ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਗੂ, ਵਰਕਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਜ ਪਿੰਡ ਹਰਰਾਏਪੁਰ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਫ਼ਸਲ ਦੀ ਸ਼ੈਲਰ ਵਾਲੇ ਤੋਂ ਰਕਮ ਲੈਣ ਲਈ ਧਰਨਾ ਲਗਾਇਆ ਗਿਆ | ਇਹ ਧਰਨਾ ...
ਕੋਟਫੱਤਾ, 15 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਮਾਣਯੋਗ ਅਦਾਲਤ ਨੇ ਦੋ ਵੱਖ ਵੱਖ ਕੇਸਾਂ ਵਿੱਚ ਪੇਸ਼ੀ ਤੋਂ ਗੈਰ ਹਾਜ਼ਰ ਚੱਲ ਰਹੇ ਦੋ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਨਵੀਂ ਦਿੱਲੀ ਦੇ ਰਹਿਣ ਵਾਲੇ ਅੰਨਾ ਫੂਨਾ ਬਸੀਲ ਪੁੱਤਰ ਬਸੀਲ, ਜਿਸ ਖਿਲਾਫ਼ ...
ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਰੋੜੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...
ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ...
ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਬ-ਇੰਸਪੈਕਟਰ ...
ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...
ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਵਾਸ਼ਿੰਗ ਰੇਲਵੇ ਟਰੈਕ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਠੰਢ ਨਾਲ ਹੋਣਾ ਦੱਸਿਆ ਜਾ ਰਿਹਾ ਹੈ | ਜੀ.ਆਰ.ਪੀ. ਦੀ ਪੁਲਿਸ ਮਿ੍ਤਕ ਦੀ ਮੌਤ ਸਬੰਧੀ ਕਾਰਵਾਈ ...
ਗੋਨਿਆਣਾ/ਮਹਿਮਾ ਸਰਜਾ, 15 ਦਸੰਬਰ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸਥਾਨਕ ਲਾਇਨਜ਼ ਕਲੱਬ ਵਲਾੋ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਗੁਰਸੇਵਕ ਸਿੰਘ ਬਰਾੜ ਚੇਅਰਮੈਨ (ਸੰਤ ਬਾਬਾ ਨਰਾਇਣ ਸਿੰਘ ਜੀ ਪਬਲਿਕ ਸਕੂਲ) ਦੇ 51ਵੇਂ ਜਨਮ ਦਿਵਸ ਮੌਕੇ ਸਰਕਾਰੀ ...
ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿਚ ਦੋ-ਪਹੀਆ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਵਿਚੋਂ 2 ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ...
ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਸੂਬਾ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੰਗਾਂ ਮੰਨਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ...
ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਜੋ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਵਿਸੇਸ਼ ਮਹਿਮਾਨਾਂ ਵਿੱਚ ਸਿਕੰਦਰ ਸਿੰਘ ਬਰਾੜ ਪਿ੍ੰਸੀਪਲ ਅਤੇ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਸ਼ਮੂਲੀਅਤ ਕੀਤੀ | ਸਮਾਗਮ ਦੀ ਆਰੰਭਤਾ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਨਾਲ ਕੀਤੀ ਗਈ ਜਿਸ ਤੋਂ ਬਾਅਦ ਛੋਟੇ ਛੋਟੇ ਵਿਦਿਆਰਥੀਆਂ ਨੇ ਵੈਲਕਮ ਗੀਤ ਪੇਸ਼ ਕੀਤਾ | ਸਕੂਲ ਦੀ ਪਿ੍ੰਸੀਪਲ ਰਾਜਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦੇ ਹੋਏ ਸਕੂਲ ਦੀ ਸਲਾਨਾ ਰਿਪੋਰਟ ਪੜੀ ਤੇ ਸਕੂਲ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਸਕੂਲ ਦੇ ਵਿਦਿਆਰਥੀਆਂ ਨੇ ਨਸ਼ੇ ਖਿਲ਼ਾਫ ਕੋਰੀਉਗ੍ਰਾਫ਼ੀ ਪੇਸ਼ ਕੀਤੀ ਜਦੋਂ ਕਿ ਵੱਖ ਵੱਖ ਸਭਿਆਚਾਰਕ ਪ੍ਰੋਗਰਾਮਾਂ ਦੌਰਾਨ ਸਮਾਜ ਵਿਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਦਾ ਸੁਨੇਹਾ ਦਿੱਤਾ ਗਿਆ | ਮੁੱਖ ਮਹਿਮਾਨ ਵੱਲੋਂ ਸਕੂਲ ਦੇ ਵੱਖ-ਵੱਖ ਖੇਤਰਾਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸਕੂਲ ਪ੍ਰਬੰਧਕਾਂ ਨੇ ਮੁੱਖ ਮਹਿਮਾਨ ਅਤੇ ਵਿਸੇਸ਼ ਮਹਿਮਾਨਾਂ ਦਾ ਸਨਮਾਨ ਕੀਤਾ | ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਸਕੂਲੀ ਵਿਦਿਆਰਥਣਾਂ ਨੇ ਬਾਖੂਬੀ ਨਿਭਾਈ | ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਈ. ਓ., ਜੋਗਿੰਦਰ ਸਿੰਘ ਪਿ੍ੰਸੀਪਲ, ਕੌਾਸਲਰ ਹਰਬੰਸ ਸਿੰਘ, ਅਜ਼ੀਜ਼ ਖਾਨ, ਸਤਿੰਦਰਪਾਲ ਸਿੱਧੂ, ਬਿਕਰਮਜੀਤ ਸਿੰਘ ਪਿ੍ੰਸੀਪਲ ਖਾਲਸਾ ਸਕੂਲ,ਗੁਰਚਰਨ ਸਿੰਘ ਬੀ. ਐਸ. ਸੀ., ਕੇਹਰ ਸਿੰਘ, ਅਮਿਤ ਕੁਮਾਰ, ਡਾ. ਅਮਨਦੀਪ ਸਿੰਘ, ਮਾਸਟਰ ਦੇਵ ਸਿੰਘ ਵੀ ਹਾਜ਼ਰ ਸਨ |
ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ¢ਇਸ ਮੌਕੇ ਮਾਪੇ-ਅਧਿਆਪਕ ਮਿਲਣੀ 'ਚ ...
ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ ਧੜੱਕੇ ਨਾਲ ਕਰਵਾਇਆ ਗਿਆ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਡੀਨ ਡਾਕਟਰ ਬੂਟਾ ਸਿੰਘ ਸਿੱਧੂ ...
ਭੀਖੀ, 15 ਦਸੰਬਰ (ਨਿ. ਪ. ਪ.)- ਸੂਬਾ ਸਰਕਾਰ ਵਲੋਂ ਆਪਣੇ ਵਿਧਾਇਕਾਂ ਨੂੰ ਵੱਡਾ ਆਰਥਿਕ ਲਾਹਾ ਦਿੰਦੇ ਹੋਏ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੇ ਿਖ਼ਲਾਫ਼ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਤਹਿਤ ਆਪਣਾ ...
ਭਾਗੀਵਾਂਦਰ, 15 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਸਿੱਧੂ ਪੱਤੀ ਦੀ ਸਰਪੰਚੀ (ਜਨਰਲ) ਦੇ ਉਮੀਦਵਾਰ ਵੀਰਇੰਦਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਸ਼ੁਰੁੂ ਕਰਦਿਆਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾਕੇ ਵੋਟਾਂ ਮੰਗੀਆਂ | ਇਥੇ ਦੱਸਣਾ ਬਣਦਾ ਹੈ ...
ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਲਈ ਪਿੰਡਾਂ 'ਚ ਸਿਆਸਤ ਗਰਮ ਹੋਣ ਜਾ ਰਹੀ ਹੈ | ਬਠਿੰਡਾ ਦੇ ਪਿੰਡ ਦਿਓਣ 'ਚੋਂ ਹੀ ਐਤਕੀ ਨਵਾਂ ਪਿੰਡ ਦਿਓਣ ਖੁਰਦ ਬਣ ਚੁੱਕਾ ਹੈ | ਪਹਿਲੀ ਵਾਰ ਦਿਓਣ ਖੁਰਦ ਦੀ ਪੰਚਾਇਤ ਦਾ ਗਠਨ ਹੋਣਾ ...
ਤਲਵੰਡੀ ਸਾਬੋ 15 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਭਾਂਵੇ ਪਿੰਡਾਂ ਵਿੱਚ ਸਰਗਰਮੀਆਂ ਸਿਖਰਾਂ 'ਤੇ ਪੁੱਜ ਗਈਆਂ ਹਨ ਪ੍ਰੰਤੂ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕੋਈ ਵੀ ਨਾਮਜਦਗੀ ...
ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਅਕਾਲੀ ਦਲ ਦੀਆਂ ਦਿੱਲੀ, ਰਾਜਸਥਾਨ ਅਤੇ ਯੂ.ਪੀ ਇਕਾਈਆਂ ਭੰਗ ਕਰਨ ਦੇ ਨਾਲ ਨਾਲ ਦਲ ਦੀ ...
ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਲੂਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...
ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਪੰਜ ਦਿਨਾ ਭਾਰਤ ਸਕਾਊਟ ਤੇ ਗਾਈਡ ਕੈਂਪ ਆਯੋਜਿਤ ਕੀਤਾ ਗਿਆ | ਸਕੂਲ ਦੇ ਸਕਾਊਟ ਅਧਿਆਪਕ ਨਿਸ਼ਾਨ ਸਿੰਘ ...
ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸ਼ਮੇਸ਼ ਸਪੋਰਟਸ ਕਲੱਬ ...
ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਵਿੱਚ ਸਲਾਨਾ ਅਥਲੈਟਿਕਸ ਮੀਟ ਯਾਦਗਾਰੀ ਹੋ ਨਿਬੜੀ | ਇਸ ਖੇਡ ਮੇਲੇ ਦੌਰਾਨ ਸਕੂਲ ਦੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਹਰ ਬੱਚਿਆਂ ਨੇ ਭਾਰੀ ਉਤਸ਼ਾਹ ...
ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕਾ ਬਠਿੰਡਾ ਦਿਹਾਤੀ ਵਲੋਂ ਗੁਰਦੁਆਰਾ ਸਾਹਿਬ ਤਿਉਣਾ (ਬਠਿੰਡਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਦਿਹਾਤੀ ਤੋਂ ...
ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਫਰੀਦਕੋਟ ਕੌਮੀ ਮਾਰਗ 'ਤੇ ਸਥਿਤ ਆਦਰਸ਼ ਨਗਰ ਵਾਸੀਆਂ ਵਲੋਂ ਅੱਜ ਇੱਥੇ ਕੌਮੀ ਮਾਰਗ ਨਾਲ ਬਣਾਈ ਜਾ ਰਹੀ ਸਲਿਪ ਰੋਡ 'ਤੇ ਗੈਰ ਮਿਆਰੀ ਸਮਗਰੀ ਪਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ | ਪੰਜਾਬ ਪ੍ਰਦੇਸ਼ ਕਾਂਗਰਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX