ਤਾਜਾ ਖ਼ਬਰਾਂ


ਕੁੱਕੜ ਪਿੰਡ ਦੇ ਨੌਜਵਾਨ ਦੀ ਦੁਬਈ 'ਚ ਮੌਤ
. . .  0 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਨੌਜਵਾਨ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  9 minutes ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  27 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  39 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  48 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 1 hour ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  1 minute ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਬਠਿੰਡਾ /ਮਾਨਸਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਲਾਇਆ ਧਰਨਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਗੂ, ਵਰਕਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਜ ਪਿੰਡ ਹਰਰਾਏਪੁਰ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਫ਼ਸਲ ਦੀ ਸ਼ੈਲਰ ਵਾਲੇ ਤੋਂ ਰਕਮ ਲੈਣ ਲਈ ਧਰਨਾ ਲਗਾਇਆ ਗਿਆ | ਇਹ ਧਰਨਾ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਵਿਅਕਤੀ ਭਗੌੜਾ ਕਰਾਰ

ਕੋਟਫੱਤਾ, 15 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਮਾਣਯੋਗ ਅਦਾਲਤ ਨੇ ਦੋ ਵੱਖ ਵੱਖ ਕੇਸਾਂ ਵਿੱਚ ਪੇਸ਼ੀ ਤੋਂ ਗੈਰ ਹਾਜ਼ਰ ਚੱਲ ਰਹੇ ਦੋ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਨਵੀਂ ਦਿੱਲੀ ਦੇ ਰਹਿਣ ਵਾਲੇ ਅੰਨਾ ਫੂਨਾ ਬਸੀਲ ਪੁੱਤਰ ਬਸੀਲ, ਜਿਸ ਖਿਲਾਫ਼ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਰੋੜੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

800 ਨਸ਼ੀਲੀ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਬ-ਇੰਸਪੈਕਟਰ ...

ਪੂਰੀ ਖ਼ਬਰ »

50 ਡੱਬੇ ਹਰਿਆਣਾ ਸ਼ਰਾਬ ਸਮੇਤ ਗੱਡੀ ਛੱਡ ਕੇ ਦੋਸ਼ੀ ਫ਼ਰਾਰ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...

ਪੂਰੀ ਖ਼ਬਰ »

ਰੇਲਵੇ ਲਾਈਨ ਕੋਲ ਮਿਲੀ ਮਾਨਸਿਕ ਰੋਗੀ ਦੀ ਲਾਸ਼

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਵਾਸ਼ਿੰਗ ਰੇਲਵੇ ਟਰੈਕ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਠੰਢ ਨਾਲ ਹੋਣਾ ਦੱਸਿਆ ਜਾ ਰਿਹਾ ਹੈ | ਜੀ.ਆਰ.ਪੀ. ਦੀ ਪੁਲਿਸ ਮਿ੍ਤਕ ਦੀ ਮੌਤ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਮੁਫ਼ਤ ਜਾਂਚ ਕੈਂਪ

ਗੋਨਿਆਣਾ/ਮਹਿਮਾ ਸਰਜਾ, 15 ਦਸੰਬਰ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸਥਾਨਕ ਲਾਇਨਜ਼ ਕਲੱਬ ਵਲਾੋ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਗੁਰਸੇਵਕ ਸਿੰਘ ਬਰਾੜ ਚੇਅਰਮੈਨ (ਸੰਤ ਬਾਬਾ ਨਰਾਇਣ ਸਿੰਘ ਜੀ ਪਬਲਿਕ ਸਕੂਲ) ਦੇ 51ਵੇਂ ਜਨਮ ਦਿਵਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ 5 ਜਣੇ ਜ਼ਖ਼ਮੀ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿਚ ਦੋ-ਪਹੀਆ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਵਿਚੋਂ 2 ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੁੱਦਿਆਂ ਸਬੰਧੀ ਭਾਕਿਯੂ ਲੱਖੋਵਾਲ ਦੀ ਮੀਟਿੰਗ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਸੂਬਾ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੰਗਾਂ ਮੰਨਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਜੋ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ¢ਇਸ ਮੌਕੇ ਮਾਪੇ-ਅਧਿਆਪਕ ਮਿਲਣੀ 'ਚ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ ਧੜੱਕੇ ਨਾਲ ਕਰਵਾਇਆ ਗਿਆ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਡੀਨ ਡਾਕਟਰ ਬੂਟਾ ਸਿੰਘ ਸਿੱਧੂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਸਖ਼ਤ ਨਿੰਦਾ

ਭੀਖੀ, 15 ਦਸੰਬਰ (ਨਿ. ਪ. ਪ.)- ਸੂਬਾ ਸਰਕਾਰ ਵਲੋਂ ਆਪਣੇ ਵਿਧਾਇਕਾਂ ਨੂੰ ਵੱਡਾ ਆਰਥਿਕ ਲਾਹਾ ਦਿੰਦੇ ਹੋਏ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੇ ਿਖ਼ਲਾਫ਼ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਤਹਿਤ ਆਪਣਾ ...

ਪੂਰੀ ਖ਼ਬਰ »

ਵੀਰਇੰਦਰ ਸਿੰਘ ਨੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 15 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਸਿੱਧੂ ਪੱਤੀ ਦੀ ਸਰਪੰਚੀ (ਜਨਰਲ) ਦੇ ਉਮੀਦਵਾਰ ਵੀਰਇੰਦਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਸ਼ੁਰੁੂ ਕਰਦਿਆਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾਕੇ ਵੋਟਾਂ ਮੰਗੀਆਂ | ਇਥੇ ਦੱਸਣਾ ਬਣਦਾ ਹੈ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ 'ਤੇ ਲੱਖਾਂ ਦੀ ਜ਼ਮੀਨ ਪਿੰਡ ਨੂੰ ਦੇਵੇਗਾ ਨੌਜਵਾਨ ਬੇਅੰਤ ਸਿੰਘ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਲਈ ਪਿੰਡਾਂ 'ਚ ਸਿਆਸਤ ਗਰਮ ਹੋਣ ਜਾ ਰਹੀ ਹੈ | ਬਠਿੰਡਾ ਦੇ ਪਿੰਡ ਦਿਓਣ 'ਚੋਂ ਹੀ ਐਤਕੀ ਨਵਾਂ ਪਿੰਡ ਦਿਓਣ ਖੁਰਦ ਬਣ ਚੁੱਕਾ ਹੈ | ਪਹਿਲੀ ਵਾਰ ਦਿਓਣ ਖੁਰਦ ਦੀ ਪੰਚਾਇਤ ਦਾ ਗਠਨ ਹੋਣਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਤਲਵੰਡੀ ਸਾਬੋ 15 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਭਾਂਵੇ ਪਿੰਡਾਂ ਵਿੱਚ ਸਰਗਰਮੀਆਂ ਸਿਖਰਾਂ 'ਤੇ ਪੁੱਜ ਗਈਆਂ ਹਨ ਪ੍ਰੰਤੂ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕੋਈ ਵੀ ਨਾਮਜਦਗੀ ...

ਪੂਰੀ ਖ਼ਬਰ »

ਸਿੱਧੂ ਨੂੰ ਯੂਥ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਅਕਾਲੀ ਦਲ ਦੀਆਂ ਦਿੱਲੀ, ਰਾਜਸਥਾਨ ਅਤੇ ਯੂ.ਪੀ ਇਕਾਈਆਂ ਭੰਗ ਕਰਨ ਦੇ ਨਾਲ ਨਾਲ ਦਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਲੂਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜ ਦਿਨਾ ਸਕਾਊਟ ਤੇ ਗਾਈਾਡ ਕੈਂਪ ਸਮਾਪਤ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਪੰਜ ਦਿਨਾ ਭਾਰਤ ਸਕਾਊਟ ਤੇ ਗਾਈਡ ਕੈਂਪ ਆਯੋਜਿਤ ਕੀਤਾ ਗਿਆ | ਸਕੂਲ ਦੇ ਸਕਾਊਟ ਅਧਿਆਪਕ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਚੋਟੀਆਂ 'ਚ ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਦੀ ਅਥਲੈਟਿਕਸ ਮੀਟ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਵਿੱਚ ਸਲਾਨਾ ਅਥਲੈਟਿਕਸ ਮੀਟ ਯਾਦਗਾਰੀ ਹੋ ਨਿਬੜੀ | ਇਸ ਖੇਡ ਮੇਲੇ ਦੌਰਾਨ ਸਕੂਲ ਦੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਹਰ ਬੱਚਿਆਂ ਨੇ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕਾ ਬਠਿੰਡਾ ਦਿਹਾਤੀ ਵਲੋਂ ਗੁਰਦੁਆਰਾ ਸਾਹਿਬ ਤਿਉਣਾ (ਬਠਿੰਡਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਦਿਹਾਤੀ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਇੰਜ: ਅਮਿਤ ਰਤਨ ਕੋਟਫੱਤਾ ਅਤੇ ਹਲਕਾ ਦਿਹਾਤੀ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਤੇ ਆਸ ਆਸ ਪਿੰਡਾਂ ਦੀ ਸੰਗਤ ਵੱਡੀ ਗਿਣਤੀ 'ਚ ਪਹੰੁਚੀ | ਇਸ ਮੌਕੇ ਗੁਰਦੁਆਰਾ ਸਾਹਿਬ ਤਿਉਣਾ ਵਿਖੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਹਲਕਾ ਇੰਚਾਰਜ ਅਮਿਤ ਰਤਨ ਕੋਟਫੱਤਾ ਨੇ 98ਵੇਂ ਸਾਲਾਂ ਸ਼ੋ੍ਰਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ, ਕੁਲਦੀਪ ਸਿੰਘ ਵੜਿੰਗ ਦਿਓਣ, ਮਹਿਤਾ ਸਿੰਘ ਬੰਗੜ ਦਿਓਣ, ਡਾ: ਗੁਰਦੀਪ ਸਿੰਘ ਬਾਹੋ, ਚਾਨਣ ਸਿੰਘ ਸਾਬਕਾ ਸਰਪੰਚ ਤਿਉਣਾ, ਗੇਜਾ ਸਿੰਘ ਗਹਿਰੀ ਅਤੇ ਤਿਉਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਮੌਜੂਦ ਸੀ |


ਖ਼ਬਰ ਸ਼ੇਅਰ ਕਰੋ

ਸਲਿੱਪ ਰੋਡ ਗੈਰ ਮਿਆਰੀ ਸਮੱਗਰੀ ਨਾਲ ਬਣਾਉਣ ਦਾ ਵਿਰੋਧ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਫਰੀਦਕੋਟ ਕੌਮੀ ਮਾਰਗ 'ਤੇ ਸਥਿਤ ਆਦਰਸ਼ ਨਗਰ ਵਾਸੀਆਂ ਵਲੋਂ ਅੱਜ ਇੱਥੇ ਕੌਮੀ ਮਾਰਗ ਨਾਲ ਬਣਾਈ ਜਾ ਰਹੀ ਸਲਿਪ ਰੋਡ 'ਤੇ ਗੈਰ ਮਿਆਰੀ ਸਮਗਰੀ ਪਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ | ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX