ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  about 1 hour ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 3 hours ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 4 hours ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 5 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 6 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 6 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 7 hours ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 8 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 8 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 8 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਬਠਿੰਡਾ /ਮਾਨਸਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਲਾਇਆ ਧਰਨਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਗੂ, ਵਰਕਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਜ ਪਿੰਡ ਹਰਰਾਏਪੁਰ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਫ਼ਸਲ ਦੀ ਸ਼ੈਲਰ ਵਾਲੇ ਤੋਂ ਰਕਮ ਲੈਣ ਲਈ ਧਰਨਾ ਲਗਾਇਆ ਗਿਆ | ਇਹ ਧਰਨਾ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਵਿਅਕਤੀ ਭਗੌੜਾ ਕਰਾਰ

ਕੋਟਫੱਤਾ, 15 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਮਾਣਯੋਗ ਅਦਾਲਤ ਨੇ ਦੋ ਵੱਖ ਵੱਖ ਕੇਸਾਂ ਵਿੱਚ ਪੇਸ਼ੀ ਤੋਂ ਗੈਰ ਹਾਜ਼ਰ ਚੱਲ ਰਹੇ ਦੋ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਨਵੀਂ ਦਿੱਲੀ ਦੇ ਰਹਿਣ ਵਾਲੇ ਅੰਨਾ ਫੂਨਾ ਬਸੀਲ ਪੁੱਤਰ ਬਸੀਲ, ਜਿਸ ਖਿਲਾਫ਼ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਰੋੜੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

800 ਨਸ਼ੀਲੀ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਬ-ਇੰਸਪੈਕਟਰ ...

ਪੂਰੀ ਖ਼ਬਰ »

50 ਡੱਬੇ ਹਰਿਆਣਾ ਸ਼ਰਾਬ ਸਮੇਤ ਗੱਡੀ ਛੱਡ ਕੇ ਦੋਸ਼ੀ ਫ਼ਰਾਰ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...

ਪੂਰੀ ਖ਼ਬਰ »

ਰੇਲਵੇ ਲਾਈਨ ਕੋਲ ਮਿਲੀ ਮਾਨਸਿਕ ਰੋਗੀ ਦੀ ਲਾਸ਼

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਵਾਸ਼ਿੰਗ ਰੇਲਵੇ ਟਰੈਕ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਠੰਢ ਨਾਲ ਹੋਣਾ ਦੱਸਿਆ ਜਾ ਰਿਹਾ ਹੈ | ਜੀ.ਆਰ.ਪੀ. ਦੀ ਪੁਲਿਸ ਮਿ੍ਤਕ ਦੀ ਮੌਤ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਮੁਫ਼ਤ ਜਾਂਚ ਕੈਂਪ

ਗੋਨਿਆਣਾ/ਮਹਿਮਾ ਸਰਜਾ, 15 ਦਸੰਬਰ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸਥਾਨਕ ਲਾਇਨਜ਼ ਕਲੱਬ ਵਲਾੋ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਗੁਰਸੇਵਕ ਸਿੰਘ ਬਰਾੜ ਚੇਅਰਮੈਨ (ਸੰਤ ਬਾਬਾ ਨਰਾਇਣ ਸਿੰਘ ਜੀ ਪਬਲਿਕ ਸਕੂਲ) ਦੇ 51ਵੇਂ ਜਨਮ ਦਿਵਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ 5 ਜਣੇ ਜ਼ਖ਼ਮੀ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿਚ ਦੋ-ਪਹੀਆ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਵਿਚੋਂ 2 ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੁੱਦਿਆਂ ਸਬੰਧੀ ਭਾਕਿਯੂ ਲੱਖੋਵਾਲ ਦੀ ਮੀਟਿੰਗ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਸੂਬਾ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੰਗਾਂ ਮੰਨਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਜੋ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ¢ਇਸ ਮੌਕੇ ਮਾਪੇ-ਅਧਿਆਪਕ ਮਿਲਣੀ 'ਚ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ ਧੜੱਕੇ ਨਾਲ ਕਰਵਾਇਆ ਗਿਆ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਡੀਨ ਡਾਕਟਰ ਬੂਟਾ ਸਿੰਘ ਸਿੱਧੂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਸਖ਼ਤ ਨਿੰਦਾ

ਭੀਖੀ, 15 ਦਸੰਬਰ (ਨਿ. ਪ. ਪ.)- ਸੂਬਾ ਸਰਕਾਰ ਵਲੋਂ ਆਪਣੇ ਵਿਧਾਇਕਾਂ ਨੂੰ ਵੱਡਾ ਆਰਥਿਕ ਲਾਹਾ ਦਿੰਦੇ ਹੋਏ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੇ ਿਖ਼ਲਾਫ਼ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਤਹਿਤ ਆਪਣਾ ...

ਪੂਰੀ ਖ਼ਬਰ »

ਵੀਰਇੰਦਰ ਸਿੰਘ ਨੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 15 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਸਿੱਧੂ ਪੱਤੀ ਦੀ ਸਰਪੰਚੀ (ਜਨਰਲ) ਦੇ ਉਮੀਦਵਾਰ ਵੀਰਇੰਦਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਸ਼ੁਰੁੂ ਕਰਦਿਆਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾਕੇ ਵੋਟਾਂ ਮੰਗੀਆਂ | ਇਥੇ ਦੱਸਣਾ ਬਣਦਾ ਹੈ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ 'ਤੇ ਲੱਖਾਂ ਦੀ ਜ਼ਮੀਨ ਪਿੰਡ ਨੂੰ ਦੇਵੇਗਾ ਨੌਜਵਾਨ ਬੇਅੰਤ ਸਿੰਘ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਲਈ ਪਿੰਡਾਂ 'ਚ ਸਿਆਸਤ ਗਰਮ ਹੋਣ ਜਾ ਰਹੀ ਹੈ | ਬਠਿੰਡਾ ਦੇ ਪਿੰਡ ਦਿਓਣ 'ਚੋਂ ਹੀ ਐਤਕੀ ਨਵਾਂ ਪਿੰਡ ਦਿਓਣ ਖੁਰਦ ਬਣ ਚੁੱਕਾ ਹੈ | ਪਹਿਲੀ ਵਾਰ ਦਿਓਣ ਖੁਰਦ ਦੀ ਪੰਚਾਇਤ ਦਾ ਗਠਨ ਹੋਣਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਤਲਵੰਡੀ ਸਾਬੋ 15 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਭਾਂਵੇ ਪਿੰਡਾਂ ਵਿੱਚ ਸਰਗਰਮੀਆਂ ਸਿਖਰਾਂ 'ਤੇ ਪੁੱਜ ਗਈਆਂ ਹਨ ਪ੍ਰੰਤੂ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕੋਈ ਵੀ ਨਾਮਜਦਗੀ ...

ਪੂਰੀ ਖ਼ਬਰ »

ਸਿੱਧੂ ਨੂੰ ਯੂਥ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਅਕਾਲੀ ਦਲ ਦੀਆਂ ਦਿੱਲੀ, ਰਾਜਸਥਾਨ ਅਤੇ ਯੂ.ਪੀ ਇਕਾਈਆਂ ਭੰਗ ਕਰਨ ਦੇ ਨਾਲ ਨਾਲ ਦਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਲੂਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜ ਦਿਨਾ ਸਕਾਊਟ ਤੇ ਗਾਈਾਡ ਕੈਂਪ ਸਮਾਪਤ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਪੰਜ ਦਿਨਾ ਭਾਰਤ ਸਕਾਊਟ ਤੇ ਗਾਈਡ ਕੈਂਪ ਆਯੋਜਿਤ ਕੀਤਾ ਗਿਆ | ਸਕੂਲ ਦੇ ਸਕਾਊਟ ਅਧਿਆਪਕ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਚੋਟੀਆਂ 'ਚ ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਦੀ ਅਥਲੈਟਿਕਸ ਮੀਟ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਵਿੱਚ ਸਲਾਨਾ ਅਥਲੈਟਿਕਸ ਮੀਟ ਯਾਦਗਾਰੀ ਹੋ ਨਿਬੜੀ | ਇਸ ਖੇਡ ਮੇਲੇ ਦੌਰਾਨ ਸਕੂਲ ਦੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਹਰ ਬੱਚਿਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ | ਤਿੰਨ-ਰੋਜ਼ਾ ਖੇਡ ਸਮਾਰੋਹ ਦੀ ਸ਼ੁਰੂਆਤ ਇਕ ਰੰਗਾਰੰਗ ਪ੍ਰੋਗਰਾਮ ਨਾਲ ਹੋਈ, ਇਸ ਸਮਾਰੋਹ ਦਾ ਆਰੰਭ ਸੱਤਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਗਏ ਸ਼ਬਦ ਗਾਇਨ ਨਾਲ ਹੋਇਆ | ਇਸ ਤੋਂ ਬਾਅਦ ਸਕੂਲ ਦੇ ਸਪੋਰਟਸ ਕੈਪਟਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਪ੍ਰੀਤ ਸਿੰਘ (ਸਟੇਟ ਫੁੱਟਬਾਲ ਖਿਡਾਰੀ) ਨੇ ਮਸ਼ਾਲ ਮਾਰਚ ਦੀ ਸ਼ੁਰੂਆਤ ਕੀਤੀ, ਜਿਸ ਵਿਚ ਸਕੂਲ ਦੇ ਖੇਡਾਂ ਦੇ ਖੇਤਰ ਵਿੱਚ ਸਟੇਟ ਅਤੇ ਨੈਸ਼ਨਲ ਪੱਧਰ 'ਤੇ ਮੱਲਾਂ ਮਾਰ ਚੁੱਕੇ ਖਿਡਾਰੀ ਰਵਿੰਦਰ ਨਾਥ (ਸਟੇਟ ਪੱਧਰ ਫੁੱਟਬਾਲ ਖਿਡਾਰੀ), ਲਵਕਰਨ ਸਿੰਘ (ਸਟੇਟ ਪੱਧਰ ਫੁੱਟਬਾਲ ਖਿਡਾਰੀ), ਨਵਪ੍ਰੀਤ ਸਿੰਘ (ਸਟੇਟ ਪੱਧਰ ਫੁੱਟਬਾਲ ਖਿਡਾਰੀ), ਜੈਦੀਪ ਸਿੰਘ (ਸਟੇਟ ਪੱਧਰ ਫੁੱਟਬਾਲ ਖਿਡਾਰੀ), ਮਿਲਣਪ੍ਰੀਤ ਸਿੰਘ (ਸਟੇਟ ਪੱਧਰ ਅਥਲੈਟਿਕਸ ਅਤੇ ਰੀਲੇਅ ਰੇਸ 400 ਮੀਟਰ), ਈਸ਼ਾ ਰਾਣੀ (ਸਟੇਟ ਪੱਧਰ ਹੈਂਡਬਾਲ ਖਿਡਾਰੀ), ਪਰਨੀਤ ਕੌਰ (ਸਟੇਟ ਪੱਧਰ ਹੈਂਡਬਾਲ ਖਿਡਾਰੀ), ਹਰਕਮਲਪ੍ਰੀਤ ਕੌਰ (ਨੈਸ਼ਨਲ ਚੈਮਪੀਅਨ ਟਾਈਕਮਾਂਡੋ) ਖਿਡਾਰਣਾਂ ਵੀ ਇਸ ਮਸ਼ਾਲ ਮਾਰਚ ਵਿੱਚ ਸ਼ਾਮਿਲ ਸਨ | ਅੰਤਰਰਾਸਟਰੀ ਖੇਡਾਂ ਦੀ ਤਰਜਮਾਨੀ ਕਰਦੇ ਹੋਏ ਲਾਲ ਰੰਗ ਦੇ ਬਹੁਤ ਹੀ ਖੂਬਸੂਰਤ ਗੁਬਾਰਿਆਂ ਦੇ ਨਾਲ ਸਕੂਲ ਦੇ ਖੇਡ ਸਮਾਰੋਹ ਦੀ ਬੰਨ੍ਹੀ ਤਖਤੀ ਨੂੰ ਅਸਮਾਨ ਵਿੱਚ ਛੱਡ ਕੇ ਸ਼ੁਰੂਆਤ ਕੀਤੀ ਗਈ | ਇਸ ਤੋਂ ਬਾਅਦ ਸਕੂਲ ਦੇ ਚਾਰੇ ਹਾਊਸਾਂ ਵੱਲੋਂ ਮਾਰਚ ਪਾਸਟ ਪੇਸ਼ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਡੀ. ਪੀ. ਈ. ਅਧਿਆਪਕਾਂ, ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਐਥਲੈਟਿਕਸ ਮੀਟ ਦੀ ਸਫ਼ਲਤਾ ਦੀ ਵਧਾਈ ਦਿੱਤੀ | ਸਕੂਲ ਦੇ ਮੈਨੇਜਮੈਂਟ ਕਮੇਟੀ ਮੈਂਬਰ ਹਰਗੁਰਪ੍ਰੀਤ ਸਿੰਘ 'ਗਗਨ ਬਰਾੜ' ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪ੍ਰਮਪਾਲ ਸਿੰਘ 'ਸ਼ੈਰੀ ਢਿੱਲ਼ੋਂ' ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ-ਸਕੱਤਰ, ਹਰਦੇਵ ਸਿੰਘ ਬਰਾੜ ਸਰਪ੍ਰਸਤ, ਸਿਕੰਦਰ ਸਿੰਘ ਬਰਾੜ ਵੱਲੋਂ ਜੇਤੂ ਵਿਦਿਆਰਥੀਆਂਨੂੰ ਸੋਨੇ, ਚਾਂਦੀ ਅਤੇ ਕਾਂਸੀ ਦੇ ਕੱਪਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੀਟ ਵਿਚ ਸਕੂਲ ਦੇ ਡੀ. ਪੀ. ਈ. ਅਧਿਆਪਕ ਪ੍ਰਦਮਨ ਸਿੰਘ, ਤੇਜਿੰਦਰ ਸਿੰਘ, ਪੰਜਾਬ ਸਿੰਘ, ਮੋਹਮਦ ਸਲੀਮ, ਸੰਦੀਪ ਕੌਰ, ਹਰਪ੍ਰੀਤ ਕੌਰ ,ਰਾਜਵਿੰਦਰ ਕੌਰ ਨੇ ਅਹਿਮ ਭੂਮਿਕਾ ਨਿਭਾਈ | ਐਥਲੈਟਿਕਸ ਮੀਟ ਦੌਰਾਨ ਕੁਮੈਂਟਰੀ ਸਕੂਲ ਦੇ ਅਧਿਆਪਕ ਰਾਮ ਸਿੰਘ ਵਲੋਂ ਕੀਤੀ ਗਈ | ਇਸ ਸਮੇਂ ਬੱਚਿਆਂ ਮਾਪਿਆਂ ਵਲੋਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕਾ ਬਠਿੰਡਾ ਦਿਹਾਤੀ ਵਲੋਂ ਗੁਰਦੁਆਰਾ ਸਾਹਿਬ ਤਿਉਣਾ (ਬਠਿੰਡਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਦਿਹਾਤੀ ਤੋਂ ...

ਪੂਰੀ ਖ਼ਬਰ »

ਸਲਿੱਪ ਰੋਡ ਗੈਰ ਮਿਆਰੀ ਸਮੱਗਰੀ ਨਾਲ ਬਣਾਉਣ ਦਾ ਵਿਰੋਧ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਫਰੀਦਕੋਟ ਕੌਮੀ ਮਾਰਗ 'ਤੇ ਸਥਿਤ ਆਦਰਸ਼ ਨਗਰ ਵਾਸੀਆਂ ਵਲੋਂ ਅੱਜ ਇੱਥੇ ਕੌਮੀ ਮਾਰਗ ਨਾਲ ਬਣਾਈ ਜਾ ਰਹੀ ਸਲਿਪ ਰੋਡ 'ਤੇ ਗੈਰ ਮਿਆਰੀ ਸਮਗਰੀ ਪਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ | ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX