ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਬਠਿੰਡਾ /ਮਾਨਸਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਲਾਇਆ ਧਰਨਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਗੂ, ਵਰਕਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਜ ਪਿੰਡ ਹਰਰਾਏਪੁਰ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਫ਼ਸਲ ਦੀ ਸ਼ੈਲਰ ਵਾਲੇ ਤੋਂ ਰਕਮ ਲੈਣ ਲਈ ਧਰਨਾ ਲਗਾਇਆ ਗਿਆ | ਇਹ ਧਰਨਾ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਦੋ ਵਿਅਕਤੀ ਭਗੌੜਾ ਕਰਾਰ

ਕੋਟਫੱਤਾ, 15 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਮਾਣਯੋਗ ਅਦਾਲਤ ਨੇ ਦੋ ਵੱਖ ਵੱਖ ਕੇਸਾਂ ਵਿੱਚ ਪੇਸ਼ੀ ਤੋਂ ਗੈਰ ਹਾਜ਼ਰ ਚੱਲ ਰਹੇ ਦੋ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਨਵੀਂ ਦਿੱਲੀ ਦੇ ਰਹਿਣ ਵਾਲੇ ਅੰਨਾ ਫੂਨਾ ਬਸੀਲ ਪੁੱਤਰ ਬਸੀਲ, ਜਿਸ ਖਿਲਾਫ਼ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਰੋੜੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

800 ਨਸ਼ੀਲੀ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਬ-ਇੰਸਪੈਕਟਰ ...

ਪੂਰੀ ਖ਼ਬਰ »

50 ਡੱਬੇ ਹਰਿਆਣਾ ਸ਼ਰਾਬ ਸਮੇਤ ਗੱਡੀ ਛੱਡ ਕੇ ਦੋਸ਼ੀ ਫ਼ਰਾਰ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...

ਪੂਰੀ ਖ਼ਬਰ »

ਰੇਲਵੇ ਲਾਈਨ ਕੋਲ ਮਿਲੀ ਮਾਨਸਿਕ ਰੋਗੀ ਦੀ ਲਾਸ਼

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਵਾਸ਼ਿੰਗ ਰੇਲਵੇ ਟਰੈਕ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਠੰਢ ਨਾਲ ਹੋਣਾ ਦੱਸਿਆ ਜਾ ਰਿਹਾ ਹੈ | ਜੀ.ਆਰ.ਪੀ. ਦੀ ਪੁਲਿਸ ਮਿ੍ਤਕ ਦੀ ਮੌਤ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਮੁਫ਼ਤ ਜਾਂਚ ਕੈਂਪ

ਗੋਨਿਆਣਾ/ਮਹਿਮਾ ਸਰਜਾ, 15 ਦਸੰਬਰ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸਥਾਨਕ ਲਾਇਨਜ਼ ਕਲੱਬ ਵਲਾੋ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਗੁਰਸੇਵਕ ਸਿੰਘ ਬਰਾੜ ਚੇਅਰਮੈਨ (ਸੰਤ ਬਾਬਾ ਨਰਾਇਣ ਸਿੰਘ ਜੀ ਪਬਲਿਕ ਸਕੂਲ) ਦੇ 51ਵੇਂ ਜਨਮ ਦਿਵਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ 5 ਜਣੇ ਜ਼ਖ਼ਮੀ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿਚ ਦੋ-ਪਹੀਆ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਵਿਚੋਂ 2 ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੁੱਦਿਆਂ ਸਬੰਧੀ ਭਾਕਿਯੂ ਲੱਖੋਵਾਲ ਦੀ ਮੀਟਿੰਗ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਸੂਬਾ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੰਗਾਂ ਮੰਨਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਜੋ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ¢ਇਸ ਮੌਕੇ ਮਾਪੇ-ਅਧਿਆਪਕ ਮਿਲਣੀ 'ਚ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ ਧੜੱਕੇ ਨਾਲ ਕਰਵਾਇਆ ਗਿਆ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਡੀਨ ਡਾਕਟਰ ਬੂਟਾ ਸਿੰਘ ਸਿੱਧੂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਸਖ਼ਤ ਨਿੰਦਾ

ਭੀਖੀ, 15 ਦਸੰਬਰ (ਨਿ. ਪ. ਪ.)- ਸੂਬਾ ਸਰਕਾਰ ਵਲੋਂ ਆਪਣੇ ਵਿਧਾਇਕਾਂ ਨੂੰ ਵੱਡਾ ਆਰਥਿਕ ਲਾਹਾ ਦਿੰਦੇ ਹੋਏ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੇ ਿਖ਼ਲਾਫ਼ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਤਹਿਤ ਆਪਣਾ ...

ਪੂਰੀ ਖ਼ਬਰ »

ਵੀਰਇੰਦਰ ਸਿੰਘ ਨੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 15 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਸਿੱਧੂ ਪੱਤੀ ਦੀ ਸਰਪੰਚੀ (ਜਨਰਲ) ਦੇ ਉਮੀਦਵਾਰ ਵੀਰਇੰਦਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਸ਼ੁਰੁੂ ਕਰਦਿਆਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾਕੇ ਵੋਟਾਂ ਮੰਗੀਆਂ | ਇਥੇ ਦੱਸਣਾ ਬਣਦਾ ਹੈ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ 'ਤੇ ਲੱਖਾਂ ਦੀ ਜ਼ਮੀਨ ਪਿੰਡ ਨੂੰ ਦੇਵੇਗਾ ਨੌਜਵਾਨ ਬੇਅੰਤ ਸਿੰਘ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਲਈ ਪਿੰਡਾਂ 'ਚ ਸਿਆਸਤ ਗਰਮ ਹੋਣ ਜਾ ਰਹੀ ਹੈ | ਬਠਿੰਡਾ ਦੇ ਪਿੰਡ ਦਿਓਣ 'ਚੋਂ ਹੀ ਐਤਕੀ ਨਵਾਂ ਪਿੰਡ ਦਿਓਣ ਖੁਰਦ ਬਣ ਚੁੱਕਾ ਹੈ | ਪਹਿਲੀ ਵਾਰ ਦਿਓਣ ਖੁਰਦ ਦੀ ਪੰਚਾਇਤ ਦਾ ਗਠਨ ਹੋਣਾ ਹੈ ਜਿਥੇ ਦਲਿਤ ਆਬਾਦੀ ਜ਼ਿਆਦਾ ਹੈ | ਪਰ ਪੰਜਾਬ ਸਰਕਾਰ ਵਲੋਂ ਦਿਓਣ ਖੁਰਦ ਜਨਰਲ ਵਰਗ (ਮਰਦ) ਦਾ ਨੋਟੀਫਿਕੇਸ਼ਨ ਹੋਇਆ ਹੈ | ਪਿਛਲੇ ਲੰਬੇ ਸਮੇਂ ਤੋਂ ਸੋਹਣ ਸਿੰਘ ਟੋਨੀ ਸਰਪੰਚ ਬਣਨ ਲਈ ਪਰ ਤੋਲ ਰਿਹਾ ਹੈ | ਉਸ ਨਾਲ ਜਨਰਲ ਅਤੇ ਐਸ. ਸੀ. ਵਰਗ ਦੇ ਲੋਕ ਜੁੜੇ ਹੋਏ ਹਨ | ਪਰ ਅੱਜ ਸਵੇਰੇ ਜਨਰਲ ਵਰਗ ਦੇ ਲੋਕਾਂ ਨੇ ਬੱਸ ਅੱਡਾ ਕੋਲ ਪਿਛਲੇ ਵੀਹ ਸਾਲਾਂ ਤੋਂ ਆਸ ਪਾਸ ਦੀ ਆਬਾਦੀ ਦੀਆਂ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੇ ਨਿਕਾਸ ਸਬੰਧੀ ਛੱਪੜ ਕੋਲ ਇਕੱਠ ਮਾਰਿਆ | ਇਸ ਮੌਕੇ ਨੇੜਲੀ ਆਬਾਦੀ ਤੋਂ ਜਨਰਲ ਵਰਗ ਦੇ ਬੇਅੰਤ ਸਿੰਘ ਨੇ ਐਲਾਨ ਕੀਤਾ ਕਿ ਜੋ ਕੰਮ 20 ਸਾਲਾਂ ਤੋਂ ਕੋਈ ਵੀ ਪੰਚਾਇਤ ਨਹੀਂ ਕਰ ਸਕੀ, ਉਹ ਸੜਕ ਵਿਚਕਾਰ ਖੜੇ ਗੰਦੇ ਪਾਣੀ ਦੇ ਨਿਕਾਸ ਲਈ ਆਪਣੀ ਜ਼ਮੀਨ ਦਾਨ ਵਜੋਂ ਦੇਵੇਗਾ ਤਾਂ ਕਿ ਉਥੇ ਹੀ ਗੰਦੇ ਪਾਣੀ ਦੀ ਖ਼ਪਤ ਹੋ ਸਕੇ | ਉਨ੍ਹਾਂ ਕਿਹਾ ਕਿ ਜੇਕਰ ਦਿਓਣ ਖੁਰਦ ਦੇ ਲੋਕ ਉਸ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਂਦੇ ਹਨ ਤਾਂ ਉਹ ਜੋ ਬੱਸ ਅੱਡਾ ਖ਼ਸਤਾ ਹਾਲ ਹੈ ਉਸ ਦੀ ਜ਼ਮੀਨ ਵਿਚ ਹੈ, ਨੂੰ ਵੀ ਨਵੇਂ ਸਿਰੇ ਤੋਂ ਬਣਾਵੇਗਾ ਅਤੇ ਬੱਸ ਅੱਡੇ ਨਾਲ ਲੱਗਦੀ ਆਪਣੀ ਜ਼ਮੀਨ ਵੀ ਦਾਨ ਦੇਵੇਗਾ | ਬੇਅੰਤ ਸਿੰਘ ਦੀ ਹਮਾਇਤ 'ਤੇ ਜਗਜੀਤ ਸਿੰਘ ਬੀਹਰਾ ਟਕਸਾਲੀ ਅਕਾਲੀ ਆਗੂ ਅਤੇ ਅਕਾਲੀ ਪਾਰਟੀ ਦੇ ਹੋਰ ਆਗੂ ਵੀ ਆਏ | ਉਨ੍ਹਾਂ ਕਿਹਾ ਕਿ ਬੱਸ ਅੱਡੇ ਉਪਰ ਜੋ ਬੇਅੰਤ ਸਿੰਘ ਦੀ ਜ਼ਮੀਨ ਹੈ ਉਹ ਬਹੁਤ ਮਹਿੰਗੀ ਹੈ | ਜੇਕਰ ਗੰਦੇ ਪਾਣੀ ਦਾ ਨਿਕਾਸ ਅਤੇ ਬੱਸ ਅੱਡਾ ਦੀ ਨਵ ਉਸਾਰੀ ਆਪਣੇ ਖਰਚੇ 'ਤੇ ਕਰਦਾ ਹੈ ਤਾਂ ਜਨਰਲ ਵਰਗ ਉਸ ਨਾਲ ਸਹਿਮਤ ਹੈ | ਜੇਕਰ ਸਰਕਾਰ ਵਲੋਂ ਗ੍ਰਾਂਟ ਆਉਂਦੀ ਹੈ ਤਾਂ ਬਿਨ੍ਹਾਂ ਪੱਖ ਤੋਂ ਕੰਮ ਕਰੇਗਾ | ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ 20 ਸਾਲਾਂ ਤੋਂ ਕਿਸੇ ਵੀ ਪੰਚਾਇਤ ਜਾਂ ਸਰਕਾਰ ਨੇ ਇਹ ਗੰਦੇ ਪਾਣੀ ਦਾ ਨਿਕਾਸ ਨਹੀਂ ਕੀਤਾ | ਜੇਕਰ ਬੇਅੰਤ ਸਿੰਘ ਕਰਦਾ ਹੈ ਤਾਂ ਅਸੀਂ ਇਸ ਦੇ ਨਾਲ ਹਾਂ | ਸਾਡੇ ਵਲੋਂ ਗੁਰਸੇਵਕ ਸਿੰਘ ਨੂੰ ਸਰਬਸੰਮਤੀ ਨਾਲ ਪੰਚ ਚੁਣ ਲਿਆ ਹੈ | ਜੋਗਿੰਦਰ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ ਨੇ ਕਿਹਾ ਕਿ ਜੇਕਰ ਸੋੋਹਣ ਸਿੰਘ ਟੋਨੀ ਸਰਪੰਚੀ ਦਾ ਐਸ. ਸੀ. ਵਰਗ ਤੋਂ ਦਾਅਵੇਦਾਰ ਬੇਅੰਤ ਸਿੰਘ ਵਾਂਗ ਕੰਮ ਕਰਦਾ ਹੈ ਤਾਂ ਅਸੀਂ ਉਸ ਦੇ ਨਾਲ ਹਾਂ | ਕਾਂਗਰਸ ਪਾਰਟੀ ਦੇ ਉਹ ਨਾਲ ਹਨ, ਹਲਕਾ ਸੇਵਾਦਾਰ ਸਾਡੇ ਨਾਲ ਸਹਿਯੋਗ ਕਰਨ | ਅਸੀਂ ਪਿੰਡ ਦਾ ਵਿਕਾਸ ਕਰਨਾ ਹੈ, ਪਾਰਟੀਬਾਜ਼ੀ 'ਚ ਨਹੀਂ ਪੈਣਾ ਚਾਹੁੰਦੇ | ਇਸ ਸਬੰਧੀ ਸਰਪੰਚੀ ਦੇ ਚਾਹਵਾਨ ਸੋਹਣ ਸਿੰਘ ਟੋਨੀ ਦਾ ਕਹਿਣਾ ਦਾ ਕਹਿਣਾ ਹੈ ਕਿ ਉਹ ਐਸਾ ਕੁਝ ਨਹੀਂ ਕਰੇਗਾ, ਪਰ ਸਰਪੰਚ ਬਣਨ ਤੋਂ ਬਾਅਦ ਜੋ ਸਰਕਾਰੀ ਗਰਾਂਟਾਂ ਨਾਲ ਪਿੰਡ ਦਾ ਵਿਕਾਸ ਹੋਵੇਗਾ, ਉਹ ਬਿਨ੍ਹਾਂ ਕਿਸੇ ਧੜੇਬੰਦੀ, ਪਾਰਟੀਬਾਜ਼ੀ ਤੋਂ ਉਪਰ ਉੱਠਕੇ ਪਹਿਲ ਦੇ ਆਧਾਰ 'ਤੇ ਕਰਵਾਏਗਾ |


ਖ਼ਬਰ ਸ਼ੇਅਰ ਕਰੋ

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਤਲਵੰਡੀ ਸਾਬੋ 15 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਭਾਂਵੇ ਪਿੰਡਾਂ ਵਿੱਚ ਸਰਗਰਮੀਆਂ ਸਿਖਰਾਂ 'ਤੇ ਪੁੱਜ ਗਈਆਂ ਹਨ ਪ੍ਰੰਤੂ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕੋਈ ਵੀ ਨਾਮਜਦਗੀ ...

ਪੂਰੀ ਖ਼ਬਰ »

ਸਿੱਧੂ ਨੂੰ ਯੂਥ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਅਕਾਲੀ ਦਲ ਦੀਆਂ ਦਿੱਲੀ, ਰਾਜਸਥਾਨ ਅਤੇ ਯੂ.ਪੀ ਇਕਾਈਆਂ ਭੰਗ ਕਰਨ ਦੇ ਨਾਲ ਨਾਲ ਦਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਲੂਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜ ਦਿਨਾ ਸਕਾਊਟ ਤੇ ਗਾਈਾਡ ਕੈਂਪ ਸਮਾਪਤ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਪੰਜ ਦਿਨਾ ਭਾਰਤ ਸਕਾਊਟ ਤੇ ਗਾਈਡ ਕੈਂਪ ਆਯੋਜਿਤ ਕੀਤਾ ਗਿਆ | ਸਕੂਲ ਦੇ ਸਕਾਊਟ ਅਧਿਆਪਕ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਚੋਟੀਆਂ 'ਚ ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਦੀ ਅਥਲੈਟਿਕਸ ਮੀਟ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਵਿੱਚ ਸਲਾਨਾ ਅਥਲੈਟਿਕਸ ਮੀਟ ਯਾਦਗਾਰੀ ਹੋ ਨਿਬੜੀ | ਇਸ ਖੇਡ ਮੇਲੇ ਦੌਰਾਨ ਸਕੂਲ ਦੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਹਰ ਬੱਚਿਆਂ ਨੇ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕਾ ਬਠਿੰਡਾ ਦਿਹਾਤੀ ਵਲੋਂ ਗੁਰਦੁਆਰਾ ਸਾਹਿਬ ਤਿਉਣਾ (ਬਠਿੰਡਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਦਿਹਾਤੀ ਤੋਂ ...

ਪੂਰੀ ਖ਼ਬਰ »

ਸਲਿੱਪ ਰੋਡ ਗੈਰ ਮਿਆਰੀ ਸਮੱਗਰੀ ਨਾਲ ਬਣਾਉਣ ਦਾ ਵਿਰੋਧ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਫਰੀਦਕੋਟ ਕੌਮੀ ਮਾਰਗ 'ਤੇ ਸਥਿਤ ਆਦਰਸ਼ ਨਗਰ ਵਾਸੀਆਂ ਵਲੋਂ ਅੱਜ ਇੱਥੇ ਕੌਮੀ ਮਾਰਗ ਨਾਲ ਬਣਾਈ ਜਾ ਰਹੀ ਸਲਿਪ ਰੋਡ 'ਤੇ ਗੈਰ ਮਿਆਰੀ ਸਮਗਰੀ ਪਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ | ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX