ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 5 hours ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਖੇਡ ਸੰਸਾਰ

ਰੁਮਾਂਚਕ ਮੁਕਾਬਲੇ 'ਚ ਹਾਲੈਂਡ ਨੇ ਰੋਕਿਆ ਆਸਟੇ੍ਰਲੀਆ ਦਾ ਜੇਤੂ ਰੱਥ

ਭੁਵਨੇਸ਼ਵਰ ਤੋਂ ਚਹਿਲ ਦੀ ਵਿਸ਼ੇਸ਼ ਰਿਪੋਰਟ ਭੁਵਨੇਸ਼ਵਰ, 15 ਦਸੰਬਰ-ਇੱਥੇ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਦੂਸਰੇ ਸੈਮੀਫਾਈਨਲ ਮੁਕਾਬਲੇ 'ਚ ਪਿਛਲੇ ਚੈਂਪੀਅਨ ਆਸਟੇ੍ਰਲੀਆ ਨੂੰ 2014 ਦੇ ਆਲਮੀ ਕੱਪ ਦੀ ਉਪ ਜੇਤੂ ਹਾਲੈਂਡ ਦੀ ਟੀਮ ਨੇ ਸਡਨ ਡੈੱਥ ਰਾਹੀਂ 4-3 (2-2) ...

ਪੂਰੀ ਖ਼ਬਰ »

ਇੰਗਲੈਂਡ ਨੂੰ 6-0 ਨਾਲ ਹਰਾ ਕੇ ਬੈਲਜੀਅਮ ਫਾਈਨਲ 'ਚ

ਭੁਵਨੇਸ਼ਵਰ, 15 ਦਸੰਬਰ- ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਇੱਥੇ ਕਾਲਿੰਗਾ ਸਟੇਡੀਅਮ 'ਚ ਸਨਿਚਰਵਾਰ ਨੂੰ ਖੇਡੇ ਗਏ ਪਹਿਲੇ ਸੈਮੀਫਾਈਨਲ ਮੁਕਾਬਲੇ 'ਚ ਰੀਓ ਉਲੰਪਿਕ ਖੇਡਾਂ 'ਚੋਂ ਚਾਂਦੀ ਦਾ ਤਗਮਾ ਜਿੱਤ ਕੇ, ਸਭ ਨੂੰ ਹੈਰਾਨ ਕਰਨ ਵਾਲੀ ਬੈਲਜੀਅਮ ਦੀ ਟੀਮ 1986 ਦੇ ਵਿਸ਼ਵ ...

ਪੂਰੀ ਖ਼ਬਰ »

ਪਰਥ ਟੈਸਟ : ਦੂਜੇ ਦਿਨ ਵਿਰਾਟ, ਰਹਾਣੇ ਨੇ ਕਰਵਾਈ ਭਾਰਤੀ ਟੀਮ ਦੀ ਵਾਪਸੀ

ਪਰਥ, 15 ਦਸੰਬਰ (ਏਜੰਸੀ)-ਕਪਤਾਨ ਵਿਰਾਟ ਕੋਹਲੀ, ਰਹਾਣੇ ਤੇ ਭਰੋਸੇਮੰਦ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਇੱਥੇ ਪਰਥ ਸਟੇਡੀਅਮ 'ਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਸਨਿਚਰਵਾਰ ਨੂੰ ਆਸਟ੍ਰੇਲੀਆ ਸਾਹਮਣੇ ਭਾਰਤ ਨੂੰ ਸੰਭਾਲੀ ਰੱਖਿਆ ਤੇ ਮੈਚ 'ਚ ਟੀਮ ਦੀ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ 'ਤੇ ਦੋ ਮੈਚ ਖੇਡਣ ਦੀ ਪਾਬੰਦੀ

ਭੁਵਨੇਸ਼ਵਰ, 15 ਦਸੰਬਰ (ਚਹਿਲ)-ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਕੁਆਰਟਰ ਫਾਈਨਲ ਮੈਚ ਦੌਰਾਨ ਹਾਲੈਂਡ ਖਿਲਾਫ਼ ਮੈਚ 'ਚ ਅਭੱਦਰ ਇਸ਼ਾਰੇ ਕਰਨ ਦੇ ਦੋਸ਼ 'ਚ ਭਾਰਤੀ ਖਿਡਾਰੀ ਅਕਾਸ਼ਦੀਪ ਸਿੰਘ 'ਤੇ ਦੋ ਮੈਚਾਂ ਦੀ ਪਾਬੰਦੀ ਲਗਾ ਦਿੱਤੀ ਗਈ ਹੈ | ਇਸ ਮੈਚ 'ਚ ਭਾਰਤ ਲਈ ਇਕਲੌਤਾ ਗੋਲ ਕਰਨ ਵਾਲੇ ਅਕਾਸ਼ਦੀਪ 'ਤੇ ਕੌਮਾਂਤਰੀ ਹਾਕੀ ਫੈੱਡਰੇਸ਼ਨ ਵਲੋਂ ਭਵਿੱਖ 'ਚ ਦੋ ਕੌਮਾਂਤਰੀ ਮੈਚ ਖੇਡਣ ਦੀ ਪਾਬੰਦੀ ਦਾ ਫ਼ੈਸਲਾ ਅੱਜ ਸੁਣਾਇਆ ਗਿਆ | ਫੈੱਡਰੇਸ਼ਨ ਦੀ ਅਨੁਸ਼ਾਸਨੀ ਕਮੇਟੀ ਵਲੋਂ ਇਹ ਕਾਰਵਾਈ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੌਮਾਂਤਰੀ ਫੈੱਡਰੇਸ਼ਨ ਵਲੋਂ ਭਾਰਤੀ ਮੁੱਖ ਕੋਚ ਹਰਿੰਦਰ ਸਿੰਘ ਵਲੋਂ ਹਾਲੈਂਡ ਨਾਲ ਮੈਚ 'ਚ ਅੰਪਾਇਰਿੰਗ ਦੇ ਪੱਖਪਾਤੀ ਕਹਿਣ ਦੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਕਾਰਵਾਈ ਕਰਨ ਦਾ ਇਸ਼ਾਰਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਪੀ. ਵੀ. ਸਿੰਧੂ ਵਰਲਡ ਟੂਰ ਫਾਈਨਲਸ ਦੇ ਫਾਈਨਲ 'ਚ

ਗਵਾਂਗਝੂ (ਚੀਨ), 15 ਦਸੰਬਰ (ਏਜੰਸੀ)-ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਵਰਲਡ ਟੂਰ ਫਾਈਨਲਸ 'ਚ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਦਿਆਂ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਉਨ੍ਹਾਂ ਨੇ ਸੈਮੀਫਾਈਨਲ 'ਚ ਥਾਈਲੈਂਡ ਦੀ ਰਤਚਾਨੋਕ ਇੰਤਾਨੋਨ ਨੂੰ ਹਰਾਇਆ | ਸਿੰਧੂ ਦੀ ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX