ਤਾਜਾ ਖ਼ਬਰਾਂ


ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  25 minutes ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  6 minutes ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  about 2 hours ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 2 hours ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 3 hours ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 3 hours ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 3 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 3 hours ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 3 hours ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 3 hours ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 4 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 4 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 4 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 4 hours ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 5 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 5 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 5 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਖੇਡ ਸੰਸਾਰ

ਰੁਮਾਂਚਕ ਮੁਕਾਬਲੇ 'ਚ ਹਾਲੈਂਡ ਨੇ ਰੋਕਿਆ ਆਸਟੇ੍ਰਲੀਆ ਦਾ ਜੇਤੂ ਰੱਥ

ਭੁਵਨੇਸ਼ਵਰ ਤੋਂ ਚਹਿਲ ਦੀ ਵਿਸ਼ੇਸ਼ ਰਿਪੋਰਟ ਭੁਵਨੇਸ਼ਵਰ, 15 ਦਸੰਬਰ-ਇੱਥੇ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਦੂਸਰੇ ਸੈਮੀਫਾਈਨਲ ਮੁਕਾਬਲੇ 'ਚ ਪਿਛਲੇ ਚੈਂਪੀਅਨ ਆਸਟੇ੍ਰਲੀਆ ਨੂੰ 2014 ਦੇ ਆਲਮੀ ਕੱਪ ਦੀ ਉਪ ਜੇਤੂ ਹਾਲੈਂਡ ਦੀ ਟੀਮ ਨੇ ਸਡਨ ਡੈੱਥ ਰਾਹੀਂ 4-3 (2-2) ...

ਪੂਰੀ ਖ਼ਬਰ »

ਇੰਗਲੈਂਡ ਨੂੰ 6-0 ਨਾਲ ਹਰਾ ਕੇ ਬੈਲਜੀਅਮ ਫਾਈਨਲ 'ਚ


ਭੁਵਨੇਸ਼ਵਰ, 15 ਦਸੰਬਰ- ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਇੱਥੇ ਕਾਲਿੰਗਾ ਸਟੇਡੀਅਮ 'ਚ ਸਨਿਚਰਵਾਰ ਨੂੰ ਖੇਡੇ ਗਏ ਪਹਿਲੇ ਸੈਮੀਫਾਈਨਲ ਮੁਕਾਬਲੇ 'ਚ ਰੀਓ ਉਲੰਪਿਕ ਖੇਡਾਂ 'ਚੋਂ ਚਾਂਦੀ ਦਾ ਤਗਮਾ ਜਿੱਤ ਕੇ, ਸਭ ਨੂੰ ਹੈਰਾਨ ਕਰਨ ਵਾਲੀ ਬੈਲਜੀਅਮ ਦੀ ਟੀਮ 1986 ਦੇ ਵਿਸ਼ਵ ਕੱਪ 'ਚੋਂ ਚਾਂਦੀ ਦਾ ਤਗਮਾ ਜੇਤੂ ਇੰਗਲੈਂਡ ਦੀ ਟੀਮ ਨੂੰ 6-0 ਨਾਲ ਹਰਾ ਕੇ ਫਾਈਨਲ 'ਚ ਪਹੁੰਚ ਗਈ ਹੈ | ਵਿਸ਼ਵ ਰੈਂਕਿੰਗ 'ਚ ਤੀਸਰਾ ਸਥਾਨ ਪ੍ਰਾਪਤ ਬੈਲਜੀਅਮ ਦੀ ਟੀਮ ਨੇ ਪਿਛਲੇ ਵਿਸ਼ਵ ਕੱਪ 'ਚ 5ਵਾਂ ਸਥਾਨ ਹਾਸਿਲ ਕਰਕੇ, ਹਾਕੀ ਜਗਤ 'ਚ ਚਮਕਣ ਦੇ ਸੰਕੇਤ ਦਿੱਤੇ ਸਨ | ਦੁਨੀਆ ਦੀ 7ਵੇਂ ਨੰਬਰ ਦੀ ਟੀਮ ਇੰਗਲੈਂਡ ਨੇ ਇਸ ਕੱਪ ਦੌਰਾਨ ਖੇਡੇ 6 ਮੈਚਾਂ 'ਚੋਂ ਸਿਰਫ਼ 3 ਜਿੱਤੇ, 2 ਹਾਰੇ ਅਤੇ 1 ਬਰਾਬਰੀ 'ਤੇ ਖੇਡਿਆ | ਇਸ ਟੀਮ ਨੇ ਟੂਰਨਾਮੈਂਟ ਦੌਰਾਨ 9 ਗੋਲ ਕੀਤੇ ਅਤੇ 15 ਗੋਲ ਕਰਵਾਏ | ਵਿਸ਼ਵ ਕੱਪ 'ਚ ਆਪਣਾ ਰਿਕਾਰਡ ਬਿਹਤਰ ਨਾ ਕਰ ਸਕਣ ਵਾਲੀ ਇੰਗਲੈਂਡ ਦੀ ਟੀਮ ਭਲਕੇ ਕਾਂਸੀ ਦੇ ਤਗਮੇ ਲਈ ਖੇਡੇਗੀ | ਇਸ ਮੈਚ ਦੇ ਆਰੰਭ 'ਚ ਦੋਵਾਂ ਟੀਮਾਂ ਨੇ ਛੋਟੇ-ਛੋਟੇ ਪਾਸਾਂ ਵਾਲੀ ਯੂਰਪੀ ਸ਼ੈਲੀ ਵਾਲੀ ਹਮਲਾਵਰ ਤੇ ਰੱਖਿਆਤਮਿਕ ਖੇਡ ਦੇ ਮਿਸ਼ਰਨ ਵਾਲੀ ਹਾਕੀ ਖੇਡੀ | ਮੈਚ ਦੇ ਆਰੰਭ 'ਚ ਗੇਂਦ ਜ਼ਿਆਦਾਤਰ ਇੰਗਲੈਂਡ ਦੇ ਖਿਡਾਰੀਆਂ ਕੋਲ ਰਹੀ ਪਰ ਬੈਲਜੀਅਮ ਦੀ ਟੀਮ ਨੇ ਮਿਲੇ ਮੌਕਿਆਂ ਨੂੰ ਸੰਭਾਲਦਿਆਂ ਹੀ ਗੋਲ ਕਰਕੇ, ਹੌਲੀ-ਹੌਲੀ ਜਿੱਤ ਵੱਲ ਕਦਮ ਵਧਾਏ | ਬੈਲਜੀਅਮ ਦੇ ਟਾਮ ਬੂਨ ਨੂੰ ਮੈਚ ਦਾ ਸਰਬੋਤਮ ਖਿਡਾਰੀ ਚੁਣਿਆ ਗਿਆ |


ਖ਼ਬਰ ਸ਼ੇਅਰ ਕਰੋ

ਪਰਥ ਟੈਸਟ : ਦੂਜੇ ਦਿਨ ਵਿਰਾਟ, ਰਹਾਣੇ ਨੇ ਕਰਵਾਈ ਭਾਰਤੀ ਟੀਮ ਦੀ ਵਾਪਸੀ

ਪਰਥ, 15 ਦਸੰਬਰ (ਏਜੰਸੀ)-ਕਪਤਾਨ ਵਿਰਾਟ ਕੋਹਲੀ, ਰਹਾਣੇ ਤੇ ਭਰੋਸੇਮੰਦ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਇੱਥੇ ਪਰਥ ਸਟੇਡੀਅਮ 'ਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਸਨਿਚਰਵਾਰ ਨੂੰ ਆਸਟ੍ਰੇਲੀਆ ਸਾਹਮਣੇ ਭਾਰਤ ਨੂੰ ਸੰਭਾਲੀ ਰੱਖਿਆ ਤੇ ਮੈਚ 'ਚ ਟੀਮ ਦੀ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ 'ਤੇ ਦੋ ਮੈਚ ਖੇਡਣ ਦੀ ਪਾਬੰਦੀ

ਭੁਵਨੇਸ਼ਵਰ, 15 ਦਸੰਬਰ (ਚਹਿਲ)-ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਕੁਆਰਟਰ ਫਾਈਨਲ ਮੈਚ ਦੌਰਾਨ ਹਾਲੈਂਡ ਖਿਲਾਫ਼ ਮੈਚ 'ਚ ਅਭੱਦਰ ਇਸ਼ਾਰੇ ਕਰਨ ਦੇ ਦੋਸ਼ 'ਚ ਭਾਰਤੀ ਖਿਡਾਰੀ ਅਕਾਸ਼ਦੀਪ ਸਿੰਘ 'ਤੇ ਦੋ ਮੈਚਾਂ ਦੀ ਪਾਬੰਦੀ ਲਗਾ ਦਿੱਤੀ ਗਈ ਹੈ | ਇਸ ਮੈਚ 'ਚ ਭਾਰਤ ਲਈ ਇਕਲੌਤਾ ...

ਪੂਰੀ ਖ਼ਬਰ »

ਪੀ. ਵੀ. ਸਿੰਧੂ ਵਰਲਡ ਟੂਰ ਫਾਈਨਲਸ ਦੇ ਫਾਈਨਲ 'ਚ

ਗਵਾਂਗਝੂ (ਚੀਨ), 15 ਦਸੰਬਰ (ਏਜੰਸੀ)-ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਵਰਲਡ ਟੂਰ ਫਾਈਨਲਸ 'ਚ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਦਿਆਂ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਉਨ੍ਹਾਂ ਨੇ ਸੈਮੀਫਾਈਨਲ 'ਚ ਥਾਈਲੈਂਡ ਦੀ ਰਤਚਾਨੋਕ ਇੰਤਾਨੋਨ ਨੂੰ ਹਰਾਇਆ | ਸਿੰਧੂ ਦੀ ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX