ਤਾਜਾ ਖ਼ਬਰਾਂ


ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  13 minutes ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  25 minutes ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  34 minutes ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  59 minutes ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  57 minutes ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 1 hour ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 1 hour ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੀ. ਆਈ. ਏ. ਸਟਾਫ਼ 2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਕਰੋੜ...
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 1 hour ago
ਅੰਮ੍ਰਿਤਸਰ, 20 ਨਵੰਬਰ- ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਅੱਜ ਸਵੇਰੇ ਇੱਕ ਬਾਰਾਂਸਿੰਗਾ ਵੜ ਗਿਆ, ਜਿਸ ਕਾਰਨ ਉੱਥੇ ਸੈਰ ਕਰ ਰਹੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਕੰਟਰੋਲ ਰੂਮ...
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੁੱਧ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਦੇ ਹੈੱਡਕੁਆਟਰ ਵੱਲ ਜਾ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਨੂੰ...
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚੇ ਹਨ। ਉਹ...
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 2 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 2 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 2 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਖੇਡ ਸੰਸਾਰ

ਰੁਮਾਂਚਕ ਮੁਕਾਬਲੇ 'ਚ ਹਾਲੈਂਡ ਨੇ ਰੋਕਿਆ ਆਸਟੇ੍ਰਲੀਆ ਦਾ ਜੇਤੂ ਰੱਥ

ਭੁਵਨੇਸ਼ਵਰ ਤੋਂ ਚਹਿਲ ਦੀ ਵਿਸ਼ੇਸ਼ ਰਿਪੋਰਟ ਭੁਵਨੇਸ਼ਵਰ, 15 ਦਸੰਬਰ-ਇੱਥੇ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਦੂਸਰੇ ਸੈਮੀਫਾਈਨਲ ਮੁਕਾਬਲੇ 'ਚ ਪਿਛਲੇ ਚੈਂਪੀਅਨ ਆਸਟੇ੍ਰਲੀਆ ਨੂੰ 2014 ਦੇ ਆਲਮੀ ਕੱਪ ਦੀ ਉਪ ਜੇਤੂ ਹਾਲੈਂਡ ਦੀ ਟੀਮ ਨੇ ਸਡਨ ਡੈੱਥ ਰਾਹੀਂ 4-3 (2-2) ...

ਪੂਰੀ ਖ਼ਬਰ »

ਇੰਗਲੈਂਡ ਨੂੰ 6-0 ਨਾਲ ਹਰਾ ਕੇ ਬੈਲਜੀਅਮ ਫਾਈਨਲ 'ਚ

ਭੁਵਨੇਸ਼ਵਰ, 15 ਦਸੰਬਰ- ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਇੱਥੇ ਕਾਲਿੰਗਾ ਸਟੇਡੀਅਮ 'ਚ ਸਨਿਚਰਵਾਰ ਨੂੰ ਖੇਡੇ ਗਏ ਪਹਿਲੇ ਸੈਮੀਫਾਈਨਲ ਮੁਕਾਬਲੇ 'ਚ ਰੀਓ ਉਲੰਪਿਕ ਖੇਡਾਂ 'ਚੋਂ ਚਾਂਦੀ ਦਾ ਤਗਮਾ ਜਿੱਤ ਕੇ, ਸਭ ਨੂੰ ਹੈਰਾਨ ਕਰਨ ਵਾਲੀ ਬੈਲਜੀਅਮ ਦੀ ਟੀਮ 1986 ਦੇ ਵਿਸ਼ਵ ...

ਪੂਰੀ ਖ਼ਬਰ »

ਪਰਥ ਟੈਸਟ : ਦੂਜੇ ਦਿਨ ਵਿਰਾਟ, ਰਹਾਣੇ ਨੇ ਕਰਵਾਈ ਭਾਰਤੀ ਟੀਮ ਦੀ ਵਾਪਸੀ

ਪਰਥ, 15 ਦਸੰਬਰ (ਏਜੰਸੀ)-ਕਪਤਾਨ ਵਿਰਾਟ ਕੋਹਲੀ, ਰਹਾਣੇ ਤੇ ਭਰੋਸੇਮੰਦ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਇੱਥੇ ਪਰਥ ਸਟੇਡੀਅਮ 'ਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਸਨਿਚਰਵਾਰ ਨੂੰ ਆਸਟ੍ਰੇਲੀਆ ਸਾਹਮਣੇ ਭਾਰਤ ਨੂੰ ਸੰਭਾਲੀ ਰੱਖਿਆ ਤੇ ਮੈਚ 'ਚ ਟੀਮ ਦੀ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ 'ਤੇ ਦੋ ਮੈਚ ਖੇਡਣ ਦੀ ਪਾਬੰਦੀ

ਭੁਵਨੇਸ਼ਵਰ, 15 ਦਸੰਬਰ (ਚਹਿਲ)-ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਕੁਆਰਟਰ ਫਾਈਨਲ ਮੈਚ ਦੌਰਾਨ ਹਾਲੈਂਡ ਖਿਲਾਫ਼ ਮੈਚ 'ਚ ਅਭੱਦਰ ਇਸ਼ਾਰੇ ਕਰਨ ਦੇ ਦੋਸ਼ 'ਚ ਭਾਰਤੀ ਖਿਡਾਰੀ ਅਕਾਸ਼ਦੀਪ ਸਿੰਘ 'ਤੇ ਦੋ ਮੈਚਾਂ ਦੀ ਪਾਬੰਦੀ ਲਗਾ ਦਿੱਤੀ ਗਈ ਹੈ | ਇਸ ਮੈਚ 'ਚ ਭਾਰਤ ਲਈ ਇਕਲੌਤਾ ...

ਪੂਰੀ ਖ਼ਬਰ »

ਪੀ. ਵੀ. ਸਿੰਧੂ ਵਰਲਡ ਟੂਰ ਫਾਈਨਲਸ ਦੇ ਫਾਈਨਲ 'ਚ


ਗਵਾਂਗਝੂ (ਚੀਨ), 15 ਦਸੰਬਰ (ਏਜੰਸੀ)-ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਵਰਲਡ ਟੂਰ ਫਾਈਨਲਸ 'ਚ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਦਿਆਂ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਉਨ੍ਹਾਂ ਨੇ ਸੈਮੀਫਾਈਨਲ 'ਚ ਥਾਈਲੈਂਡ ਦੀ ਰਤਚਾਨੋਕ ਇੰਤਾਨੋਨ ਨੂੰ ਹਰਾਇਆ | ਸਿੰਧੂ ਦੀ ਇਹ ਟੂਰਨਾਮੈਂਟ 'ਚ ਲਗਾਤਾਰ ਚੌਥੀ ਜਿੱਤ ਹੈ | ਸਿੰਧੂ ਨੇ ਲਗਾਤਾਰ ਦੂਜੀ ਵਾਰ ਵਰਲਡ ਟੂਰ ਫਾਈਨਲਸ ਦੇ ਫਾਈਨਲ 'ਚ ਜਗ੍ਹਾ ਬਣਾਈ ਹੈ | 23 ਸਾਲਾ ਸਿੰਧੂ ਦਾ ਹੁਣ ਫਾਈਨਲ 'ਚ ਜਾਪਾਨ ਦੀ ਨੋਜੋਮੀ ਓਕੁਹਾਰਾ ਨਾਲ ਮੁਕਾਬਲਾ ਹੋਵੇਗਾ, ਜਿਸ ਤੋਂ ਉਹ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰ ਗਈ ਸੀ | ਸਿੰਧੂ ਨੇ ਇਸ ਮੁਕਾਬਲੇ 'ਚ ਰਤਚਾਨੋਕ ਇੰਤਾਨੋਨ ਨੂੰ 21-16, 25-23 ਨਾਲ ਮਾਤ ਦਿੱਤੀ | ਦੋਵਾਂ ਿਖ਼ਡਾਰੀਆਂ ਵਿਚਾਲੇ ਇਹ ਮੁਕਾਬਲਾ 54 ਮਿੰਟ ਤੱਕ ਚੱਲਿਆ | ਇਸ ਜਿੱਤ ਨਾਲ ਹੀ ਸਿੰਧੂ ਨੇ ਰਤਚਾਨੋਕ ਿਖ਼ਲਾਫ਼ ਜਿੱਤ-ਹਾਰ ਦਾ ਰਿਕਾਰਡ 4-4 ਕਰ ਲਿਆ ਹੈ | ਰਤਨਾਚੋਕ 2013 'ਚ ਇਸ ਟੂਰਨਾਮੈਂਟ ਦੀ ਚੈਂਪੀਅਨ ਰਹਿ ਚੁੱਕੀ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX