ਤਾਜਾ ਖ਼ਬਰਾਂ


ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  3 minutes ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੇ ਮੌਕੇ ਭਾਰਤ ਵਲੋਂ ਬਹੁਤ ਸਾਰੇ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗਏ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  27 minutes ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਹਰਿਆਣਾ / ਹਿਮਾਚਲ

ਗੀਤਾ ਦੇ ਗਿਆਨ ਨੂੰ ਜੀਵਨ 'ਚ ਧਾਰਨ ਕਰ ਕੇ ਹੀ ਹੋਵੇਗਾ ਭਾਰਤ ਦਾ ਉਤਕਰਸ਼-ਵਾਈਸ ਚਾਂਸਲਰ

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਉਤਕਰਸ਼ ਲਈ ਗੀਤਾ ਗਿਆਨ ਨੂੰ ਜੀਵਨ 'ਚ ਧਾਰਨ ਕਰਨਾ ਹੋਵੇਗਾ ਤਾਂ ਕਿ ਵਿਅਕਤੀ ਦੀ ਦਾਨਵੀ ਮਨਸ਼ਾ ਨੂੰ ਠੀਕ ਕੀਤਾ ਜਾ ਸਕੇ | ਵਾਈਸ ਚਾਂਸਲਰ ...

ਪੂਰੀ ਖ਼ਬਰ »

ਮੰਡਲ ਕਮਿਸ਼ਨਰ ਨੇ ਕੀਤਾ ਮੁੜ ਨਿਰੀਖਣ ਮੁਹਿੰਮ ਦਾ ਮੁਆਇਨਾ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਕਰਨਾਲ ਮੰਡਲ ਦੇ ਕਮਿਸ਼ਨਰ ਵਿਨੀਤ ਗਰਗ ਨੇ ਜ਼ਿਲ੍ਹਾ ਵੋਟਰ ਸੂਚੀਆਂ ਦੀ ਮੁੜ ਤੋਂ ਹੋ ਰਹੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ 4 ਜਨਵਰੀ 2019 ਤੱਕ ਵੋਟਰ ਸੂਚੀਆਂ ਦਾ ਪ੍ਰਕਾਸ਼ਨ ...

ਪੂਰੀ ਖ਼ਬਰ »

ਗਲੀ ਬਣਾਉਣ ਨੂੰ ਲੈ ਕੇ ਗਲੀ ਵਾਸੀਆਂ ਵਲੋਂ ਹੰਗਾਮਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਖੰਨਾ ਕਾਲੋਨੀ ਦੀ ਗਲੀ ਨੰਬਰ-4 ਵਿਚ ਗਲੀ ਬਣਾਉਣ ਦੌਰਾਨ ਗਲੀ ਦੇ ਲੈਵਲ ਨੂੰ ਲੈ ਕੇ ਗਲੀ ਵਾਸੀਆਂ ਤੇ ਠੇਕੇਦਾਰ ਵਿਚ ਰੌਲਾ ਪੈ ਗਿਆ | ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਦੀਪਕ ਕੁਮਾਰ ਵਲੋਂ ਖੰਨਾ ਕਾਲੋਨੀ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, 2 ਿਖ਼ਲਾਫ਼ ਪਰਚਾ ਦਰਜ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਤਰਕਾਂਵਾਲੀ ਪਿੰਡ ਦੇ ਨੇੜਿਓਾ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪਿੰਡ ਤਰਕਾਂਵਾਲੀ ਵਾਸੀ ਸੁਨੀਲ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਧੋਖੇ ਨਾਲ ਫ਼ਰਜ਼ੀ ਚੈੱਕ ਦੇਣ ਦਾ ਮਾਮਲਾ ਦਰਜ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪੰਜਾਬ ਸੂਬੇ ਦੇ ਸੁਨਾਮ ਸ਼ਹਿਰ ਦੇ ਸੂਬਾ ਸਿੰਘ ਦੀ ਸ਼ਿਕਾ ਇਤ 'ਤੇ ਭੂਨਾ ਪੁਲਿਸ ਨੇ ਪਿੰਡ ਚੌਬਾਰਾ ਦੇ ਨਰੇਸ਼ ਉੂਰਫ਼ ਬਿੱਟੂ ਵਲੋਂ ਧੋਖਾਧੜੀ ਕਰਨ 'ਤੇ ਫ਼ਰਜ਼ੀ ਚੈੱਕ ਦੇਣ ਦੇ ਮਾਮਲਾ ਦਰਜ ਕੀਤਾ ਹੈ | ਸੂਬਾ ਸਿੰਘ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਰੋਡੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)- ਸਪੈਸ਼ਲ ਸਟਾਫ਼ ਦੀ ਟੀਮ ਨੇ ਹਿਸਾਰ-ਫਤਿਹਾਬਾਦ ਨੈਸ਼ਨਲ ਹਾਈਵੇਅ ਨੰਬਰ-9 'ਤੇ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਤੋਂ ਆ ਰਹੇ 4 ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ | ਤਸਕਰਾਂ ਦੇ ਕਬਜ਼ੇ ਤੋਂ ਪੁਲਿਸ ਨੇ 30 ਗ੍ਰਾਮ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਲੜਕੇ ਦੀ ਮੌਤ

ਸਮਾਲਖਾ, 15 ਦਸੰਬਰ (ਅ.ਬ.)- ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਲਾਈਨ ਪਾਰ ਹਨੁਮਾਨ ਕਾਲੋਨੀ 'ਚ ਝੁਲਸਣ ਕਾਰਨ ਇਕ ਲੜਕੇ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ | ਲੜਕਾ ਰਾਕੇਸ਼ ਸ਼ੁੱਕਰਵਾਰ ਨੂੰ 13 ਸਾਲ ...

ਪੂਰੀ ਖ਼ਬਰ »

ਗੁਰਪ੍ਰੀਤ ਹੱਤਿਆ ਕਾਂਡ 'ਚ 2 ਮੁੱਖ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੁਰਪ੍ਰੀਤ ਹੱਤਿਆਕਾਂਡ 'ਚ ਅਪਰਾਧ ਸ਼ਾਖਾ ਵਨ ਨੇ ਮੁੱਖ ਦੋਸ਼ੀ ਸਿਮਰਨਜੋਤ ਸਿੰਘ ਵਾਸੀ ਡੇਰਾ ਪੱਟੀ ਕਲਾਲਾ ਅਤੇ ਗੁਰਦੀਪ ਸਿੰਘ ਵਾਸੀ ਨੰਦਗੜ੍ਹ ਪੰਜਾਬ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਬੁਲਾਈ ਵਿਦੇਸ਼ੀ ਔਰਤ ਨਾਲ ਜਬਰ ਜਨਾਹ

ਫਰੀਦਾਬਾਦ, 15 ਦਸੰਬਰ (ਅ.ਬ.)- ਕੀਨੀਆ ਤੋਂ ਭਾਰਤ ਵਿਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਬੁਲਾਈ ਗਈ ਵਿਦੇਸ਼ੀ ਔਰਤ ਦੇ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਨੇ ਕਿਸੇ ਤਰ੍ਹਾਂ ਭੱਜ ਕੇ ਗੁਰੂਗ੍ਰਾਮ ਦੇ ਥਾਣੇ ਵਿਚ ਜ਼ੀਰੋ ਐੱਫ. ਆਈ. ਆਰ. ਦਰਜ ਕਰਵਾਈ | ਹੁਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭੂਨਾ ਸ਼ੂਗਰ ਮਿੱਲ ਚਾਲੂ ਨਾ ਕਰਨ 'ਤੇ ਅੰਦੋਲਨ ਦੀ ਚਿਤਾਵਨੀ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪਿਛਲੇ 10 ਸਾਲਾਂ ਤੋਂ ਬੰਦ ਪਈ ਭੂਨਾ ਸ਼ੂਗਰ ਮਿੱਲ ਨੂੰ ਫਿਰ ਚਾਲੂ ਕਰਨ ਲਈ ਜ਼ਿਲ੍ਹੇ ਦੀਆਂ ਕਿਸਾਨ ਅਤੇ ਵਪਾਰੀ ਜਥੇਬੰਦੀਆਂ ਪਿਛਲੇ 2 ਸਾਲ ਤੋਂ ਸੰਘਰਸ਼ ਕਰ ਰਹੀਆਂ ਹਨ | ਕਿਸਾਨ ਜਥੇਬੰਦੀਆਂ ਦੇ ਆਗੂ ਕਾ: ਕ੍ਰਿਸ਼ਨ ਸਵਰੂਪ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੀ ਗੱੁਥੀ ਸੁਲਝਾਈ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸਿਟੀ ਥਾਣਾ ਪੁਲਿਸ ਨੇ ਚੰਡੀਗੜ੍ਹੀਆ ਮੁਹੱਲੇ 'ਚ ਹੋਈ ਇਕ ਚੋਰੀ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਛਾਣ ਗੌਰਵ ਵਾਸੀ ਚੰਡੀਗੜ੍ਹੀਆ ਮੁਹੱਲਾ ਵਜੋਂ ...

ਪੂਰੀ ਖ਼ਬਰ »

ਪੂਰੇ ਵਿਸ਼ਵ 'ਚ ਪਹੁੰਚੇਗਾ ਵੈਸ਼ਵਿਕ ਗੀਤਾ ਪਾਠ ਦਾ ਸੰਦੇਸ਼–ਗਿਆਨਾਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂਉਤਸਵ-2018 ਦੇ ਸਮਾਪਤੀ ਪ੍ਰੋਗਰਾਮ 'ਚ 18 ਦਸੰਬਰ ਨੂੰ ਕੁਰੂਕਸ਼ੇਤਰ ਦੀ ਧਰਤੀ ਤੋਂ ਵੈਸ਼ਵਿਕ ਗੀਤਾ ਪਾਠ ਦੀ ਗੂੰਜ ਵਿਸ਼ਵ ਦੇ ਕੋਨੇ-ਕੋਨੇ ਤੱਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਨਾਇਆ ਗਿਆ ਵਿਜੈ ਦਿਹਾੜਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਡੀ. ਏ. ਵੀ. ਸਕੂਲ ਟੋਹਾਣਾ 'ਚ ਵਿਜੈ ਦਿਹਾੜੇ ਤੇ ਪ੍ਰਭਾਵਸ਼ਾਲੀ ਸਮਾਗਾਮ ਕਰਵਾਇਆ ਗਿਆ, ਜਿਸ ਦਾ ਸੰਚਾਲਨ ਨੌਵੀਂ ਜਮਾਤ ਦੀ ਜਿਆ ਤੇ ਗੌਰੀ ਨੇ ਕੀਤਾ | ਮਨਮੀਤ ਨੇ ਵਿਜੈ ਦਿਹਾੜੇ 'ਤੇ ਪ੍ਰਭਾਵਸ਼ਾਲੀ ਅੰਦਾਜ਼ 'ਚ ਆਪਣੇ ਵਿਚਾਰ ...

ਪੂਰੀ ਖ਼ਬਰ »

ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨੀਲੋਖੇੜੀ, 15 ਦਸੰਬਰ (ਆਹੂਜਾ)- ਰੰਗਰੇਟਾ ਨਿਹੰਗ ਜਥੇਬੰਦੀਆਂ ਵਲੋਂ 13 ਦਸੰਬਰ ਤੋਂ ਸ਼ੁਰੂ ਕੀਤੇ ਗਏ ਮਹਾਨ ਸ਼ੀਸ਼ ਭੇਟਾ ਵਿਸ਼ਾਲ ਨਗਰ ਕੀਰਤਨ ਦਾ ਇੱਥੇ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ...

ਪੂਰੀ ਖ਼ਬਰ »

ਖਾਦੀ ਗ੍ਰਾਮ ਉਦਯੋਗ ਦਾ ਸਟਾਲ ਲੋਕਾਂ ਦੀ ਖਿੱਚ ਦਾ ਬਣਿਆ ਕੇਂਦਰ

ਥਾਨੇਸਰ, 15 ਦਸੰਬਰ (ਅ.ਬ.)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ 'ਤੇ ਬ੍ਰਹਮਸਰੋਵਰ ਕੰਢੇ 'ਤੇ ਖਾਦੀ ਗ੍ਰਾਮ ਉਦਯੋਗ ਦੇ ਲੱਗੇ ਸਟਾਲ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ | ਇਨ੍ਹਾਂ ਸਟਾਲਾਂ 'ਚ ਜਿੱਥੇ ਹਰਿਆਣਵੀ ਸੰਸਕ੍ਰਿਤੀ ਤੋਂ ਓਤ-ਪ੍ਰੋਤ ਪਕਵਾਨ ਲੱਸੀ, ਮਠਿਆਈ, ...

ਪੂਰੀ ਖ਼ਬਰ »

ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ, ਸਾਂਖਿਆ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ | ਸਿਹਤ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਤਹਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲੇ ਸਰਕਾਰੀ ਸੀ. ਸੈ. ਸਕੂਲ ਕੁਰੂਕਸ਼ੇਤਰ ਵਿਚ ਹੋਏ | ਸਨਿਚਰਵਾਰ ਨੂੰ ਜਮਾਤ 6 ਤੋਂ 8 ਅਤੇ 9 ਤੋਂ 12 ਵਰਗ ਦੇ ਸ਼ਲੋਕ ਉਚਾਰਨ, ਭਾਸ਼ਣ ਅਤੇ ਸੰਵਾਦ ਮੁਕਾਬਲੇ ਕਰਵਾਏ ਗਏ ਜਦਕਿ ਐਤਵਾਰ ਨੂੰ ਸਵਾਲ-ਜਵਾਬ ਅਤੇ ਲੇਖ ਮੁਕਬਲੇ ਕਰਵਾਏ ਜਾਣਗੇ | ਖ਼ਬਰ ਲਿਖੇ ਜਾਣ ਤੱਕ ਜ਼ਿਆਦਾਤਰ ਮੁਕਾਬਲੇ ਜਾਰੀ ਸਨ | ਜਮਾਤ 6 ਤੋਂ 8 ਵਰਗ ਦੇ ਸ਼ਲੋਕ ਉਚਾਰਨ ਮੁਕਾਬਲੇ 'ਚ ਫਰੀਦਾਬਾਦ ਦੇ ਆਦਰਸ਼ ਨੇ ਪਹਿਲਾ, ਭਿਵਾਨੀ ਦੀ ਤਰਾਨਾ ਨੇ ਦੂਜਾ ਅਤੇ ਯਮੁਨਾਨਗਰ ਦੀ ਪ੍ਰਗਤੀ ਨੇ ਤੀਜਾ ਸਥਾਨ ਹਾਸਿਲ ਕੀਤਾ | ਐਤਵਾਰ ਨੂੰ ਹੋਏ ਪੁਰਸਕਾਰ ਵੰਡ ਸਮਾਰੋਹ ਵਿਚ ਸਿੱਖਿਆ ਵਿਭਾਗ ਤੋਂ ਇਲਾਵਾ ਮੁੱਖ ਸਕੱਤਰ ਪੀ. ਕੇ. ਦਾਸ ਜੇਤੂਆਂ ਨੂੰ ਪੁਰਸਕਾਰ ਵੰਡਣਗੇ | ਮੁਕਾਬਲੇ ਵਿਚ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ 356 ਜੇਤੂ ਵਿਦਿਆਰਥੀ ਹਿੱਸਾ ਲੈ ਰਹੇ ਹਨ | ਸਿੱਖਿਆ ਵਿਭਾਗ ਦੀ ਸਹਾਇਕ ਨਿਰਦੇਸ਼ਕ ਵੰਦਨਾ ਗੁਪਤਾ ਨੇ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਗੀਤਾ ਦਾ ਗਿਆਨ ਹਰ ਕਾਲ ਵਿਚ ਗਿਆਨ ਦੇਣ ਵਾਲਾ ਹੈ | ਵਿਦਿਆਰਥੀਆਂ ਲਈ ਗੀਤਾ ਦਾ ਵਿਸ਼ੇਸ਼ ਮਹੱਤਵ ਹੈ ਅਤੇ ਇਹ ਚੰਗੀ ਗੱਲ ਹੈ ਕਿ ਵਿਦਿਆਰਥੀ ਗੀਤ ਵਿਚ ਨਾ ਕੇਵਲ ਡੂੰਘੀ ਰੁਚੀ ਲੈ ਰਹੇ ਹਨ, ਸਗੋਂ ਗੀਤਾ ਦੇ ਸ਼ਲੋਕਾਂ ਅਤੇ ਸੰਵਾਦਾਂ ਦਾ ਉਚਾਰਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੁਕਾਬਲਿਆਂ ਵਿਚ ਹੋਰ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਹੋਰ ਰੁਚੀ ਦੇ ਵਿਦਿਆਰਥੀ ਵੀ ਇਨ੍ਹਾਂ ਵਿਚ ਹਿੱਸਾ ਲੈ ਸਕਣ | ਇਸ ਮੌਕੇ ਨਿਰਦੇਸ਼ਾਲਾ ਤੋਂ ਆਏ ਪ੍ਰਮੋਦ ਕੁਮਾਰ, ਬਲਾਕ ਸਿੱਖਿਆ ਅਧਿਕਾਰੀ ਥਾਨੇਸਰ ਵਿਨੋਦ ਕੌਸ਼ਿਕ, ਬੀ. ਈ. ਓ. ਲਾਡਵਾ ਅਮਰਜੀਤ ਸ਼ਰਮਾ, ਬੀ. ਈ. ਓ. ਗੂਹਲਾ ਪ੍ਰੇਮ ਪੂਨੀਆ, ਕਲਿਆਣ ਸਿੰਘ, ਡਾ. ਰਾਮਮੇਹਰ ਅਤਰੀ, ਪ੍ਰਵੀਨ ਆਰੀਆ, ਗੌਤਮ ਦੱਤ ਸ਼ਰਮਾ, ਡਾ. ਓਮ ਪ੍ਰਕਾਸ਼ ਅਤਰੇ, ਦਇਆ ਸਿੰਘ ਸਵਾਮੀ, ਸੁਮਨ ਸ਼ਰਮਾ, ਸੰਤੋਸ਼ ਸ਼ਰਮਾ ਸਮੇਤ ਕਈ ਵਿਭਾਗੀ ਅਧਿਕਾਰੀ ਹਾਜ਼ਰ ਸਨ | ਜ਼ਿਲ੍ਹਾ ਸਿੱਖਿਆ ਅਧਿਕਾਰੀ ਅਰੂਣ ਆਸ਼ਰੀ ਨੇ ਦੱਸਿਆ ਕਿ ਕੌਮਾਂਤਰੀ ਗੀਤਾ ਜੈਅੰਤੀ ਮਹੋਤਸਵ ਤਹਿਤ ਐਤਵਾਰ ਨੂੰ ਬ੍ਰਹਮ ਸਰੋਵਰ 'ਤੇ ਤਿਰੂਪਤੀ ਬਾਲਾਜੀ ਮਿੰਦਰ ਵਿਚ 4 ਮੁਕਾਬਲੇ ਹੋਣਗੇ, ਜਿਨ੍ਹਾਂ ਵਿਚ ਜ਼ਿਲ੍ਹੇ ਦੇ ਸੈਂਕੜੇ ਵਿਦਿਆਰਥੀ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਰੰਗੋਲੀ, ਕੋਲਾਜ ਮੇਕਿੰਗ, ਕਲੇਅ ਮਾਡਿਲੰਗ, ਸਾਂਝੀ ਮੁਕਾਬਲੇ ਕਰਵਾਏ ਜਾਣਗੇ | ਸੋਮਵਾਰ ਨੂੰ ਬ੍ਰਹਮ ਸਰੋਵਰ ਦੇ ਕੰਢੇ 'ਤੇ ਪੋਟ ਡੈਕੋਰੇਸ਼ਨ, ਫ਼ਲਾਵਰ ਸ਼ੋਅ ਅਤੇ ਮਹਿੰਦੀ ਮੁਕਾਬਲੇ ਹੋਣਗੇ ਜਦਕਿ ਮੰਗਲਵਾਰ ਨੂੰ ਫੈਂਸੀ ਡਰੈੱਸ, ਐਾਬਰੋਏਡਰੀ ਅਤੇ ਝਾਕੀ ਮੁਕਾਬਲੇ ਕਰਵਾਏ ਜਾਣਗੇ |


ਖ਼ਬਰ ਸ਼ੇਅਰ ਕਰੋ

ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਹਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਫੇਲ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸਰਕਾਰ ਨੂੰ ਦਿੱਤੀ ਗਈ ਕਲੀਨ ਚਿੱਟ ਤੋਂ ਇਹ ਸਾਬਿਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ 'ਚ ਝੂਠ ਦੀ ਰਾਜਨੀਤੀ ਕਰਦੇ ...

ਪੂਰੀ ਖ਼ਬਰ »

ਪ੍ਰਧਾਨ ਡਾਕ ਘਰ ਦਫ਼ਤਰ 'ਚ ਪੋਸਟ ਫੋਰਮ ਦੀ ਤਿਮਾਹੀ ਬੈਠਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਡਾਕ ਘਰ ਕੁਰੂਕਸ਼ੇਤਰ 'ਚ ਸਨਿਚਰਵਾਰ ਨੂੰ ਪੋਸਟ ਫੋਰਮ ਦੀ ਤਿਮਾਹੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਪਾਲ ਸੁਰੇਂਦਰ ਕੌਸ਼ਿਕ ਨੇ ਕੀਤੀ | ਇਸ ਬੈਠਕ 'ਚ ਵਿਭਾਗ ਵਲੋਂ ਬੀ. ਪੀ. ਸੀ. ਮੈਨੇਜਰ ਮੇਹਰ ਚੰਦ, ...

ਪੂਰੀ ਖ਼ਬਰ »

ਗੀਤਾ ਦੇ ਪਾਠ ਨਾਲ ਹੁੰਦਾ ਹੈ ਸਮੱਸਿਆਵਾਂ ਦਾ ਨਿਪਟਾਰਾ-ਸੈਣੀ

ਥਾਨੇਸਰ, 15 ਦਸੰਬਰ (ਅ.ਬ.)- ਸਨਿਹਿਤ ਸਰੋਵਰ ਸਥਿਤ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ 'ਚ ਗੀਤਾ ਜੈਅੰਤੀ ਮਹਾਂਉਤਸਵ ਦੇ ਸਬੰਧ ਵਿਚ ਗੀਤਾ ਪਾਠ ਵਿਚ ਗੀਤਾ ਦੇ 15ਵੇਂ ਅਧਿਆਏ ਦਾ ਪਾਠ ਹੋਇਆ | ਮੰਦਿਰ ਦੇ ਮਹੰਤ ਵਿਜੈ ਗਿਰੀ ਅਤੇ ਸਥਾਨੇਸ਼ਵਰ ਮਹਾਂਦੇਵ ਮੰਦਿਰ ਦੇ ...

ਪੂਰੀ ਖ਼ਬਰ »

ਚੂਰਮਾ ਖਾਣ ਦੇ ਨਾਲ-ਨਾਲ ਮੁਸਾਫ਼ਿਰ ਲੈ ਰਹੇ ਨੇ ਹਰਿਆਣਵੀ ਲੋਕ ਨਾਚਾਂ ਦਾ ਅਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੀ ਆਨ-ਆਨ ਅਤੇ ਸ਼ਾਨ ਪੱਗੜੀ ਨੂੰ ਸਿਰ 'ਤੇ ਸਜਾਉਣ ਲਈ ਜਿੱਥੇ ਲੜਕੇ-ਲੜਕੀਆਂ ਵਿਚ ਹੋੜ ਲੱਗੀ ਹੋਈ ਹੇ, ਉੱਥੇ ਚੂਰਮਾ ਖਾਣ ਦੇ ਨਾਲ-ਨਾਲ ਹਰਿਆਣਵੀ ਲੋਕ ਨਾਚਾਂ ਦਾ ਖੂਬ ਆਨੰਦ ਲੈ ਰਹੇ ਹਨ | ਇਨ੍ਹਾਂ ਪਲਾਂ ਨੂੰ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਬੰਧਿਤ ਪ੍ਰੋਗਰਾਮ ਅੱਜ ਤੋਂ

ਅੰਬਾਲਾ, 15 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਹਾਂਉਤਸਵ ਦੀ ਸ਼ੁਰੂਆਤ 16 ਦਸੰਬਰ ਨੂੰ ਸਵੇਰੇ 9 ਵਜੇ ਰਾਮਬਾਗ ਮੈਦਾਨ ...

ਪੂਰੀ ਖ਼ਬਰ »

ਆਧੁਨਿਕ ਦੌਰ 'ਚ ਬਾਗੜੀ ਲੋਹਾਰ ਸੰਸਕ੍ਰਿਤੀ ਦੀ ਸੰਭਾਲ 'ਚ ਜੁਟੇ ਹਨ ਧਰਮਬੀਰ ਸਿੰਘ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਬਾਗੜੀ ਲੋਹਾਰ ਧਰਮਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੰਤੋ ਜਦ ਰਾਸ਼ਨ ਕਾਰਡ ਬਣਵਾਉਣ ਖੁਰਾਕ ਵਿਭਾਗ ਦੇ ਦਫ਼ਤਰ 'ਚ ਗਏ ਤਾਂ ਉਨ੍ਹਾਂ ਤੋਂ ਫਾਰਮ 'ਤੇ ਹਸਤਾਖਰ ਕਰਨ ਲਈ ਕਿਹਾ ਗਿਆ ਪਰ ਉਹ ਪੜ੍ਹੇ-ਲਿਖੇ ਨਾ ਹੋਣ ਕਾਰਨ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਲਾਇਨਜ ਕਲੱਬ ਸਿਰਸਾ ਆਸਥਾ ਤੇ ਬਾਬਾ ਤਾਰਾ ਚੈਰੀਟੇਬਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਤਿੰਨ ਸੌ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਦਵਾਈਆਂ ਤੇ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਨੀਲੋਖੇੜੀ, 15 ਦਸੰਬਰ (ਆਹੂਜਾ)- ਡਾ. ਗਣੇਸ਼ ਦਾਸ ਡੀ. ਏ. ਵੀ. ਗਰਲਜ਼ ਸਿਖ਼ਲਾਈ ਕੇਂਦਰ ਵਲੋਂ ਪਿੰਡ ਖ਼ਵਾਜਾ ਅਹਿਮਦਪੁਰ ਵਿਚ ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਵਿਦਿਆਰਥਣਾਂ ਨੇ ਲੋਕਾਂ ਨੂੰ ਦੇਸ਼ ਦੇ ਮਾਲੀ, ਸਮਾਜਿਕ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਅੱਜ ਤੋਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ 'ਚ 16 ਦਸੰਬਰ ਤੋਂ ਸ਼ੁਰੂ ਹੋਵੇਗਾ, ਜਿਸ ਦੇ ਉਦਘਾਟਨ ਹਰਿਆਣਾ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਜਗਦੀਸ਼ ...

ਪੂਰੀ ਖ਼ਬਰ »

ਪੋਸਟਰ ਮੇਕਿੰਗ 'ਚ ਵਿਜ਼ਡਮ ਵਰਲਡ ਤੇ ਸੰਜੇ ਗਾਂਧੀ ਮੈਮੋੋਰੀਅਲ ਸਕੂਲ ਅੱਵਲ ਰਹੇ

ਥਾਨੇਸਰ, 15 ਦਸੰਬਰ (ਅ.ਬ.)- ਸ੍ਰੀ ਜੈਰਾਮ ਵਿੱਦਿਆਪੀਠ ਵਿਚ ਅੰਤਰ ਸਕੂਲ ਸੱਭਿਆਚਾਰਕ ਮੁਕਾਬਲਿਆਂ ਵਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਬਾਲੇ ਵਿਚ ਸੰਜੇ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਪਬਲਿਕ ਸਕੂਲ ਅਤੇ ਵਿਜਡਮ ਵਰਲਡ ਨੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ੍ਰੀਮਦਭਗਵਤ ਗੀਤਾ ਮਨੁੱਖੀ ਸਮਾਜ ਦਾ ਸੰਵਿਧਾਨ- ਵੀ. ਸੀ.

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿਚ ਹਰੇਕ ਮਨੁੱਖ ਨੂੰ ਜ਼ਿੰਦਗੀ ਵਿਚ ਗਿਆਨ ਹਾਸਿਲ ਕਰਨ ਲਈ ਗੀਤਾ ਦਾ ਅਧਿਐਨ ਕਰਨਾ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਮੇਰੇ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX