ਤਾਜਾ ਖ਼ਬਰਾਂ


ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  2 minutes ago
ਅਮਰਾਵਤੀ, 19 ਫਰਵਰੀ - ਸੁਰੱਖਿਆ ਸਮੀਖਿਆ ਸਮਿਤੀ ਦੇ ਫ਼ੈਸਲੇ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਤਬਦੀਲੀ ਹੋਵੇਗੀ। ਡੀ.ਜੀ.ਪੀ ਦਫ਼ਤਰ...
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  12 minutes ago
ਸ਼ਿਮਲਾ, 19 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਪੈਂਦੇ ਚੌੜਾ ਇਲਾਕੇ ਦੇ ਜੰਗਲਾਂ ਨੂੰ ਅੱਗ ਲੱਗਣ ਦੀ ਖ਼ਬਰ...
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  20 minutes ago
ਮੁੰਬਈ, 19 ਫਰਵਰੀ - ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਜ਼ਰੂਰੀ ਹੋ ਗਿਆ ਹੈ, ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ...
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  34 minutes ago
ਨਵੀਂ ਦਿੱਲੀ, 19 ਫਰਵਰੀ - ਪੂਰੇ ਦੇਸ਼ ਭਰ ਵਿਚ ਯੂਨੀਫ਼ਾਰਮ ਸਿਵਲ ਕੋਡ ਲਾਗੂ ਕਰਨ 'ਤੇ ਦਿੱਲੀ ਹਾਈਕੋਰਟ ਵਿਚ ਅੱਜ ਸੁਣਵਾਈ ਹੋਵੇਗੀ। ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਗਿਆ...
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 1 hour ago
ਵਾਸ਼ਿੰਗਟਨ, 19 ਫਰਵਰੀ - ਸੂਤਰਾਂ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ...
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਅੱਜ ਸਵੇਰੇ 10.30 ਵਜੇ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 1 hour ago
ਬੀਜਿੰਗ, 19 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 2000 ਤੋਂ ਪਾਰ ਹੋ ਗਈ ਹੈ, ਜਦਕਿ 68883 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 19 ਫਰਵਰੀ - ਜੰਮੂ ਕਸ਼ਮੀਰ ਦੇ ਤਰਾਲ 'ਚ ਫ਼ੌਜ, ਸੀ.ਆਰ.ਪੀ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 3 ਅੱਤਵਾਦੀ ਢੇਰ ਕਰ ਦਿੱਤੇ, ਜਿਨ੍ਹਾਂ ਦੀ ਪਹਿਚਾਣ ਜੰਗੀਰ ਰਫੀਕ ਵਾਨੀ, ਰਾਜਾ ਉਮਰ ਮਕਬੂਲ ਭੱਟ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਹਰਿਆਣਾ / ਹਿਮਾਚਲ

ਗੀਤਾ ਦੇ ਗਿਆਨ ਨੂੰ ਜੀਵਨ 'ਚ ਧਾਰਨ ਕਰ ਕੇ ਹੀ ਹੋਵੇਗਾ ਭਾਰਤ ਦਾ ਉਤਕਰਸ਼-ਵਾਈਸ ਚਾਂਸਲਰ

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਉਤਕਰਸ਼ ਲਈ ਗੀਤਾ ਗਿਆਨ ਨੂੰ ਜੀਵਨ 'ਚ ਧਾਰਨ ਕਰਨਾ ਹੋਵੇਗਾ ਤਾਂ ਕਿ ਵਿਅਕਤੀ ਦੀ ਦਾਨਵੀ ਮਨਸ਼ਾ ਨੂੰ ਠੀਕ ਕੀਤਾ ਜਾ ਸਕੇ | ਵਾਈਸ ਚਾਂਸਲਰ ...

ਪੂਰੀ ਖ਼ਬਰ »

ਮੰਡਲ ਕਮਿਸ਼ਨਰ ਨੇ ਕੀਤਾ ਮੁੜ ਨਿਰੀਖਣ ਮੁਹਿੰਮ ਦਾ ਮੁਆਇਨਾ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਕਰਨਾਲ ਮੰਡਲ ਦੇ ਕਮਿਸ਼ਨਰ ਵਿਨੀਤ ਗਰਗ ਨੇ ਜ਼ਿਲ੍ਹਾ ਵੋਟਰ ਸੂਚੀਆਂ ਦੀ ਮੁੜ ਤੋਂ ਹੋ ਰਹੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ 4 ਜਨਵਰੀ 2019 ਤੱਕ ਵੋਟਰ ਸੂਚੀਆਂ ਦਾ ਪ੍ਰਕਾਸ਼ਨ ...

ਪੂਰੀ ਖ਼ਬਰ »

ਗਲੀ ਬਣਾਉਣ ਨੂੰ ਲੈ ਕੇ ਗਲੀ ਵਾਸੀਆਂ ਵਲੋਂ ਹੰਗਾਮਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਖੰਨਾ ਕਾਲੋਨੀ ਦੀ ਗਲੀ ਨੰਬਰ-4 ਵਿਚ ਗਲੀ ਬਣਾਉਣ ਦੌਰਾਨ ਗਲੀ ਦੇ ਲੈਵਲ ਨੂੰ ਲੈ ਕੇ ਗਲੀ ਵਾਸੀਆਂ ਤੇ ਠੇਕੇਦਾਰ ਵਿਚ ਰੌਲਾ ਪੈ ਗਿਆ | ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਦੀਪਕ ਕੁਮਾਰ ਵਲੋਂ ਖੰਨਾ ਕਾਲੋਨੀ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, 2 ਿਖ਼ਲਾਫ਼ ਪਰਚਾ ਦਰਜ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਤਰਕਾਂਵਾਲੀ ਪਿੰਡ ਦੇ ਨੇੜਿਓਾ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪਿੰਡ ਤਰਕਾਂਵਾਲੀ ਵਾਸੀ ਸੁਨੀਲ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਧੋਖੇ ਨਾਲ ਫ਼ਰਜ਼ੀ ਚੈੱਕ ਦੇਣ ਦਾ ਮਾਮਲਾ ਦਰਜ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪੰਜਾਬ ਸੂਬੇ ਦੇ ਸੁਨਾਮ ਸ਼ਹਿਰ ਦੇ ਸੂਬਾ ਸਿੰਘ ਦੀ ਸ਼ਿਕਾ ਇਤ 'ਤੇ ਭੂਨਾ ਪੁਲਿਸ ਨੇ ਪਿੰਡ ਚੌਬਾਰਾ ਦੇ ਨਰੇਸ਼ ਉੂਰਫ਼ ਬਿੱਟੂ ਵਲੋਂ ਧੋਖਾਧੜੀ ਕਰਨ 'ਤੇ ਫ਼ਰਜ਼ੀ ਚੈੱਕ ਦੇਣ ਦੇ ਮਾਮਲਾ ਦਰਜ ਕੀਤਾ ਹੈ | ਸੂਬਾ ਸਿੰਘ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਰੋਡੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)- ਸਪੈਸ਼ਲ ਸਟਾਫ਼ ਦੀ ਟੀਮ ਨੇ ਹਿਸਾਰ-ਫਤਿਹਾਬਾਦ ਨੈਸ਼ਨਲ ਹਾਈਵੇਅ ਨੰਬਰ-9 'ਤੇ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਤੋਂ ਆ ਰਹੇ 4 ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ | ਤਸਕਰਾਂ ਦੇ ਕਬਜ਼ੇ ਤੋਂ ਪੁਲਿਸ ਨੇ 30 ਗ੍ਰਾਮ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਲੜਕੇ ਦੀ ਮੌਤ

ਸਮਾਲਖਾ, 15 ਦਸੰਬਰ (ਅ.ਬ.)- ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਲਾਈਨ ਪਾਰ ਹਨੁਮਾਨ ਕਾਲੋਨੀ 'ਚ ਝੁਲਸਣ ਕਾਰਨ ਇਕ ਲੜਕੇ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ | ਲੜਕਾ ਰਾਕੇਸ਼ ਸ਼ੁੱਕਰਵਾਰ ਨੂੰ 13 ਸਾਲ ...

ਪੂਰੀ ਖ਼ਬਰ »

ਗੁਰਪ੍ਰੀਤ ਹੱਤਿਆ ਕਾਂਡ 'ਚ 2 ਮੁੱਖ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੁਰਪ੍ਰੀਤ ਹੱਤਿਆਕਾਂਡ 'ਚ ਅਪਰਾਧ ਸ਼ਾਖਾ ਵਨ ਨੇ ਮੁੱਖ ਦੋਸ਼ੀ ਸਿਮਰਨਜੋਤ ਸਿੰਘ ਵਾਸੀ ਡੇਰਾ ਪੱਟੀ ਕਲਾਲਾ ਅਤੇ ਗੁਰਦੀਪ ਸਿੰਘ ਵਾਸੀ ਨੰਦਗੜ੍ਹ ਪੰਜਾਬ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਬੁਲਾਈ ਵਿਦੇਸ਼ੀ ਔਰਤ ਨਾਲ ਜਬਰ ਜਨਾਹ

ਫਰੀਦਾਬਾਦ, 15 ਦਸੰਬਰ (ਅ.ਬ.)- ਕੀਨੀਆ ਤੋਂ ਭਾਰਤ ਵਿਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਬੁਲਾਈ ਗਈ ਵਿਦੇਸ਼ੀ ਔਰਤ ਦੇ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਨੇ ਕਿਸੇ ਤਰ੍ਹਾਂ ਭੱਜ ਕੇ ਗੁਰੂਗ੍ਰਾਮ ਦੇ ਥਾਣੇ ਵਿਚ ਜ਼ੀਰੋ ਐੱਫ. ਆਈ. ਆਰ. ਦਰਜ ਕਰਵਾਈ | ਹੁਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭੂਨਾ ਸ਼ੂਗਰ ਮਿੱਲ ਚਾਲੂ ਨਾ ਕਰਨ 'ਤੇ ਅੰਦੋਲਨ ਦੀ ਚਿਤਾਵਨੀ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪਿਛਲੇ 10 ਸਾਲਾਂ ਤੋਂ ਬੰਦ ਪਈ ਭੂਨਾ ਸ਼ੂਗਰ ਮਿੱਲ ਨੂੰ ਫਿਰ ਚਾਲੂ ਕਰਨ ਲਈ ਜ਼ਿਲ੍ਹੇ ਦੀਆਂ ਕਿਸਾਨ ਅਤੇ ਵਪਾਰੀ ਜਥੇਬੰਦੀਆਂ ਪਿਛਲੇ 2 ਸਾਲ ਤੋਂ ਸੰਘਰਸ਼ ਕਰ ਰਹੀਆਂ ਹਨ | ਕਿਸਾਨ ਜਥੇਬੰਦੀਆਂ ਦੇ ਆਗੂ ਕਾ: ਕ੍ਰਿਸ਼ਨ ਸਵਰੂਪ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੀ ਗੱੁਥੀ ਸੁਲਝਾਈ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸਿਟੀ ਥਾਣਾ ਪੁਲਿਸ ਨੇ ਚੰਡੀਗੜ੍ਹੀਆ ਮੁਹੱਲੇ 'ਚ ਹੋਈ ਇਕ ਚੋਰੀ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਛਾਣ ਗੌਰਵ ਵਾਸੀ ਚੰਡੀਗੜ੍ਹੀਆ ਮੁਹੱਲਾ ਵਜੋਂ ...

ਪੂਰੀ ਖ਼ਬਰ »

ਪੂਰੇ ਵਿਸ਼ਵ 'ਚ ਪਹੁੰਚੇਗਾ ਵੈਸ਼ਵਿਕ ਗੀਤਾ ਪਾਠ ਦਾ ਸੰਦੇਸ਼–ਗਿਆਨਾਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂਉਤਸਵ-2018 ਦੇ ਸਮਾਪਤੀ ਪ੍ਰੋਗਰਾਮ 'ਚ 18 ਦਸੰਬਰ ਨੂੰ ਕੁਰੂਕਸ਼ੇਤਰ ਦੀ ਧਰਤੀ ਤੋਂ ਵੈਸ਼ਵਿਕ ਗੀਤਾ ਪਾਠ ਦੀ ਗੂੰਜ ਵਿਸ਼ਵ ਦੇ ਕੋਨੇ-ਕੋਨੇ ਤੱਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਨਾਇਆ ਗਿਆ ਵਿਜੈ ਦਿਹਾੜਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਡੀ. ਏ. ਵੀ. ਸਕੂਲ ਟੋਹਾਣਾ 'ਚ ਵਿਜੈ ਦਿਹਾੜੇ ਤੇ ਪ੍ਰਭਾਵਸ਼ਾਲੀ ਸਮਾਗਾਮ ਕਰਵਾਇਆ ਗਿਆ, ਜਿਸ ਦਾ ਸੰਚਾਲਨ ਨੌਵੀਂ ਜਮਾਤ ਦੀ ਜਿਆ ਤੇ ਗੌਰੀ ਨੇ ਕੀਤਾ | ਮਨਮੀਤ ਨੇ ਵਿਜੈ ਦਿਹਾੜੇ 'ਤੇ ਪ੍ਰਭਾਵਸ਼ਾਲੀ ਅੰਦਾਜ਼ 'ਚ ਆਪਣੇ ਵਿਚਾਰ ...

ਪੂਰੀ ਖ਼ਬਰ »

ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨੀਲੋਖੇੜੀ, 15 ਦਸੰਬਰ (ਆਹੂਜਾ)- ਰੰਗਰੇਟਾ ਨਿਹੰਗ ਜਥੇਬੰਦੀਆਂ ਵਲੋਂ 13 ਦਸੰਬਰ ਤੋਂ ਸ਼ੁਰੂ ਕੀਤੇ ਗਏ ਮਹਾਨ ਸ਼ੀਸ਼ ਭੇਟਾ ਵਿਸ਼ਾਲ ਨਗਰ ਕੀਰਤਨ ਦਾ ਇੱਥੇ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ...

ਪੂਰੀ ਖ਼ਬਰ »

ਖਾਦੀ ਗ੍ਰਾਮ ਉਦਯੋਗ ਦਾ ਸਟਾਲ ਲੋਕਾਂ ਦੀ ਖਿੱਚ ਦਾ ਬਣਿਆ ਕੇਂਦਰ

ਥਾਨੇਸਰ, 15 ਦਸੰਬਰ (ਅ.ਬ.)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ 'ਤੇ ਬ੍ਰਹਮਸਰੋਵਰ ਕੰਢੇ 'ਤੇ ਖਾਦੀ ਗ੍ਰਾਮ ਉਦਯੋਗ ਦੇ ਲੱਗੇ ਸਟਾਲ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ | ਇਨ੍ਹਾਂ ਸਟਾਲਾਂ 'ਚ ਜਿੱਥੇ ਹਰਿਆਣਵੀ ਸੰਸਕ੍ਰਿਤੀ ਤੋਂ ਓਤ-ਪ੍ਰੋਤ ਪਕਵਾਨ ਲੱਸੀ, ਮਠਿਆਈ, ...

ਪੂਰੀ ਖ਼ਬਰ »

ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ, ਸਾਂਖਿਆ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ | ਸਿਹਤ ਮੰਤਰੀ ਕੁਰੂਕਸ਼ੇਤਰ ਦੇ ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਵਿਚ ਹੋਏ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ | ਉਨ੍ਹਾਂ ਕਿਹਾ ਕਿ ਗੀਤਾ ਨਾ ਕੇਵਲ ਅਨੰਦ ਨਾਲ ਜਿਊਣ ਦਾ ਰਾਹ ਵਿਖਾਉਂਦੀ ਹੈ, ਸਗੋਂ ਰਾਹ ਤੋਂ ਭਟਕੇ ਲੋਕਾਂ ਨੂੰ ਚੁਣਨ ਵਿਚ ਮਦਦ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਗੀਤਾ ਪ੍ਰਮਾਤਮਾ ਦੇ ਪਰਮਾਨੰਦ ਨੂੰ ਹਾਸਿਲ ਕਰਨ ਲਈ ਆਨੰਦ ਦਾ ਟਰੇਡ ਮਾਰਕ ਹੈ, ਜਿਸ ਦਾ ਭਗਵਾਨ ਸ੍ਰੀ ਕ੍ਰਿਸ਼ਨ ਜੀ ਨੇ ਗੀਤਾ ਦੇ 18 ਅਧਿਆਏ ਦੇ ਪਹਿਲੇ ਸ਼ਲੋਕ ਤੋਂ ਆਖ਼ਰੀ ਸ਼ਲੋਕ ਤੱਕ ਵੇਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਗੀਤਾ ਸਫ਼ਲਤਾ ਦੀ ਉਹ ਕੰੂਜੀ ਹੈ, ਜਿਸ ਨਾਲ ਜ਼ਿੰਦਗੀ ਦੀਆਂ ਸਾਰੀਆਂ ਖ਼ੁਸ਼ੀਆਂ ਮਿਲ ਸਕਦੀਆਂ ਹਨ | ਇਸ ਦੇ ਨਾਲ ਹੀ ਹਰਿਆਣਾ ਦੀ ਸ਼ੈਲੀ ਪੂਰੀ ਤਰ੍ਹਾਂ ਪ੍ਰਾਚੀਨ ਸ਼ੈਲੀ ਹੈ ਜੋ ਕਿ ਹੜੱਪਾਕਾਲੀਨ ਸੰਸਕ੍ਰਿਤੀ ਨਾਲ ਮਿਲਦੀ-ਜੁਲਦੀ ਹੈ | ਸਿਹਤ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਰਾਖੀਗੜ੍ਹੀ ਵਿਚ ਕੀਤੀ ਗਈ ਖੁਦਾਈ 'ਚ 7 ਹਜ਼ਾਰ ਸਾਲ ਪੁਰਾਣੀ ਸੱਭਿਅਤਾ ਦੇ ਪ੍ਰਮਾਣ ਮਿਲੇ ਹਨ, ਜਿੱਥੇ ਦੀਆਂ ਨਾਲੀਆਂ, ਸੜਕਾਂ ਅਤੇ ਘਰਾਂ ਵਿਚ ਮਿਲੀਆਂ ਇੱਟਾਂ ਅਤੇ ਹੋਰ ਸਾਮਾਨ ਪੂਰੀ ਤਰ੍ਹਾਂ ਅੱਜ ਦੇ ਸਮਰੂਪ ਪਾਏ ਗਏ ਹਨ | ਇਸ ਤੋਂ ਬਾਅਦ ਵਿਜ ਨੇ ਪੁਰਸ਼ੋਤਮਪੁਰਾ ਬਾਗ ਵਿਚ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਮੁਗਲਕਾਲੀਨ ਅਤੇ ਪ੍ਰਾਚੀਨ ਪੁਰਾਣੇ ਸਿੱਕਿਆਂ, ਹੱਥਾਂ ਨਾਲ ਬਣੀਆਂ ਮੰਜੀਆਂ ਅਤੇ ਹੋਰ ਸਟਾਲਾਂ ਦਾ ਨਿਰੀਖ਼ਣ ਕੀਤਾ | ਇਸ ਦੌਰਾਨ ਉਨ੍ਹਾਂ ਵਿਜਟਰ ਬੁੱਕ ਵਿਚ ਸਿੱਕਿਆਂ ਅਤੇ ਮੇਲੇ ਬਾਰੇ ਲਿਖਿਆ ਕਿ ਇਹ ਇਕ ਮਹਾਨ ਗ੍ਰੰਥ ਹੈ ਜੋ ਕਿ ਭਾਰਤੀ ਪ੍ਰਾਚੀਨ ਸੱਭਿਅਤਾ ਦੇ ਦਰਸ਼ਨ ਕਰਵਾਉਂਦਾ ਹੈ | ਦੌਰੇ ਦੌਰਾਨ ਬਾਗੜੀ ਲੌਹਾਰਾਂ ਵਲੋਂ ਸਿਹਤ ਮੰਤਰੀ ਨੂੰ ਲੋਹੇ ਦੀ ਇਕ ਕੜਾਹੀ ਭੇਟ ਕੀਤੀ, ਜਿਸ ਦੀ ਮੰਤਰੀ ਨੇ 2 ਹਜ਼ਾਰ ਰੁਪਏ ਕੀਮਤ ਚੁਕਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ | ਹਾਲਾਂਕਿ ਪਹਿਲਾਂ ਤਾਂ ਬਾਗੜੀ ਲੌਹਾਰ ਕੜਾਹੀ ਨੂੰ ਕੇਵਲ ਭੇਟ ਵਜੋਂ ਦੇਣਾ ਚਾਹੁੰਦੇ ਸਨ |


ਖ਼ਬਰ ਸ਼ੇਅਰ ਕਰੋ

ਸਿੱਖਿਆ ਵਿਭਾਗ ਵਲੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਤਹਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲੇ ਸਰਕਾਰੀ ਸੀ. ਸੈ. ਸਕੂਲ ਕੁਰੂਕਸ਼ੇਤਰ ਵਿਚ ਹੋਏ | ਸਨਿਚਰਵਾਰ ਨੂੰ ਜਮਾਤ 6 ਤੋਂ 8 ਅਤੇ 9 ਤੋਂ 12 ਵਰਗ ਦੇ ਸ਼ਲੋਕ ...

ਪੂਰੀ ਖ਼ਬਰ »

ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਹਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਫੇਲ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸਰਕਾਰ ਨੂੰ ਦਿੱਤੀ ਗਈ ਕਲੀਨ ਚਿੱਟ ਤੋਂ ਇਹ ਸਾਬਿਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ 'ਚ ਝੂਠ ਦੀ ਰਾਜਨੀਤੀ ਕਰਦੇ ...

ਪੂਰੀ ਖ਼ਬਰ »

ਪ੍ਰਧਾਨ ਡਾਕ ਘਰ ਦਫ਼ਤਰ 'ਚ ਪੋਸਟ ਫੋਰਮ ਦੀ ਤਿਮਾਹੀ ਬੈਠਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਡਾਕ ਘਰ ਕੁਰੂਕਸ਼ੇਤਰ 'ਚ ਸਨਿਚਰਵਾਰ ਨੂੰ ਪੋਸਟ ਫੋਰਮ ਦੀ ਤਿਮਾਹੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਪਾਲ ਸੁਰੇਂਦਰ ਕੌਸ਼ਿਕ ਨੇ ਕੀਤੀ | ਇਸ ਬੈਠਕ 'ਚ ਵਿਭਾਗ ਵਲੋਂ ਬੀ. ਪੀ. ਸੀ. ਮੈਨੇਜਰ ਮੇਹਰ ਚੰਦ, ...

ਪੂਰੀ ਖ਼ਬਰ »

ਗੀਤਾ ਦੇ ਪਾਠ ਨਾਲ ਹੁੰਦਾ ਹੈ ਸਮੱਸਿਆਵਾਂ ਦਾ ਨਿਪਟਾਰਾ-ਸੈਣੀ

ਥਾਨੇਸਰ, 15 ਦਸੰਬਰ (ਅ.ਬ.)- ਸਨਿਹਿਤ ਸਰੋਵਰ ਸਥਿਤ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ 'ਚ ਗੀਤਾ ਜੈਅੰਤੀ ਮਹਾਂਉਤਸਵ ਦੇ ਸਬੰਧ ਵਿਚ ਗੀਤਾ ਪਾਠ ਵਿਚ ਗੀਤਾ ਦੇ 15ਵੇਂ ਅਧਿਆਏ ਦਾ ਪਾਠ ਹੋਇਆ | ਮੰਦਿਰ ਦੇ ਮਹੰਤ ਵਿਜੈ ਗਿਰੀ ਅਤੇ ਸਥਾਨੇਸ਼ਵਰ ਮਹਾਂਦੇਵ ਮੰਦਿਰ ਦੇ ...

ਪੂਰੀ ਖ਼ਬਰ »

ਚੂਰਮਾ ਖਾਣ ਦੇ ਨਾਲ-ਨਾਲ ਮੁਸਾਫ਼ਿਰ ਲੈ ਰਹੇ ਨੇ ਹਰਿਆਣਵੀ ਲੋਕ ਨਾਚਾਂ ਦਾ ਅਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੀ ਆਨ-ਆਨ ਅਤੇ ਸ਼ਾਨ ਪੱਗੜੀ ਨੂੰ ਸਿਰ 'ਤੇ ਸਜਾਉਣ ਲਈ ਜਿੱਥੇ ਲੜਕੇ-ਲੜਕੀਆਂ ਵਿਚ ਹੋੜ ਲੱਗੀ ਹੋਈ ਹੇ, ਉੱਥੇ ਚੂਰਮਾ ਖਾਣ ਦੇ ਨਾਲ-ਨਾਲ ਹਰਿਆਣਵੀ ਲੋਕ ਨਾਚਾਂ ਦਾ ਖੂਬ ਆਨੰਦ ਲੈ ਰਹੇ ਹਨ | ਇਨ੍ਹਾਂ ਪਲਾਂ ਨੂੰ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਬੰਧਿਤ ਪ੍ਰੋਗਰਾਮ ਅੱਜ ਤੋਂ

ਅੰਬਾਲਾ, 15 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਹਾਂਉਤਸਵ ਦੀ ਸ਼ੁਰੂਆਤ 16 ਦਸੰਬਰ ਨੂੰ ਸਵੇਰੇ 9 ਵਜੇ ਰਾਮਬਾਗ ਮੈਦਾਨ ...

ਪੂਰੀ ਖ਼ਬਰ »

ਆਧੁਨਿਕ ਦੌਰ 'ਚ ਬਾਗੜੀ ਲੋਹਾਰ ਸੰਸਕ੍ਰਿਤੀ ਦੀ ਸੰਭਾਲ 'ਚ ਜੁਟੇ ਹਨ ਧਰਮਬੀਰ ਸਿੰਘ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਬਾਗੜੀ ਲੋਹਾਰ ਧਰਮਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੰਤੋ ਜਦ ਰਾਸ਼ਨ ਕਾਰਡ ਬਣਵਾਉਣ ਖੁਰਾਕ ਵਿਭਾਗ ਦੇ ਦਫ਼ਤਰ 'ਚ ਗਏ ਤਾਂ ਉਨ੍ਹਾਂ ਤੋਂ ਫਾਰਮ 'ਤੇ ਹਸਤਾਖਰ ਕਰਨ ਲਈ ਕਿਹਾ ਗਿਆ ਪਰ ਉਹ ਪੜ੍ਹੇ-ਲਿਖੇ ਨਾ ਹੋਣ ਕਾਰਨ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਲਾਇਨਜ ਕਲੱਬ ਸਿਰਸਾ ਆਸਥਾ ਤੇ ਬਾਬਾ ਤਾਰਾ ਚੈਰੀਟੇਬਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਤਿੰਨ ਸੌ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਦਵਾਈਆਂ ਤੇ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਨੀਲੋਖੇੜੀ, 15 ਦਸੰਬਰ (ਆਹੂਜਾ)- ਡਾ. ਗਣੇਸ਼ ਦਾਸ ਡੀ. ਏ. ਵੀ. ਗਰਲਜ਼ ਸਿਖ਼ਲਾਈ ਕੇਂਦਰ ਵਲੋਂ ਪਿੰਡ ਖ਼ਵਾਜਾ ਅਹਿਮਦਪੁਰ ਵਿਚ ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਵਿਦਿਆਰਥਣਾਂ ਨੇ ਲੋਕਾਂ ਨੂੰ ਦੇਸ਼ ਦੇ ਮਾਲੀ, ਸਮਾਜਿਕ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਅੱਜ ਤੋਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ 'ਚ 16 ਦਸੰਬਰ ਤੋਂ ਸ਼ੁਰੂ ਹੋਵੇਗਾ, ਜਿਸ ਦੇ ਉਦਘਾਟਨ ਹਰਿਆਣਾ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਜਗਦੀਸ਼ ...

ਪੂਰੀ ਖ਼ਬਰ »

ਪੋਸਟਰ ਮੇਕਿੰਗ 'ਚ ਵਿਜ਼ਡਮ ਵਰਲਡ ਤੇ ਸੰਜੇ ਗਾਂਧੀ ਮੈਮੋੋਰੀਅਲ ਸਕੂਲ ਅੱਵਲ ਰਹੇ

ਥਾਨੇਸਰ, 15 ਦਸੰਬਰ (ਅ.ਬ.)- ਸ੍ਰੀ ਜੈਰਾਮ ਵਿੱਦਿਆਪੀਠ ਵਿਚ ਅੰਤਰ ਸਕੂਲ ਸੱਭਿਆਚਾਰਕ ਮੁਕਾਬਲਿਆਂ ਵਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਬਾਲੇ ਵਿਚ ਸੰਜੇ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਪਬਲਿਕ ਸਕੂਲ ਅਤੇ ਵਿਜਡਮ ਵਰਲਡ ਨੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ੍ਰੀਮਦਭਗਵਤ ਗੀਤਾ ਮਨੁੱਖੀ ਸਮਾਜ ਦਾ ਸੰਵਿਧਾਨ- ਵੀ. ਸੀ.

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿਚ ਹਰੇਕ ਮਨੁੱਖ ਨੂੰ ਜ਼ਿੰਦਗੀ ਵਿਚ ਗਿਆਨ ਹਾਸਿਲ ਕਰਨ ਲਈ ਗੀਤਾ ਦਾ ਅਧਿਐਨ ਕਰਨਾ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਮੇਰੇ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX