ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 2 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਹਰਿਆਣਾ ਹਿਮਾਚਲ

ਗੀਤਾ ਦੇ ਗਿਆਨ ਨੂੰ ਜੀਵਨ 'ਚ ਧਾਰਨ ਕਰ ਕੇ ਹੀ ਹੋਵੇਗਾ ਭਾਰਤ ਦਾ ਉਤਕਰਸ਼-ਵਾਈਸ ਚਾਂਸਲਰ

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਉਤਕਰਸ਼ ਲਈ ਗੀਤਾ ਗਿਆਨ ਨੂੰ ਜੀਵਨ 'ਚ ਧਾਰਨ ਕਰਨਾ ਹੋਵੇਗਾ ਤਾਂ ਕਿ ਵਿਅਕਤੀ ਦੀ ਦਾਨਵੀ ਮਨਸ਼ਾ ਨੂੰ ਠੀਕ ਕੀਤਾ ਜਾ ਸਕੇ | ਵਾਈਸ ਚਾਂਸਲਰ ...

ਪੂਰੀ ਖ਼ਬਰ »

ਮੰਡਲ ਕਮਿਸ਼ਨਰ ਨੇ ਕੀਤਾ ਮੁੜ ਨਿਰੀਖਣ ਮੁਹਿੰਮ ਦਾ ਮੁਆਇਨਾ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਕਰਨਾਲ ਮੰਡਲ ਦੇ ਕਮਿਸ਼ਨਰ ਵਿਨੀਤ ਗਰਗ ਨੇ ਜ਼ਿਲ੍ਹਾ ਵੋਟਰ ਸੂਚੀਆਂ ਦੀ ਮੁੜ ਤੋਂ ਹੋ ਰਹੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ 4 ਜਨਵਰੀ 2019 ਤੱਕ ਵੋਟਰ ਸੂਚੀਆਂ ਦਾ ਪ੍ਰਕਾਸ਼ਨ ...

ਪੂਰੀ ਖ਼ਬਰ »

ਗਲੀ ਬਣਾਉਣ ਨੂੰ ਲੈ ਕੇ ਗਲੀ ਵਾਸੀਆਂ ਵਲੋਂ ਹੰਗਾਮਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਖੰਨਾ ਕਾਲੋਨੀ ਦੀ ਗਲੀ ਨੰਬਰ-4 ਵਿਚ ਗਲੀ ਬਣਾਉਣ ਦੌਰਾਨ ਗਲੀ ਦੇ ਲੈਵਲ ਨੂੰ ਲੈ ਕੇ ਗਲੀ ਵਾਸੀਆਂ ਤੇ ਠੇਕੇਦਾਰ ਵਿਚ ਰੌਲਾ ਪੈ ਗਿਆ | ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਦੀਪਕ ਕੁਮਾਰ ਵਲੋਂ ਖੰਨਾ ਕਾਲੋਨੀ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, 2 ਿਖ਼ਲਾਫ਼ ਪਰਚਾ ਦਰਜ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਤਰਕਾਂਵਾਲੀ ਪਿੰਡ ਦੇ ਨੇੜਿਓਾ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪਿੰਡ ਤਰਕਾਂਵਾਲੀ ਵਾਸੀ ਸੁਨੀਲ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਧੋਖੇ ਨਾਲ ਫ਼ਰਜ਼ੀ ਚੈੱਕ ਦੇਣ ਦਾ ਮਾਮਲਾ ਦਰਜ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪੰਜਾਬ ਸੂਬੇ ਦੇ ਸੁਨਾਮ ਸ਼ਹਿਰ ਦੇ ਸੂਬਾ ਸਿੰਘ ਦੀ ਸ਼ਿਕਾ ਇਤ 'ਤੇ ਭੂਨਾ ਪੁਲਿਸ ਨੇ ਪਿੰਡ ਚੌਬਾਰਾ ਦੇ ਨਰੇਸ਼ ਉੂਰਫ਼ ਬਿੱਟੂ ਵਲੋਂ ਧੋਖਾਧੜੀ ਕਰਨ 'ਤੇ ਫ਼ਰਜ਼ੀ ਚੈੱਕ ਦੇਣ ਦੇ ਮਾਮਲਾ ਦਰਜ ਕੀਤਾ ਹੈ | ਸੂਬਾ ਸਿੰਘ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਰੋਡੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)- ਸਪੈਸ਼ਲ ਸਟਾਫ਼ ਦੀ ਟੀਮ ਨੇ ਹਿਸਾਰ-ਫਤਿਹਾਬਾਦ ਨੈਸ਼ਨਲ ਹਾਈਵੇਅ ਨੰਬਰ-9 'ਤੇ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਤੋਂ ਆ ਰਹੇ 4 ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ | ਤਸਕਰਾਂ ਦੇ ਕਬਜ਼ੇ ਤੋਂ ਪੁਲਿਸ ਨੇ 30 ਗ੍ਰਾਮ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਲੜਕੇ ਦੀ ਮੌਤ

ਸਮਾਲਖਾ, 15 ਦਸੰਬਰ (ਅ.ਬ.)- ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਲਾਈਨ ਪਾਰ ਹਨੁਮਾਨ ਕਾਲੋਨੀ 'ਚ ਝੁਲਸਣ ਕਾਰਨ ਇਕ ਲੜਕੇ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ | ਲੜਕਾ ਰਾਕੇਸ਼ ਸ਼ੁੱਕਰਵਾਰ ਨੂੰ 13 ਸਾਲ ...

ਪੂਰੀ ਖ਼ਬਰ »

ਗੁਰਪ੍ਰੀਤ ਹੱਤਿਆ ਕਾਂਡ 'ਚ 2 ਮੁੱਖ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੁਰਪ੍ਰੀਤ ਹੱਤਿਆਕਾਂਡ 'ਚ ਅਪਰਾਧ ਸ਼ਾਖਾ ਵਨ ਨੇ ਮੁੱਖ ਦੋਸ਼ੀ ਸਿਮਰਨਜੋਤ ਸਿੰਘ ਵਾਸੀ ਡੇਰਾ ਪੱਟੀ ਕਲਾਲਾ ਅਤੇ ਗੁਰਦੀਪ ਸਿੰਘ ਵਾਸੀ ਨੰਦਗੜ੍ਹ ਪੰਜਾਬ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਬੁਲਾਈ ਵਿਦੇਸ਼ੀ ਔਰਤ ਨਾਲ ਜਬਰ ਜਨਾਹ

ਫਰੀਦਾਬਾਦ, 15 ਦਸੰਬਰ (ਅ.ਬ.)- ਕੀਨੀਆ ਤੋਂ ਭਾਰਤ ਵਿਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਬੁਲਾਈ ਗਈ ਵਿਦੇਸ਼ੀ ਔਰਤ ਦੇ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਨੇ ਕਿਸੇ ਤਰ੍ਹਾਂ ਭੱਜ ਕੇ ਗੁਰੂਗ੍ਰਾਮ ਦੇ ਥਾਣੇ ਵਿਚ ਜ਼ੀਰੋ ਐੱਫ. ਆਈ. ਆਰ. ਦਰਜ ਕਰਵਾਈ | ਹੁਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭੂਨਾ ਸ਼ੂਗਰ ਮਿੱਲ ਚਾਲੂ ਨਾ ਕਰਨ 'ਤੇ ਅੰਦੋਲਨ ਦੀ ਚਿਤਾਵਨੀ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪਿਛਲੇ 10 ਸਾਲਾਂ ਤੋਂ ਬੰਦ ਪਈ ਭੂਨਾ ਸ਼ੂਗਰ ਮਿੱਲ ਨੂੰ ਫਿਰ ਚਾਲੂ ਕਰਨ ਲਈ ਜ਼ਿਲ੍ਹੇ ਦੀਆਂ ਕਿਸਾਨ ਅਤੇ ਵਪਾਰੀ ਜਥੇਬੰਦੀਆਂ ਪਿਛਲੇ 2 ਸਾਲ ਤੋਂ ਸੰਘਰਸ਼ ਕਰ ਰਹੀਆਂ ਹਨ | ਕਿਸਾਨ ਜਥੇਬੰਦੀਆਂ ਦੇ ਆਗੂ ਕਾ: ਕ੍ਰਿਸ਼ਨ ਸਵਰੂਪ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੀ ਗੱੁਥੀ ਸੁਲਝਾਈ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸਿਟੀ ਥਾਣਾ ਪੁਲਿਸ ਨੇ ਚੰਡੀਗੜ੍ਹੀਆ ਮੁਹੱਲੇ 'ਚ ਹੋਈ ਇਕ ਚੋਰੀ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਛਾਣ ਗੌਰਵ ਵਾਸੀ ਚੰਡੀਗੜ੍ਹੀਆ ਮੁਹੱਲਾ ਵਜੋਂ ...

ਪੂਰੀ ਖ਼ਬਰ »

ਪੂਰੇ ਵਿਸ਼ਵ 'ਚ ਪਹੁੰਚੇਗਾ ਵੈਸ਼ਵਿਕ ਗੀਤਾ ਪਾਠ ਦਾ ਸੰਦੇਸ਼–ਗਿਆਨਾਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂਉਤਸਵ-2018 ਦੇ ਸਮਾਪਤੀ ਪ੍ਰੋਗਰਾਮ 'ਚ 18 ਦਸੰਬਰ ਨੂੰ ਕੁਰੂਕਸ਼ੇਤਰ ਦੀ ਧਰਤੀ ਤੋਂ ਵੈਸ਼ਵਿਕ ਗੀਤਾ ਪਾਠ ਦੀ ਗੂੰਜ ਵਿਸ਼ਵ ਦੇ ਕੋਨੇ-ਕੋਨੇ ਤੱਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਨਾਇਆ ਗਿਆ ਵਿਜੈ ਦਿਹਾੜਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਡੀ. ਏ. ਵੀ. ਸਕੂਲ ਟੋਹਾਣਾ 'ਚ ਵਿਜੈ ਦਿਹਾੜੇ ਤੇ ਪ੍ਰਭਾਵਸ਼ਾਲੀ ਸਮਾਗਾਮ ਕਰਵਾਇਆ ਗਿਆ, ਜਿਸ ਦਾ ਸੰਚਾਲਨ ਨੌਵੀਂ ਜਮਾਤ ਦੀ ਜਿਆ ਤੇ ਗੌਰੀ ਨੇ ਕੀਤਾ | ਮਨਮੀਤ ਨੇ ਵਿਜੈ ਦਿਹਾੜੇ 'ਤੇ ਪ੍ਰਭਾਵਸ਼ਾਲੀ ਅੰਦਾਜ਼ 'ਚ ਆਪਣੇ ਵਿਚਾਰ ...

ਪੂਰੀ ਖ਼ਬਰ »

ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨੀਲੋਖੇੜੀ, 15 ਦਸੰਬਰ (ਆਹੂਜਾ)- ਰੰਗਰੇਟਾ ਨਿਹੰਗ ਜਥੇਬੰਦੀਆਂ ਵਲੋਂ 13 ਦਸੰਬਰ ਤੋਂ ਸ਼ੁਰੂ ਕੀਤੇ ਗਏ ਮਹਾਨ ਸ਼ੀਸ਼ ਭੇਟਾ ਵਿਸ਼ਾਲ ਨਗਰ ਕੀਰਤਨ ਦਾ ਇੱਥੇ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ...

ਪੂਰੀ ਖ਼ਬਰ »

ਖਾਦੀ ਗ੍ਰਾਮ ਉਦਯੋਗ ਦਾ ਸਟਾਲ ਲੋਕਾਂ ਦੀ ਖਿੱਚ ਦਾ ਬਣਿਆ ਕੇਂਦਰ

ਥਾਨੇਸਰ, 15 ਦਸੰਬਰ (ਅ.ਬ.)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ 'ਤੇ ਬ੍ਰਹਮਸਰੋਵਰ ਕੰਢੇ 'ਤੇ ਖਾਦੀ ਗ੍ਰਾਮ ਉਦਯੋਗ ਦੇ ਲੱਗੇ ਸਟਾਲ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ | ਇਨ੍ਹਾਂ ਸਟਾਲਾਂ 'ਚ ਜਿੱਥੇ ਹਰਿਆਣਵੀ ਸੰਸਕ੍ਰਿਤੀ ਤੋਂ ਓਤ-ਪ੍ਰੋਤ ਪਕਵਾਨ ਲੱਸੀ, ਮਠਿਆਈ, ...

ਪੂਰੀ ਖ਼ਬਰ »

ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ, ਸਾਂਖਿਆ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ | ਸਿਹਤ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਤਹਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲੇ ਸਰਕਾਰੀ ਸੀ. ਸੈ. ਸਕੂਲ ਕੁਰੂਕਸ਼ੇਤਰ ਵਿਚ ਹੋਏ | ਸਨਿਚਰਵਾਰ ਨੂੰ ਜਮਾਤ 6 ਤੋਂ 8 ਅਤੇ 9 ਤੋਂ 12 ਵਰਗ ਦੇ ਸ਼ਲੋਕ ...

ਪੂਰੀ ਖ਼ਬਰ »

ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਹਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਫੇਲ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸਰਕਾਰ ਨੂੰ ਦਿੱਤੀ ਗਈ ਕਲੀਨ ਚਿੱਟ ਤੋਂ ਇਹ ਸਾਬਿਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ 'ਚ ਝੂਠ ਦੀ ਰਾਜਨੀਤੀ ਕਰਦੇ ...

ਪੂਰੀ ਖ਼ਬਰ »

ਪ੍ਰਧਾਨ ਡਾਕ ਘਰ ਦਫ਼ਤਰ 'ਚ ਪੋਸਟ ਫੋਰਮ ਦੀ ਤਿਮਾਹੀ ਬੈਠਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਡਾਕ ਘਰ ਕੁਰੂਕਸ਼ੇਤਰ 'ਚ ਸਨਿਚਰਵਾਰ ਨੂੰ ਪੋਸਟ ਫੋਰਮ ਦੀ ਤਿਮਾਹੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਪਾਲ ਸੁਰੇਂਦਰ ਕੌਸ਼ਿਕ ਨੇ ਕੀਤੀ | ਇਸ ਬੈਠਕ 'ਚ ਵਿਭਾਗ ਵਲੋਂ ਬੀ. ਪੀ. ਸੀ. ਮੈਨੇਜਰ ਮੇਹਰ ਚੰਦ, ...

ਪੂਰੀ ਖ਼ਬਰ »

ਗੀਤਾ ਦੇ ਪਾਠ ਨਾਲ ਹੁੰਦਾ ਹੈ ਸਮੱਸਿਆਵਾਂ ਦਾ ਨਿਪਟਾਰਾ-ਸੈਣੀ

ਥਾਨੇਸਰ, 15 ਦਸੰਬਰ (ਅ.ਬ.)- ਸਨਿਹਿਤ ਸਰੋਵਰ ਸਥਿਤ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ 'ਚ ਗੀਤਾ ਜੈਅੰਤੀ ਮਹਾਂਉਤਸਵ ਦੇ ਸਬੰਧ ਵਿਚ ਗੀਤਾ ਪਾਠ ਵਿਚ ਗੀਤਾ ਦੇ 15ਵੇਂ ਅਧਿਆਏ ਦਾ ਪਾਠ ਹੋਇਆ | ਮੰਦਿਰ ਦੇ ਮਹੰਤ ਵਿਜੈ ਗਿਰੀ ਅਤੇ ਸਥਾਨੇਸ਼ਵਰ ਮਹਾਂਦੇਵ ਮੰਦਿਰ ਦੇ ...

ਪੂਰੀ ਖ਼ਬਰ »

ਚੂਰਮਾ ਖਾਣ ਦੇ ਨਾਲ-ਨਾਲ ਮੁਸਾਫ਼ਿਰ ਲੈ ਰਹੇ ਨੇ ਹਰਿਆਣਵੀ ਲੋਕ ਨਾਚਾਂ ਦਾ ਅਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੀ ਆਨ-ਆਨ ਅਤੇ ਸ਼ਾਨ ਪੱਗੜੀ ਨੂੰ ਸਿਰ 'ਤੇ ਸਜਾਉਣ ਲਈ ਜਿੱਥੇ ਲੜਕੇ-ਲੜਕੀਆਂ ਵਿਚ ਹੋੜ ਲੱਗੀ ਹੋਈ ਹੇ, ਉੱਥੇ ਚੂਰਮਾ ਖਾਣ ਦੇ ਨਾਲ-ਨਾਲ ਹਰਿਆਣਵੀ ਲੋਕ ਨਾਚਾਂ ਦਾ ਖੂਬ ਆਨੰਦ ਲੈ ਰਹੇ ਹਨ | ਇਨ੍ਹਾਂ ਪਲਾਂ ਨੂੰ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਬੰਧਿਤ ਪ੍ਰੋਗਰਾਮ ਅੱਜ ਤੋਂ

ਅੰਬਾਲਾ, 15 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਹਾਂਉਤਸਵ ਦੀ ਸ਼ੁਰੂਆਤ 16 ਦਸੰਬਰ ਨੂੰ ਸਵੇਰੇ 9 ਵਜੇ ਰਾਮਬਾਗ ਮੈਦਾਨ ...

ਪੂਰੀ ਖ਼ਬਰ »

ਆਧੁਨਿਕ ਦੌਰ 'ਚ ਬਾਗੜੀ ਲੋਹਾਰ ਸੰਸਕ੍ਰਿਤੀ ਦੀ ਸੰਭਾਲ 'ਚ ਜੁਟੇ ਹਨ ਧਰਮਬੀਰ ਸਿੰਘ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਬਾਗੜੀ ਲੋਹਾਰ ਧਰਮਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੰਤੋ ਜਦ ਰਾਸ਼ਨ ਕਾਰਡ ਬਣਵਾਉਣ ਖੁਰਾਕ ਵਿਭਾਗ ਦੇ ਦਫ਼ਤਰ 'ਚ ਗਏ ਤਾਂ ਉਨ੍ਹਾਂ ਤੋਂ ਫਾਰਮ 'ਤੇ ਹਸਤਾਖਰ ਕਰਨ ਲਈ ਕਿਹਾ ਗਿਆ ਪਰ ਉਹ ਪੜ੍ਹੇ-ਲਿਖੇ ਨਾ ਹੋਣ ਕਾਰਨ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਲਾਇਨਜ ਕਲੱਬ ਸਿਰਸਾ ਆਸਥਾ ਤੇ ਬਾਬਾ ਤਾਰਾ ਚੈਰੀਟੇਬਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਤਿੰਨ ਸੌ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਦਵਾਈਆਂ ਤੇ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਨੀਲੋਖੇੜੀ, 15 ਦਸੰਬਰ (ਆਹੂਜਾ)- ਡਾ. ਗਣੇਸ਼ ਦਾਸ ਡੀ. ਏ. ਵੀ. ਗਰਲਜ਼ ਸਿਖ਼ਲਾਈ ਕੇਂਦਰ ਵਲੋਂ ਪਿੰਡ ਖ਼ਵਾਜਾ ਅਹਿਮਦਪੁਰ ਵਿਚ ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਵਿਦਿਆਰਥਣਾਂ ਨੇ ਲੋਕਾਂ ਨੂੰ ਦੇਸ਼ ਦੇ ਮਾਲੀ, ਸਮਾਜਿਕ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਅੱਜ ਤੋਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ 'ਚ 16 ਦਸੰਬਰ ਤੋਂ ਸ਼ੁਰੂ ਹੋਵੇਗਾ, ਜਿਸ ਦੇ ਉਦਘਾਟਨ ਹਰਿਆਣਾ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਜਗਦੀਸ਼ ...

ਪੂਰੀ ਖ਼ਬਰ »

ਪੋਸਟਰ ਮੇਕਿੰਗ 'ਚ ਵਿਜ਼ਡਮ ਵਰਲਡ ਤੇ ਸੰਜੇ ਗਾਂਧੀ ਮੈਮੋੋਰੀਅਲ ਸਕੂਲ ਅੱਵਲ ਰਹੇ

ਥਾਨੇਸਰ, 15 ਦਸੰਬਰ (ਅ.ਬ.)- ਸ੍ਰੀ ਜੈਰਾਮ ਵਿੱਦਿਆਪੀਠ ਵਿਚ ਅੰਤਰ ਸਕੂਲ ਸੱਭਿਆਚਾਰਕ ਮੁਕਾਬਲਿਆਂ ਵਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਬਾਲੇ ਵਿਚ ਸੰਜੇ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਪਬਲਿਕ ਸਕੂਲ ਅਤੇ ਵਿਜਡਮ ਵਰਲਡ ਨੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ੍ਰੀਮਦਭਗਵਤ ਗੀਤਾ ਮਨੁੱਖੀ ਸਮਾਜ ਦਾ ਸੰਵਿਧਾਨ- ਵੀ. ਸੀ.

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿਚ ਹਰੇਕ ਮਨੁੱਖ ਨੂੰ ਜ਼ਿੰਦਗੀ ਵਿਚ ਗਿਆਨ ਹਾਸਿਲ ਕਰਨ ਲਈ ਗੀਤਾ ਦਾ ਅਧਿਐਨ ਕਰਨਾ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਮੇਰੇ ਲਈ ਇਹ ਗੰ੍ਰਥ ਸਮਾਜ ਅਤੇ ਭਵਿੱਖ ਨੂੰ ਆਧਾਰ ਪ੍ਰਦਾਨ ਕਰਦਾ ਹੈ | ਗੀਤਾ ਇਕ ਅਜਿਹਾ ਗ੍ਰੰਥ ਹੈ, ਜਿਸ 'ਚ 700 ਤੋਂ ਵੱਧ ਸ਼ਲੋਕ ਹਨ ਪਰ ਮੌਜੂਦਾ ਸਮੇਂ ਵਿਚ ਇਸ ਦਾ ਪਾਲਣ ਕਰਨਾ ਸਵਾਲ ਦਾ ਵਿਸ਼ਾ ਹੈ | ਉਹ ਸ੍ਰੀਮਦਭਾਗਵਤ ਗੀਤਾ ਸਦਨ ਦੇ ਸੀਨੇਟ ਹਾਲ ਵਿਚ ਚੱਲ ਰਹੀ 3 ਰੋਜ਼ਾ ਕੌਮਾਂਤਰੀ ਗੋਸ਼ਟੀ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ | ਇਸ ਮੌਕੇ ਵਾਈਸ ਚਾਂਸਲਰ ਨੇ 3 ਰੋਜ਼ਾ ਕੌਮਾਂਤਰੀ ਗੋਸ਼ਟੀ ਦੀ ਰਿਪੋਰਟ ਦੀ ਵੀ ਘੁੰਡ ਚੁਕਾਈ ਕੀਤੀ | ਵਾਈਸ ਚਾਂਸਲਰ ਨੇ ਇਕ ਵਿਦਵਾਨ ਦੀ ਮਿਸਾਲ ਦਿੰਦਿਆਂ ਕਿਹਾ ਕਿ ਸ੍ਰੀਮਦਭਾਗਵਤ ਗੀਤਾ ਮਨੁੱਖ ਸਮਾਜ ਦਾ ਸੰਵਿਧਾਨ ਹੈ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਪਨ ਸਮਾਰੋਹ ਦੀ 2 ਵਿਸ਼ੇਸ਼ਤਾਵਾਂ ਹੁੰਦੀਆਂ ਹਨ ਪਹਿਲੀ ਇਸ ਨਾਲ ਅਹਿਮ ਵਿਸ਼ੇ ਨੂੰ ਮੁੜ ਯਾਦ ਕੀਤਾ ਜਾਂਦਾ ਹੈ ਅਤੇ ਦੂਜੇ ਸਮੂਹਿਕ ਸੰਕਲਪ ਤੇ ਰਣਨੀਤੀ ਤਹਿਤ ਭਵਿੱਖ ਦਾ ਰਾਹ ਪੱਧਰਾ ਕੀਤਾ ਜਾਂਦਾ ਹੈ | ਉਨ੍ਹਾਂ ਨੇ ਦੇਸ਼ ਵਿਦੇਸ਼ ਤੋਂ ਆਏ ਵਿਦਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀਮਦਭਾਗਵਤ ਗੀਤਾ ਵਰਗੇ ਗੰਭੀਰ ਵਿਸ਼ੇ 'ਤੇ ਮੰਥਨ ਕਰਨਾ ਇਸ ਪ੍ਰੋਗਰਾਮ ਦਾ ਮੂਲ ਮੰਤਰ ਹੈ | ਉਨ੍ਹਾਂ ਕਿਹਾ ਕਿ ਗਾਂਧੀ, ਸਾਵਰਕਰ ਅਤੇ ਬਾਲ ਗੰਗਾਧਰ ਤਿਲਕ ਵਰਗੇ ਮਹਾਨ ਵਿਦਵਾਨਾਂ ਨੇ ਵੀ ਜ਼ਿੰਦਗੀ ਦੀਆਂ ਪ੍ਰੇਸ਼ਾਨੀਆਂ ਅਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਗੀਤਾ ਦਾ ਸਹਾਰਾ ਲਿਆ ਸੀ | ਗੋਸ਼ਟੀ ਦੀ ਨਿਰਦੇਸ਼ਿਕਾ ਪ੍ਰੋ. ਮੰਜੁਲਾ ਚੌਧਰੀ ਨੇ ਕਿਹਾ ਕਿ ਇਸ ਸਮਾਰੋਹ ਵਿਚ 450 ਤੋਂ ਵੱਧ ਸ਼ੋਧਾਰਥੀਆਂ ਅਤੇ ਬੁਲਾਰਿਆਂ ਨੇ ਹਿੱਸਾ ਲਿਆ | ਗੋਸ਼ਟੀ ਦੇ ਵੱਖ-ਵੱਖ ਤਕਨੀਕੀ ਸੈਸ਼ਨਾਂ ਵਿਚ ਵਿਦੇਸ਼ ਅਤੇ ਦੇਸ਼ ਦੇ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਵਿਦਵਾਨਾਂ ਨੇ ਆਪਣੇ ਸ਼ੋਧ ਪੱਤਰ ਪੇਸ਼ ਕੀਤੇ ਹਨ | ਇਹ ਕੌਮਾਂਤਰੀ ਗੋਸ਼ਟੀ ਸ੍ਰੀਮਦਭਾਗਵਤ ਗੀਤਾ 'ਤੇ ਮੰਥਨ, ਚਿੰਤਨ, ਸ਼ੋਧ ਸਮੇਤ ਸਾਰੇ ਨਜ਼ਰੀਏ ਤੋਂ ਸਫ਼ਲ ਰਹੀ ਹੈ | ਸੈਰ ਸਪਾਟਾ ਅਤੇ ਹੋਟਲ ਪ੍ਰਬੰਧਨ ਵਿਭਾਗ ਦੇ ਪ੍ਰੋ. ਐੱਸ. ਐੱਸ. ਬੁਰਾ ਨੇ ਆਧਿਆਤਮਿਕ ਸੈਰ ਸਪਾਟਾ, ਕਾਮਰਸ ਵਿਭਾਗ ਦੇ ਪ੍ਰੋ. ਅਜੈ ਸੁਨੇਜਾ ਨੇ ਏਥਿਕਸ ਇਨ ਕਾਮਰਸ ਅਤੇ ਭਗਵਦ ਗੀਤਾ, ਪ੍ਰੋ. ਐੱਸ. ਕੇ. ਸ਼ਰਮਾ, ਪ੍ਰੋ. ਕੇ. ਐੱਲ. ਗੌੜ, ਡਾ. ਸਿਧਾਰਥ ਭਾਰਦਵਾਜ ਨੇ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਰਜਿਸ਼ਟਰਾਰ ਡਾ. ਨੀਤਾ ਖੰਨਾ, ਪ੍ਰੋਕਟਰ ਪ੍ਰੋ. ਆਰ. ਕੇ. ਦੇਸਵਾਲ, ਪ੍ਰੋ. ਪਵਨ ਸ਼ਰਮਾ, ਨੀਲਮ ਢਾਂਡਾ, ਨਰਿੰਦਰ ਸਿੰਘ, ਬੀ. ਐੱਸ. ਬੋਦਲਾ, ਸੁਦੇਸ਼, ਰਵੀ ਭੂਸ਼ਨ ਆਦਿ ਤੋਂ ਇਲਾਵਾ ਸ਼ੋਧਾਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX