ਤਾਜਾ ਖ਼ਬਰਾਂ


ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  2 minutes ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  12 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  24 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  31 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  55 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਹਰਿਆਣਾ ਹਿਮਾਚਲ

ਗੀਤਾ ਦੇ ਗਿਆਨ ਨੂੰ ਜੀਵਨ 'ਚ ਧਾਰਨ ਕਰ ਕੇ ਹੀ ਹੋਵੇਗਾ ਭਾਰਤ ਦਾ ਉਤਕਰਸ਼-ਵਾਈਸ ਚਾਂਸਲਰ

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਉਤਕਰਸ਼ ਲਈ ਗੀਤਾ ਗਿਆਨ ਨੂੰ ਜੀਵਨ 'ਚ ਧਾਰਨ ਕਰਨਾ ਹੋਵੇਗਾ ਤਾਂ ਕਿ ਵਿਅਕਤੀ ਦੀ ਦਾਨਵੀ ਮਨਸ਼ਾ ਨੂੰ ਠੀਕ ਕੀਤਾ ਜਾ ਸਕੇ | ਵਾਈਸ ਚਾਂਸਲਰ ...

ਪੂਰੀ ਖ਼ਬਰ »

ਮੰਡਲ ਕਮਿਸ਼ਨਰ ਨੇ ਕੀਤਾ ਮੁੜ ਨਿਰੀਖਣ ਮੁਹਿੰਮ ਦਾ ਮੁਆਇਨਾ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਕਰਨਾਲ ਮੰਡਲ ਦੇ ਕਮਿਸ਼ਨਰ ਵਿਨੀਤ ਗਰਗ ਨੇ ਜ਼ਿਲ੍ਹਾ ਵੋਟਰ ਸੂਚੀਆਂ ਦੀ ਮੁੜ ਤੋਂ ਹੋ ਰਹੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ 4 ਜਨਵਰੀ 2019 ਤੱਕ ਵੋਟਰ ਸੂਚੀਆਂ ਦਾ ਪ੍ਰਕਾਸ਼ਨ ...

ਪੂਰੀ ਖ਼ਬਰ »

ਗਲੀ ਬਣਾਉਣ ਨੂੰ ਲੈ ਕੇ ਗਲੀ ਵਾਸੀਆਂ ਵਲੋਂ ਹੰਗਾਮਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਖੰਨਾ ਕਾਲੋਨੀ ਦੀ ਗਲੀ ਨੰਬਰ-4 ਵਿਚ ਗਲੀ ਬਣਾਉਣ ਦੌਰਾਨ ਗਲੀ ਦੇ ਲੈਵਲ ਨੂੰ ਲੈ ਕੇ ਗਲੀ ਵਾਸੀਆਂ ਤੇ ਠੇਕੇਦਾਰ ਵਿਚ ਰੌਲਾ ਪੈ ਗਿਆ | ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਦੀਪਕ ਕੁਮਾਰ ਵਲੋਂ ਖੰਨਾ ਕਾਲੋਨੀ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, 2 ਿਖ਼ਲਾਫ਼ ਪਰਚਾ ਦਰਜ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਤਰਕਾਂਵਾਲੀ ਪਿੰਡ ਦੇ ਨੇੜਿਓਾ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪਿੰਡ ਤਰਕਾਂਵਾਲੀ ਵਾਸੀ ਸੁਨੀਲ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਧੋਖੇ ਨਾਲ ਫ਼ਰਜ਼ੀ ਚੈੱਕ ਦੇਣ ਦਾ ਮਾਮਲਾ ਦਰਜ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪੰਜਾਬ ਸੂਬੇ ਦੇ ਸੁਨਾਮ ਸ਼ਹਿਰ ਦੇ ਸੂਬਾ ਸਿੰਘ ਦੀ ਸ਼ਿਕਾ ਇਤ 'ਤੇ ਭੂਨਾ ਪੁਲਿਸ ਨੇ ਪਿੰਡ ਚੌਬਾਰਾ ਦੇ ਨਰੇਸ਼ ਉੂਰਫ਼ ਬਿੱਟੂ ਵਲੋਂ ਧੋਖਾਧੜੀ ਕਰਨ 'ਤੇ ਫ਼ਰਜ਼ੀ ਚੈੱਕ ਦੇਣ ਦੇ ਮਾਮਲਾ ਦਰਜ ਕੀਤਾ ਹੈ | ਸੂਬਾ ਸਿੰਘ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਰੋਡੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)- ਸਪੈਸ਼ਲ ਸਟਾਫ਼ ਦੀ ਟੀਮ ਨੇ ਹਿਸਾਰ-ਫਤਿਹਾਬਾਦ ਨੈਸ਼ਨਲ ਹਾਈਵੇਅ ਨੰਬਰ-9 'ਤੇ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਤੋਂ ਆ ਰਹੇ 4 ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ | ਤਸਕਰਾਂ ਦੇ ਕਬਜ਼ੇ ਤੋਂ ਪੁਲਿਸ ਨੇ 30 ਗ੍ਰਾਮ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਲੜਕੇ ਦੀ ਮੌਤ

ਸਮਾਲਖਾ, 15 ਦਸੰਬਰ (ਅ.ਬ.)- ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਲਾਈਨ ਪਾਰ ਹਨੁਮਾਨ ਕਾਲੋਨੀ 'ਚ ਝੁਲਸਣ ਕਾਰਨ ਇਕ ਲੜਕੇ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ | ਲੜਕਾ ਰਾਕੇਸ਼ ਸ਼ੁੱਕਰਵਾਰ ਨੂੰ 13 ਸਾਲ ...

ਪੂਰੀ ਖ਼ਬਰ »

ਗੁਰਪ੍ਰੀਤ ਹੱਤਿਆ ਕਾਂਡ 'ਚ 2 ਮੁੱਖ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੁਰਪ੍ਰੀਤ ਹੱਤਿਆਕਾਂਡ 'ਚ ਅਪਰਾਧ ਸ਼ਾਖਾ ਵਨ ਨੇ ਮੁੱਖ ਦੋਸ਼ੀ ਸਿਮਰਨਜੋਤ ਸਿੰਘ ਵਾਸੀ ਡੇਰਾ ਪੱਟੀ ਕਲਾਲਾ ਅਤੇ ਗੁਰਦੀਪ ਸਿੰਘ ਵਾਸੀ ਨੰਦਗੜ੍ਹ ਪੰਜਾਬ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਬੁਲਾਈ ਵਿਦੇਸ਼ੀ ਔਰਤ ਨਾਲ ਜਬਰ ਜਨਾਹ

ਫਰੀਦਾਬਾਦ, 15 ਦਸੰਬਰ (ਅ.ਬ.)- ਕੀਨੀਆ ਤੋਂ ਭਾਰਤ ਵਿਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਬੁਲਾਈ ਗਈ ਵਿਦੇਸ਼ੀ ਔਰਤ ਦੇ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਨੇ ਕਿਸੇ ਤਰ੍ਹਾਂ ਭੱਜ ਕੇ ਗੁਰੂਗ੍ਰਾਮ ਦੇ ਥਾਣੇ ਵਿਚ ਜ਼ੀਰੋ ਐੱਫ. ਆਈ. ਆਰ. ਦਰਜ ਕਰਵਾਈ | ਹੁਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭੂਨਾ ਸ਼ੂਗਰ ਮਿੱਲ ਚਾਲੂ ਨਾ ਕਰਨ 'ਤੇ ਅੰਦੋਲਨ ਦੀ ਚਿਤਾਵਨੀ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪਿਛਲੇ 10 ਸਾਲਾਂ ਤੋਂ ਬੰਦ ਪਈ ਭੂਨਾ ਸ਼ੂਗਰ ਮਿੱਲ ਨੂੰ ਫਿਰ ਚਾਲੂ ਕਰਨ ਲਈ ਜ਼ਿਲ੍ਹੇ ਦੀਆਂ ਕਿਸਾਨ ਅਤੇ ਵਪਾਰੀ ਜਥੇਬੰਦੀਆਂ ਪਿਛਲੇ 2 ਸਾਲ ਤੋਂ ਸੰਘਰਸ਼ ਕਰ ਰਹੀਆਂ ਹਨ | ਕਿਸਾਨ ਜਥੇਬੰਦੀਆਂ ਦੇ ਆਗੂ ਕਾ: ਕ੍ਰਿਸ਼ਨ ਸਵਰੂਪ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੀ ਗੱੁਥੀ ਸੁਲਝਾਈ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸਿਟੀ ਥਾਣਾ ਪੁਲਿਸ ਨੇ ਚੰਡੀਗੜ੍ਹੀਆ ਮੁਹੱਲੇ 'ਚ ਹੋਈ ਇਕ ਚੋਰੀ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਛਾਣ ਗੌਰਵ ਵਾਸੀ ਚੰਡੀਗੜ੍ਹੀਆ ਮੁਹੱਲਾ ਵਜੋਂ ...

ਪੂਰੀ ਖ਼ਬਰ »

ਪੂਰੇ ਵਿਸ਼ਵ 'ਚ ਪਹੁੰਚੇਗਾ ਵੈਸ਼ਵਿਕ ਗੀਤਾ ਪਾਠ ਦਾ ਸੰਦੇਸ਼–ਗਿਆਨਾਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂਉਤਸਵ-2018 ਦੇ ਸਮਾਪਤੀ ਪ੍ਰੋਗਰਾਮ 'ਚ 18 ਦਸੰਬਰ ਨੂੰ ਕੁਰੂਕਸ਼ੇਤਰ ਦੀ ਧਰਤੀ ਤੋਂ ਵੈਸ਼ਵਿਕ ਗੀਤਾ ਪਾਠ ਦੀ ਗੂੰਜ ਵਿਸ਼ਵ ਦੇ ਕੋਨੇ-ਕੋਨੇ ਤੱਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਨਾਇਆ ਗਿਆ ਵਿਜੈ ਦਿਹਾੜਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਡੀ. ਏ. ਵੀ. ਸਕੂਲ ਟੋਹਾਣਾ 'ਚ ਵਿਜੈ ਦਿਹਾੜੇ ਤੇ ਪ੍ਰਭਾਵਸ਼ਾਲੀ ਸਮਾਗਾਮ ਕਰਵਾਇਆ ਗਿਆ, ਜਿਸ ਦਾ ਸੰਚਾਲਨ ਨੌਵੀਂ ਜਮਾਤ ਦੀ ਜਿਆ ਤੇ ਗੌਰੀ ਨੇ ਕੀਤਾ | ਮਨਮੀਤ ਨੇ ਵਿਜੈ ਦਿਹਾੜੇ 'ਤੇ ਪ੍ਰਭਾਵਸ਼ਾਲੀ ਅੰਦਾਜ਼ 'ਚ ਆਪਣੇ ਵਿਚਾਰ ...

ਪੂਰੀ ਖ਼ਬਰ »

ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨੀਲੋਖੇੜੀ, 15 ਦਸੰਬਰ (ਆਹੂਜਾ)- ਰੰਗਰੇਟਾ ਨਿਹੰਗ ਜਥੇਬੰਦੀਆਂ ਵਲੋਂ 13 ਦਸੰਬਰ ਤੋਂ ਸ਼ੁਰੂ ਕੀਤੇ ਗਏ ਮਹਾਨ ਸ਼ੀਸ਼ ਭੇਟਾ ਵਿਸ਼ਾਲ ਨਗਰ ਕੀਰਤਨ ਦਾ ਇੱਥੇ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ...

ਪੂਰੀ ਖ਼ਬਰ »

ਖਾਦੀ ਗ੍ਰਾਮ ਉਦਯੋਗ ਦਾ ਸਟਾਲ ਲੋਕਾਂ ਦੀ ਖਿੱਚ ਦਾ ਬਣਿਆ ਕੇਂਦਰ

ਥਾਨੇਸਰ, 15 ਦਸੰਬਰ (ਅ.ਬ.)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ 'ਤੇ ਬ੍ਰਹਮਸਰੋਵਰ ਕੰਢੇ 'ਤੇ ਖਾਦੀ ਗ੍ਰਾਮ ਉਦਯੋਗ ਦੇ ਲੱਗੇ ਸਟਾਲ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ | ਇਨ੍ਹਾਂ ਸਟਾਲਾਂ 'ਚ ਜਿੱਥੇ ਹਰਿਆਣਵੀ ਸੰਸਕ੍ਰਿਤੀ ਤੋਂ ਓਤ-ਪ੍ਰੋਤ ਪਕਵਾਨ ਲੱਸੀ, ਮਠਿਆਈ, ...

ਪੂਰੀ ਖ਼ਬਰ »

ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ, ਸਾਂਖਿਆ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ | ਸਿਹਤ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਤਹਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲੇ ਸਰਕਾਰੀ ਸੀ. ਸੈ. ਸਕੂਲ ਕੁਰੂਕਸ਼ੇਤਰ ਵਿਚ ਹੋਏ | ਸਨਿਚਰਵਾਰ ਨੂੰ ਜਮਾਤ 6 ਤੋਂ 8 ਅਤੇ 9 ਤੋਂ 12 ਵਰਗ ਦੇ ਸ਼ਲੋਕ ...

ਪੂਰੀ ਖ਼ਬਰ »

ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਹਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਫੇਲ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸਰਕਾਰ ਨੂੰ ਦਿੱਤੀ ਗਈ ਕਲੀਨ ਚਿੱਟ ਤੋਂ ਇਹ ਸਾਬਿਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ 'ਚ ਝੂਠ ਦੀ ਰਾਜਨੀਤੀ ਕਰਦੇ ...

ਪੂਰੀ ਖ਼ਬਰ »

ਪ੍ਰਧਾਨ ਡਾਕ ਘਰ ਦਫ਼ਤਰ 'ਚ ਪੋਸਟ ਫੋਰਮ ਦੀ ਤਿਮਾਹੀ ਬੈਠਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਡਾਕ ਘਰ ਕੁਰੂਕਸ਼ੇਤਰ 'ਚ ਸਨਿਚਰਵਾਰ ਨੂੰ ਪੋਸਟ ਫੋਰਮ ਦੀ ਤਿਮਾਹੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਪਾਲ ਸੁਰੇਂਦਰ ਕੌਸ਼ਿਕ ਨੇ ਕੀਤੀ | ਇਸ ਬੈਠਕ 'ਚ ਵਿਭਾਗ ਵਲੋਂ ਬੀ. ਪੀ. ਸੀ. ਮੈਨੇਜਰ ਮੇਹਰ ਚੰਦ, ...

ਪੂਰੀ ਖ਼ਬਰ »

ਗੀਤਾ ਦੇ ਪਾਠ ਨਾਲ ਹੁੰਦਾ ਹੈ ਸਮੱਸਿਆਵਾਂ ਦਾ ਨਿਪਟਾਰਾ-ਸੈਣੀ

ਥਾਨੇਸਰ, 15 ਦਸੰਬਰ (ਅ.ਬ.)- ਸਨਿਹਿਤ ਸਰੋਵਰ ਸਥਿਤ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ 'ਚ ਗੀਤਾ ਜੈਅੰਤੀ ਮਹਾਂਉਤਸਵ ਦੇ ਸਬੰਧ ਵਿਚ ਗੀਤਾ ਪਾਠ ਵਿਚ ਗੀਤਾ ਦੇ 15ਵੇਂ ਅਧਿਆਏ ਦਾ ਪਾਠ ਹੋਇਆ | ਮੰਦਿਰ ਦੇ ਮਹੰਤ ਵਿਜੈ ਗਿਰੀ ਅਤੇ ਸਥਾਨੇਸ਼ਵਰ ਮਹਾਂਦੇਵ ਮੰਦਿਰ ਦੇ ...

ਪੂਰੀ ਖ਼ਬਰ »

ਚੂਰਮਾ ਖਾਣ ਦੇ ਨਾਲ-ਨਾਲ ਮੁਸਾਫ਼ਿਰ ਲੈ ਰਹੇ ਨੇ ਹਰਿਆਣਵੀ ਲੋਕ ਨਾਚਾਂ ਦਾ ਅਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੀ ਆਨ-ਆਨ ਅਤੇ ਸ਼ਾਨ ਪੱਗੜੀ ਨੂੰ ਸਿਰ 'ਤੇ ਸਜਾਉਣ ਲਈ ਜਿੱਥੇ ਲੜਕੇ-ਲੜਕੀਆਂ ਵਿਚ ਹੋੜ ਲੱਗੀ ਹੋਈ ਹੇ, ਉੱਥੇ ਚੂਰਮਾ ਖਾਣ ਦੇ ਨਾਲ-ਨਾਲ ਹਰਿਆਣਵੀ ਲੋਕ ਨਾਚਾਂ ਦਾ ਖੂਬ ਆਨੰਦ ਲੈ ਰਹੇ ਹਨ | ਇਨ੍ਹਾਂ ਪਲਾਂ ਨੂੰ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਬੰਧਿਤ ਪ੍ਰੋਗਰਾਮ ਅੱਜ ਤੋਂ

ਅੰਬਾਲਾ, 15 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਹਾਂਉਤਸਵ ਦੀ ਸ਼ੁਰੂਆਤ 16 ਦਸੰਬਰ ਨੂੰ ਸਵੇਰੇ 9 ਵਜੇ ਰਾਮਬਾਗ ਮੈਦਾਨ ਅੰਬਾਲਾ ਸ਼ਹਿਰ ਵਿਚ ਗੀਤਾ ਹਵਨ ਯੱਗ ਦੇ ਨਾਲ ਹੋਵੇਗਾ | ਇਸ ਮੌਕੇ ਯੱਗ ਵਿਚ ਸਕਾਨਕ ਲੋਕਾਂ ਦੇ ਨਾਲ-ਨਾਲ ਗੀਤਾ ਸੰਦੇਸ਼ ਪ੍ਰਚਾਰ-ਪ੍ਰਸਾਰ ਨਾਲ ਜੁੜੀਆਂ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ 16 ਦਸੰਬਰ ਨੂੰ ਹੀ ਸਵੇਰੇ 11 ਵਜੇ ਸਾਂਸਦ ਰਤਨ ਲਾਲ ਕਟਾਰੀਆ ਰਾਮਬਾਗ ਮੈਦਾਨ ਅੰਬਾਲਾ ਸ਼ਹਿਰ ਵਿਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਲੋਂ ਲਗਾਈ ਗਈ ਨੁਮਾਇਸ਼ ਦਾ ਉਦਘਾਟਨ ਕਰਨਗੇ | ਇਸ ਤੋਂ ਬਾਅਦ ਸਵੇਰੇ 11.30 ਵਜੇ ਮੁੱਖ ਮੰਚ 'ਤੇ ਸ੍ਰੀਮਦ ਭਗਵਦ ਗੀਤਾ ਦੇ ਉਪਦੇਸ਼ਾਂ 'ਤੇ ਸੈਮੀਨਾਰ ਕੀਤਾ ਜਾਵੇਗਾ ਅਤੇ ਪ੍ਰੋਗਰਾਮ ਦੀ ਪ੍ਰਧਾਨਗੀ ਸਾਂਸਦ ਰਤਨ ਲਾਲ ਕਟਾਰੀਆ ਕਰਨਗੇ | ਸੈਮੀਨਾਰ 'ਚ ਗੀਤਾ ਸੰਦੇਸ਼ ਨਾਲ ਜੁੜੇ ਵਿਦਵਾਨ ਜਿੰਦਗੀ 'ਚ ਗੀਤਾ ਦੇ ਮਹੱਤਵ ਅਤੇ 5 ਹਜ਼ਾਰ ਸਾਲ ਤੋਂ ਪਹਿਲਾਂ ਤੋਂ ਲੈ ਕੇ ਅੱਜ ਤੱਕ ਦੇ ਕਾਰਜਕਾਲ ਵਿਚ ਗੀਤਾ ਨਾਲ ਜੁੜੇ ਵੱਖ-ਵੱਖ ਪਹਿਲੂਆਂ 'ਤੇ ਜਾਣਕਾਰੀ ਦੇਣਗੇ | ਡੀ. ਸੀ. ਨੇ ਦੱਸਿਆ ਕਿ 17 ਦਸੰਬਰ ਨੂੰ ਸਵੇਰੇ 11 ਵਜੇ ਰਾਮਬਾਗ ਮੈਦਾਨ ਵਿਚ ਮੁੱਖ ਮੰਚ 'ਤੇ ਸੱਭਿਆਚਾਰਕ ਪ੍ਰੋਗਰਾਮ ਹੋਣਗੇ | ਇਨ੍ਹਾਂ ਪ੍ਰੋਗਰਾਮਾਂ 'ਚ ਪੰਜਾਬੀ ਅਤੇ ਹਰਿਆਣਵੀ ਕਲਾਕਾਰਾਂ ਦੇ ਨਾਲ-ਨਾਲ ਸਕੂਲ ਬੱਚਿਆਂ ਵਲੋਂ ਵੀ ਨਾਚ ਪੇਸ਼ ਕੀਤੇ ਜਾਣਗੇ | ਇਸੇ ਦਿਨ ਦੁਪਹਿਰ 2 ਵਜੇ ਰਾਮਬਾਗ ਮੈਦਾਨ ਅੰਬਾਲਾ ਸ਼ਹਿਰ ਤੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ ਇਸ ਸ਼ੋਭਾ ਯਾਤਰਾ ਨੂੰ ਵਿਧਾਇਕ ਅਸੀਮ ਗੋਇਲ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ | ਇਹ ਸ਼ੋਭਾ ਯਾਤਰਾ ਰਾਮ ਬਾਗ ਮੈਦਾਨ ਤੋਂ ਆਰੰਭ ਹੋ ਕੇ ਸ਼ੁਕਲ ਕੁੰਡ ਰੋਡ, ਬਸਤੀ ਰਾਮ ਬਾਜ਼ਾਰ, ਸਰਾਫ਼ਾ ਬਾਜ਼ਾਰ, ਕੋਤਵਾਲੀ ਬਾਜ਼ਾਰ, ਤੰਦੂਰਾ ਬਾਜ਼ਾਰ, ਪੁਰਾਣੀ ਅਨਾਜ਼ ਮੰਡੀ, ਨਾਹਨ ਹਾਊਸ, ਜਗਾਧਰੀ ਗੇਟ ਹੁੰਦੇ ਹੋਏ ਫਿਰ ਤੋਂ ਰਾਮ ਬਾਗ ਮੈਦਾਨ 'ਚ ਸੰਪਨ ਹੋਵੇਗੀ | 200 ਤੋਂ ਵੱਧ ਬੱਚੇ ਗੀਤਾ ਦੇ ਸ਼ਲੋਕ ਪੇਸ਼ ਕਰਨਗੇ | ਬਰਾੜ ਨੇ ਦੱਸਿਆ ਕਿ 18 ਦਸੰਬਰ ਨੂੰ ਸਵੇਰੇ 11 ਵਜੇ ਰਾਮਬਾਗ ਮੈਦਾਨ ਵਿਚ ਸੱਭਿਆਚਾਰਕ ਪ੍ਰੋਗਰਾਮ ਕੀਤ ਜਾਣਗੇ | ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਖਨਨ, ਲੇਬਰ ਅਤੇ ਰੋਜ਼ਗਾਰ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਿਲ ਹੋਣਗੇ | ਪ੍ਰੋਗਰਾਮਾਂ ਵਿਚ ਸੂਫੀ ਗਾਇਕ ਕੁਲਬੀਰ ਸਿੰਘ ਸੁਫੀਆਨਾ ਅੰਦਾਜ਼ ਵਿਚ ਗੀਤਾ ਸੰਦੇਸ਼ ਪੇਸ਼ ਕਰਨਗੇ ਜਦਕਿ ਵਰਿੰਦਾਵਨ ਤੋਂ ਆਏ ਕਲਾਕਾਰਾਂ ਵਲੋਂ ਬਰਸਾਨਾ ਦੀ ਹੋਲੀ ਪ੍ਰੋਗਰਾਮ ਪੇਸ਼ ਕੀਤਾ ਜਾਵਗਾ | 18 ਦਸੰਬਰ ਨੂੰ ਹੀ ਦੁਪਹਿਰ 12 ਵਜੇ ਤੋਂ 12.15 ਵਜੇ ਤੱਕ ਸਮੂਹਿਕ ਸ਼ਲੋਕ ਉਚਾਰਨ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਆਧੁਨਿਕ ਦੌਰ 'ਚ ਬਾਗੜੀ ਲੋਹਾਰ ਸੰਸਕ੍ਰਿਤੀ ਦੀ ਸੰਭਾਲ 'ਚ ਜੁਟੇ ਹਨ ਧਰਮਬੀਰ ਸਿੰਘ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਬਾਗੜੀ ਲੋਹਾਰ ਧਰਮਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੰਤੋ ਜਦ ਰਾਸ਼ਨ ਕਾਰਡ ਬਣਵਾਉਣ ਖੁਰਾਕ ਵਿਭਾਗ ਦੇ ਦਫ਼ਤਰ 'ਚ ਗਏ ਤਾਂ ਉਨ੍ਹਾਂ ਤੋਂ ਫਾਰਮ 'ਤੇ ਹਸਤਾਖਰ ਕਰਨ ਲਈ ਕਿਹਾ ਗਿਆ ਪਰ ਉਹ ਪੜ੍ਹੇ-ਲਿਖੇ ਨਾ ਹੋਣ ਕਾਰਨ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਲਾਇਨਜ ਕਲੱਬ ਸਿਰਸਾ ਆਸਥਾ ਤੇ ਬਾਬਾ ਤਾਰਾ ਚੈਰੀਟੇਬਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਤਿੰਨ ਸੌ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਦਵਾਈਆਂ ਤੇ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਨੀਲੋਖੇੜੀ, 15 ਦਸੰਬਰ (ਆਹੂਜਾ)- ਡਾ. ਗਣੇਸ਼ ਦਾਸ ਡੀ. ਏ. ਵੀ. ਗਰਲਜ਼ ਸਿਖ਼ਲਾਈ ਕੇਂਦਰ ਵਲੋਂ ਪਿੰਡ ਖ਼ਵਾਜਾ ਅਹਿਮਦਪੁਰ ਵਿਚ ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਵਿਦਿਆਰਥਣਾਂ ਨੇ ਲੋਕਾਂ ਨੂੰ ਦੇਸ਼ ਦੇ ਮਾਲੀ, ਸਮਾਜਿਕ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਅੱਜ ਤੋਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ 'ਚ 16 ਦਸੰਬਰ ਤੋਂ ਸ਼ੁਰੂ ਹੋਵੇਗਾ, ਜਿਸ ਦੇ ਉਦਘਾਟਨ ਹਰਿਆਣਾ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਜਗਦੀਸ਼ ...

ਪੂਰੀ ਖ਼ਬਰ »

ਪੋਸਟਰ ਮੇਕਿੰਗ 'ਚ ਵਿਜ਼ਡਮ ਵਰਲਡ ਤੇ ਸੰਜੇ ਗਾਂਧੀ ਮੈਮੋੋਰੀਅਲ ਸਕੂਲ ਅੱਵਲ ਰਹੇ

ਥਾਨੇਸਰ, 15 ਦਸੰਬਰ (ਅ.ਬ.)- ਸ੍ਰੀ ਜੈਰਾਮ ਵਿੱਦਿਆਪੀਠ ਵਿਚ ਅੰਤਰ ਸਕੂਲ ਸੱਭਿਆਚਾਰਕ ਮੁਕਾਬਲਿਆਂ ਵਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਬਾਲੇ ਵਿਚ ਸੰਜੇ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਪਬਲਿਕ ਸਕੂਲ ਅਤੇ ਵਿਜਡਮ ਵਰਲਡ ਨੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ੍ਰੀਮਦਭਗਵਤ ਗੀਤਾ ਮਨੁੱਖੀ ਸਮਾਜ ਦਾ ਸੰਵਿਧਾਨ- ਵੀ. ਸੀ.

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿਚ ਹਰੇਕ ਮਨੁੱਖ ਨੂੰ ਜ਼ਿੰਦਗੀ ਵਿਚ ਗਿਆਨ ਹਾਸਿਲ ਕਰਨ ਲਈ ਗੀਤਾ ਦਾ ਅਧਿਐਨ ਕਰਨਾ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਮੇਰੇ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX