ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  24 minutes ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਲੋਟ ਰੋਡ ਬਾਈਪਾਸ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ...
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  23 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  45 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  52 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  53 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  about 1 hour ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 2 hours ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 2 hours ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 3 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 3 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸਬਜ਼ੀ ਮੰਡੀ 'ਚ ਹੋਵੇਗਾ ਪਾਰਕਿੰਗ ਦੇ ਨਾਂਅ 'ਤੇ ਵਸੂਲਣ ਵਾਲਾ ਗੁੰਡਾ ਟੈਕਸ ਬੰਦ-ਸਚਦੇਵਾ

ਹੁਸ਼ਿਆਰਪੁਰ , 17 ਦਸੰਬਰ (ਬਲਜਿੰਦਰਪਾਲ ਸਿੰਘ)- ਜੋ ਕੰਮ ਸਰਕਾਰ ਨੂੰ ਕਰਣਾ ਚਾਹੀਦਾ ਹੈ ਉਹ ਕੰਮ ਆਮ ਲੋਕਾਾ ਨੂੰ ਕਰਣਾ ਪੈ ਰਿਹਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਨੀਤੀ ਨੂੰ ਅਲਵਿਦਾ ਕਰ ਚੁੱਕੇ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਪਰਮਜੀਤ ਸਿੰਘ ਸਚਦੇਵਾ ...

ਪੂਰੀ ਖ਼ਬਰ »

ਥਾਣਾ ਮਾਡਲ ਟਾਊਨ ਪੁਲਿਸ ਵਲੋਂ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 3 ਦੋਸ਼ੀ ਕਾਬੂ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਦੇ ਨਿਰਦੇਸ਼ਾਂ ਤਹਿਤ ਗਲਤ ਅਨਸਰਾਂ ਿਖ਼ਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 3 ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਨੇ ਪੈਨਸ਼ਨਰਜ਼ ਦਿਵਸ ਮਨਾਇਆ

ਮੁਕੇਰੀਆਂ, 17 ਦਸੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਮੁਕੇਰੀਆਂ ਵਿਖੇ ਸ੍ਰੀ ਅਨੰਤ ਰਾਮ ਦੀ ਅਗਵਾਈ ਹੇਠ ਬਹੁਤ ਉਤਸ਼ਾਹ ਨਾਲ ਭਾਰੀ ਗਿਣਤੀ ਵਿਚ ਪੈਨਸ਼ਨਰਾਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਟੂਰਨਾਮੈਂਟ ਕਰਵਾਉਣੇ ਜ਼ਰੂਰੀ- ਸ਼ਰਮਾ, ਕਾਕਾ

ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਪੀ.ਐਸ.ਪੀ.ਸੀ.ਐਲ. ਫੁੱਟਬਾਲ ਗਰਾਉਂਡ ਜਲੰਧਰ ਰੋਡ ਹੁਸ਼ਿਆਰਪੁਰ 'ਚ ਸ਼ਾਨੋ-ਸ਼ੌਕਤ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖ਼ਮੀ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)- ਅੱਜ ਸਵੇਰੇ ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਟਰੈਕਟਰ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ 2 ਐਕਟਿਵਾ ਸਵਾਰਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਰਤਨ ...

ਪੂਰੀ ਖ਼ਬਰ »

ਮਾਨਯੋਗ ਅਦਾਲਤ ਵਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਬੀਬੀ ਠੁਕਰਾਲ

ਦਸੂਹਾ, 17 ਦਸੰਬਰ (ਕੌਸ਼ਲ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਮਾਨਯੋਗ ਦਿੱਲੀ ਹਾਈ ਕੋਰਟ ਵਲੋਂ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਜਤਿੰਦਰ ਕੌਰ ਠੁਕਰਾਲ ਨੇ ਸਵਾਗਤ ਕੀਤਾ ਹੈ | ਬੀਬੀ ਠੁਕਰਾਲ ...

ਪੂਰੀ ਖ਼ਬਰ »

ਸਰਕਾਰ ਦੇ ਨਿਰਧਾਰਿਤ ਸਮੇਂ ਅਨੁਸਾਰ ਹੀ ਖੋਲ੍ਹੇ ਜਾਣ ਸਾਰੇ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲ - ਡੀ.ਸੀ.

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਸਮੇਂ ਅਨੁਸਾਰ ਹੀ ਸਕੂਲਾਂ ਨੂੰ ਖੋਲ੍ਹਣ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਲਜੀਤ ਸਿੰਘ ਰੀਹਲ ਪਿੰਡ ਭੱਟੀਆਂ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ

ਦਸੂਹਾ, 17 ਦਸੰਬਰ (ਭੁੱਲਰ)- ਪਿੰਡ ਭੱਟੀਆਂ ਵਿਖੇ ਦਲਜੀਤ ਸਿੰਘ ਰੀਹਲ ਸਰਬਸੰਮਤੀ ਨਾਲ ਪਿੰਡ ਦੇ ਸਰਪੰਚ ਚੁਣੇ ਗਏ | ਇਸ ਮੌਕੇ ਅਮਰੀਕ ਸਿੰਘ, ਸੁਰਜੀਤ ਸਿੰਘ, ਅਵਨਿੰਦਰ ਸਿੰਘ, ਸੁਨੀਤਾ ਦੇਵੀ, ਅਰਵਿੰਦਰ ਕੌਰ ਸਰਬਸੰਮਤੀ ਨਾਲ ਪੰਚ ਚੁਣੇ ਗਏ | ਇਸ ਮੌਕੇ ਹਰਵਿੰਦਰ ਕੌਰ ...

ਪੂਰੀ ਖ਼ਬਰ »

ਬਲਾਕ ਟਾਂਡਾ ਵਿਚ ਸਰਪੰਚ ਲਈ 23 ਅਤੇ ਪੰਚ ਦੀ ਚੋਣ ਲਈ 80 ਨਾਮਜ਼ਦਗੀ ਪੱਤਰ ਦਾਖ਼ਲ ਹੋਏ

ਟਾਂਡਾ ਉੜਮੁੜ, 17 ਦਸੰਬਰ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ 118 ਸਰਪੰਚਾਂ ਅਤੇ 700 ਪੰਚਾਂ ਦੀ ਚੋਣ ਲਈ ਨਾਮਜ਼ਦਗੀ ਕਾਗ਼ਜ਼ ਦਾਖਿਲ ਕਰਨ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ | ਵੱਖ-ਵੱਖ ਪਿੰਡਾਂ ਵਲੋਂ ਸਰਪੰਚ ਦੀ ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਵਿਚੋਂ 23 ...

ਪੂਰੀ ਖ਼ਬਰ »

ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਦਾ ਦੋ ਦਿਨਾਂ ਖੇਡ ਮੇਲਾ ਸਫਲਤਾ ਪੂਰਵਕ ਸਮਾਪਤਯਮੁਨਾ ਹਾਊਸ ਦੀ ਖੇਡਾਂ 'ਚ ਝੰਡੀ

ਮਿਆਣੀ, 17 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਦਾ 2 ਦਿਨਾਂ ਖੇਡ ਮੇਲਾ ਸਫਲਤਾਪੂਰਵਕ ਸਮਾਪਤ ਹੋ ਗਿਆ | ਸੀ. ਈ. ਓ. ਕਮਲ ਘੋਤੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਸ਼ਵਿੰਦਰ ਕੌਰ ਦੀ ਅਗਵਾਈ ਵਿਚ ਹੋਏ ਖੇਡ ਮੇਲੇ 'ਚ ...

ਪੂਰੀ ਖ਼ਬਰ »

702 ਔਰਤਾਂ ਬਣਨਗੀਆਂ ਸਰਪੰਚ ਅਤੇ 3313 ਪੰਚ-ਈਸ਼ਾ ਕਾਲੀਆ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿਚ 702 ਔਰਤਾਂ ਸਰਪੰਚ ਬਣਨਗੀਆਂ, ਜਦਕਿ 3313 ਪੰਚ ਬਣਨਗੀਆਂ | ਜ਼ਿਲ੍ਹੇ ਦੇ 10 ਬਲਾਕਾਂ ਵਿੱਚ ਸਰਪੰਚੀ ਦੇ ਉਮੀਦਵਾਰ ਲਈ ਐਸ.ਸੀ. (ਮਹਿਲਾਵਾਂ) ...

ਪੂਰੀ ਖ਼ਬਰ »

ਤਿੰਨ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ

ਰਾਮਗੜ੍ਹ ਸੀਕਰੀ, 17 ਦਸੰਬਰ (ਕਟੋਚ)-ਪੰਚਾਇਤੀ ਚੋਣਾਂ ਲਈ ਪੰਚਾਂ-ਸਰਪੰਚਾਂ ਦੀ ਚੋਣ ਲੜਨ ਦੇ ਇੱਛੁਕ ਉਮੀਦਵਾਰ ਅਜੇ ਤੱਕ ਕਾਗ਼ਜ਼ ਪੱਤਰ ਪੂਰੇ ਕਰਨ ਵਿਚ ਰੁੱਝੇ ਹੋਏ ਹਨ, ਜਿਸ ਦੇ ਨਤੀਜੇ ਵਜੋਂ ਇਲਾਕੇ ਵਿਚ ਅਜੇ ਤੱਕ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੀ ਪ੍ਰਕਿਰਿਆ ਨੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਬਲਾਕ ਦਫ਼ਤਰ ਤੇ ਕਚਹਿਰੀਆਂ 'ਚ ਲੋਕਾਂ ਦਾ ਲੱਗਿਆ ਤਾਂਤਾ

ਗੜ੍ਹਸ਼ੰਕਰ, 17 ਦਸੰਬਰ (ਧਾਲੀਵਾਲ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦਾ ਕੰਮ ਅੱਜ ਦੂਜੇ ਦਿਨ ਪੂਰੇ ਜੋਬਨ 'ਤੇ ਦੇਖਣ ਨੂੰ ਮਿਲਿਆ | ਪੰਚਾਇਤੀ ਚੋਣਾਂ 'ਚ ਸਰਪੰਚ ਤੇ ਪੰਚਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦਾ ਚਾਹਵਾਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਕਾਗ਼ਜ਼ ਭਰਨ ਆਈਆਂ ਬੀਬੀਆਂ ਤਿੜਕਦੇ ਪੇਂਡੂ ਭਾਈਚਾਰੇ ਪ੍ਰਤੀ ਚਿੰਤਤ

ਮਾਹਿਲਪੁਰ, 17 ਦਸੰਬਰ (ਦੀਪਕ ਅਗਨੀਹੋਤਰੀ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾ ਲਈ ਭਰੇ ਜਾ ਰਹੇ ਨਾਮਜ਼ਦਗੀ ਕਾਗ਼ਜ਼ਾਂ ਵਿਚ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਨਾਮਜ਼ਦਗੀ ਲਈ ਆਈਆਂ ਵੱਡੇ ਪੱਧਰ 'ਤੇ ਔਰਤਾਂ ਚੋਣਾਂ ਦੌਰਾਨ ਅਤੇ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ 5 ਦਿਨਾਂ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ 'ਗਲਵੱਕੜੀ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਤਹਿਤ 5 ਦਿਨਾਂ ਮਾਤਾ ਗੁਜਰ ਕੌਰ ਅਤੇ ਚਾਰ ...

ਪੂਰੀ ਖ਼ਬਰ »

ਪੋਤਰੀ ਦੇ ਜਨਮ ਦਿਨ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਪੱਸੀ ਕੰਢੀ, 17 ਦਸੰਬਰ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਨਵਾਂ ਵਿਖੇ ਮਾਸਟਰ ਸੁਰਜੀਤ ਸਿੰਘ ਅਤੇ ਸ੍ਰੀਮਤੀ ਬਲਜਿੰਦਰ ਕੌਰ ਵਾਸੀ ਪੰਨਵਾਂ ਨੇ ਆਪਣੀ ਪੋਤਰੀ ਜੋ ਕਿ ਇਸ ਸਮੇਂ ਅਸਟ੍ਰੇਲੀਆ ਵਿਚ ਹੈ ਦਾ ਜਨਮ ਦਿਨ ਨੂੰ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਦੀ ਇਤਿਹਾਸਕ ਜਿੱਤ ਹੋਈ- ਛਿੰਦਾ

ਤਲਵਾੜਾ, 17 ਦਸੰਬਰ (ਮਹਿਤਾ)-ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਨੂੰ ਮਿਲੀ ਇਤਿਹਾਸਕ ਜਿੱਤ ਦਾ ਸਿਹਰਾ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਸ੍ਰੀ ਰਾਹੁਲ ਗਾਂਧੀ ਨੂੰ ਜਾਂਦਾ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਜੋਗਿੰਦਰਪਾਲ ...

ਪੂਰੀ ਖ਼ਬਰ »

ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਵਲੋਂ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪਟੇਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਮੁਕੇਸ਼ ਕੰਡਾ ਦੀ ਅਗਵਾਈ 'ਚ ਜਾਗਰੂਕਤਾ ਸੈਮੀਨਾਰ ਲਗਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਲਮੀਣ ਸਕੂਲ ਨੂੰ ਵਰਦੀਆਂ ਭੇਟ

ਐਮਾਂ ਮਾਂਗਟ, 17 ਦਸੰਬਰ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵੈੱਲਫੇਅਰ ਸੁਸਾਇਟੀ ਗੇਰਾ ਟੇਰਕਿਆਣਾ ਦੇ ਸਤਿਕਾਰਯੋਗ ਮੈਂਬਰ ਪਰਲੋਕ ਸਿੰਘ ਟੇਰਕਿਆਣਾ, ਬਲਵਿੰਦਰ ਸਿੰਘ ਗੇਰਾ ਅਤੇ ਗੋਲਡੀ ਟੇਰਕਿਆਣਾ ਵਲੋਂ ਲੋੜਵੰਦ ...

ਪੂਰੀ ਖ਼ਬਰ »

ਘਸੀਟਪੁਰ ਵਿਖੇ ਦੋ ਦਿਨਾ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਮੁਕੇਰੀਆਂ, 17 ਦਸੰਬਰ (ਸਰਵਜੀਤ ਸਿੰਘ)-ਦਸਮੇਸ਼ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਘਸੀਟਪੁਰ ਵਲੋਂ ਕਰਵਾਏ ਜਾ ਰਹੇ ਦੋ ਦਿਨਾਂ ਕਬੱਡੀ ਕੱਪ ਦਾ ਪੋਸਟਰ ਅੱਜ ਰਿਲੀਜ਼ ਕਰ ਦਿੱਤਾ ਗਿਆ | ਸਰਪੰਚ ਨਿਸ਼ਾਨ ਸਿੰਘ ਨੇ ਦੱਸਿਆ ਕਿ 24 ਅਤੇ 25 ਦਸੰਬਰ ਨੂੰ ਕਰਵਾਏ ਜਾ ਰਹੇ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ 'ਚ ਖੇਡ ਮੇਲਾ ਕਰਵਾਇਆ

ਬੁੱਲ੍ਹੋਵਾਲ, 17 ਦਸੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ਪਿ੍ੰ: ਹਰਕੀਰਤ ਕੌਰ ਦੀ ਅਗਵਾਈ ਵਿਚ ਮੈਂਬਰ ਇੰਚਾਰਜ ਦੇ ਸਹਿਯੋਗ ਸਦਕਾ ਸਾਲਾਨਾ ਖੇਡ ਮੇਲਾ ਆਯੋਜਿਤ ਕੀਤਾ ਗਿਆ | ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਦਾਖ਼ਲੇ ਸਬੰਧੀ ਬਲਾਕ ਬੁੱਲ੍ਹੋਵਾਲ ਦੇ ਸਕੂਲ ਮੁਖੀਆਂ ਦੀ ਮੀਟਿੰਗ

ਬੁੱਲ੍ਹੋਵਾਲ, 17 ਦਸੰਬਰ (ਜਸਵੰਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਜੀਵ ਕੁਮਾਰ ਗੌਤਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਮਜੀਤ ਕੌਰ ਬੀ.ਪੀ.ਈ.ਓ. ਬੁੱਲ੍ਹੋਵਾਲ ਦੀ ਅਗਵਾਈ ਹੇਠ 18 ਦਸੰਬਰ ਤੋਂ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਿਖੇ 'ਸਾਇੰਸ ਪ੍ਰਾਜੈਕਟ ਵੀਕ' ਕਰਵਾਇਆ

ਦਸੂਹਾ, 17 ਦਸੰਬਰ (ਭੁੱਲਰ)-ਸੀ.ਬੀ.ਐੱਸ.ਈ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ 'ਤੇ ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵੱਲੋਂ 'ਸਾਇੰਸ ਪ੍ਰੋਜੈਕਟ ਵੀਕ' ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਪੂਰੇ ਹਫ਼ਤੇ ਵਿਚ ਸਾਇੰਸ ਦੇ ਵਿਸ਼ੇ ਨਾਲ ...

ਪੂਰੀ ਖ਼ਬਰ »

ਸਰਕਾਰੀ ਸੀਨੀ. ਸੈਕੰ. ਸਕੂਲ ਸੱਗਰਾਂ ਵਿਖੇ ਟ੍ਰੈਫ਼ਿਕ ਤੇ ਨਸ਼ਿਆਂ ਸਬੰਧੀ ਸੈਮੀਨਾਰ

ਦਸੂਹਾ, 17 ਦਸੰਬਰ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਵਿਖੇ ਪਿ੍ੰਸੀਪਲ ਮੈਡਮ ਪੂਨਮ ਪਾਂਧੀ ਦੀ ਅਗਵਾਈ ਹੇਠ ਟਰੈਫ਼ਿਕ ਅਤੇ ਨਸ਼ਿਆਂ ਦੇ ਸਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਟਰੈਫ਼ਿਕ ਇੰਚਾਰਜ ਦਸੂਹਾ ਅਜਮੇਰ ਸਿੰਘ ਨੇ ਟਰੈਫ਼ਿਕ ਦੇ ...

ਪੂਰੀ ਖ਼ਬਰ »

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ


ਸੈਲਾ ਖ਼ੁਰਦ, 17 ਦਸੰਬਰ (ਹਰਵਿੰਦਰ ਸਿੰਘ ਬੰਗਾ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ ਰਮੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਦੇ ਸਾਰੇ 20 ਡੀਪੂਆਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪੰਜਾਬ ਸੀਟੂ ਦੇ ਜਨਰਲ ਸਕੱਤਰ ਰਘੁਨਾਥ ਸਿੰਘ ਨੇ ਠੇਕਾ ਮਜ਼ਦੂਰ ਪ੍ਰਣਾਲੀ ਅਤੇ ਆਊਟ ਸੋਰਸਿੰਗ ਨੂੰ ਸਰਕਾਰੀ ਖ਼ਜ਼ਾਨਾ ਲੁੱਟਣ ਅਤੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਕਿਰਤੀਆਂ ਦਾ ਘੋਰ ਅਣਮਨੁੱਖੀ ਸ਼ੋਸ਼ਣ ਕਰਨ ਦਾ ਸਾਧਨ ਦੱਸਦਿਆਂ ਮੰਗ ਕੀਤੀ ਕਿ ਗੈਰ-ਕਾਨੂੰਨੀ ਠੇਕਾ ਮਜ਼ਦੂਰ ਪ੍ਰਣਾਲੀ ਅਤੇ ਆਊਟ ਸੋਰਸਿੰਗ 'ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਨਬੱਸ ਦੇ ਸਾਰੇ ਕਾਮੇ ਪੱਕੇ ਕੀਤੇ ਜਾਣ | ਸੀਟੂ ਆਗੂ ਰਘੁਨਾਥ ਸਿੰਘ ਨੇ ਪਨਬੱਸ ਕਾਮਿਆਂ ਨੰੂ 8-9 ਜਨਵਰੀ ਦੀ ਹੜਤਾਲ 'ਚ ਸ਼ਾਮਿਲ ਹੋਣ ਸੱਦਾ ਦਿੱਤਾ | ਇਸ ਮੌਕੇ ਜਨਰਲ ਸਕੱਤਰ ਬਲਜੀਤ ਸਿੰਘ ਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਦੇ ਜਨਰਲ ਸਕੱਤਰ ਬਲਜੀਤ ਸਿੰਘ ਤੇ ਪ੍ਰਧਾਨ ਰਮੇਸ਼ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਦੇ ਸਾਰੇ ਕਾਮੇ 8-9 ਜਨਵਰੀ ਹੜਤਾਲ ਕਰਕੇ ਮੁਕੰਮਲ ਚੱਕਾ ਜਾਮ ਕਰਨਗੇ |


ਖ਼ਬਰ ਸ਼ੇਅਰ ਕਰੋ

ਕੋਆਪਰੇਟਿਵ ਬੈਂਕ ਨੇ ਲਗਾਇਆ ਵਿੱਤੀ ਸਾਖਰਤਾ ਕੈਂਪ

ਕੋਟਫ਼ਤੂਹੀ, 17 ਦਸੰਬਰ (ਅਟਵਾਲ)-ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਬਰਾਂਚ ਦਿਹਾਣਾ ਵਲੋਂ ਪਿੰਡ ਕੂਕੋਵਾਲ ਵਿਖੇ ਵਿੱਤੀ ਸਾਖਰਤਾ ਕੈਂਪ ਐਮ. ਡੀ. ਅਮਨਦੀਪ ਸਿੰਘ ਬਰਾੜ ਤੇ ਜ਼ਿਲ੍ਹਾ ਮੈਨੇਜਰ ਰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੈਨੇਜਰ ਹਰਦੇਵ ...

ਪੂਰੀ ਖ਼ਬਰ »

ਕੇ.ਸੀ. ਗਲੋਬਲ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੜ੍ਹਸ਼ੰਕਰ, 17 ਦਸੰਬਰ (ਧਾਲੀਵਾਲ)-ਇੱਥੇ ਬੰਗਾ ਰੋਡ 'ਤੇ ਸਥਿਤ ਕੇ.ਸੀ. ਗਲਬੋਲ ਸਕੂਲ ਡਘਾਮ ਵਿਖੇ ਪੰਜਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੇ.ਸੀ. ਗਰੁੱਪ ਦੇ ਵਾਈਸ ਚੇਅਰਮੈਨ ਹਿਤੇਸ਼ ਗਾਂਧੀ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡਾ: ਸੂਦ ਵਲੋਂ 'ਨਸ਼ਾ ਮੁਕਤੀ ਵੱਲ ਵਧਦੇ ਕਦਮ ਆਈ.ਈ.ਸੀ. ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਨਸ਼ਾ ਮੁਕਤ ਪੰਜਾਬ ਵੱਲ ਵਧਦੇ ਕਦਮ ਆਈ.ਈ.ਸੀ. ਵੈਨ ਨੂੰ ਹੁਸ਼ਿਆਰਪੁਰ ਤੋਂ ਸਿਵਲ ਸਰਜਨ ਡਾ: ਰੇਨੂੰ ਸੂਦ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ¢ ਇਸ ਮੌਕੇ ਡਾ: ਸੂਦ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਬ੍ਰਹਮ ...

ਪੂਰੀ ਖ਼ਬਰ »

ਅਲਾਵਲਈਸ਼ਾ 'ਚ ਸੰਤ ਅਜੀਤ ਸਿੰਘ ਦੀ ਸਾਲਾਨਾ ਬਰਸੀ ਮਨਾਈ

ਮਿਆਣੀ, 17 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਅਲਾਵਲਈਸ਼ਾ ਵਿਖੇ ਸੰਤ ਬਾਬਾ ਅਜੀਤ ਸਿੰਘ ਦੀ 30ਵੀਂ ਸਲਾਨਾ ਬਰਸੀ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸੰਤ ਬਾਬਾ ਹੀਰਾ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਮਨਾਈ ਗਈ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਐਕਸਿਸ ਬੈਂਕ ਵਲੋਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੱਚਿਆਂ ਨੇ ਭਾਰੀ ਉਤਸ਼ਾਹ ਨੇ ਇਸ ਮੁਕਾਬਲੇ 'ਚ ਹਿੱਸਾ ਲਿਆ | ਇਸ ਮੌਕੇ ਜੇਤੂ ਰਹਿਣ ਵਾਲੇ ਬੱਚਿਆਂ ਨੂੰ ...

ਪੂਰੀ ਖ਼ਬਰ »

ਜੈਂਮਸ ਕੈਂਬਰਿਜ ਸਕੂਲ 'ਚ 'ਇੰਗਲਿਸ਼ ਬਿ੍ਟਿਸ਼ ਕੌ ਾਸਲ' ਦੀਆਂ ਗਤੀਵਿਧੀਆਂ ਕਰਵਾਈਆਂ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਵਾਸ਼ਲ ਐਜੂਕੇਸ਼ਨ ਗਰੁੱਪ ਅਧੀਨ ਚੱਲ ਰਹੇ ਜੈਂਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ 'ਇੰਗਲਿਸ਼ ਬਿ੍ਟਿਸ਼ ਕੌਾਸਲ' ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਗ੍ਰੇਡ 7 ਤੋਂ ਗ੍ਰੇਡ 11 ਤੱਕ ਦੇ ...

ਪੂਰੀ ਖ਼ਬਰ »

ਜੋਨੀ ਵਿਰਕ ਦੀ ਮਾਤਾ ਦਾ ਅੰਤਿਮ ਸੰਸਕਾਰ ਦਸੂਹਾ ਵਿਖੇ ਹੋਇਆ

ਦਸੂਹਾ, 17 ਦਸੰਬਰ (ਚੰਦਨ ਕੌਸ਼ਲ, ਭੁੱਲਰ)-ਰੋਟਰੀ ਕਲੱਬ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਜੋਨੀ ਵਿਰਕ ਦੀ ਮਾਤਾ ਸਰਦਾਰਨੀ ਸੁਰਜੀਤ ਕੌਰ ਵਿਰਕ ਜੋ ਅਕਾਲਾ ਚਲਾਣਾ ਕਰ ਗਏ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਦਸੂਹਾ ਦੇ ਸ਼ਮਸ਼ਾਨਘਾਟ ਵਿਖੇ ਹੋਇਆ | ਉਨ੍ਹਾਂ ਦੀ ਅੰਤਿਮ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੋਟਫ਼ਤੂਹੀ, 17 ਦਸੰਬਰ (ਅਟਵਾਲ)-ਸਥਾਨਕ ਕਿਸ਼ੋਰ ਕੁਮਾਰ ਫੈਨ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਸੰਸਥਾਨ ਦਿਵਸ ਨੂੰ ਸਮਰਪਿਤ ਸਮਾਗਮ ਅੱਡਾ ਕੋਟ ਫ਼ਤੂਹੀ ਵਿਖੇ ਕਰਵਾਇਆ ਗਿਆ,ਜਿਸ ਵਿਚ ਮੁੱਖ ਮਹਿਮਾਨ ਸ਼ੀਨੂੰ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਕਮੇਟੀ ਵਲੋਂ ਨਵ-ਨਿਯੁਕਤ ਜੱਜ ਕਵਿਤਾ ਸ਼ਰਮਾ ਸਨਮਾਨਿਤ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਵਲੋਂ ਜ਼ਿਲ੍ਹੇ 'ਚੋਂ ਨਵ-ਨਿਯੁਕਤ ਜੱਜ ਕਵਿਤਾ ਸ਼ਰਮਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਜੱਜ ਕਵਿਤਾ ਸ਼ਰਮਾ ਐਡਵੋਕੇਟ ਨਵਰੋਜ ...

ਪੂਰੀ ਖ਼ਬਰ »

ਕੱਲਰ ਖ਼ਾਲਸਾ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ

ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਮੀਤ ਸਿੰਘ ਆਦੋਵਾਲ ਗੜ੍ਹੀ ਅਤੇ ਸ਼ਿਵਰਾਜ ਕੌਰ ਦੇ ਪਰਿਵਾਰ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਸੈਂਕੜੇ ਸੇਜਲ ਅੱਖਾਂ ਨੇ ਦਿੱਤੀ ਸਵਰਗੀ ਚੰਨਣ ਸਿੰਘ ਨੂੰ ਅੰਤਿਮ ਵਿਦਾਈ

ਟਾਂਡਾ ਉੜਮੁੜ, 17 ਦਸੰਬਰ (ਦੀਪਕ ਬਹਿਲ)- ਵਿਧਾਨ ਸਭਾ ਹਲਕਾ ਉੜਮੁੜ ਤੋ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਅਰਵਿੰਦਰ ਸਿੰਘ ਰਸੂਲਪੁਰ ਦੇ ਪਿਤਾ ਸਵਰਗੀ ਸ. ਚੰਨਣ ਸਿੰਘ ਦੇ ਬੀਤੀ ਰਾਤ ਹੋਏ ਅਚਾਨਕ ਦਿਹਾਂਤ ਮਗਰੋਂ ਅੱਜ ਹਜ਼ਾਰਾਂ ਹੀ ਸੇਜਲ ਅੱਖਾਂ ਨਾਲ ਪਿੰਡ ...

ਪੂਰੀ ਖ਼ਬਰ »

ਲਤੀਫਪੁਰ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਐਮਾਂ ਮਾਂਗਟ, 17 ਦਸੰਬਰ (ਗੁਰਾਇਆ)-ਸੂਬੇਦਾਰ ਬਖ਼ਸ਼ੀਸ਼ ਸਿੰਘ ਦੀ ਯਾਦ ਵਿਚ 'ਤੇ ਬਾਬਾ ਫ਼ਕੀਰ ਸਿੰਘ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਲਤੀਫ਼ਪੁਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਵੇਰੇ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਖਲਿਆਣਾ 'ਚ ਬੱਚਿਆਂ ਦੇ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੁੱਖਲਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਨੌਜਵਾਨ ਸਭਾ ਸੈਲਾ ਕਲਾਂ ਨੇ ਸਫ਼ਾਈ ਮੁਹਿੰਮ ਤਹਿਤ ਪਿੰਡ ਨੂੰ ਸ਼ਿੰਗਾਰਿਆ

ਸੈਲਾ ਖ਼ੁਰਦ, 17 ਦਸੰਬਰ (ਹਰਵਿੰਦਰ ਸਿੰਘ ਬੰਗਾ)-ਨੌਜਵਾਨ ਸਭਾ ਸੈਲਾ ਕਲਾਂ ਵਲੋਂ ਸਮੁੱਚੇ ਪਿੰਡ ਦੀਆਂ ਗਲੀਆਂ ਸਮੇਤ ਸੰਪਰਕ ਸੜਕਾਂ 'ਚ ਪਏ ਡੂੰਘੇ ਟੋਇਆਂ ਨੂੰ ਪੂਰਿਆ ਤੇ ਸਫ਼ਾਈ ਕੀਤੀ ਅਤੇ ਜਨਤਕ ਥਾਵਾਂ 'ਤੇ ਫੁੱਲਦਾਰ ਬੂਟੇ ਲਗਾਏ | ਇਸ ਤੋਂ ਇਲਾਵਾ ਲੋਕਾਂ ਦੇ ਬੈਠਣ ...

ਪੂਰੀ ਖ਼ਬਰ »

ਜੀ.ਜੀ.ਐੱਸ. ਖ਼ਾਲਸਾ ਸਕੂਲ ਮਿਆਣੀ ਦੇ ਕੁਲਵੀਰ ਸਿੰਘ ਨੇ ਜਿੱਤਿਆ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ

ਮਿਆਣੀ, 17 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਦੇ ਹੋਣਹਾਰ ਵਿਦਿਆਰਥੀ ਨੇ 64ਵੀਂ ਸਟੇਟ ਵੋਸ਼ੋ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਜਿੱਤਿਆ | ਪਿ੍ੰਸੀਪਲ ਕੁਲਦੀਪ ਰਾਜ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਇੰਡੀਅਨ ਮਾਰਸ਼ਲ ਆਰਟ ਅਕੈਡਮੀ ਨੇ ਜਿੱਤੇ 5 ਸੋਨ ਅਤੇ 2 ਚਾਂਦੀ ਦੇ ਤਗਮੇ

ਮੁਕੇਰੀਆਂ, 17 ਦਸੰਬਰ (ਸਰਵਜੀਤ ਸਿੰਘ)-ਆਈ.ਐੱਸ.ਏ.ਕੇ. ਵਲੋਂ ਤਲਵਾੜਾ ਦੇ ਸਰਬ ਹਿਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਈ ਗਈ ਓਪਨ ਨਾਰਥ ਇੰਡੀਅਨ ਕਰਾਟੇ ਡੂ ਚੈਂਪੀਅਨਸ਼ਿਪ ਵਿਚ ਮੁਕੇਰੀਆਂ ਦੀ ਇੰਡੀਅਨ ਮਾਰਸ਼ਲ ਆਰਟ ਅਕੈਡਮੀ ਦੇ ਖਿਡਾਰੀਆਂ ਨੇ ਆਪਣੇ-ਆਪਣੇ ਭਾਰ ਵਰਗ ...

ਪੂਰੀ ਖ਼ਬਰ »

ਮੰਡ ਕਬੱਡੀ ਕੱਪ ਟੂਰਨਾਮੈਂਟ ਧੂਮ-ਧੜੱਕੇ ਨਾਲ ਸਮਾਪਤ

ਪੱਸੀ ਕੰਢੀ, 17 ਦਸੰਬਰ (ਜਗਤਾਰ ਸਿੰਘ ਰਜਪਾਲਮਾ)- ਸਵ: ਸਤਪਾਲ ਸਿੰਘ ਭੁੱਟਾ ਪਿੰਡ ਮੰਡ ਨੂੰ ਸਮਰਪਿਤ ਪਹਿਲਾ 2 ਰੋਜ਼ਾ ਵਿਸ਼ਾਲ ਕਬੱਡੀ ਕੱਪ ਟੂਰਨਾਮੈਂਟ ਜੋ ਕਿ ਸਮੂਹ ਪਿੰਡ ਵਾਸੀਆਂ ਅਤੇ ਐਨ.ਆਰ.ਆਈ ਵੀਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਅੱਜ ਧੂਮ-ਧੜੱਕੇ ਨਾਲ ਸਮਾਪਤ ...

ਪੂਰੀ ਖ਼ਬਰ »

ਗੁਪਤਾ ਪਰਿਵਾਰ ਵਲੋਂ 'ਸਾਂਝੀ ਰਸੋਈ' ਲਈ 5 ਹਜ਼ਾਰ ਦਾ ਯੋਗਦਾਨ

ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਲੋਕ ਆਪਣੇ ਯਾਦਗਾਰ ਦਿਨ 'ਬੁੱਕ-ਏ-ਡੇਅ' ਯੋਜਨਾ ਅਧੀਨ ਪਹਿਲੇ ਤੋਂ ਹੀ ਬੁੱਕ ਕਰਵਾ ਲੈਣ ਅਤੇ ਇਨ੍ਹਾਂ ਯਾਦਗਾਰੀ ਪਲਾਂ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਭਗਵਾਨ ਵਾਲਮੀਕ ਸਭਾ ਇਕਾਈ ਮਾਹਿਲਪੁਰ ਦੇ ਪ੍ਰਧਾਨ ਬਣੇ

ਮਾਹਿਲਪੁਰ, 17 ਦਸੰਬਰ (ਦੀਪਕ ਅਗਨੀਹੋਤਰੀ)-ਭਗਵਾਨ ਵਾਲਮੀਕ ਸਭਾ ਮਾਹਿਲਪੁਰ ਦਾ ਆਮ ਇਜਲਾਸ ਹਿੰਮਤ ਕੁਮਾਰ ਲਾਰਾ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਾਰੀ ਗਿਣਤੀ ਵਿਚ ਭਾਗ ਲਿਆ | ਇਸ ਇਜਲਾਸ ਵਿਚ ਪਿਛਲੀ ਕਮੇਟੀ ਭੰਗ ਕਰਕੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਸਰਕਾਰ ਵਲੋਂ ਸੂਬੇ ਦੇ ਸਾਰੇ ਵਿਧਾਇਕਾਂ ਦੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮਨਾਇਆ

ਨਵਾਂਸ਼ਹਿਰ, 17 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਆਲ ਇੰਡੀਆ ਬੀ. ਐੱਸ. ਐਨ. ਐਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਨਵਾਂਸ਼ਹਿਰ ਇਕਾਈ ਵੱਲੋਂ ਕਾਮਰੇਡ ਮਲਕੀਤ ਚੰਦ ਮੇਹਲੀ ਭਵਨ ਪੈਨਸ਼ਨਰਜ਼ ਦਿਹਾੜਾ-2018 ਕਾਮਰੇਡ ਬਚਨ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਮੇਹਲੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਮੇਹਲੀ, 17 ਦਸੰਬਰ (ਸੰਦੀਪ ਸਿੰਘ) -'ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿ.' ਮੇਹਲੀ ਵਿਖੇ ਬ੍ਰਾਂਚ ਮੈਨੇਜਰ ਭਗਤ ਰਾਮ ਦੀ ਅਗਵਾਈ 'ਚ ਵਿਤੀ ਸਾਖ਼ਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਨਾਬਾਰਡ ਦੇ ਨੁਮਾਇੰਦੇ ਬਲਵਿੰਦਰ ਕੁਮਾਰ (ਐਫ.ਐਲ.ਸੀ.) ਨੇ ਗ੍ਰਾਹਕਾਂ ਨੂੰ ...

ਪੂਰੀ ਖ਼ਬਰ »

ਮਹਾਨ ਨਗਰ ਕੀਰਤਨ 21 ਨੂੰ

ਮਜਾਰੀ/ਸਾਹਿਬਾ, 17 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜ਼ਰ ਕੌਰ ਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ 21 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰਦਵਾਰਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਦੇ ਜੀ. ਓ. ਜੀਜ਼ ਦੀ ਕਾਰਗੁਜ਼ਾਰੀ ਸੂਬੇ 'ਚੋਂ ਸਰਵੋਤਮ

ਨਵਾਂਸ਼ਹਿਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ)- ਗਾਰਡੀਅਨਜ਼ ਆਫ਼ ਗਵਰਨੈਂਸ ਦੀ ਕਾਰਗੁਜ਼ਾਰੀ ਪੱਖੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸੂਬੇ 'ਚੋਂ ਸਰਵੋਤਮ ਰਿਹਾ ਹੈ | ਅੱਜ ਜੀ.ਓ.ਜੀਜ਼. ਦੀ ਮਾਸਿਕ ਸਮੀਖਿਆ ਦੌਰਾਨ ਜੀ ਓ ਜੀਜ਼ ਦੇ ਜ਼ਿਲ੍ਹਾ ਮੁਖੀ ਕਰਨਲ (ਸੇਵਾਮੁਕਤ) ...

ਪੂਰੀ ਖ਼ਬਰ »

ਜ਼ੋਨ ਦੇ ਸਰਵਪੱਖੀ ਵਿਕਾਸ ਲਈ ਸੁਹਿੱਰਦਤਾ ਨਾਲ ਆਵਾਜ਼ ਉਠਾਵਾਂਗਾ-ਦਿੱਲੀ

ਬਲਾਚੌਰ, 17 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਾਵਰ ਸਿੰਘ ਦਿੱਲੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੜ੍ਹੀ ਕਾਨੂੰਗੋਅ ਦੇ ਸਰਬਪੱਖੀ ਵਿਕਾਸ ਹਿੱਤ ਸੁਹਿੱਰਦਤਾ ਨਾਲ ਆਵਾਜ਼ ਉਠਾਵਾਂਗਾ | ਜਦੋਂ ਵੀ ਜ਼ਿਲ੍ਹਾ ਪ੍ਰੀਸ਼ਦ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX