ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  59 minutes ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 minute ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 5 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

1984 ਸਿੱਖ ਨਸਲਕੁਸ਼ੀ ਦੇ ਮਾਮਲੇ 'ਚ ਸੱਜਣ ਕੁਮਾਰ ਬਾਰੇ ਅਦਾਲਤੀ ਫ਼ੈਸਲੇ ਦਾ ਵੱਖ-ਵੱਖ ਆਗੂਆਂ ਅਤੇ ਸਿੱਖ ਜਥੇਬੰਦੀਆਂ ਵਲੋਂ ਸਵਾਗਤ

ਨਵਾਂਸ਼ਹਿਰ/ਉਸਮਾਨਪੁਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ, ਸੰਦੀਪ ਮਝੂਰ)- ਦਿੱਲੀ ਹਾਈਕੋਰਟ ਵਲੋਂ 1984 ਦੇ ਸਿੱਖ ਨਸਲਕੁਸ਼ੀ ਮਾਮਲੇ 'ਚ ਸੱਜਣ ਕੁਮਾਰ ਨੂੰ ਸਜਾ ਸੁਣਾਏ ਜਾਣ ਦੇ ਫ਼ੈਸਲੇ ਦਾ ਇੱਥੋਂ ਦੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਪਿਛਲੇ ...

ਪੂਰੀ ਖ਼ਬਰ »

ਜੈਂਮਸ ਕੈਂਬਰਿਜ ਸਕੂਲ 'ਚ 'ਇੰਗਲਿਸ਼ ਬਿ੍ਟਿਸ਼ ਕੌ ਾਸਲ' ਦੀਆਂ ਗਤੀਵਿਧੀਆਂ ਕਰਵਾਈਆਂ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਵਾਸ਼ਲ ਐਜੂਕੇਸ਼ਨ ਗਰੁੱਪ ਅਧੀਨ ਚੱਲ ਰਹੇ ਜੈਂਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ 'ਇੰਗਲਿਸ਼ ਬਿ੍ਟਿਸ਼ ਕੌਾਸਲ' ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਗ੍ਰੇਡ 7 ਤੋਂ ਗ੍ਰੇਡ 11 ਤੱਕ ਦੇ ...

ਪੂਰੀ ਖ਼ਬਰ »

ਲਤੀਫਪੁਰ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਐਮਾਂ ਮਾਂਗਟ, 17 ਦਸੰਬਰ (ਗੁਰਾਇਆ)-ਸੂਬੇਦਾਰ ਬਖ਼ਸ਼ੀਸ਼ ਸਿੰਘ ਦੀ ਯਾਦ ਵਿਚ 'ਤੇ ਬਾਬਾ ਫ਼ਕੀਰ ਸਿੰਘ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵੱਲੋਂ ਪਿੰਡ ਲਤੀਫ਼ਪੁਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਵੇਰੇ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਲਾਏ ਨਿਗਰਾਨਾਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਨਵਾਂਸ਼ਹਿਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ)-ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਦੀ ਨਿਗਰਾਨੀ ਲਈ ਤਾਇਨਾਤ ਚੋਣ ਅਬਜ਼ਰਵਰਾਂ ਅਨੀਤਾ ਦਰਸ਼ੀ ਪੀ.ਸੀ.ਐਸ. ਅਤੇ ਅਰੀਨਾ ਦੁੱਗਲ ਪੀ.ਸੀ.ਐਸ. ਵੱਲੋਂ ਅੱਜ ਡਿਪਟੀ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਸਜ਼ਾ ਸੁਣਾਉਣ ਨਾਲ 1984 ਦੇ ਜ਼ਖ਼ਮਾਂ 'ਤੇ ਮੱਲ੍ਹਮ ਲੱਗੀ

ਬੰਗਾ, 17 ਦਸੰਬਰ (ਜਸਬੀਰ ਸਿੰਘ ਨੂਰਪੁਰ) - 1984 'ਚ 31 ਅਕਤੂਬਰ ਤੋਂ ਲੈ ਕੇ 3 ਨਵੰਬਰ ਤੱਕ ਅਜਿਹਾ ਕਹਿਰ ਸਿੱਖ ਪਰਿਵਾਰਾਂ 'ਤੇ ਵਾਪਰਿਆ ਜਿਸ ਦੀ ਪੀੜ ਅਜੇ ਵੀ ਜਿਉਂ ਦੀ ਤਿਉਂ ਰਿਸ ਰਹੀ ਹੈ | ਦਿੱਲੀ 'ਚ ਹਜ਼ਾਰਾਂ ਪਰਿਵਾਰ ਘਰੋਂ ਬੇਘਰ ਹੋ ਗਏ ਕੁੱਝ ਆਗੂਆਂ ਦੀ ਸ਼ਹਿ 'ਤੇ ਅਨੇਕਾਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵੱਲੋਂ ਦੁੱਧ ਪਦਾਰਥਾਂ ਦੇ 10 ਸੈਂਪਲ ਭਰੇ

ਨਵਾਂਸ਼ਹਿਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟ ਖੋਰੀ ਵਿਰੁੱਧ ਚਲਾਈ ਮੁਹਿੰਮ ਅਧੀਨ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਫੂਡ ਮਨੋਜ ਖੋਸਲਾ ਦੀ ਅਗਵਾਈ ਹੇਠਲੀ ਟੀਮ ਵੱਲੋਂ ...

ਪੂਰੀ ਖ਼ਬਰ »

ਰੈਡੀਮੇਡ ਕੱਪੜੇ ਦੀ ਦੁਕਾਨ 'ਚ ਚੋਰੀ

ਰੈਲਮਾਜਰਾ, 17 ਦਸੰਬਰ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਪ੍ਰੇਮ ਨਗਰ ਵਿਖੇ ਬੀਤੀ ਰਾਤ ਚੋਰਾਂ ਵਲੋਂ ਰੈਡੀਮੇਡ ਕੱਪੜੇ ਦੀ ਦੁਕਾਨ 'ਤੇ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਦੁਕਾਨ ਮਾਲਕ ਉਮੇਸ਼ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ 6 ਵਜੇ ਦੇ ਕਰੀਬ ਦੁਕਾਨ ਦੇ ਬਾਹਰਲੀ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 17 ਦਸੰਬਰ (ਹਰਵਿੰਦਰ ਸਿੰਘ)- 132 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਦੇ 11 ਕੇ.ਵੀ. ਫੀਡਰ ਸ਼ਹਿਰੀ 1 ਨੰਬਰ ਤੇ ਰੇਲਵੇ ਰੋਡ 'ਤੇ ਜ਼ਰੂਰੀ ਲਾਈਨਾਂ ਦੀ ਮੁਰੰਮਤ ਕਰਨ ਲਈ 18 ਦਸੰਬਰ ਦਿਨ ਮੰਗਲਵਾਰ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ...

ਪੂਰੀ ਖ਼ਬਰ »

ਸਰਕਾਰ ਦੀ ਕਿਸਾਨ ਵਿਰੋਧੀ ਨੀਤੀ ਕਾਰਨ ਕਿਸਾਨਾਂ 'ਚ ਰੋਸ

ਬਲਾਚੌਰ, 17 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਇੰਦਰ ਸਿੰਘ ਜੋਸ਼ਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਾਵਰ ਸਿੰਘ ਦਿਲੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੇ ਲੰਮੇ ਚੌੜੇ ਵਾਅਦੇ ਕਰਨ ਉਪਰੰਤ ਕਿਸਾਨ ਵਰਗ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਪੈਟਰੋਲ ਪੰਪ ਐਸੋਸੀਏਸ਼ਨ ਦੇ ਵਫ਼ਦ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 17 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਪੈਟਰੋਲ ਪੰਪ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਟੈਂਡਾ, ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਅਤੇ ਪ੍ਰਧਾਨ ਸੁਨੀਸ਼ ਜੈਨ ਦੀ ਅਗਵਾਈ 'ਚ ਮੰਗ ਪੱਤਰ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਨੂੰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਰਟੈਂਡਾ ਨੇ ਦੱਸਿਆ ਕਿ ਯੂਨੀਅਨ ਸਰਕਾਰ ਤੋ ਮੰਗ ਕਰਦੀ ਹੈ ਕਿ ਪੰਜਾਬ ਅੰਦਰ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਚੰਡੀਗੜ੍ਹ ਤੇ ਹਰਿਆਣਾ ਦੇ ਬਰਾਬਰ ਕੀਤੀ ਜਾਵੇ | ਗੰਨੇ ਦੇ ਭਾਅ 'ਚ ਵਾਧਾ ਕੀਤਾ ਜਾਵੇ ਤੇ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ, ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਬਿਜਲੀ ਦੀ ਸਪਲਾਈ ਟਿਊਬਵੈੱਲ ਨੂੰ ਦਿਨ ਵੇਲੇ 10 ਘੰਟੇ ਯਕੀਨੀ ਬਣਾਈ ਜਾਵੇ ਆਦਿ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ | ਇਸ ਮੌਕੇ ਗੁਰਨਾਮ ਸਿੰਘ ਰਟੈਂਡਾ ਸੀਨੀਅਰ ਮੀਤ ਪ੍ਰਧਾਨ, ਜੋਗਿੰਦਰ ਸਿੰਘ ਅਟਵਾਲ ਸਕੱਤਰ ਜਰਨਲ, ਹਜ਼ੂਰਾ ਸਿੰਘ ਪੈਲੀ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਸ਼ੁਕਾਰ ਮੀਤ ਪ੍ਰਧਾਨ, ਪਰਮਜੀਤ ਸਿੰਘ ਕਰੀਮਪੁਰ, ਗਿਆਨ ਸਿੰਘ ਮੁਬਾਰਕਪੁਰ, ਮੱਖਣ ਸਿੰਘ ਰਟੈਂਡਾ, ਸੁਖਵਿੰਦਰ ਸਿੰਘ ਮਿੰਟੂ, ਰਾਜੇਸ਼ ਕੁਮਾਰ, ਅਸ਼ਵਨੀ ਕੁਮਾਰ, ਰਜਿੰਦਰ ਅਰੋੜਾ, ਗੁਰਦੀਪ ਸਿੰਘ, ਹਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਥਾਈਾ ਅੱਜ ਬਿਜਲੀ ਬੰਦ ਰਹੇਗੀ

ਜਾਡਲਾ, 17 ਦਸੰਬਰ (ਬਲਦੇਵ ਸਿੰਘ ਬੱਲੀ)- ਸਹਾਇਕ ਇੰਜੀਨੀਅਰ ਪਾਵਰਕਾਮ ਜਾਡਲਾ ਅਨੁਸਾਰ 220 ਕੇ.ਵੀ. ਸਬ ਸਟੇਸ਼ਨ ਜਾਡਲਾ ਤੋਂ ਚੱਲਦੇ 11 ਕੇ.ਵੀ. ਤਾਜੋਵਾਲ ਫੀਡਰ 'ਤੇ ਜ਼ਰੂਰੀ ਮੁਰੰਮਤ ਕਰਨ ਵਾਸਤੇ ਫੀਡਰ ਦੀ ਬਿਜਲੀ ਸਪਲਾਈ ਸਵੇਰੇ 10 ਤੋਂ 2 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਖੁਰਦ 'ਚ ਚੋਰੀ

ਸੰਧਵਾਂ, 17 ਦਸੰਬਰ (ਪ੍ਰੇਮੀ ਸੰਧਵਾਂ) -ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਖੁਰਦ ਵਿਖੇ ਚੋਰੀ ਹੋਣ ਦੀ ਖ਼ਬਰ ਹੈ | ਸਕੂਲ ਦੇ ਅਧਿਆਪਕ ਹਰਵਿੰਦਰ ਸਿੰਘ ਲੰਗੇਰੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਕੂਲ ਟਾਈਮ ਸਮੇਂ ਸਕੂਲ ਦੇ ਮੇਨ ਗੇਟ ਦਾ ਤਾਲਾ ਖੋਲ੍ਹ ਕੇ ਅੰਦਰ ਵੜੇ ਤਾਂ ...

ਪੂਰੀ ਖ਼ਬਰ »

ਖਟਕੜ ਕਲਾਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

ਬੰਗਾ, 17 ਦਸੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਨਗਰ ਨਿਵਾਸੀਆਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡ ਦੇ ਵਿਕਾਸ ਲਈ ਰਵਿੰਦਰ ਕੌਰ ਸੰਧੂ ਬਲਾਕ ਸੰਮਤੀ ਮੈਂਬਰ ਤੇ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਸਤਿਕਰਤਾਰ ਸਿੰਘ ਸਰਬਸੰਮਤੀ ਨਾਲ ਪਿੰਡ ਸੰਧਵਾਂ ਦੇ ਸਰਪੰਚ ਬਣੇ

ਸੰਧਵਾਂ, 17 ਦਸੰਬਰ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਪਿੰਡ ਵਾਸੀਆਂ ਦੀ ਪਿੰਡ ਦੀ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਲਈ ਹੋਈ ਭਰਵੀਂ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਵਿਖੇ ਨਾਮਜ਼ਦਗੀਆਂ ਦਰਜ ਕਰਵਾਉਣ ਵਾਲਿਆਂ ਦੀ ਰਹੀ ਭੀੜ

ਨਵਾਂਸ਼ਹਿਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਪੰਚਾਇਤੀ ਚੋਣਾਂ 2018 ਦੇ ਸਬੰਧ 'ਚ ਅੱਜ ਨਾਮਜ਼ਦਗੀਆਂ ਦੇ ਦੂਜੇ ਦਿਨ ਬਲਾਕ ਨਵਾਂਸ਼ਹਿਰ ਦੇ ਅਧੀਨ ਪੈਂਦੇ ਵੱਖ ਵੱਖ ਪਿੰਡਾ ਦੇ ਸਰਪੰਚੀ/ਪੰਚੀ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦੇ ਸਬੰਧ 'ਚ ਬਲਾਕ ...

ਪੂਰੀ ਖ਼ਬਰ »

ਬੰਗਾ ਬਲਾਕ 'ਚ 37 ਉਮੀਦਵਾਰਾਂ ਵਲੋਂ ਸਰਪੰਚੀ ਦੇ ਨਾਮਜ਼ਦਗੀ ਪੇਪਰ ਦਾਖ਼ਲ

ਬੰਗਾ, 17 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਚਾਇਤੀ ਚੋਣਾਂ ਲਈ ਬੰਗਾ 'ਚ ਸਰਪੰਚਾਂ ਤੇ ਪੰਚਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਲਈ ਕਾਫੀ ਉਤਸ਼ਾਹ ਨਜ਼ਰ ਆਇਆ | ਵੱਖ-ਵੱਖ ਨਾਮਜ਼ਦਗੀ ਕੇਂਦਰਾਂ 'ਚ ਸਰਪੰਚੀ ਲਈ ਹੁਣ ਤੱਕ 40 ਉਮੀਦਵਾਰਾਂ ਨੇ ਪੇਪਰ ਦਾਖ਼ਲ ਕਰਵਾਏ ਹਨ | ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਮੁਕਾਬਲਿਆਂ ਦੇ ਜੇਤੂ ਬੱਚੇ ਸਨਮਾਨਿਤ

ਬੰਗਾ, 17 ਦਸੰਬਰ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦੇ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਰਜਨੀਸ਼ ਕੁਮਾਰ ਰਿਟਰਨਿੰਗ ਅਫ਼ਸਰ ਪੰਚਾਇਤੀ ਚੋਣਾਂ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ 28ਵੀਂ ਬਰਸੀ ਮਨਾਈ

ਭੱਦੀ, 17 ਦਸੰਬਰ (ਨਰੇਸ਼ ਧੌਲ)- ਗਰੀਬਦਾਸੀ ਭੂਰੀ ਵਾਲੇ ਭੇਖ ਦੇ ਅਨਮੋਲ ਰਤਨ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ 28ਵੀਂ ਬਰਸੀ ਸਬੰਧੀ ਸਮਾਗਮ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਨਸ਼ਾ ਵੰਡਣ ਵਾਲਿਆਂ ਨੂੰ ਵੋਟ ਨਾ ਪਾਉਣ ਦੀ ਅਪੀਲ

ਰੈਲਮਾਜਰਾ, 17 ਦਸੰਬਰ (ਰਾਕੇਸ਼ ਰੋਮੀ)- ਰੈਲਮਾਜਰਾ ਵਿਖੇ ਐੱਸ.ਆਈ.ਓ. ਸੰਸਥਾ ਵਲੋਂ ਚਲਾਏ ਜਾ ਰਹੇ ਸਿਲਾਈ ਸੈਂਟਰ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ | ਜਿਸ ਵਿਚ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਮਹਿਲਾਵਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਨਾਰੀ ਸ਼ਕਤੀ ...

ਪੂਰੀ ਖ਼ਬਰ »

ਮੀਰੀ-ਪੀਰੀ ਵੈੱਲਫ਼ੇਅਰ ਕਲੱਬ ਦੇ ਕੰਮ ਸ਼ਲਾਘਾ ਭਰਪੂਰ

ਸੜੋਆ, 17 ਦਸੰਬਰ (ਨਾਨੋਵਾਲੀਆ)-ਮੀਰੀ-ਪੀਰੀ ਯੂਥ ਵੈੱਲਫੇਅਰ ਕਲੱਬ ਅਟਾਲ ਮਜਾਰਾ ਵੱਲੋਂ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮ ਲਈ ਹਰ ਪਾਸੇ ਤੋਂ ਸ਼ਲਾਘਾ ਕੀਤੀ ਜਾ ਰਹੀ ਹੈ | ਕਲੱਬ ਦੇ ਮੈਂਬਰਾਂ ਦੀ ਹੋਈ ਮੀਟਿੰਗ 'ਚ ਕਲੱਬ ਦੇ ...

ਪੂਰੀ ਖ਼ਬਰ »

ਕੁੱਲਾ ਸ਼ਰੀਫ ਬਹਿਰਾਮ ਵਿਖੇ ਸਾਲਾਨਾ ਜੋੜ ਮੇਲਾ ਸਮਾਪਤ

ਬਹਿਰਾਮ, 17 ਦਸੰਬਰ (ਨਛੱਤਰ ਸਿੰਘ ਬਹਿਰਾਮ) - ਇਲਾਕੇ ਦਾ ਨਾਮਵਰ ਧਾਰਮਿਕ ਅਸਥਾਨ ਦਰਬਾਰ ਕੁੱਲਾ ਸ਼ਰੀਫ ਬਹਿਰਾਮ ਵਿਖੇ ਸਾਵਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦੀ ਯਾਦ 'ਚ ਸਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਅਟਵਾਲ (ਸੇਵਾ ਮੁਕਤ ਡੀ. ਐਸ. ਪੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਕਲਾਂ 'ਚ ਬਾਲ ਦਿਵਸ ਮਨਾਇਆ

ਬਹਿਰਾਮ, 17 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ 'ਪੜੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੌਜੈਕਟ ਅਤੇ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਨੂੰ ਪੂਰਾ ਇਕ ਸਾਲ ਹੋਣ 'ਤੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 'ਬਾਲ ...

ਪੂਰੀ ਖ਼ਬਰ »

ਪਿੰਡ ਬੱਜੋਂ ਵਿਖੇ ਦਲਿਤ ਭਾਈਚਾਰੇ ਵਲੋਂ ਵੀ ਪੰਚਾਇਤੀ ਚੋਣਾਂ ਦੇ ਬਾਈਕਾਟ ਦਾ ਐਲਾਨ

ਔੜ/ਝਿੰਗੜਾਂ, 17 ਦਸੰਬਰ (ਕੁਲਦੀਪ ਸਿੰਘ ਝਿੰਗੜ)- ਪੰਚਾਇਤੀ ਚੋਣਾਂ ਲਈ ਰਾਖਵੇਂਕਰਨ ਤੇ ਵਾਰਡਬੰਦੀ ਨੇ ਪਿੰਡਾਂ 'ਚ ਧੜੇਬੰਦੀ ਖੜ੍ਹੀ ਕਰ ਦਿੱਤੀ ਹੈ | ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਪਿੰਡ 'ਚ ਪਿਛਲੇ ਪੰਦਰਾਂ ਸਾਲ ਤੋਂ ਬਿਨਾਂ ਕਿਸੇ ਪੱਖਪਾਤ ਤੋਂ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਮਾਤਾ ਗੁਜਰੀ ਔਰਤ ਚੇਤਨਾ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਔੜ/ਝਿੰਗੜਾਂ, 17 ਦਸੰਬਰ (ਕੁਲਦੀਪ ਸਿੰਘ ਝਿੰਗੜ)- ਮਾਤਾ ਗੁਜਰੀ ਔਰਤ ਚੇਤਨਾ ਕਮੇਟੀ ਪਿੰਡ ਮਹਿਮੂਦਪੁਰ ਵਲੋਂ ਇਸ ਸਾਲ ਅੱਠਵੇਂ ਸਾਲ ਵੀ ਉਸਾਰੂ ਅਤੇ ਸੇਧ ਦੇਣ ਵਾਲਾ ਵਿਸ਼ੇਸ਼ ਸਮਾਗਮ ਕਰਵਾ ਕੇ ਲਾਸਾਨੀ ਕੁਰਬਾਨੀ ਦੇ ਪ੍ਰਤੀਕ ਮਹਾਨ ਮਾਤਾ ਗੁਜਰੀ ਜੀ ਅਤੇ ...

ਪੂਰੀ ਖ਼ਬਰ »

ਰਾਹੋਂ ਦਾ ਪ੍ਰਾਚੀਨ ਰੇਲਵੇ ਸਟੇਸ਼ਨ ਅੱਜ ਅਨਾਥ ਹੋ ਕੇ ਰਹਿ ਗਿਆ

ਰਾਹੋਂ, 14 ਦਸੰਬਰ (ਭਾਗੜਾ)-ਰਾਹੋਂ ਦਾ ਰੇਲਵੇ ਸਟੇਸ਼ਨ ਪੰਜਾਬ ਦਾ ਪੁਰਾਣਾ ਤੇ ਇਤਿਹਾਸਿਕ ਰੇਲਵੇ ਸਟੇਸ਼ਨ ਹੈ | ਇਸ ਸਟੇਸ਼ਨ ਤੋਂ ਰੇਲ ਲਾਈਨ ਨਵਾਂਸ਼ਹਿਰ ਤਕ ਵਿਛਾਉਣ ਦਾ ਸਾਰਾ ਖਰਚਾ ਸਾਬਕਾ ਵਿਧਾਇਕ ਅਬਦੁਲ ਰਹਿਮਾਨ ਨੇ ਇਸ ਸ਼ਰਤ 'ਤੇ ਕੀਤਾ ਸੀ ਕਿ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਡਾ: ਸੂਦ ਵਲੋਂ 'ਨਸ਼ਾ ਮੁਕਤੀ ਵੱਲ ਵਧਦੇ ਕਦਮ ਆਈ.ਈ.ਸੀ. ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ

ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਨਸ਼ਾ ਮੁਕਤ ਪੰਜਾਬ ਵੱਲ ਵਧਦੇ ਕਦਮ ਆਈ.ਈ.ਸੀ. ਵੈਨ ਨੂੰ ਹੁਸ਼ਿਆਰਪੁਰ ਤੋਂ ਸਿਵਲ ਸਰਜਨ ਡਾ: ਰੇਨੂੰ ਸੂਦ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ¢ ਇਸ ਮੌਕੇ ਡਾ: ਸੂਦ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਬ੍ਰਹਮ ...

ਪੂਰੀ ਖ਼ਬਰ »

ਮਹਾਨ ਨਗਰ ਕੀਰਤਨ 21 ਨੂੰ

ਮਜਾਰੀ/ਸਾਹਿਬਾ, 17 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜ਼ਰ ਕੌਰ ਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ 21 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰਦਵਾਰਾ ...

ਪੂਰੀ ਖ਼ਬਰ »

ਨਵੋਦਿਆ ਦੀ ਮੁਫ਼ਤ ਕੋਚਿੰਗ ਲੈ ਰਹੇ ਬੱਚਿਆਂ ਨੂੰ ਕਿਤਾਬਾਂ ਤਕਸੀਮ

ਕਾਠਗੜ੍ਹ, 17 ਦਸੰਬਰ (ਬਲਦੇਵ ਸਿੰਘ ਪਨੇਸਰ)- ਅੱਜ ਸ.ਪ੍ਰ.ਸ ਕਾਠਗੜ੍ਹ ਵਿਖੇ ਜਵਾਹਰ ਨਵੋਦਿਆ ਵਿਦਿਆਲਿਆ ਦੀ 6ਵੀਂ ਜਮਾਤ ਲਈ ਹੋਣ ਵਾਲੀ ਪ੍ਰੀਖਿਆ ਲਈ ਚੱਲ ਰਹੀ ਮੁਫ਼ਤ ਕੋਚਿੰਗ ਲੈਣ ਵਾਲੇ ਬਲਾਕ ਬਲਾਚੌਰ-1 ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੰਸਪੈਕਟਰ ਰਾਮ ...

ਪੂਰੀ ਖ਼ਬਰ »

ਮੰਢਿਆਣੀ ਦੇ ਖੇਡ ਮੈਦਾਨ ਦੀ ਕਦੋਂ ਹੋਵੇਗੀ ਕਾਇਆ ਕਲਪ

ਬਲਾਚੌਰ, 17 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸਰਕਾਰਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਗੱਲ ਕਰ ਰਹੀ ਹੈ ਪਰ ਪਿੰਡ ਮੰਢਿਆਣੀ ਦੇ ਖੇਡ ਮੈਦਾਨ ਦੇ ਅਧੂਰੇ ਵਿਕਾਸ ਨੂੰ ਦੇਖ ਕੇ ਅਸਲ ਤਸਵੀਰ ਸਾਹਮਣੇ ਆ ਜਾਂਦੀ ਹੈ | ਬਾਬਾ ਗੁਰਦਿੱਤਾ ਸਪੋਰਟਸ ਅਤੇ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਪ੍ਰੋਗਰਾਮ 'ਤੇ ਇਕ ਦਿਨਾ ਵਰਕਸ਼ਾਪ ਲਗਾਈ

ਨਵਾਂਸ਼ਹਿਰ 17 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਤੇ ਰੈੱਡ ਰਿਬਨ ਕਲੱਬਾਂ ਦੇ ਇੰਚਾਰਜ ਅਧਿਆਪਕਾਂ ਨੂੰ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਕਿਸ਼ੋਰ ਅਵਸਥਾ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਜ਼ੋਨ ਦੇ ਸਰਬਪੱਖੀ ਵਿਕਾਸ ਲਈ ਸੁਹਿਰਦਤਾ ਨਾਲ ਆਵਾਜ਼ ਉਠਾਵਾਂਗਾ-ਦਿੱਲੀ

ਬਲਾਚੌਰ, 17 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਾਵਰ ਸਿੰਘ ਦਿੱਲੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੜ੍ਹੀ ਕਾਨੂੰਗੋਅ ਦੇ ਸਰਬਪੱਖੀ ਵਿਕਾਸ ਹਿੱਤ ਸੁਹਿੱਰਦਤਾ ਨਾਲ ਆਵਾਜ਼ ਉਠਾਵਾਂਗਾ | ਜਦੋਂ ਵੀ ਜ਼ਿਲ੍ਹਾ ਪ੍ਰੀਸ਼ਦ ਦਾ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਮਜਾਰੀ/ਸਾਹਿਬਾ, 17 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਕਾਂਗਰਸੀ ਆਗੂ ਰਸ਼ਪਾਲ ਸਿੰਘ ਮੰਡੇਰ ਦੀ ਮਾਤਾ ਸੁਰਜੀਤ ਕੌਰ ਬਕਾਪੁਰ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ, ਉਪਰੰਤ ਗੁਰਦਵਾਰਾ ਸਿੰਘ ਸਭਾ ਵਿਖੇ ਬਾਬਾ ਬਲਵਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਨੇ ਕ੍ਰਿਸਮਸ ਡੇਅ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਨਵਾਂਸ਼ਹਿਰ, 17 ਨਵਾਂਸ਼ਹਿਰ (ਹਰਮਿੰਦਰ ਸਿੰਘ ਪਿੰਟੂ)- ਅੱਜ ਕਿ੍ਸਮਸ ਸ਼ੋਭਾ ਯਾਤਰਾ ਕਮੇਟੀ ਨਵਾਂਸ਼ਹਿਰ ਵਲੋਂ ਕ੍ਰਿਸਮਸ ਡੇਅ ਦੀ ਆਮਦ ਤੇ ਰਾਸ਼ਟਰੀ ਪ੍ਰਧਾਨ ਕਿ੍ਸਚੀਅਨ ਨੈਸ਼ਨਲ ਫ਼ਰੰਟ ਲਾਰੈਂਸ ਚੌਧਰੀ, ਸਮੂਹ ਪਾਸਟਰ ਸਾਹਿਬਾਨਾਂ ਅਤੇ ਮਸੀਹੀ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਜਲਾਲਪੁਰ ਸਕੂਲ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ

ਕਾਠਗੜ੍ਹ, 17 ਦਸੰਬਰ (ਬਲਦੇਵ ਸਿੰਘ ਪਨੇਸਰ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਪੁਰ ਵਿਖੇ ਸਵਾਮੀ ਦਿਆਲ ਦਾਸ ਬਉੜੀ ਸਾਹਿਬ ਵਾਲਿਆਂ ਨੇ ਸਕੂਲ 'ਚ ਬਣਨ ਵਾਲੇ ਕਮਰੇ, ਬਰਾਂਡੇ ਤੇ ਦਫ਼ਤਰ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਤੀਜਾ ਦਿਨ

ਬੰਗਾ, 17 ਦਸੰਬਰ (ਜਸਬੀਰ ਸਿੰਘ ਨੂਰਪੁਰ) - 21ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਤੀਜੇ ਦਿਨ ਕੁਆਰਟਰ ਫਾਈਨਲ ਦੇ ਦੋ ਮੈਚ ਹੋਏ | ਪਹਿਲਾ ਮੈਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਅਕੈਡਮੀ ਬੰਗਾ ਤੇ ਗੁਰੂ ਫੁੱਟਬਾਲ ਕਲੱਬ ਜਲੰਧਰ ਦੀਆਂ ...

ਪੂਰੀ ਖ਼ਬਰ »

ਮੱਲਪੁਰ ਅੜਕਾਂ 'ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ

ਮੱਲਪੁਰ ਅੜਕਾਂ, 17 ਦਸੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੱਲਪੁਰ ਅੜਕਾਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਮੈਂਬਰਾਂ ਦੀ ਚੋਣ ਕੀਤੀ ਗਈ | ਜਿਸ 'ਚ ਕਮਲਜੀਤ ਕੌਰ ਪਤਨੀ ਦਿਲਾਵਰ ਸਿੰਘ ਨੂੰ ਸਰਪੰਚ ਚੁਣਿਆ ਗਿਆ | ਇਸ ਦੇ ਨਾਲ ਚਰਨਜੀਤ ਸਿੰਘ ...

ਪੂਰੀ ਖ਼ਬਰ »

ਸਰਪੰਚਾਂ ਤੇ ਪੰਚਾਂ ਦੀਆਂ ਨਾਮਜ਼ਦਗੀਆਂ ਦਾ ਦੂਜਾ ਦਿਨ

* ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਸਰਪੰਚਾਂ ਦੀਆਂ 109 ਤੇ ਪੰਚਾਂ ਦੀਆਂ 349 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਨਵਾਂਸ਼ਹਿਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੀਆਂ 466 ਗ੍ਰਾਮ ਪੰਚਾਇਤਾਂ ਦੀ ਚੋਣ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੇ ਦੂਜੇ ਦਿਨ 109 ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਦੇ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਸਾਹਲੋਂ, 17 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)-ਪੰਚਾਇਤੀ ਚੋਣਾਂ ਲਈ ਵੱਖ-ਵੱਖ ਪਿੰਡਾਂ ਲਈ ਮਾਰਕੀਟ ਕਮੇਟੀ ਦਫ਼ਤਰ ਕਰਿਆਮ ਰੋਡ ਨਵਾਂਸ਼ਹਿਰ 'ਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵੱਲੋਂ ਨਿਰਧਾਰਿਤ ਰਿਟਰਨਿੰਗ ਅਫ਼ਸਰ ਡਾ: ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵੱਲੋਂ ਨਵੰਬਰ ਮਹੀਨੇ ਦੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਸਮੀਖਿਆ

ਨਵਾਂਸ਼ਹਿਰ, 17 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਪਾਸੋਂ ਨਵੰਬਰ ਮਹੀਨੇ 'ਚ ਹੋਏ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਰਿਪੋਰਟ ਲਈ ਗਈ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX