ਤਾਜਾ ਖ਼ਬਰਾਂ


ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ...
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ....
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ...
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ....
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ....
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ....
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ....
ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ...
ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
. . .  1 day ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ....
ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ
. . .  1 day ago
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ....
ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ
. . .  1 day ago
ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ...
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ...
ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਰਾਜਧਾਨੀ ਦਿੱਲੀ 'ਚ ਮੀਂਹ ਦੇ ਚੱਲਦਿਆਂ ਮੌਸਮ ਸੁਹਾਵਣਾ ਹੋ ਗਿਆ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਵੀ ਮਿਲੀ....
ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ
. . .  1 day ago
ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ
. . .  1 day ago
ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ, 10 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦਿੱਲੀ ਸਿੱਖ ਕਤਲੇਆਮ ਦੇ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਦਾ ਚੁਫ਼ੇਰਿਓਾ ਸਵਾਗਤ

ਟਾਇਟਲਰ ਸਮੇਤ ਬਾਕੀ ਦੋਸ਼ੀਆਂ ਨੂੰ ਵੀ ਮਿਲੇ ਸਖ਼ਤ ਸਜ਼ਾ - ਸਲਾਰੀਆ ਬਟਾਲਾ, 17 ਦਸੰਬਰ (ਕਾਹਲੋਂ)-ਸੱਜਣ ਕੁਮਾਰ ਉਮਰ ਕੈਦ ਦਾ ਨਹੀਂ, ਸਗੋਂ ਫਾਂਸੀ ਦੀ ਸਜ਼ਾ ਦਾ ਹੱਕਦਾਰ ਸੀ, ਪ੍ਰੰਤੂ ਨਿਆਂਪਾਲਿਕਾ ਵਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਉਸ ਦੇ ਗੁਨਾਹਾਂ ਨੂੰ ...

ਪੂਰੀ ਖ਼ਬਰ »

ਧੁੰਦ ਕਾਰਨ ਵਾਹਨ ਟਕਰਾਏ, ਕਈ ਜ਼ਖ਼ਮੀ

ਬਟਾਲਾ, 17 ਦਸੰਬਰ (ਹਰਦੇਵ ਸਿੰਘ ਸੰਧੂ)-ਅੱਜ ਸਵੇਰੇ ਸੰਘਣੀ ਧੁੰਦ ਪੈਣ ਕਾਰਨ ਗੁਰਦਾਸਪੁਰ ਰੋਡ 'ਤੇ ਵਾਹਨ ਟਕਰਾਉਣ ਨਾਲ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਜ਼ੂਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਓਲੰਪਿਕ ਪ੍ਰਤੀਯੋਗਤਾ ਕਰਵਾਈ

ਬਟਾਲਾ, 17 ਦਸੰਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਦੇ ਜੂਨੀਅਰ ਵਿੰਗ ਵਿਚ ਓਲੰਪਿਕ ਪ੍ਰਤੀਯੋਗਤਾ ਕਰਵਾਈ ਗਈ ਸੀ, ਜਿਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਪ੍ਰਤੀਯੋਗਤਾ ਵਿਚ 14 ਵਿਦਿਆਰਥੀਆਂ ਨੇ ਸਵਰਨ ਪਦ ਹਾਸਲ ਕੀਤੇ | ਇਸ ਮੌਕੇ ਸਕੂਲ ਦੇ ਡਾਇਰੈਕਟਰ (ਨੈਸ਼ਨਲ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਗੁਰਦਾਸਪੁਰ, 17 ਦਸੰਬਰ (ਸੁਖਵੀਰ ਸਿੰਘ ਸੈਣੀ)-ਗੁਰੂ ਨਾਨਕ ਪਾਰਕ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਜ਼ਿਲ੍ਹਾ ਜਨਰਲ ਸਕੱਤਰ ਹਰਦੀਪ ਸਿੰਘ ਨਾਨੋਵਾਲੀਆ ਅਤੇ ਬਰਾਂਚ ਪ੍ਰਧਾਨ ਮਨਦੀਪ ...

ਪੂਰੀ ਖ਼ਬਰ »

ਰੰਧਾਵਾ ਨੇ ਵੋਟਾਂ ਕੱਟਣ ਅਤੇ ਨਵੀਂ ਵਾਰਡਬੰਦੀ 'ਤੇ ਜਿਤਾਇਆ ਇਤਰਾਜ

ਬਟਾਲਾ, 17 ਦਸੰਬਰ (ਕਾਹਲੋਂ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ, ਜੋ ਹੁਣ ਅਕਾਲੀ ਦਲ ਵਿਚ ਸ਼ਾਮਿਲ ਹੋ ਚੁੱਕੇ ਹਨ, ਵਲੋਂ ਬਟਾਲਾ ਕਲੱਬ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਨਵੀਂ ਵਾਰਡਬੰਦੀ ਅਤੇ ਵੋਟਾਂ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਿਲੰਗ ਨਿਰਧਾਰਨ ਟੈਸਟ ਦੇ ਗੋਰਖ ਧੰਦੇ ਦਾ ਪਰਦਾਫਾਸ਼

ਬਟਾਲਾ, 17 ਦਸੰਬਰ (ਬੁੱਟਰ)-ਨਜ਼ਦੀਕੀ ਪਿੰਡ ਪੰਜਗਰਾਈਆਂ ਦੇ ਇਕ ਨਿੱਜੀ ਹਸਪਤਾਲ 'ਚ ਛਾਪੇਮਾਰੀ ਕਰਕੇ ਸਿਹਤ ਵਿਭਾਗ ਦੀ ਟੀਮ ਨੇ ਸਪੀਡ ਸਰਚ ਐਾਡ ਸਕਿਓਰਟੀ ਨੈੱਟਵਰਕ ਦੇ ਫੀਲਡ ਅਫ਼ਸਰ ਸੁਮਿਤ ਕੁਮਾਰ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਗੈਰ ਕਾਨੂੰਨੀ ਿਲੰਗ ਨਿਰਧਾਰਤ ...

ਪੂਰੀ ਖ਼ਬਰ »

ਇਨੋਵਾ ਮਾਮਲੇ 'ਚ ਚੌਥਾ ਦੋਸ਼ੀ ਵੀ ਬਟਾਲਾ ਪੁਲਿਸ ਵਲੋਂ ਕਾਬੂ

ਬਟਾਲਾ, 17 ਦਸੰਬਰ (ਕਾਹਲੋਂ)-ਅੱਜ ਪੁਲਿਸ ਜ਼ਿਲ੍ਹਾ ਬਟਾਲਾ ਵਲੋ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 13 ਅਕਤੂਬਰ 18 ਨੂੰ ਟੋਇਟਾ ਏਜੰਸੀ, ਅੰਮਿ੍ਤਸਰ ਤੋਂ 4 ਨੌਜਵਾਨਾਂ ਵਲੋਂ ਨਵੀਂ ਇਨੋਵਾ ਕਿ੍ਸਟਾ ਕਾਰ ਏਜੰਸੀ ਦੇ ਕਰਿੰਦਿਆਂ ਪਾਸੋਂ ਪਿਸਤੌਲ ਦੀ ਨੋਕ 'ਤੇ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਟੱਕਰ ਦੌਰਾਨ 1 ਦੀ ਮੌਤ

ਹਰਚੋਵਾਲ, 17 ਦਸੰਬਰ (ਰਣਜੋਧ ਸਿੰਘ ਭਾਮ)-ਬੀਤੀ ਰਾਤ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਭੱੁਟੋ ਪੁੱਤਰ ਬੀਰ ਸਿੰਘ ਵਾਸੀ ਭਾਮ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਰਕਾਰ ਨੇ ਬੰਦ ਕਰ ਕੇ ਲੋਕਾਂ ਨਾਲ ਧੋਖਾ ਕੀਤਾ : ਸਵਰਨ ਸਲਾਰੀਆ

ਕਾਹਨੂੰਵਾਨ, 17 ਦਸੰਬਰ (ਹਰਜਿੰਦਰ ਸਿੰਘ ਜੱਜ)-ਅਕਾਲੀ-ਭਾਜਪਾ ਗਠਜੋੜ ਦੀ ਸਾਂਝੀ ਸਰਕਾਰ ਵੇਲੇ ਮਸੀਹ ਭਾਈਚਾਰੇ ਦੇ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਬੰਦ ਕਰਕੇ ਮਾਜੂਦਾ ਕਾਂਗਰਸ ਦੀ ਸਰਕਾਰ ਨੇ ਮਸੀਹ ਭਾਈਚਾਰੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਦੋ ਹਫ਼ਤਿਆਾ ਤੋਂ ਵਾਟਰ ਸਪਲਾਈ ਬੰਦ ਰਹਿਣ ਕਾਰਨ ਇਲਾਕਾ ਨਿਵਾਸੀਆਾ ਵਲੋਂ ਜ਼ੋਰਦਾਰ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 17 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਇੱਥੋਂ ਨੇੜਲੇ ਪਿੰਡ ਡੱਲਾ ਕੋਹਲੀਆਂ ਵਿਖੇ ਸਥਿਤ ਵਾਟਰ ਸਪਲਾਈ ਟੈਂਕੀ ਅਧੀਨ ਆਉਂਦੇ ਕਰੀਬ ਅੱਧੀ ਦਰਜਨ ਪਿੰਡਾਂ ਦੇ ਘਰਾਂ ਦਾ ਵਾਟਰ ਸਪਲਾਈ ਦਾ ਪਾਣੀ ਪਿਛਲੇ ਦੋ ਹਫ਼ਤੇ ਤੋਂ ਬੰਦ ਹੋ ਜਾਣ ਕਾਰਨ ਇਲਾਕਾ ...

ਪੂਰੀ ਖ਼ਬਰ »

ਬਲਾਕ ਕਲਾਨੌਰ ਦੇ 6 ਪਿੰਡਾਂ 'ਚ ਨਹੀਂ ਹੋਵੇਗੀ ਪੰਚਾਇਤੀ ਚੋਣ

ਕਲਾਨੌਰ, 17 ਦਸੰਬਰ(ਪੁਰੇਵਾਲ)-30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦਾ ਸੂਬੇ ਭਰ 'ਚ ਹਰ ਪਾਸੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਕਲਾਨੌਰ ਦੀਆਂ 6 ਪੰਚਾਇਤਾਂ ਦੀਆਂ ਚੋਣਾਂ ਨਾ ਹੋਣ ਕਾਰਨ ਜਿਥੇ ਕਲਾਨੌਰ ਦੀ ਸਿਆਸਤ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸਰਪੰਚੀ ਚੋਣ ਲਈ ਭਰੇ ਨਾਮਜ਼ਦਗੀ ਪੱਤਰ

ਪੁਰਾਣਾ ਸ਼ਾਲਾ, 17 ਦਸੰਬਰ (ਅਸ਼ੋਕ ਸ਼ਰਮਾ)-ਪਿੰਡ ਚਾਵਾ ਦੀ ਪੰਚਾਇਤੀ ਚੋਣ ਦੀ ਸਰਪੰਚੀ ਸੀਟ ਲਈ ਡਾ: ਜੋਗਿੰਦਰ ਸਿੰਘ ਕੰਡਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ ਅਤੇ ਲੋਕਾਂ ਵਲੋਂ ਵੀ ਉਨ੍ਹਾਂ ਨੰੂ ਪੂਰਨ ਹੁੰਗਾਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਦੀਨਾਨਗਰ ਬਲਾਕ 'ਚ ਕੁੱਲ 16 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ

ਦੀਨਾਨਗਰ, 17 ਦਸੰਬਰ (ਸੋਢੀ/ਸ਼ਰਮਾ)-ਪੰਚਾਇਤ ਚੋਣਾਂ ਲਈ ਵੱਖ-ਵੱਖ ਪੰਚਾਇਤਾਂ ਲਈ ਨੌਮੀਨੇਸ਼ਨ ਦਾ ਦੌਰ ਜਾਰੀ ਹੈ | ਦੀਨਾਨਗਰ ਬਲਾਕ ਵਿਚ ਕੁੱਲ 142 ਪਿੰਡ ਹਨ | ਜਿਨ੍ਹਾਂ ਵਿਚ ਪੰਚਾਇਤਾਂ ਦੀ ਸੰਖਿਆ 119 ਹੈ | ਜਿਨ੍ਹਾਂ ਵਿਚ 24 ਪੰਚਾਇਤਾਂ ਜਨਰਲ ਕੈਟਾਗਰੀ ਲਈ ਰਾਖਵੀਆਂ ਹਨ, ...

ਪੂਰੀ ਖ਼ਬਰ »

ਪਿੰਡ ਬਹਾਦਰ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ

ਪੁਰਾਣਾ ਸ਼ਾਲਾ, 17 ਦਸੰਬਰ (ਅਸ਼ੋਕ ਸ਼ਰਮਾ)-ਭਾਵੇਂ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 30 ਦਸੰਬਰ ਨੰੂ ਕਰਵਾਉਣ ਦਾ ਐਲਾਨ ਕੀਤਾ ਹੈ, ਪਰ ਬਹੁਤੇ ਪਿੰਡਾਂ ਅੰਦਰ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਰਹੀਆਂ ਹਨ | ਇਸੇ ਤਹਿਤ ਹੀ ਪਿੰਡ ਬਹਾਦਰ ਅੰਦਰ ਵੀ ਸਰਬਸੰਮਤੀ ...

ਪੂਰੀ ਖ਼ਬਰ »

ਅਖਵਾੜਾ ਦੇ ਵਾਰਡ-2 'ਚ ਲੋਕਾਂ ਵਲੋਂ ਚੋਣਾਂ ਦਾ ਵਿਰੋਧ ਕਰਨ ਦਾ ਐਲਾਨ

ਬਮਿਆਲ, 17 ਦਸੰਬਰ (ਰਾਕੇਸ਼ ਸ਼ਰਮਾ)-ਸੂਬੇ 'ਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਚੱਲਦੇ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਦੇ ਅਧੀਨ ਆਉਂਦੇ ਪਿੰਡ ਅਖਵਾੜਾ ਦੇ ਵਾਰਡ ਨੰਬਰ-2 'ਚ ਇਕ ਵੀ ਵੋਟ ਅਨੁਸੂਚਿਤ ਜਾਤੀ ਦਾ ਨਾ ਹੋਣ ਦੇ ਬਾਵਜੂਦ ਵੀ ਚੋਣ ਕਮਿਸ਼ਨ ਵਲੋਂ ਇਸ ਵਾਰਡ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 1280 ਪੰਚਾਇਤਾਂ 'ਚੋਂ 27 ਸਰਪੰਚਾਂ, 67 ਪੰਚਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਪੰਚਾਇਤੀ ਚੋਣਾਂ ਦੇ ਚੱਲਦਿਆਂ ਪਿੰਡਾਂ ਅੰਦਰ ਚੋਣ ਮੈਦਾਨ ਭਖਿਆ ਹੋਇਆ ਹੈ ਅਤੇ ਆਪਣੇ ਆਪਣੇ ਹਲਕਿਆਂ ਅੰਦਰ ਨਾਮਜ਼ਦਗੀਆਂ ਭਰਨ ਲਈ ਸਰਪੰਚਾਂ/ਪੰਚਾਂ ਦਾ ਮੇਲਾ ਲੱਗਿਆ ਹੋਇਆ ਹੈ | ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਹੁਣ ਤੱਕ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਦੂਜੇ ਦਿਨ ਵੀ ਚੁੱਲਾ ਟੈਕਸ ਤੇ ਐਨ.ਓ.ਸੀ ਤੋਂ ਵਾਂਝੇ

ਗੁਰਦਾਸਪੁਰ, 17 ਦਸੰਬਰ (ਸੁਖਵੀਰ ਸਿੰਘ ਸੈਣੀ)-ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪੰਜਾਬ ਅੰਦਰ ਸਰਪੰਚ/ਪੰਚ ਬਣਨ ਦੇ ਇਛੁੱਕ ਉਮੀਦਵਾਰਾਂ ਵਲੋਂ ਆਪਣੀ-ਆਪਣੀ ਨਾਮਜ਼ਦਗੀਆਂ ਭਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ, ਪਰ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ...

ਪੂਰੀ ਖ਼ਬਰ »

ਕਾਹਲੋਂ ਵਲੋਂ ਪੰਚਾਇਤੀ ਚੋਣਾਂ ਦੇ ਉਮੀਦਵਾਰ ਦੀ ਸੂਚੀ ਤਿਆਰ

ਫਤਹਿਗੜ੍ਹ ਚੂੜੀਆਂ, 17 ਦਸੰਬਰ (ਧਰਮਿੰਦਰ ਸਿੰਘ ਬਾਠ)-ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਵਲੋਂ ਪਿੰਡ ਦਾਦੂਯੋਦ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਪੂਰੀ ਤਰਾਂ ਤੇਜ ਕੀਤੀਆਂ ਹੋਈਆਂ ਹਨ ਅਤੇ ਅੱਜ ਸਰਪੰਚਾਂ-ਪੰਚਾਂ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਮਸੀਹ ਭਾਈਚਾਰਾ ਅਕਾਲੀ ਦਲ ਦਾ ਦੇਵੇਗਾ ਸਾਥ- ਭੱਟੀ

ਫਤਹਿਗੜ੍ਹ ਚੂੜੀਆਂ, 17 ਦਸੰਬਰ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਮਸੀਹ ਭਾਈਚਾਰਾ ਅਕਾਲੀ ਦਲ ਦਾ ਸਾਥ ਦੇਵੇਗਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ 'ਚ ਆਪਣੀ ਅਹਿਮ ਭੂਮਿਕਾ ਨਿਭਾਏਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਮਸੀਹ ...

ਪੂਰੀ ਖ਼ਬਰ »

ਫੱਤੂਪੁਰ ਨਿਵਾਸੀਆਂ ਨੇ ਸਰਬਸੰਮਤੀ ਨਾਲ ਚੁਣੀ ਗ੍ਰਾਮ ਪੰਚਾਇਤ

ਕੋਟਲੀ ਸੂਰਤ ਮੱਲ੍ਹੀ, 17 ਦਸੰਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਫੱਤੂਪੁਰ 'ਚ ਪਿੰਡ ਦੇ ਲੋਕਾਂ ਵਲੋਂ ਸਰਬਸੰਮਤੀ ਨਾਲ ਗ੍ਰਾਮ ਪੰਚਾਇਤ ਦਾ ਗਠਿਨ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਮੁਹਤਬਰ ਸਰਬਜੀਤ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੁੱਜੀਆਂ ਸੰਗਤਾਂ ਦਾ ਧੰਨਵਾਦ : ਮਾ: ਜੌਹਰ ਸਿੰਘ

ਕਾਹਨੂੰਵਾਨ, 17 ਦਸੰਬਰ (ਹਰਜਿੰਦਰ ਸਿੰਘ ਜੱਜ)-ਗੁਰਦੁਆਰਾ ਛੋਟਾ ਘੱਲੂਘਾਰਾ ਛੰਭ ਸਾਹਿਬ ਕਾਹਨੂੰਵਾਨ ਵਿਖੇ ਕਰਵਾਏ ਗਏ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਉਤਸਵ ਅਤੇ ਛੋਟਾ ਘੱਲੂਘਾਰਾ ਕਾਹਨੂੰਵਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤਿੰਨ ...

ਪੂਰੀ ਖ਼ਬਰ »

19 ਦੇ ਸਮਾਗਮ ਸਬੰਧੀ ਪਿੰਡ ਖੋਖਰ ਵਿਖੇ ਮੀਟਿੰਗ

ਵਰਸੋਲਾ, 17 ਦਸੰਬਰ (ਵਰਿੰਦਰ ਸਹੋਤਾ)-ਆਲ ਇੰਡੀਆ ਕ੍ਰਿਸਚੀਅਨ ਦਲਿਤ ਫ਼ਰੰਟ ਦੇ ਪ੍ਰਧਾਨ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਪਿੰਡ ਖੋਖਰ ਵਿਖੇ ਇਸਾਈ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 19 ਦਸੰਬਰ ਨੂੰ ...

ਪੂਰੀ ਖ਼ਬਰ »

ਦੋਸ਼ੀਆਂ ਨੰੂ ਫੜਨ ਲਈ ਐਸ. ਐਸ. ਪੀ. ਤੋਂ ਲਗਾਈ ਇਨਸਾਫ਼ ਦੀ ਗੁਹਾਰ

ਗੁਰਦਾਸਪੁਰ, 17 ਦਸੰਬਰ (ਆਲਮਬੀਰ ਸਿੰਘ)-ਪਿੰਡ ਮੁਗਰਾਲਾ ਦੇ ਵਾਸੀ ਪਿਆਰਾ ਸਿੰਘ ਨੰਬਰਦਾਰ ਵਲੋਂ ਐਸ.ਐਸ.ਪੀ.ਨੰੂ ਦਰਖਾਸਤ ਦੇ ਕੇ ਮੰਗ ਕੀਤੀ ਹੈ ਕਿ ਉਸ ਦਾ ਭਤੀਜਾ ਮੁਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਗਰਾਲਾ ਜਿਸ ਦਾ ਕਤਲ 7-11-18 ਨੰੂ ਦੀਵਾਲੀ ਵਾਲੀ ਰਾਤ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਗੁਰਦਾਸਪੁਰ ਤੇ ਹੁਸ਼ਿਆਰਪੁਰ ਨੇ 300 ਏਕੜ ਜ਼ਮੀਨ 'ਤੇ ਕੀਤੇ ਕਬਜ਼ੇ ਛੁਡਵਾਏ

ਪੁਰਾਣਾ ਸ਼ਾਲਾ, 17 ਦਸੰਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਗੁਰਦਾਸਪੁਰ ਦੇ ਰਕਬੇ ਅੰਦਰ ਪੈਂਦੀ ਜੰਗਲਾਤ ਵਿਭਾਗ ਦੀ ਹਜ਼ਾਰਾਂ ਏਕੜ ਜ਼ਮੀਨ 'ਤੇ ਕਿਸਾਨਾਂ ਵਲੋਂ ਲੰਬੇ ਸਮੇਂ ਤੋਂ ਨਜਾਇਜ਼ ਕਬਜ਼ੇ ਕੀਤੇ ਹੋਏ ਸਨ | ਜਿਸ ਨਾਲ ਸਰਕਾਰ ਨੰੂ ਲੱਖਾਂ-ਕਰੋੜਾਂ ਰੁਪਏ ਦਾ ਚੂਨਾ ...

ਪੂਰੀ ਖ਼ਬਰ »

ਖ਼ੂਨ ਦਾਨ ਕਰਕੇ ਮਨਾਇਆ ਆਪਣਾ 18ਵਾਂ ਜਨਮ ਦਿਨ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਗੁਰਦਾਸਪੁਰ ਦੀ ਅਮਤੋਜ ਕੌਰ ਨੇ ਆਪਣਾ 18ਵਾਂ ਜਨਮ ਦਿਨ ਖ਼ੂਨਦਾਨ ਕਰਕੇ ਮਨਾਇਆ ਹੈ | ਗੁਰਦਾਸਪੁਰ ਦੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਖੇਲ ਸਿੰਘ ਕਲਸੀ ਦੀ ਧੀ ਅਮਤੋਜ ਸਮਾਜ ਸੇਵਾ ਅਤੇ ਖ਼ੂਨਦਾਨ ਕਰਨ ਵਰਗੇ ਕੰਮ ਪਿਛਲੇ ਕਈ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਸਕੂਲ ਦਾ ਇਨਾਮ ਵੰਡ ਸਮਾਗਮ ਸਮਾਪਤ

ਦੀਨਾਨਗਰ, 17 ਦਸੰਬਰ (ਸੰਧੂ/ ਸੋਢੀ/ ਸ਼ਰਮਾ)-ਸਵਾਮੀ ਵਿਵੇਕਾਨੰਦ ਹਾਈ ਸਕੂਲ ਦੇ ਪ੍ਰਾਇਮਰੀ ਵਿੰਗ ਦਾ ਸਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਜੀ.ਆਰ ਮਹਾਜਨ ਦੀ ਪ੍ਰਧਾਨਗੀ 'ਚ ਹੋਇਆ, ਜਿਸ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਿ੍ਸ਼ਟੀ ਪਾਲ ਮਹਾਜਨ ...

ਪੂਰੀ ਖ਼ਬਰ »

ਕ੍ਰਿਸਚਨ ਫ਼ਰੰਟ ਵਲੋਂ ਭਲਕੇ ਕਰਵਾਇਆ ਜਾਵੇਗਾ ਸੂਬਾ ਪੱਧਰੀ ਕ੍ਰਿਸਮਸ ਸਮਾਗਮ

ਵਰਸੋਲਾ, 17 ਦਸੰਬਰ (ਵਰਿੰਦਰ ਸਹੋਤਾ)-ਆਲ ਇੰਡੀਆ ਕਿ੍ਸਚਨ ਦਲਿਤ ਫ਼ਰੰਟ ਵਲੋਂ 19 ਦਸੰਬਰ ਨੂੰ ਗੁਰਦਾਸਪੁਰ ਦੇ ਲੀਓ ਪੈਲੇਸ ਪੰਡੋਰੀ ਰੋਡ ਵਿਖੇ ਸੂਬਾ ਪੱਧਰੀ ਕ੍ਰਿਸਮਸ ਸਮਾਗਮ ਕਰਵਾਇਆ ਜਾਵੇਗਾ | ਇਹ ਸਮਾਗਮ ਨਿਰੋਲ ਧਾਰਮਿਕ ਹੋਵੇਗਾ, ਜਿਸ ਵਿਚ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਧੰਦਲ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ

ਬਟਾਲਾ, 17 ਦਸੰਬਰ (ਕਾਹਲੋਂ)-ਹਲਕਾ ਕਾਦੀਆਂ ਦੇ ਪਿੰਡ ਧੰਦਲ ਵਾਸੀਆਂ ਨੇ ਆਪਣੀ ਸਮਝਦਾਰੀ ਦਾ ਸਬੂਤ ਦਿੰਦਿਆਂ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਚੁਣ ਲਈ ਹੈ | ਪਿੰਡ ਧੰਦਲ ਦੇ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਚੇਅਰਮੈਨ ਮੋਹਨ ਸਿੰਘ ਧੰਦਲ ਸਮੇਤ ਸਾਰੇ ਮੁਹਤਬਰ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਗ੍ਰਾਮ ਪੰਚਾਇਤਾਂ ਬਣਾਉਣ ਦੇ ਯਤਨ ਕਰਨਾ ਸ਼ਲਾਘਾਯੋਗ-ਠੇਠਰਕੇ, ਅਸ਼ੋਕ ਕੁਮਾਰ

ਡੇਰਾ ਬਾਬਾ ਨਾਨਕ, 17 ਦਸਬੰਰ (ਹੀਰਾ ਸਿੰਘ ਮਾਂਗਟ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਸਰਬਸੰਮਤੀ ਨਾਲ ਗ੍ਰਾਮ ਪੰਚਾਇਤਾਂ ਦਾ ਗਠਨ ਕਰਨਾ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਹੰਤ ਗੁਰਦਿਆਲ ਸਿੰਘ ਦੇ ਪਰਿਵਾਰ ਨਾਲ ਲੰਗਾਹ ਵਲੋਂ ਅਫ਼ਸੋਸ ਪ੍ਰਗਟ

ਬਟਾਲਾ, 17 ਦਸੰਬਰ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਟਕਸਾਲੀ ਅਕਾਲੀ ਤੇ ਸਾਬਕਾ ਚੇਅਰਮੈਨ ਪੰਜਾਬ ਮਹੰਤ ਗੁਰਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਸਰਬਜੀਤ ਸਿੰਘ ਟੋਨੀ ਤੇ ਸੁਖਦੇਵ ਸਿੰਘ ਭੋਲਾ ਨਾਲ ਅਫ਼ਸੋਸ ਪ੍ਰਗਟ ਕਰਨ ਵਾਸਤੇ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਟੀਮ ਵਲੋਂ 50 ਹਜ਼ਾਰ ਦਾ ਚੈੱਕ ਭੇਟ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਵਾਸਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵਲੋਂ ਸ਼ੁਰੂ ਕੀਤੇ ਸਮਰਪਣ ਪ੍ਰੋਜੈਕਟ ਤਹਿਤ ਅੱਜ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਟੀਮ ਵਲੋਂ 50 ਹਜ਼ਾਰ ਰੁਪਏ ਦਾ ਚੈੱਕ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਕਾਜਵੇ ਪੁਲ ਦੀ ਹਾਲਤ ਖ਼ਸਤਾ

ਪੁਰਾਣਾ ਸ਼ਾਲਾ, 17 ਦਸੰਬਰ (ਅਸ਼ੋਕ ਸ਼ਰਮਾ)-ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਬਹਾਦਰ ਜ਼ਿਲ੍ਹਾ ਗੁਰਦਾਸਪੁਰ ਦੇ ਕਾਜਵੇ ਪੁਲ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਅਤੇ ਭਾਰੀ ਵਹੀਕਲ ਬੰਦ ਹੋਣ ਨਾਲ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਮੀਟਰ ਰੀਡਰਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਫਿਲਊਇਟ ਗਰਿੱਡ ਅਧੀਨ ਕੰਮ ਕਰਦੇ ਸਮੂਹ ਮੀਟਰ ਰੀਡਰਾਂ ਦੀ ਮੀਟਿੰਗ ਗੁਰੂ ਨਾਨਕ ਪਾਰਕ ਵਿਖੇ ਸੁਰਿੰਦਰ ਪੱਪੂ ਵਿੱਤ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਰ ਰੀਡਰਾਂ ਨੰੂ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਅਕਾਲ ਸਹਾਇ ਪਬਲਿਕ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਅਕਾਲ ਸਹਾਇ ਪਬਲਿਕ ਹਾਈ ਸਕੂਲ ਅੱਬੁਲਖੈਰ ਦੇ ਚੇਅਰਮੈਨ ਅਜੀਤ ਸਿੰਘ ਬਾਠ ਐਡਵੋਕੇਟ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਕੂਲ ਦੀ ਚੜ੍ਹਦੀ ਕਲਾ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੰੂ ਸਮਰਪਿਤ ਗੁਰਮਤਿ ਸਮਾਗਮ ਤੇ ਸਾਲਾਨਾ ਇਨਾਮ ਵੰਡ ...

ਪੂਰੀ ਖ਼ਬਰ »

ਪੰਜਾਬੀ ਸੁੰਦਰ ਮੁਕਾਬਲਿਆਂ 'ਚ ਲੇਹਲ ਸਕੂਲ ਨੇ ਮੱਲਾਂ ਮਾਰੀਆਂ

ਧਾਰੀਵਾਲ, 17 ਦਸੰਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਵਲੋਂ ਅਯੋਜਿਤ ਪੰਜਾਬੀ ਸੁੰਦਰ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਲੇਹਲ ਨੇ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧ ਵਿਚ ਮੁੱਖ ਅਧਿਆਪਕ ਅਰਜਨ ਦੇਵ ਨੇ ਦੱਸਿਆ ਕਿ ਸੈਕੰਡਰੀ ਮੁਕਾਬਲਿਆਂ ਵਿਚ ਉਨ੍ਹਾਂ ਦੇ ਸਕੂਲ ਦੀ ...

ਪੂਰੀ ਖ਼ਬਰ »

ਰੋਸ ਦਿਵਸ ਵਜੋਂ ਮਨਾਇਆ ਪੈਨਸ਼ਨਰਜ਼ ਡੇਅ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਗੁਰੂ ਨਾਨਕ ਪਾਰਕ ਵਿਖੇ ਪੈਨਸ਼ਨਰਜ਼ ਡੇਅ ਨੰੂ ਰੋਸ ਦਿਵਸ ਵਜੋਂ ਮਨਾਇਆ, ਜਿਸ ਦੀ ਪ੍ਰਧਾਨਗੀ ਦੇਵ ਰਾਜ ਸ਼ਰਮਾ, ਮੋਹਣ ਸਿੰਘ, ਜੋਗਿੰਦਰ ਸਿੰਘ, ਰਮੇਸ਼ ਕੁਮਾਰ ਸੇਵਾ ਮੁਕਤ ਪਿ੍ੰਸੀਪਲ, ...

ਪੂਰੀ ਖ਼ਬਰ »

ਟੀ.ਬੀ ਮਰੀਜ਼ਾਂ ਦੀ ਜਾਂਚ ਸਬੰਧੀ ਸਿਵਲ ਸਰਜਨ ਵਲੋਂ ਜਾਗਰੂਕਤਾ ਵੈਨ ਰਵਾਨਾ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਸਿਵਲ ਸਰਜਨ ਡਾ: ਕਿਸ਼ਨ ਚੰਦ ਵਲੋਂ 'ਐਕਟਿਵ ਕੇਸ ਫਾਈਡਿੰਗ' ਮੁਹਿੰਮ ਤਹਿਤ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਰਮੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਸਿਮਰਤ ਸਿੰਘ ਵੜੈਚ, ...

ਪੂਰੀ ਖ਼ਬਰ »

ਹੈਪੀ ਗੁਰਦਾਸਪੁਰੀਆ ਭਾਜਪਾ ਮੰਡਲ ਦੇ ਪ੍ਰੈੱਸ ਸਕੱਤਰ ਨਿਯੁਕਤ

ਗੁਰਦਾਸਪੁਰ, 17 ਦਸੰਬਰ (ਆਰਿਫ਼)-ਭਾਜਪਾ ਆਗੂਆਂ ਦੀ ਮੀਟਿੰਗ ਮੰਡਲ ਪ੍ਰਧਾਨ ਪਵਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਵਲੋਂ ਮੰਡਲ ਨੰੂ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਪੀ ਗੁਰਦਾਸਪੁਰੀਆ ...

ਪੂਰੀ ਖ਼ਬਰ »

ਪਨਬਸ ਕੰਟਰੈਕਟਰ ਯੂਨੀਅਨ ਦਾ ਧਰਨਾ ਮੁਲਤਵੀ

ਧਾਰੀਵਾਲ, 17 ਦਸੰਬਰ (ਸਵਰਨ ਸਿੰਘ)-ਪਨਬਸ ਕੰਟਰੈਕਟ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਚੇਅਰਮੈਨ ਸਲਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਰਿੰਕੂ ਦੀ ਪ੍ਰਧਾਨਗੀ ਹੇਠ ਹੋਈੇ, ਜਿਸ ਵਿਚ ਡਾਇਰੈਕਟਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ...

ਪੂਰੀ ਖ਼ਬਰ »

ਮਜੀਠੀਆ ਨੇ ਕੋਰ ਕਮੇਟੀ ਮੈਂਬਰ ਬਣਨ ਉਪਰੰਤ ਲਾਡੀ ਨੂੰ ਦਿੱਤੀ ਵਧਾਈ

ਪੁਰਾਣਾ ਸ਼ਾਲਾ, 17 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਰਮਵੀਰ ਸਿੰਘ ਲਾਡੀ ਨੂੰ ਕੋਰ ਕਮੇਟੀ ਮੈਂਬਰ ਚੁਣੇ ਜਾਣ ਤੋਂ ਬਾਅਦ ਲਾਡੀ ਵਲੋਂ ਕੋਰ ਕਮੇਟੀ ਮੈਂਬਰ ਸੋਨੂੰ ਲੰਗਾਹ, ਯੂਥ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਗੁਰਦਾਸਪੁਰ, 17 ਦਸੰਬਰ (ਸੁਖਵੀਰ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਘਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਾਧੂ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਅਤੇ ...

ਪੂਰੀ ਖ਼ਬਰ »

ਵੱਡੇ ਦਿਨ ਨੂੰ ਸਮਰਪਿਤ 23 ਨੂੰ ਚੰਦਰਭਾਨ ਤੋਂ ਸਜਾਈ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ-ਦਾਨੀਅਲ

ਪੁਰਾਣਾ ਸ਼ਾਲਾ, 17 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਮੌਕੇ ਪਿੰਡ ਚੰਦਰਭਾਨ ਦੇ ਕਿ੍ਸਚਨ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ | ਜਿਸ ਸਬੰਧੀ ਮੁੱਖ ਪ੍ਰਬੰਧਕ ਦਾਨੀਅਲ ਰਾਜਾ ਮਸੀਹ, ...

ਪੂਰੀ ਖ਼ਬਰ »

ਚੁੱਲ੍ਹਾ ਟੈਕਸ ਰਸੀਦ ਨਾ ਮਿਲਣ 'ਤੇ ਅਕਾਲੀ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ

ਗੁਰਦਾਸਪੁਰ, 17 ਦਸੰਬਰ (ਸੁਖਵੀਰ ਸਿੰਘ ਸੈਣੀ)-ਪੰਚਾਇਤੀ ਚੋਣਾਂ ਵਿਚ ਸਰਪੰਚਾਂ ਅਤੇ ਪੰਚਾਂ ਵਲੋਂ ਨਾਮਜ਼ਦਗੀਆਂ ਭਰਨ ਲਈ ਚੁੱਲ੍ਹਾ ਟੈਕਸ ਰਸੀਦ ਨਾ ਮਿਲਣ 'ਤੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ ਰਹਿ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਚੁੱਲਾ ਟੈਕਸ ਤੇ ਐਨ. ਓ. ਸੀ. ਰਸੀਦਾਂ ਨਾ ਮਿਲਣ 'ਤੇ ਅੱਜ ਕਰਾਂਗੇ ਰੋਸ ਪ੍ਰਦਰਸ਼ਨ : ਸਠਿਆਲੀ

ਕਾਹਨੂੰਵਾਨ, 17 ਦਸੰਬਰ (ਹਰਜਿੰਦਰ ਸਿੰਘ ਜੱਜ)-ਪੰਚਾਇਤੀ ਚੋਣਾਂ ਲਈ ਪਿੰਡ ਪੱਧਰ 'ਤੇ ਅਕਾਲੀ ਪਾਰਟੀ ਨਾਲ ਸਬੰਧਿਤ ਚਾਹਵਾਨ ਵਰਕਰਾਂ ਦੇ ਸਰਪੰਚੀ ਤੇ ਮੈਂਬਰ ਲਈ ਚੋਣ ਲੜਨ ਲਈ ਭਰੇ ਜਾਣ ਵਾਲੇ ਕਾਗਜ਼ਾਂ ਨੂੰ ਪੂਰਾ ਕਰਨ ਲਈ ਬਲਾਕ ਕਾਹਨੂੰਵਾਨ ਦਫ਼ਤਰ ਤੋਂ ਚੱੁਲਾ ਟੈਕਸ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੇ ਯਤਨਾ ਸਦਕਾ ਵਿਧਾਨ ਸਭਾ 'ਚ ਹੋਇਆ ਇਤਿਹਾਸਕ ਫ਼ੈਸਲਾ -ਸਾਬੀ

ਘੁਮਾਣ, 17 ਦਸੰਬਰ (ਬੰਮਰਾਹ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾ ਸਦਕਾ ਵਿਧਾਇਕ ਸਭਾ 'ਚ ਇਤਿਹਾਸਕ ਫ਼ੈਸਲਾ ਹੋਇਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਘੁਮਾਣ ਤੋਂ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਸਾਬੀ ਨੇ ਕੀਤਾ | ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਸਾਹਿਬ ...

ਪੂਰੀ ਖ਼ਬਰ »

ਦੇਰ ਨਾਲ ਸਹੀ, ਪਰ ਪੀੜਤਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾ ਗਿਆ ਸਜ਼ਾ ਦਾ ਇਹ ਫ਼ੈਸਲਾ

ਗੁਰਦਾਸਪੁਰ, (ਆਰਿਫ਼)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ 1984 ਦੇ ਦੋਸ਼ੀਆਂ ਨੰੂ ਸਜਾ ਬਹੁਤ ਚਿਰ ਪਹਿਲਾਂ ਹੀ ਮਿਲ ਜਾਣੀ ਚਾਹੀਦੀ ਸੀ | ਇਹ ਫ਼ੈਸਲਾ ਦੇਰੀ ਨਾਲ ਆਇਆ ਹੈ | ਜਿਸ ਦੀ ਜ਼ਿੰਮੇਵਾਰ ਕਾਂਗਰਸ ...

ਪੂਰੀ ਖ਼ਬਰ »

ਚੋਣਾਂ ਦੇ ਦਿਨਾਂ ਅੰਦਰ ਨਸ਼ਿਆਂ ਦੀ ਤਸਕਰੀ ਅਤੇ ਧੱਕੇਸ਼ਾਹੀਆਂ ਰੋਕਣ 'ਚ ਨਾਕਾਮ ਰਹੀ ਹੈ ਪੁਲਿਸ

ਅਲੀਵਾਲ, 17 ਦਸੰਬਰ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕੁਝ ਮਹੀਨਿਆਂ ਅੰਦਰ ਪੰਜਾਬ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਏ ਜਾਂਦੇ ਰਹੇ ਡੈਪੋ ਕੈਂਪ ਸਿਰਫ਼ ਵਿਖਾਵਾ ਹੀ ਹੋ ਕੇ ਰਹਿ ਗਏ, ਕਿਉਂਕਿ ਕੁਝ ਦਿਨਾਂ ਤੋਂ ਪੰਚਾਇਤੀ ਚੋਣਾਂ ਦੀਆਂ ਚੱਲ ਰਹੀਆਂ ਸਰਗਰਮੀਆਂ ...

ਪੂਰੀ ਖ਼ਬਰ »

ਪੰਚਾਇਤ ਚੋਣ ਪ੍ਰਕਿਰਿਆ ਸ਼ੁਰੂ ਹੁੰਦਿਆਂ ਪਿੰਡਾਂ ਅੰਦਰ ਧੜੇਬੰਦੀਆਂ ਜੱਗ ਜਾਹਿਰ ਹੋਈਆਂ

ਨੌਸ਼ਹਿਰਾ ਮੱਝਾ ਸਿੰਘ, 17 ਦਸੰਬਰ (ਤਰਸੇਮ ਸਿੰਘ ਤਰਾਨਾ)-ਗ੍ਰਾਮ ਪੰਚਾਇਤ ਚੋਣ ਪ੍ਰਕਿਰਿਆ ਸ਼ੁਰੂ ਹੁੰਦਿਆਂ ਹੀ ਪਿੰਡਾਂ ਅੰਦਰ ਸਰਪੰਚੀ ਤੇ ਮੈਂਬਰ ਪੰਚਾਇਤ ਬਣਨ ਲਈ ਧੜੇਬੰਦੀਆਂ 'ਚ ਉਭਾਰ ਜੱਗ ਜਾਹਿਰ ਹੋ ਰਿਹਾ ਹੈ ਅਤੇ ਵੋਟਰਾਂ ਨੂੰ ਆਪੋ-ਆਪਣੇ ਹੱਕ 'ਚ ਭੁਗਤਾਉਣ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ਪਠਾਨਕੋਟ, 17 ਦਸੰਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵਲੋਂ ਪੈਨਲ ਲਾਉਅਰ ਨੂੰ ਟਰੇਨ ਕਰਨ ਲਈ ਅੱਜ 17 ਦਸੰਬਰ ਟਰੇਨਿੰਗ ਪ੍ਰੋਗਰਾਮ ਰੱਖਿਆ ਗਿਆ | ਇਸ ਟਰੇਨਿੰਗ ਪ੍ਰੋਗਰਾਮ ਵਿਚ ਡਾ: ਤੇਜਿੰਦਰ ਸਿੰਘ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਪਿੰਡਾਂ 'ਚ ਜਾ ਕੇ ਏਡਜ਼ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 17 ਦਸੰਬਰ (ਸੰਧੂ)-ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਪਠਾਨਕੋਟ ਵਲੋਂ 10 ਦਸੰਬਰ ਤੋਂ ਚਲਾਈ ਗਈ 10 ਰੋਜ਼ਾ ਐਚ.ਆਈ.ਵੀ/ਏਡਜ਼ ਜਨ ਜਾਗਰੂਕਤਾ ਮੁਹਿੰਮ ਨੇ ਅੱਜ ਬਲਾਕ ਬੰੁਗਲ ...

ਪੂਰੀ ਖ਼ਬਰ »

ਬਲਾਕ ਅਧਿਕਾਰੀ ਵਲੋਂ ਉਮੀਦਵਾਰਾਂ ਨੂੰ ਨੋ ਆਬਜ਼ੈਕਸ਼ਨ ਸਰਟੀਫਿਕੇਟ ਕੀਤੇ ਜਾਰੀ

ਨਰੋਟ ਜੈਮਲ ਸਿੰਘ, 17 ਦਸੰਬਰ (ਗੁਰਮੀਤ ਸਿੰਘ)-ਸੂਬੇ 'ਚ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਕੇ ਰਾਜਨੀਤਿਕ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਸਰਪੰਚ ਅਤੇ ਪੰਚ ਅਹੁਦੇ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਕਾਗ਼ਜ਼ੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੱਟੇ 13 ਚਲਾਨ

ਪਠਾਨਕੋਟ, 17 ਦਸੰਬਰ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਤੇ ਤੰਦਰੁਸਤ ਪੰਜਾਬ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਾਹਪੁਰ ਚੌਕ, ਜੁਗਿਆਲ ਰੋਡ, ਮਾਧੋਪੁਰ ਰੋਡ, ਸੁਜਾਨਪੁਰ ਰੋਡ, ਪਠਾਨਕੋਟ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 13 ਲੋਕਾਂ ਦੇ ਚਲਾਨ ਕੱਟ ਕੇ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨੰੂ ਭਵਨ ਨਿਰਮਾਣ ਲਈ ਦਿੱਤੇ ਦੋ ਲੱਖ ਰੁਪਏ

ਪਠਾਨਕੋਟ, 17 ਦਸੰਬਰ (ਚੌਹਾਨ)-ਪਠਾਨਕੋਟ ਸੈਂਟਰਲ ਬ੍ਰਾਹਮਣ ਸਭਾ ਸ਼ਾਹਪੁਰ ਚੌਕ ਵਿਖੇ ਇਕ ਸਮਾਗਮ 'ਚ ਸੇਵਾ ਮੁਕਤ ਪਿ੍ੰਸੀਪਲ ਕ੍ਰਿਸ਼ਨ ਗੋਪਾਲ ਸ਼ਰਮਾ ਨੇ ਆਪਣੇ ਪੁੱਤਰ ਅਨਿਲ ਸ਼ਰਮਾ ਦੀ ਯਾਦ 'ਚ ਦੋ ਲੱਖ ਰੁਪਏ ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੰੂ ਦਿੱਤੀ | ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ ਮਾਮਲੇ 'ਚ 109ਵੇਂ ਗਵਾਹ ਦੀ ਹੋਈ ਗਵਾਹੀ

ਪਠਾਨਕੋਟ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰੋਜ਼ਾਨਾ ਦੀ ਸੁਣਵਾਈ ਅਧੀਨ ਚੱਲ ਰਹੇ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਬੰਦ ਕਮਰੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਵਿਭਾਗ ਕਰ ਰਿਹਾ ਉਪਰਾਲੇ

ਪਠਾਨਕੋਟ, 17 ਦਸੰਬਰ (ਚੌਹਾਨ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਸੰਖਿਆ 'ਚ ਹਰ ਸਾਲ ਆ ਰਹੀ ਗਿਰਾਵਟ ਤੋਂ ਉਭਾਰਨ ਲਈ ਸਿੱਖਿਆ ਵਿਭਾਗ ਵਲੋਂ ਕਈ ਪ੍ਰਕਾਰ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਜਿਸ ਦਾ ਅਸਰ ਵੀ ਦੇਖਣ ਨੰੂ ਮਿਲ ਰਿਹਾ ਹੈ | ਹੁਣ ਸਿੱਖਿਆ ...

ਪੂਰੀ ਖ਼ਬਰ »

ਜ਼ਹਿਰੀਲਾ ਪਦਾਰਥ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਡਮਟਾਲ, 17 ਦਸੰਬਰ (ਰਾਕੇਸ਼ ਕੁਮਾਰ)-ਪੁਲਿਸ ਚੌਕੀ ਠਾਕੁਰਦੁਆਰਾ ਦੇ ਅਧੀਨ ਪੈਂਦੇ ਪਿੰਡ ਬੇਲਾ ਇੰਦੌਰਾ ਵਿਚ ਜ਼ਮੀਨ ਦੀ ਸਰਹੱਦ ਬੰਦੀ ਦੀ ਸਮੱਸਿਆ ਕਾਰਨ ਦੇਰ ਰਾਤ ਇਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗਿ੍ਫ਼ਤਾਰ

ਸੁਜਾਨਪੁਰ, 17 ਦਸੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਪ੍ਰੇਮ ਕੁਮਾਰ ਦੀ ਅਗਵਾਈ 'ਚ ਇਕ ਔਰਤ ਨੰੂ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ, ਜਿਸ ਦੀ ਪਹਿਚਾਣ ਗੁਰਮੇਸ਼ੀ ਉਰਫ਼ ਭੋਲੀ ਪਤਨੀ ਅਸ਼ੋਕ ਕੁਮਾਰ ਵਾਸੀ ਛੰਨੀ ...

ਪੂਰੀ ਖ਼ਬਰ »

ਦਿਉਰ ਨੇ ਭਰਜਾਈ ਤੇ ਭਤੀਜੀ ਨੂੰ ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖ਼ਮੀ

ਪਠਾਨਕੋਟ, 17 ਦਸੰਬਰ (ਸੰਧੂ)-ਪਠਾਨਕੋਟ ਦੇ ਨੇੜੇ ਪੈਂਦੇ ਪਿੰਡ ਨਾਰਾਇਣਪੁਰ ਵਿਖੇ ਬੀਤੀ ਦੇਰ ਸ਼ਾਮ ਨੂੰ ਘਰੇਲੂ ਵਿਵਾਦ ਨੂੰ ਲੈ ਕੇ ਦਿਉਰ ਤੇ ਭਰਜਾਈ ਦੇ ਵਿਚ ਹੋਏ ਝਗੜੇ ਵਿਚ ਭਰਜਾਈ ਜਖਮੀ ਹੋ ਗਈ | ਝਗੜੇ ਨੂੰ ਛਡਵਾਉਣ ਦੀ ਕੋਸ਼ਿਸ਼ ਕਰਨ ਤੇ ਬੇਟੀ ਵੀ ਜ਼ਖਮੀ ਹੋ ਗਈ | ...

ਪੂਰੀ ਖ਼ਬਰ »

ਤਿੰਨ ਲੁਟੇਰੇ ਵਿਦਿਆਰਥੀ ਕੋਲੋਂ ਸਕੂਟਰੀ ਖੋਹ ਕੇ ਫ਼ਰਾਰ

ਸਰਨਾ, 17 ਦਸੰਬਰ (ਬਲਵੀਰ ਰਾਜ)-ਅੱਜ ਦਿਨ ਦਿਹਾੜੇ ਕਰੀਬ 4 ਵਜੇ ਤਿੰਨ ਲੁਟੇਰਿਆਂ ਵਲੋਂ ਸਕੂਲ ਤੋਂ ਵਾਪਸ ਆ ਰਹੇ ਵਿਦਿਅਰਥੀ ਕੋਲੋਂ ਸਕੂਟਰੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੰਸ਼ੁਲ ਪੁੱਤਰ ਅਮਰਨਾਥ ਸਰਕਾਰੀ ਸਕੂਲ ਲਮੀਨੀ ਤੋਂ ਪੜ੍ਹ ਕੇ ਆਪਣੇ ਘਰ ਗੁੱਲਪੁਰ ਆਪਣੀ ਸਕੂਟਰੀ ਨੰਬਰ ਪੀ.ਬੀ. 35ਵੀ. 9570 'ਤੇ ਆ ਰਿਹਾ ਸੀ ਕਿ ਰਸਤੇ ਵਿਚ ਸਰਨੇ ਨੇੜੇ ਜਮਾਲਪੁਰ ਕੋਲ ਸਰਨਾ ਤੋਂ ਭੀਮਪੁਰ ਜਾਂਦੇ ਸੰਪਰਕ ਸੜਕ 'ਤੇ ਉਸ ਨੰੂ ਤਿੰਨ ਅਣਪਛਾਤੇ ਨੌਜਵਾਨਾਂ ਨੇ ਰੋਕ ਕੇ ਉਸ ਦੀ ਸਕੂਟਰੀ ਖੋਹ ਲਈ ਤੇ ਫਰਾਰ ਹੋ ਗਏ | ਇਸ ਸਬੰਧੀ ਉਨ੍ਹਾਂ ਸਬੰਧਿਤ ਪੁਲਿਸ ਥਾਣਾ ਸਦਰ ਪਠਾਨਕੋਟ ਨੰੂ ਸੂਚਿਤ ਕਰ ਦਿੱਤਾ ਹੈ | ਖ਼ਬਰ ਲਿਖੇ ਜਾਣ ਤੱਕ ਕੋਈ ਵੀ ਸੁਰਾਗ ਨਹੀਂ ਲੱਗ ਸਕਿਆ | ਜ਼ਿਕਰਯੋਗ ਹੈ ਕਿ ਇਸ ਸੰਪਰਕ ਸੜਕ 'ਤੇ ਪਿਛਲੇ ਦਿਨੀਂ ਦਿਨ ਦਿਹਾੜੇ ਇਕ ਨੌਜਵਾਨ ਨੰੂ ਵੀ ਗੋਲੀ ਮਾਰ ਦਿੱਤੀ ਗਈ ਸੀ |


ਖ਼ਬਰ ਸ਼ੇਅਰ ਕਰੋ

ਰਾਮਾ ਡਰਾਮਾਟਿਕ ਕਲੱਬ ਵਲੋਂ ਸਮਾਗਮ

ਪਠਾਨਕੋਟ, 17 ਦਸੰਬਰ (ਸੰਧੂ)-ਰਾਮਾ ਡਰਾਮਾਟਿਕ ਕਲੱਬ ਤਲਾਬ ਕਾਲੀ ਮਾਤਾ ਮੰਦਿਰ ਵਲੋਂ ਪ੍ਰਧਾਨ ਰਾਜੀਵ ਗੁਪਤਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਸਥਾ ਦਾ ਸਾਲਨਾ ਬਜਟ ਪੇਸ਼ ਕੀਤਾ ਗਿਆ | ਸਮਾਗਮ ਵਿਚ ਸਰਪ੍ਰਸਤ ਅਨਿਲ ਵਿਜ, ਸਾਬਕਾ ਮੰਤਰੀ ਮਾਸਟਰ ...

ਪੂਰੀ ਖ਼ਬਰ »

ਸਰਨਾ 'ਚ ਬਣਾਏ ਆਰ. ਓ. ਦਫ਼ਤਰ 'ਚ ਨਾਮਜ਼ਦਗੀਆਂ ਭਰੀਆਂ ਗਈਆਂ

ਸਰਨਾ, 17 ਦਸੰਬਰ (ਬਲਵੀਰ ਰਾਜ)-ਸਰਨਾ ਪਾਵਰ ਕਾਮ ਦੇ ਦਫ਼ਤਰ 'ਚ ਬਣਾਏ ਰਿਟਰਨਿੰਗ ਅਫ਼ਸਰ ਮਨਮੋਹਨ ਲਾਲ ਭਗਤ ਦੇ ਦਫ਼ਤਰ ਵਿਚ ਅੱਜ ਦੂਸਰੇ ਦਿਨ ਦੋ ਨਾਮਜ਼ਦਗੀਆਂ ਭਰੀਆਂ ਗਈਆਂ | ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਨਪੁਰ ਤੋਂ ਰਾਜੇਸ਼ਵਰ ਮਹਿਤਾ ਨੇ ਸਰਪੰਚ ਅਤੇ ਨੀਲਮ ...

ਪੂਰੀ ਖ਼ਬਰ »

ਯੁਵਾ ਏਕਤਾ ਵੱੈਲਫੇਅਰ ਸੁਸਾਇਟੀ ਦੀ ਮੀਟਿੰਗ

ਪਠਾਨਕੋਟ, 17 ਦਸੰਬਰ (ਸੰਧੂ)-ਯੁਵਾ ਏਕਤਾ ਵੈੱਲਫੇਅਰ ਸੁਸਾਇਟੀ ਵਲੋਂ ਮੁਨੀਸ਼ ਸਭੱਰਵਾਲ , ਸਵਤੰਤਰ ਵਾਲੀਆ ਤੇ ਸ਼ਿਵਦੀਪ ਸਿੰਘ ਸਲਾਰੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸੁਸਾਇਟੀ ਵਲੋਂ ਕਰਵਾਏ ਜਾਣ ਵਾਲੇ ਤੀਜੇ ਸਾਲਾਨਾ ਸ਼ਿਵ ਵਿਆਹ ਤੇ ਭੰਡਾਰੇ ਦੇ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਧੂਮਧਾਮ ਨਾਲ ਮਨਾਇਆ

ਪਠਾਨਕੋਟ, 17 ਦਸੰਬਰ (ਚੌਹਾਨ)-ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਪਠਾਨਕੋਟ ਵਲੋਂ 17 ਦਸੰਬਰ ਪੈਨਸ਼ਨਰਜ਼ ਦਿਵਸ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਦੁਰਗਾ ਜੋਤੀ ਭਵਨ ਵਿਖੇ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਏ.ਡੀ.ਸੀ. ਸ. ਕੁਲਵੰਤ ਸਿੰਘ ਅਤੇ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮਨਾਇਆ

ਪਠਾਨਕੋਟ, 17 ਦਸੰਬਰ (ਸੰਧੂ)-ਨਗਰ ਨਿਗਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪਠਾਨਕੋਟ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਦੇਸ਼ ਬੰਧੂ ਗੁਪਤਾ ਤੇ ਚੇਅਰਮੈਨ ਬੀ.ਆਰ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਮੀਰਪੁਰ ਕਾਲੋਨੀ ਸਥਿਤ ਰਘੁਨਾਥ ਮੰਦਿਰ ਵਿਖੇ ਪੈਨਸ਼ਨਰਜ਼ ਦਿਵਸ ...

ਪੂਰੀ ਖ਼ਬਰ »

ਸਰਪੰਚਾਂ ਲਈ 5 ਅਤੇ ਪੰਚਾਂ ਲਈ 6 ਨਾਮਜ਼ਦਗੀ ਪੱਤਰ ਦਾਖ਼ਲ

ਪਠਾਨਕੋਟ, 17 ਦਸੰਬਰ (ਚੌਹਾਨ)-ਪੰਚਾਇਤੀ ਚੋਣਾਂ ਲਈ ਭਰੇ ਜਾ ਰਹੇ ਨਾਮਜ਼ਦਗੀ ਪੱਤਰਾਂ ਦੇ ਦੂਸਰੇ ਦਿਨ ਪਠਾਨਕੋਟ ਦੀਆਂ 53 ਪੰਚਾਇਤਾਂ ਲਈ ਬੀ.ਡੀ.ਪੀ.ਓ. ਦਫ਼ਤਰ ਬਲਾਕ ਪਠਾਨਕੋਟ ਵਿਚ 5 ਸਰਪੰਚਾਂ ਅਤੇ 6 ਪੰਚਾਂ ਲਈ ਦਰਖਾਸਤਾਂ ਦਾਖ਼ਲ ਕੀਤੀਆਂ ਗਈਆਂ | ਯਾਦ ਰਹੇ ਕਿ 53 ...

ਪੂਰੀ ਖ਼ਬਰ »

ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾਈ ਨਾਬਾਲਗਾ ਉੱਤਰ ਪ੍ਰਦੇਸ਼ ਤੋਂ ਮਿਲੀ, ਦੋਸ਼ੀ ਫ਼ਰਾਰ

ਪਠਾਨਕੋਟ, 17 ਦਸੰਬਰ (ਸੰਧੂ)-ਥਾਣਾ ਨਰੋਟ ਜੈਮਲ ਸਿੰਘ ਵਿਖੇ ਬੀਤੀ 27 ਨਵੰਬਰ ਨੂੰ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਭਜਾਉਣ ਦੇ ਮਾਮਲੇ ਵਿਚ ਪੁਲਿਸ ਵਲੋਂ ਭੋਲਾ ਸਿੰਘ ਨਿਵਾਸੀ ਇੰਦਰ ਨਗਰ ਸੂਰਤ ਨਗਰ ਜ਼ਿਲ੍ਹਾ ਖੋਰੀ ਉੱਤਰ ਪ੍ਰਦੇਸ਼ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਬਿਊਰੋ ਵਲੋਂ ਵੱਖ-ਵੱਖ ਕੋਰਸਾਂ ਬਾਰੇ ਦਿੱਤੀ ਜਾਣਕਾਰੀ

ਪਠਾਨਕੋਟ, 17 ਦਸੰਬਰ (ਸੰਧੂ/ਆਰ. ਸਿੰਘ)-ਜ਼ਿਲ੍ਹਾ ਰੁਜ਼ਗਾਰ ਬਿਊਰੋ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਕੂਲੀ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਸ੍ਰੀ ਆਰ.ਸੀ. ਖੁੱਲਰ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਤੇ ਸ੍ਰੀ ਪ੍ਰਦੀਪ ਬੈਂਸ ਬਲਾਕ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਦੀ ਖ਼ੁਸ਼ੀ 'ਚ ਵਰਕਰਾਂ ਨੇ ਕੱਟਿਆ ਕੇਕ

ਪਠਾਨਕੋਟ, 17 ਦਸੰਬਰ (ਚੌਹਾਨ)-ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ਦੀ ਖ਼ੁਸ਼ੀ ਵਿਚ ਅੱਜ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੇ ਕੇਕ ਕੱਟਿਆ | ਵਿਧਾਇਕ ਜੋਗਿੰਦਰਪਾਲ ਨੇ ਨਿਵਾਸ ਸਥਾਨ 'ਤੇ ...

ਪੂਰੀ ਖ਼ਬਰ »

ਚੁੱਲ੍ਹਾ ਟੈਕਸ ਰਸੀਦ ਨਾ ਮਿਲਣ 'ਤੇ ਅਕਾਲੀ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ

ਗੁਰਦਾਸਪੁਰ, 17 ਦਸੰਬਰ (ਸੁਖਵੀਰ ਸਿੰਘ ਸੈਣੀ)-ਪੰਚਾਇਤੀ ਚੋਣਾਂ ਵਿਚ ਸਰਪੰਚਾਂ ਅਤੇ ਪੰਚਾਂ ਵਲੋਂ ਨਾਮਜ਼ਦਗੀਆਂ ਭਰਨ ਲਈ ਚੁੱਲ੍ਹਾ ਟੈਕਸ ਰਸੀਦ ਨਾ ਮਿਲਣ 'ਤੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਨਾਮਜ਼ਦਗੀਆਂ ਭਰਨ ਤੋਂ ਵਾਂਝੇ ਰਹਿ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਨਾਮ ਸਿਮਰਨ ਸਮਾਗਮ ਸ਼ੁਰੂ

ਕਲਾਨੌਰ, 17 ਦਸੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜ਼ਾਦਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੇ ਸਹਿਯੋਗ ਅਤੇ ਪਿ੍ੰਸੀਪਲ ਡਾ. ਗੁਰਿੰਦਰ ਕੌਰ ਮਾਨ ਦੀ ਅਗਵਾਈ 'ਚ ਛੋਟੇ ਸਾਹਿਬਜ਼ਾਦਿਆਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX