ਤਾਜਾ ਖ਼ਬਰਾਂ


ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  21 minutes ago
ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਦਾਜ ਦੀ ਹੋਰ ਮੰਗ ਕਰਦਿਆਂ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਦਾ ਕਤਲ ਕਰ ਦੇਣ ਦੀ ਖ਼ਬਰ ਮਿਲੀ ਹੈ। ਗੁਰੂਹਰਸਹਾਏ ਦੇ ਨੇੜਲੇ ਪਿੰਡ ਝਾਵਲਾ...
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  52 minutes ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਝਾਂਸੀ ਰੋਡ ਇਲਾਕੇ ਦੀ ਅਨਾਜ ਮੰਡੀ 'ਚ ਫਿਰ ਤੋਂ ਉਸੀ ਇਮਾਰਤ 'ਚ ਅੱਗ ਲੱਗਣ ਗਈ ਜਿੱਥੇ...
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 9 ਦਸੰਬਰ ( ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਅਸਲੇ ਦੀ ਖੇਪ ਨੂੰ ਸਰਹੱਦ ਤੋਂ ਬਰਾਮਦ ਕਰਨ 'ਚ ...
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 1 hour ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਦੱਸ ਦੇਈਏ ਕਿ 11 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਸ਼ੁਰੂ..
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਹੈਦਰਾਬਾਦ, 9 ਦਸੰਬਰ- ਤੇਲੰਗਾਨਾ ਹਾਈਕੋਰਟ 'ਚ ਅੱਜ ਹੈਦਰਾਬਾਦ ਐਨਕਾਉਂਟਰ ਮਾਮਲੇ 'ਤੇ ਸੁਣਵਾਈ ਹੋਵੇਗੀ। ਫਿਲਹਾਲ ਜਬਰ ਜਨਾਹ ਮਾਮਲੇ ਦੇ ਸਾਰੇ ਦੋਸ਼ੀਆਂ ਦੀਆਂ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਅੰਮ੍ਰਿਤਸਰ

ਸੱਜਣ ਕੁਮਾਰ ਨੂੰ ਉਮਰ ਕੈਦ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਆਗੂਆਂ ਵਲੋਂ ਸਵਾਗਤ

ਅੰਮਿ੍ਤਸਰ, 17 ਦਸੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ...

ਪੂਰੀ ਖ਼ਬਰ »

ਡੈਮ ਗੰਜ ਤੋਂ ਪੁਲਿਸ ਨੇ ਛਾਪੇਮਾਰੀ ਕਰ ਕੇ 12 ਗੱਟੂ ਚਾਇਨਾ ਡੋਰ ਦੇ ਫੜੇ

ਅੰਮਿ੍ਤਸਰ, 17 ਦਸਬੰਰ (ਰੇਸ਼ਮ ਸਿੰਘ)-ਆਮ ਲੋਕਾਂ ਤੇ ਰਾਹਗੀਰਾਂ ਦੀ ਜਾਨ ਦਾ ਖੌਅ ਬਣੀ ਹੋਈ ਚਾਇਨਾ/ਸਿੰਥੈਟਿਕ ਡੋਰ ਵੇਚਣ ਵਾਲਿਆਂ ਿਖ਼ਲਾਫ਼ ਪੁਲਿਸ ਵਲੋਂ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਥਾਣਾ ਗੇਟ-ਹਕੀਮਾਂ ਅਧੀਨ ਪੈਂਦੀ ਚੌਕੀ ਪੁਤਲੀਘਰ ਦੇ ਇੰਚਾਰਜ ਏ. ਐਸ. ਆਈ. ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ 28 ਨੂੰ ਸਵੇਰੇ 10 ਵਜੇ 'ਵਾਹਿਗੁਰੂ' ਦੇ ਜਾਪ ਕੀਤੇ ਜਾਣ-ਸਿੰਘ ਸਾਹਿਬ

ਅੰਮਿ੍ਤਸਰ, 17 ਦਸੰਬਰ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ...

ਪੂਰੀ ਖ਼ਬਰ »

ਯੂਨੀਅਨ ਨੇ ਰੋਸ ਵਜੋਂ ਪੈਨਸ਼ਨਰ ਦਿਵਸ ਮਨਾਇਆ

ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ ਯੂਨੀਅਨ ਵਲੋਂ ਪ੍ਰਧਾਨ ਦਰਸ਼ਨ ਸਿੰਘ ਛੀਨਾ, ਜਨਰਲ ਸਕੱਤਰ ਸੱਤਿਆਪਾਲ ਗੁਪਤਾ, ਸਰਪ੍ਰਸਤ ਚਮਨ ਲਾਲ ਸ਼ਰਮਾ, ਜਸਵੰਤ ਸਿੰਘ, ਪ੍ਰੀਤਮ ਸਿੰਘ ਛੀਨਾ ਤੇ ਸੀਨੀਅਰ ਮੀਤ ਪ੍ਰਧਾਨ ਰਜਿੰਦਰਪਾਲ ਕੌਰ ਦੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਚੋਣਾਂ ਸਬੰਧੀ ਅਗਲੀ ਸੁਣਵਾਈ ਕੱਲ੍ਹ

ਅੰਮਿ੍ਤਸਰ, 17 ਦਸੰਬਰ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ 'ਤੇ ਅਦਾਲਤ ਵਲੋਂ ਲਗਾਏ ਸਟੇਅ ਤੋਂ ਬਾਅਦ ਅੱਜ ਮਾਮਲੇ ਦੀ ਦੂਜੀ ਸੁਣਵਾਈ ਹੋਈ, ਜਿਸ ਦੌਰਾਨ ਇਸ ਮਾਮਲੇ ਦੀ ਅਗਲੀ ਸੁਣਵਾਈ 19 ਦਸੰਬਰ ਤੱਕ ਅੱਗੇ ਪਾ ਦਿੱਤੀ ਗਈ ਹੈ | ਇਸ ਸਬੰਧ 'ਚ ਦੀਵਾਨ ਦੇ ...

ਪੂਰੀ ਖ਼ਬਰ »

ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜੀ. ਐਨ. ਡੀ. ਯੂ. ਦੇ ਅਧਿਕਾਰੀਆਂ ਨੂੰ ਸੁਣਾਈਆਂ ਖਰੀਆਂ-ਖਰੀਆਂ

ਅੰਮਿ੍ਤਸਰ, 17 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਹਮੇਸ਼ਾਂ ਚਰਚਾਵਾਂ 'ਚ ਰਹਿਣ ਵਾਲੇ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਕਰੀਬ 40-50 ਸਮਰਥਕਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ 'ਚ ਉਪ ਕੁਲਪਤੀ ਦਫ਼ਤਰ 'ਚ ਪਹੁੰਚ ਗਏ | ਦੂਜੇ ਪਾਸੇ ਜਦੋਂ ...

ਪੂਰੀ ਖ਼ਬਰ »

ਸਕੂਲੀ ਬੱਸ ਨੇ ਵਿਅਕਤੀ ਨੂੰ ਕੁਚਲਿਆ

ਬੁਤਾਲਾ, 17 ਦਸੰਬਰ (ਹਰਜੀਤ ਸਿੰਘ)-ਸਕੂਲ ਦੀ ਇਕ ਬੱਸ ਵਲੋਂ ਇਕ ਵਿਅਕਤੀ ਨੂੰ ਕੁਚਲ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਭੈਣੀ ਰਾਮ ਦਿਆਲ ਦੇ ਇਕ ਨੌਜਵਾਨ ਨੇ ਦੱਸਿਆ ਕਿ ਸੇਰੋਂਬਾਘਾ ਦੀ ਰਤਫ਼ੋ ਗਡਾਨਾ ਸਕੂਲ ਦੀ ਬੱਚਿਆਂ ਨਾਲ ਭਰੀ ਬੱਸ ਆ ਰਹੀ ਸੀ ...

ਪੂਰੀ ਖ਼ਬਰ »

ਬੱਚਿਆਂ ਦੇ ਪਤੰਗਾਂ ਉਡਾਉਣ ਤੋਂ ਹੋਈ ਤਕਰਾਰ ਉਪਰੰਤ ਚਲੀਆਂ ਗੋਲੀਆਂ-2 ਗਿ੍ਫ਼ਤਾਰ

ਅੰਮਿ੍ਤਸਰ /ਸੁਲਤਾਨਵਿੰਡ, 17 ਦਸੰਬਰ (ਰੇਸ਼ਮ ਸਿੰਘ, ਗੁਰਨਾਮ ਸਿੰਘ ਬੁੱਟਰ)-ਬੱਚਿਆਂ ਦੀਆਂ ਪਤੰਗਾਂ ਉਡਾਉਣ ਦੀ ਮਾਮੂਲੀ ਗੱਲ ਤੋਂ ਹੋਈ ਤਕਰਾਰ ਉਪਰਤ ਇਕ ਧਿਰ ਦੇ ਚਾਰ ਨੌਜਵਾਨਾਂ ਵਲੋਂ ਦੂਜੀ ਧਿਰ ਦੇ ਘਰ ਮੂਹਰੇ ਜਾ ਕੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਤੇ ...

ਪੂਰੀ ਖ਼ਬਰ »

ਪਿੰਡ ਭੁੱਲਰ ਗੋਲੀ ਕਾਂਡ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਚੋਗਾਵਾਂ, 17 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਕੱਲ੍ਹ ਸਵੇਰੇ 8 ਵਜੇ ਅਣਪਛਾਤੇ ਕਾਰ ਸਵਾਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ 'ਚ ਜ਼ਖ਼ਮੀ ਹੋਏ ਨੌਜਵਾਨ ਸੁਖਰਾਜ ਸਿੰਘ ਉਰਫ਼ ਮੋਟੀ ਦੀ ...

ਪੂਰੀ ਖ਼ਬਰ »

ਕੁੜੀ ਨੇ ਬਹਾਦਰੀ ਨਾਲ ਕਾਬੁੂ ਕੀਤਾ ਮੋਬਾਈਲ ਖੋਹਣ ਵਾਲਾ ਲੁਟੇਰਾ

ਅੰਮਿ੍ਤਸਰ, 17 ਦਸੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਕੁੜੀਆਂ ਤੇ ਔਰਤਾਂ ਨਾਲ ਹੋ ਰਹੀਆਂ ਲੁੱਟਾਂ ਖੋਹਾਂ ਦੇ ਮੱਦੇਨਜ਼ਰ ਇਕ ਐਕਟਿਵਾ ਸਵਾਰ ਲੁਟੇਰੇ ਨੂੰ ਉਸ ਵੇਲੇ ਲੈਣੇ ਦੇ ਦੇਣੇ ਪੈ ਗਏ ਜਦ ਕਿ ਉਹ ਕੁੜੀ ਕੋਲੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਨ ਮੌਕੇ ਲੜਕੀ ਨੇ ਬਹਾਦਰੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ, ਅਫ਼ੀਮ ਚਰਸ ਤੇ ਹੈਰੋਇਨ ਬਰਾਮਦ, 5 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹੇ ਦੀ ਜੇਲ੍ਹ ਨਸ਼ਿਆਂ ਦਾ ਗੜ ਬਣੀ ਹੋਈ ਹੈ, ਜਿਥੇ ਪਹੁੰਚ ਤੇ ਅਸਰ ਰਸੂਖ ਵਾਲੇ ਵਿਅਕਤੀ ਸ਼ਰੇਆਮ ਨਸ਼ਿਆਂ ਦਾ ਸੇਵਨ ਤੇ ਵਿਕਰੀ ਕਰ ਰਹੇ ਹਨ | ਜੇਲ੍ਹ ਪੁਲਿਸ ਵਲੋਂ ਕੀਤੀ ਛਾਪੇਮਾਰੀ ਤੇ ਤਲਾਸ਼ੀ ਦੌਰਾਨ ਉਥੋਂ ਵੱਡੀ ਤਾਦਾਦ ...

ਪੂਰੀ ਖ਼ਬਰ »

ਸਰਹੱਦੀ ਪਿੰਡ ਹਾਸ਼ਮਪੁਰਾ ਦੀ ਪੰਚਾਇਤ ਸਰਬਸੰਮਤੀ ਨਾਲ ਬਣੀ

ਭਿੰਡੀ ਸੈਦਾਂ, 17 ਦਸੰਬਰ (ਪਿ੍ਤਪਾਲ ਸਿੰਘ ਸੂਫ਼ੀ)-ਹਲਕਾ ਅਜਨਾਲਾ ਅਧੀਨ ਪੈਂਦੇ ਸਰਹੱਦੀ ਪਿੰਡ ਹਾਸ਼ਮਪੁਰਾ ਵਿਖੇ ਪੰਚਾਇਤੀ ਚੋਣਾਂ ਦੇ ਚੱਲਦਿਆਂ ਧੜੇਬੰਦੀ ਤੋਂ ਉਪਰ ਉੱਠਦਿਆਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਭਨਾਂ ਮੁਹਤਬਰਾਂ ਨੇ ਇਕੱਤਰ ਹੋ ਕੇ ਅਰਦਾਸ ...

ਪੂਰੀ ਖ਼ਬਰ »

ਘੁੱਕੇਵਾਲੀ ਤੋਂ ਦਵਿੰਦਰ ਕੌਰ ਨੇ ਚੋਣ ਮੁਹਿੰਮ ਆਰੰਭੀ

ਜਗਦੇਵ ਕਲਾਂ, 17 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਪਿੰਡ ਘੁੱਕੇਵਾਲੀ ਤੋਂ ਸਰਪੰਚ ਦੀ ਚੋਣ ਲੜ ਰਹੇ ਬੀਬੀ ਦਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਰਾਜੂ ਨੇ ਸਮੁੱਚੇ ਪਿੰਡ ਘੁੱਕੇਵਾਲੀ ਦੇ ਸਹਿਯੋਗ ਸਦਕਾ ਆਪਣੀ ਚੋਣ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਆਰੰਭ ਦਿੱਤੀ ਹੈ | ...

ਪੂਰੀ ਖ਼ਬਰ »

ਪਿੰਡ ਪਸ਼ੀਆਂ ਦੀ ਗ੍ਰਾਮ ਪੰਚਾਇਤ ਸਰਬਸੰਮਤੀ ਨਾਲ ਚੁਣੀ

ਗੱਗੋਮਾਹਲ, 17 ਦਸੰਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਪਸ਼ੀਆਂ ਦੇ ਸਮੂਹ ਵਸਨੀਕਾਂ ਵਲੋਂ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕਰਦਿਆਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਕਲ ਰਮਦਾਸ ਦੇ ਇੰਚਾ: ਗੁਰਪਾਲ ਸਿੰਘ ਸਿੰਧੀ ਦੇ ਪਿਤਾ ਕੁਲਵੰਤ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਚੌਹਾਨ ਅਕਾਲੀ ਦਲ 'ਚ ਸ਼ਾਮਿਲ, ਸਰਪੰਚੀ ਦਾ ਉਮੀਦਵਾਰ ਐਲਾਨਿਆ

ਮਜੀਠਾ, 17 ਦਸੰਬਰ (ਸਹਿਮੀ)-ਪੰਚਾਇਤੀ ਚੋਣਾਂ ਦੌਰਾਨ ਹਲਕਾ ਮਜੀਠਾ ਦੇ ਅਹਿਮ ਪਿੰਡ ਭੰਗਾਲੀ ਕਲਾਂ 'ਚ ਅਕਾਲੀ ਦਲ ਨੂੰ ਉਸ ਵਕਤ ਤਕੜਾ ਹੁੰਗਾਰਾ ਮਿਲਿਆ ਜਦੋਂ ਕਿ ਹਲਕੇ ਦਾ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਚੌਹਾਨ ਭੰਗਾਲੀ ਕਲਾਂ ਨੇ ਕਾਂਗਰਸ ਨੂੰ ਛੱਡ ਕੇ ...

ਪੂਰੀ ਖ਼ਬਰ »

ਆਜ਼ਾਦੀ ਬਾਅਦ ਪਹਿਲੀ ਵਾਰ ਕੜਿਆਲ ਪਿੰਡ ਦੀ ਪੰਚਾਇਤ ਲਈ ਹੋਈ ਸਰਬਸੰਮਤੀ

ਹਰਸਾ ਛੀਨਾ, 17 ਦਸੰਬਰ (ਕੜਿਆਲ)-ਪਿੰਡ ਕੜਿਆਲ ਵਿਖੇ ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠਦਿਆਂ ਆ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਆਜ਼ਾਦੀ ਉਪਰੰਤ ਪਹਿਲੀ ਵਾਰ ਜਨਰਲ ਕੈਟੇਗਰੀ ਦੇ ਸਰਪੰਚ ਲਈ ਸਰਬਸੰਮਤੀ ਕਰਦਿਆਂ ਬੇਅੰਤ ਸਿੰਘ ਵਡਾਲੀ ਵਾਲਿਆਂ ...

ਪੂਰੀ ਖ਼ਬਰ »

ਨਾਮਜ਼ਦਗੀ ਪੱਤਰ ਭਰਨ ਆਏ ਗ੍ਰਾਮ ਪੰਚਾਇਤ ਨਿੱ ਸੋਕੇ ਦੇ ਸਰਪੰਚ ਤੇ ਪੰਚਾਂ ਨੇ ਕੀਤੀ ਸਰਬਸੰਮਤੀ ਚੋਣ

ਅਜਨਾਲਾ, 17 ਦਸੰਬਰ (ਐਸ. ਪ੍ਰਸ਼ੋਤਮ)-ਬਲਾਕ ਅਜਨਾਲਾ ਦੀਆਂ ਗ੍ਰਾਮ ਪੰਚਾਇਤਾਂ ਲਈ ਚੋਣ ਮੈਦਾਨ 'ਚ ਨਿੱਤਰਣ ਲਈ ਪਹੁੰਚੇ ਉਮੀਦਵਾਰਾਂ 'ਚੋਂ ਗ੍ਰਾਮ ਪੰਚਾਇਤ ਨਿਸੋਕੇ ਦੇ ਸਰਪੰਚ ਸਮੇਤ 5 ਪੰਚਾਂ ਤੇ ਕਾਂਗਰਸ ਦੇ ਸੀਨੀਅਰ ਆਗੂ ਗੁਰਪਾਲ ਸਿੰਘ ਸਿੰਧੀ ਦੇ ਉੱਦਮ ਨਾਲ ਸਰਬ ...

ਪੂਰੀ ਖ਼ਬਰ »

ਸੋਨੀਆ ਸ਼ਰਮਾ ਨੂੰ ਕਾਂਗਰਸ ਨੇ ਰਾਮ ਨਗਰ ਤੋਂ ਚੋਣ ਮੈਦਾਨ 'ਚ ਉਤਾਰਿਆ

ਵੇਰਕਾ, 17 ਦਸੰਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੀ ਗ੍ਰਾਮ ਪੰਚਾਇਤ ਰਾਮ ਨਗਰ ਤੋਂ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਕਾਂਗਰਸ ਪਾਰਟੀ ਵਲੋਂ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਸਾਬਕਾ ਚੇਅਰਮੈਂਨ ਸ੍ਰੀ ਹਰੀਦੇਵ ਸ਼ਰਮਾ ਦੀ ਨੂੰ ਹ ...

ਪੂਰੀ ਖ਼ਬਰ »

ਆਜ਼ਾਦੀ ਬਾਅਦ ਪਹਿਲੀ ਵਾਰ ਕੜਿਆਲ ਪਿੰਡ ਦੀ ਪੰਚਾਇਤ ਲਈ ਹੋਈ ਸਰਬਸੰਮਤੀ

ਹਰਸਾ ਛੀਨਾ, 17 ਦਸੰਬਰ (ਕੜਿਆਲ)-ਪਿੰਡ ਕੜਿਆਲ ਵਿਖੇ ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠਦਿਆਂ ਆ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਆਜ਼ਾਦੀ ਉਪਰੰਤ ਪਹਿਲੀ ਵਾਰ ਜਨਰਲ ਕੈਟੇਗਰੀ ਦੇ ਸਰਪੰਚ ਲਈ ਸਰਬਸੰਮਤੀ ਕਰਦਿਆਂ ਬੇਅੰਤ ਸਿੰਘ ਵਡਾਲੀ ਵਾਲਿਆਂ ...

ਪੂਰੀ ਖ਼ਬਰ »

ਰਈਆ ਬਲਾਕ ਦੇ 75 ਪੰਚਾਂ ਤੇ 25 ਸਰਪੰਚੀ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਬਾਬਾ ਬਕਾਲਾ ਸਾਹਿਬ, 17 ਦਸੰਬਰ (ਰਾਜਨ)-ਇਥੇ ਰਈਆ ਬਲਾਕ ਨਾਲ ਸਬੰਧਿਤ ਵੱਖ-ਵੱਖ ਪਿੰਡਾਂ 'ਚੋਂ 75 ਦੇ ਕਰੀਬ ਪੰਚੀ ਲਈ ਤੇ 25 ਦੇ ਕਰੀਬ ਸਰਪੰਚੀ ਲਈ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਡਾ: ਦੀਪਕ ਭਾਟੀਆ ਐਸ. ਡੀ. ਐਮ. ਬਾਬਾ ਬਕਾਲਾ ਸਾਹਿਬ ਕਮ ਚੋਣ ਅਧਿਕਾਰੀ ਪਾਸ ਦਾਖ਼ਲ ...

ਪੂਰੀ ਖ਼ਬਰ »

ਤਹਿਸੀਲ ਸਮੂਹ 'ਚ ਲੱਗਾ ਰਿਹਾ ਨਾਮਜ਼ਦਗੀ ਪੱਤਰ ਭਰਵਾਉਣ ਆਏ ਉਮੀਦਵਾਰਾਂ ਦਾ ਤਾਂਤਾ

ਅੰਮਿ੍ਤਸਰ, 17 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਜਿਉਂ-ਜਿਉਂ ਪੰਚਾਇਤੀ ਚੋਣਾਂ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਤਰੀਕ ਨੇੜੇ ਆ ਰਹੀ ਹੈ ਤਿਉਂ-ਤਿਉਂ ਕਚਿਹਰੀਆਂ 'ਚ ਉਮੀਦਵਾਰਾਂ ਦੀ ਭੀੜ ਵਧਣੀ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਕਚਿਹਰੀਆਂ 'ਚ ਮੌਜੂਦਾ ਵੇਲੇ ...

ਪੂਰੀ ਖ਼ਬਰ »

ਪਿੰਡ ਪਸ਼ੀਆਂ ਦੀ ਗ੍ਰਾਮ ਪੰਚਾਇਤ ਸਰਬਸੰਮਤੀ ਨਾਲ ਚੁਣੀ

ਗੱਗੋਮਾਹਲ, 17 ਦਸੰਬਰ (ਬਲਵਿੰਦਰ ਸਿੰਘ ਸੰਧੂ)-ਸਰਹੱਦੀ ਪਿੰਡ ਪਸ਼ੀਆਂ ਦੇ ਸਮੂਹ ਵਸਨੀਕਾਂ ਵਲੋਂ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕਰਦਿਆਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਕਲ ਰਮਦਾਸ ਦੇ ਇੰਚਾ: ਗੁਰਪਾਲ ਸਿੰਘ ਸਿੰਧੀ ਦੇ ਪਿਤਾ ਕੁਲਵੰਤ ...

ਪੂਰੀ ਖ਼ਬਰ »

ਸਰਹੱਦੀ ਪਿੰਡ ਹਾਸ਼ਮਪੁਰਾ ਦੀ ਪੰਚਾਇਤ ਸਰਬਸੰਮਤੀ ਨਾਲ ਬਣੀ

ਭਿੰਡੀ ਸੈਦਾਂ, 17 ਦਸੰਬਰ (ਪਿ੍ਤਪਾਲ ਸਿੰਘ ਸੂਫ਼ੀ)-ਹਲਕਾ ਅਜਨਾਲਾ ਅਧੀਨ ਪੈਂਦੇ ਸਰਹੱਦੀ ਪਿੰਡ ਹਾਸ਼ਮਪੁਰਾ ਵਿਖੇ ਪੰਚਾਇਤੀ ਚੋਣਾਂ ਦੇ ਚੱਲਦਿਆਂ ਧੜੇਬੰਦੀ ਤੋਂ ਉਪਰ ਉੱਠਦਿਆਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਭਨਾਂ ਮੁਹਤਬਰਾਂ ਨੇ ਇਕੱਤਰ ਹੋ ਕੇ ਅਰਦਾਸ ...

ਪੂਰੀ ਖ਼ਬਰ »

ਕੋਟਲੀ ਸੱਕਾ ਤੋਂ ਕਾਬਲ ਧੜੇ ਨੇ ਬੀਬੀ ਕਸ਼ਮੀਰ ਕੌਰ ਨੂੰ ਸਰਪੰਚ ਉਮੀਦਵਾਰ ਐਲਾਨਿਆ

ਓਠੀਆਂ, 17 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਕੋਟਲੀ ਸੱਕਾ 'ਚ ਕਾਂਗਰਸ ਪਾਰਟੀ ਦੇ ਵਰਕਰ ਕਾਬਲ ਸਿੰਘ ਵਿਰਕ ਦੇ ਧੜੇ ਵਲੋਂ ਰਸਾਲ ਸਿੰਘ ਤੇ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਪਾਰਟੀ ਵਰਕਰਾਂ ਦੀ ਸਹਿਮਤੀ ਨਾਲ ਬੀਬੀ ਕਸ਼ਮੀਰ ਕੌਰ ...

ਪੂਰੀ ਖ਼ਬਰ »

ਬੀਬੀ ਗੁਰਮੀਤ ਕੌਰ ਅੱਜ ਕਾਗਜ਼ ਦਾਖ਼ਲ ਕਰਵਾਉਣਗੇ

ਓਠੀਆਂ, 17 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਪਿੰਡ ਕੋਟਲੀ ਸੱਕਾ ਤੋਂ ਕਾਂਗਰਸ ਪਾਰਟੀ ਦੇ ਵੀਰ ਸਿੰਘ ਸੰਧੂ ਉਰਫ ਕਾਕਾ ਧੜੇ ਵਲੋਂ ਬਣਾਏ ਸਰਪੰਚੀ ਦੇ ਉਮੀਦਵਾਰ ਬੀਬੀ ਗੁਰਮੀਤ ਕੌਰ ਪਤਨੀ ਮਨੋਹਰ ਸਿੰਘ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਆਪਣਾ ਵਰਕਰਾਂ ...

ਪੂਰੀ ਖ਼ਬਰ »

ਅਜਨਾਲਾ ਬਲਾਕ 'ਚ ਦੂਜੇ ਦਿਨ 10 ਸਰਪੰਚ ਤੇ 46 ਪੰਚ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ

ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਜੇ ਦਿਨ ਬਲਾਕ ਅਜਨਾਲਾ ਅਧੀਨ ਆਉਂਦੀਆਂ ਵੱਖ-ਵੱਖ ਪੰਚਾਇਤਾਂ ਲਈ 10 ਸਰਪੰਚ ਤੇ 46 ਪੰਚ ਦੇ ਉਮੀਦਾਵਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ...

ਪੂਰੀ ਖ਼ਬਰ »

ਅਜੀਤ ਸਿੰਘ ਥਿੰਦ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮਜੀਠਾ, 17 ਦਸੰਬਰ (ਜਗਤਾਰ ਸਿੰਘ ਸਹਿਮੀ)-ਸਾਬਕਾ ਪ੍ਰਧਾਨ ਪੰਜਾਬ ਰੋਡਵੇਜ਼ ਯੂਨੀਅਨ ਦਲਬੀਰ ਸਿੰਘ ਥਿੰਦ, ਸਾਬਕਾ ਪੰਚ ਜਸਪਾਲ ਸਿੰਘ ਥਿੰਦ ਤੇ ਨਗਰ ਨਿਗਮ ਟੈਕਨੀਕਲ ਯੂਨੀਅਨ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਥਿੰਦ ਦੇ ਪਿਤਾ ਸਵ: ਅਜੀਤ ਸਿੰਘ ਥਿੰਦ ਦੀ ਹੋਈ ਅਚਨਚੇਤ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ

ਛੇਹਰਟਾ, 17 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਗੋਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪੈਨਸ਼ਨਰ ਦਿਵਸ ਦੇ ਸਬੰਧ 'ਚ ਇਕ ਭਾਰੀ ਇਕੱਠ ਪੁਤਲੀਘਰ ਸਥਿਤ ਸੀਟੂ ਦੇ ਦਫ਼ਤਰ ਦੇ ਨਜ਼ਦੀਕ ਰਾਇਲ ਪੈਲਸ ਸਾਥੀ ਦੀਨਾਨਾਥ ਚੌਹਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਸਾਲਾਨਾ ਸਮਾਗਮ 'ਮੈਂ ਪੰਜਾਬ ਬੋਲਦਾ ਹਾਂ' ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਸ਼ਿਰਕਤ ਕਰਦਿਆਂ ਆਧੁਨਿਕ ਅਡੀਟੋਰੀਅਮ ਹਾਲ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਵਲੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮਿ੍ਤਸਰ, 17 ਦਸੰਬਰ (ਰੇਸ਼ਮ ਸਿੰਘ)-ਆਮ ਲੋਕਾਂ ਨੂੰ ਐਚ. ਆਈ. ਵੀ. ਏਡਜ਼ ਵਰਗੀ ਭਿਆਨਕ ਬੀਮਾਰੀ ਦੀ ਲਾਗ ਤੋਂ ਬਚਾਉਣ ਲਈ ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਵਲੋਂ ਐਚ. ਆਈ. ਵੀ. ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਸਿਵਲ ਸਰਜਨ ਡਾ: ਘਈ ਨੇ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਗੁ: ਸਾਹਿਬ ਨੂੰ ਅੱਗ ਲੱਗਣ 'ਤੇ ਭਾਈ ਲੌਾਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮਿ੍ਤਸਰ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ 3 ਰੋਜ਼ਾ ਸੂਬਾ ਪੱਧਰੀ ਫਲਾਵਰ ਸ਼ੋਅ ਅੱਜ ਤੋਂ

ਅੰਮਿ੍ਤਸਰ, 17 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ 'ਚ 3 ਦਿਨਾ ਲੱਗਣ ਵਾਲੀ ਫੁੱਲਾਂ, ਬੂਟਿਆਂ ਤੇ ਰੰਗੋਲੀ ਦੀ ਪ੍ਰਦਰਸ਼ਨੀ 'ਚ ਗੁਲਦਾਉਦੀ ਦੀਆਂ ਛੋਟੀਆਂ ਤੇ ਵੱਡੀਆਂ 100 ਦੇ ਕਰੀਬ ਦੀਆਂ ਕਿਸਮਾਂ ਜਿਥੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਹੜੇ 'ਚ ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਹੜੇ 'ਚ ਡਾਇਰੈਕਟਰ ਸ੍ਰੀਮਤੀ ਮਨਜੋਤ ਕੌਰ ਢਿੱਲੋਂ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿੱਖਿਆ ਮੰਤਰੀ ਓ. ਪੀ. ਸੋਨੀ ਨੇੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਨਿਗਮ ਿਖ਼ਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਦੀ ਘਟੀਆ ਕਾਰਗੁਜਾਰੀ ਨੂੰ ਲੈ ਕੇ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੇ ਮਾਲ ਰੋਡ ਸਥਿਤ ਆਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਉਪਰੰਤ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ ਪੁਸਤਕ 'ਲੇਖ ਨਹੀਂ ਜਾਣੇ ਨਾਲ' ਦਾ ਵਿਮੋਚਨ ਸਮਾਰੋਹ ਕਰਵਾਇਆ

ਅੰਮਿ੍ਤਸਰ, 17 ਦਸਬੰਰ (ਹਰਮਿੰਦਰ ਸਿੰਘ)-ਕੈਨੇਡਾ 'ਚ ਰਹਿੰਦੇ ਪ੍ਰਵਾਸੀਆਂ ਦੇ ਅੰਦਰਲੇ ਸੱਚ ਦੀ ਬਾਤ ਪਾਉਂਦੀ ਬਲਜੀਤ ਰੰਧਾਵਾ ਦੀ ਪੁਸਤਕ 'ਲੇਖ ਨਹੀਂ ਜਾਣੇ ਨਾਲ' ਵਿਮੋਚਨ ਤੇ ਗੋਸ਼ਟੀ ਸਮਾਰੋਹ ਵਿਰਸਾ ਵਿਹਾਰ ਅੰਮਿ੍ਤਸਰ ਵਿਖੇ ਹੋਇਆ¢ ਵਿਰਸਾ ਵਿਹਾਰ ਸੁਸਾਇਟੀ ...

ਪੂਰੀ ਖ਼ਬਰ »

ਬਿਆਸ ਵਿਖੇ ਸੀਸ ਭੇਟ ਦਿਵਸ ਮਨਾਇਆ

ਬਿਆਸ, 17 ਦਸੰਬਰ (ਪਰਮਜੀਤ ਸਿੰਘ ਰੱਖੜਾ)-ਕਸਬਾ ਬਿਆਸ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਗਰੋਂ ਉਨ੍ਹਾਂ ਦਾ ਪਾਵਨ ਸੀਸ ਦਿੱਲੀ ਚਾਂਦਨੀ ਚੌਕ ਤੋਂ ਅਨੰਦਪੁਰ ਸਾਹਿਬ ਪਹੁੰਚਣ ਵਜੋਂ ਸੀਸ ਭੇਟ ਦਿਵਸ ਮਨਾਇਆ ਗਿਆ | ਇਸੇ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਬੁਤਾਲਾ ਨੇ ਜਿੱਤੀ ਜ਼ਿਲ੍ਹਾ ਪੱਧਰੀ ਆਲ ਟਰਾਫ਼ੀ

ਬੁਤਾਲਾ, 17 ਦਸੰਬਰ (ਹਰਜੀਤ ਸਿੰਘ)-ਬੀਤੇ ਦਿਨ ਸਤਿਨਾਮ ਸਰਬ ਕਲਿਆਣ ਟਰੱਸਟ ਜ਼ੋਨ ਜਲੰਧਰ ਵਿਖੇ ਕਰਵਾਏ ਧਾਰਮਿਕ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਵੱਖ-ਵੱਖ 25 ਸਕੂਲਾਂ ਵਲੋਂ ਭਾਗ ਲਿਆ ਗਿਆ | ਮੁਕਾਬਲਿਆਂ 'ਚ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ...

ਪੂਰੀ ਖ਼ਬਰ »

ਕੌ ਾਸਲਰ ਵਿਕਾਸ ਸੋਨੀ ਨੇ ਸਕੂਲੀ ਬੱਚਿਆਂ ਨੂੰ ਗਰਮ ਕੱਪੜੇ ਵੰਡੇ

ਅੰਮਿ੍ਤਸਰ, 17 ਦਸੰਬਰ (ਰੇਸ਼ਮ ਸਿੰਘ)-ਕੇ. ਜੀ. ਐਨ. ਵੈਲਫੇਅਰ ਆਰਟ ਐਾਡ ਕਲਚਰ ਸੁਸਾਇਟੀ ਦੀ ਸੰਚਾਲਕਾ ਰੇਖਾ ਮਹਾਜਨ ਤੇ ਰੋਟਰੀ ਕਲੱਬ ਜਲੰਧਰ ਵਲੋਂ ਸਰਕਾਰੀ ਮਿਡਲ ਸਕੂਲ ਭਰਾੜੀਵਾਲ ਵਿਖੇ ਕਰਵਾਏ ਸਮਾਗਮ 'ਚ ਬੱਚਿਆਂ ਨੂੰ ਗਰਮ ਕੱਪੜੇ ਤੇ ਖਾਣ ਪੀਣ ਦੀਆਂ ਚੀਜ਼ਾਂ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਅੰਤਰ ਅਨੁਸ਼ਾਸਨੀ ਸੈਮੀਨਾਰ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ. ਜੀ. ਸੀ.-ਮਨੁੱਖੀ ਸਰੋਤ ਵਿਕਾਸ ਕੇਂਦਰ 'ਚ ਸ਼ਹਿਰੀਕਰਨ, ਵਾਤਾਵਰਨ ਤੇ ਸਥਾਨਕ ਯੋਜਨਾ ਵਿਸ਼ੇ 'ਤੇ ਅੰਤਰ-ਅਨੁਸ਼ਾਸਨੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਫੈਕਲਟੀ ...

ਪੂਰੀ ਖ਼ਬਰ »

ਨਸ਼ਾ ਰਹਿਤ ਪੰਚਾਇਤੀ ਚੋਣਾਂ ਦਾ ਸੁਨੇਹਾ ਦੇਣ ਪਹੁੰਚੇ ਦੌੜਾਕ ਗਗਨਦੀਪ ਸਿੰਘ ਹਦਾਇਤਪੁਰ ਦਾ ਸਵਾਗਤ

ਨਵਾਂ ਪਿੰਡ, 17 ਦਸੰਬਰ (ਜਸਪਾਲ ਸਿੰਘ)-ਪੰਚਾਇਤੀ ਚੋਣਾਂ ਨੂੰ ਨਸ਼ਾ ਰਹਿਤ ਕਰਵਾਉਣ ਦੇ ਮਕਸਦ ਨਾਲ ਦੌੜਾਕ ਗਗਨਦੀਪ ਸਿੰਘ ਹਹਾਇਤਪੁਰ ਦੀ ਅਗਵਾਈ 'ਚ ਪਿੰਡ ਮਹਿਤਾ ਤੋਂ ਨਸ਼ਾ ਵਿਰੋਧੀ ਇਕ ਵਫ਼ਦ ਦੀ ਦੌੜ ਆਰੰਭ ਹੋਈ, ਜਿਸ 'ਚ ਵਫ਼ਦ ਵਲੋਂ ਨਵਾਂ ਪਿੰਡ ਤੱਕ 27 ਕਿਲੋਮੀਟਰ ਦਾ ...

ਪੂਰੀ ਖ਼ਬਰ »

ਸਖ਼ਤਾਈ ਤੋਂ ਬਾਅਦ ਸ਼ਰਾਬ ਦੇ ਠੇਕਿਆਂ 'ਤੇ ਹੁਣ ਪਾਣੀ ਤੇ ਸੋਡੇ ਦੀਆਂ ਬੋਤਲਾਂ ਦੀ ਵਿਕਰੀ ਹੋਈ ਬੰਦ

ਅੰਮਿ੍ਤਸਰ, 17 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਆਬਕਾਰੀ ਵਿਭਾਗ ਦੀ ਸਖ਼ਤਾਈ ਤੋਂ ਬਾਅਦ ਹੁਣ ਜ਼ਿਲੇ੍ਹ 'ਚ ਮੌਜੂਦ ਸ਼ਰਾਬ ਦੇ ਠੇਕਿਆਂ 'ਤੇ ਪਾਣੀ ਤੇ ਸੋਡੇ ਦੀਆਂ ਬੋਤਲਾਂ ਦੀ ਵਿਕਰੀ ਬੰਦ ਹੋ ਗਈ ਹੈ ਤੇ ਇਨ੍ਹਾਂ ਦੀ ਵਿਕਰੀ ਬੰਦ ਹੋਣ ਨਾਲ ਸ਼ਰਾਬ ਦੇ ਠੇਕਿਆਂ 'ਤੇ ਬੋਤਲ ...

ਪੂਰੀ ਖ਼ਬਰ »

ਤਰਸਿੱਕਾ 'ਚ ਟ੍ਰੈਫ਼ਿਕ ਜਾਗਰੂਕਤਾ ਕੈਂਪ ਲਾਇਆ

ਤਰਸਿੱਕਾ, 17 ਦਸੰਬਰ (ਅਤਰ ਸਿੰਘ ਤਰਸਿੱਕਾ)-ਨਿੱਤ ਵਾਪਰਦੇ ਸੜਕ ਹਾਦਸਿਆਂ 'ਚ ਹੁੰਦੀਆਂ ਮੌਤਾਂ ਨੂੰ ਠੱਲ੍ਹ ਪਾਉਣ ਲਈ ਓ. ਵੀ. ਐਨ. ਖ਼ਾਲਸਾ ਪਬਲਿਕ ਸਕੂਲ ਪੁੱਲ ਨਹਿਰ ਤਰਸਿੱਕਾ 'ਚ ਸਾਂਝੇ ਕੇਂਦਰ ਥਾਣਾ ਤਰਸਿੱਕਾ ਦੇ ਸਹਿਯੋਗ ਨਾਲ ਟ੍ਰੈਫ਼ਿਕ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ 'ਚ ਸਬ ਇੰਸਪੈਕਟਰ ਪ੍ਰਭਦਿਆਲ ਸਿੰਘ ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਇੰਚਾਰਜ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਹਰ ਮਿੰਟ ਬਾਅਦ ਸੜਕ ਹਾਦਸਾ ਵਾਪਰਦਾ ਹੈ ਤੇ ਚਾਰ ਮਿੰਟ ਬਾਅਦ ਇਕ ਮੌਤ ਹੁੰਦੀ ਹੈ ਤੇ 90 ਫੀਸਦੀ ਮੌਤਾਂ ਸਿਰ ਦੀ ਸੱਟ ਕਾਰਨ ਹੁੰਦੀਆਂ ਹਨ | ਇਸ ਕਰਕੇ ਵਾਹਨ ਚਲਾਉਂਦਿਆਂ ਹੈਲਮਟ ਪਾਉਣ ਜਾਂ ਪੱਗ ਬੰਨ੍ਹਣ, ਸੀਟ ਬੈਲਟ ਲਾਉਣ, ਨਸ਼ਾ ਕਰਕੇ ਵਾਹਨ ਨਾ ਚਲਾਉਣ, ਸੀਮਤ ਰਫ਼ਤਾਰ ਰੱਖ ਕੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਕੈਂਪ 'ਚ ਇੰ: ਗੁਰਮੇਲ ਸਿੰਘ, ਹਰਪਾਲ ਸਿੰਘ ਏ. ਐਸ. ਆਈ., ਰਣਜੀਤ ਸਿੰਘ, ਅਵਤਾਰ ਸਿੰਘ, ਹੌਲਦਾਰ ਇੰਦਰ ਮੋਹਨ ਸਿੰਘ, ਮੈਡਮ ਅਨੰਦਵਾਨੀ, ਓਮ ਪ੍ਰਕਾਸ਼ ਨੰਦਾ, ਪ੍ਰਸ਼ੋਤਮ ਦਾਸ ਨੰਦਾ ਸਰਪੰਚ, ਰਛਪਾਲ ਸਿੰਘ, ਪਿੰ੍ਰ: ਸਵਿੰਦਰ ਸਿੰਘ, ਉਪ ਪਿੰ੍ਰ: ਵਚਿੱਤਰ ਸਿੰਘ, ਵਿਰਸਾ ਸਿੰਘ ਵਾਹਲਾ, ਨਵਜੋਤ ਸਿੰਘ, ਦਲਜੀਤ ਕੌਰ ਤਰਸਿੱਕਾ, ਰਮਿੰਦਰ ਕੌਰ, ਹਰਨੀਤ ਕੌਰ, ਮੈਡਮ ਗੀਤਾ ਰਾਣੀ, ਅਮਰਜੀਤ ਕੌਰ, ਕਾਬਲ ਸਿੰਘ, ਡਾ: ਸੁਖਵਿੰਦਰ ਸਿੰਘ ਗੋਲਡੀ ਤੇ ਹਰਜੋਤ ਸਿੰਘ ਤਰਸਿੱਕਾ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਸ. ਰ.)-ਭਾਈ ਗੁਰਇਕਬਾਲ ਸਿੰਘ ਦੀ ਅਗਵਾਈ 'ਚ ਚੱਲ ਰਹੇ ਵਿਦਿਅਕ ਅਦਾਰੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬ੍ਰਾਂਚ-99) ਤਰਨ ਤਾਰਨ ਰੋਡ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀ ਪਰਮੀਤ ਸਿੰਘ ਸਕੂਲ ਦੇ ਹੈੱਡ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਛੇਹਰਟਾ, 17 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਸਰਬ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਛੇਹਰਟਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪਹਿਲਾ ਗੁਰਮਤਿ ਸਮਾਗਮ ਜਥੇਦਾਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਚੋਗਾਵਾਂ ਨੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ

ਰਾਮ ਤੀਰਥ, 17 ਦਸੰਬਰ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸਭਾ ਚੋਗਾਵਾਂ ਅੰਮਿ੍ਤਸਰ ਵਲੋਂ ਬਾਬਾ ਜਾਗੋ ਆਦਰਸ਼ ਸਕੂਲ ਕੋਹਾਲੀ ਵਿਖੇ 28ਵਾਂ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੀ ਪ੍ਰਧਾਨਗੀ ਨਾਮਵਰ ਸ਼ਾਇਰ ਨਿਰਮਲ ਅਰਪਣ, ਮੁਖਤਾਰ ਗਿੱਲ, ਕੇਂਦਰੀ ਸਭਾ ਦੇ ...

ਪੂਰੀ ਖ਼ਬਰ »

ਗੁਰੂਵਾਲੀ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 21 ਤੋਂ

ਚੱਬਾ, 17 ਦਸੰਬਰ (ਜੱਸਾ ਅਨਜਾਣ)-ਸ੍ਰੀ ਗੁਰੁੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਬਾਬਾ ਗੁਰਸੇਵਕ ਸਿੰਘ ਗੁਰੂਵਾਲੀ ਦੀ ਰਹਿਣ ਨੁਮਾਈ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਦਿਹਾਤੀ ਕਾਂਗਰਸ ਵਰਕਰਾਂ ਦੀ ਮੀਟਿੰਗ

ਅਜਨਾਲਾ, 17 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਹਲਕੇ 'ਚ ਆਗੂਆਂ ਦੇ ਸਰਬ ਸੰਮਤੀ ਨਾਲ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ-ਪੰਚਾਂ ਨੂੰ ਚੁਣਨ ਲਈ ਵਧੇ ਰੁਝਾਨ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

'ਮੰਟੋਂ' ਫ਼ਿਲਮ ਨੂੰ ਪਾਕਿਸਤਾਨ 'ਚ ਰਿਲੀਜ਼ ਨਾ ਕਰਨ 'ਤੇ ਦੁੱਖ ਜਾਹਿਰ

ਅੰਮਿ੍ਤਸਰ, 17 ਦਸੰਬਰ (ਹਰਮਿੰਦਰ ਸਿੰਘ)-ਦੇਸ਼ ਦੇ ਲੋਕਾਂ ਨੂੰ ਬਹੁਤ ਜ਼ਹੀਨ ਕਿਸਮ ਦੀਆਂ ਫ਼ਿਲਮਾਂ ਬਣਾ ਕੇ ਦੇਣ ਵਾਲੀ ਵਿਸ਼ਵ ਪ੍ਰਸਿੱਧ ਐਕਟਰ ਨੰਦਿਤਾ ਦਾਸ ਵਲੋਂ ਪੰਜਾਬੀ ਲੇਖਕ ਤੇ ਪ੍ਰਸਿੱਧ ਕਹਾਣੀਕਾਰ ਸਆਦਤ ਹਸਨ ਮੰਟੋ ਤੇ 'ਮੰਟੋਂ' ਫਿਲਮ ਨੂੰ ਪਾਕਿਸਤਾਨ 'ਚ ...

ਪੂਰੀ ਖ਼ਬਰ »

ਅਕਾਸ਼ਦੀਪ ਹਸਪਤਾਲ ਵਲੋਂ ਬਜ਼ੁਰਗ ਦੇ ਦਿਮਾਗ਼ ਦਾ ਸਫਲ ਆਪ੍ਰੇਸ਼ਨ

ਵੇਰਕਾ, 17 ਦਸੰਬਰ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਨਿਊਰੋਂ ਟਰੋਮਾ ਤੇ ਮਲਟੀਸ਼ਪੈਸ਼ਲਿਸਟ ਹਸਪਤਾਲ ਮਜੀਠਾ ਰੋਡ ਦੇ ਡਾਟਕਰਾਂ ਨੇ ਉਨ੍ਹਾਂ ਕੋਲ ਆਏ ਇਕ 50 ਸਾਲ ਬਜ਼ੁਰਗ ਦੇ ਦਿਮਾਗ਼ ਬਣੇ ਕਲੋਟ ਦਾ ਸਫ਼ਲ ਆਪ੍ਰੇਸ਼ਨ ਕਰਕੇ ਜੀਵਨ ਸੁਰੱਖਿਅਤ ਕਰਨ ਦਾ ਦਾਅਵਾ ਕੀਤਾ ਹੈ | ...

ਪੂਰੀ ਖ਼ਬਰ »

ਮੇਅਰ-ਕਮਿਸ਼ਨਰ ਨੇ ਜ਼ੋਨਾਂ 'ਚ ਸੀ. ਐਫ. ਸੈਂਟਰਾਂ ਦਾ ਕੀਤਾ ਉਦਘਾਟਨ

ਅੰਮਿ੍ਤਸਰ, 17 ਦਸਬੰਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਮਿਲ ਕੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਗਰ ਨਿਗਮ ਦੇ ਲਾਹੌਰੀ ਗੇਟ ਜ਼ੋਨ ਤੇ ਸੁਲਤਾਨਵਿੰਡ ਗੇਟ ਜ਼ੋਨ ਵਿਖੇ ਸਿਟੀਜਨ ਫਸੀਲੀਟੇਸ਼ਨ ਸੈਂਟਰ (ਸੀ. ਐਫ. ਸੀ.) ਦਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰਣੀਕੇ ਦੀ ਅਗਵਾਈ 'ਚ ਵਰਕਰਾਂ ਨੇ ਬੀ. ਡੀ. ਪੀ. ਓ. ਿਖ਼ਲਾਫ਼ ਦਿੱਤਾ ਧਰਨਾ

ਅਟਾਰੀ, 17 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਪੰਚਾਇਤ ਚੋਣਾਂ 'ਚ ਸੱਤਾਧਾਰੀਆਂ ਦੇ ਇਸ਼ਾਰੇ 'ਤੇ ਬੀ. ਡੀ. ਪੀ. ਓ. ਅਟਾਰੀ ਵਲੋਂ ਅਕਾਲੀ ਦਲ ਦੇ ਸਰਪੰਚੀ ਤੇ ਪੰਚੀ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਨਾਮਜ਼ਦਗੀ ਪਰਚੇ ਭਰਨ ਲਈ ਲੋੜੀਂਦੇ ਚੁੱਲ੍ਹਾ ਟੈਕਸ ...

ਪੂਰੀ ਖ਼ਬਰ »

ਬਲਾਕ ਹਰਸਾ ਛੀਨਾ ਵਿਖੇ 8 ਸਰਪੰਚਾਂ ਤੇ 15 ਮੈਂਬਰਾਂ ਨੇ ਭਰੇ ਨਾਮਜ਼ਦਗੀ ਪੱਤਰ

ਹਰਸਾ ਛੀਨਾ, 17 ਦਸੰਬਰ (ਕੜਿਆਲ)-ਗ੍ਰਾਮ ਪੰਚਾਇਤ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਜੇ ਦਿਨ ਸਥਾਨਕ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਲਈ ਸਰਪੰਚੀ ਅਹੁਦੇ ਲਈ 8 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਸਬੰਧੀ ਬਲਾਕ ...

ਪੂਰੀ ਖ਼ਬਰ »

ਵਣ ਵਿਭਾਗ ਨੇ ਛੇਹਰਟਾ ਤੋਂ ਫੜਿਆ ਹਿਰਨ

ਛੇਹਰਟਾ, 17 ਦਸੰਬਰ (ਵਡਾਲੀ)-ਇੰਡੀਆ ਗੇਟ ਬਾਈਪਾਸ ਛੇਹਰਟਾ ਤੋਂ ਵਣ ਵਿਭਾਗ ਨੂੰ ਇਕ ਹਿਰਨ ਮਿਲਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਜਾ ਰਹੇ ਰਾਹੀਗਰਾਂ ਨੇ ਇਕ ਜ਼ਖ਼ਮੀ ਹਾਲਤ 'ਚ ਹਿਰਨ ਨੂੰ ਵੇਖਿਆ ਜਿਸ ਦੇ ਪਿੱਛੇ ਅਵਾਰਾ ਕੁੱਤੇ ਲੱਗੇ ਹੋਏ ਸਨ ਤਾਂ ...

ਪੂਰੀ ਖ਼ਬਰ »

ਪੁਲ ਕੰਜਰੀ ਵਿਖੇ 1971 ਦੀ ਲੜਾਈ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ

ਅਟਾਰੀ, 17 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-1971 ਦੀ ਭਾਰਤ-ਪਾਕਿਸਤਾਨ ਲੜਾਈ ਦੌਰਾਨ ਪਾਕਿਸਤਾਨੀ ਫ਼ੌਜ ਵਲੋਂ ਪੁੱਲ ਕੰਜਰੀ (ਹੁਣ ਪੁੱਲ ਮੋਰਾਂ) ਦੇ ਸਥਾਨ 'ਤੇ ਕੀਤੇ ਕਬਜ਼ੇ ਤੋਂ ਇਸ ਸਰਹੱਦੀ ਚੌਕੀ ਨੂੰ ਆਜ਼ਾਦ ਕਰਵਾਉਣ ਲਈ ਅੱਜ ਦੇ ਦਿਨ ਭਾਰਤੀ ਫ਼ੌਜ ਦੀ ਸੈਕੰਡ ਸਿੱਖ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਰਨੂਰ ਸਿੰਘ ਸੰਧੂ ਨੇ ਸਕੂਲ ਖੇਡਾਂ 'ਚ ਹਾਸਲ ਕੀਤਾ ਤਾਂਬੇ ਦਾ ਤਗਮਾ

ਅੰਮਿ੍ਤਸਰ, 17 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਦਿੱਲੀ 'ਚ ਚੱਲ ਰਹੀਆਂ ਕੌਮੀ ਸਕੂਲ ਖੇਡਾਂ 'ਚ ਅੰਮਿ੍ਤਸਰ ਦੇ ਹਰਨੂਰ ਸਿੰਘ ਸੰਧੂ ਨੇ ਡਿਸਕਸ ਥ੍ਰੋ ਮੁਕਾਬਲੇ 'ਚ ਤਾਂਬੇ ਦਾ ਤਗਮਾ ਹਾਸਿਲ ਕੀਤਾ ਹੈ | ਹਰਨੂਰ ਸਿੰਘ ਸੰਧੂ ਇਸ ਵੇਲੇ ਸ੍ਰੀ ਗੁਰੂ ਹਰਕਿ੍ਸ਼ਨ ਸੀਨੀਅਰ ...

ਪੂਰੀ ਖ਼ਬਰ »

ਮੇਅਰ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਤੇ ਕਮਿਸ਼ਨਰ ਸੋਨਾਲੀ ਗਿਰੀ ਨੇ ਫੋਕਲ ਪੁਆਇੰਟ ਇੰਡਸਟ੍ਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਮਿਲਣ ਆਏ ਨੁਮਾਇੰਦਿਆਂ ਨਾਲ ਬੈਠਕ ਕੀਤੀ, ਜਿਸ 'ਚ ਐਸੋਸੀਏਸ਼ਨ ਪ੍ਰਧਾਨ ਸੰਦੀਪ ਖੋਸਲਾ, ਜਨਰਲ ਸਕੱਤਰ ...

ਪੂਰੀ ਖ਼ਬਰ »

ਸਪਰਿੰਗ ਬਲੌਸਮ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਬਲੋਸਮ ਸਕੂਲ ਵਿਖੇ ਸਾਲਾਨਾ ਸਮਾਗਮ 'ਕਾਰਨੀਵਲ-2018 ਦਾ ਜੰਗਲ ਜਿੰਗਲ' ਕਰਵਾਇਆ ਗਿਆ, ਜਿਸ ਦਾ ਉਦਘਾਟਨ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਨੇ ਕੀਤਾ | ਜਿਸ 'ਚ ਜਾਨਵਰਾਂ ਦਾ ਝੂਲਨਾ, ਪੰਛੀਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX