ਵੱਖ-ਵੱਖ ਜਥੇਬੰਦੀਆਂ ਨੇ ਵੀ ਕੀਤਾ ਸਵਾਗਤ
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਸੱਜਣ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਹੋਣ ਦੇ ਮਾਮਲੇ ਦਾ ਪ੍ਰਭਾਵਿਤ ਪਰਿਵਾਰ ਅਤੇ ਦੰਗਾ ਪੀੜਤ ਜਥੇਬੰਦੀਆਂ ਵਲੋਂ ਸਵਾਗਤ ਕੀਤਾ ਗਿਆ ਹੈ | ਦਿੱਲੀ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਡਕੈਤੀ ਦੀ ਯੋਜਨਾਂ ਬਣਾਉਣ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜੇਲ੍ਹ ਵਿਚ ਅਧਿਕਾਰੀਆਂ ਨੇ ਇਕ ਬੰਦੀ ਪਾਸੋਂ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਵਿਸ਼ਾਲ ਜੈਕਬ ਨਾਮੀ ਬੰਦੀ ਪਾਸੋਂ ਮੋਬਾਈਲ ਬਰਾਮਦ ਕੀਤਾ ਹੈ | ਬੀਤੇ ਦਿਨ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ/ਜੋਗਿੰਦਰ ਸਿੰਘ ਅਰੋੜਾ)-ਪੰਜਾਬ ਵਿੱਚ ਡੀਜ਼ਲ ਤੇ ਪੈਟਰੋਲ ਦੇ ਭਾਅ ਬਾਕੀ ਰਾਜਾਂ ਦੇ ਬਰਾਬਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ ਜਿਸ ਤਹਿਤ ਅੱਜ ...
ਲੁਧਿਆਣਾ, 17 ਦਸੰਬਰ (ਭੁਪਿੰਦਰ ਸਿੰਘ ਬਸਰਾ)- ਆਲ ਇੰਡੀਆ ਬੈਂਕ ਅਫਸਰ ਜਥੇਬੰਦੀ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੈਸ਼ਨਲ ਬੈਂਕ ਵਿਖੇ ਸਾਂਝੇ ਤੌਰ 'ਤੇ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂ ਅਸ਼ੋਕ ਅਰੋੜਾ ਨੇ ਸੰਬੋਧਨ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨਜੀਤ ਨਗਰ ਵਿਚ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ...
ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਂਨ ਆਉਂਦੇ ਗੁਰੂ ਨਾਨਕ ਨਗਰ ਗਿੱਲ ਤੋਂ ਕਾਂਗਰਸ ਪਾਰਟੀ ਨੇ ਉੱਘੇ ਸਮਾਜ ਸੇਵੀ ਜੋਗਿੰਦਰ ਸਿੰਘ ਬੇਗੋਆਣਾ ਨੂੰ ਸਰਪੰਚ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ¢ ਇਸ ਤਰ੍ਹਾਂ ਵਾਰਡ ਨੰਬਰ ਇਕ ਤੋਂ ਪੰਚ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਲੁਧਿਆਣਾ ਜ਼ਿਲ੍ਹੇ ਅੰਦਰ 30 ਦਸੰਬਰ ਨੂੰ 941 ਸਰਪੰਚਾਂ ਅਤੇ 6391 ਪੰਚਾਂ ਦੀ ਚੋਣ ਕਰਵਾਈ ਜਾ ਰਹੀ ਹੈ ਜਿਸ ਤਹਿਤ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਦੂਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਸਰਪੰਚੀ ਲਈ 93 ਅਤੇ ਪੰਚੀ ਲਈ 245 ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਪੰਜਾਬ ਅੰਦਰ 30 ਦਸੰਬਰ ਨੂੰ ਪੰਚਾਇਤ ਚੋਣਾਂ ਲਈ ਵੋਟਾਂ ਪੈਣੀਆਂ ਹਨ ਜਿਸ ਲਈ ਸਰਪੰਚ ਤੇ ਪੰਚ ਦੀ ਚੋਣ ਲੜਨ ਦੇ ਚਾਹਵਾਨਾਂ ਨੂੰ 19 ਦਸੰਬਰ ਤੱਕ ਆਪਣੀਆਂ ਨਾਮਜ਼ਦਗੀਆਂ ਜ਼ਮ੍ਹਾਂ ਕਰਵਾਉਣ ਲਈ ਆਖਿਆ ਗਿਆ ਹੈ ਪਰ ਕਈ ਦਫ਼ਤਰਾਂ ਵਿਚ ...
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਟ ਹਾਊਸ ਵਿਖੇ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਮੰਚ ਦੇ ਬਰਜਿੰਦਰ ਕੌਰ ਪ੍ਰਧਾਨ ਮਹਿਲਾ ...
ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਸੀ. ਟੀ. ਯੂਨੀਵਰਸਿਟੀ ਅਤੇ ਇੰਸਟੀਚਿਊਟ ਆਫ ਇੰਡੀਅਨ ਇੰਨਟਿਰੀਅਰ ਡਿਜ਼ਾਈਨਰਜ਼ (ਆਈ. ਆਈ. ਆਈ. ਡੀ.) ਵਿਚ ਕਰਾਰ ਹੋਇਆ ਜਿਸ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਿਕਾਂ ਤੇ ਇੰਨਟਿਰੀਅਰ ਡਿਜ਼ਾਈਨਰਜ਼ ਦੇ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਿਵਪੁਰੀ ਨੇੜੇ ਜਾਂਦੇ ਗੰਦੇ ਨਾਲੇ ਵਿਚੋਂ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਲੋਕਾਂ ਨੇ ਜਦੋਂ ਨਾਲੇ ਵਿਚ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ...
ਲੁਧਿਆਣਾ, 17 ਦਸੰਬਰ (ਸਲੇਮਪੁਰੀ)- ਮਰੀਜ਼ ਦੇ ਆਪਰੇਸ਼ਨ ਦੌਰਾਨ ਹੋਣ ਵਾਲੀ 'ਸੈਪਸਿਸ ਇਨਫੈਕਸ਼ਨ ਦੀ ਸਮੱਸਿਆ ਤੇ ਜੀਵਨ ਲਈ ਖਤਰਨਾਕ' ਇਸ ਸਮੱਸਿਆ ਦੇ ਹਲ ਲਈ ਹੋਏ ਡਾਕਟਰੀ ਖੇਤਰ ਵਿਚ ਹੋਈ ਨਵੀਂ ਖੋਜ ਸਬੰਧੀ ਜਾਣਕਾਰੀ ਦੇਣ ਲਈ ਲੁਧਿਆਣਾ ਸੁਸਾਇਟੀ ਆਫ ਕਿ੍ਟੀਕਲ ਕੇਅਰ ...
ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀਜ਼ਲ ਦੇ ਵੱਧ ਰਹੇ ਭਾਅ ਦੇ ਖਿਲਾਫ਼ ਜ਼ਿਲ੍ਹਾ ਹੈਡਕੁਆਟਰਾਂ 'ਤੇ ਰੋਸ ਧਰਨੇ ਦੇ ਕਿ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਜਥੇਬੰਦੀ ਨੇ ਮੰਗ ਕੀਤੀ ਕਿ ਚੰਡੀਗੜ੍ਹ ਵਿਚ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਜੀਵ ਗਾਂਧੀ ਕਾਲੋਨੀ ਵਿਚ ਨਾਬਾਲਗ ਭੈਣ ਨਾਲ ਜਬਰ ਜਨਾਹ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਪੁਲਿਸ ਨੇ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਦੋ ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਅਮਨਦੀਪ ਸਿੰਘ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਡਲ ਟਾਊਨ ਕਾਲੋਨੀ ਵਿਚ ਰਾਜ ਮਿਸਤਰੀ ਦੇ ਕਰੰਟ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਮਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਜਤਿੰਦਰ ...
ਲੁਧਿਆਣਾ, 17 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ. ਅਮਰੀਕ ਸਿੰਘ ਬੌਬੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਮੁਫਤ ਗੈਸ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਕਿਰਤ ਦਫ਼ਤਰ ਸਾਹਮਣੇ ਹੀਰੋ ਸਾਈਕਲ ਮਜ਼ਦੂਰ ਯੂਨੀਅਨ ਅਤੇ ਬਜਾਜ ਸੰਨਜ਼ ਮਜ਼ਦੂਰ ਯੂਨੀਅਨ ਦੇ ਸੈਂਕੜੇ ਕਾਮਿਆਂ ਨੇ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚੰਦ ਦੀ ਅਗਵਾਈ ਵਿੱਚ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਕੀਤਾ ਅਤੇ ਐਲਾਨ ਕੀਤਾ ਕਿ ਜੋ ਕਿਰਤੀਆਂ ਦੇ ਹੱਕਾਂ ਲਈ ਸੀਟੂ, ਇੰਟਕ, ਏਟਕ ਤੇ ਹੋਰ 10 ਟ੍ਰੇਡ ਯੂਨੀਅਨਾਂ ਵਲੋਂ 9 ਤੇ 10 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ, ਉਸ ਵਿੱਚ ਕਿਰਤੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਕਾਮਰੇਡ ਜਗਦੀਸ਼ ਨੇ ਕਿਹਾ ਕਿ ਉਹ ਅੱਜ ਕਿਰਤ ਦਫ਼ਤਰ ਸਾਹਮਣੇ ਕਿਰਤ ਦਫ਼ਤਰ ਤੇ ਮੈਨੇਜਮੈਂਟ ਨੂੰ ਦਿੱਤੇ ਜਾਣ ਵਾਲੇ ਨੋਟਿਸ ਸਬੰਧੀ ਇਕੱਠੇ ਹੋਏ ਹਾਂ | ਆਪਣੇ ਸੰਬੋਧਨ ਵਿੱਚ ਹੀਰੋ ਸਾਈਕਲ ਮਜ਼ਦੂਰ ਯੂਨੀਅਨ ਦੇ ਸਾਥੀ ਸਮਰ ਬਹਾਦਰ, ਪ੍ਰਧਾਨ ਅਬਦੇਸ਼ ਪਾਂਡੇ, ਜਨਰਲ ਸਕੱਤਰ ਅਜੇ ਕੁਮਾਰ ਤੇ ਬਜਾਜ ਸੰਨਜ਼ ਮਜ਼ਦੂਰ ਯੂਨੀਅਨ ਦੇ ਸਾਥੀ ਬਲਰਾਮ ਸਿੰਘ, ਪ੍ਰਧਾਨ ਸਵੇਸ਼ਰ ਤਿਵਾੜੀ, ਜਨਰਲ ਸਕੱਤਰ ਸਾਥੀ ਅਜੀਤ ਕੁਮਾਰ ਨੇ ਕਿਹਾ ਕਿ ਜੋ 2 ਦਿਨਾਂ ਦੇਸ਼ ਵਿਆਪੀ ਹੜਤਾਲ ਹੋ ਰਹੀ ਹੈ, ਉਸ ਵਿੱਚ 12 ਸੂਤਰੀ ਮੰਗਾਂ ਰੱਖੀਆਂ ਜਾਣਗੀਆਂ ਜਿਸ ਵਿੱਚ ਕਿਰਤੀਆਂ ਦੀ ਘੱਟੋਂ-ਘੱਟ ਉਜਰਤ 18 ਹਜ਼ਾਰ ਰੁਪਏ ਕਰਨ, ਆਊਟ ਸੋਰਸਿੰਗ ਬੰਦ ਕਰਨ, ਠੇਕੇਦਾਰੀ ਪ੍ਰਥਾ ਬੰਦ ਕਰਨ, ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ, ਸਕੀਮ ਕਾਮਿਆਂ ਨੂੰ ਘੱਟੋਂ-ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕਿਸਾਨਾਂ ਦੀਆਂ ਆਤਮ ਹੱਤਿਆਵਾਂ ਰੋਕਣ, ਡਾਇਰੈਕਟਰੇਟ ਆਫ਼ ਡੀ.ਆਈ. ਬੰਦ ਕਰਨ ਦੀ ਮੰਗ ਮੁੱਖ ਤੌਰ 'ਤੇ ਚੁੱਕੀ ਜਾਵੇਗੀ |
ਅਯਾਲੀ/ਥਰੀਕੇ,17 ਦਸੰਬਰ (ਰਾਜ ਜੋਸ਼ੀ)-ਸਥਾਨਕ ਅਯਾਲੀ ਥਰੀਕੇ ਚੌਕ ਫਿਰੋਜ਼ਪੁਰ ਰੋਡ ਸਥਿਤ ਸਲਿੱਪ ਸੜਕਾਂ ਉੱਤੇ ਖੜਦੀਆਂ ਕਾਰਾਂ ਕਰਕੇ ਆਵਾਜਾਈ ਵਿਚ ਪੈਂਦੇ ਵਿਘਨ ਨੂੰ ਠੱਲ੍ਹ ਪਾਉਣ ਲਈ ਟਰੈਫਿਕ ਪੁਲਿਸ ਲੁਧਿਆਣਾ ਦੀਆਂ 2 ਟੋਅ ਵੈਨਾਾ ਨੇ ਵਾਹਨਾਂ ਨੂੰ ਟੋਅ ਕਰਨਾ ...
ਹੰਬੜਾਂ, 17 ਦਸੰਬਰ (ਜਗਦੀਸ਼ ਸਿੰਘ ਗਿੱਲ)- ਸਥਾਨਕ ਕਸਬੇ ਅੰਦਰ ਇੱਕ ਧਾਗਾ ਫੈਕਟਰੀ ਵਿੱਚ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਕਤੀ ਕਪੜਾ ਮਿੱਲ (ਗੌਾਸਪੁਰ) ਹੰਬੜਾਂ ਵਿਚ ਦੁਪਹਿਰ ਕਰੀਬ 2 ਵਜੇ ਕਿਸੇ ਕਾਰਨ ਫੈਕਟਰੀ 'ਚ ਅੱਗ ਲੱਗ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਮਰਪੁਰਾ ਵਿਚ ਜੁਲਾਈ ਮਹੀਨੇ ਵਿਚ ਭਾਜਪਾ ਵਰਕਰ ਨੂੰ ਕਤਲ ਕਰਨ ਦੇ ਮਾਮਲੇ ਵਿਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰ ਪੁਲਿਸ ਅਧਿਕਾਰੀਆਂ ਨੂੰ ਮਿਲੇ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਵਲੋਂ ਇਕ ਹੁਕਮ ਜਾਰੀ ਕਰਕੇ ਹੋਟਲ, ਧਰਮਸ਼ਾਲਾ, ਗੈਸਟ ਹਾਊਸ ਤੇ ਪੀ.ਜੀ. ਮਾਲਕਾਂ ਨੂੰ ਸਬੰਧਤ ਥਾਣਿਆਂ ਪਾਸ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ | ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ...
ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਰੇਲਵੇ ਸਟੇਸ਼ਨ ਰੋਡ 'ਤੇ ਨਿਯਮਾਂ ਤੋਂ ਉਲਟ ਬਣੀ ਇਕ ਇਮਾਰਤ ਦਾ ਕੁਝ ਹਿੱਸਾ ਜ਼ੋਨ-ਏ ਇਮਾਰਤੀ ਸ਼ਾਖਾ ਸਟਾਫ਼ ਵਲੋਂ ਸੋਮਵਾਰ ਨੂੰ ਢਾਹ ਦਿੱਤਾ ਗਿਆ | ਸਹਾਇਕ ਨਿਗਮ ਯੋਜਨਾਕਾਰ ਮੋਹਨ ਸਿੰਘ ...
ਹੰਬੜਾਂ, 17 ਦਸੰਬਰ (ਸਲੇਮਪੁਰੀ)- ਸਿੱਖਿਆ ਦੇ ਖੇਤਰ ਵਿਚ ਉੱਤਮ ਦਰਜੇ ਦੀਆਂ ਸੇਵਾਵਾਂ ਨਿਭਾਉਣ ਬਦਲੇ ਅੰਮਿ੍ਤ ਇੰਡੋ ਕੈਨੇਡੀਅਨ ਕੰਪਨੀ ਲਾਦੀਆਂ (ਲੁਧਿਆਣਾ) ਨੂੰ ਬਿ੍ਟਿਸ਼ ਕੌਾਸਲ ਵਲੋਂ ਇੰਟਰਨੈਸ਼ਨਲ ਸਕੂਲ ਐਵਾਰਡ 2018-2019 ਨਾਲ ਸਨਮਾਨਿਤ ਕੀਤਾ ਗਿਆ ਹੈ | ਅਕੈਡਮੀ ਦੇ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਨੂੰ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ 50 ਕਰੋੜ ਰੁਪਏ ਜੁਰਮਾਨਾ ਕਰਨ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵਲੋਂ ਮਹਾਂਨਗਰ ਦੀਆਂ ਡਾਇੰਗ ਸਨਅਤਾਂ 'ਤੇ ਛਾਪੇਮਾਰੀ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਰਾਹੁਲ ਛਾਬੜਾ ਵਾਸੀ ਦੁਗਰੀ ਦੀ ਸ਼ਿਕਾਇਤ 'ਤੇ ਤਰਨਜੀਤ ਸਿੰਘ ਵਾਸੀ ਛਾਉਣੀ ਮੁਹੱਲਾ ਿਖ਼ਲਾਫ਼ ਧਾਰਾ 420/120ਬੀ ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਨਾਲ ਜਾਇਦਾਦ ਦੇ ...
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਇੰਮਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਪਿ੍ੰਸੀਪਲ ਸਕੱਤਰ, ਸਮਾਜਿਕ ਸੁਰੱਖਿਆ ਵਿਭਾਗ, ਮੈਡਮ ਰਾਜੀਵ ਪੀ. ਸਰਵਾਸਤ ਨਾਲ ਮਿੰਨੀ ਸੈਕਟਰੀਏਟ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਜਿਸ ਵਿਚ ਨੇਤਰਹੀਣਾਂ ਦੀਆਂ ...
ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਬੇਘਰੇ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਾਣੇ ਰੈਣ ਬਸੇਰੇ (ਨਾਈਟ ਸੈਲਟਰ) ਵਿਚ ਬਿਸਤਰੇ, ਕੰਬਲ, ਪਖ਼ਾਨੇ, ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਾਏ ਜਾਣ ਦੇ ਬਾਵਜੂਦ ਜ਼ਿਆਦਾਤਰ ਬੇਘਰੇ ...
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਪੋਹ ਦੇ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ, ਕਥਾ ਵਿਚਾਰ ਤੇ ਗੁਰਇਤਿਹਾਸ ਸੁਣਾ ਸੰਗਤਾਂ ਨੂੰ ...
ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)-ਐਡਵੋਕੇਟ ਪਰੇਮ ਸਿੰਘ ਸਰਪੰਚ ਹਰਨਾਮਪੁਰਾ ਦੀ ਪ੍ਰੇਰਨਾ ਸਦਕਾ ਵਿਦੇਸ਼ ਦੀ ਧਰਤੀ ਕੈਨੇਡਾ ਤੋਂ ਉੱਘੇ ਸਮਾਜ ਸੇਵੀ ਨਵਦੀਪ ਕੌਰ ਪਤਨੀ ਮਨਦੀਪ ਸਿੰਘ ਬੈਂਸ ਹਰਨਾਮਪੁਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਕਲਾਸ ਤੋਂ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-1984 ਦੇ ਕਤਲ-ਏ-ਆਮ ਦੇ ਦੋਸ਼ੀ ਸੱਜਣ ਕੁਮਾਰ ਤੇ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੀ ਖੁਸ਼ੀ ਵਿੱਚ ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਵਲੋਂ ਸ਼ਹਿਰੀ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਅਤੇ ਭਾਜਪਾ ਦੇ ਸੂਬਾ ਜਨਰਲ ...
ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)- ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਵਿੱਤਰ ਚਰਨ ਪਿੰਡ ਆਲਮਗੀਰ ਵਿਖੇ ਪਾਉਣ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਸਬੰਧੀ ਸਮੁੱਚੇ ਨਗਰ ਨਿਵਾਸੀਆਂ ਦੀ ਮੀਟਿੰਗ ...
ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 84 ਅਧੀਨ ਪੈਂਦੇ ਮੰਨਾ ਸਿੰਘ ਨਗਰ ਦੀਆਂ ਸੜਕਾਂ ਨਵੀਆਂ ਬਣਾਉਣ ਲਈ ਸ਼ੁਰੂ ਹੋਏ ਸਵਾ ਕਰੋੜ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਲਾਲਾ ਸੁਰਿੰਦਰ ਅਟਵਾਲ ਨੇ ਇਲਾਕਾ ਨਿਵਾਸੀਆਂ ਤੋਂ ਕਰਵਾਈ | ਇਸ ਮੌਕੇ ...
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਪੰਜਵਾਂ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ ਮਾਤਾ ਵੈਸ਼ਨੋ ਦੇਵੀ ਮੰਦਰ ਪ੍ਰਬੰਧਕ ਕਮੇਟੀ ਹਾਊਸਿੰਗ ਬੋਰਡ ਕਾਲੋਨੀ, ਭਾਈ ਰਣਧੀਰ ਸਿੰਘ ਨਗਰ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿਚ ਮਸ਼ਹੂਰ ਗਾਇਕ ਕੁਮਾਰ ...
ਲੁਧਿਆਣਾ, 17 ਦਸੰਬਰ (ਸਲੇਮਪੁਰੀ)-ਪੈਨਸ਼ਨਰ ਭਵਨ ਲੁਧਿਆਣਾ ਵਿਖੇ ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਵਲੋਂ 37ਵਾਾ ਪੈਨਸ਼ਨਰ ਦਿਵਸ ਸਮੂਹ ਪੈਨਸ਼ਨਰਜ਼ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ...
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਕੌਮੀ ਹੁਨਰ ਸਿਖ਼ਲਾਈ ਸੰਸਥਾ (ਐਨ. ਐਸ. ਆਈ. ਟੀ.) ਭਾਰਤ ਸਰਕਾਰ ਦੇ ਮਨਜੀਤ ਸਿੰਘ ਨੂੰ ਖੇਤਰੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ ਅਤੇ ਉਹ 21 ਦਸੰਬਰ ਨੂੰ ਸਵੇਰੇ ਆਪਣਾ ਅਹੁਦਾ ਸੰਭਾਲਣਗੇ | ਖੇਤਰੀ ਨਿਰਦੇਸ਼ਕ ਤੋਂ ਇਲਾਵਾ ਉਨ੍ਹਾਂ ...
ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਵਲੋਂ ਨਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਵਿਚ ਸਿਟੀ ਸੈਂਟਰ ਦੇ ਨਾਲ ਲਗਦੀ ਜ਼ਮੀਨ 14 ਅਤੇ 15 ਦਸੰਬਰ ਨੂੰ ਨਿਯਮਾਂ ਤੋਂ ਉਲਟ ਘੱਟ ਤਾਪਮਾਨ ਵਿਚ ਸੜਕ ਬਣਾਏ ਜਾਣ ਦਾ ਦੋਸ਼ ...
ਲੁਧਿਆਣਾ, 17 ਦਸੰਬਰ (ਸਲੇਮਪੁਰੀ)- ਜਲ-ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਸ਼ਾਖਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ...
ਅਯਾਲੀ/ਥਰੀਕੇ,17 ਦਸੰਬਰ (ਰਾਜ ਜੋਸ਼ੀ)-ਸਰਬੱਤ ਦਾ ਭਲਾ ਸਪੋਟਰਸ ਕਲੱਬ ਲਲਤੋਂ ਕਲਾਂ ਵਲੋਂ 22 ਦਸੰਬਰ ਨੂੰ ਕਰਵਾਏ ਜਾ ਰਹੇ ਦੂਸਰੇ ਓਪਨ ਕਬੱਡੀ ਕੱਪ ਦਾ ਕਲੱਬ ਮੈਬਰਾਂ ਵਲੋਂ ਪੋਸਟਰ ਅਤੇ ਗੀਤ ਸੋਸ਼ਲ ਮੀਡੀਆ ਲਈ ਜਾਰੀ ਕੀਤਾ ਗਿਆ¢ ਮੋਨੂੰ ਲਲਤੋਂ ਕਲਾਂ ਅਤੇ ਨੋਨੀ ...
ਲੁਧਿਆਣਾ, 16 ਦਸੰਬਰ (ਪੁਨੀਤ ਬਾਵਾ)- ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਇੰਨਹਾਰਡ ਬੁਸ਼ਹਿੱਲ ਨੇ ਫ਼ਿਕੋ ਦੇ ਚੇਅਰਮੈਨ ਕੇ.ਕੇ. ਸੇਠ, ਹੀਰੋ ਸਾਈਕਲ ਦੇ ਉਪ ਪ੍ਰਧਾਨ ਐਸ.ਕੇ.ਰਾਏ, ਫ਼ਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਹਾਜ਼ਰੀ ਵਿੱਚ ਲੁਧਿਆਣਾ ਵਿਖੇ ਲੱਗਣ ...
ਢੰਡਾਰੀ ਕਲਾਂ, 17 ਦਸੰਬਰ (ਪਰਮਜੀਤ ਸਿੰਘ ਮਠਾੜੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਸਮਾਲ ਪਾਵਰ ਇੰਡਸਟ੍ਰੀਜ ਸ਼੍ਰੇਣੀ (ਐਸ.ਪੀ.) ਦੇ ਖਪਤਕਾਰਾਂ ਲਈ ਕੇ.ਵੀ.ਏ.ਐਚ.ਟੈਰਿਫ ਅਤੇ ਕੰਟਰੈਕਟ ਡਿਮਾਂਡ (ਸੀ. ਡੀ.) ਆਧਾਰਤ ਟੈਰਿਫ ਇਕ ਜਨਵਰੀ 2019 ਤੋਂ ਲਾਗੂ ਕਰਨ ਦੀ ...
ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਬੁੱਢੇ ਨਾਲੇ ਵਿਚ ਸਿੱਧੇ ਤੌਰ 'ਤੇ ਜਾ ਰਹੀ ਸੀਵਰੇਜ ਗੰਦਗੀ ਅਤੇ ਗੰਦੇ ਪਾਣੀ ਦੀ ਮਾਤਰਾ ਮਾਪਣ ਲਈ ਨਗਰ ਨਿਗਮ ਅਤੇ ਡਰੇਨਜ ਵਿਭਾਗ ਨੇ ਸੋਮਵਾਰ ਨੂੰ ਵੱਖ-ਵੱਖ ਸਥਾਨਾਂ 'ਤੇ 6 ਟੀਮਾਂ ਤਾਇਨਾਤ ਕੀਤੀਆਂ | ਬੁੱਢੇ ਦਰਿਆ ਦੇ ...
ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਾਸਲਰਾਂ ਨੇ ਵਿਰੋਧੀ ਧਿਰ ਦੇ ਆਗੂ ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਹੈ ਕਿ ਇਕ ਹਫਤੇ ਅੰਦਰ ਅਕਾਲੀ ਦਲ ਕੌਾਸਲਰਾਂ ਦੇ ...
ਲੁਧਿਆਣਾ, 17 ਦਸੰਬਰ (ਜੋਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਿਹਾ ਹੈ ਅਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਖੁਰਾਕ ਸਪਲਾਈ ਅਧਿਕਾਰੀਆਂ ਵਲੋਂ ਅਚਨਚੇਤ ...
ਡਾਬਾ/ਲੁਹਾਰਾ, 17 ਦਸੰਬਰ (ਕੁਲਵੰਤ ਸਿੰਘ ਸੱਪਲ)- ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ 1977 ਬੈਚ ਦੇ ਪੁਰਾਣੇ ਵਿਦਿਆਰਥੀਆਂ ਜਰਨੈਲ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ, ਰਮੇਸ਼ ਕੁਮਾਰ, ਪੂਰਨ, ਗੁਰਚਰਨ ਸਿੰਘ, ਨਰਿੰਦਰ ਸਿੰਘ ...
ਢੰਡਾਰੀ ਕਲਾਂ, 17 ਦਸੰਬਰ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਦੇ ਕੌਾਸਲਰ ਪਰਮਜੀਤ ਸਿੰਘ ਟੋਨਾ ਗਰਚਾ ਨੇ ਢੰਡਾਰੀ ਖੁਰਦ ਵਿਚ ਨਰਕ ਵਰਗੇ ਬਣੇ ਹਾਲਾਤ 'ਤੇ ਬੋਲਦੇ ਕਿਹਾ ਕਿ ਨਗਰ ਨਿਗਮ ਅਧਿਕਾਰੀ ਇਸ ਇਲਾਕੇ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੇ ਹਨ¢ ਵਾਰ ਵਾਰ ਅਪੀਲ ਕਰਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX