ਤਾਜਾ ਖ਼ਬਰਾਂ


ਬਜਟ ਇਜਲਾਸ : ਸਰਕਾਰ ਦਾ ਮਤਲਬ ਪੰਜਾਬ ਨੂੰ ਲੀਹ 'ਤੇ ਲੈ ਕੇ ਆਉਣਾ - ਬਾਦਲ
. . .  0 minutes ago
ਸਾਲ 2020-21 ਲਈ ਪੰਜਾਬ ਦਾ ਕੁੱਲ ਬਜਟ 1,54,805 ਕਰੋੜ ਰੁਪਏ ਹੋਵੇਗਾ- ਬਾਦਲ
. . .  1 minute ago
ਬਜਟ ਇਜਲਾਸ : ਮੰਡੀ ਫ਼ੀਸ 4 ਤੋਂ ਘਟਾ ਕੇ 1 ਫ਼ੀਸਦੀ ਕੀਤੀ - ਬਾਦਲ
. . .  2 minutes ago
ਬਜਟ ਇਜਲਾਸ : 1 ਮਾਰਚ ਤੋਂ ਡੀ.ਏ ਦੀ 6 ਫ਼ੀਸਦੀ ਕਿਸ਼ਤ ਹੋਵੇਗੀ ਜਾਰੀ - ਬਾਦਲ
. . .  3 minutes ago
ਬਜਟ ਇਜਲਾਸ :ਕਿਸਾਨ ਕਰਜ਼ਾ ਮੁਆਫ਼ੀ ਲਈ 520 ਕਰੋੜ ਰੁਪਏ ਰਾਖਵੇਂ - ਬਾਦਲ
. . .  6 minutes ago
ਬਜਟ ਇਜਲਾਸ : ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ : ਬਾਦਲ
. . .  8 minutes ago
ਬਜਟ ਇਜਲਾਸ : ਡੀ. ਏ. ਰਿਲੀਜ਼ ਕਰਕੇ ਪੇਅ ਕਮਿਸ਼ਨ ਦੀ ਰਿਪੋਰਟ ਵੀ ਇਸ ਸਾਲ ਪੇਸ਼ ਕਰ ਦਿੱਤੀ ਜਾਵੇਗੀ- ਬਾਦਲ
. . .  9 minutes ago
ਬਜਟ ਇਜਲਾਸ : ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੀ ਸਰਵਿਸ ਉਮਰ 60 ਤੋਂ 58 ਸਾਲ ਕਰ ਦਿੱਤੀ ਹੈ- ਬਾਦਲ
. . .  8 minutes ago
ਬਜਟ ਇਜਲਾਸ : ਅਸੀਂ ਸੁਧਾਰੇ ਪੰਜਾਬ ਦੇ ਵਿੱਤੀ ਹਾਲਾਤ- ਮਨਪ੍ਰੀਤ ਬਾਦਲ
. . .  13 minutes ago
ਵਿੱਤ ਮੰਤਰੀ ਮਨਪ੍ਰੀਤ ਬਾਦਲ ਪੇਸ਼ ਕਰ ਰਹੇ ਪੰਜਾਬ ਦਾ ਬਜਟ
. . .  15 minutes ago
ਬਜਟ ਇਜਲਾਸ : ਵਿਧਾਨ ਸਭਾ ਦੀ ਕਾਰਵਾਈ ਮੁੜ ਮੁਲਤਵੀ
. . .  16 minutes ago
ਬਜਟ ਪੇਸ਼ ਕਰਨ ਤੋਂ ਰੋਕਣ ਲਈ ਅਕਾਲੀ ਵਿਧਾਇਕਾਂ ਨੇ ਘੇਰੀ ਵਿੱਤ ਮੰਤਰੀ ਦੀ ਕੋਠੀ
. . .  6 minutes ago
ਚੰਡੀਗੜ੍ਹ, 28 ਫਰਵਰੀ (ਹਰਕੰਵਲਜੀਤ ਸਿੰਘ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਜਟ ਪੇਸ਼ ਕਰਨ ਤੋਂ ਰੋਕਣ ਲਈ ਅੱਜ ਅਕਾਲੀ ਵਿਧਾਇਕਾਂ ਆਪਣੇ ਨਾਲ ਖ਼ੁਦਕੁਸ਼ੀ ਕਰਨ ਵਾਲੇ ਕੁਝ...
ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਬਾਦਲ
. . .  52 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  55 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ...
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  57 minutes ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  58 minutes ago
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  about 1 hour ago
ਬਜਟ ਇਜਲਾਸ : ਪਠਾਨਕੋਟ 'ਚ ਆਰ.ਟੀ.ਏ. ਦਫ਼ਤਰ ਖੋਲ੍ਹਣ ਸੰਬੰਧੀ ਵਿਧਾਇਕ ਅਮਿਤ ਵਲੋਂ ਪੁੱਛੇ ਸਵਾਲ 'ਤੇ ਰਜ਼ੀਆ ਸੁਲਤਾਨਾ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਲੁਧਿਆਣਾ

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਵੱਖ-ਵੱਖ ਜਥੇਬੰਦੀਆਂ ਨੇ ਵੀ ਕੀਤਾ ਸਵਾਗਤ ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਸੱਜਣ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਹੋਣ ਦੇ ਮਾਮਲੇ ਦਾ ਪ੍ਰਭਾਵਿਤ ਪਰਿਵਾਰ ਅਤੇ ਦੰਗਾ ਪੀੜਤ ਜਥੇਬੰਦੀਆਂ ਵਲੋਂ ਸਵਾਗਤ ਕੀਤਾ ਗਿਆ ਹੈ | ਦਿੱਲੀ ...

ਪੂਰੀ ਖ਼ਬਰ »

ਡਕੈਤੀ ਦੀ ਯੋਜਨਾ ਬਣਾਉਣ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਡਕੈਤੀ ਦੀ ਯੋਜਨਾਂ ਬਣਾਉਣ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜੇਲ੍ਹ ਵਿਚ ਅਧਿਕਾਰੀਆਂ ਨੇ ਇਕ ਬੰਦੀ ਪਾਸੋਂ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਵਿਸ਼ਾਲ ਜੈਕਬ ਨਾਮੀ ਬੰਦੀ ਪਾਸੋਂ ਮੋਬਾਈਲ ਬਰਾਮਦ ਕੀਤਾ ਹੈ | ਬੀਤੇ ਦਿਨ ...

ਪੂਰੀ ਖ਼ਬਰ »

ਪੰਜਾਬ 'ਚ ਡੀਜ਼ਲ ਤੇ ਪੈਟਰੋਲ ਦੇ ਭਾਅ ਬਾਕੀ ਰਾਜਾਂ ਦੇ ਬਰਾਬਰ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ/ਜੋਗਿੰਦਰ ਸਿੰਘ ਅਰੋੜਾ)-ਪੰਜਾਬ ਵਿੱਚ ਡੀਜ਼ਲ ਤੇ ਪੈਟਰੋਲ ਦੇ ਭਾਅ ਬਾਕੀ ਰਾਜਾਂ ਦੇ ਬਰਾਬਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਲੁਧਿਆਣਾ, 17 ਦਸੰਬਰ (ਭੁਪਿੰਦਰ ਸਿੰਘ ਬਸਰਾ)- ਆਲ ਇੰਡੀਆ ਬੈਂਕ ਅਫਸਰ ਜਥੇਬੰਦੀ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੈਸ਼ਨਲ ਬੈਂਕ ਵਿਖੇ ਸਾਂਝੇ ਤੌਰ 'ਤੇ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂ ਅਸ਼ੋਕ ਅਰੋੜਾ ਨੇ ਸੰਬੋਧਨ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨਜੀਤ ਨਗਰ ਵਿਚ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਗੁਰੂ ਨਾਨਕ ਨਗਰ ਗਿੱਲ ਤੋਂ ਕਾਾਗਰਸ ਨੇ ਐਲਾਨੇ ਉਮੀਦਵਾਰ

ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਂਨ ਆਉਂਦੇ ਗੁਰੂ ਨਾਨਕ ਨਗਰ ਗਿੱਲ ਤੋਂ ਕਾਂਗਰਸ ਪਾਰਟੀ ਨੇ ਉੱਘੇ ਸਮਾਜ ਸੇਵੀ ਜੋਗਿੰਦਰ ਸਿੰਘ ਬੇਗੋਆਣਾ ਨੂੰ ਸਰਪੰਚ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ¢ ਇਸ ਤਰ੍ਹਾਂ ਵਾਰਡ ਨੰਬਰ ਇਕ ਤੋਂ ਪੰਚ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਦੂਸਰੇ ਦਿਨ ਸਰਪੰਚੀ ਲਈ 93 ਤੇ ਪੰਚੀ ਲਈ 245 ਨਾਮਜ਼ਦਗੀਆਂ ਦਾਖ਼ਲ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਲੁਧਿਆਣਾ ਜ਼ਿਲ੍ਹੇ ਅੰਦਰ 30 ਦਸੰਬਰ ਨੂੰ 941 ਸਰਪੰਚਾਂ ਅਤੇ 6391 ਪੰਚਾਂ ਦੀ ਚੋਣ ਕਰਵਾਈ ਜਾ ਰਹੀ ਹੈ ਜਿਸ ਤਹਿਤ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਦੂਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਸਰਪੰਚੀ ਲਈ 93 ਅਤੇ ਪੰਚੀ ਲਈ 245 ...

ਪੂਰੀ ਖ਼ਬਰ »

ਚੋਣ ਲੜਨ ਵਾਲਿਆਂ ਨੂੰ ਵੋਟਰ ਸੂਚੀਆਂ ਲੈਣ ਲਈ ਖਾਣੇ ਪੈ ਰਹੇ ਨੇ ਧੱਕੇ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਪੰਜਾਬ ਅੰਦਰ 30 ਦਸੰਬਰ ਨੂੰ ਪੰਚਾਇਤ ਚੋਣਾਂ ਲਈ ਵੋਟਾਂ ਪੈਣੀਆਂ ਹਨ ਜਿਸ ਲਈ ਸਰਪੰਚ ਤੇ ਪੰਚ ਦੀ ਚੋਣ ਲੜਨ ਦੇ ਚਾਹਵਾਨਾਂ ਨੂੰ 19 ਦਸੰਬਰ ਤੱਕ ਆਪਣੀਆਂ ਨਾਮਜ਼ਦਗੀਆਂ ਜ਼ਮ੍ਹਾਂ ਕਰਵਾਉਣ ਲਈ ਆਖਿਆ ਗਿਆ ਹੈ ਪਰ ਕਈ ਦਫ਼ਤਰਾਂ ਵਿਚ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਟ ਹਾਊਸ ਵਿਖੇ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਮੰਚ ਦੇ ਬਰਜਿੰਦਰ ਕੌਰ ਪ੍ਰਧਾਨ ਮਹਿਲਾ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਤੇ ਇੰਡੀਅਨ ਇੰਨੀਟਰੀਅਰ ਡਿਜ਼ਾਈਨਰਜ਼ 'ਚ ਹੋਇਆ ਕਰਾਰ

ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਸੀ. ਟੀ. ਯੂਨੀਵਰਸਿਟੀ ਅਤੇ ਇੰਸਟੀਚਿਊਟ ਆਫ ਇੰਡੀਅਨ ਇੰਨਟਿਰੀਅਰ ਡਿਜ਼ਾਈਨਰਜ਼ (ਆਈ. ਆਈ. ਆਈ. ਡੀ.) ਵਿਚ ਕਰਾਰ ਹੋਇਆ ਜਿਸ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਿਕਾਂ ਤੇ ਇੰਨਟਿਰੀਅਰ ਡਿਜ਼ਾਈਨਰਜ਼ ਦੇ ...

ਪੂਰੀ ਖ਼ਬਰ »

ਨਾਲੇ ਵਿਚੋਂ ਲਾਸ਼ ਬਰਾਮਦ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਿਵਪੁਰੀ ਨੇੜੇ ਜਾਂਦੇ ਗੰਦੇ ਨਾਲੇ ਵਿਚੋਂ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਲੋਕਾਂ ਨੇ ਜਦੋਂ ਨਾਲੇ ਵਿਚ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ...

ਪੂਰੀ ਖ਼ਬਰ »

ਆਪਰੇਸ਼ਨ ਸਮੇਂ ਹੋਣ ਵਾਲੀ ਸੰਭਾਵੀ ਸਰੀਰਕ ਇਨਫੈਕਸ਼ਨ ਤੋਂ ਬਚਾਓ ਲਈ ਸੈਮੀਨਾਰ

ਲੁਧਿਆਣਾ, 17 ਦਸੰਬਰ (ਸਲੇਮਪੁਰੀ)- ਮਰੀਜ਼ ਦੇ ਆਪਰੇਸ਼ਨ ਦੌਰਾਨ ਹੋਣ ਵਾਲੀ 'ਸੈਪਸਿਸ ਇਨਫੈਕਸ਼ਨ ਦੀ ਸਮੱਸਿਆ ਤੇ ਜੀਵਨ ਲਈ ਖਤਰਨਾਕ' ਇਸ ਸਮੱਸਿਆ ਦੇ ਹਲ ਲਈ ਹੋਏ ਡਾਕਟਰੀ ਖੇਤਰ ਵਿਚ ਹੋਈ ਨਵੀਂ ਖੋਜ ਸਬੰਧੀ ਜਾਣਕਾਰੀ ਦੇਣ ਲਈ ਲੁਧਿਆਣਾ ਸੁਸਾਇਟੀ ਆਫ ਕਿ੍ਟੀਕਲ ਕੇਅਰ ...

ਪੂਰੀ ਖ਼ਬਰ »

ਡੀਜ਼ਲ ਦੇ ਵੱਧ ਰਹੇ ਭਾਅ ਖਿਲਾਫ ਜ਼ਿਲ੍ਹਾ ਮੁੱਖ ਦਫ਼ਤਰ ਮੁਹਰੇ ਰੋਸ ਧਰਨਾ

ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀਜ਼ਲ ਦੇ ਵੱਧ ਰਹੇ ਭਾਅ ਦੇ ਖਿਲਾਫ਼ ਜ਼ਿਲ੍ਹਾ ਹੈਡਕੁਆਟਰਾਂ 'ਤੇ ਰੋਸ ਧਰਨੇ ਦੇ ਕਿ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਜਥੇਬੰਦੀ ਨੇ ਮੰਗ ਕੀਤੀ ਕਿ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਭੈਣ ਨਾਲ ਜਬਰ ਜਨਾਹ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਜੀਵ ਗਾਂਧੀ ਕਾਲੋਨੀ ਵਿਚ ਨਾਬਾਲਗ ਭੈਣ ਨਾਲ ਜਬਰ ਜਨਾਹ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਪੁਲਿਸ ਨੇ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਦੋ ਲੁਟੇਰਾ ਗਰੋਹ ਦੇ 5 ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਦੋ ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਰਾਜ ਮਿਸਤਰੀ ਨੂੰ ਕਰੰਟ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਮਾਲਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਡਲ ਟਾਊਨ ਕਾਲੋਨੀ ਵਿਚ ਰਾਜ ਮਿਸਤਰੀ ਦੇ ਕਰੰਟ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਮਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਜਤਿੰਦਰ ...

ਪੂਰੀ ਖ਼ਬਰ »

ਔਰਤਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਦੇਣਾ ਸ਼ਲਾਘਾਯੋਗ-ਬੌਬੀ

ਲੁਧਿਆਣਾ, 17 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ. ਅਮਰੀਕ ਸਿੰਘ ਬੌਬੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਮੁਫਤ ਗੈਸ ...

ਪੂਰੀ ਖ਼ਬਰ »

ਹੱਕਾਂ ਦੀ ਪੂਰਤੀ ਲਈ ਕਿਰਤੀ ਯੂਨੀਅਨਾਂ ਵਲੋਂ ਕਿਰਤ ਦਫ਼ਤਰ ਮੋਹਰੇ ਰੋਸ ਪ੍ਰਦਰਸ਼ਨ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਕਿਰਤ ਦਫ਼ਤਰ ਸਾਹਮਣੇ ਹੀਰੋ ਸਾਈਕਲ ਮਜ਼ਦੂਰ ਯੂਨੀਅਨ ਅਤੇ ਬਜਾਜ ਸੰਨਜ਼ ਮਜ਼ਦੂਰ ਯੂਨੀਅਨ ਦੇ ਸੈਂਕੜੇ ਕਾਮਿਆਂ ਨੇ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚੰਦ ਦੀ ਅਗਵਾਈ ਵਿੱਚ ...

ਪੂਰੀ ਖ਼ਬਰ »

ਚੁੰਗੀ ਦੇ ਬਾਹਰ ਸੜਕਾਂ 'ਤੇ ਸੁਚਾਰੂ ਟ੍ਰੈਫਿਕ ਲਈ ਸਲਿੱਪ ਰੋਡ ਤੋਂ ਗੱਡੀਆਂ ਟੋਅ ਹੋਣ ਲੱਗੀਆਂ

ਅਯਾਲੀ/ਥਰੀਕੇ,17 ਦਸੰਬਰ (ਰਾਜ ਜੋਸ਼ੀ)-ਸਥਾਨਕ ਅਯਾਲੀ ਥਰੀਕੇ ਚੌਕ ਫਿਰੋਜ਼ਪੁਰ ਰੋਡ ਸਥਿਤ ਸਲਿੱਪ ਸੜਕਾਂ ਉੱਤੇ ਖੜਦੀਆਂ ਕਾਰਾਂ ਕਰਕੇ ਆਵਾਜਾਈ ਵਿਚ ਪੈਂਦੇ ਵਿਘਨ ਨੂੰ ਠੱਲ੍ਹ ਪਾਉਣ ਲਈ ਟਰੈਫਿਕ ਪੁਲਿਸ ਲੁਧਿਆਣਾ ਦੀਆਂ 2 ਟੋਅ ਵੈਨਾਾ ਨੇ ਵਾਹਨਾਂ ਨੂੰ ਟੋਅ ਕਰਨਾ ...

ਪੂਰੀ ਖ਼ਬਰ »

ਹੰਬੜਾਂ 'ਚ ਧਾਗਾ ਫੈਕਟਰੀ 'ਚ ਅੱਗ ਲੱਗਣ ਨਾਲ ਵੱਡਾ ਮਾਲੀ ਨੁਕਸਾਨ

ਹੰਬੜਾਂ, 17 ਦਸੰਬਰ (ਜਗਦੀਸ਼ ਸਿੰਘ ਗਿੱਲ)- ਸਥਾਨਕ ਕਸਬੇ ਅੰਦਰ ਇੱਕ ਧਾਗਾ ਫੈਕਟਰੀ ਵਿੱਚ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਕਤੀ ਕਪੜਾ ਮਿੱਲ (ਗੌਾਸਪੁਰ) ਹੰਬੜਾਂ ਵਿਚ ਦੁਪਹਿਰ ਕਰੀਬ 2 ਵਜੇ ਕਿਸੇ ਕਾਰਨ ਫੈਕਟਰੀ 'ਚ ਅੱਗ ਲੱਗ ...

ਪੂਰੀ ਖ਼ਬਰ »

-ਭਾਜਪਾ ਵਰਕਰ ਦੇ ਕਤਲ ਦਾ ਮਾਮਲਾ- ਕੌ ਾਸਲਰ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰ ਪੁਲਿਸ ਅਧਿਕਾਰੀਆਂ ਨੂੰ ਮਿਲੇ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਮਰਪੁਰਾ ਵਿਚ ਜੁਲਾਈ ਮਹੀਨੇ ਵਿਚ ਭਾਜਪਾ ਵਰਕਰ ਨੂੰ ਕਤਲ ਕਰਨ ਦੇ ਮਾਮਲੇ ਵਿਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰ ਪੁਲਿਸ ਅਧਿਕਾਰੀਆਂ ਨੂੰ ਮਿਲੇ ...

ਪੂਰੀ ਖ਼ਬਰ »

ਹੋਟਲ ਮਾਲਕਾਂ ਨੂੰ ਥਾਣਿਆਂ 'ਚ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਵਲੋਂ ਇਕ ਹੁਕਮ ਜਾਰੀ ਕਰਕੇ ਹੋਟਲ, ਧਰਮਸ਼ਾਲਾ, ਗੈਸਟ ਹਾਊਸ ਤੇ ਪੀ.ਜੀ. ਮਾਲਕਾਂ ਨੂੰ ਸਬੰਧਤ ਥਾਣਿਆਂ ਪਾਸ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ | ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਰੋਡ 'ਤੇ ਇਮਾਰਤ ਦਾ ਕੁਝ ਹਿੱਸਾ ਢਾਹਿਆ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਰੇਲਵੇ ਸਟੇਸ਼ਨ ਰੋਡ 'ਤੇ ਨਿਯਮਾਂ ਤੋਂ ਉਲਟ ਬਣੀ ਇਕ ਇਮਾਰਤ ਦਾ ਕੁਝ ਹਿੱਸਾ ਜ਼ੋਨ-ਏ ਇਮਾਰਤੀ ਸ਼ਾਖਾ ਸਟਾਫ਼ ਵਲੋਂ ਸੋਮਵਾਰ ਨੂੰ ਢਾਹ ਦਿੱਤਾ ਗਿਆ | ਸਹਾਇਕ ਨਿਗਮ ਯੋਜਨਾਕਾਰ ਮੋਹਨ ਸਿੰਘ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਨੂੰ ਸਿੱਖਿਆ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਬਿ੍ਟਿਸ਼ ਕੌ ਾਸਲ ਵਲੋਂ ਪੁਰਸਕਾਰ

ਹੰਬੜਾਂ, 17 ਦਸੰਬਰ (ਸਲੇਮਪੁਰੀ)- ਸਿੱਖਿਆ ਦੇ ਖੇਤਰ ਵਿਚ ਉੱਤਮ ਦਰਜੇ ਦੀਆਂ ਸੇਵਾਵਾਂ ਨਿਭਾਉਣ ਬਦਲੇ ਅੰਮਿ੍ਤ ਇੰਡੋ ਕੈਨੇਡੀਅਨ ਕੰਪਨੀ ਲਾਦੀਆਂ (ਲੁਧਿਆਣਾ) ਨੂੰ ਬਿ੍ਟਿਸ਼ ਕੌਾਸਲ ਵਲੋਂ ਇੰਟਰਨੈਸ਼ਨਲ ਸਕੂਲ ਐਵਾਰਡ 2018-2019 ਨਾਲ ਸਨਮਾਨਿਤ ਕੀਤਾ ਗਿਆ ਹੈ | ਅਕੈਡਮੀ ਦੇ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਦੇ ਛਾਪਿਆਂ ਤੋਂ ਦੁਖੀ ਡਾਇੰਗ ਸਨਅਤਕਾਰਾਂ ਵਲੋਂ ਚੇਅਰਮੈਨ ਤੇ ਸੈਕਟਰੀ ਨਾਲ ਮੀਟਿੰਗ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਨੂੰ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ 50 ਕਰੋੜ ਰੁਪਏ ਜੁਰਮਾਨਾ ਕਰਨ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵਲੋਂ ਮਹਾਂਨਗਰ ਦੀਆਂ ਡਾਇੰਗ ਸਨਅਤਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

-ਲੁਧਿਆਣਾ ਅਪਰਾਧਨਾਮਾ- ਜਾਇਦਾਦ ਦੇ ਮਾਮਲੇ ਵਿਚ ਠੱਗੀ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਰਾਹੁਲ ਛਾਬੜਾ ਵਾਸੀ ਦੁਗਰੀ ਦੀ ਸ਼ਿਕਾਇਤ 'ਤੇ ਤਰਨਜੀਤ ਸਿੰਘ ਵਾਸੀ ਛਾਉਣੀ ਮੁਹੱਲਾ ਿਖ਼ਲਾਫ਼ ਧਾਰਾ 420/120ਬੀ ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਨਾਲ ਜਾਇਦਾਦ ਦੇ ...

ਪੂਰੀ ਖ਼ਬਰ »

ਇੰਪਰੂਵਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਵਲੋਂ ਪਿ੍ੰਸੀਪਲ ਸਕੱਤਰ ਨਾਲ ਮੀਟਿੰਗ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਇੰਮਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਪਿ੍ੰਸੀਪਲ ਸਕੱਤਰ, ਸਮਾਜਿਕ ਸੁਰੱਖਿਆ ਵਿਭਾਗ, ਮੈਡਮ ਰਾਜੀਵ ਪੀ. ਸਰਵਾਸਤ ਨਾਲ ਮਿੰਨੀ ਸੈਕਟਰੀਏਟ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਜਿਸ ਵਿਚ ਨੇਤਰਹੀਣਾਂ ਦੀਆਂ ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀ ਬੇਘਰੇ ਲੋਕਾਂ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਤੇ ਖ਼ਾਣਾ ਮੁਹੱਈਆ ਕਰਵਾਉਣ ਦੀ ਚਲਾਉਣਗੇ ਮੁਹਿੰਮ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਬੇਘਰੇ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਾਣੇ ਰੈਣ ਬਸੇਰੇ (ਨਾਈਟ ਸੈਲਟਰ) ਵਿਚ ਬਿਸਤਰੇ, ਕੰਬਲ, ਪਖ਼ਾਨੇ, ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਾਏ ਜਾਣ ਦੇ ਬਾਵਜੂਦ ਜ਼ਿਆਦਾਤਰ ਬੇਘਰੇ ਲੋਕ ਧਾਰਮਿਕ ਸਥਾਨਾਂ ਦੇ ਆਸ ਪਾਸ ਖੁੱਲ੍ਹੇ ਅਸਮਾਨ ਹੇਠ ਸੌਾ ਜਾਂਦੇ ਹਨ | ਨਗਰ ਨਿਗਮ ਵਲੋਂ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬੇਘਰੇ ਲੋਕਾਂ ਨੂੰ ਗਰਮ ਕੱਪੜੇ ਅਤੇ ਖ਼ਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਾਉਣ ਦੀ ਮੁਹਿੰਮ ਆਉਂਦੇ 2-3 ਦਿਨਾਂ ਅੰਦਰ ਸ਼ੁਰੂ ਕੀਤਾ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਬੇਘਰੇ ਲੋਕ ਰੈਣ ਬਸੇਰਿਆਂ ਵਿਚ ਰਾਤ ਬਿਤਾ ਕੇ ਸਰਦੀ ਤੋਂ ਬੱਚ ਸਕਣ | ਬੀ.ਐਾਡ.ਆਰ. ਸ਼ਾਖਾ ਦੇ ਨਿਗਰਾਨ ਇੰਜੀਨੀਅਰ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਸਮਾਜਿਕ ਸੰਸਥਾਂ ਵਲੋਂ 'ਨੇਕੀ ਦੀ ਦੀਵਾਰ' ਤਹਿਤ ਗਰੀਬ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਮੁਹੱਈਆ ਕਰਾਈਆਂ ਜਾ ਰਹੀਆਂ ਵਸਤਾਂ ਦੀ ਤਰਜ ਤੇ ਨਗਰ ਨਿਗਮ ਅਧਿਕਾਰੀਆਂ ਨੇ ਬੇਘਰੇ ਲੋਕਾਂ ਨੂੰ ਗਰਮ ਕੱਪੜੇ ਵੰਡਣ ਦੀ ਮੁਹਿੰਮ ਸ਼ੁਰੂ ਕੀਤਾ ਜਾ ਰਹੀ ਹੈ ਜਿਸ ਸਬੰਧੀ ਕਮਿਸ਼ਨਰ ਕਲਪ੍ਰੀਤ ਕੌਰ ਬਰਾੜ ਨੂੰ ਮੁਹਿੰਮ ਪ੍ਰਤੀ ਜਾਣੀ ਕਰਾਇਆ ਹੈ, ਜਿਨ੍ਹਾਂ ਅਧਿਕਾਰੀਆਂ ਦੀ ਪਹਿਲ ਕਦਮੀ ਦੀ ਪ੍ਰਸੰਸਾ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜਲੰਧਰ ਵਿਚ ਵੀ ਦੋ ਅਧਿਕਾਰੀਆਂ ਨੇ ਅਜਿਹੀ ਮੁਹਿੰਮ ਚਲਾਈ ਹੈ | ਉਨ੍ਹਾਂ ਦੱਸਿਆ ਕਿ ਲੱਕੜਪੁਲ, ਹੈਬੋਵਾਲ ਡੇਅਰੀ ਕੰਪਲੈਕਸ, ਮੰਜੂ ਸਿਨੇਮਾ ਸਾਹਮਣੇ ਬਣੇ ਰੈਣ ਬਸੇਰਿਆਂ ਦੇ ਦਰਵਾਜੇ ਬੇਘਰੇ ਲੋਕਾਂ ਲਈ ਹਰ ਸਮੇਂ ਖੁੱਲ੍ਹੇ ਹਨ ਪਰ ਖ਼ਾਣ ਪੀਣ ਦੀਆਂ ਵਸਤੂਆਂ ਧਾਰਮਿਕ ਸਥਾਨਾਂ ਦੇ ਬਾਹਰ ਸ਼ਰਧਾਲੂਆਂ ਵਲੋਂ ਵੰਡੇ ਜਾਣ ਕਾਰਨ ਜ਼ਿਆਦਾਤਰ ਲੋਕ ਠੰਡ ਦੀ ਪ੍ਰਵਾਹ ਕੀਤੇ ਬਗੈਰ ਉਥੇ ਹੀ ਸੌਾ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬੇਘਰੇ ਅਤੇ ਗਰੀਬ ਲੋਕਾਂ ਨੂੰ ਗਰਮ ਕੱਪੜਿਆਂ ਦੇ ਨਾਲ ਖ਼ਾਣ ਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਰੈਣ ਬਸੇਰਿਆਂ 'ਚ ਰਾਤ ਕੱਟਣ ਲਈ ਪ੍ਰੇਰਿਆ ਜਾਵੇਗਾ | ਉਨ੍ਹਾਂ ਜਨਤਾਂ ਨੂੰ ਅਪੀਲ ਕੀਤੀ ਕਿ ਗਰਮ ਕੱਪੜੇ ਜਿਨ੍ਹਾਂ ਦੀ ਵਰਤੋਂ ਨਹੀਂ ਕਰ ਰਹੇ ਗਰੀਬ ਲੋਕਾਂ ਨੂੰ ਵੰਡਣ ਲਈ ਸ਼ਹਿਰ ਵਿਚ ਬਣਾਏ ਜਾ ਰਹੇ ਕੁਲੈਕਸ਼ਨ ਸੈਂਟਰਾਂ ਤੇ ਜਮ੍ਹਾ ਕਰਾਏ ਜਾਣ |


ਖ਼ਬਰ ਸ਼ੇਅਰ ਕਰੋ

ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਪੋਹ ਦੇ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ, ਕਥਾ ਵਿਚਾਰ ਤੇ ਗੁਰਇਤਿਹਾਸ ਸੁਣਾ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਦਿਅਰਥੀਆਂ ਨੂੰ ਮੁਫ਼ਤ ਵਰਦੀਆਂ ਬੂਟ ਤੇ ਜੁਰਾਬਾਂ ਤਕਸੀਮ

ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)-ਐਡਵੋਕੇਟ ਪਰੇਮ ਸਿੰਘ ਸਰਪੰਚ ਹਰਨਾਮਪੁਰਾ ਦੀ ਪ੍ਰੇਰਨਾ ਸਦਕਾ ਵਿਦੇਸ਼ ਦੀ ਧਰਤੀ ਕੈਨੇਡਾ ਤੋਂ ਉੱਘੇ ਸਮਾਜ ਸੇਵੀ ਨਵਦੀਪ ਕੌਰ ਪਤਨੀ ਮਨਦੀਪ ਸਿੰਘ ਬੈਂਸ ਹਰਨਾਮਪੁਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਕਲਾਸ ਤੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਸਿੱਖ ਦੰਗਾ ਪੀੜਤਾਂ ਦੇ ਜ਼ਖਮਾਂ 'ਤੇ ਮੱਲਮ ਲਗਾਉਣ ਦਾ ਕੰਮ ਕੀਤਾ-ਮਿੱਤਲ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-1984 ਦੇ ਕਤਲ-ਏ-ਆਮ ਦੇ ਦੋਸ਼ੀ ਸੱਜਣ ਕੁਮਾਰ ਤੇ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੀ ਖੁਸ਼ੀ ਵਿੱਚ ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਵਲੋਂ ਸ਼ਹਿਰੀ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਅਤੇ ਭਾਜਪਾ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ

ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)- ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਵਿੱਤਰ ਚਰਨ ਪਿੰਡ ਆਲਮਗੀਰ ਵਿਖੇ ਪਾਉਣ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਸਬੰਧੀ ਸਮੁੱਚੇ ਨਗਰ ਨਿਵਾਸੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਮੰਨਾ ਸਿੰਘ ਨਗਰ ਦੀਆਂ ਸੜਕਾਂ ਬਣਾਉਣ ਦੀ ਕੌ ਾਸਲਰ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 84 ਅਧੀਨ ਪੈਂਦੇ ਮੰਨਾ ਸਿੰਘ ਨਗਰ ਦੀਆਂ ਸੜਕਾਂ ਨਵੀਆਂ ਬਣਾਉਣ ਲਈ ਸ਼ੁਰੂ ਹੋਏ ਸਵਾ ਕਰੋੜ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਲਾਲਾ ਸੁਰਿੰਦਰ ਅਟਵਾਲ ਨੇ ਇਲਾਕਾ ਨਿਵਾਸੀਆਂ ਤੋਂ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਪੰਜਵਾਂ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ ਮਾਤਾ ਵੈਸ਼ਨੋ ਦੇਵੀ ਮੰਦਰ ਪ੍ਰਬੰਧਕ ਕਮੇਟੀ ਹਾਊਸਿੰਗ ਬੋਰਡ ਕਾਲੋਨੀ, ਭਾਈ ਰਣਧੀਰ ਸਿੰਘ ਨਗਰ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿਚ ਮਸ਼ਹੂਰ ਗਾਇਕ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਮਨਾਇਆ 37ਵਾਂ ਪੈਨਸ਼ਨਰ ਦਿਵਸ

ਲੁਧਿਆਣਾ, 17 ਦਸੰਬਰ (ਸਲੇਮਪੁਰੀ)-ਪੈਨਸ਼ਨਰ ਭਵਨ ਲੁਧਿਆਣਾ ਵਿਖੇ ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਵਲੋਂ 37ਵਾਾ ਪੈਨਸ਼ਨਰ ਦਿਵਸ ਸਮੂਹ ਪੈਨਸ਼ਨਰਜ਼ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ...

ਪੂਰੀ ਖ਼ਬਰ »

ਐਨ. ਐਸ. ਆਈ. ਟੀ. ਦੇ ਮਨਜੀਤ ਸਿੰਘ ਖੇਤਰੀ ਨਿਰਦੇਸ਼ਕ ਬਣੇ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਕੌਮੀ ਹੁਨਰ ਸਿਖ਼ਲਾਈ ਸੰਸਥਾ (ਐਨ. ਐਸ. ਆਈ. ਟੀ.) ਭਾਰਤ ਸਰਕਾਰ ਦੇ ਮਨਜੀਤ ਸਿੰਘ ਨੂੰ ਖੇਤਰੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ ਅਤੇ ਉਹ 21 ਦਸੰਬਰ ਨੂੰ ਸਵੇਰੇ ਆਪਣਾ ਅਹੁਦਾ ਸੰਭਾਲਣਗੇ | ਖੇਤਰੀ ਨਿਰਦੇਸ਼ਕ ਤੋਂ ਇਲਾਵਾ ਉਨ੍ਹਾਂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਅਧਿਕਾਰੀਆਂ 'ਤੇ ਘੱਟ ਤਾਪਮਾਨ 'ਚ ਸੜਕ ਬਣਾਉਣ ਦਾ ਦੋਸ਼

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਵਲੋਂ ਨਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਵਿਚ ਸਿਟੀ ਸੈਂਟਰ ਦੇ ਨਾਲ ਲਗਦੀ ਜ਼ਮੀਨ 14 ਅਤੇ 15 ਦਸੰਬਰ ਨੂੰ ਨਿਯਮਾਂ ਤੋਂ ਉਲਟ ਘੱਟ ਤਾਪਮਾਨ ਵਿਚ ਸੜਕ ਬਣਾਏ ਜਾਣ ਦਾ ਦੋਸ਼ ...

ਪੂਰੀ ਖ਼ਬਰ »

ਜਲਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 17 ਦਸੰਬਰ (ਸਲੇਮਪੁਰੀ)- ਜਲ-ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਸ਼ਾਖਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਪੋਸਟਰ ਤੇ ਗੀਤ ਸੋਸ਼ਲ ਮੀਡੀਏ 'ਤੇ ਜਾਰੀ

ਅਯਾਲੀ/ਥਰੀਕੇ,17 ਦਸੰਬਰ (ਰਾਜ ਜੋਸ਼ੀ)-ਸਰਬੱਤ ਦਾ ਭਲਾ ਸਪੋਟਰਸ ਕਲੱਬ ਲਲਤੋਂ ਕਲਾਂ ਵਲੋਂ 22 ਦਸੰਬਰ ਨੂੰ ਕਰਵਾਏ ਜਾ ਰਹੇ ਦੂਸਰੇ ਓਪਨ ਕਬੱਡੀ ਕੱਪ ਦਾ ਕਲੱਬ ਮੈਬਰਾਂ ਵਲੋਂ ਪੋਸਟਰ ਅਤੇ ਗੀਤ ਸੋਸ਼ਲ ਮੀਡੀਆ ਲਈ ਜਾਰੀ ਕੀਤਾ ਗਿਆ¢ ਮੋਨੂੰ ਲਲਤੋਂ ਕਲਾਂ ਅਤੇ ਨੋਨੀ ...

ਪੂਰੀ ਖ਼ਬਰ »

ਸੀਫ਼ੌਸ ਪ੍ਰਦਰਸ਼ਨੀ ਦੀ ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਬੁਸ਼ਹਿੱਲ ਵਲੋਂ ਘੁੰਡ ਚੁਕਾਈ

ਲੁਧਿਆਣਾ, 16 ਦਸੰਬਰ (ਪੁਨੀਤ ਬਾਵਾ)- ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਇੰਨਹਾਰਡ ਬੁਸ਼ਹਿੱਲ ਨੇ ਫ਼ਿਕੋ ਦੇ ਚੇਅਰਮੈਨ ਕੇ.ਕੇ. ਸੇਠ, ਹੀਰੋ ਸਾਈਕਲ ਦੇ ਉਪ ਪ੍ਰਧਾਨ ਐਸ.ਕੇ.ਰਾਏ, ਫ਼ਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਹਾਜ਼ਰੀ ਵਿੱਚ ਲੁਧਿਆਣਾ ਵਿਖੇ ਲੱਗਣ ...

ਪੂਰੀ ਖ਼ਬਰ »

ਉਦਯੋਗਪਤੀਆਂ ਨੇ ਬਿਜਲੀ ਬੋਰਡ ਦੇ ਐਸ. ਡੀ. ਓ. ਨਾਲ ਕੀਤੀ ਮੀਟਿੰਗ

ਢੰਡਾਰੀ ਕਲਾਂ, 17 ਦਸੰਬਰ (ਪਰਮਜੀਤ ਸਿੰਘ ਮਠਾੜੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਸਮਾਲ ਪਾਵਰ ਇੰਡਸਟ੍ਰੀਜ ਸ਼੍ਰੇਣੀ (ਐਸ.ਪੀ.) ਦੇ ਖਪਤਕਾਰਾਂ ਲਈ ਕੇ.ਵੀ.ਏ.ਐਚ.ਟੈਰਿਫ ਅਤੇ ਕੰਟਰੈਕਟ ਡਿਮਾਂਡ (ਸੀ. ਡੀ.) ਆਧਾਰਤ ਟੈਰਿਫ ਇਕ ਜਨਵਰੀ 2019 ਤੋਂ ਲਾਗੂ ਕਰਨ ਦੀ ...

ਪੂਰੀ ਖ਼ਬਰ »

ਬੁੱਢੇ ਦਰਿਆ ਵਿਚ ਸਿੱਧੇ ਤੌਰ 'ਤੇ ਡਿੱਗ ਰਹੇ ਗੰਦੇ ਪਾਣੀ ਦੀ ਜਾਂਚ ਲਈ 6 ਟੀਮਾਂ ਤਾਇਨਾਤ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਬੁੱਢੇ ਨਾਲੇ ਵਿਚ ਸਿੱਧੇ ਤੌਰ 'ਤੇ ਜਾ ਰਹੀ ਸੀਵਰੇਜ ਗੰਦਗੀ ਅਤੇ ਗੰਦੇ ਪਾਣੀ ਦੀ ਮਾਤਰਾ ਮਾਪਣ ਲਈ ਨਗਰ ਨਿਗਮ ਅਤੇ ਡਰੇਨਜ ਵਿਭਾਗ ਨੇ ਸੋਮਵਾਰ ਨੂੰ ਵੱਖ-ਵੱਖ ਸਥਾਨਾਂ 'ਤੇ 6 ਟੀਮਾਂ ਤਾਇਨਾਤ ਕੀਤੀਆਂ | ਬੁੱਢੇ ਦਰਿਆ ਦੇ ...

ਪੂਰੀ ਖ਼ਬਰ »

ਅਕਾਲੀ ਦਲ ਕੌ ਾਸਲਰਾਂ ਨੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਾਸਲਰਾਂ ਨੇ ਵਿਰੋਧੀ ਧਿਰ ਦੇ ਆਗੂ ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਹੈ ਕਿ ਇਕ ਹਫਤੇ ਅੰਦਰ ਅਕਾਲੀ ਦਲ ਕੌਾਸਲਰਾਂ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਵਿਭਾਗ ਗੰਭੀਰ ਨਜ਼ਰ ਆ ਰਿਹੈ

ਲੁਧਿਆਣਾ, 17 ਦਸੰਬਰ (ਜੋਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਿਹਾ ਹੈ ਅਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਖੁਰਾਕ ਸਪਲਾਈ ਅਧਿਕਾਰੀਆਂ ਵਲੋਂ ਅਚਨਚੇਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਡਾਬਾ/ਲੁਹਾਰਾ, 17 ਦਸੰਬਰ (ਕੁਲਵੰਤ ਸਿੰਘ ਸੱਪਲ)- ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ 1977 ਬੈਚ ਦੇ ਪੁਰਾਣੇ ਵਿਦਿਆਰਥੀਆਂ ਜਰਨੈਲ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ, ਰਮੇਸ਼ ਕੁਮਾਰ, ਪੂਰਨ, ਗੁਰਚਰਨ ਸਿੰਘ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਕੌ ਾਸਲਰ ਗਰਚਾ ਨੇ ਪ੍ਰਸ਼ਾਸਨ ਖਿਲਾਫ ਕੱਢੀ ਭੜਾਸ

ਢੰਡਾਰੀ ਕਲਾਂ, 17 ਦਸੰਬਰ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਦੇ ਕੌਾਸਲਰ ਪਰਮਜੀਤ ਸਿੰਘ ਟੋਨਾ ਗਰਚਾ ਨੇ ਢੰਡਾਰੀ ਖੁਰਦ ਵਿਚ ਨਰਕ ਵਰਗੇ ਬਣੇ ਹਾਲਾਤ 'ਤੇ ਬੋਲਦੇ ਕਿਹਾ ਕਿ ਨਗਰ ਨਿਗਮ ਅਧਿਕਾਰੀ ਇਸ ਇਲਾਕੇ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੇ ਹਨ¢ ਵਾਰ ਵਾਰ ਅਪੀਲ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX