ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  1 minute ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  43 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  54 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  1 minute ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਰੂਪਨਗਰ

ਸ਼ੀਸ਼ ਭੇਟਾ ਨਗਰ ਕੀਰਤਨ ਇਤਿਹਾਸਕ ਗੁ: ਸ੍ਰੀ ਬਿਬਾਣਗੜ੍ਹ ਸਾਹਿਬ ਪਹੁੰਚਿਆ

ਕੀਰਤਪੁਰ ਸਾਹਿਬ, 17 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਤਿਲਕ ਜੰਜੂ ਦੇ ਰਾਖੇ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਨ ਸ਼ਹਾਦਤ ਨੂੰ ਸਮਰਪਿਤ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਤੀ ਉਮਰ ਕੈਦ ਦੀ ਸਜ਼ਾ ਦੀ ਖੁਸ਼ੀ 'ਚ ਲੱਡੂ ਵੰਡੇ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ. ਐਸ. ਨਿੱਕੂਵਾਲ)-1984 ਸਿੱਖ ਕਤਲੇਆਮ ਲਈ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਂਦਿਆਂ ਦਿੱਲੀ ਹਾਈਕੋਰਟ ਵਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਦਾ ਸਮੁੱਚੇ ਸਿੱਖ ਹਲਕਿਆਂ ਅੰਦਰ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਸਿਖਲਾਈ ਲਈ ਚੋਣ 19 ਤੇ 20 ਨੂੰ

ਰੂਪਨਗਰ, 17 ਦਸੰਬਰ (ਸ.ਰ., ਪ.ਪ.)- ਅਪ੍ਰੈਲ 2019 ਵਿਚ ਲੁਧਿਆਣਾ ਵਿਖੇ ਹੋਣ ਵਾਲੀ ਫ਼ੌਜ ਦੀ ਭਰਤੀ ਰੈਲੀ ਲਈ ਰੂਪਨਗਰ ਜ਼ਿਲੇ੍ਹ ਦੀ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੇ ਯੁਵਕਾਂ ਨੂੰ ਪੂਰਵ ਸਿਖਲਾਈ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਿਖਲਾਈ ਤੇ ਰੋਜ਼ਗਾਰ ਕੇਂਦਰ ...

ਪੂਰੀ ਖ਼ਬਰ »

ਅਸਲ੍ਹਾ ਧਾਰਕਾਂ ਨੂੰ ਤੁਰੰਤ ਅਸਲ੍ਹਾ ਜਮ੍ਹਾਂ ਕਰਵਾਉਣ ਦੀ ਹਦਾਇਤ

ਕੀਰਤਪੁਰ ਸਾਹਿਬ, 17 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪੰਜਾਬ 'ਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਸਮੂਹ ਅਸਲਾ ਧਾਰਕਾਂ ਨੂੰ ਆਪੋ ਆਪਣਾ ਅਸਲਾ ਸਬੰਧਿਤ ਥਾਣੇ ਅੰਦਰ ਜਮਾਂ ਕਰਾਉਣ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਹੋਈ ਸਜ਼ਾ 'ਤੇ ਸਿੱਖ ਵਿਦਵਾਨਾਂ ਨੇ ਦੇਰੀ ਨਾਲ ਹੋਈ ਸਚਾਈ ਦੀ ਜਿੱਤ ਦੱਸਿਆ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ. ਐਸ. ਨਿੱਕੂਵਾਲ)-1984 ਦੇ ਸਿੱਖ ਕਤਲੇਆਮ ਦੇ ਫ਼ੈਸਲੇ ਦਾ ਬੜੇ ਚਿਰ ਤੋਂ ਸਿੱਖ ਕੌਮ ਉਡੀਕ ਕਰ ਰਹੀ ਸੀ | ਅੱਜ ਦਿੱਲੀ ਹਾਈਕੋਰਟ ਨੇ ਇਸ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਤੇ ...

ਪੂਰੀ ਖ਼ਬਰ »

ਆਨਲਾਈਨ ਖੇਡਾਂ ਤੋਂ ਸੁਚੇਤ ਰਹਿਣ ਬੱਚੇ- ਡੀ.ਸੀ.

ਰੂਪਨਗਰ, 17 ਦਸੰਬਰ (ਸਟਾਫ਼ ਰਿਪੋਰਟਰ, ਪੱਤਰ ਪ੍ਰੇਰਕ)- ਬੱਚਿਆਂ ਦੀਆਂ ਆਨਲਾਈਨ ਗਤੀਵਿਧੀਆਂ ਦੀ ਨਿਰੰਤਰ ਨਜ਼ਰਸਾਨੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਕਰ ਸਕਦੀ ਹੈ | ਇਹ ਅਪੀਲ ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਨੇ ਖ਼ਤਰਨਾਕ ਆਨਲਾਈਨ ਖੇਡ 'ਮੋਮੋ ਚੈਲੰਜ' ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਤੂੜੀ ਵਾਲੇ ਕੁੱਪ ਨੂੰ ਅੱਗ ਲਗਾਈ

ਬੇਲਾ, 17 ਦਸੰਬਰ (ਮਨਜੀਤ ਸਿੰਘ ਸੈਣੀ)-ਨੇੜੇ ਪਿੰਡ ਜਟਾਣਾ ਵਿਖੇ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਤੂੜੀ ਵਾਲੇ ਕੁੱਪ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਤੂੜੀ ਸੜ ਕੇ ਰਾਖ ਹੋ ਗਈ | ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ਪਿੰਕੀ ਪੁੱਤਰ ਸੰਤੋਖ ਸਿੰਘ ਨੇ ਪਿੰਡ ਦੇ ...

ਪੂਰੀ ਖ਼ਬਰ »

ਟੱਪਰੀਆਂ (ਬੜਾ ਪਿੰਡ) ਦੇ ਵਸਨੀਕਾਂ ਵਲੋਂ ਸਰਬਸੰਮਤੀ ਨਾਲ ਨਵੀਂ ਪੰਚਾਇਤ ਨੂੰ ਤਰਜੀਹ

ਭਰਤਗੜ੍ਹ, 17 ਦਸੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਰਾਜ ਦੇ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਟੱਪਰੀਆਂ (ਬੜਾ ਪਿੰਡ) ਦੇ ਵਸਨੀਕਾਂ ਨੇ ਪਿੰਡ ਦੀ ਨਵੀਂ ਪੰਚਾਇਤ ਸਰਬਸੰਮਤੀ ਨਾਲ ਬਣਾਉਣ ਨੂੰ ਤਰਜੀਹ ...

ਪੂਰੀ ਖ਼ਬਰ »

ਮੁੰਨੇ ਵਿਖੇ ਸਰਬਸੰਮਤੀ ਨਾਲ ਗ੍ਰਾਮ ਪੰਚਾਇਤ ਬਣਾਈ ਗਈ

ਨੂਰਪੁਰ ਬੇਦੀ, 17 ਦਸੰਬਰ (ਰਾਜੇਸ਼ ਚੌਧਰੀ)-ਸਰਬਸੰਮਤੀ ਨਾਲ ਪਿੰਡਾਂ 'ਚ ਬਣਾਈਆਂ ਜਾ ਰਹੀਆਂ ਪੰਚਾਇਤਾਂ ਦੇ ਵਧ ਰਹੇ ਰੁਝਾਨ ਦੇ ਚੱਲਦਿਆਂ ਹੁਣ ਲੋਕ ਪਿੰਡਾਂ 'ਚ ਸਰਬਸੰਮਤੀ ਨਾਲ ਪੰਚਾਇਤਾਂ ਬਣਾਉਣ ਨੂੰ ਤਰਜੀਹ ਦੇ ਰਹੇ ਹਨ | ਪਿੰਡ ਮੁੰਨੇ ਵਿਖੇ ਵੀ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪਿੰਡ ਪੜ੍ਹੀ ਵਿਖੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਫ਼ੈਸਲਾ

ਪੁਰਖਾਲੀ, 17 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਪਿੰਡ ਪੜ੍ਹੀ ਵਿਖੇ ਪਿੰਡ ਵਾਸੀਆਂ ਵਲੋਂ ਪਿੰਡ ਦੀ ਪੰਚਾਇਤ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਲਿਆ ਹੈ | ਸਮੁੱਚੇ ਪਿੰਡ ਵਾਸੀਆਂ ਵਲੋਂ ਰਣਜੀਤ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਨ ਦਾ ...

ਪੂਰੀ ਖ਼ਬਰ »

ਪਿੰਡ ਹੇਠਲਾ ਬੱਢਲ ਵਿਖੇ ਸ਼ਾਰਟ ਸਰਕਟ ਕਾਰਨ ਦੁਕਾਨ ਨੂੰ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ. ਐਸ. ਨਿੱਕੂਵਾਲ)-ਨੇੜਲੇ ਪਿੰਡ ਹੇਠਲਾ ਬੱਢਲ ਵਿਖੇ ਬੀਤੀ ਦੇਰ ਰਾਤ ਸ਼ਾਰਟ ਸਰਕਟ ਕਾਰਨ ਇਕ ਦੁਕਾਨ ਨੂੰ ਅੱਗ ਲੱਗ ਗਈ, ਜਿਸ ਕਾਰਨ ਹਜ਼ਾਰਾਂ ਦੀ ਕੀਮਤ ਦਾ ਸਮਾਨ ਸੜ ਕੇ ਸੁਆਹ ਹੋ ਗਿਆ | ਦੁਕਾਨ ਦੇ ਮਾਲਕ ਨਿਰਦੇਵ ਸਿੰਘ ਸੈਣੀ ਨੇ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੀ ਗਈ ਮਵਾ ਪਿੰਡ ਦੀ ਪੰਚਾਇਤ

ਨੂਰਪੁਰ ਬੇਦੀ, 17 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮਵਾ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ | ਇਸ ਵਿਚ ਗੁਰਬਖਸ਼ ਸਿੰਘ ਨੂੰ ਸਰਪੰਚ ਚੁਣਿਆ ਗਿਆ ਤੇ ਪੰਚਾਂ 'ਚ ਵਾਰਡ ਨੰਬਰ 1 ਤੋਂ ਪਰਮਜੀਤ ਕੌਰ, ਵਾਰਡ ਨੰਬਰ ਦੋ ਤੋਂ ...

ਪੂਰੀ ਖ਼ਬਰ »

ਬਲਾਕ ਸ੍ਰੀ ਚਮਕੌਰ ਸਾਹਿਬ 'ਚ 21 ਪੰਚੀ ਅਤੇ 14 ਸਰਪੰਚੀ ਦੀਆਂ ਹੋਈਆਂ ਨਾਮਜ਼ਦਗੀਆਂ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਦੀਆਂ 75 ਪੰਚਾਇਤਾਂ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ 21 ਪੰਚਾਂ ਤੇ 14 ਸਰਪੰਚੀ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ | ਸਾਰਾ ਦਿਨ ਸਥਾਨਕ ਬੀ. ਡੀ.ਪੀ.ਓ. ਦਫ਼ਤਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 611 ਪੰਚਾਇਤਾਂ ਲਈ 120 ਸਰਪੰਚੀ ਤੇ 172 ਪੰਚੀ ਲਈ ਨਾਮਜ਼ਦਗੀਆਂ ਦਾਖਲ

ਰੂਪਨਗਰ, 17 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ 'ਚ 30 ਦਸੰਬਰ ਨੂੰ ਪੈਣ ਵਾਲੀਆਂ 611 ਪੰਚਾਇਤਾਂ ਦੀਆਂ ਚੋਣਾਂ ਲਈ ਜ਼ਿਲ੍ਹੇ ਵਿਚ ਪੰਜ ਥਾਵਾਂ 'ਤੇ ਨਾਮਜ਼ਦਗੀਆਂ ਲੈਣ ਦਾ ਕੰਮ ਜਾਰੀ ਹੈ | ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਬਣਾਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਕੋਈ ਫਰਕ- ਡਾ: ਚੀਮਾ

ਭਰਤਗੜ੍ਹ, 17 ਦਸੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਸਰਸਾ ਨੰਗਲ 'ਚ ਸ਼ਹੀਦੀ ਸਮਾਗਮ ਦੀ ਸਮਾਪਤੀ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 1920 'ਚ ...

ਪੂਰੀ ਖ਼ਬਰ »

ਹਾਕਮਾਂ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਕੌਾਸਲ ਅਧਿਕਾਰੀ

ਨੰਗਲ, 17 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਵਾਰਡ ਨੰਬਰ 11 'ਚ ਪਿਛਲੇ ਕਾਫ਼ੀ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਹੀ ਸਪਲਾਈ ਨਾ ਆਉਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੀ ਜਵਾਹਰ ਮਾਰਕੀਟ ਵਿਖੇ ਇਕ ਵਿਆਹ ਸਮਾਗਮ ਦੌਰਾਨ ਇਸ ...

ਪੂਰੀ ਖ਼ਬਰ »

ਬਲਾਕ ਮੋਰਿੰਡਾ 'ਚ ਪੰਚਾਇਤੀ ਚੋਣਾਂ ਦੀਆਂ 30 ਨਾਮਜ਼ਦਗੀਆਂ ਹੋਈਆਂ

ਮੋਰਿੰਡਾ, 17 ਦਸੰਬਰ (ਕੰਗ)-ਬਲਾਕ ਮੋਰਿੰਡਾ 'ਚ ਪੰਚਾਇਤੀ ਚੋਣਾਂ ਦੀਆਂ ਕੁੱਲ 30 ਨਾਮਜ਼ਦਗੀਆਂ ਦੇ ਪੱਤਰ ਦਾਖਲ ਹੋਏ | ਜਿਨ੍ਹਾਂ 'ਚੋਂ 9 ਨਾਮਜ਼ਦਗੀ ਪੱਤਰ ਸਰਪੰਚ ਲਈ ਅਤੇ 21 ਨਾਮਜ਼ਦਗੀ ਪੱਤਰ ਪੰਚਾਇਤ ਮੈਂਬਰ ਲਈ ਦਾਖਲ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੋਪੜ ਟਰਾਂਸਪੋਰਟ ਸੁਸਾਇਟੀ ਦੀ ਚੋਣ ਮੁਲਤਵੀ ਕੀਤੇ ਜਾਣ ਕਾਰਨ ਮੈਂਬਰ 'ਚ ਰੋਸ

ਪਹਿਲਾਂ ਵੀ 3 ਵਾਰ ਚੋਣ ਪ੍ਰੋਗਰਾਮ ਮੁਲਤਵੀ ਕੀਤਾ ਜਾ ਚੁੱਕਿਆ
ਰੂਪਨਗਰ, 17 ਦਸੰਬਰ (ਹੁੰਦਲ)-ਦੀ ਰੋਪੜ ਟਰੱਕ ਅਪਰੇਟਰ ਟਰਾਂਸਪੋਰਟ ਸੁਸਾਇਟੀ ਦੀ ਚੋਣ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਜਾਣ ਕਾਰਨ ਸਮੂਹ ਮੈਂਬਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਚੋਣ ਦਾ ਪੋ੍ਰਗਰਾਮ ਅੱਜ ਤੋਂ ਸ਼ੁਰੂ ਹੋਣਾ ਸੀ | ਉਨ੍ਹਾਂ ਇਸ ਦੇ ਪਿੱਛੇ ਸੱਤਾਧਾਰੀ ਧਿਰ ਦੇ ਹੱਥ ਹੋਣ ਦਾ ਖ਼ਦਸ਼ਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਕਮੇਟੀ ਨਾ ਹੋਣ ਕਰਕੇ ਟਰੱਕ ਮਾਲਕਾਂ ਦੇ ਕੰਮ 'ਤੇ ਕਾਫ਼ੀ ਅਸਰ ਪੈ ਰਿਹਾ ਹੈ | 22 ਮਈ 2017 ਨੂੰ ਪਿਛਲੀ ਕਮੇਟੀ ਭੰਗ ਕਰ ਦਿੱਤੀ ਗਈ ਸੀ | ਹੁਣ ਤੱਕ ਤਿੰਨ ਚੋਣ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਹਨ | ਸੁਸਾਇਟੀ ਦੇ ਮੈਂਬਰ ਜਸਵਿੰਦਰ ਸਿੰਘ, ਰਣਜੀਤ ਸਿੰਘ, ਜੁਝਾਰ ਸਿੰਘ ਖੇੜੀ, ਹਰਜੀਤ ਸਿੰਘ, ਨਰਿੰਦਰ ਸਿੰਘ ਤਾਲਾਪੁਰ, ਜਗਤਾਰ ਸਿੰਘ, ਕੁਲਦੀਪ ਕੁਮਾਰ, ਗੁਰਦਿਆਲ ਸਿੰਘ, ਮਨਜੀਤ ਸਿੰਘ, ਸ਼ਿਵ ਲਾਲ, ਕੁਲਜੀਤ ਸਿੰਘ, ਅਵਤਾਰ ਸਿੰਘ ਨੇ ਦੱਸਿਆ ਕਿ ਵਿਭਾਗ ਜਮਹੂਰੀ ਢੰਗ ਨਾਲ ਸੁਸਾਇਟੀ ਦੇ ਚੋਣ ਨਹੀਂ ਕਰਵਾਉਣਾ ਚਾਹੁੰਦਾ | ਸੁਸਾਇਟੀ ਨੂੰ ਜਾਣ ਬੁੱਝ ਕੇ ਫ਼ੇਲ੍ਹ ਕੀਤਾ ਜਾ ਰਿਹਾ ਹੈ ਅਤੇ ਤਿੰਨ ਵਾਰ ਚੋਣ ਪ੍ਰੋਗਰਾਮ ਮੁਲਤਵੀ ਕੀਤਾ ਗਿਆ | ਮੈਂਬਰਾਂ ਨੇ ਪੰਜਾਬ ਸਰਕਾਰ, ਸਹਿਕਾਰਤਾ ਵਿਭਾਗ ਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਸੁਸਾਇਟੀ ਦੇ ਚੋਣ ਨਿਰਪੱਖ ਢੰਗ ਨਾਲ ਕਰਵਾਈ ਜਾਵੇ | ਇਸ ਸਬੰਧੀ ਜਦੋਂ ਮੈਨੇਜਰ ਗੁਰਮੁੱਖ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਮੈਨੂੰ ਪ੍ਰਜੈਡਿੰਗ ਅਫ਼ਸਰ ਦਾ ਫ਼ੋਨ ਆਇਆ ਸੀ ਕਿ ਪ੍ਰੋਗਰਾਮ ਰੱਦ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦਾ 3 ਰੋਜ਼ਾ ਸਾਲਾਨਾ ਜੋੜ ਮੇਲ ਆਰੰਭ

ਰੂਪਨਗਰ, 17 ਦਸੰਬਰ (ਸਤਨਾਮ ਸਿੰਘ ਸੱਤੀ)-ਸਿੱਖ ਇਤਿਹਾਸ 'ਚ ਆਪਣੀ ਵੱਖਰੀ ਪਛਾਣ ਰੱਖਣ ਵਾਲੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 3 ਰੋਜ਼ਾ ਸਾਲਾਨਾ ਜੋੜ ਮੇਲ ਅੱਜ ਨਗਰ ਕੀਰਤਨ ਨਾਲ ਆਰੰਭ ਹੋ ਗਿਆ | ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸੰਤੋਖਗੜ੍ਹ, 17 ਦਸੰਬਰ (ਮਲਕੀਅਤ ਸਿੰਘ)-ਬੀਤੇ ਦਿਨ ਸਥਾਨਕ ਨਗਰ ਸੰਤੋਖਗੜ੍ਹ (ਊਨਾ) ਦੇ ਐਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਕੂਲ ਦੇ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਪੜ੍ਹਾਈ, ਖੇਡਾਂ ਤੇ ਹੋਰ ਉੱਚ ...

ਪੂਰੀ ਖ਼ਬਰ »

ਮਕੜੋਨਾ ਖੁਰਦ ਦੇ ਕਬੱਡੀ ਕੱਪ 'ਤੇ ਸਮਾਣਾ ਖੁਰਦ ਦਾ ਕਬਜ਼ਾ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਮਕੜੋਨਾ ਖੁਰਦ ਵਿਖੇ ਕਰਵਾਏ ਕਬੱਡੀ 'ਚ ਸਮਾਣਾ ਖੁਰਦ ਦੀ ਟੀਮ ਨੇ ਖੁੱਡਾ ਅਲੀ ਸ਼ੇਰ ਦੀ ਟੀਮ ਨੂੰ ਹਰਾ ਕੇ ਕੱਪ 'ਤੇ ਕਬਜ਼ਾ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਸਰਵੋਤਮ ਧਾਵੀ ਆਂਚਲ ਖੁੱਡਾ ਅਲੀ ਸ਼ੇਰ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਤਹਿਤ ਵੱਖ-ਵੱਖ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਨੰਗਲ/ਢੇਰ, 17 ਦਸੰਬਰ (ਪ੍ਰੋ: ਅਵਤਾਰ ਸਿੰਘ, ਸ਼ਿਵ ਕੁਮਾਰ ਕਾਲੀਆ)-ਪੜ੍ਹੋ ਪੰਜਾਬ ਤਹਿਤ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਅਜੋਲੀ ਵਿਖੇ ਇਲਾਕੇ ਦੇ ਦਸ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਬੋਲ ਲਿਖਤ ...

ਪੂਰੀ ਖ਼ਬਰ »

ਸੜਕ 'ਤੇ ਪਾਏ ਪੱਥਰ ਕਾਰਨ ਲੋਕ ਪ੍ਰੇਸ਼ਾਨ

ਪੁਰਖਾਲੀ, 17 ਦਸੰਬਰ (ਬੰਟੀ)-ਪਿੰਡ ਪੜ੍ਹੀ ਤੋਂ ਸੈਂਫਲਪੁਰ ਨੂੰ ਜਾਣ ਵਾਲੀ ਸੜਕ 'ਤੇ ਵਿਛਾਏ ਪੱਥਰ ਕਾਰਨ ਲੋਕ ਪ੍ਰੇਸ਼ਾਨ ਹਨ | ਇਸ ਸਬੰਧੀ ਜਗਤਾਰ ਸਿੰਘ ਸਾਬਕਾ ਸਰਪੰਚ ਸੈਂਫਲਪੁਰ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਸੜਕ ਦੀ ਮੁਰੰਮਤ ਹੋ ਰਹੀ ਹੈ ਤੇ ਵਿਭਾਗ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਸੈਂਟਰ ਵਿਖੇ ਪੜ੍ਹੋ ਪੰਜਾਬ ਤਹਿਤ ਬੱਚਿਆਂ ਦੇ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 17 ਦਸੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਬਲਾਕ ਤਖਤਗੜ੍ਹ ਦੇ ਸੈਂਟਰ ਟਿੱਬਾ ਟੱਪਰੀਆਂ ਅਧੀਨ ਆਉਂਦੇ ਸਕੂਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਕੰਨਿਆ ਸਕੂਲ ਵਿਖੇ ਕੁਇਜ਼ ਤੇ ਟਾਈਪਿੰਗ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਕੰਪਿਊਟਰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਹਿੱਤ ਸਮੂਹ ਚਮਕੌਰ ਸਾਹਿਬ ਸਾਹਿਬ ਬਲਾਕ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਕੰਪਿਊਟਰ ...

ਪੂਰੀ ਖ਼ਬਰ »

ਪੀ.ਜੀ.ਆਈ. ਨੂੰ ਚੱਲਦੀ ਮੁਫ਼ਤ ਬੱਸ ਲਈ ਸਹਾਇਤਾ ਰਾਸ਼ੀ ਭੇਟ

ਬੇਲਾ, 17 ਦਸੰਬਰ (ਮਨਜੀਤ ਸਿੰਘ ਸੈਣੀ)-ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਕਸਬਾ ਬਹਿਰਾਮਪੁਰ ਬੇਟ ਤੋਂ ਪੀ.ਜੀ.ਆਈ. ਦੇ ਮਰੀਜ਼ਾਂ ਲਈ ਚੱਲਦੀ ਮੁਫ਼ਤ ਬੱਸ ਸੇਵਾ ਲਈ ਆੜ੍ਹਤੀ ਐਸੋਸੀਏਸ਼ਨ ਬੇਲਾ ਵਲੋਂ 11 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਸ਼ਿਵ ਮੰਦਰ ਜਟਵਾਹੜ੍ਹ ਵਿਖੇ ਗਰੀਬ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ

ਨੂਰਪੁਰ ਬੇਦੀ, 17 ਦਸੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਉੱਤਰੀ ਭਾਰਤ ਦੇ ਇਤਿਹਾਸਕ ਸ਼ਿਵ ਮੰਦਰ ਜਟਵਾਹੜ੍ਹ ਵਿਖੇ ਮੰਦਰ ਕਮੇਟੀ ਵਲੋਂ ਪਿਛਲੇ ਸਮੇਂ ਤੋਂ ਗਰੀਬ ਲੋੜਵੰਦਾਂ, ਵਿਧਵਾਵਾਂ ਨੂੰ ਘਰੇਲੂ ਰਾਸ਼ਨ ਵੰਡਣ ਲਈ ਮਹੀਨਾਵਾਰ ਸ਼ੁਰੂ ਕੀਤੇ ਪ੍ਰੋਗਰਾਮ ...

ਪੂਰੀ ਖ਼ਬਰ »

ਹੌਲੀ ਐਾਜਲਸ ਸਕੂਲ ਨੇ ਕਰਵਾਇਆ ਸਾਲਾਨਾ ਸਮਾਗਮ

ਭਰਤਗੜ੍ਹ, 17 ਦਸੰਬਰ (ਜਸਬੀਰ ਸਿੰਘ ਬਾਵਾ)-ਸਥਾਨਕ ਹੌਲੀ ਐਾਜਲਸ ਕਾਨਵੈਂਟ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਪਿ੍ੰਸੀਪਲ ਦੀ ਅਗਵਾਈ 'ਚ ਸਕੂਲੀ ਦਰਮਿਆਨ ਸਾਲਾਨਾ ਸਮਾਗਮ ਕਰਵਾਇਆ ਗਿਆ | ਸਕੂਲੀ ਬੱਚਿਆਂ ਵਲੋਂ ਇਸ ਸਮਾਗਮ 'ਚ ਗਿੱਧਾ ਭੰਗੜਾ, ਲੋਕ ਗੀਤਾਂ ਤੇ ਸਭਿਆਚਾਰਕ ...

ਪੂਰੀ ਖ਼ਬਰ »

ਸਵੇਰੇ-ਸਵੇਰੇ ਸੜਕ ਤੋਂ ਸ਼ਰਾਬ ਦੀਆਂ ਬੋਤਲਾਂ ਮਿਲੀਆਂ

ਪੁਰਖਾਲੀ, 17 ਦਸੰਬਰ (ਬੰਟੀ)- ਬਿੰਦਰਖ-ਮੀਆਂਪੁਰ ਸੜਕ 'ਤੇ ਲੋਕਾਂ ਨੂੰ ਅੱਜ ਸਵੇਰੇ-ਸਵੇਰੇ ਸ਼ਰਾਬ ਦੀਆਂ ਬੋਤਲਾਂ ਡਿੱਗੀਆਂ ਮਿਲੀਆਂ | ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਆਪਣੇ ਘਰਾਂ ਤੋਂ ਸੈਰ ਕਰਨ ਲਈ ਨਿਕਲੇ ਤੇ ਕੰਮਾਂ-ਕਾਰਾਂ 'ਤੇ ਜਾਣ ਵਾਲੇ ਲੋਕਾਂ ਨੂੰ ਉਕਤ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਮੁਕਾਬਲਿਆਂ 'ਚ ਮੰਦਵਾੜਾ ਸਕੂਲ ਜੇਤੂ

ਪੁਰਖਾਲੀ, 17 ਦਸੰਬਰ (ਬੰਟੀ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਕਲਸਟਰ ਮੀਆਂਪੁਰ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਵੱਖ-ਵੱਖ ਵੰਨਗੀਆਂ ਜਿਵੇਂ ਬੋਵਲ, ਲਿਖਤ, ਪਹਾੜੇ, ਬਾਲ ਕਵਿਤਾਵਾਂ, ਆਮ ਗਿਆਨ, ਸੁੰਦਰ ਲਿਖਾਈ, (ਪੰਜਾਬੀ, ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਲਾਈਨਮੈਨਾਂ ਨੂੰ ਘੱਟ ਤਨਖ਼ਾਹਾਂ ਦੇਣ ਦੇ ਵਿਰੋਧ 'ਚ ਰੋਸ ਰੈਲੀ

ਨੂਰਪੁਰ ਬੇਦੀ, 17 ਦਸੰਬਰ (ਵਿੰਦਰਪਾਲ ਝਾਂਡੀਆਂ)-ਸਬ ਡਵੀਜ਼ਨ ਨੂਰਪੁਰ ਬੇਦੀ ਵਿਖੇ ਅੱਜ ਪੀ. ਐਸ. ਈ. ਬੀ. ਇੰਪ: ਫੈਡਰੇਸ਼ਨ ਏਟਕ ਤੇ ਉਪ ਦਫ਼ਤਰ ਤਖ਼ਤਗੜ੍ਹ ਦੇ ਸਮੂਹ ਬਿਜਲੀ ਮੁਲਾਜ਼ਮਾਂ ਵਲੋਂ ਗੇਟ ਮੂਹਰੇ ਨਵੇਂ ਭਰਤੀ ਸਹਾਇਕ ਲਾਈਨਮੈਨਾਂ ਨੂੰ ਮੈਨੇਜਮੈਂਟ ਵਲੋਂ ਘੱਟ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਜਨਵਰੀ 2019 'ਚ ਕੀਤੀ ਜਾਵੇਗੀ ਇਕੱਤਰਤਾ: ਜਥੇਦਾਰ ਬਡਾਲੀ

ਮੋਰਿੰਡਾ, 17 ਦਸੰਬਰ (ਕੰਗ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਵਲੋਂ ਜ਼ਿਲ੍ਹਾ ਰੂਪਨਗਰ ਤੇ ਮੋਹਾਲੀ ਦੇ ਅਕਾਲੀ ਵਰਕਰਾਂ ਨਾਲ ਜਨਵਰੀ 2019 ਵਿਚ ਇਕੱਤਰਤਾ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਾਬਕਾ ਵਿਧਾਇਕ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਅਮਰੀਕਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੋਂ ਜਾਣੂ ਕਰਵਾਉਣ ਦੇ ਯਤਨ ਜਾਰੀ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ.ਐਸ. ਨਿੱਕੂਵਾਲ)-ਅਮਰੀਕਾ ਦੇ ਨਿਊਯਾਰਕ ਸਥਿਤ ਗੁਰੂ ਘਰ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੇ ਬਾਨੀ ਚੇਅਰਮੈਨ ਤੇ ਉੱਘੇ ਸਿੱਖ ਲੀਡਰ ਮਾਸਟਰ ਮਹਿੰਦਰ ਸਿੰਘ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ. ਐਸ. ਨਿੱਕੂਵਾਲ)-ਇਥੋਂ ਦੇ 132 ਕੇ.ਬੀ. ਡਵੀਜ਼ਨ ਦਫ਼ਤਰ ਵਿਚ ਪੈਨਸ਼ਨਰਜ਼ ਵੱਲੋਂ ਪੈਨਸ਼ਨਰਜ਼ ਦਿਵਸ ਮਨਾਇਆ ਗਿਆ | ਜਿਸ 'ਚ ਹਜ਼ਾਰਾਂ ਦੀ ਤਾਦਾਦ ਵਿਚ ਪੈਨਸ਼ਨਰਜ਼ ਨੇ ਹਿੱਸਾ ਲਿਆ | ਪੈਨਸ਼ਨਰਜ਼ ਦਿਵਸ 'ਤੇ 70 ਸਾਲ ਦੇ ਹੋਏ 50 ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੂੰ 15 ਲੱਖ ਰੁਪਏ ਦੇਣ ਦਾ ਐਲਾਨ

ਮੋਰਿੰਡਾ, 17 ਦਸੰਬਰ (ਕੰਗ)-ਮੋਰਿੰਡਾ ਰੂਰਲ 'ਚ ਪੈਂਦੇ ਬਲਦੇਵ ਨਗਰ ਵਿਖੇ ਪਿੰਡ ਦੇ ਐਨ.ਆਰ.ਆਈ. ਭਰਾਵਾਂ ਨੇ ਮਿਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਲਦੇਵ ਨਗਰ ਦੀ ਇਮਾਰਤ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦਾ ਉਪਰਾਲਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫਤਿਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਮੰਗਾਂ ਦੇ ਹੱਲ 'ਚ ਧਰਨਾ ਪ੍ਰਦਰਸ਼ਨ

ਰੂਪਨਗਰ, 17 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਨੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਧਰਨਾ ਪ੍ਰਦਰਸ਼ਨ ਕੀਤਾ | ਇਸ ਦੌਰਾਨ ਡੀ. ਸੀ. ਡਾ: ਸੁਮੀਤ ਜਾਰੰਗਲ ਦੇ ਰਾਹੀਂ ਮੁੱਖ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਨੇ ਕੁਇਜ਼ ਮੁਕਾਬਲੇ 'ਚ ਸਥਾਨ ਪ੍ਰਾਪਤ ਕੀਤਾ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ. ਐਸ. ਨਿੱਕੂਵਾਲ)-ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਲਵਪ੍ਰੀਤ ਕੌਰ ਸਪੁੱਤਰੀ ਰਜਿੰਦਰ ਸਿੰਘ, ਜਮਾਤ ਅੱਠਵੀਂ ਨੇ ਨੂੰ ਸ੍ਰੀ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਿੱਖ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨ ਦਿਵਸ ਮਨਾਇਆ

ਰੂਪਨਗਰ, 17 ਦਸੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪਾਵਰਕਾਮ/ਟਰਾਂਸਕੋ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਰੋਪੜ ਵਲੋਂ ਸਾਂਝੇ ਤੌਰ 'ਤੇ ਪੈਨਸ਼ਨ ਦਿਵਸ ਨੂੰ ਰੋਸ ਦਿਵਸ ਵਜੋਂ ਭਸੀਨ ਭਵਨ ਵਿਖੇ ਅਵਤਾਰ ਸਿੰਘ ...

ਪੂਰੀ ਖ਼ਬਰ »

ਮੋਰਿੰਡਾ ਸ਼ਹੀਦੀ ਜੋੜ ਮੇਲਾ ਸ਼ਰਧਾ ਨਾਲ ਹੋਇਆ ਸਮਾਪਤ

ਮੋਰਿੰਡਾ, 17 ਦਸੰਬਰ (ਕੰਗ)-ਇਤਿਹਾਸਕ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਅਧੀਨ ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਵਰਕਸ਼ਾਪ ਲਗਵਾਈ

ਰੂਪਨਗਰ, 17 ਦਸੰਬਰ (ਸਟਾਫ ਰਿਪੋਰਟਰ, ਪੱਤਰ ਪ੍ਰੇਰਕ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੋਕੇਸ਼ ਮੋਹਨ ਸ਼ਰਮਾ ਵਲੋਂ ਸ: ਸੀ: ਸੈ: ਸਕੂਲ (ਲੜਕੇ) ਰੂਪਨਗਰ ਵਿਖੇ ਕਿਸ਼ੋਰ ਸਿੱਖਿਆ ਅਧੀਨ ਇਕ ...

ਪੂਰੀ ਖ਼ਬਰ »

ਪਿੰਡ ਮੇਘਪੁਰ 'ਚ ਹੋਏ ਕਬੱਡੀ ਮੁਕਾਬਲੇ

ਨੰਗਲ, 17 ਦਸੰਬਰ (ਪ੍ਰੋ. ਅਵਤਾਰ ਸਿੰਘ)-ਬੀਤੇ ਦਿਨ ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਮੇਘਪੁਰ ਵਿਖੇ ਦੋ ਰੋਜ਼ਾ, ਦੂਜਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਰੋਪੜ, ਪਿੰਡ ਦੜੌਲੀ, ਰਾਏਪੁਰ, ਬੀਟਣ, ਨਿੱਕੂ ਨੰਗਲ ਆਦਿ ਲਗਭਗ ਇੱਕ ਦਰਜਨ ਦੇ ਕਰੀਬ ਕਬੱਡੀ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਅੱਜ ਡੀ. ਸੀ. ਨੂੰ 'ਰਾਫੇਲ ਸੌਦੇ' ਸਬੰਧੀ ਸੌਾਪੇਗੀ ਮੰਗ ਪੱਤਰ-ਜਤਿੰਦਰ ਸਿੰਘ ਅਠਵਾਲ

ਨੰਗਲ, 17 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਮੰਡਲ ਨੰਗਲ ਦੀ ਇਕ ਮੀਟਿੰਗ ਸਥਾਨਕ ਮੇਨ ਮਾਰਕੀਟ ਨੰਗਲ ਵਿਖੇ ਮੰਡਲ ਭਾਜਪਾ ਪ੍ਰਧਾਨ ਕੁਲਭੂਸ਼ਨ ਪੁਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲੇ ਹੋਏ

ਸ੍ਰੀ ਅਨੰਦਪੁਰ ਸਾਹਿਬ, 17 ਦਸੰਬਰ (ਜੇ. ਐਸ. ਨਿੱਕੂਵਾਲ)-ਇੱਥੋਂ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ 'ਚ ਬੀ. ਪੀ. ਈ. ਓ. ਕਮਲਜੀਤ ...

ਪੂਰੀ ਖ਼ਬਰ »

ਰਾਜਾ ਸਾਹਿਬ ਮੈਰੋਮੰਡੀ ਦੀ ਟੀਮ ਨੇ ਬਸੀ ਚਨੌਲੀ ਨੂੰ ਹਰਾ ਕੇ ਜਿੱਤਿਆ ਿਖ਼ਤਾਬ

ਕੀਰਤਪੁਰ ਸਾਹਿਬ, 17 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਯੂਥ ਵੈੱਲਫੇਅਰ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀ ਪਿੰਡ ਕੋਟਲਾ ਪਾਵਰ ਹਾਊਸ ਵੱਲੋਂ ਆਯੋਜਿਤ ਕੀਤਾ ਚੌਥਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ 40, 60 ਅਤੇ 70 ਕਿੱਲੋ ...

ਪੂਰੀ ਖ਼ਬਰ »

ਕੋਟਲਾ ਪਾਵਰ ਹਾਊਸ ਵਿਖੇ 2 ਰੋਜ਼ਾ ਕਬੱਡੀ ਟੂਰਨਾਮੈਂਟ ਸਮਾਪਤ

ਕੀਰਤਪੁਰ ਸਾਹਿਬ, 17 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਯੂਥ ਵੈੱਲਫੇਅਰ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀ ਪਿੰਡ ਕੋਟਲਾ ਪਾਵਰ ਹਾਊਸ ਵੱਲੋਂ ਆਯੋਜਿਤ ਕੀਤਾ ਚੌਥਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ 40, 60 ਅਤੇ 70 ਕਿੱਲੋ ...

ਪੂਰੀ ਖ਼ਬਰ »

ਸਾਲਾਨਾ ਨਗਰ ਕੀਰਤਨ ਸਜਾਇਆ

ਸੁਖਸਾਲ, 17 ਦਸੰਬਰ (ਧਰਮ ਪਾਲ)-ਗੁਰਦੁਆਰਾ ਸਿੰਘ ਸਭਾ ਪਿੰਡ ਸਹਿਜੋਵਾਲ ਵਿਖੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਾਲਾਨਾ 14ਵਾਂ ਨਗਰ ਕੀਰਤਨ ...

ਪੂਰੀ ਖ਼ਬਰ »

ਪੋਸਕੋ ਐਕਟ ਸਬੰਧੀ ਦਿੱਤੀ ਸਿਖਲਾਈ

ਰੂਪਨਗਰ, 17 ਦਸੰਬਰ (ਪੱਤਰ ਪ੍ਰੇਰਕ)-ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਿਖੇ ਸੀ.ਜੇ.ਐਮ ਕਮ-ਸਕੱਤਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਚਾਈਲਡ ਲਾਈਨ ਰੂਪਨਗਰ ਦੇ ਸਮੂਹ ਸਟਾਫ਼ ਨੂੰ ਪੋਕਸੋ ਐਕਟ ਦੇ ਸਬੰਧ 'ਚ ਸਿਖਲਾਈ ਦਿੱਤੀ ਗਈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਐਨ.ਐਫ.ਐਲ. ਵੱਲੋਂ ਨੰਗਲ 'ਚ ਸੈਕੰਡ ਹਾਫ਼ ਮੈਰਾਥਨ 2018 ਕਰਵਾਈ

ਨੰਗਲ, 17 ਦਸੰਬਰ (ਪ੍ਰੋ. ਅਵਤਾਰ ਸਿੰਘ)-ਐਨ.ਐਫ.ਐਲ. ਨੰਗਲ ਇਕਾਈ ਵੱਲੋਂ ਨੰਗਲ ਸੈਕੰਡ ਹਾਫ਼ ਮੈਰਾਥਨ 2018 ਦਾ ਸਫਲ ਆਯੋਜਨ ਕੀਤਾ ਗਿਆ | ਮੈਰਾਥਨ ਦੋੜ 5, 10 ਤੇ 21 ਕਿੱਲੋਮੀਟਰ ਤੱਕ ਵੱਖ-ਵੱਖ ਵਰਗਾਂ 'ਚ ਕਰਵਾਈ ਗਈ | ਅੱਜ ਐਫ.ਐਲ. ਦੇ ਜਨਰਲ ਮੈਨੇਜਰ ਇੰਚਾਰਜ ਸੰਜੀਵ ਮਹਿਤਾ ਨੇ ਹਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX