ਤਾਜਾ ਖ਼ਬਰਾਂ


ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਦਸੂਹਾ 25 ਫਰਵਰੀ ( ਕੌਸ਼ਲ)- ਦਸੂਹਾ ਦੇ ਹੁਸ਼ਿਆਰਪੁਰ ੁਰੋਡ 'ਤੇ ਸਰਕਾਰੀ ਹਸਪਤਾਲ ਨਜ਼ਦੀਕ ਹੁਣ ਦੇਰ ਰਾਤ ਇੱਕ ਅਣਪਛਾਤੇ ਵਾਹਨ ਦੀ ਚਪੇਟ 'ਚ ਆ ਕੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ...
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਨਵੀਂ ਦਿੱਲੀ, 25 ਫਰਵਰੀ - ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ ਟਰੰਪ ਨਾਲ ਰਾਸ਼ਟਰਪਤੀ ਭਵਨ ਵਿਖੇ ਪੁੱਜੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਟਰੰਪ ਜੋੜੀ ਨੂੰ ਡਿਨਰ ਲਈ ਸੱਦਾ ਦਿੱਤਾ ਗਿਆ ਸੀ। ਰਾਸ਼ਟਰਪਤੀ...
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਨਵੀਂ ਦਿੱਲੀ, 25 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਹਿੰਸਾ ਵਿਚ ਮਾਰੇ ਗਏ ਹੈੱਡ ਕਾਂਸਟੇਬਲ ਰਤਨ ਲਾਲ ਦੀ ਪਤਨੀ ਨੂੰ ਪੱਤਰ ਲਿਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪਰਿਵਾਰ ਨਾਲ ਹਮਦਰਦੀ...
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 25 ਫਰਵਰੀ - ਨਾਗਰਿਕਤਾ ਸੋਧਾ ਕਾਨੂੰਨ ਨੂੰ ਲੈ ਕੇ ਉਤਰ ਪੂਰਬੀ ਦਿੱਲੀ ਦੇ ਹਾਲਾਤ ਖ਼ਰਾਬ ਹਨ। ਇਸ ਇਲਾਕੇ ਵਿਚ ਇਕ ਮਹੀਨੇ ਲਈ ਧਾਰਾ 144 ਲਗਾ ਦਿੱਤੀ ਗਈ। ਇਸ ਹਿੰਸਾ ਵਿਚ ਹੁਣ ਤੱਕ 10 ਲੋਕਾਂ ਦੀ ਮੌਤ ਹੋਈ ਹੈ। ਦਿੱਲੀ ਪੁਲਿਸ ਦੇ ਪੀ.ਆਰ.ਓ. ਐਮ.ਐਸ. ਰੰਧਾਵਾ...
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਨਵੀਂ ਦਿੱਲੀ, 25 ਫਰਵਰੀ - ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਗਰਿਕਤਾ ਸੋਧ ਕਾਨੂੰਨ ਤੇ ਦਿੱਲੀ ਹਿੰਸਾ 'ਤੇ ਬੋਲਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਲੋਕਾਂ ਨੂੰ ਧਾਰਮਿਕ ਆਜ਼ਾਦੀ ਹੋਵੇ। ਉਹ ਇਸ 'ਤੇ ਕਾਫੀ ਮਿਹਨਤ ਕਰ ਚੁੱਕੇ ਹਨ। ਉਨ੍ਹਾਂ ਨੇ ਹਿੰਸਾ ਬਾਰੇ ਸੁਣਿਆ...
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਬੰਗਾ, 25 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਇੱਕ ਹੋਟਲ 'ਚ ਪੁਲਸ ਨੇ ਅਚਾਨਕ ਵੱਡੀ ਗਿਣਤੀ 'ਚ ਛਾਪਾਮਾਰੀ ਕਰ ਕੇ ਪੰਜ ਜਣਿਆਂ ਨੂੰ ਹਿਰਾਸਤ 'ਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦਾ ਸੰਬੰਧ ਗੈਂਗਸਟਰਾਂ ਨਾਲ...
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਨਵੀਂ ਦਿੱਲੀ, 25 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਦਿੱਤੇ ਤੇ ਆਪਣੇ ਭਾਰਤ ਦੌਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਬਹੁਤ ਚੰਗੇ...
ਹਵਾਰਾ ਕਮੇਟੀ 29 ਫ਼ਰਵਰੀ ਨੂੰ ਦੇਵੇਗੀ ਨਾਭਾ ਜੇਲ੍ਹ ਅੱਗੇ ਧਰਨਾ
. . .  1 day ago
ਨਾਭਾ, 25 ਫਰਵਰੀ, (ਕਰਮਜੀਤ ਸਿੰਘ) - ਨਾਭਾ ਸਿਕਿਓਰਟੀ ਜੇਲ੍ਹ ਵਿਚ ਪ੍ਰਸ਼ਾਸਨ ਵੱਲੋਂ ਗੁਰਬਾਣੀ ਦੇ ਗੁਟਕਿਆਂ ਅਤੇ ਪੋਥੀਆਂ ਦੀ ਕੀਤੀ ਬੇਅਦਬੀਆਂ ਦਾ ਇੰਨਸਾਫ ਲੈਣ ਲਈ ਬੰਦੀ ਸਿੰਘਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਜੇਲ੍ਹ ਵਿਚ ਅਰੰਭੀ ਭੁੱਖ ਹੜਤਾਲ਼ ਦਾ ਸਮਰਥਨ ਕਰਦਿਆਂ...
ਲੰਗਰ ਨੂੰ ਬੰਦ ਕਰਨ ਦਾ ਮਾਮਲਾ : ਮੁੱਖ ਮੰਤਰੀ ਰਾਜਸਥਾਨ ਨੇ ਹਰਸਿਮਰਤ ਬਾਦਲ ਨੂੰ ਭੇਜਿਆ ਪੱਤਰ
. . .  1 day ago
ਤਲਵੰਡੀ ਸਾਬੋ, 25 ਫਰਵਰੀ (ਰਣਜੀਤ ਸਿੰਘ ਰਾਜੂ) - ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਵੱਲੋਂ ਰਾਜਸਥਾਨ ਦੇ ਬੀਕਾਨੇਰ 'ਚ ਚਲਾਏ ਜਾ ਰਹੇ ਲੰਗਰ ਨੂੰ ਬੰਦ ਕਰਨ ਦੇ ਮੁੱਦੇ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ...
ਦਿੱਲੀ ਹਿੰਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 9
. . .  1 day ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਵਿਚ ਹਿੰਸਾ ਦੇ ਚੱਲਦਿਆਂ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ, 135 ਜ਼ਖਮੀ ਹਨ। ਅੱਜ ਚਾਰ ਤੇ ਬੀਤੇ ਕੱਲ੍ਹ 5 ਲੋਕਾਂ ਦੀ ਮੌਤ ਹੋਈ ਸੀ। ਇਸ ਸਬੰਧੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਮੈਡੀਕਲ ਸੁਪਰਡੈਂਟ...
ਦਿੱਲੀ ਦੇ ਵੱਖ ਵੱਖ ਸਥਾਨਾਂ 'ਚ ਲਗਾਈ ਗਈ ਧਾਰਾ 144 ਤੇ ਕੱਢਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 25 ਫਰਵਰੀ - ਹਿੰਸਾ ਦੇ ਚੱਲਦਿਆਂ ਪੁਲਿਸ ਤੇ ਰੈਪਿਡ ਐਕਸ਼ਨ ਫੋਰਸ (ਆਰ.ਏ.ਐਫ) ਦੀਆਂ ਟੀਮਾਂ ਖਜੂਰੀ ਖ਼ਾਸ ਸਮੇਤ ਵੱਖ ਵੱਖ ਸਥਾਨਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ ਤੇ ਧਾਰਾ 144 ਲਗਾਈ ਗਈ ਹੈ। ਇਸ ਦੇ ਨਾਲ ਹੀ ਫਲੈਗ ਮਾਰਚ ਕੱਢਿਆ...
ਜ਼ਖਮੀਆਂ ਨੂੰ ਮਿਲੇ ਕੇਜਰੀਵਾਲ
. . .  1 day ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਹਿੰਸਾ ਵਿਚ ਜ਼ਖਮੀ ਹੋਏ ਲੋਕਾਂ ਨਾਲ ਗੁਰੂ ਤੇਗ ਬਹਾਦੁਰ...
ਦਿੱਲੀ ਹਿੰਸਾ : ਮੌਜਪੁਰ ਤੇ ਭਜਨਾਪੁਰ ਵਿਚ ਹਿੰਸਾ
. . .  1 day ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਵਿਚ ਹਿੰਸਾ ਦਾ ਦੌਰ ਜਾਰੀ ਹੈ। ਮੌਜਪੁਰ ਤੇ ਭਜਨਾਪੁਰ 'ਚ ਆਗਜਨੀ ਤੇ ਪੱਥਰਬਾਜ਼ੀ...
ਅਕਾਲੀ ਦਲ ਨੇ ਕੀਤੀ ਹਜ਼ਾਰਾਂ ਦੇ ਇਕੱਠ ਵਾਲੀ ਵਿਸ਼ਾਲ ਰੈਲੀ
. . .  1 day ago
ਫ਼ਿਰੋਜ਼ਪੁਰ 25 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਪੰਜਾਬ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ , ਅਕਾਲੀ ਵਰਕਰਾਂ ਨਾਲ ਸਿਆਸੀ ਬਦਲਾ ਖੋਰੀ ਅਧੀਨ ਵਧੀਕੀਆਂ ਕਰਨ , ਪਿਛਲੀ ਅਕਾਲੀ ਸਰਕਾਰ ਵਲੋਂ ਦਿੱਤੀਆਂ ਸਮੂਹ ਸਹੂਲਤਾਂ ਖੋਹਣ ਦੇ ਖਿਲਾਫ਼ ਦਾਣਾ ਮੰਡੀ...
ਕੈਪਟਨ ਦੀ ਅਗਵਾਈ 'ਚ ਪੰਜਾਬ ਦਾ ਸਰਬ ਦਲ ਵਫ਼ਦ ਪ੍ਰਧਾਨ ਮੰਤਰੀ ਨਾਲ ਕਰੇਗਾ ਮੁਲਾਕਾਤ
. . .  1 day ago
ਭਾਰਤ ਅਮਰੀਕਾ ਤੋਂ 3 ਬਿਲੀਅਨ ਡਾਲਰ ਦੀ ਵੱਧ ਦੀ ਕੀਮਤ ਦੇ ਖ਼ਰੀਦੇਗਾ ਹਥਿਆਰ - ਟਰੰਪ
. . .  1 day ago
ਕਪਿਲ ਮਿਸ਼ਰਾ ਵਰਗਿਆ ਖਿਲਾਫ ਹੋਵੇ ਕਾਰਵਾਈ - ਗੌਤਮ ਗੰਭੀਰ
. . .  1 day ago
ਗ੍ਰਹਿ ਮੰਤਰੀ ਨੇ ਮਦਦ ਦਾ ਦਿੱਤਾ ਭਰੋਸਾ - ਕੇਜਰੀਵਾਲ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਬਾਰਾਂ ਮੈਂਬਰੀ ਜਥਾ ਵਤਨ ਪਰਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਪਟਿਆਲਾ

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਭਾਜਪਾ ਵਲੋਂ ਸਵਾਗਤ

ਪਟਿਆਲਾ, 17 ਦਸੰਬਰ (ਅ.ਸ. ਆਹਲੂਵਾਲੀਆ)-ਦਿੱਲੀ ਹਾਈਕੋਰਟ ਵਲੋਂ 1984 ਸਿੱਖ ਦੰਗਿਆਂ ਦੇ ਦੋਸ਼ੀ ਤੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਉੱਤੇ ਜ਼ਿਲ੍ਹਾ ਭਾਜਪਾ ਸ਼ਹਿਰੀ ਨੇ ਅਦਾਲਤ ਦਾ ਧੰਨਵਾਦ ਕੀਤਾ ਹੈ | ਭਾਜਪਾ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮਹਿੰਗਾਈ ਵਿਰੁੱਧ ਟਰੈਕਟਰ ਰੈਲੀ

ਦੇਵੀਗੜ੍ਹ, 17 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਖੇਤੀ ਬੇਹੱਦ ਘਾਟੇਬੰਦੀ ਹੋ ਗਈ ਹੈ, ਇਸ ਕਾਰਨ ਮੰਦਹਾਲੀ 'ਚ ਫਸੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ | ਪੰਜਾਬ ਵਿਚ ਕੈਪਟਨ ਦੀ ਸਰਕਾਰ ਨੇ ਵੀ ਚੋਣਾਂ ਸਮੇਂ ਕਿਸਾਨਾਂ ਦੇ ਹਰ ...

ਪੂਰੀ ਖ਼ਬਰ »

8 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਤਿੰਨ ਵੱਖੋ ਵੱਖਰੀਆਂ ਥਾਵਾਂ ਤੋਂ 96 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਸਵੀਰ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਸਜ਼ਾ ਦੇਣ ਨਾਲ ਲੋਕਾਂ ਦਾ ਕਾਨੂੰਨੀ ਪ੍ਰਕਿਰਿਆ 'ਚ ਵਿਸ਼ਵਾਸ ਵਧਿਆ-ਖੱਟੜਾ

ਪਟਿਆਲਾ, 17 ਦਸੰਬਰ (ਜ.ਸ. ਢਿੱਲੋਂ, ਅ.ਸ. ਆਹਲੂਵਾਲੀਆ)-ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਦਿਹਾਤੀ ਦੇ ਮੁਖੀ ਸਤਬੀਰ ਸਿੰਘ ਖੱਟੜਾ ਨੇ ਹਾਲ ਹੀ ਵਿਚ ਦਿੱਲੀ ਦੀ ਉੱਚ ਅਦਾਲਤ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੰੂ ਸੁਣਾਈ ਗਈ ਉਮਰ ਕੈਦ ਦੀ ਸਜਾ 'ਤੇ ਆਪਣਾ ਪ੍ਰਤੀਕਰਮ ...

ਪੂਰੀ ਖ਼ਬਰ »

ਸ਼ਹਿਰ 'ਚੋਂ ਵੱਖ-ਵੱਖ ਥਾਵਾਂ ਤੋਂ ਦੋ ਕਾਰਾਂ ਚੋਰੀ

ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੋੜ)-ਸ਼ਹਿਰ ਦੀਆਂ ਦੋ ਵੱਖ-ਵੱਖ ਥਾਵਾਂ ਤੋਂ ਦੋ ਕਾਰਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੀ ਕਾਰ 16 ਦਸੰਬਰ ਨੂੰ ਮੋਦੀ ਮੰਦਰ ਦੇ ਬਾਹਰੋਂ ਕੋਈ ਚੋਰੀ ਕਰਕੇ ਲੈ ਗਿਆ, ਇਸ ਚੋਰੀ ਦੀ ਰਿਪੋਰਟ ਨਕੁਲ ਛਿੰਬਰ ਵਾਸੀ ਨਿਊ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਸਜ਼ਾ ਦਾ ਸਿੱਖ ਸੰਗਤ ਵਲੋਂ ਸਵਾਗਤ

ਡਕਾਲਾ, 17 ਦਸੰਬਰ (ਮਾਨ)-ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਮਾਣਯੋਗ ਅਦਾਲਤ ਵਲੋਂ 1984 ਦੇ ਸਿੱਖ ਕਤਲੇਆਮ ਲਈ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਿੱਖ ਸੰਗਤ ਵਲੋਂ ਸਵਾਗਤ ਕੀਤਾ ਗਿਆ ਹੈ | ਕਰਤਾਰਪੁਰ ਦੀ ਸੰਗਤ ਵਲੋਂ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਤਨਖ਼ਾਹਾਂ ਦੇਣ ਲਈ ਫ਼ੰਡ ਇਕੱਠਾ ਕੀਤਾ

ਬਨੂੜ, 17 ਦਸੰਬਰ (ਭੁਪਿੰਦਰ ਸਿੰਘ)-ਪੰਜਾਬ ਦੀ ਤਰਸਯੋਗ ਮਾਲੀ ਹਾਲਤ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੀ ਤਨਖ਼ਾਹ ਤੇ ਮਾਣ ਭੱਤੇ ਵਧਾਉਣ ਲਈ ਲਿਆਂਦੇ ਜਾ ਰਹੇ ਬਿੱਲ ਦੇ ਮੱਦੇਨਜ਼ਰ ਸ਼ਹਿਰ ਭਲਾਈ ਮੰਚ ਦੇ ਕਾਰਕੁਨਾਂ ਨੇ ਬਨੂੜ ਬੈਰੀਅਰ ਚੌਾਕ 'ਤੇ ਫ਼ੰਡ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲਿਆਂ 'ਚ 21 ਨਾਮਜ਼ਦ

ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਸ਼ਹਿਰ 'ਚ ਹੋਏ ਦੋ ਵੱਖੋ ਵੱਖਰੇ ਕੁੱਟਮਾਰ ਦੇ ਮਾਮਲਿਆਂ 'ਚ 21 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਰੋਸ ਮਾਰਚ

ਨਾਭਾ, 17 ਦਸੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਕ ਵਿਸ਼ੇਸ਼ ਰੋਸ ਮਾਰਚ ਪੰਜਾਬ ਵਿਚ ਹੋਰਨਾਂ ਸੂਬਿਆਂ ਨਾਲੋਂ ਵਧੇ ਰੇਟ ਗੰਨੇ ਦੀ ਫ਼ਸਲ ਦਾ ਪਿਛਲਾ ਬਕਾਇਆ, ਕਰਜ਼ਾ ਮੁਾਫ਼ੀ ਤੇ ਆਵਾਰਾ ਪਸ਼ੂਆਂ ਨੂੰ ਫੜੇ ਜਾਣ ...

ਪੂਰੀ ਖ਼ਬਰ »

ਡੀਜ਼ਲ ਪੈਟਰੋਲ ਦੇ ਮੁੱਲ ਘਟਾਉਣ ਲਈ ਟਰੈਕਟਰਾਂ ਦੇ ਕਾਫ਼ਲੇ ਨਾਲ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਘਨੌਰ, 17 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ, ਬਲਜਿੰਦਰ ਸਿੰਘ ਗਿੱਲ)-ਡੀਜ਼ਲ ਪੈਟਰੋਲ ਦੇ ਮੁੱਲ ਨੂੰ ਲੈ ਕੇ ਜਿੱਥੇ ਭਾਰਤ ਦੇਸ਼ ਦਾ ਹਰ ਵਿਅਕਤੀ ਚਿੰਤਾ 'ਚ ਹੈ, ਓਥੇ ਹੀ ਡੀਜ਼ਲ ਦੇ ਬਲ 'ਤੇ ਖੜ੍ਹੀ ਕਿਸਾਨੀ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ | ਕਸਬਾ ਘਨੌਰ ਵਿਖੇ ਭਾਰਤੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਡੀ.ਸੀ. ਨੂੰ ਮੰਗ ਪੱਤਰ

ਪਟਿਆਲਾ, 17 ਦਸੰਬਰ (ਅ.ਸ. ਆਹਲੂਵਾਲੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ | ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ 'ਚ ਸੁਸਾਇਟੀਆਂ, ਪ੍ਰੋਜੈਕਟਾਂ, ...

ਪੂਰੀ ਖ਼ਬਰ »

ਕਾਰ 'ਚੋਂ 540 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਪਸਿਆਣਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਕਾਰ 'ਚੋਂ 540 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਕਰਕੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਮੋਹਨ ਸਿੰਘ ਨੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਰਾਜਪੁਰਾ, 17 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਸ਼ਿਵਾ ਜੀ ਪਾਰਕ ਵਿਖੇ ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰ ਬਲਾਕ ਰਾਜਪੁਰਾ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਬੈਠਕ ਬਲਾਕ ਪ੍ਰਧਾਨ ਕਰਮਜੀਤ ਕੌਰ, ਪੂਨਮਜੀਤ ਕੌਰ ਮਹਿਮਾ ਅਤੇ ਰੁਪਿੰਦਰ ਕੌਰ ਪਿਲਖਣੀ ਦੀ ਸਾਂਝੀ ...

ਪੂਰੀ ਖ਼ਬਰ »

ਦੋ ਨੌਜਵਾਨਾਂ ਨੂੰ 21 ਤੱਕ ਜੇਲ੍ਹ ਭੇਜਿਆ

ਸਮਾਣਾ, 17 ਦਸੰਬਰ (ਸਾਹਿਬ ਸਿੰਘ)-ਸਮਾਣਾ ਅਦਾਲਤ 'ਚ ਅੱਜ ਬਾਦਸ਼ਾਹਪੁਰ ਚੌਾਕੀ ਇੰਚਾਰਜ ਸਾਹਿਬ ਸਿੰਘ ਨੇ 10 ਗਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ 'ਚ ਨੌਜਵਾਨ ਬਲਜੀਤ ਸਿੰਘ ਵਾਸੀ ਨਾਮਧਾਰੀ ਕਾਲੋਨੀ ਸਮਾਣਾ ਨੂੰ ਅਦਾਲਤ 'ਚ ਪੇਸ਼ ਕੀਤਾ ਤੇ ਘੱਗਾ ਥਾਣਾ ਦੇ ਸਹਾਇਕ ...

ਪੂਰੀ ਖ਼ਬਰ »

ਭੁੱਨਰਹੇੜੀ ਬਲਾਕ ਦੇ 152 ਪਿੰਡਾਂ 'ਚੋਂ 25 ਪੰਚ ਤੇ 14 ਸਰਪੰਚੀ ਦੇ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ

ਭੁੱਨਰਹੇੜੀ, 17 ਦਸੰਬਰ (ਧਨਵੰਤ ਸਿੰਘ)-ਬੀ ਡੀ ਪੀ ਓ ਭੁੱਨਰਹੇੜੀ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਭੀੜ ਬਣੀ ਰਹੀ | ਬਲਾਕ ਭੁੱਨਰਹੇੜੀ ਨਾਲ ਸਬੰਧਿਤ 152 ਪਿੰਡਾਂ ਤੋਂ ਪੰਚ ਤੇ ਸਰਪੰਚ ਅਹੁਦੇ ਦੇ ਉਮੀਦਵਾਰ ਆਪੋ-ਆਪਣੇ ਸਾਥੀਆਂ ਨਾਲ ਪਹੁੰਚੇ ਸਨ | ...

ਪੂਰੀ ਖ਼ਬਰ »

ਅਰਬਨ ਨਗਰ ਦੀ ਤੀਜੀ ਵਾਰ ਲਗਾਤਾਰ ਚੁਣੀ ਗਈ ਸਰਬਸੰਮਤੀ ਨਾਲ ਪੰਚਾਇਤ

ਪਟਿਆਲਾ, 17 ਦਸੰਬਰ (ਅ.ਸ. ਆਹਲੂਵਾਲੀਆ)-ਸਨੌਰ ਬਲਾਕ ਦੇ ਚੌਥੇ ਪਿੰਡ ਅਰਬਨ ਨਗਰ ਦੀ ਪੰਚਾਇਤ ਲਗਾਤਾਰ ਤੀਜੀ ਵਾਰ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰ ਆਗੂਆਂ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਚੁਣੀ ਗਈ | ਤੀਜੀ ਵਾਰ ਸ. ਹਰਪਾਲਪੁਰ ਦੀ ...

ਪੂਰੀ ਖ਼ਬਰ »

ਪਿੰਡ ਸੂਲਰ ਦੇ ਸਰਪੰਚ ਲਈ ਡੋਲੀ ਗਰਗ ਚੋਣ ਮੈਦਾਨ 'ਚ ਨਿੱਤਰੀ

ਪਟਿਆਲਾ, 17 ਦਸੰਬਰ (ਜ.ਸ. ਢਿੱਲੋਂ)-ਮੁੱਖ ਮੰਤਰੀ ਨਿਵਾਸੀ ਮੋਤੀ ਮਹਿਲ ਦੇ ਬਿਲਕੁਲ ਨੇੜੇ ਲੱਗਦੇ ਪਿੰਡ ਸੂਲਰ ਦੇ ਸਰਪੰਚ ਦੇ ਉਮੀਦਵਾਰ ਲਈ ਪ੍ਰਨੀਤ ਕੌਰ ਦੇ ਅਤਿ ਕਰੀਬੀ ਡੋਲੀ ਗਰਗ ਚੋਣ ਮੈਦਾਨ ਵਿਚ ਨਿੱਤਰ ਗਏ ਹਨ | ਸ੍ਰੀਮਤੀ ਪ੍ਰਨੀਤ ਕੌਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਟੋਡਰਪੁਰ ਪਿੰਡ ਦੇ ਸਰਪੰਚ ਲਈ ਨਾਮਜ਼ਦਗੀ ਕਾਗਜ਼ ਜਮਾਂ ਕਰਵਾਏ

ਸਮਾਣਾ, 17 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਉਪਮੰਡਲ ਦੇ ਪਿੰਡ ਟੋਡਰਪੁਰ ਦੇ ਸਰਪੰਚੀ ਦੇ ਉਮੀਦਵਾਰ ਕੁਲਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਟੋਡਰਪੁਰ ਨੇ ਆਪਣੇ ਨਾਮਜ਼ਦਗੀ ਫਾਰਮ ਚੋਣ ਅਧਿਕਾਰੀ ਨੂੰ ਜਮ੍ਹਾਂ ਕਰਵਾਏ | ਇਸ ਮੌਕੇ 'ਤੇ ਹਰਦੀਪ ਸਿੰਘ, ਕਾਕਾ ਸਿੰਘ, ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਦੂਜੇ ਦਿਨ ਪਟਿਆਲਾ ਜ਼ਿਲ੍ਹੇ 'ਚ ਸਰਪੰਚਾਂ ਲਈ 280 ਤੇ ਪੰਚਾਂ ਲਈ 601 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ

ਪਟਿਆਲਾ, 17 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸਰਬਸੰਮਤੀ ਨਾਲ ਸਰਪੰਚ ਚੁਣੇ

ਸਮਾਣਾ, 17 ਦਸੰਬਰ (ਟੋਨੀ)-ਸਮਾਣਾ ਬਲਾਕ ਦੇ ਪਿੰਡ ਭਗਤ ਸਿੰਘ ਨਗਰ (ਅਸਮਾਨਪੁਰ) ਦੀ ਪੰਚਾਇਤ ਸਰਵਸੰਮਤੀ ਨਾਲ ਚੁਣੀ ਗਈ | ਗੁਰਮੀਤ ਸਿੰਘ ਨੂੰ ਸਰਪੰਚ, ਜਸਪਾਲ ਸਿੰਘ ਮੈਂਬਰ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਕੌਰ ਮੈਂਬਰ ਚੁਣੇ ਗਏ | ...

ਪੂਰੀ ਖ਼ਬਰ »

ਉਤਪਾਦਕਾਂ ਨੂੰ ਆਈ. ਸੀ. ਏ. ਆਰ ਸੰਸਥਾਵਾਂ ਵਲੋਂ ਵਿਕਸਿਤ ਕਿਸਮਾਂ ਦਾ ਬਰੀਡਰ ਸੀਡ ਰੱਖੜਾ ਕੇਂਦਰ 'ਤੇ ਹੀ ਉਪਲੱਬਧ ਹੋਵੇਗਾ

ਪਟਿਆਲਾ, 17 ਦਸੰਬਰ (ਅਜੀਤ ਬਿਊਰੋ)–ਬੀਜ ਵੰਡ ਪ੍ਰਣਾਲੀ 'ਚ ਯੋਗਦਾਨ ਪਾ ਰਹੇ ਨਿੱਜੀ ਖੇਤਰ ਦੇ ਬੀਜ ਵਿਕਰੇਤਾਵਾਂ ਵਲੋਂ ਕਿਸਾਨਾਂ ਨੰੂ ਸ਼ੁੱਧ ਤੇ ਮਿਆਰੀ ਬੀਜ ਮੁਹੱਈਆ ਕਰਨ ਲਈ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲੈਣ ਤੋਂ ਬਾਅਦ ਭਾਰਤ ਸਰਕਾਰ ਦੇ ਖੇਤੀਬਾੜੀ ਤੇ ...

ਪੂਰੀ ਖ਼ਬਰ »

ਇੰਡੋ-ਤਿੱਬਤ ਬਾਰਡਰ ਪੁਲਿਸ 'ਚ ਭਰਤੀ ਲਈ ਸਰੀਰਕ ਯੋਗਤਾ ਟੈਸਟ ਸ਼ੁਰੂ

ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੋੜ)-ਇੰਡੋ ਤਿੱਬਤ ਬਾਰਡਰ ਪੁਲਿਸ 'ਵਚ ਹੈੱਡ ਕਾਂਸਟੇਬਲ (ਸੀ.ਐਮ) ਤੇ ਕਾਂਸਟੇਬਲ (ਟਰੇਡਜਮੈਨ) ਦੀ ਭਰਤੀ ਲਈ ਆਨ ਲਾਇਨ ਬਿਨੇ ਕਰਨ ਵਾਲੇ ਉਮੀਦਵਾਰਾਂ ਦੀ ਸਰੀਰਕ ਪੈਮਾਇਸ਼ ਤੇ ਸਰੀਰਕ ਫਿਟਨੈਸ ਟੈੱਸਟ ਆਈ.ਟੀ.ਬੀ.ਪੀ. ਦੀ ਪਟਿਆਲਾ ਸਥਿਤ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚੇ ਵਲੋਂ ਬੈਠਕ

ਨਾਭਾ, 17 ਦਸੰਬਰ (ਅਮਨਦੀਪ ਸਿੰਘ ਲਵਲੀ)-ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਭੀਲੋਵਾਲ ਵਲੋਂ ਹਲਕਾ ਨਾਭਾ ਦੇ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ | ਨੌਜਵਾਨਾਂ ਨਾਲ ਬੈਠਕ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਦੀਪ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਦੇਵੀਗੜ੍ਹ, 17 ਦਸੰਬਰ (ਮੁਖ਼ਤਿਆਰ ਸਿੰਘ ਨੌਗਾਵਾਂ/ਮੌਜੀ)-ਅੱਜ ਦੇਰ ਸ਼ਾਮ ਥਾਣਾ ਜੁਲਕਾਂ ਦੇ ਅਧੀਨ ਪੁਲਿਸ ਚੌਾਕੀ ਰੌਹੜ ਜਗੀਰ ਵਿਖੇ ਫਲਾਇੰਗ ਸਕੂਐਡ ਵਿਜੀਲੈਂਸ ਮੋਹਾਲੀ ਦੀ ਟੀਮ ਨੇ ਅਚਾਨਕ ਛਾਪਾ ਮਾਰ ਕੇ ਚੌਾਕੀ ਇੰਚਾਰਜ ਰੌਹੜ ਜਗੀਰ ਦੇ ਸਹਾਇਕ ਥਾਣੇਦਾਰ ਦਰਸ਼ਨ ...

ਪੂਰੀ ਖ਼ਬਰ »

ਕਾਰ ਚਾਲਕ ਦੀ ਦੰਦਲ ਪੈਣ ਕਾਰਨ ਮੌਤ

ਪਟਿਆਲਾ, 17 ਦਸੰਬਰ (ਖਰੌੜ)-ਇਕ ਕਾਰ ਚਾਲਕ ਦੀ ਦੰਦਵ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਬ ਇੰਸ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਅਨੂਪ ਪੁੱਤਰ ਗਿਆਨ ਵਾਸੀ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਰਾਜਪੁਰਾ ਪੈਨਸ਼ਨਰ ਐਸੋਸੀਏਸ਼ਨ ਨੇ ਕੌਮੀ ਪੈਨਸ਼ਨਰ ਦਿਵਸ ਮਨਾਇਆ

ਰਾਜਪੁਰਾ, 17 ਦਸੰਬਰ (ਜੀ.ਪੀ. ਸਿੰਘ)-ਪੁਰਾਣਾ ਰਾਜਪੁਰਾ ਸਥਿਤ ਸੇਸ਼ਠ ਭਵਨ 'ਚ ਰਾਜਪੁਰਾ ਪੈਨਸ਼ਨਰ ਐਸੋਸੀਏਸ਼ਨ ਵਲੋਂ ਪ੍ਰਧਾਨ ਨੰਦ ਕਿਸ਼ੋਰ ਵੋਹਰਾ ਤੇ ਪ੍ਰੈਸ ਸਕੱਤਰ ਪਰਵੇਸ ਕੁਮਾਰ ਸੱਭਰਵਾਲ ਦੀ ਸਾਂਝੀ ਅਗਵਾਈ ਹੇਠ ਕੌਮੀ ਪੈਨਸ਼ਨ ਦਿਵਸ ਮਨਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਮੀਆਂਵਾਲੀ ਬਿਰਾਦਰੀ ਨਾਭਾ ਵਲੋਂ ਪਰਿਵਾਰ ਮਿਲਣ ਸਮਾਗਮ

ਨਾਭਾ, 17 ਦਸੰਬਰ (ਕਰਮਜੀਤ ਸਿੰਘ)-ਮੀਆਂਵਾਲੀ ਬਿਰਾਦਰੀ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਵਿਚ 20ਵਾਂ ਪਰਿਵਾਰ ਮਿਲਣ ਸਮਾਗਮ ਤਿ੍ਵੇਣੀ ਪੈਲੇਸ ਪਟਿਆਲਾ ਗੇਟ ਵਿਖੇ ਕੀਤਾ ਗਿਆ | ਇਸ ਸਮਾਗਮ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਰਾਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਭਾਦਸੋਂ 'ਚ ਸਮਾਗਮ

ਭਾਦਸੋਂ, 17 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭਾਦਸੋਂ ਵਿਚ ਪਿ੍ੰਸੀਪਲ ਜਸਪ੍ਰੀਤ ਕੌਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ¢ ਸਮਾਗਮ 'ਚ ਸਕੂਲ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਮਲਵਈ ਗਿੱਧਾ, ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਐਲਾਨੇ ਜਾਣ ਲਈ ਕੇਂਦਰ ਸਰਕਾਰ ਨੂੰ ਮਿਲਾਂਗੇ-ਭਾਈ ਲੌਾਗੋਵਾਲ

ਪਾਤੜਾਂ, 17 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਬਾਲ ਦਿਵਸ ਮਨਾਏ ਜਾਣ ਲਈ ਛੇਤੀ ਹੀ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ

ਪਟਿਆਲਾ, 17 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਰ ਸਾਲ ਕਰਵਾਏ ਜਾਂਦੇ ਵਿੱਦਿਅਕ ਮੁਕਾਬਲੇ (2018-19) 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਨੇ ਪੰਜਾਬ 'ਚੋਂ ਓਵਰ ਆਲ ਟਰਾਫ਼ੀ ਜਿੱਤ ਕੇ ਮਾਣਮੱਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ- ਗੁਰਦੇਵ ਸਿੰਘ, ਟਹਿਲਪੁਰਾ

ਰਾਜਪੁਰਾ, 17 ਦਸੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ 'ਚ ਬੇਹਿਸਾਬ ਵਾਧਾ ਕਰ ਦਿੱਤਾ ਹੈ ਪਰ ਕਿਸਾਨਾਂ ਦੇ ਗੰਨੇ ਦਾ ਬਕਾਇਆਂ ਮਿਲਾਂ ਵਾਲਿਆਂ ਕੋਲ ਖੜ੍ਹਾ ਹੈ ਜਦ ਕਿ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਢੌਾਗ ਰਚ ਰਹੀ ...

ਪੂਰੀ ਖ਼ਬਰ »

ਸਕੂਲ 'ਚ ਮੁਕਾਬਲਾ ਕਰਵਾਇਆ

ਭਾਦਸੋਂ, 17 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਵਲੋਂ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਲਈ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਪਹਿਲਾਂ ਲਿਖਤੀ ਮੁਕਾਬਲੇ ਵਿਚ 90 ਵਿਦਿਆਰਥੀਆਂ ਨੇ ਭਾਗ ਲਿਆ | ਜਿਨ੍ਹਾਂ ਵਿਚੋਂ 6 ਵਿਦਿਆਰਥੀ ਚੁਣੇ ਗਏ | ਚੁਣੇ ਗਏ ਵਿਦਿਆਰਥੀ ਕੌਣ ਬਣੇਗਾ ਪਿਆਰੇ ਦਾ ਪਿਆਰਾ ਦੀ ਹਾਟ ਸੀਟ 'ਤੇ ਬੈਠੇ ਅਤੇ ਸਵਾਲਾਂ ਦੇ ਜਵਾਬ ਦਿੱਤੇ | ਇਨ੍ਹਾਂ ਵਿਦਿਆਰਥੀਆਂ ਵਿਚੋਂ 3 ਵਿਦਿਆਰਥੀ ਫਾਈਨਲ ਮੁਕਾਬਲੇ ਲਈ ਚੁਣੇ ਗਏ | ਜਿਨ੍ਹਾਂ ਵਿਚ ਪਹਿਲੇ ਸਥਾਨ 'ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਮਨਰੀਤ ਕੌਰ, ਦੂਜੇ ਸਥਾਨ ਨੌਵੀਂ ਜਮਾਤ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਤੇ ਤੀਸਰੇ ਸਥਾਨ 'ਤੇ ਨੌਵੀਂ ਜਮਾਤ ਦੀ ਵਿਦਿਆਰਥਣ ਜਸਨੀਤ ਕੌਰ ਰਹੀ | ਇਸ ਸਮਾਗਮ ਦੀ ਸਫ਼ਲਤਾ ਦਾ ਸਿਹਰਾ ਪ੍ਰੋ. ਭਗਵਾਨ ਸਿੰਘ ਤੇ ਉਨ੍ਹਾਂ ਦੀ ਪੂਰੀ ਟੀਮ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੰਗੀਤਾ ਜ਼ਖ਼ਮੀ, ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ ਤੇ ਨਾਜਰ ਸਿੰਘ ਟਿਵਾਣਾ ਦੇ ਸਿਰ 'ਤੇ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਰਨੋਂ/ਖਨੌਰੀ, 17 ਦਸੰਬਰ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੱਡਾ) ਵਿਖੇ ਕਰਵਾਏ ਗਏ ਸੂਬਾ ਪੱਧਰੀ ਬਾਲ ਮੇਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਬਹਿਰ ਜੱਛ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰ ਦਾ ਸਿਖਲਾਈ ਸਮਾਗਮ ਸਮਾਪਤ

ਬਹਾਦਰਗੜ੍ਹ, 17 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਢਲਾ ਸਿਹਤ ਕੇਂਦਰ ਕੌਲੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ਦੀ ਦੇਖ-ਰੇਖ 'ਚ ਪਿੰਡ ਪੱਧਰ 'ਤੇ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰ ਦੇ 6ਵੇਂ ਤੇ 7ਵੇਂ ਮਡਿਊਲ ਦੇ ਚੌਥੇ ਬੈਚ ਦਾ ...

ਪੂਰੀ ਖ਼ਬਰ »

ਕੱਚੇ ਮਕਾਨਾਂ ਵਾਲੇ ਲੋੜਵੰਦ ਪਰਿਵਾਰਾਂ ਨੂੰ ਜਲਦ ਉਸਾਰੀ ਲਈ ਦਿੱਤੇ ਜਾਣਗੇ ਚੈੱਕ-ਸ਼ੈਂਟੀ

ਨਾਭਾ, 17 ਦਸੰਬਰ (ਅਮਨਦੀਪ ਸਿੰਘ ਲਵਲੀ)-ਨਗਰ ਕੌਾਸਲ ਨਾਭਾ ਵਲੋਂ ਕੱਚੇ ਮਕਾਨਾਂ ਵਾਲੇ ਲੋੜਵੰਦ ਗ਼ਰੀਬ ਪਰਿਵਾਰਾਂ ਨੂੰ ਖ਼ਾਲੀ ਪਲਾਟਾਂ ਉੱਪਰ ਮਕਾਨ ਬਣਾਉਣਾ ਜਾਂ ਵਾਧੂ ਉਸਾਰੀ ਲਈ ਜਲਦ ਚੈੱਕ ਵੰਡੇ ਜਾਣਗੇ | ਕੇਂਦਰ ਸਰਕਾਰ ਵਲੋਂ ਆਏ ਇਸ ਪੈਸੇ ਲਈ 817 ਲੋੜਵੰਦ ...

ਪੂਰੀ ਖ਼ਬਰ »

ਕਿਸਾਨਾਂ ਤੇ ਪੰਪ ਮਾਲਕਾਂ ਵਲੋਂ ਤੇਲ ਕੀਮਤਾਂ ਤੋਂ ਵੈਟ ਹਟਾਉਣ ਦੀ ਮੰਗ

ਪਟਿਆਲਾ, 17 ਦਸੰਬਰ (ਅ.ਸ. ਆਹਲੂਵਾਲੀਆ)-ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਪੈਟਰੋਲ ਪੰਪ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਾਹਮਣੇ ਬਣੇ ਓਵਰਬਿ੍ਜ ਹੇਠ ਹੁੰਦੀ ਨਾਜਾਇਜ਼ ਪਾਰਕਿੰਗ ਕਾਰਨ ਰਾਹਗੀਰ ਪ੍ਰੇਸ਼ਾਨ

ਪਟਿਆਲਾ, 17 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਸਾਹਮਣੇ ਜ਼ੀਰਕਪੁਰ ਬਠਿੰਡਾ ਨੈਸ਼ਨਲ ਹਾਈਵੇਅ ਉੱਪਰ ਬਣੇ ਓਵਰਬਿ੍ਜ ਕਾਰਨ ਇਕ ਪਾਸੇ ਪੰਜਾਬੀ ਯੂਨੀਵਰਸਿਟੀ ਦੀ ਦਿੱਖ ਖ਼ਰਾਬ ਹੋਈ ਹੈ, ਦੂਜੇ ਪਾਸੇ ਯੂਨੀਵਰਸਿਟੀ ਸਾਹਮਣੇ ਓਵਰਬਿ੍ਜ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਸਮਾਪਤ

ਪਟਿਆਲਾ, 17 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਵਿਆਖਿਆ ਸ਼ਾਸਤਰ ਹਿਤ ਪਿਛਲੇ 15 ਦਿਨਾਂ ਤੋਂ ਚਲਾਈ ਜਾ ਰਹੀ ਵਰਕਸ਼ਾਪ ਅੱਜ ਗੁਰੂ ...

ਪੂਰੀ ਖ਼ਬਰ »

ਚੰਦਰ ਸ਼ੇਖਰ ਬਣੇ ਅਮਨ ਪੰਚਾਇਤ ਦੇ ਨਵੇਂ ਪ੍ਰਧਾਨ

ਰਾਜਪੁਰਾ, 17 ਦਸੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ 'ਚ ਅਮਨ ਪੰਚਾਇਤ ਦੀ ਜਨਰਲ ਮੀਟਿੰਗ ਚੇਅਰਮੈਨ ਅਸ਼ੋਕ ਪ੍ਰੇਮੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਸ੍ਰੀ ਚੰਦਰਸ਼ੇਖਰ ਕਪੂਰ ਨੰੂ ਪ੍ਰਧਾਨ ਚੁਣਿਆ ਗਿਆ ਹੈ | ਉਨ੍ਹਾਂ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦਾ ਧਰਨਾ 7ਵੇਂ ਦਿਨ ਵੀ ਜਾਰੀ

ਪਟਿਆਲਾ, 17 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਲਗਾਤਾਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਦੇ ਮੁੱਖ ਦਫ਼ਤਰ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ ਦੇ 7ਵੇਂ ਦਿਨ ਸਤਪਾਲ ਭੈਣੀ, ਦਰਸ਼ਨ ਬੇਲੂਮਾਜਰਾ, ਹਰਪ੍ਰੀਤ ਗਰੇਵਾਲ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮੌਕੇ ਡਾ. ਕਾਂਡੇ ਦਾ ਸਨਮਾਨ

ਪਟਿਆਲਾ, 17 ਦਸੰਬਰ (ਜ.ਸ. ਢਿੱਲੋਂ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਵਲੋਂ ਪੈਨਸ਼ਨਰ ਘਰ ਵਿਖੇ ਪੈਨਸ਼ਨ ਦਿਵਸ ਜਗਜੀਤ ਸਿੰਘ ਦੂਆ ਦੀ ਪ੍ਰਧਾਨਗੀ 'ਚ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾ. ਓ.ਪੀ. ਕਾਂਡੇ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਾਲਜ ਦੇ ਪਿੰ੍ਰਸੀਪਲ ਦੀ ਨਿਯੁਕਤੀ ਿਖ਼ਲਾਫ਼ ਸਾਬਕਾ ਪ੍ਰੋਫੈਸਰਾਂ ਨੇ ਮੋਰਚਾ ਖੋਲਿ੍ਹਆ

ਪਟਿਆਲਾ, 17 ਦਸੰਬਰ (ਗੁਰਵਿੰਦਰ ਸਿੰਘ ਔਲਖ)-ਗੁਰੂ ਤੇਗ਼ ਬਹਾਦਰ ਕਾਲਜ ਭਵਾਨੀਗੜ੍ਹ ਦੇ ਸਾਬਕਾ ਪੋ੍ਰਫੈਸਰਾਂ ਵਲੋਂ ਅੱਜ ਕਾਲਜ ਦੇ ਪਿੰ੍ਰਸੀਪਲ ਿਖ਼ਲਾਫ਼ ਮੋਰਚਾ ਖੋਲ ਦਿੱਤਾ | ਪਿਛਲੇ ਸਮੇਂ ਤੋਂ ਪਿ੍ੰਸੀਪਲ ਦੀ ਨਿਯੁਕਤੀ ਨੂੰ ਲੈ ਕੇ ਚੱਲ ਰਹੇ ਵਿਵਾਦ ਸਬੰਧੀ ਕਾਲਜ ...

ਪੂਰੀ ਖ਼ਬਰ »

ਡਿਸਟੈਂਸ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਨੂੰ ਮੰਗ ਪੱਤਰ

ਪਟਿਆਲਾ, 17 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਡਿਸਟੈਂਸ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਵਿਖੇ ਇਕ ਮੰਗ ਪੱਤਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਅੱਜ ਬੀ.ਏ. ਭਾਗ ਪਹਿਲਾ ਸਮੈਸਟਰ ਪਹਿਲਾ ਦਾ ਧਰਮ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਗਰਮ ਕੱਪੜੇ ਵੰਡੇ

ਨਾਭਾ, 17 ਦਸੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਸਿਰੜੀ ਸਾਂਈ ਸੇਵਾ ਸਮਿਤੀ ਵਲੋਂ ਅਗਰਵਾਲ ਸਭਾ ਪਟਿਆਲਾ ਗੇਟ ਵਿਖੇ 530 ਜ਼ਰੂਰਤਮੰਦਾਂ ਨੂੰ 10 ਰੁਪਏ 'ਚ ਗਰਮ ਕੱਪੜੇ ਵੰਡੇ ਗਏ | ਸਮਿਤੀ ਦੇ ਮੁੱਖ ਸੇਵਾਦਾਰ ਸੁਮਿਤ ਗੋਇਲ ਸ਼ੈਟੀ ਨੇ ਦੱਸਿਆ ਕਿ ਸਮਿਤੀ ਵਲੋਂ ਨਾਭਾ ਦੇ ਦਾਨੀ ...

ਪੂਰੀ ਖ਼ਬਰ »

ਸੀਵਰੇਜ ਦੀਆਂ ਟੁੱਟੀਆਂ ਪਾਈਪਾਂ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ

ਪਟਿਆਲਾ, 17 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਵਲੋਂ ਸੜਕ ਬਣਾਉਣ ਲਈ ਪੁੱਟੀ ਗਲੀ ਇਲਾਕੇ ਦੇ ਲੋਕਾਂ ਲਈ ਨਰਕ ਬਣ ਗਈ ਹੈ, ਇਥੇ ਸੜਕ ਬਣਨਾ ਤਾਂ ਦੂਰ ਦੀ ਗੱਲ ਇੱਥੋਂ ਪੁੱਟੀ ਗਲੀ ਮੌਕੇ ਸੀਵਰ ਦੇ ਟੁੱਟੇ ਪਾਈਪ ਕਾਰਨ ਇੱਥੋਂ ਦੇ ਲੋਕਾਂ ਪੀਣ ਵਾਲਾ ਪਾਣੀ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਂਦਾ ਕਾਬੂ

ਪਟਿਆਲਾ, 17 ਦਸੰਬਰ (ਮਨਦੀਪ ਸਿੰਘ ਖਰੋੜ)-ਰਜਿੰਦਰਾ ਹਸਪਾਤਲ ਲਾਗੇ ਤੁਰ ਫਿਰ ਕੇ ਦੜਾ ਸੱਟਾ ਲਗਾਉਂਦਾ ਇਕ ਵਿਅਕਤੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੜਾ ਸੱਟਾ ਦੇ 1230 ਰਪੁਏ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਉਨ੍ਹਾ ਨੂੰ ਇਤਲਾਹ ...

ਪੂਰੀ ਖ਼ਬਰ »

ਅਖਿਲ ਭਾਰਤੀ ਬੈਂਕ ਅਧਿਕਾਰੀ ਕਨਫੈਡਰੇਸ਼ਨ ਵਲੋਂ ਦੇਸ਼ ਵਿਆਪੀ ਹੜਤਾਲ 21 ਤੋਂ

ਪਟਿਆਲਾ, 17 ਦਸੰਬਰ (ਅ.ਸ. ਆਹਲੂਵਾਲੀਆ)-ਅਖਿਲ ਭਾਰਤੀ ਬੈਂਕ ਅਧਿਕਾਰੀ ਕਨਫੈਡਰੇਸ਼ਨ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ 21 ਤੋਂ 26 ਦਸੰਬਰ ਨੂੰ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ | ਜਥੇਬੰਦੀ ਵਲੋਂ ਤਨਖ਼ਾਹ ਵਧਾਉਣ ਦੀ ਮੁੱਖ ਮੰਗ 'ਤੇ 3 ਲੱਖ 20 ...

ਪੂਰੀ ਖ਼ਬਰ »

ਗਿਆਨਦੀਪ ਮੰਚ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਪਟਿਆਲਾ, 17 ਦਸੰਬਰ (ਗੁਰਵਿੰਦਰ ਸਿੰਘ ਔਲਖ)-ਗਿਆਨਦੀਪ ਸਾਹਿਤ ਸਾਧਨਾ ਮੰਚ ਵਲੋਂ ਭਾਸ਼ਾ ਵਿਭਾਗ ਦੇ ਆਡੀਟੋਰੀਅਮ 'ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਸਰਬਜੀਤ ਸਿੰਘ ਗਿੱਲ ਰਿਟਾ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX