ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਪੰਜਾਬੀ ਵਿਰਾਸਤੀ ਮੇਲਾ ਕਨਾਟ ਪੈਲੇਸ ਦੇ ਸੈਂਟਰਲ ਪਾਰਕ ਵਿਖੇ ਤਿੰਨ ਦਿਨਾਂ ਦਾ ਲਗਾਇਆ ਗਿਆ ਜਿਸ ਦੇ ਦੂਸਰੇ ਦਿਨ ਬਾਤਾਂ, ਕਵਿਤਾ ਤੇ ਗੀਤਾਂ ਵਿਚ ਡਾ: ਮਨਮੋਹਨ, ਸੁਖਵਿੰਦਰ ਅੰਮਿ੍ਤ, ...
ਜਲੰਧਰ, 17 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ ਪੁਰਾਤਨ ਰੂਟ 'ਤੇ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੋਆਬੇ ਦੇ ਕੇਂਦਰੀ ਅਸਥਾਨ ...
ਜਲੰਧਰ, 17 ਦਸਬੰਰ (ਸ਼ੈਲੀ)- ਬੀਤੇ ਸਨਿਚਰਵਾਰ ਬੀ.ਐਸ.ਐਫ. ਕਲੋਨੀ ਵਿਖੇ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ 2 ਚੋਰ ਚੋਰੀ ਕਰ ਕੇ ਲੈ ਗਏ | ਇਸ ਸਬੰਧੀ ਥਾਣਾ ਨੰਬਰ 2 ਵਿਖੇ ਸ਼ਿਕਾਇਤ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰ. ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ...
ਜਲੰਧਰ, 17 ਦਸਬੰਰ (ਸ਼ੈਲੀ)- ਥਾਣਾ-4 ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਮਾਰਕੁਟਾਈ ਕਰਨ ਤੇ ਆਪਣੇ ਹੀ ਛੋਟੇ ਭਰਾ ਦੀ ਪਤਨੀ ਨਾਲ ਮਾਰਕੁਟ ਕਰਨ ਤੇ ਬਦਸਲੂਕੀ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...
ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਇੱਥੋਂ ਦੇ ਜੇ. ਐੱਲ. ਪੀ. ਐੱਲ. ਗਰਾਊਾਡ ਵਿਖੇ ਔਰਤਾਂ ਦੇ ਸਨਮਾਨ ਲਈ ਸਿਰਜਨਹਾਰੀ ਪੁਰਸਕਾਰ ਸਮਾਗਮ ਕਿਸੇ ਲਿੰਗ ਵਿਸ਼ੇਸ਼ ਦੇ ਆਧਾਰ 'ਤੇ ਹੁੰਦੇ ਵਿਤਕਰੇ ਤੋਂ ਕਿਤੇ ਉੱਪਰ ਉੱਠ ਕੇ ਸਮਾਜ ਨੂੰ ਸਹੀ ਸੇਧ ਦੇਣ ਲਈ ਯਾਦਗਾਰੀ ...
ਗੁਰਦੁਆਰਾ ਡਿਫੈਂਸ ਕਾਲੋਨੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਪੋਹ ਦੀ ਸੰਗਰਾਂਦ
ਜਲੰਧਰ, 17 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰੂ ਅਮਰਦਾਸ ਡਿਫੈਸ ਕਲੋਨੀ ਵਿਖੇ ਵੀ ਪੋਹ ਮਹੀਨੇ ਦੀ ਸੰਗਰਾਂਦ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਭਾਈ ...
ਜਲੰਧਰ, 17 ਦਸਬੰਰ (ਸ਼ੈਲੀ)-ਥਾਣਾ ਨੰਬਰ-5 'ਚ ਪੈਂਦੇ ਤੇਜ ਮੋਹਨ ਨਗਰ 'ਚ ਇਕ ਬਜ਼ੁਰਗ ਔਰਤ ਛੱਤ ਤੋਂ ਡਿੱਗ ਪਈ ਜਿਸ ਕਾਰਨ ਉਹ ਗੰਭੀ ਜ਼ਖ਼ਮੀ ਹੋ ਗਈ ਜਿਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਉਸ ਦੀ ...
ਜਲੰਧਰ ਛਾਉਣੀ, 17 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਲੱਧੇਵਾਲੀ ਖੇਤਰ ਵਿਖੇ ਖੇਤਰ ਦੇ ਕੁਝ ਲੋਕਾਂ ਦੀ ਮਦਦ ਨਾਲ ਜਗਰਾਤਾ ਕਰਵਾਉਣ ਵਾਲੇ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਲੱਧੇਵਾਲੀ 'ਤੇ ਆਪਣੇ ਸਾਥੀਆਂ ਦੀ ਮਦਦ ਨਾਲ ਤੇਜ਼ਧਾਰ ...
ਜਲੰਧਰ, 17 ਦਸੰਬਰ (ਸ਼ਿਵ ਸ਼ਰਮਾ)- ਪਾਣੀ ਸੀਵਰੇਜ ਦੇ ਬਕਾਇਆ ਬਿੱਲ ਦੀ ਰਕਮ ਦਿੱਤੇ ਬਿਨਾਂ ਹੁਣ ਨਿਗਮ ਪ੍ਰਸ਼ਾਸਨ ਨੇ ਪਾਣੀ ਦੇ ਨਮੂਨਿਆਂ ਦੀ ਜਾਂਚ ਦਾ ਕੰਮ ਬੰਦ ਕਰ ਦਿੱਤਾ ਹੈ ਕਿਉਂਕਿ ਲੰਬੇ ਸਮੇਂ ਤੋਂ ਕਈ ਲੋਕ ਤਾਂ ਡਿਫਾਲਟਰ ਹੋਣ ਦੇ ਬਾਵਜੂਦ ਸਿਰਫ਼ ਮਾਮੂਲੀ ਫ਼ੀਸ ...
ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਹੁਣ ਸਰਕਾਰੀ, ਪਬਲਿਕ ਸਕੂਲਾਂ, ਹਸਪਤਾਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀਆਂ ਛੱਤਾਂ 'ਤੇ ਰੂਫ਼ ਸੋਲਰ ਸਿਸਟਮ ਲਗਾਉਣ ਦੀ ਤਿਆਰੀ ਕਰਨ ਵਿਚ ਜੁਟੀ ਹੋਈ ਹੈ | ਇਸ ਦੇ ਸ਼ੁਰੂ ਹੋਣ 'ਤੇ ਬਿਜਲੀ ਦਾ ਉਤਪਾਦਨ ...
ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਇਸ ਸਾਲ ਨਰਸਰੀ ਕਲਾਸ ਦੇ ਦਾਖ਼ਲੇ ਪ੍ਰਤੀ ਸਿੱਖਿਆ ਵਿਭਾਗ ਨੇ ਕਾਫ਼ੀ ਸਖ਼ਤੀ ਕੀਤੀ ਹੈ ਅਤੇ ਜੋ ਸਿੱਖਿਆ ਵਿਭਾਗ ਦੁਆਰਾ ਤਹਿ ਕੀਤੇ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਸਕੂਲਾਂ ਦੇ ਵਿਰੁੱਧ ਕਾਰਵਾਈ ...
ਜਲੰਧਰ, 17 ਦਸੰਬਰ (ਅਜੀਤ ਬਿਊਰੋ)-ਬਹੁਤ ਘੱਟ ਅਜਿਹੀਆਂ ਫ਼ਿਲਮਾਂ ਹੁੰਦੀਆਂ ਹਨ, ਜਿਸ ਨੂੰ ਪੂਰੇ ਦੇ ਪੂਰੇ ਪਰਿਵਾਰ ਦੇਖਣ ਜਾਂਦੇ ਹਨ | ਇਸ ਹਫ਼ਤੇ ਰਿਲੀਜ਼ ਹੋਈ ਇਸ ਫ਼ਿਲਮ 'ਭੱਜੋ ਵੀਰੋ ਵੇ' ਨਾਲ ਸਿਨੇਮਾਘਰਾਂ 'ਚ ਇਕ ਵਾਰ ਫਿਰ ਤੋਂ ਪਰਿਵਾਰਾਂ ਦੀ ਰੌਣਕ ਦੇਖਣ ਨੂੰ ਮਿਲੀ ...
ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹੱਸਣ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਪਾਕਿਸਤਾਨੀ ਸਿੱਖਾਂ 'ਤੇ ਲੁਟੇਰਿਆਂ ਵਲੋਂ ਲੁੱਟ-ਖੋਹ ਦੇ ਇਰਾਦੇ ਨਾਲ ਕੀਤੇ ਹਮਲੇ 'ਚ ...
ਜਲੰਧਰ, 17 ਦਸੰਬਰ (ਅਜੀਤ ਬਿਊਰੋ)-ਬਹੁਤ ਘੱਟ ਅਜਿਹੀਆਂ ਫ਼ਿਲਮਾਂ ਹੁੰਦੀਆਂ ਹਨ, ਜਿਸ ਨੂੰ ਪੂਰੇ ਦੇ ਪੂਰੇ ਪਰਿਵਾਰ ਦੇਖਣ ਜਾਂਦੇ ਹਨ | ਇਸ ਹਫ਼ਤੇ ਰਿਲੀਜ਼ ਹੋਈ ਇਸ ਫ਼ਿਲਮ 'ਭੱਜੋ ਵੀਰੋ ਵੇ' ਨਾਲ ਸਿਨੇਮਾਘਰਾਂ 'ਚ ਇਕ ਵਾਰ ਫਿਰ ਤੋਂ ਪਰਿਵਾਰਾਂ ਦੀ ਰੌਣਕ ਦੇਖਣ ਨੂੰ ਮਿਲੀ ...
ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਨੂੰ 6 ਸਾਲ ਦੀ ਕੈਦ ਦੇ ਬਾਅਦ ਅੱਜ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ | ਇਸ ਦੀ ਪੁਸ਼ਟੀ ਹਾਮਿਦ ਦੇ ਮਾਪਿਆਂ ਸਮੇਤ ਪਾਕਿਸਤਾਨ ਇੰਡੀਆ ਪੀਪਲਜ਼ ...
ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿੱਤ ਬਹੁਕਰੋੜੀ ਸਿਟੀ ਸੈਂਟਰ ਘਪਲੇਬਾਜ਼ੀ ਦੇ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅੱਜ ਆਪਣੇ ਵਕੀਲ ਰਾਹੀਂ ਅਦਾਲਤ 'ਚ ਜਵਾਬ ਦਾਇਰ ਕਰ ਦਿੱਤਾ ਹੈ | ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ...
ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)- ਲੁਧਿਆਣਾ ਸਿਟੀ ਸੈਂਟਰ ਸਕੈਮ ਮਾਮਲੇ 'ਚ ਈ.ਡੀ. ਵੱਲੋਂ ਵਿਜੀਲੈਂਸ ਬਿਊਰੋ ਦੀ ਜਾਂਚ ਦੀ ਟਰਾਇਲ ਕੋਰਟ ਵਿਚ ਪੇਸ਼ ਕੀਤੀ ਕਲੋਜਰ ਰਿਪੋਰਟ ਵੇਖਣ ਦੇ ਹੁਕਮ ਵਿਰੁੱਧ ਦਾਖ਼ਲ ਅਰਜ਼ੀਆਂ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ...
ਜਲੰਧਰ, 17 ਦਸੰਬਰ (ਜਸਪਾਲ ਸਿੰਘ)-ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਪ੍ਰਧਾਨ ਸੁਖਵਿੰਦਰ ਸਿੰਘ (ਸੁੱਖਾ) ਲਾਲੀ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਵੀਂ ਤਕਨੀਕ ਨਾਲ ਭੱਠੇ ਲਗਾਉਣ ਲਈ ਭੱਠਾ ਮਾਲਕਾਂ ਨੂੰ ...
ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਸੁਤੰਤਰਤਾ ਸੈਨਿਕ ਸਨਮਾਨ ਪੈਨਸ਼ਨ ਦੇ ਹੱਕ ਦੇਣ ਬਾਰੇ ਵਿਚਾਰ ਕਰੇ | ਮਾਲਵਿੰਦਰ ਸਿੰਘ ਵੜੈਚ ਵਲੋਂ ...
ਜਲੰਧਰ, 17 ਦਸੰਬਰ (ਅਜੀਤ ਬਿਊਰੋ)-60 ਵਰਿ੍ਹਆਂ ਦੇ ਕਿਸਾਨ ਨੂੰ ਉਦੋਂ ਇਕ ਨਵਾਂ ਜੀਵਨ ਮਿਲਿਆ ਜਦੋਂ ਉਸ ਦੇ ਸੱਜੇ ਗੁਰਦੇ ਵਿਚੋਂ ਕੈਂਸਰ ਕੱਢ ਗੁਰਦੇ ਨੂੰ ਬਚਾ ਲਿਆ ਗਿਆ | 'ਪਾਰਸ਼ਿਅਲ ਨੈਫਰੈਕਟਮੀ' ਨਾਂਅ ਦਾ ਇਹ ਦੁਰਲੱਭ ਅਪ੍ਰੇਸ਼ਨ ਡਾ. ਸੌਰਭ ਗੁਪਤਾ, ਯੂਰੋਲੋਜਿਸਟ ...
ਲਾਹੌਰ, 17 ਦਸੰਬਰ (ਏਜੰਸੀ)-ਅੱਤਵਾਦ ਨਾਲ ਲੜਨ ਨੂੰ ਲੈ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗੰਭੀਰਤਾ ਦਾ ਪਰਦਾਫਾਸ਼ ਕਰਦੇ ਹੋਏ ਉਨ੍ਹਾਂ ਦੇ ਗ੍ਰਹਿ ਰਾਜ ਮੰਤਰੀ ਦੀ ਇਕ ਵੀਡੀਓ ਲੀਕ ਹੋਈ ਹੈ, ਜਿਸ 'ਚ ਉਹ ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਾਰ ...
ਬੀਜਿੰਗ, 17 ਦਸੰਬਰ (ਏਜੰਸੀ)- ਚੀਨ, ਪਾਕਿਸਤਾਨ ਤੇ ਅਫਗਾਨਿਸਤਾਨ ਨੇ ਅੱਤਵਾਦ ਖਿਲਾਫ ਲੜਾਈ 'ਚ ਸਹਿਯੋਗ ਕਰਨ ਤੇ ਤਾਲਿਬਾਨ ਨੂੰ ਗੱਲਬਾਤ ਦੇ ਰਸਤੇ 'ਤੇ ਵਾਪਸ ਲਿਆਉਣ ਤਾਲਮੇਲ ਕਰਨ 'ਤੇ ਸਹਿਮਤੀ ਜਤਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਨ ਦੇ ਵਿਦੇਸ਼ ਮੰਤਰਾਲੇ ਨੇ ...
ਸ੍ਰੀਨਗਰ, 17 ਦਸੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਸੋਮਵਾਰ ਨੂੰ ਸਾਂਝੇ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਲਗਾਤਾਰ ਦੂਜੇ ਦਿਨ ਪੁਲਵਾਮਾ ਹੱਤਿਆਵਾਂ ਦੇ ਰੋਸ 'ਚ ਹੜਤਾਲ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪ੍ਰਸ਼ਾਸਨ ਨੇ ਵੱਖਵਾਦੀਆਂ ਦੇ ਫ਼ੌਜੀ ਛਾਵੜੀ ...
ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਰਾਫੇਲ ਸੌਦੇ ਤੇ ਕਾਵੇਰੀ ਜਲ ਵਿਵਾਦ ਸਮੇਤ ਹੋਰ ਮੱਿੁਦਆਂ 'ਤੇ ਸੰਸਦ ਦੀ ਕਾਰਵਾਈ ਲਗਾਤਾਰ ਚੌਥੇ ਦਿਨ ਵੀ ਪ੍ਰਭਾਵਿਤ ਹੋਈ, ਜਿਸ ਕਾਰਨ ਕਾਰਵਾਈ ਸ਼ੁਰੂ ਹੋਣ ਦੇ ਤੁਰੰਤ ਬਾਅਦ ਰਾਜ ਸਭਾ ਨੂੰ ਦਿਨ ਭਰ ਲਈ ਉਠਾਉਣ ਪਿਆ ਜਦਕਿ ਕਿੰਨਰਾਂ ...
ਸ੍ਰੀਨਗਰ, 17 ਦਸੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਸੋਮਵਾਰ ਨੂੰ ਸਾਂਝੇ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਲਗਾਤਾਰ ਦੂਜੇ ਦਿਨ ਪੁਲਵਾਮਾ ਹੱਤਿਆਵਾਂ ਦੇ ਰੋਸ 'ਚ ਹੜਤਾਲ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪ੍ਰਸ਼ਾਸਨ ਨੇ ਵੱਖਵਾਦੀਆਂ ਦੇ ਫ਼ੌਜੀ ਛਾਵੜੀ ...
ਮੁੰਬਈ, 17 ਦਸੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਗੋੜਾ ਆਰਥਿਕ ਅਪਰਾਧੀ ਐਲਾਨਣ ਦੀ ਮੰਗ ਕਰਨ ਵਾਲੀ ਈ.ਡੀ. ਦੀ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਣ ਲਈ 26 ਦਸੰਬਰ ਨਿਰਧਾਰਤ ਕੀਤੀ ਹੈ | ਈ.ਡੀ. ਨੇ ਵਿਸ਼ੇਸ਼ ਹਵਾਲਾ ਰਾਸ਼ੀ ਰੋਕੂ ...
ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਭਾਰਤ ਰਿਜ਼ਰਵ ਬੈਂਕ ਦੀ ਨੋਟ ਛਾਪਣ ਵਾਲੀ ਸਹਾਇਕ ਕੰਪਨੀ ਇਹ ਦੱਸਣ 'ਚ ਅਸਫ਼ਲ ਰਹੀ ਹੈ ਕਿ ਨੋਟਬੰਦੀ ਤੋਂ ਬਾਅਦ ਛਾਪੇ ਗਏ 500 ਤੇ 2000 ਰੁਪਏ ਦੇ ਨੋਟਾਂ ਦੇ ਅੰਕੜਿਆਂ ਦੇ ਖੁਲਾਸੇ ਨਾਲ ਦੇਸ਼ ਦੇ ਆਰਥਿਕ ਹਿੱਤ ਕਿਸ ਤਰ੍ਹਾਂ ਪ੍ਰਭਾਵਿਤ ...
ਮੁੰਬਈ, 17 ਦਸੰਬਰ (ਪੀ. ਟੀ. ਆਈ.)-ਮੁੰਬਈ ਦੇ ਇਕ ਸਰਕਾਰੀ ਹਸਪਤਾਲ 'ਚ ਅੱਜ ਸ਼ਾਮ ਵੇਲੇ ਅੱਗ ਲੱਗਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵਧੇਰੇ ਮਰੀਜ਼ ਅਤੇ ਮੁਲਾਕਾਤੀ ਜ਼ਖ਼ਮੀ ਹੋ ਗਏ | ਸ਼ਹਿਰੀ ਮਿਊਾਸੀਪਲ ਕਾਰਪੋਰੇਸ਼ਨ ਦੀ ਆਫ਼ਤ ਪ੍ਰਬੰਧਨ ਸ਼ਾਖਾ ਦੇ ਇਕ ...
ਇਸਲਾਮਾਬਾਦ, 17 ਦਸੰਬਰ (ਏਜੰਸੀ)- ਆਪਣੇ ਗੁਆਂਢੀ ਜੰਗ ਪ੍ਰਭਾਵਿਤ ਮੁਲਕ ਅਫਗਾਨਿਸਤਾਨ 'ਚ ਖੂਨ-ਖਰਾਬਾ ਖਤਮ ਕਰਨ ਦੇ ਮੰਤਵ ਨਾਲ ਪਾਕਿਸਤਾਨ ਵਲੋਂ ਪ੍ਰਾਯੋਜਿਤ ਯੂ.ਏ.ਈ. 'ਚ ਅਮਰੀਕਾ ਤੇ ਤਾਲਿਬਾਨ ਵਲੋਂ ਕੀਤੀ ਜਾ ਰਹੀ ਬੈਠਕ ਦਾ ਪਾਕਿਸਤਾਨ ਨੇ ਸਵਾਗਤ ਕੀਤਾ ਹੈ | ...
ਵਾਸ਼ਿੰਗਟਨ, 17 ਦਸੰਬਰ (ਏਜੰਸੀ)-ਪਾਕਿਸਤਾਨ ਦੇ ਇਕ ਸੰਗਠਨ ਨੇ ਸਰਕਾਰ ਤੋਂ ਅਜਿਹੇ ਅੱਤਵਾਦੀ ਸਮੂਹਾਂ ਦੀ ਵਿੱਤੀ ਮਦਦ ਤੇ ਸਹਿਯੋਗ 'ਤੇ ਰੋਕ ਲਗਾਉਣ ਦੀ ਮੰਗ ਕੀਤੀ, ਜੋ ਦੇਸ਼ 'ਚ ਖੁੱਲੇਆਮ ਕੰਮ ਕਰ ਰਹੇ ਹਨ | ਇਨ੍ਹਾਂ 'ਚ ਮੁੰਬਈ ਅੱਤਵਾਦੀ ਹਮਲੇ ਦਾ ਮੁੱਖ ਸਾਜ਼ਿਸ਼ਕਾਰ ...
ਮੁੰਬਈ, 17 ਦਸੰਬਰ (ਏਜੰਸੀਆਂ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਾਂਗਰਸ 'ਤੇ ਹੱਲਾ ਬੋਲਦੇ ਹੋਏ ਪਾਰਟੀ 'ਤੇ ਰਾਫੇਲ ਜਹਾਜ਼ ਦੀ ਕੀਮਤ ਨੂੰ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ | ਰੱਖਿਆ ਸੌਦੇ 'ਚ ਭਿ੍ਸ਼ਟਾਚਾਰ ਦਾ ਦੋਸ਼ ਲਗਾਉਣ ਲਈ ਗਾਂਧੀ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਫ਼ਰਜ਼ੀ ਬੋਲੀ ਦੇਣ ਵਾਲਿਆਂ ਨੂੰ ਰੋਕਣ ਅਤੇ ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਨੂੰ ਰਾਹਤ ਦੇਣ ਲਈ ਅੱਜ ਨਵੇਂ ਨਿਯਮਾਂ ਤੇ ਸ਼ਰਤਾਂ ਦੀ ਸੂਚੀ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦੇ ...
ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਫ਼ਰਜ਼ੀ ਬੋਲੀ ਦੇਣ ਵਾਲਿਆਂ ਨੂੰ ਰੋਕਣ ਅਤੇ ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਨੂੰ ਰਾਹਤ ਦੇਣ ਲਈ ਅੱਜ ਨਵੇਂ ਨਿਯਮਾਂ ਤੇ ਸ਼ਰਤਾਂ ਦੀ ਸੂਚੀ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦੇ ...
ਐੱਸ. ਏ . ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਤੇਜਪ੍ਰੀਤ ਸਿੰਘ ਗਿੱਲ ਦੇ ਸ਼ੁਭ ਵਿਆਹ ਦੇ ਮੌਕੇ ਪੰਜਾਬ ਕੈਬਨਿਟ ਦੇ ਮੰਤਰੀ, ਪੁਲਿਸ ਅਤੇ ਪ੍ਰਸਾਸ਼ਨਿਕ ਅਧਿਕਾਰੀ, ਵੱਖ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ...
ਜਗਰਾਉਂ, 17 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦਾ ਡੇਅਰੀ ਅਤੇ ਖੇਤੀਬਾੜੀ ਮੇਲਾ ਰਾਜ ਦੀ ਕਿਸਾਨੀ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਕਮਰਸ਼ੀਅਲ ਡੇਅਰੀ ਨਾਲ ਜੁੜਨ ਦਾ ਸੁਨੇਹਾ ਦਿੰਦਾ ਸਮਾਪਤ ਹੋ ਗਿਆ | ਮੇਲੇ ਦੇ ਤਿੰਨੇ ਦਿਨ ਪੰਜਾਬ ਤੋਂ ਇਲਾਵਾ ਰਾਜਸਥਾਨ, ...
ਧਾਰੀਵਾਲ, 17 ਦਸੰਬਰ (ਸਵਰਨ ਸਿੰਘ)-ਦਿੱਲੀ ਸਿੱਖ ਦੰਗਿਆਂ 'ਚ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਸਜ਼ਾ ਸੁਣਾਏ ਜਾਣ ਨਾਲ ਧਾਰੀਵਾਲ ਵਾਸੀ ਮੁੱਖ ਗਵਾਹ ਜਗਸ਼ੇਰ ਸਿੰਘ ਮੱਲੀ ਦੇ ਮੱਲੀ ਪਰਿਵਾਰ ਅੰਦਰ ਜਿੱਥੇ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ...
ਲੁਧਿਆਣਾ, 17 ਦਸੰਬਰ (ਸਲੇਮਪੁਰੀ)-ਡਾਕਟਰ ਡੀ. ਐਮ. ਕੋਟਨਿਸ ਐਕੂਪੰਕਚਰ ਹਸਪਤਾਲ ਲੁਧਿਆਣਾ ਨੂੰ ਐਕੂਪੰਕਚਰ ਇਲਾਜ ਪ੍ਰਣਾਲੀ ਤਹਿਤ ਮਰੀਜਾਂ ਨੂੰ ਢੁੱਕਵੀਆਂ ਅਤੇ ਅਸਰਦਾਇਕ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਤੇ ਸੰਸਾਰ ਸਿਹਤ ਸੰਸਥਾ ਅਧੀਨ ਚਲ ਰਹੀ ਡਬਲਯੂ ਆਫ. ਏ. ਐਸ. ...
ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-1984 ਸਿੱਖ ਕਤਲੇਆਮ ਮਾਮਲੇ 'ਚ ਅੱਜ ਦਿੱਲੀ ਹਾਈ ਕੋਰਟ ਵਲੋਂ ਸੁਣਾਏ ਫ਼ੈਸਲੇ ਮਗਰੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਇਸ ਫ਼ੈਸਲੇ ਨੇ ...
ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਵਲੋਂ ਪਿਸ਼ਾਵਰ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਕ ਵੱਡੇ ਹਿੱਸੇ ਦੀ ਕਰਵਾਈ ਜਾ ਰਹੀ ਨਿਲਾਮੀ 'ਤੇ ਪਿਸ਼ਾਵਰ ਹਾਈ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ...
ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-1984 ਸਿੱਖ ਕਤਲੇਆਮ ਮਾਮਲੇ 'ਚ ਅੱਜ ਦਿੱਲੀ ਹਾਈ ਕੋਰਟ ਵਲੋਂ ਸੁਣਾਏ ਫ਼ੈਸਲੇ ਮਗਰੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਇਸ ਫ਼ੈਸਲੇ ਨੇ ...
ਤਲਵੰਡੀ ਸਾਬੋ/ਸੀਂਗੋ ਮੰਡੀ, 17 ਦਸੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)-ਨਜ਼ਦੀਕੀ ਪਿੰਡ ਲੇਲੇਵਾਲਾ ਦੇ ਇਕ ਕਰਜ਼ਾਈ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਕਿਸਾਨ ਗੁਰਮੇਲ ਸਿੰਘ (44 ਸਾਲ) ਪੁੱਤਰ ਬਲਬੀਰ ਸਿੰਘ ਵਾਸੀ ਲੇਲੇਵਾਲਾ ਨੇ ਪਹਿਲਾਂ ਆਪਣੀਆਂ ਤਿੰਨ ਭੈਣਾਂ ਦੇ ਵਿਆਹ ਕੀਤੇ ਅਤੇ ਤਿੰਨ ਕੁ ਸਾਲ ਪਹਿਲਾਂ ਉਸ ਨੇ ਆਪਣੀ ਪੁੱਤਰੀ ਜਸਪ੍ਰੀਤ ਕੌਰ ਦਾ ਵਿਆਹ ਕਰਜ਼ਾ ਚੁੱਕ ਕੇ ਕੀਤਾ | ਗੁਰਮੇਲ ਦਾ ਵੱਡਾ ਪੁੱਤਰ ਜਗਦੀਪ ਸਿੰਘ (19 ਸਾਲ) ਜਨਮ ਤੋਂ ਹੀ ਸੌ ਫ਼ੀਸਦੀ ਅੱਖਾਂ ਤੋਂ ਪੀੜਤ ਹੈ, ਜਿਸ ਦੇ ਇਲਾਜ ਉੱਪਰ ਵੱਡੇ ਪੈਸੇ ਖ਼ਰਚ ਹੋ ਰਹੇ ਹਨ | ਪਰਿਵਾਰਕ ਮੈਂਬਰਾਂ ਅਨੁਸਾਰ ਉਕਤ ਕਾਰਨਾਂ ਕਰਕੇ ਸੱਤ ਏਕੜ ਜ਼ਮੀਨ ਦੇ ਮਾਲਕ ਗੁਰਮੇਲ ਸਿੰਘ ਦੇ ਸਿਰ ਬੈਂਕਾਂ, ਆੜ੍ਹਤੀਆਂ ਅਤੇ ਹੋਰ ਲੋਕਾਂ ਦਾ ਅੱਠ ਲੱਖ ਦੇ ਕਰੀਬ ਕਰਜ਼ਾ ਸੀ, ਜੋ ਫ਼ਸਲਾਂ ਮਾੜੀਆਂ ਰਹਿਣ ਤੇ ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਕਰਕੇ ਉੱਤਰ ਨਹੀਂ ਰਿਹਾ ਸੀ | ਜਿਸ ਕਰਕੇ ਗੁਰਮੇਲ ਸਿੰਘ ਪਿਛਲੇ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਇਸ ਪ੍ਰੇਸ਼ਾਨੀ 'ਤੇ ਚੱਲਦਿਆਂ ਬੀਤੀ ਰਾਤ ਗੁਰਮੇਲ ਸਿੰਘ ਨੇ ਖੇਤ ਵਾਲੇ ਕਮਰੇ ਵਿਚ ਉਸ ਸਮੇਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਜਦ ਉਹ ਖੇਤ ਟਿਊਬਵੈੱਲ ਮੋਟਰ ਦਾ ਪਾਣੀ ਕਣਕ ਦੀ ਫ਼ਸਲ ਨੂੰ ਲਾਉਣ ਗਿਆ ਸੀ |
ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਸੂਬੇ ਵਿਚ 30 ਦਸੰਬਰ ਨੂੰ ਲਗਪਗ 13028 ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ | ਭਾਵੇਂ ਕਿ ਇਹ ਚੋਣਾਂ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਨਹੀਂ ਲੜੀਆਂ ਜਾਣੀਆ, ਪਰ ਇਸ ਦੇ ਬਾਵਜੂਦ ਪਾਰਟੀਆਂ ਦੇ ਆਗੂ ਖਾਸ ਤੌਰ 'ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX