ਤਾਜਾ ਖ਼ਬਰਾਂ


ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  13 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  40 minutes ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 3 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਦਿੱਲੀ

ਪੰਜਾਬੀ ਅਕਾਦਮੀ ਦੇ ਵਿਰਾਸਤੀ ਮੇਲੇ ਨੇ ਬੱਲੇ-ਬੱਲੇ ਕਰਾਈ

ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਪੰਜਾਬੀ ਵਿਰਾਸਤੀ ਮੇਲਾ ਕਨਾਟ ਪੈਲੇਸ ਦੇ ਸੈਂਟਰਲ ਪਾਰਕ ਵਿਖੇ ਤਿੰਨ ਦਿਨਾਂ ਦਾ ਲਗਾਇਆ ਗਿਆ ਜਿਸ ਦੇ ਦੂਸਰੇ ਦਿਨ ਬਾਤਾਂ, ਕਵਿਤਾ ਤੇ ਗੀਤਾਂ ਵਿਚ ਡਾ: ਮਨਮੋਹਨ, ਸੁਖਵਿੰਦਰ ਅੰਮਿ੍ਤ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਜਨਵਰੀ ਨੂੰ

ਜਲੰਧਰ, 17 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10.30 ਵਜੇ ਪੁਰਾਤਨ ਰੂਟ 'ਤੇ ਸਜਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੋਆਬੇ ਦੇ ਕੇਂਦਰੀ ਅਸਥਾਨ ...

ਪੂਰੀ ਖ਼ਬਰ »

ਘਰੋਂ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ, ਸੀ.ਸੀ.ਟੀ.ਵੀ. ਫੁਟੇਜ 'ਚ ਚੋਰ ਕੈਦ

ਜਲੰਧਰ, 17 ਦਸਬੰਰ (ਸ਼ੈਲੀ)- ਬੀਤੇ ਸਨਿਚਰਵਾਰ ਬੀ.ਐਸ.ਐਫ. ਕਲੋਨੀ ਵਿਖੇ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ 2 ਚੋਰ ਚੋਰੀ ਕਰ ਕੇ ਲੈ ਗਏ | ਇਸ ਸਬੰਧੀ ਥਾਣਾ ਨੰਬਰ 2 ਵਿਖੇ ਸ਼ਿਕਾਇਤ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰ. ਕੁਲਬੀਰ ਸਿੰਘ ਸੰਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੜਕੀ ਨਾਲ ਸਹੁਰਾ ਪਰਿਵਾਰ ਵਲੋਂ ਮਾਰਕੁਟਾਈ ਕਰਨ ਦੇ ਮਾਮਲੇ 'ਚ ਜੇਠ ਗਿ੍ਫ਼ਤਾਰ

ਜਲੰਧਰ, 17 ਦਸਬੰਰ (ਸ਼ੈਲੀ)- ਥਾਣਾ-4 ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਮਾਰਕੁਟਾਈ ਕਰਨ ਤੇ ਆਪਣੇ ਹੀ ਛੋਟੇ ਭਰਾ ਦੀ ਪਤਨੀ ਨਾਲ ਮਾਰਕੁਟ ਕਰਨ ਤੇ ਬਦਸਲੂਕੀ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ...

ਪੂਰੀ ਖ਼ਬਰ »

ਔਰਤਾਂ ਦੀ ਹਿੰਮਤ, ਜਜ਼ਬੇ ਤੇ ਦਿ੍ੜਤਾ ਦੀ ਤਸਵੀਰ ਪੇਸ਼ ਕਰਦਾ ਯਾਦਗਾਰੀ ਹੋ ਨਿੱਬੜਿਆ 'ਸਿਰਜਨਹਾਰੀ' ਪੁਰਸਕਾਰ ਪ੍ਰੋਗਰਾਮ

ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਰਾਜਪਾਲ ਵੀ.ਪੀ. ਸਿੰਘ ਬਦਨੌਰ ਤੇ ਹੋਰ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਇੱਥੋਂ ਦੇ ਜੇ. ਐੱਲ. ਪੀ. ਐੱਲ. ਗਰਾਊਾਡ ਵਿਖੇ ਔਰਤਾਂ ਦੇ ਸਨਮਾਨ ਲਈ ਸਿਰਜਨਹਾਰੀ ਪੁਰਸਕਾਰ ਸਮਾਗਮ ਕਿਸੇ ਲਿੰਗ ਵਿਸ਼ੇਸ਼ ਦੇ ਆਧਾਰ 'ਤੇ ਹੁੰਦੇ ਵਿਤਕਰੇ ਤੋਂ ਕਿਤੇ ਉੱਪਰ ਉੱਠ ਕੇ ਸਮਾਜ ਨੂੰ ਸਹੀ ਸੇਧ ਦੇਣ ਲਈ ਯਾਦਗਾਰੀ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਪੋਹ ਦੀ ਸੰਗਰਾਂਦ

ਗੁਰਦੁਆਰਾ ਡਿਫੈਂਸ ਕਾਲੋਨੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਪੋਹ ਦੀ ਸੰਗਰਾਂਦ ਜਲੰਧਰ, 17 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰੂ ਅਮਰਦਾਸ ਡਿਫੈਸ ਕਲੋਨੀ ਵਿਖੇ ਵੀ ਪੋਹ ਮਹੀਨੇ ਦੀ ਸੰਗਰਾਂਦ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਭਾਈ ...

ਪੂਰੀ ਖ਼ਬਰ »

ਛੱਤ ਤੋਂ ਡਿਗਣ ਨਾਲ ਬਜ਼ੁਰਗ ਔਰਤ ਦੀ ਮੌਤ

ਜਲੰਧਰ, 17 ਦਸਬੰਰ (ਸ਼ੈਲੀ)-ਥਾਣਾ ਨੰਬਰ-5 'ਚ ਪੈਂਦੇ ਤੇਜ ਮੋਹਨ ਨਗਰ 'ਚ ਇਕ ਬਜ਼ੁਰਗ ਔਰਤ ਛੱਤ ਤੋਂ ਡਿੱਗ ਪਈ ਜਿਸ ਕਾਰਨ ਉਹ ਗੰਭੀ ਜ਼ਖ਼ਮੀ ਹੋ ਗਈ ਜਿਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਸਿਰ 'ਚ ਜ਼ਿਆਦਾ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਔਰਤ ਦੀ ਪਹਿਚਾਣ ਕੁਲਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਨਿਵਾਸੀ ਤੇਜ ਮੋਹਨ ਨਗਰ ਦੇ ਰੂਪ 'ਚ ਹੋਈ ਹੈ | ਮੌਕੇ 'ਤੇ ਪਹੁੰਚੀ ਥਾਣਾ-5 ਦੇ ਏ.ਐਸ. ਆਈ. ਫਕੀਰ ਚੰਦ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਔਰਤ ਕੁਲਵਿੰਦਰ ਕੌਰ ਮਿਰਗੀ ਦੀ ਬੀਮਾਰੀ ਦਾ ਸ਼ਿਕਾਰ ਸੀ ਤੇ ਉਹ ਅਪਣੇ ਘਰ ਦੀ ਛੱਤ ਤੇ ਧੁੱਪ ਸੇਕਣ ਦੇ ਲਈ ਚੜੀ ਸੀ ਜਿੱਥੇ ਉਸ ਨੂੰ ਦੌਰਾ ਪੈ ਗਿਆ ਤੇ ਉਹ ਥੱਲੇ ਡਿੱਗ ਗਈ ਉਸ ਦੀ ਮੌਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਪੁੱਤਰ ਮਨਦੀਪ ਸਿੰਘ ਮੋਨੂੰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਜਗਰਾਤਾ ਕਮੇਟੀ 'ਤੇ ਹਮਲਾ ਕਰਨ ਵਾਲਾ ਇਕ ਹੋਰ ਦੋਸ਼ੀ ਕਾਬੂ

ਜਲੰਧਰ ਛਾਉਣੀ, 17 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਲੱਧੇਵਾਲੀ ਖੇਤਰ ਵਿਖੇ ਖੇਤਰ ਦੇ ਕੁਝ ਲੋਕਾਂ ਦੀ ਮਦਦ ਨਾਲ ਜਗਰਾਤਾ ਕਰਵਾਉਣ ਵਾਲੇ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਲੱਧੇਵਾਲੀ 'ਤੇ ਆਪਣੇ ਸਾਥੀਆਂ ਦੀ ਮਦਦ ਨਾਲ ਤੇਜ਼ਧਾਰ ...

ਪੂਰੀ ਖ਼ਬਰ »

ਪਾਣੀ ਦਾ ਬਕਾਇਆ ਦਿਓ ਤਾਂ ਹੋਵੇਗੀ ਨਮੂਨਿਆਂ ਦੀ ਜਾਂਚ

ਜਲੰਧਰ, 17 ਦਸੰਬਰ (ਸ਼ਿਵ ਸ਼ਰਮਾ)- ਪਾਣੀ ਸੀਵਰੇਜ ਦੇ ਬਕਾਇਆ ਬਿੱਲ ਦੀ ਰਕਮ ਦਿੱਤੇ ਬਿਨਾਂ ਹੁਣ ਨਿਗਮ ਪ੍ਰਸ਼ਾਸਨ ਨੇ ਪਾਣੀ ਦੇ ਨਮੂਨਿਆਂ ਦੀ ਜਾਂਚ ਦਾ ਕੰਮ ਬੰਦ ਕਰ ਦਿੱਤਾ ਹੈ ਕਿਉਂਕਿ ਲੰਬੇ ਸਮੇਂ ਤੋਂ ਕਈ ਲੋਕ ਤਾਂ ਡਿਫਾਲਟਰ ਹੋਣ ਦੇ ਬਾਵਜੂਦ ਸਿਰਫ਼ ਮਾਮੂਲੀ ਫ਼ੀਸ ...

ਪੂਰੀ ਖ਼ਬਰ »

ਸਕੂਲਾਂ ਤੇ ਦਫ਼ਤਰਾਂ ਦੀਆਂ ਛੱਤਾਂ 'ਤੇ ਰੂਫ਼ ਟਾਪ ਸੋਲਰ ਸਿਸਟਮ ਲਗਾਇਆ ਜਾਵੇਗਾ

ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਹੁਣ ਸਰਕਾਰੀ, ਪਬਲਿਕ ਸਕੂਲਾਂ, ਹਸਪਤਾਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀਆਂ ਛੱਤਾਂ 'ਤੇ ਰੂਫ਼ ਸੋਲਰ ਸਿਸਟਮ ਲਗਾਉਣ ਦੀ ਤਿਆਰੀ ਕਰਨ ਵਿਚ ਜੁਟੀ ਹੋਈ ਹੈ | ਇਸ ਦੇ ਸ਼ੁਰੂ ਹੋਣ 'ਤੇ ਬਿਜਲੀ ਦਾ ਉਤਪਾਦਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਦਾਖ਼ਲੇ ਦੀ ਪ੍ਰਕਿਰਿਆ ਨਾ ਡਾਊਨਲੋਡ ਕਰਨ ਵਾਲੇ ਸਕੂਲਾਂ 'ਤੇ ਲਗਾਈ ਦਾਖ਼ਲੇ ਦੀ ਰੋਕ

ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਇਸ ਸਾਲ ਨਰਸਰੀ ਕਲਾਸ ਦੇ ਦਾਖ਼ਲੇ ਪ੍ਰਤੀ ਸਿੱਖਿਆ ਵਿਭਾਗ ਨੇ ਕਾਫ਼ੀ ਸਖ਼ਤੀ ਕੀਤੀ ਹੈ ਅਤੇ ਜੋ ਸਿੱਖਿਆ ਵਿਭਾਗ ਦੁਆਰਾ ਤਹਿ ਕੀਤੇ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਸਕੂਲਾਂ ਦੇ ਵਿਰੁੱਧ ਕਾਰਵਾਈ ...

ਪੂਰੀ ਖ਼ਬਰ »

ਪਰਿਵਾਰਾਂ ਨੂੰ ਸਿਨੇਮੇ ਵੱਲ ਮੋੜ ਲਿਆਈ 'ਭੱਜੋ ਵੀਰੋ ਵੇ'

ਜਲੰਧਰ, 17 ਦਸੰਬਰ (ਅਜੀਤ ਬਿਊਰੋ)-ਬਹੁਤ ਘੱਟ ਅਜਿਹੀਆਂ ਫ਼ਿਲਮਾਂ ਹੁੰਦੀਆਂ ਹਨ, ਜਿਸ ਨੂੰ ਪੂਰੇ ਦੇ ਪੂਰੇ ਪਰਿਵਾਰ ਦੇਖਣ ਜਾਂਦੇ ਹਨ | ਇਸ ਹਫ਼ਤੇ ਰਿਲੀਜ਼ ਹੋਈ ਇਸ ਫ਼ਿਲਮ 'ਭੱਜੋ ਵੀਰੋ ਵੇ' ਨਾਲ ਸਿਨੇਮਾਘਰਾਂ 'ਚ ਇਕ ਵਾਰ ਫਿਰ ਤੋਂ ਪਰਿਵਾਰਾਂ ਦੀ ਰੌਣਕ ਦੇਖਣ ਨੂੰ ਮਿਲੀ ...

ਪੂਰੀ ਖ਼ਬਰ »

ਲੁਟੇਰੇ ਦੀ ਗੋਲੀ ਲੱਗਣ ਨਾਲ ਪਾਕਿ ਸਿੱਖ ਗੰਭੀਰ ਜ਼ਖ਼ਮੀ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹੱਸਣ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਪਾਕਿਸਤਾਨੀ ਸਿੱਖਾਂ 'ਤੇ ਲੁਟੇਰਿਆਂ ਵਲੋਂ ਲੁੱਟ-ਖੋਹ ਦੇ ਇਰਾਦੇ ਨਾਲ ਕੀਤੇ ਹਮਲੇ 'ਚ ...

ਪੂਰੀ ਖ਼ਬਰ »

ਪਰਿਵਾਰਾਂ ਨੂੰ ਸਿਨੇਮੇ ਵੱਲ ਮੋੜ ਲਿਆਈ 'ਭੱਜੋ ਵੀਰੋ ਵੇ'

ਜਲੰਧਰ, 17 ਦਸੰਬਰ (ਅਜੀਤ ਬਿਊਰੋ)-ਬਹੁਤ ਘੱਟ ਅਜਿਹੀਆਂ ਫ਼ਿਲਮਾਂ ਹੁੰਦੀਆਂ ਹਨ, ਜਿਸ ਨੂੰ ਪੂਰੇ ਦੇ ਪੂਰੇ ਪਰਿਵਾਰ ਦੇਖਣ ਜਾਂਦੇ ਹਨ | ਇਸ ਹਫ਼ਤੇ ਰਿਲੀਜ਼ ਹੋਈ ਇਸ ਫ਼ਿਲਮ 'ਭੱਜੋ ਵੀਰੋ ਵੇ' ਨਾਲ ਸਿਨੇਮਾਘਰਾਂ 'ਚ ਇਕ ਵਾਰ ਫਿਰ ਤੋਂ ਪਰਿਵਾਰਾਂ ਦੀ ਰੌਣਕ ਦੇਖਣ ਨੂੰ ਮਿਲੀ ...

ਪੂਰੀ ਖ਼ਬਰ »

ਹਾਮਿਦ ਪਿਸ਼ਾਵਰ ਜੇਲ੍ਹ 'ਚੋਂ 6 ਵਰ੍ਹੇ ਬਾਅਦ ਰਿਹਾਅ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਨੂੰ 6 ਸਾਲ ਦੀ ਕੈਦ ਦੇ ਬਾਅਦ ਅੱਜ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ | ਇਸ ਦੀ ਪੁਸ਼ਟੀ ਹਾਮਿਦ ਦੇ ਮਾਪਿਆਂ ਸਮੇਤ ਪਾਕਿਸਤਾਨ ਇੰਡੀਆ ਪੀਪਲਜ਼ ...

ਪੂਰੀ ਖ਼ਬਰ »

ਸੁਮੇਧ ਸੈਣੀ ਨੇ ਅਦਾਲਤ 'ਚ ਦਾਇਰ ਕੀਤਾ ਜਵਾਬ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿੱਤ ਬਹੁਕਰੋੜੀ ਸਿਟੀ ਸੈਂਟਰ ਘਪਲੇਬਾਜ਼ੀ ਦੇ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅੱਜ ਆਪਣੇ ਵਕੀਲ ਰਾਹੀਂ ਅਦਾਲਤ 'ਚ ਜਵਾਬ ਦਾਇਰ ਕਰ ਦਿੱਤਾ ਹੈ | ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ...

ਪੂਰੀ ਖ਼ਬਰ »

ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਸਾਰੀਆਂ ਧਿਰਾਂ ਤੋਂ ਜਵਾਬ ਮੰਗਿਆ

ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)- ਲੁਧਿਆਣਾ ਸਿਟੀ ਸੈਂਟਰ ਸਕੈਮ ਮਾਮਲੇ 'ਚ ਈ.ਡੀ. ਵੱਲੋਂ ਵਿਜੀਲੈਂਸ ਬਿਊਰੋ ਦੀ ਜਾਂਚ ਦੀ ਟਰਾਇਲ ਕੋਰਟ ਵਿਚ ਪੇਸ਼ ਕੀਤੀ ਕਲੋਜਰ ਰਿਪੋਰਟ ਵੇਖਣ ਦੇ ਹੁਕਮ ਵਿਰੁੱਧ ਦਾਖ਼ਲ ਅਰਜ਼ੀਆਂ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ...

ਪੂਰੀ ਖ਼ਬਰ »

3 ਸਾਲ ਤੱਕ ਭੱਠਿਆਂ ਨੂੰ ਬਗ਼ੈਰ ਨਵੀਂ ਤਕਨੀਕ ਦੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ-ਸੁੱਖਾ ਲਾਲੀ

ਜਲੰਧਰ, 17 ਦਸੰਬਰ (ਜਸਪਾਲ ਸਿੰਘ)-ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਪ੍ਰਧਾਨ ਸੁਖਵਿੰਦਰ ਸਿੰਘ (ਸੁੱਖਾ) ਲਾਲੀ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਵੀਂ ਤਕਨੀਕ ਨਾਲ ਭੱਠੇ ਲਗਾਉਣ ਲਈ ਭੱਠਾ ਮਾਲਕਾਂ ਨੂੰ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਪੈਨਸ਼ਨ 'ਤੇ ਵਿਚਾਰ ਕਰੇ ਕੇਂਦਰ-ਹਾਈਕੋਰਟ

ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਸੁਤੰਤਰਤਾ ਸੈਨਿਕ ਸਨਮਾਨ ਪੈਨਸ਼ਨ ਦੇ ਹੱਕ ਦੇਣ ਬਾਰੇ ਵਿਚਾਰ ਕਰੇ | ਮਾਲਵਿੰਦਰ ਸਿੰਘ ਵੜੈਚ ਵਲੋਂ ...

ਪੂਰੀ ਖ਼ਬਰ »

ਕੈਂਸਰ ਕੱਢ ਕੇ ਗੁਰਦਾ ਬਚਾਉਣ ਦਾ ਦੁਰਲਭ ਸਫਲ ਆਪ੍ਰੇਸ਼ਨ

ਜਲੰਧਰ, 17 ਦਸੰਬਰ (ਅਜੀਤ ਬਿਊਰੋ)-60 ਵਰਿ੍ਹਆਂ ਦੇ ਕਿਸਾਨ ਨੂੰ ਉਦੋਂ ਇਕ ਨਵਾਂ ਜੀਵਨ ਮਿਲਿਆ ਜਦੋਂ ਉਸ ਦੇ ਸੱਜੇ ਗੁਰਦੇ ਵਿਚੋਂ ਕੈਂਸਰ ਕੱਢ ਗੁਰਦੇ ਨੂੰ ਬਚਾ ਲਿਆ ਗਿਆ | 'ਪਾਰਸ਼ਿਅਲ ਨੈਫਰੈਕਟਮੀ' ਨਾਂਅ ਦਾ ਇਹ ਦੁਰਲੱਭ ਅਪ੍ਰੇਸ਼ਨ ਡਾ. ਸੌਰਭ ਗੁਪਤਾ, ਯੂਰੋਲੋਜਿਸਟ ...

ਪੂਰੀ ਖ਼ਬਰ »

ਹਾਫ਼ਿਜ਼ ਤੇ ਉਸ ਦੀ ਪਾਰਟੀ ਨੂੰ ਬਚਾਉਣ ਦੀ ਗੱਲ ਕਰਦੇ ਪਾਕਿ ਮੰਤਰੀ ਦੀ ਵੀਡੀਓ ਲੀਕ

ਲਾਹੌਰ, 17 ਦਸੰਬਰ (ਏਜੰਸੀ)-ਅੱਤਵਾਦ ਨਾਲ ਲੜਨ ਨੂੰ ਲੈ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗੰਭੀਰਤਾ ਦਾ ਪਰਦਾਫਾਸ਼ ਕਰਦੇ ਹੋਏ ਉਨ੍ਹਾਂ ਦੇ ਗ੍ਰਹਿ ਰਾਜ ਮੰਤਰੀ ਦੀ ਇਕ ਵੀਡੀਓ ਲੀਕ ਹੋਈ ਹੈ, ਜਿਸ 'ਚ ਉਹ ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਾਰ ...

ਪੂਰੀ ਖ਼ਬਰ »

ਅੱਤਵਾਦ ਖਿਲਾਫ਼ ਲੜਨ ਲਈ ਚੀਨ ਤੇ ਪਾਕਿ ਵਲੋਂ ਸਮਝੌਤੇ 'ਤੇ ਹਸਤਾਖਰ

ਬੀਜਿੰਗ, 17 ਦਸੰਬਰ (ਏਜੰਸੀ)- ਚੀਨ, ਪਾਕਿਸਤਾਨ ਤੇ ਅਫਗਾਨਿਸਤਾਨ ਨੇ ਅੱਤਵਾਦ ਖਿਲਾਫ ਲੜਾਈ 'ਚ ਸਹਿਯੋਗ ਕਰਨ ਤੇ ਤਾਲਿਬਾਨ ਨੂੰ ਗੱਲਬਾਤ ਦੇ ਰਸਤੇ 'ਤੇ ਵਾਪਸ ਲਿਆਉਣ ਤਾਲਮੇਲ ਕਰਨ 'ਤੇ ਸਹਿਮਤੀ ਜਤਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਨ ਦੇ ਵਿਦੇਸ਼ ਮੰਤਰਾਲੇ ਨੇ ...

ਪੂਰੀ ਖ਼ਬਰ »

ਕਸ਼ਮੀਰ ਵਾਦੀ 'ਚ ਪੁਲਵਾਮਾ ਹੱਤਿਆਵਾਂ ਦੇ ਰੋਸ ਵਜੋਂ ਹੜਤਾਲ ਜਾਰੀ

ਸ੍ਰੀਨਗਰ, 17 ਦਸੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਸੋਮਵਾਰ ਨੂੰ ਸਾਂਝੇ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਲਗਾਤਾਰ ਦੂਜੇ ਦਿਨ ਪੁਲਵਾਮਾ ਹੱਤਿਆਵਾਂ ਦੇ ਰੋਸ 'ਚ ਹੜਤਾਲ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪ੍ਰਸ਼ਾਸਨ ਨੇ ਵੱਖਵਾਦੀਆਂ ਦੇ ਫ਼ੌਜੀ ਛਾਵੜੀ ...

ਪੂਰੀ ਖ਼ਬਰ »

ਲਗਾਤਾਰ ਚੌਥੇ ਦਿਨ ਵੀ ਰਾਫ਼ੇਲ ਤੇ ਹੋਰ ਮੁੱਦਿਆਂ ਦੀ ਭੇਟ ਚੜ੍ਹੀ ਸੰਸਦੀ ਕਾਰਵਾਈ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਰਾਫੇਲ ਸੌਦੇ ਤੇ ਕਾਵੇਰੀ ਜਲ ਵਿਵਾਦ ਸਮੇਤ ਹੋਰ ਮੱਿੁਦਆਂ 'ਤੇ ਸੰਸਦ ਦੀ ਕਾਰਵਾਈ ਲਗਾਤਾਰ ਚੌਥੇ ਦਿਨ ਵੀ ਪ੍ਰਭਾਵਿਤ ਹੋਈ, ਜਿਸ ਕਾਰਨ ਕਾਰਵਾਈ ਸ਼ੁਰੂ ਹੋਣ ਦੇ ਤੁਰੰਤ ਬਾਅਦ ਰਾਜ ਸਭਾ ਨੂੰ ਦਿਨ ਭਰ ਲਈ ਉਠਾਉਣ ਪਿਆ ਜਦਕਿ ਕਿੰਨਰਾਂ ...

ਪੂਰੀ ਖ਼ਬਰ »

ਕਸ਼ਮੀਰ ਵਾਦੀ 'ਚ ਪੁਲਵਾਮਾ ਹੱਤਿਆਵਾਂ ਦੇ ਰੋਸ ਵਜੋਂ ਹੜਤਾਲ ਜਾਰੀ

ਸ੍ਰੀਨਗਰ, 17 ਦਸੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਸੋਮਵਾਰ ਨੂੰ ਸਾਂਝੇ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਲਗਾਤਾਰ ਦੂਜੇ ਦਿਨ ਪੁਲਵਾਮਾ ਹੱਤਿਆਵਾਂ ਦੇ ਰੋਸ 'ਚ ਹੜਤਾਲ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪ੍ਰਸ਼ਾਸਨ ਨੇ ਵੱਖਵਾਦੀਆਂ ਦੇ ਫ਼ੌਜੀ ਛਾਵੜੀ ...

ਪੂਰੀ ਖ਼ਬਰ »

ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਣ ਦੀ ਅਪੀਲ 'ਤੇ ਫ਼ੈਸਲਾ 26 ਨੂੰ

ਮੁੰਬਈ, 17 ਦਸੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਗੋੜਾ ਆਰਥਿਕ ਅਪਰਾਧੀ ਐਲਾਨਣ ਦੀ ਮੰਗ ਕਰਨ ਵਾਲੀ ਈ.ਡੀ. ਦੀ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਣ ਲਈ 26 ਦਸੰਬਰ ਨਿਰਧਾਰਤ ਕੀਤੀ ਹੈ | ਈ.ਡੀ. ਨੇ ਵਿਸ਼ੇਸ਼ ਹਵਾਲਾ ਰਾਸ਼ੀ ਰੋਕੂ ...

ਪੂਰੀ ਖ਼ਬਰ »

ਨੋਟਬੰਦੀ ਤੋਂ ਬਾਅਦ 500 ਤੇ 2000 ਦੇ ਨੋਟਾਂ ਦੀ ਛਪਾਈ ਸਬੰਧੀ ਅੰਕੜਿਆਂ ਦਾ ਖੁਲਾਸਾ ਹੋਵੇ- ਕੇਂਦਰੀ ਸੂਚਨਾ ਕਮਿਸ਼ਨਰ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਭਾਰਤ ਰਿਜ਼ਰਵ ਬੈਂਕ ਦੀ ਨੋਟ ਛਾਪਣ ਵਾਲੀ ਸਹਾਇਕ ਕੰਪਨੀ ਇਹ ਦੱਸਣ 'ਚ ਅਸਫ਼ਲ ਰਹੀ ਹੈ ਕਿ ਨੋਟਬੰਦੀ ਤੋਂ ਬਾਅਦ ਛਾਪੇ ਗਏ 500 ਤੇ 2000 ਰੁਪਏ ਦੇ ਨੋਟਾਂ ਦੇ ਅੰਕੜਿਆਂ ਦੇ ਖੁਲਾਸੇ ਨਾਲ ਦੇਸ਼ ਦੇ ਆਰਥਿਕ ਹਿੱਤ ਕਿਸ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

ਮੁੰਬਈ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ-5 ਮੌਤਾਂ, 100 ਤੋਂ ਵਧੇਰੇ ਜ਼ਖ਼ਮੀ

ਮੁੰਬਈ, 17 ਦਸੰਬਰ (ਪੀ. ਟੀ. ਆਈ.)-ਮੁੰਬਈ ਦੇ ਇਕ ਸਰਕਾਰੀ ਹਸਪਤਾਲ 'ਚ ਅੱਜ ਸ਼ਾਮ ਵੇਲੇ ਅੱਗ ਲੱਗਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵਧੇਰੇ ਮਰੀਜ਼ ਅਤੇ ਮੁਲਾਕਾਤੀ ਜ਼ਖ਼ਮੀ ਹੋ ਗਏ | ਸ਼ਹਿਰੀ ਮਿਊਾਸੀਪਲ ਕਾਰਪੋਰੇਸ਼ਨ ਦੀ ਆਫ਼ਤ ਪ੍ਰਬੰਧਨ ਸ਼ਾਖਾ ਦੇ ਇਕ ...

ਪੂਰੀ ਖ਼ਬਰ »

ਅਮਰੀਕਾ ਤੇ ਤਾਲਿਬਾਨ ਵਿਚਾਲੇ ਨਵੇਂ ਦੌਰ ਦੀ ਗੱਲਬਾਤ ਦਾ ਪਾਕਿ ਵਲੋਂ ਸਵਾਗਤ

ਇਸਲਾਮਾਬਾਦ, 17 ਦਸੰਬਰ (ਏਜੰਸੀ)- ਆਪਣੇ ਗੁਆਂਢੀ ਜੰਗ ਪ੍ਰਭਾਵਿਤ ਮੁਲਕ ਅਫਗਾਨਿਸਤਾਨ 'ਚ ਖੂਨ-ਖਰਾਬਾ ਖਤਮ ਕਰਨ ਦੇ ਮੰਤਵ ਨਾਲ ਪਾਕਿਸਤਾਨ ਵਲੋਂ ਪ੍ਰਾਯੋਜਿਤ ਯੂ.ਏ.ਈ. 'ਚ ਅਮਰੀਕਾ ਤੇ ਤਾਲਿਬਾਨ ਵਲੋਂ ਕੀਤੀ ਜਾ ਰਹੀ ਬੈਠਕ ਦਾ ਪਾਕਿਸਤਾਨ ਨੇ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਅਮਰੀਕਾ 'ਚ ਪਾਕਿ ਸੰਗਠਨ ਦੇ ਮੈਂਬਰਾਂ ਦੀ ਬੈਠਕ

ਵਾਸ਼ਿੰਗਟਨ, 17 ਦਸੰਬਰ (ਏਜੰਸੀ)-ਪਾਕਿਸਤਾਨ ਦੇ ਇਕ ਸੰਗਠਨ ਨੇ ਸਰਕਾਰ ਤੋਂ ਅਜਿਹੇ ਅੱਤਵਾਦੀ ਸਮੂਹਾਂ ਦੀ ਵਿੱਤੀ ਮਦਦ ਤੇ ਸਹਿਯੋਗ 'ਤੇ ਰੋਕ ਲਗਾਉਣ ਦੀ ਮੰਗ ਕੀਤੀ, ਜੋ ਦੇਸ਼ 'ਚ ਖੁੱਲੇਆਮ ਕੰਮ ਕਰ ਰਹੇ ਹਨ | ਇਨ੍ਹਾਂ 'ਚ ਮੁੰਬਈ ਅੱਤਵਾਦੀ ਹਮਲੇ ਦਾ ਮੁੱਖ ਸਾਜ਼ਿਸ਼ਕਾਰ ...

ਪੂਰੀ ਖ਼ਬਰ »

ਰਾਫ਼ੇਲ ਦੀ ਕੀਮਤ ਸਬੰਧੀ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ-ਸੀਤਾਰਮਨ

ਮੁੰਬਈ, 17 ਦਸੰਬਰ (ਏਜੰਸੀਆਂ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਾਂਗਰਸ 'ਤੇ ਹੱਲਾ ਬੋਲਦੇ ਹੋਏ ਪਾਰਟੀ 'ਤੇ ਰਾਫੇਲ ਜਹਾਜ਼ ਦੀ ਕੀਮਤ ਨੂੰ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ | ਰੱਖਿਆ ਸੌਦੇ 'ਚ ਭਿ੍ਸ਼ਟਾਚਾਰ ਦਾ ਦੋਸ਼ ਲਗਾਉਣ ਲਈ ਗਾਂਧੀ ...

ਪੂਰੀ ਖ਼ਬਰ »

ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਲਈ ਨਵੇਂ ਨਿਯਮ ਤੇ ਸ਼ਰਤਾਂ ਲਾਗੂ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਫ਼ਰਜ਼ੀ ਬੋਲੀ ਦੇਣ ਵਾਲਿਆਂ ਨੂੰ ਰੋਕਣ ਅਤੇ ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਨੂੰ ਰਾਹਤ ਦੇਣ ਲਈ ਅੱਜ ਨਵੇਂ ਨਿਯਮਾਂ ਤੇ ਸ਼ਰਤਾਂ ਦੀ ਸੂਚੀ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਫ਼ਰਜ਼ੀ ਬੋਲੀ ਦੇਣ ਵਾਲਿਆਂ ਨੂੰ ਰੋਕਣ ਲਈ ਬੋਲੀ ਦੀ ਰਾਸ਼ੀ ਰਾਖਵੀਂ ਕੀਮਤ ਤੋਂ ਅੱਧੀ ਰੱਖੀ ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਲਈ ਨਵੇਂ ਨਿਯਮ ਤੇ ਸ਼ਰਤਾਂ ਲਾਗੂ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਫ਼ਰਜ਼ੀ ਬੋਲੀ ਦੇਣ ਵਾਲਿਆਂ ਨੂੰ ਰੋਕਣ ਅਤੇ ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਨੂੰ ਰਾਹਤ ਦੇਣ ਲਈ ਅੱਜ ਨਵੇਂ ਨਿਯਮਾਂ ਤੇ ਸ਼ਰਤਾਂ ਦੀ ਸੂਚੀ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਦੇੇ ਵਿਆਹ 'ਚ ਪਹੁੰਚੀਆਂ ਪੰਜਾਬ ਦੀ ਪ੍ਰਮੁੱਖ ਸ਼ਖ਼ਸੀਅਤਾਂ

ਐੱਸ. ਏ . ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਤੇਜਪ੍ਰੀਤ ਸਿੰਘ ਗਿੱਲ ਦੇ ਸ਼ੁਭ ਵਿਆਹ ਦੇ ਮੌਕੇ ਪੰਜਾਬ ਕੈਬਨਿਟ ਦੇ ਮੰਤਰੀ, ਪੁਲਿਸ ਅਤੇ ਪ੍ਰਸਾਸ਼ਨਿਕ ਅਧਿਕਾਰੀ, ਵੱਖ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੇ ਤਿੰਨੇ ਦਿਨਾਂ 'ਚ ਦੇਸ਼ ਭਰ ਤੋਂ ਲੱਖਾਂ ਕਿਸਾਨ ਪੁੱਜੇ

ਜਗਰਾਉਂ, 17 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦਾ ਡੇਅਰੀ ਅਤੇ ਖੇਤੀਬਾੜੀ ਮੇਲਾ ਰਾਜ ਦੀ ਕਿਸਾਨੀ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਕਮਰਸ਼ੀਅਲ ਡੇਅਰੀ ਨਾਲ ਜੁੜਨ ਦਾ ਸੁਨੇਹਾ ਦਿੰਦਾ ਸਮਾਪਤ ਹੋ ਗਿਆ | ਮੇਲੇ ਦੇ ਤਿੰਨੇ ਦਿਨ ਪੰਜਾਬ ਤੋਂ ਇਲਾਵਾ ਰਾਜਸਥਾਨ, ...

ਪੂਰੀ ਖ਼ਬਰ »

ਧਮਕੀਆਂ ਅਤੇ ਲਾਲਚ ਵੀ ਮਿਲਦੇ ਰਹੇ, ਪਰ ਅਸੀਂ ਇਨਸਾਫ ਲਈ ਲੜਾਈ ਲੜੀ-ਜਗਸ਼ੇਰ ਸਿੰਘ ਮੱਲ੍ਹੀ

ਧਾਰੀਵਾਲ, 17 ਦਸੰਬਰ (ਸਵਰਨ ਸਿੰਘ)-ਦਿੱਲੀ ਸਿੱਖ ਦੰਗਿਆਂ 'ਚ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਸਜ਼ਾ ਸੁਣਾਏ ਜਾਣ ਨਾਲ ਧਾਰੀਵਾਲ ਵਾਸੀ ਮੁੱਖ ਗਵਾਹ ਜਗਸ਼ੇਰ ਸਿੰਘ ਮੱਲ•ੀ ਦੇ ਮੱਲ•ੀ ਪਰਿਵਾਰ ਅੰਦਰ ਜਿੱਥੇ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਉਨ•੍ਹਾਂ ...

ਪੂਰੀ ਖ਼ਬਰ »

ਕੋਟਨਿਸ ਹਸਪਤਾਲ ਨੂੰ ਸੰਸਾਰ ਸਿਹਤ ਸੰਸਥਾ ਵਲੋਂ ਕੌਮਾਂਤਰੀ ਪੱਧਰ 'ਤੇ ਮਾਨਤਾ

ਲੁਧਿਆਣਾ, 17 ਦਸੰਬਰ (ਸਲੇਮਪੁਰੀ)-ਡਾਕਟਰ ਡੀ. ਐਮ. ਕੋਟਨਿਸ ਐਕੂਪੰਕਚਰ ਹਸਪਤਾਲ ਲੁਧਿਆਣਾ ਨੂੰ ਐਕੂਪੰਕਚਰ ਇਲਾਜ ਪ੍ਰਣਾਲੀ ਤਹਿਤ ਮਰੀਜਾਂ ਨੂੰ ਢੁੱਕਵੀਆਂ ਅਤੇ ਅਸਰਦਾਇਕ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਤੇ ਸੰਸਾਰ ਸਿਹਤ ਸੰਸਥਾ ਅਧੀਨ ਚਲ ਰਹੀ ਡਬਲਯੂ ਆਫ. ਏ. ਐਸ. ...

ਪੂਰੀ ਖ਼ਬਰ »

ਟਾਈਟਲਰ ਤੇ ਕਮਲ ਨਾਥ ਦਾ ਵੀ ਹੋਵੇਗਾ ਇਹੋ ਹਸ਼ਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-1984 ਸਿੱਖ ਕਤਲੇਆਮ ਮਾਮਲੇ 'ਚ ਅੱਜ ਦਿੱਲੀ ਹਾਈ ਕੋਰਟ ਵਲੋਂ ਸੁਣਾਏ ਫ਼ੈਸਲੇ ਮਗਰੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਇਸ ਫ਼ੈਸਲੇ ਨੇ ...

ਪੂਰੀ ਖ਼ਬਰ »

ਪੇਸ਼ਾਵਰ ਹਾਈਕੋਰਟ ਵਲੋਂ ਗੁਰਦੁਆਰਾ ਸਾਹਿਬ ਦੀ ਨਿਲਾਮੀ 'ਤੇ ਰੋਕ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਵਲੋਂ ਪਿਸ਼ਾਵਰ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਕ ਵੱਡੇ ਹਿੱਸੇ ਦੀ ਕਰਵਾਈ ਜਾ ਰਹੀ ਨਿਲਾਮੀ 'ਤੇ ਪਿਸ਼ਾਵਰ ਹਾਈ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ...

ਪੂਰੀ ਖ਼ਬਰ »

ਸਿਆਸੀ ਪੁਸ਼ਤ ਪਨਾਹੀ ਲਈ ਸੋਨੀਆ ਸਮੇਤ ਗਾਂਧੀ ਪਰਿਵਾਰ ਿਖ਼ਲਾਫ਼ ਕਾਰਵਾਈ ਦੀ ਮੰਗ ਟਾਈਟਲਰ ਤੇ ਕਮਲ ਨਾਥ ਦਾ ਵੀ ਹੋਵੇਗਾ ਇਹੋ ਹਸ਼ਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-1984 ਸਿੱਖ ਕਤਲੇਆਮ ਮਾਮਲੇ 'ਚ ਅੱਜ ਦਿੱਲੀ ਹਾਈ ਕੋਰਟ ਵਲੋਂ ਸੁਣਾਏ ਫ਼ੈਸਲੇ ਮਗਰੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਇਸ ਫ਼ੈਸਲੇ ਨੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਤਲਵੰਡੀ ਸਾਬੋ/ਸੀਂਗੋ ਮੰਡੀ, 17 ਦਸੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)-ਨਜ਼ਦੀਕੀ ਪਿੰਡ ਲੇਲੇਵਾਲਾ ਦੇ ਇਕ ਕਰਜ਼ਾਈ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਕਿਸਾਨ ...

ਪੂਰੀ ਖ਼ਬਰ »

ਸੱਥਾਂ 'ਚ ਬੈਠ ਕੇ ਫ਼ੈਸਲੇ ਕਰਵਾਉਣ ਵਾਲੀਆਂ ਪੰਚਾਇਤਾਂ ਦੀ ਪਿੰਡਾਂ 'ਚ ਘਾਟ ਰੜਕਣ ਲੱਗੀ

ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਸੂਬੇ ਵਿਚ 30 ਦਸੰਬਰ ਨੂੰ ਲਗਪਗ 13028 ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ | ਭਾਵੇਂ ਕਿ ਇਹ ਚੋਣਾਂ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਨਹੀਂ ਲੜੀਆਂ ਜਾਣੀਆ, ਪਰ ਇਸ ਦੇ ਬਾਵਜੂਦ ਪਾਰਟੀਆਂ ਦੇ ਆਗੂ ਖਾਸ ਤੌਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX