ਤਾਜਾ ਖ਼ਬਰਾਂ


ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  7 minutes ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  29 minutes ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  32 minutes ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  55 minutes ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 1 hour ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 1 hour ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 1 hour ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 2 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 3 hours ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 4 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 5 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਪਹਿਲਾ ਸਫ਼ਾ

ਪੱਤਰਕਾਰ ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਅੱਜ

ਸਿਰਸਾ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ, ਡੇਰੇ ਦੇ ਸਕੂਲ-ਕਾਲਜ ਅੱਜ ਰਹਿਣਗੇ ਬੰਦ ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ ਪੇਸ਼ ਕਪਿਲ, ਭੁਪਿੰਦਰ ਪੰਨੀਵਾਲੀਆ ਪੰਚਕੂਲਾ/ਸਿਰਸਾ, 10 ਜਨਵਰੀ-ਸਾਧਵੀ ਸਰੀਰਕ ...

ਪੂਰੀ ਖ਼ਬਰ »

ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾਇਆ

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਲਿਆ ਫ਼ੈਸਲਾ ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਇਕ ਬੇਮਿਸਾਲ ਕਾਰਵਾਈ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਉੱਚ ਤਾਕਤੀ ਚੋਣ ਕਮੇਟੀ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਆਲੋਕ ਵਰਮਾ ਨੂੰ ਸੀ.ਬੀ.ਆਈ. ...

ਪੂਰੀ ਖ਼ਬਰ »

40 ਲੱਖ ਰੁਪਏ ਤੱਕ ਟਰਨਓਵਰ ਵਾਲਿਆਂ ਨੂੰ ਜੀ.ਐਸ.ਟੀ. ਦੀ ਰਜਿਸਟਰੇਸ਼ਨ ਤੋਂ ਛੋਟ

ਪੰਜਾਬ ਦਾ ਰੈਵੀਨਿਊ 37 ਫ਼ੀਸਦੀ ਘਟਿਆ-ਮਨਪ੍ਰੀਤ ਸਿੰਘ ਬਾਦਲ ਛੋਟੇ ਕਾਰੋਬਾਰੀਆਂ ਨੂੰ ਰਾਹਤ ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਅੱਜ ਜੀ.ਐਸ.ਟੀ. ਕੌਾਸਲ ਨੇ ਛੋਟੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਵਸਤੂ ਤੇ ਸੇਵਾਵਾਂ ਕਰ ਦੀ ਅਦਾਇਗੀ ਦੀ ਛੋਟ ਦੁੱਗਣੀ ਕਰ ...

ਪੂਰੀ ਖ਼ਬਰ »

ਪੰਜਾਬ ਦਾ ਰੈਵੀਨਿਊ 37 ਫ਼ੀਸਦੀ ਘਟਿਆ-ਮਨਪ੍ਰੀਤ ਸਿੰਘ ਬਾਦਲ

ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਰੈਵੀਨਿਊ ਘਟਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੀ. ਐਸ. ਟੀ. ਦੀ ਉਗਰਾਹੀ ਤੇਜ਼ੀ ਨਹੀਂ ਫੜ ਰਹੀ ਅਤੇ ਨਵਾਂ ਅਸਿੱਧਾ ਕਰ ਢਾਂਚਾ ਲਾਗੂ ਕਰਨ ਪਿੱਛੋਂ ਸੂਬਾ 37 ...

ਪੂਰੀ ਖ਼ਬਰ »

ਫ਼ੌਜ ਨੇ ਚੀਨ ਤੇ ਪਾਕਿ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ-ਰਾਵਤ

ਪਾਕਿਸਤਾਨ ਦੇ ਬੋਲ ਸੁਧਰੇ ਪਰ ਜ਼ਮੀਨੀ ਹਕੀਕਤ 'ਚ ਬਦਲਾਅ ਨਹੀਂ
ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਫ਼ੌਜ ਨੇ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ ਹੈ ਅਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ | ਫ਼ੌਜ ਮੁਖੀ ਨੇ ਆਪਣੇ ਸਾਲਾਨਾ ਪੱਤਰਕਾਰ ਸੰਮੇਲਨ ਦੌਰਾਨ ਇਹ ਵੀ ਕਿਹਾ ਕਿ ਜੰਮੂ-ਕਸ਼ਮੀਰ 'ਚ ਸਥਿਤੀ ਨੂੰ ਹੋਰ ਸੁਧਾਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ 'ਚ ਸ਼ਾਂਤੀ ਲਈ ਅਸੀਂ ਕੇਵਲ ਸਹਾਇਕ ਹਾਂ | ਉਨ੍ਹਾਂ ਕਿਹਾ ਕਿ ਅਸੀਂ ਉੱਤਰੀ ਅਤੇ ਪੱਛਮੀ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ ਹੈ | ਚਿੰਤਾ ਦੀ ਕੋਈ ਗੱਲ ਨਹੀਂ ਹੈ | ਅਫ਼ਗਾਨਿਸਤਾਨ 'ਚ ਤਾਲਿਬਾਨ ਤੋਂ ਅਮਰੀਕਾ ਅਤੇ ਰੂਸ ਦੀ ਗੱਲਬਾਤ 'ਤੇ ਜਨਰਲ ਰਾਵਤ ਨੇ ਕਿਹਾ ਕਿ ਅਫ਼ਗਾਨਿਸਤਾਨ 'ਚ ਸਾਡੇ ਹਿੱਤ ਹਨ | ਅਸੀਂ ਇਸ ਤੋਂ ਅਲੱਗ ਨਹੀਂ ਹੋ ਸਕਦੇ | ਉਨ੍ਹਾਂ ਕਿਹਾ ਕਿ ਇਹੀ ਸਥਿਤੀ ਜੰਮੂ-ਕਸ਼ਮੀਰ 'ਤੇ ਲਾਗੂ ਨਹੀਂ ਕੀਤੀ ਜਾ ਸਕਦੀ | ਸੂਬੇ 'ਚ ਸਾਡੀਆਂ ਸ਼ਰਤਾਂ 'ਤੇ ਹੀ ਗੱਲਬਾਤ ਹੋਵੇਗੀ | ਫ਼ੌਜ ਮੁਖੀ ਨੇ ਕਿਹਾ ਕਿ ਗੱਲਬਾਤ ਅਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ | ਇਹ ਜੰਮੂ-ਕਸ਼ਮੀਰ 'ਤੇ ਵੀ ਲਾਗੂ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸੱਤਾ ਪਰਿਵਰਤਨ ਦੇ ਬਾਅਦ ਭਾਵੇਂ ਪਾਕਿਸਤਾਨ ਦੇ ਬੋਲ ਸੁਧਰੇ ਹਨ ਪਰ ਕੰਟਰੋਲ ਰੇਖਾ 'ਤੇ ਜ਼ਮੀਨੀ ਹਕੀਕਤ 'ਚ ਕੋਈ ਬਦਲਾਅ ਨਹੀਂ ਆਇਆ ਹੈ ਅਤੇ ਫ਼ੌਜ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਮੋਰਚੇ 'ਤੇ ਪੂਰੀ ਤਰ੍ਹਾਂ ਤਿਆਰ ਹੈ | ਜਨਰਲ ਰਾਵਤ ਨੇ ਕਿਹਾ ਕਿ ਸਰਹੱਦ ਪਾਰ ਵੱਡੀ ਗਿਣਤੀ 'ਚ ਅੱਤਵਾਦੀ ਘੁਸਪੈਠ ਦੀ ਤਾਕ 'ਚ ਰਹਿੰਦੇ ਹਨ ਅਤੇ ਪਾਕਿ ਸੈਨਾ ਉਨ੍ਹਾਂ ਦੀ ਮਦਦ ਕਰਦੀ ਹੈ | ਜਿਸ ਕਾਰਨ ਪਾਕਿ ਵਲੋਂ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾਂਦੀ ਹੈ, ਜਿਸ ਦਾ ਫ਼ੌਜ ਵਲੋਂ ਢੁੱਕਵਾਂ ਜਵਾਬ ਦਿੱਤਾ ਜਾਂਦਾ ਹੈ | ਪੰਜਾਬ ਨਾਲ ਲੱਗਦੀ ਸਰਹੱਦ ਰਾਹੀਂ ਘੁਸਪੈਠ ਦੀਆਂ ਕੋਸ਼ਿਸ਼ਾਂ ਸਬੰਧੀ ਰਿਪੋਰਟ 'ਤੇ ਉਨ੍ਹਾਂ ਕਿਹਾ ਕਿ ਇਹ ਸੌਖਾ ਨਹੀਂ ਹੈ ਕਿਉਂਕਿ ਉਥੇ ਸਰਹੱਦ 'ਤੇ ਆਧੁਨਿਕ ਵਾੜ ਲਗਾਈ ਗਈ ਹੈ, ਜਿਸ 'ਚ ਰਾਡਾਰ ਅਤੇ ਸੈਂਸਰਾਂ ਦੀ ਵਰਤੋਂ ਕੀਤੀ ਗਈ ਹੈ | ਜਨਰਲ ਰਾਵਤ ਨੇ ਕਿਹਾ ਕਿ ਸਮਲਿੰਗੀ ਸਬੰਧਾਂ ਨੂੰ ਅਪਰਾਧ ਤੋਂ ਬਾਹਰ ਕਰਨ ਦਾ ਸੁਪਰੀਮ ਕੋਰਟ ਦਾ ਫ਼ੈਸਲਾ ਸੈਨਾ 'ਚ ਲਾਗੂ ਨਹੀਂ ਕੀਤਾ ਜਾ ਸਕਦਾ | ਅਸੀਂ ਸੈਨਾ 'ਚ ਇਸ ਦੀ ਆਗਿਆ ਨਹੀਂ ਦੇਵਾਂਗੇ | ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਸੈਨਾ ਕਾਨੂੰਨ ਤੋਂ ਉੱਪਰ ਨਹੀਂ ਹੈ |


ਖ਼ਬਰ ਸ਼ੇਅਰ ਕਰੋ

ਜਸਟਿਸ ਲਲਿਤ ਨੇ ਖ਼ੁਦ ਨੂੰ ਅਯੁੱ ਧਿਆ ਮਾਮਲੇ ਤੋਂ ਕੀਤਾ ਅਲੱਗ

ਅਗਲੀ ਸੁਣਵਾਈ 29 ਨੂੰ ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਅਯੁੱ ਧਿਆ ਮਾਮਲੇ ਦੀ ਸੁਣਵਾਈ ਕਰਨ ਵਾਲੀ ਸੁਪਰੀਮ ਕੋਰਟ ਦੀ 5 ਜੱਜਾਂ ਦੀ ਸੰਵਿਧਾਨਕ ਬੈਂਚ ਤੋਂ ਜਸਟਿਸ ਯੂ. ਯੂ. ਲਲਿਤ ਵਲੋਂ ਖ਼ੁਦ ਨੂੰ ਅਲੱਗ ਕਰਨ ਕਾਰਨ ਮਾਮਲੇ ਦੀ ਸੁਣਵਾਈ ਫਿਰ ਇਕ ਵਾਰ ਟਲ ਗਈ | ...

ਪੂਰੀ ਖ਼ਬਰ »

ਗਟਰ 'ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਦੇ ਪਿੰਡ ਘਸੀਟਪੁਰ 'ਚ ਦੋ ਬੱਚਿਆਂ ਦੀ ਗੁਆਂਢੀਆਂ ਦੇ ਗਟਰ 'ਚ ਡੁੱਬਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਿਵਾਰ ਦੀ ਮੁਖੀ ਕੁਲਵੰਤ ਕੌਰ ਪਤਨੀ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਸਮਰਜੋਤ ਸਿੰਘ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

ਸੰਗਰੂਰ/ਮਲੇਰਕੋਟਲਾ 10 ਜਨਵਰੀ (ਫੁੱਲ, ਕੁਠਾਲਾ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਸੂਚੀ ਅਨੁਸਾਰ ਭਗਵੰਤ ਪਾਲ ਸਿੰਘ ਸੱਚਰ ਅੰਮਿ੍ਤਸਰ ਦਿਹਾਤੀ, ਜਤਿੰਦਰ ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਦੇਣ ਵਾਲੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਜਨਰਲ ਸ਼੍ਰੇਣੀ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਨੌਕਰੀਆਂ ਅਤੇ ਸਿੱ ਖਿਆ 'ਚ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਵਾਲੇ ਬਿੱਲ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ | ਆਰਥਿਕ ਆਧਾਰ 'ਤੇ 10 ਫ਼ੀਸਦੀ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਝੀਂਡਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ (ਐਡਹਾਕ) ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਦੀਦਾਰ ਸਿੰਘ ਨਲਵੀ ਬਣੇ ਕਾਰਜਕਾਰੀ ਪ੍ਰਧਾਨ ਗੂਹਲਾ ਚੀਕਾ, 10 ਜਨਵਰੀ (ਓ. ਪੀ. ਸੈਣੀ)-ਇਤਿਹਾਸਕ ਗੁਰਦੁਆਰਾ 6ਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੀ ਬੈਠਕ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਵਿਰੁੱਧ ਪਟੀਸ਼ਨ 'ਤੇ ਫੌਰੀ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਦਿੱਲੀ ਹਾਈਕੋਰਟ ਦੇ 7 ਜਨਵਰੀ ਦੇ ਉਸ ਆਦੇਸ਼, ਜਿਸ ਵਿਚ ਅਦਾਲਤ ਨੇ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਦੇ ਟਰੇਲਰ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ, ਨੂੰ ਚੁਣੌਤੀ ਦੇਣ ...

ਪੂਰੀ ਖ਼ਬਰ »

ਮਿਸ਼ੇਲ ਨੇ ਪਰਿਵਾਰ ਨੂੰ ਫ਼ੋਨ ਕਰਨ ਦੀ ਮੰਗੀ ਆਗਿਆ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲਾ ਮਾਮਲੇ ਵਿਚ ਗਿ੍ਫ਼ਤਾਰ ਕਥਿਤ ਵਿਚੋਲੇ ਕ੍ਰਿਸਚੀਅਨ ਮਿਸ਼ੇਲ ਨੇ ਦਿੱਲੀ ਦੀ ਇਕ ਅਦਾਲਤ ਵਿਚ ਪਹੁੰਚ ਕਰਦਿਆਂ ਵਿਦੇਸ਼ ਵਿਚ ਆਪਣੇ ਪਰਿਵਾਰ ਤੇ ਵਕੀਲ ਨਾਲ ਟੈਲੀਫ਼ੋਨ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਪਟਨਾ ਸਾਹਿਬ ਪੁੱਜੀਆਂ

ਪਟਨਾ ਸਾਹਿਬ, 10 ਜਨਵਰੀ (ਅਜੀਤ ਬਿਊਰੋ)-ਗੁਰੂ ਗੋਬਿੰਦ ਸਿੰਘ ਜੀ ਦਾ 352ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜ ਗਈ ਹਨ | ਤਖ਼ਤ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਦੱਸਿਆ ਕਿ ਕੱਲ੍ਹ 11 ਜਨਵਰੀ ਨੂੰ ਸ੍ਰੀ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਫ਼ੌਜੀ ਮੇਜਰ ਅਤੇ ਜਵਾਨ ਜ਼ਖ਼ਮੀ

ਜੰਮੂ, 10 ਜਨਵਰੀ (ਏਜੰਸੀ)-ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਸੈਨਾ ਵਲੋਂ ਬਿਨਾਂ ਕਿਸੇ ਭੜਕਾਹਟ ਕੀਤੀ ਗੋਲੀਬਾਰੀ 'ਚ ਫ਼ੌਜ ਦੇ ਇਕ ਮੇਜਰ ਸਮੇਤ ਦੋ ਜਵਾਨ ਜ਼ਖ਼ਮੀ ਹੋ ਗਏ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਜੌਰੀ ਦੇ ਮਾਜਾਕੋਟੇ ਖੇਤਰ 'ਚ ਕੰਟਰੋਲ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ (80) ਨੂੰ ਮੁੜ ਦਿੱਲੀ ਕਾਂਗਰਸ ਦੀ ਕਮਾਨ ਸੌਾਪੀ ਗਈ ਹੈ | ਅਜੇ ਮਾਕਨ ਦੇ ਅਸਤੀਫ਼ੇ ਦੇ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਨੁਭਵੀ ਸ਼ੀਲਾ ਦੀਕਸ਼ਤ ਨੂੰ ਹੀ ਪਾਰਟੀ ਦੀ ਕਮਾਨ ...

ਪੂਰੀ ਖ਼ਬਰ »

ਕੇਂਦਰ ਅਤੇ ਰਾਜਪਾਲ ਪ੍ਰਸ਼ਾਸਨ ਦੀ ਬੇਰੁਖੀ ਨੇ ਕਸ਼ਮੀਰੀ ਸਿੱਖਾਂ ਦੀ ਚਿੰਤਾ ਹੋਰ ਵਧਾਈ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਰਾਜਪਾਲ ਪ੍ਰਸ਼ਾਸਨ ਅਤੇ ਕੇਂਦਰ 'ਚ ਭਾਜਪਾ ਸਰਕਾਰ ਦੀ ਬੇਰੁਖੀ ਨੇ ਵਾਦੀ ਦੇ ਸਿੱਖਾਂ ਨੂੰ ਸੁਰੱਖਿਆ ਦੇਣ 'ਚ ਨਾਕਾਮ ਰਹਿਣ, ਚਿਰਾ ਤੋਂ ਲਟਕਦੇ ਮਸਲਿਆਂ ਨੂੰ ਹੱਲ ਨਾ ਕਰਨ, ਹੱਕ ਮਾਰਨ ਅਤੇ ਸਿੱਖ ਨੌਜਵਾਨ ਦੀ ਤਰਾਲ ...

ਪੂਰੀ ਖ਼ਬਰ »

ਭਾਜਪਾ ਪੁਰਾਣੇ ਦੋਸਤਾਂ ਦੀ ਕਦਰ ਕਰਦੀ ਹੈ, ਗਠਜੋੜ ਲਈ ਦਰਵਾਜ਼ੇ ਸਦਾ ਖੁੱਲ੍ਹੇ-ਮੋਦੀ

ਚੇਨਈ, 10 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਗੱਠਜੋੜ ਕਰਨ ਲਈ ਤਿਆਰ ਹੈ ਅਤੇ ਆਪਣੇ ਪੁਰਾਣੇ ਦੋਸਤਾਂ ਦੀ ਕਦਰ ਕਰਦੀ ਹੈ | ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸੰਕੇਤ ਦੇ ਕੇ ਦੱਸ ਦਿੱਤਾ ਹੈ ਕਿ ਪਾਰਟੀ ...

ਪੂਰੀ ਖ਼ਬਰ »

ਹੁੱਡਾ ਨੂੰ ਰਾਹਤ, ਢੀਂਗਰਾ ਕਮਿਸ਼ਨ ਦੀ ਰਿਪੋਰਟ ਹਾਈਕੋਰਟ ਨੇ ਕੀਤੀ ਲਾਂਭੇ

ਚੰਡੀਗੜ੍ਹ, 10 ਜਨਵਰੀ (ਸੁਰਜੀਤ ਸਿੰਘ ਸੱਤੀ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੰੂ ਸੈਕਟਰ-83 ਗੁੜਗਾਓਾ ਅਤੇ ਹੋਰ ਥਾਵਾਂ 'ਤੇ ਬਿਲਡਰਾਂ ਨੂੰ ਕਮਰਸ਼ੀਅਲ ਲਾਇਸੰਸ ਦੇਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ | ...

ਪੂਰੀ ਖ਼ਬਰ »

ਪੰਜ ਤਖ਼ਤ ਐਕਸਪ੍ਰੈੱਸ ਰਾਹੀਂ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਲਾਈ ਬੈਠੇ ਸ਼ਰਧਾਲੂਆਂ ਨੂੰ ਕਰਨੀ ਪਵੇਗੀ ਉਡੀਕ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਰੇਲਵੇ ਵੱਲੋਂ ਚਲਾਈ ਜਾਣ ਵਾਲੀ ਪੰਜ ਤਖ਼ਤ ਐਕਸਪ੍ਰੈੱਸ ਰਾਹੀਂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਦੀ ਤਾਂਘ ਲਾਈ ਬੈਠੇ ਸ਼ਰਧਾਲੂਆਂ ਨੂੰ ਅਜੇ ਹੋਰ ਉਡੀਕ ਕਰਨੀ ਪਵੇਗੀ | 14 ਜਨਵਰੀ ਤੋਂ ਦਿੱਲੀ ਤੋਂ ਚੱਲਣ ਵਾਲੀ ਇਹ ...

ਪੂਰੀ ਖ਼ਬਰ »

ਕੈਬਨਿਟ ਵਲੋਂ ਤਿੰਨ ਤਲਾਕ ਆਰਡੀਨੈਂਸ ਮੁੜ ਜਾਰੀ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਤਿੰਨ ਤਲਾਕ ਆਰਡੀਨੈਂਸ ਜਿਸ ਵਿਚ ਤੁਰੰਤ ਤਲਾਕ ਪ੍ਰਥਾ ਨੂੰ ਸਜ਼ਾਯੋਗ ਅਪਰਾਧ ਬਣਾਉਣ ਦੀ ਵਿਵਸਥਾ ਹੈ ਦੀ ਮਿਆਦ ਇਸ ਮਹੀਨੇ ਦੇ ਅਖੀਰ ਵਿਚ ਖ਼ਤਮ ਹੋਣੀ ਹੈ ਨੂੰ ਮੁੜ ਜਾਰੀ ਕਰਨ ਦੀ ਤਜਵੀਜ਼ ਨੂੰ ਅੱਜ ਕੇਂਦਰੀ ਮੰਤਰੀ ਮੰਡਲ ਨੇ ...

ਪੂਰੀ ਖ਼ਬਰ »

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਦੀ ਜ਼ਮਾਨਤ ਅਰਜ਼ੀ ਰੱਦ

ਰਾਂਚੀ, 10 ਜਨਵਰੀ (ਏਜੰਸੀ)-ਦੇਵਘਰ-ਦੁਮਕਾ ਚਾਈਬਾਸਾ ਖ਼ਜ਼ਾਨੇ 'ਚੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿਚ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਵੱਡਾ ਝਟਕਾ ਦਿੰਦੇ ਹੋਏ ਝਾਰਖੰਡ ਹਾਈਕੋਰਟ ਨੇ ਸਾਰੇ ਤਿੰਨੇ ਮਾਮਲਿਆਂ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX