ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਪਹਿਲਾ ਸਫ਼ਾ

ਪੱਤਰਕਾਰ ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਅੱਜ

ਸਿਰਸਾ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ, ਡੇਰੇ ਦੇ ਸਕੂਲ-ਕਾਲਜ ਅੱਜ ਰਹਿਣਗੇ ਬੰਦ ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ ਪੇਸ਼ ਕਪਿਲ, ਭੁਪਿੰਦਰ ਪੰਨੀਵਾਲੀਆ ਪੰਚਕੂਲਾ/ਸਿਰਸਾ, 10 ਜਨਵਰੀ-ਸਾਧਵੀ ਸਰੀਰਕ ...

ਪੂਰੀ ਖ਼ਬਰ »

ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾਇਆ

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਲਿਆ ਫ਼ੈਸਲਾ ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਇਕ ਬੇਮਿਸਾਲ ਕਾਰਵਾਈ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਉੱਚ ਤਾਕਤੀ ਚੋਣ ਕਮੇਟੀ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਆਲੋਕ ਵਰਮਾ ਨੂੰ ਸੀ.ਬੀ.ਆਈ. ...

ਪੂਰੀ ਖ਼ਬਰ »

40 ਲੱਖ ਰੁਪਏ ਤੱਕ ਟਰਨਓਵਰ ਵਾਲਿਆਂ ਨੂੰ ਜੀ.ਐਸ.ਟੀ. ਦੀ ਰਜਿਸਟਰੇਸ਼ਨ ਤੋਂ ਛੋਟ

ਪੰਜਾਬ ਦਾ ਰੈਵੀਨਿਊ 37 ਫ਼ੀਸਦੀ ਘਟਿਆ-ਮਨਪ੍ਰੀਤ ਸਿੰਘ ਬਾਦਲ
ਛੋਟੇ ਕਾਰੋਬਾਰੀਆਂ ਨੂੰ ਰਾਹਤ
ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਅੱਜ ਜੀ.ਐਸ.ਟੀ. ਕੌਾਸਲ ਨੇ ਛੋਟੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਵਸਤੂ ਤੇ ਸੇਵਾਵਾਂ ਕਰ ਦੀ ਅਦਾਇਗੀ ਦੀ ਛੋਟ ਦੁੱਗਣੀ ਕਰ ਦਿੱਤੀ ਹੈ | ਨਵੇਂ ਫ਼ੈਸਲੇ ਮੁਤਾਬਿਕ ਹੁਣ 40 ਲੱਖ ਰੁਪਏ ਤੱਕ ਸਾਲਾਨਾ ਕਾਰੋਬਾਰ (ਟਰਨਓਵਰ) ਕਰਨ ਵਾਲੀਆਂ ਕੰਪਨੀਆਂ ਨੂੰ ਜੀ.ਐਸ.ਟੀ. ਰਜਿਸਟਰੇਸ਼ਨ ਤੋਂ ਛੋਟ ਮਿਲ ਗਈ ਹੈ ਜਦਕਿ ਪਹਿਲਾਂ ਇਹ ਹੱਦ 20 ਲੱਖ ਰੁਪਏ ਸੀ | ਇਸੇ ਤਰ੍ਹਾਂ ਕੌਾਸਲ ਨੇ ਉੱਤਰ-ਪੂਰਬ ਦੇ ਪਹਾੜੀ ਰਾਜਾਂ ਦੀਆਂ ਕੰਪਨੀਆਂ ਨੂੰ ਜੀ.ਐਸ.ਟੀ. ਰਜਿਸਟਰੇਸ਼ਨ ਦੀ ਛੋਟ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਸਾਲਾਨਾ ਕਾਰੋਬਾਰ ਕਰ ਦਿੱਤੀ ਹੈ | ਇਸ ਦੇ ਨਾਲ ਹੀ ਇਕ ਫ਼ੀਸਦੀ ਟੈਕਸ ਦੇਣ ਲਈ ਕੰਪੋਜ਼ੀਸ਼ਨ ਸਕੀਮ ਦਾ ਲਾਭ ਲੈਣ ਸਾਲਾਨਾ ਕਾਰੋਬਾਰ ਦੀ ਹੱਦ ਇਕ ਕਰੋੜ ਤੋਂ ਵਧਾ ਕੇ 1.5 ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਹੈ ਅਤੇ ਨਵਾਂ ਫ਼ੈਸਲਾ ਪਹਿਲੀ ਅਪ੍ਰੈਲ 2019 ਤੋਂ ਲਾਗੂ ਹੋਵੇਗਾ | ਕੌਾਸਲ ਨੇ ਕੇਰਲਾ ਨੂੰ ਪਿਛਲੇ ਸਾਲ ਆਏ ਹੜ੍ਹਾਂ ਨਾਲ ਹੋਈ ਤਬਾਹੀ ਪਿੱਛੋਂ ਪੁਨਰਵਾਸ ਕੰਮਾਂ ਲਈ ਧਨ ਜੁਟਾਉਣ ਵਾਸਤੇ ਵਸਤਾਂ ਤੇ ਸੇਵਾਵਾਂ ਦੀ ਅੰਤਰਰਾਜੀ ਵਿਕਰੀ 'ਤੇ ਦੋ ਸਾਲ ਲਈ ਕੁਦਰਤੀ ਆਫ਼ਤ ਸੈੱਸ ਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ | ਵਿੱਤ ਮੰਤਰੀ ਅਰੁਣ ਜੇਤਲੀ ਨੇ ਕੌਾਸਲ ਦੀ ਮੀਟਿੰਗ ਪਿੱਛੋਂ ਪੱਤਰਕਾਰਾਂ ਨੂੰ ਦੱਸਿਆ ਕਿ 40 ਲੱਖ ਦਾ ਕਾਰੋਬਾਰ ਕਰਨ ਵਾਲੇ ਕਰਦਾਤਾਵਾਂ ਨੂੰ ਹੁਣ ਜੀ. ਐਸ. ਟੀ. ਰਜਿਸਟਰੇਸ਼ਨ ਤੋਂ ਛੋਟ ਹੋਵੇਗੀ | ਮੌਜੂਦਾ ਸਮੇਂ ਇਹ ਛੋਟ 20 ਲੱਖ ਰੁਪਏ ਤਕ ਸੀ ਜਦਕਿ ਉੱਤਰ-ਪੂਰਬ ਦੇ ਪਹਾੜੀ ਰਾਜਾਂ ਵਿਚ ਜੀ. ਐਸ. ਟੀ. ਰਜਿਸਟਰੇਸ਼ਨ ਲਈ ਸਾਲਾਨਾ ਕਾਰੋਬਾਰ ਦੀ ਹੱਦ 10 ਲੱਖ ਸੀ ਜਿਸ ਨੂੰ ਵਧਾ ਕੇ 20 ਲੱਖ ਰੁਪਏ ਕਰ ਦਿੱਤਾ ਹੈ | ਸੂਤਰਾਂ ਨੇ ਦੱਸਿਆ ਕਿ ਜੀ. ਐਸ. ਟੀ. ਰਜਿਸਟਰੇਸ਼ਨ ਦੀ ਹੱਦ ਵਧਾ ਕੇ ਦੁੱਗਣੀ 40 ਲੱਖ ਰੁਪਏ ਕਰਨ ਨਾਲ ਸਰਕਾਰੀ ਖਜ਼ਾਨੇ ਨੂੰ 5200 ਕਰੋੜ ਰੁਪਏ ਦੀ ਹਾਨੀ ਹੋਵੇਗੀ |
ਕੰਪੋਜ਼ੀਸ਼ਨ ਸਕੀਮ
ਵਿੱਤ ਮੰਤਰੀ ਜੇਤਲੀ ਨੇ ਦੱਸਿਆ ਕਿ ਜੀ. ਐਸ. ਟੀ. ਕੰਪੋਜ਼ੀਸ਼ਨ ਸਕੀਮ ਜਿਸ ਤਹਿਤ ਛੋਟੇ ਵਪਾਰੀ ਅਤੇ ਕਾਰੋਬਾਰੀ ਸਾਲਾਨਾ ਕਾਰੋਬਾਰ ਦੇ ਆਧਾਰ 'ਤੇ ਇਕ ਫ਼ੀਸਦੀ ਟੈਕਸ ਦਿੰਦੇ ਹਨ, ਲਈ ਕਾਰੋਬਾਰ ਦੀ ਹੱਦ ਵਧਾ ਕੇ 1.5 ਕਰੋੜ ਰੁਪਏ ਕਰ ਦਿੱਤੀ ਹੈ ਜਦਕਿ ਇਹ ਪਹਿਲਾਂ ਇਕ ਕਰੋੜ ਰੁਪਏ ਸੀ | ਨਵਾਂ ਫ਼ੈਸਲਾ ਪਹਿਲੀ ਅਪ੍ਰੈਲ ਤੋਂ ਲਾਗੂ ਹੋਵੇਗਾ | ਵਸਤੂ ਤੇ ਸੇਵਾਵਾਂ ਮੁਹੱਈਆ ਕਰਨ ਵਾਲੀਆਂ ਕੰਪਨੀਆਂ ਜਿਨ੍ਹਾਂ ਦਾ ਕਾਰੋਬਾਰ 50 ਲੱਖ ਰੁਪਏ ਤਕ ਹੋਵੇਗਾ, ਉਹ ਵੀ ਜੀ. ਐਸ. ਟੀ. ਕੰਪੋਜ਼ੀਸ਼ਨ ਯੋਜਨਾ ਦਾ ਲਾਭ ਲੈਂਦਿਆਂ 6 ਫ਼ੀਸਦੀ ਟੈਕਸ ਅਦਾ ਕਰ ਸਕਣਗੀਆਂ | ਕੰਪੋਜ਼ੀਸ਼ਨ ਸਕੀਮ ਤਹਿਤ ਦੋਵਾਂ ਫ਼ੈਸਲਿਆਂ ਨਾਲ ਸਰਕਾਰੀ ਖ਼ਜ਼ਾਨੇ ਨੂੰ ਸਾਲਾਨਾ 3000 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ | ਜੇਤਲੀ ਨੇ ਦੱਸਿਆ ਕਿ ਇਨ੍ਹਾਂ ਫ਼ੈਸਲਿਆਂ ਨਾਲ ਬਹੁਤ ਛੋਟੇ ਤੇ ਦਰਮਿਆਨੇ ਉਦਮੀਆਂ ਨੂੰ ਰਾਹਤ ਮਿਲੇਗੀ | ਕੰਪੋਜ਼ੀਸ਼ਨ ਸਕੀਮ ਤਹਿਤ ਵਪਾਰੀਆਂ ਤੇ ਕਾਰਖ਼ਾਨੇਦਾਰਾਂ ਨੂੰ ਰਿਆਇਤੀ ਦਰ ਨਾਲ ਇਕ ਫ਼ੀਸਦੀ ਜਦਕਿ ਰੈਸਟੋਰੈਂਟਾਂ ਨੂੰ ਪੰਜ ਫ਼ੀਸਦੀ ਟੈਕਸ ਦੇਣਾ ਪੈਂਦਾ ਹੈ | ਇਕ ਜੁਲਾਈ 2017 ਨੂੰ ਲਾਗੂ ਕੀਤੇ ਜੀ. ਐਸ. ਟੀ. ਪ੍ਰਬੰਧ ਤਹਿਤ 1.17 ਕਰੋੜ ਤੋਂ ਵੀ ਵੱਧ ਕਾਰੋਬਾਰੀ ਰਜਿਸਟਰਡ ਹਨ |
ਟੈਕਸ ਤਿਮਾਹੀ ਦੇਣਾ ਪਵੇਗਾ
ਜੇਤਲੀ ਨੇ ਦੱਸਿਆ ਕਿ ਜਿਹੜੇ ਕਾਰੋਬਾਰੀ ਕੰਪੋਜ਼ੀਸ਼ਨ ਸਕੀਮ ਦੀ ਚੋਣ ਕਰਨੀ ਚਾਹੁੰਣਗੇ ਉਨ੍ਹਾਂ ਨੂੰ ਟੈਕਸ ਰਿਟਰਨ ਤਾਂ ਸਾਲ ਵਿਚ ਇਕ ਵਾਰ ਹੀ ਭਰਨੀ ਹੋਵੇਗੀ ਪਰ ਕਰ ਦੀ ਅਦਾਇਗੀ ਤਿਮਾਹੀ ਕਰਨੀ ਪਵੇਗੀ | ਰੀਅਲ ਅਸਟੇਟ 'ਤੇ ਜੀ. ਐਸ. ਟੀ. ਬਾਰੇ ਕੌਾਸਲ ਨੇ ਮੰਤਰੀਆਂ ਦੀ 7 ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਮੀਟਿੰਗ ਵਿਚ ਮੈਂਬਰਾਂ ਨੇ ਵੱਖੋ ਵੱਖਰੀ ਰਾਇ ਦਿੱਤੀ ਸੀ | ਇਸੇ ਤਰ੍ਹਾਂ ਲਾਟਰੀ ਬਾਰੇ ਵੀ ਵੱਖੋ ਵੱਖਰੇ ਵਿਚਾਰ ਸਨ | ਮੰਤਰੀਆਂ ਦੀ ਕਮੇਟੀ ਇਸ 'ਤੇ ਵੀ ਵਿਚਾਰ ਕਰੇਗੀ | ਰੈਵੀਨਿਊ ਸਕੱਤਰ ਅਜੇ ਭੂਸ਼ਨ ਪਾਂਡੇ ਨੇ ਦੱਸਿਆ ਕਿ ਭਾਵੇਂ ਜੀ. ਐਸ. ਟੀ. ਰਜਿਸਟਰੇਸ਼ਨ ਤੋਂ ਛੋਟ ਦੀ ਹੱਦ ਮੌਜੂਦ ਸਮੇਂ 20 ਲੱਖ ਰੁਪਏ ਸਾਲਾਨਾ ਕਾਰੋਬਾਰ ਹੈ ਫਿਰ ਵੀ 10.93 ਲੱਕ ਕਰ ਦਾਤਾ ਹਨ ਜਿਨ੍ਹਾਂ ਦਾ ਕਾਰੋਬਾਰ 20 ਲੱਖ ਰੁਪਏ ਤੋਂ ਘੱਟ ਹੈ ਪਰ ਉਹ ਟੈਕਸ ਅਦਾ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਪੰਜਾਬ ਦਾ ਰੈਵੀਨਿਊ 37 ਫ਼ੀਸਦੀ ਘਟਿਆ-ਮਨਪ੍ਰੀਤ ਸਿੰਘ ਬਾਦਲ

ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਰੈਵੀਨਿਊ ਘਟਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੀ. ਐਸ. ਟੀ. ਦੀ ਉਗਰਾਹੀ ਤੇਜ਼ੀ ਨਹੀਂ ਫੜ ਰਹੀ ਅਤੇ ਨਵਾਂ ਅਸਿੱਧਾ ਕਰ ਢਾਂਚਾ ਲਾਗੂ ਕਰਨ ਪਿੱਛੋਂ ਸੂਬਾ 37 ...

ਪੂਰੀ ਖ਼ਬਰ »

ਫ਼ੌਜ ਨੇ ਚੀਨ ਤੇ ਪਾਕਿ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ-ਰਾਵਤ

ਪਾਕਿਸਤਾਨ ਦੇ ਬੋਲ ਸੁਧਰੇ ਪਰ ਜ਼ਮੀਨੀ ਹਕੀਕਤ 'ਚ ਬਦਲਾਅ ਨਹੀਂ ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਫ਼ੌਜ ਨੇ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ ਹੈ ਅਤੇ ਚਿੰਤਾ ...

ਪੂਰੀ ਖ਼ਬਰ »

ਜਸਟਿਸ ਲਲਿਤ ਨੇ ਖ਼ੁਦ ਨੂੰ ਅਯੁੱ ਧਿਆ ਮਾਮਲੇ ਤੋਂ ਕੀਤਾ ਅਲੱਗ

ਅਗਲੀ ਸੁਣਵਾਈ 29 ਨੂੰ ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਅਯੁੱ ਧਿਆ ਮਾਮਲੇ ਦੀ ਸੁਣਵਾਈ ਕਰਨ ਵਾਲੀ ਸੁਪਰੀਮ ਕੋਰਟ ਦੀ 5 ਜੱਜਾਂ ਦੀ ਸੰਵਿਧਾਨਕ ਬੈਂਚ ਤੋਂ ਜਸਟਿਸ ਯੂ. ਯੂ. ਲਲਿਤ ਵਲੋਂ ਖ਼ੁਦ ਨੂੰ ਅਲੱਗ ਕਰਨ ਕਾਰਨ ਮਾਮਲੇ ਦੀ ਸੁਣਵਾਈ ਫਿਰ ਇਕ ਵਾਰ ਟਲ ਗਈ | ...

ਪੂਰੀ ਖ਼ਬਰ »

ਗਟਰ 'ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਦੇ ਪਿੰਡ ਘਸੀਟਪੁਰ 'ਚ ਦੋ ਬੱਚਿਆਂ ਦੀ ਗੁਆਂਢੀਆਂ ਦੇ ਗਟਰ 'ਚ ਡੁੱਬਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਿਵਾਰ ਦੀ ਮੁਖੀ ਕੁਲਵੰਤ ਕੌਰ ਪਤਨੀ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਸਮਰਜੋਤ ਸਿੰਘ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

ਸੰਗਰੂਰ/ਮਲੇਰਕੋਟਲਾ 10 ਜਨਵਰੀ (ਫੁੱਲ, ਕੁਠਾਲਾ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਸੂਚੀ ਅਨੁਸਾਰ ਭਗਵੰਤ ਪਾਲ ਸਿੰਘ ਸੱਚਰ ਅੰਮਿ੍ਤਸਰ ਦਿਹਾਤੀ, ਜਤਿੰਦਰ ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਦੇਣ ਵਾਲੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਜਨਰਲ ਸ਼੍ਰੇਣੀ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਨੌਕਰੀਆਂ ਅਤੇ ਸਿੱ ਖਿਆ 'ਚ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਵਾਲੇ ਬਿੱਲ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ | ਆਰਥਿਕ ਆਧਾਰ 'ਤੇ 10 ਫ਼ੀਸਦੀ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਝੀਂਡਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ (ਐਡਹਾਕ) ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਦੀਦਾਰ ਸਿੰਘ ਨਲਵੀ ਬਣੇ ਕਾਰਜਕਾਰੀ ਪ੍ਰਧਾਨ ਗੂਹਲਾ ਚੀਕਾ, 10 ਜਨਵਰੀ (ਓ. ਪੀ. ਸੈਣੀ)-ਇਤਿਹਾਸਕ ਗੁਰਦੁਆਰਾ 6ਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੀ ਬੈਠਕ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਵਿਰੁੱਧ ਪਟੀਸ਼ਨ 'ਤੇ ਫੌਰੀ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਦਿੱਲੀ ਹਾਈਕੋਰਟ ਦੇ 7 ਜਨਵਰੀ ਦੇ ਉਸ ਆਦੇਸ਼, ਜਿਸ ਵਿਚ ਅਦਾਲਤ ਨੇ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਦੇ ਟਰੇਲਰ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ, ਨੂੰ ਚੁਣੌਤੀ ਦੇਣ ...

ਪੂਰੀ ਖ਼ਬਰ »

ਮਿਸ਼ੇਲ ਨੇ ਪਰਿਵਾਰ ਨੂੰ ਫ਼ੋਨ ਕਰਨ ਦੀ ਮੰਗੀ ਆਗਿਆ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲਾ ਮਾਮਲੇ ਵਿਚ ਗਿ੍ਫ਼ਤਾਰ ਕਥਿਤ ਵਿਚੋਲੇ ਕ੍ਰਿਸਚੀਅਨ ਮਿਸ਼ੇਲ ਨੇ ਦਿੱਲੀ ਦੀ ਇਕ ਅਦਾਲਤ ਵਿਚ ਪਹੁੰਚ ਕਰਦਿਆਂ ਵਿਦੇਸ਼ ਵਿਚ ਆਪਣੇ ਪਰਿਵਾਰ ਤੇ ਵਕੀਲ ਨਾਲ ਟੈਲੀਫ਼ੋਨ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਪਟਨਾ ਸਾਹਿਬ ਪੁੱਜੀਆਂ

ਪਟਨਾ ਸਾਹਿਬ, 10 ਜਨਵਰੀ (ਅਜੀਤ ਬਿਊਰੋ)-ਗੁਰੂ ਗੋਬਿੰਦ ਸਿੰਘ ਜੀ ਦਾ 352ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜ ਗਈ ਹਨ | ਤਖ਼ਤ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਦੱਸਿਆ ਕਿ ਕੱਲ੍ਹ 11 ਜਨਵਰੀ ਨੂੰ ਸ੍ਰੀ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਫ਼ੌਜੀ ਮੇਜਰ ਅਤੇ ਜਵਾਨ ਜ਼ਖ਼ਮੀ

ਜੰਮੂ, 10 ਜਨਵਰੀ (ਏਜੰਸੀ)-ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਸੈਨਾ ਵਲੋਂ ਬਿਨਾਂ ਕਿਸੇ ਭੜਕਾਹਟ ਕੀਤੀ ਗੋਲੀਬਾਰੀ 'ਚ ਫ਼ੌਜ ਦੇ ਇਕ ਮੇਜਰ ਸਮੇਤ ਦੋ ਜਵਾਨ ਜ਼ਖ਼ਮੀ ਹੋ ਗਏ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਜੌਰੀ ਦੇ ਮਾਜਾਕੋਟੇ ਖੇਤਰ 'ਚ ਕੰਟਰੋਲ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ (80) ਨੂੰ ਮੁੜ ਦਿੱਲੀ ਕਾਂਗਰਸ ਦੀ ਕਮਾਨ ਸੌਾਪੀ ਗਈ ਹੈ | ਅਜੇ ਮਾਕਨ ਦੇ ਅਸਤੀਫ਼ੇ ਦੇ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਨੁਭਵੀ ਸ਼ੀਲਾ ਦੀਕਸ਼ਤ ਨੂੰ ਹੀ ਪਾਰਟੀ ਦੀ ਕਮਾਨ ...

ਪੂਰੀ ਖ਼ਬਰ »

ਕੇਂਦਰ ਅਤੇ ਰਾਜਪਾਲ ਪ੍ਰਸ਼ਾਸਨ ਦੀ ਬੇਰੁਖੀ ਨੇ ਕਸ਼ਮੀਰੀ ਸਿੱਖਾਂ ਦੀ ਚਿੰਤਾ ਹੋਰ ਵਧਾਈ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਰਾਜਪਾਲ ਪ੍ਰਸ਼ਾਸਨ ਅਤੇ ਕੇਂਦਰ 'ਚ ਭਾਜਪਾ ਸਰਕਾਰ ਦੀ ਬੇਰੁਖੀ ਨੇ ਵਾਦੀ ਦੇ ਸਿੱਖਾਂ ਨੂੰ ਸੁਰੱਖਿਆ ਦੇਣ 'ਚ ਨਾਕਾਮ ਰਹਿਣ, ਚਿਰਾ ਤੋਂ ਲਟਕਦੇ ਮਸਲਿਆਂ ਨੂੰ ਹੱਲ ਨਾ ਕਰਨ, ਹੱਕ ਮਾਰਨ ਅਤੇ ਸਿੱਖ ਨੌਜਵਾਨ ਦੀ ਤਰਾਲ ...

ਪੂਰੀ ਖ਼ਬਰ »

ਭਾਜਪਾ ਪੁਰਾਣੇ ਦੋਸਤਾਂ ਦੀ ਕਦਰ ਕਰਦੀ ਹੈ, ਗਠਜੋੜ ਲਈ ਦਰਵਾਜ਼ੇ ਸਦਾ ਖੁੱਲ੍ਹੇ-ਮੋਦੀ

ਚੇਨਈ, 10 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਗੱਠਜੋੜ ਕਰਨ ਲਈ ਤਿਆਰ ਹੈ ਅਤੇ ਆਪਣੇ ਪੁਰਾਣੇ ਦੋਸਤਾਂ ਦੀ ਕਦਰ ਕਰਦੀ ਹੈ | ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸੰਕੇਤ ਦੇ ਕੇ ਦੱਸ ਦਿੱਤਾ ਹੈ ਕਿ ਪਾਰਟੀ ...

ਪੂਰੀ ਖ਼ਬਰ »

ਹੁੱਡਾ ਨੂੰ ਰਾਹਤ, ਢੀਂਗਰਾ ਕਮਿਸ਼ਨ ਦੀ ਰਿਪੋਰਟ ਹਾਈਕੋਰਟ ਨੇ ਕੀਤੀ ਲਾਂਭੇ

ਚੰਡੀਗੜ੍ਹ, 10 ਜਨਵਰੀ (ਸੁਰਜੀਤ ਸਿੰਘ ਸੱਤੀ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੰੂ ਸੈਕਟਰ-83 ਗੁੜਗਾਓਾ ਅਤੇ ਹੋਰ ਥਾਵਾਂ 'ਤੇ ਬਿਲਡਰਾਂ ਨੂੰ ਕਮਰਸ਼ੀਅਲ ਲਾਇਸੰਸ ਦੇਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ | ...

ਪੂਰੀ ਖ਼ਬਰ »

ਪੰਜ ਤਖ਼ਤ ਐਕਸਪ੍ਰੈੱਸ ਰਾਹੀਂ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਲਾਈ ਬੈਠੇ ਸ਼ਰਧਾਲੂਆਂ ਨੂੰ ਕਰਨੀ ਪਵੇਗੀ ਉਡੀਕ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਰੇਲਵੇ ਵੱਲੋਂ ਚਲਾਈ ਜਾਣ ਵਾਲੀ ਪੰਜ ਤਖ਼ਤ ਐਕਸਪ੍ਰੈੱਸ ਰਾਹੀਂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਦੀ ਤਾਂਘ ਲਾਈ ਬੈਠੇ ਸ਼ਰਧਾਲੂਆਂ ਨੂੰ ਅਜੇ ਹੋਰ ਉਡੀਕ ਕਰਨੀ ਪਵੇਗੀ | 14 ਜਨਵਰੀ ਤੋਂ ਦਿੱਲੀ ਤੋਂ ਚੱਲਣ ਵਾਲੀ ਇਹ ...

ਪੂਰੀ ਖ਼ਬਰ »

ਕੈਬਨਿਟ ਵਲੋਂ ਤਿੰਨ ਤਲਾਕ ਆਰਡੀਨੈਂਸ ਮੁੜ ਜਾਰੀ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਤਿੰਨ ਤਲਾਕ ਆਰਡੀਨੈਂਸ ਜਿਸ ਵਿਚ ਤੁਰੰਤ ਤਲਾਕ ਪ੍ਰਥਾ ਨੂੰ ਸਜ਼ਾਯੋਗ ਅਪਰਾਧ ਬਣਾਉਣ ਦੀ ਵਿਵਸਥਾ ਹੈ ਦੀ ਮਿਆਦ ਇਸ ਮਹੀਨੇ ਦੇ ਅਖੀਰ ਵਿਚ ਖ਼ਤਮ ਹੋਣੀ ਹੈ ਨੂੰ ਮੁੜ ਜਾਰੀ ਕਰਨ ਦੀ ਤਜਵੀਜ਼ ਨੂੰ ਅੱਜ ਕੇਂਦਰੀ ਮੰਤਰੀ ਮੰਡਲ ਨੇ ...

ਪੂਰੀ ਖ਼ਬਰ »

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਦੀ ਜ਼ਮਾਨਤ ਅਰਜ਼ੀ ਰੱਦ

ਰਾਂਚੀ, 10 ਜਨਵਰੀ (ਏਜੰਸੀ)-ਦੇਵਘਰ-ਦੁਮਕਾ ਚਾਈਬਾਸਾ ਖ਼ਜ਼ਾਨੇ 'ਚੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿਚ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਵੱਡਾ ਝਟਕਾ ਦਿੰਦੇ ਹੋਏ ਝਾਰਖੰਡ ਹਾਈਕੋਰਟ ਨੇ ਸਾਰੇ ਤਿੰਨੇ ਮਾਮਲਿਆਂ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX