ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 78022 ਵੋਟਾਂ ਨਾਲ ਅੱਗੇ
. . .  1 minute ago
ਫਗਵਾੜਾ : 10ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  3 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 minute ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  5 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  9 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  14 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  15 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  19 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  19 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  25 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  28 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  30 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  31 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  33 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  33 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  34 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  35 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  38 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  38 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਪਹਿਲਾ ਸਫ਼ਾ

ਪੱਤਰਕਾਰ ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਅੱਜ

ਸਿਰਸਾ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ, ਡੇਰੇ ਦੇ ਸਕੂਲ-ਕਾਲਜ ਅੱਜ ਰਹਿਣਗੇ ਬੰਦ ਡੇਰਾ ਮੁਖੀ ਨੂੰ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ ਪੇਸ਼ ਕਪਿਲ, ਭੁਪਿੰਦਰ ਪੰਨੀਵਾਲੀਆ ਪੰਚਕੂਲਾ/ਸਿਰਸਾ, 10 ਜਨਵਰੀ-ਸਾਧਵੀ ਸਰੀਰਕ ...

ਪੂਰੀ ਖ਼ਬਰ »

ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਨੂੰ ਅਹੁਦੇ ਤੋਂ ਹਟਾਇਆ

ਪ੍ਰਧਾਨ ਮੰਤਰੀ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਲਿਆ ਫ਼ੈਸਲਾ ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਇਕ ਬੇਮਿਸਾਲ ਕਾਰਵਾਈ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਉੱਚ ਤਾਕਤੀ ਚੋਣ ਕਮੇਟੀ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਆਲੋਕ ਵਰਮਾ ਨੂੰ ਸੀ.ਬੀ.ਆਈ. ...

ਪੂਰੀ ਖ਼ਬਰ »

40 ਲੱਖ ਰੁਪਏ ਤੱਕ ਟਰਨਓਵਰ ਵਾਲਿਆਂ ਨੂੰ ਜੀ.ਐਸ.ਟੀ. ਦੀ ਰਜਿਸਟਰੇਸ਼ਨ ਤੋਂ ਛੋਟ

ਪੰਜਾਬ ਦਾ ਰੈਵੀਨਿਊ 37 ਫ਼ੀਸਦੀ ਘਟਿਆ-ਮਨਪ੍ਰੀਤ ਸਿੰਘ ਬਾਦਲ ਛੋਟੇ ਕਾਰੋਬਾਰੀਆਂ ਨੂੰ ਰਾਹਤ ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਅੱਜ ਜੀ.ਐਸ.ਟੀ. ਕੌਾਸਲ ਨੇ ਛੋਟੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਵਸਤੂ ਤੇ ਸੇਵਾਵਾਂ ਕਰ ਦੀ ਅਦਾਇਗੀ ਦੀ ਛੋਟ ਦੁੱਗਣੀ ਕਰ ...

ਪੂਰੀ ਖ਼ਬਰ »

ਪੰਜਾਬ ਦਾ ਰੈਵੀਨਿਊ 37 ਫ਼ੀਸਦੀ ਘਟਿਆ-ਮਨਪ੍ਰੀਤ ਸਿੰਘ ਬਾਦਲ

ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਰੈਵੀਨਿਊ ਘਟਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੀ. ਐਸ. ਟੀ. ਦੀ ਉਗਰਾਹੀ ਤੇਜ਼ੀ ਨਹੀਂ ਫੜ ਰਹੀ ਅਤੇ ਨਵਾਂ ਅਸਿੱਧਾ ਕਰ ਢਾਂਚਾ ਲਾਗੂ ਕਰਨ ਪਿੱਛੋਂ ਸੂਬਾ 37 ...

ਪੂਰੀ ਖ਼ਬਰ »

ਫ਼ੌਜ ਨੇ ਚੀਨ ਤੇ ਪਾਕਿ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ-ਰਾਵਤ

ਪਾਕਿਸਤਾਨ ਦੇ ਬੋਲ ਸੁਧਰੇ ਪਰ ਜ਼ਮੀਨੀ ਹਕੀਕਤ 'ਚ ਬਦਲਾਅ ਨਹੀਂ ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਫ਼ੌਜ ਨੇ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ ਹੈ ਅਤੇ ਚਿੰਤਾ ...

ਪੂਰੀ ਖ਼ਬਰ »

ਜਸਟਿਸ ਲਲਿਤ ਨੇ ਖ਼ੁਦ ਨੂੰ ਅਯੁੱ ਧਿਆ ਮਾਮਲੇ ਤੋਂ ਕੀਤਾ ਅਲੱਗ

ਅਗਲੀ ਸੁਣਵਾਈ 29 ਨੂੰ ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਅਯੁੱ ਧਿਆ ਮਾਮਲੇ ਦੀ ਸੁਣਵਾਈ ਕਰਨ ਵਾਲੀ ਸੁਪਰੀਮ ਕੋਰਟ ਦੀ 5 ਜੱਜਾਂ ਦੀ ਸੰਵਿਧਾਨਕ ਬੈਂਚ ਤੋਂ ਜਸਟਿਸ ਯੂ. ਯੂ. ਲਲਿਤ ਵਲੋਂ ਖ਼ੁਦ ਨੂੰ ਅਲੱਗ ਕਰਨ ਕਾਰਨ ਮਾਮਲੇ ਦੀ ਸੁਣਵਾਈ ਫਿਰ ਇਕ ਵਾਰ ਟਲ ਗਈ | ...

ਪੂਰੀ ਖ਼ਬਰ »

ਗਟਰ 'ਚ ਡੁੱਬਣ ਨਾਲ ਦੋ ਬੱਚਿਆਂ ਦੀ ਮੌਤ

ਖਡੂਰ ਸਾਹਿਬ, 10 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਦੇ ਪਿੰਡ ਘਸੀਟਪੁਰ 'ਚ ਦੋ ਬੱਚਿਆਂ ਦੀ ਗੁਆਂਢੀਆਂ ਦੇ ਗਟਰ 'ਚ ਡੁੱਬਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਿਵਾਰ ਦੀ ਮੁਖੀ ਕੁਲਵੰਤ ਕੌਰ ਪਤਨੀ ਹੀਰਾ ਸਿੰਘ ਨੇ ਦੱਸਿਆ ਕਿ ਮਿ੍ਤਕ ਸਮਰਜੋਤ ਸਿੰਘ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ

ਸੰਗਰੂਰ/ਮਲੇਰਕੋਟਲਾ 10 ਜਨਵਰੀ (ਫੁੱਲ, ਕੁਠਾਲਾ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਸੂਚੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਸੂਚੀ ਅਨੁਸਾਰ ਭਗਵੰਤ ਪਾਲ ਸਿੰਘ ਸੱਚਰ ਅੰਮਿ੍ਤਸਰ ਦਿਹਾਤੀ, ਜਤਿੰਦਰ ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਦੇਣ ਵਾਲੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਜਨਰਲ ਸ਼੍ਰੇਣੀ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਨੌਕਰੀਆਂ ਅਤੇ ਸਿੱ ਖਿਆ 'ਚ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਉਣ ਵਾਲੇ ਬਿੱਲ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ | ਆਰਥਿਕ ਆਧਾਰ 'ਤੇ 10 ਫ਼ੀਸਦੀ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਝੀਂਡਾ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ (ਐਡਹਾਕ) ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਦੀਦਾਰ ਸਿੰਘ ਨਲਵੀ ਬਣੇ ਕਾਰਜਕਾਰੀ ਪ੍ਰਧਾਨ
ਗੂਹਲਾ ਚੀਕਾ, 10 ਜਨਵਰੀ (ਓ. ਪੀ. ਸੈਣੀ)-ਇਤਿਹਾਸਕ ਗੁਰਦੁਆਰਾ 6ਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੀ ਬੈਠਕ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਜਥੇਦਾਰ ਬਲਜੀਤ ਸਿੰਘ, ਜੋਗਾ ਸਿੰਘ ਜਨਰਲ ਸਕੱਤਰ, ਬਲਦੇਵ ਸਿੰਘ ਬੱਲੀ, ਅਵਤਾਰ ਸਿੰਘ ਚੱਕੂ, ਕਰਨੈਲ ਸਿੰਘ, ਜਗਦੇਵ ਸਿੰਘ, ਮੋਹਨਜੀਤ ਸਿੰਘ, ਜਸਬੀਰ ਸਿੰਘ ਆਦਿ ਵੀ ਹਾਜ਼ਰ ਸਨ | ਇਸ ਮੌਕੇ ਕਈ ਪ੍ਰਸਤਾਵ ਪਾਸ ਕੀਤੇ ਗਏ | ਬੈਠਕ 'ਚ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤੇ ਗਏ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਤੇ ਤਾਈਦ ਲਈ 31 ਜਨਵਰੀ ਨੂੰ ਜਨਰਲ ਹਾਊਸ ਦੀ ਬੈਠਕ ਸੱਦੀ ਗਈ | ਕਮੇਟੀ ਦੇ ਸਕੱਤਰ ਮਾ. ਦਰਸ਼ਨ ਸਿੰਘ ਬਰਾੜੀ ਨੇ ਦੱਸਿਆ ਕਿ ਕਾਰਜਕਾਰਨੀ ਦੀ ਚੋਣ ਤੱਕ ਦੀਦਾਰ ਸਿੰਘ ਨਲਵੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਇਹ ਵੀ ਫ਼ੈਸਲਾ ਲਿਆ ਗਿਆ ਕਿ ਗੁਰਦੁਆਰਾ 6ਵੀਂ ਤੇ 9ਵੀਂ ਪਾਤਸ਼ਾਹੀ ਦੀ ਕਾਰ ਸੇਵਾ ਪਹਿਲਾਂ ਵਾਂਗ ਚਲਦੀ ਰਹੇਗੀ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਡਿਊਢੀ ਸਾਹਿਬ, ਲਾਡਵਾ ਦੀ ਪੁਰਾਣੀ ਇਮਾਰਤ ਤੋੜੀ ਜਾ ਚੁੱਕੀ ਹੈ | ਫ਼ੈਸਲਾ ਲਿਆ ਗਿਆ ਕਿ ਡਿਓੜੀ ਸਾਹਿਬ ਦੀ ਸੇਵਾ ਹਜ਼ੂਰ ਸਾਹਿਬ ਵਾਲੇ ਸੰਤ ਬਲਵਿੰਦਰ ਸਿੰਘ ਤੇ ਨਰਿੰਦਰ ਸਿੰਘ ਨੂੰ ਦਿੱਤੀ ਜਾਵੇ | ਇਨ੍ਹਾਂ ਕੰਮਾਂ ਦੀ ਨਿਗਰਾਨੀ ਲਈ 5 ਮੈਂਬਰੀ ਕਮੇਟੀ ਵੀ ਬਣਾਈ ਗਈ, ਜਿਸ ਦੇ ਪ੍ਰਧਾਨ ਕਰਨੈਲ ਸਿੰਘ ਹੋਣਗੇ |


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਵਲੋਂ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਵਿਰੁੱਧ ਪਟੀਸ਼ਨ 'ਤੇ ਫੌਰੀ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਦਿੱਲੀ ਹਾਈਕੋਰਟ ਦੇ 7 ਜਨਵਰੀ ਦੇ ਉਸ ਆਦੇਸ਼, ਜਿਸ ਵਿਚ ਅਦਾਲਤ ਨੇ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਦੇ ਟਰੇਲਰ 'ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ, ਨੂੰ ਚੁਣੌਤੀ ਦੇਣ ...

ਪੂਰੀ ਖ਼ਬਰ »

ਮਿਸ਼ੇਲ ਨੇ ਪਰਿਵਾਰ ਨੂੰ ਫ਼ੋਨ ਕਰਨ ਦੀ ਮੰਗੀ ਆਗਿਆ

ਨਵੀਂ ਦਿੱਲੀ, 10 ਜਨਵਰੀ (ਏਜੰਸੀ)-ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲਾ ਮਾਮਲੇ ਵਿਚ ਗਿ੍ਫ਼ਤਾਰ ਕਥਿਤ ਵਿਚੋਲੇ ਕ੍ਰਿਸਚੀਅਨ ਮਿਸ਼ੇਲ ਨੇ ਦਿੱਲੀ ਦੀ ਇਕ ਅਦਾਲਤ ਵਿਚ ਪਹੁੰਚ ਕਰਦਿਆਂ ਵਿਦੇਸ਼ ਵਿਚ ਆਪਣੇ ਪਰਿਵਾਰ ਤੇ ਵਕੀਲ ਨਾਲ ਟੈਲੀਫ਼ੋਨ 'ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਪਟਨਾ ਸਾਹਿਬ ਪੁੱਜੀਆਂ

ਪਟਨਾ ਸਾਹਿਬ, 10 ਜਨਵਰੀ (ਅਜੀਤ ਬਿਊਰੋ)-ਗੁਰੂ ਗੋਬਿੰਦ ਸਿੰਘ ਜੀ ਦਾ 352ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜ ਗਈ ਹਨ | ਤਖ਼ਤ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਦੱਸਿਆ ਕਿ ਕੱਲ੍ਹ 11 ਜਨਵਰੀ ਨੂੰ ਸ੍ਰੀ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਫ਼ੌਜੀ ਮੇਜਰ ਅਤੇ ਜਵਾਨ ਜ਼ਖ਼ਮੀ

ਜੰਮੂ, 10 ਜਨਵਰੀ (ਏਜੰਸੀ)-ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਸੈਨਾ ਵਲੋਂ ਬਿਨਾਂ ਕਿਸੇ ਭੜਕਾਹਟ ਕੀਤੀ ਗੋਲੀਬਾਰੀ 'ਚ ਫ਼ੌਜ ਦੇ ਇਕ ਮੇਜਰ ਸਮੇਤ ਦੋ ਜਵਾਨ ਜ਼ਖ਼ਮੀ ਹੋ ਗਏ | ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਜੌਰੀ ਦੇ ਮਾਜਾਕੋਟੇ ਖੇਤਰ 'ਚ ਕੰਟਰੋਲ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ (80) ਨੂੰ ਮੁੜ ਦਿੱਲੀ ਕਾਂਗਰਸ ਦੀ ਕਮਾਨ ਸੌਾਪੀ ਗਈ ਹੈ | ਅਜੇ ਮਾਕਨ ਦੇ ਅਸਤੀਫ਼ੇ ਦੇ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਨੁਭਵੀ ਸ਼ੀਲਾ ਦੀਕਸ਼ਤ ਨੂੰ ਹੀ ਪਾਰਟੀ ਦੀ ਕਮਾਨ ...

ਪੂਰੀ ਖ਼ਬਰ »

ਕੇਂਦਰ ਅਤੇ ਰਾਜਪਾਲ ਪ੍ਰਸ਼ਾਸਨ ਦੀ ਬੇਰੁਖੀ ਨੇ ਕਸ਼ਮੀਰੀ ਸਿੱਖਾਂ ਦੀ ਚਿੰਤਾ ਹੋਰ ਵਧਾਈ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਰਾਜਪਾਲ ਪ੍ਰਸ਼ਾਸਨ ਅਤੇ ਕੇਂਦਰ 'ਚ ਭਾਜਪਾ ਸਰਕਾਰ ਦੀ ਬੇਰੁਖੀ ਨੇ ਵਾਦੀ ਦੇ ਸਿੱਖਾਂ ਨੂੰ ਸੁਰੱਖਿਆ ਦੇਣ 'ਚ ਨਾਕਾਮ ਰਹਿਣ, ਚਿਰਾ ਤੋਂ ਲਟਕਦੇ ਮਸਲਿਆਂ ਨੂੰ ਹੱਲ ਨਾ ਕਰਨ, ਹੱਕ ਮਾਰਨ ਅਤੇ ਸਿੱਖ ਨੌਜਵਾਨ ਦੀ ਤਰਾਲ ...

ਪੂਰੀ ਖ਼ਬਰ »

ਭਾਜਪਾ ਪੁਰਾਣੇ ਦੋਸਤਾਂ ਦੀ ਕਦਰ ਕਰਦੀ ਹੈ, ਗਠਜੋੜ ਲਈ ਦਰਵਾਜ਼ੇ ਸਦਾ ਖੁੱਲ੍ਹੇ-ਮੋਦੀ

ਚੇਨਈ, 10 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਗੱਠਜੋੜ ਕਰਨ ਲਈ ਤਿਆਰ ਹੈ ਅਤੇ ਆਪਣੇ ਪੁਰਾਣੇ ਦੋਸਤਾਂ ਦੀ ਕਦਰ ਕਰਦੀ ਹੈ | ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸੰਕੇਤ ਦੇ ਕੇ ਦੱਸ ਦਿੱਤਾ ਹੈ ਕਿ ਪਾਰਟੀ ...

ਪੂਰੀ ਖ਼ਬਰ »

ਹੁੱਡਾ ਨੂੰ ਰਾਹਤ, ਢੀਂਗਰਾ ਕਮਿਸ਼ਨ ਦੀ ਰਿਪੋਰਟ ਹਾਈਕੋਰਟ ਨੇ ਕੀਤੀ ਲਾਂਭੇ

ਚੰਡੀਗੜ੍ਹ, 10 ਜਨਵਰੀ (ਸੁਰਜੀਤ ਸਿੰਘ ਸੱਤੀ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੰੂ ਸੈਕਟਰ-83 ਗੁੜਗਾਓਾ ਅਤੇ ਹੋਰ ਥਾਵਾਂ 'ਤੇ ਬਿਲਡਰਾਂ ਨੂੰ ਕਮਰਸ਼ੀਅਲ ਲਾਇਸੰਸ ਦੇਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ | ...

ਪੂਰੀ ਖ਼ਬਰ »

ਪੰਜ ਤਖ਼ਤ ਐਕਸਪ੍ਰੈੱਸ ਰਾਹੀਂ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਲਾਈ ਬੈਠੇ ਸ਼ਰਧਾਲੂਆਂ ਨੂੰ ਕਰਨੀ ਪਵੇਗੀ ਉਡੀਕ

ਨਵੀਂ ਦਿੱਲੀ, 10 ਜਨਵਰੀ (ਉਪਮਾ ਡਾਗਾ ਪਾਰਥ)-ਰੇਲਵੇ ਵੱਲੋਂ ਚਲਾਈ ਜਾਣ ਵਾਲੀ ਪੰਜ ਤਖ਼ਤ ਐਕਸਪ੍ਰੈੱਸ ਰਾਹੀਂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਦੀ ਤਾਂਘ ਲਾਈ ਬੈਠੇ ਸ਼ਰਧਾਲੂਆਂ ਨੂੰ ਅਜੇ ਹੋਰ ਉਡੀਕ ਕਰਨੀ ਪਵੇਗੀ | 14 ਜਨਵਰੀ ਤੋਂ ਦਿੱਲੀ ਤੋਂ ਚੱਲਣ ਵਾਲੀ ਇਹ ...

ਪੂਰੀ ਖ਼ਬਰ »

ਕੈਬਨਿਟ ਵਲੋਂ ਤਿੰਨ ਤਲਾਕ ਆਰਡੀਨੈਂਸ ਮੁੜ ਜਾਰੀ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 10 ਜਨਵਰੀ (ਪੀ. ਟੀ. ਆਈ.)-ਤਿੰਨ ਤਲਾਕ ਆਰਡੀਨੈਂਸ ਜਿਸ ਵਿਚ ਤੁਰੰਤ ਤਲਾਕ ਪ੍ਰਥਾ ਨੂੰ ਸਜ਼ਾਯੋਗ ਅਪਰਾਧ ਬਣਾਉਣ ਦੀ ਵਿਵਸਥਾ ਹੈ ਦੀ ਮਿਆਦ ਇਸ ਮਹੀਨੇ ਦੇ ਅਖੀਰ ਵਿਚ ਖ਼ਤਮ ਹੋਣੀ ਹੈ ਨੂੰ ਮੁੜ ਜਾਰੀ ਕਰਨ ਦੀ ਤਜਵੀਜ਼ ਨੂੰ ਅੱਜ ਕੇਂਦਰੀ ਮੰਤਰੀ ਮੰਡਲ ਨੇ ...

ਪੂਰੀ ਖ਼ਬਰ »

ਚਾਰਾ ਘੁਟਾਲਾ ਮਾਮਲੇ 'ਚ ਲਾਲੂ ਦੀ ਜ਼ਮਾਨਤ ਅਰਜ਼ੀ ਰੱਦ

ਰਾਂਚੀ, 10 ਜਨਵਰੀ (ਏਜੰਸੀ)-ਦੇਵਘਰ-ਦੁਮਕਾ ਚਾਈਬਾਸਾ ਖ਼ਜ਼ਾਨੇ 'ਚੋਂ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿਚ ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਵੱਡਾ ਝਟਕਾ ਦਿੰਦੇ ਹੋਏ ਝਾਰਖੰਡ ਹਾਈਕੋਰਟ ਨੇ ਸਾਰੇ ਤਿੰਨੇ ਮਾਮਲਿਆਂ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX