ਤਾਜਾ ਖ਼ਬਰਾਂ


ਭਲਕੇ ਤੋਂ ਅਣਮਿੱਥੇ ਸਮੇਂ ਲਈ ਸੁਨਾਮ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ
. . .  4 minutes ago
ਸੁਨਾਮ ਊਧਮ ਸਿੰਘ ਵਾਲਾ, 30 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ...
ਧਰਨਿਆਂ 'ਤੇ ਬੈਠੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਭੇਜਿਆ ਜਾਵੇਗਾ ਲੰਗਰ- ਟੌਹੜਾ
. . .  12 minutes ago
ਨਾਭਾ, 30 ਸਤੰਬਰ (ਕਰਮਜੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਅਗਲੇ ਦਿਨਾਂ 'ਚ ਧਰਨੇ-ਮੁਜ਼ਾਹਰੇ ਕੀਤੇ ਜਾਣੇ ਹਨ। ਇਸ ਸਬੰਧੀ ਧਰਨਾਕਾਰੀ ਕਿਸਾਨਾਂ...
ਤਿੰਨ ਦਿਨਾਂ ਦੌਰੇ 'ਤੇ ਪੰਜਾਬ ਆਉਣਗੇ ਰਾਹੁਲ ਗਾਂਧੀ, 2 ਅਕਤੂਬਰ ਨੂੰ ਰਾਏਕੋਟ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ
. . .  27 minutes ago
ਰਾਏਕੋਟ, 30 ਸਤੰਬਰ (ਸੁਸ਼ੀਲ)- ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਨੂੰ ਆਪਣੇ ਤਿੰਨ ਰੋਜ਼ਾ ਪੰਜਾਬ ਦੌਰੇ ਦੌਰਾਨ ਰਾਏਕੋਟ (ਲੁਧਿਆਣਾ) ਵਿਖੇ ਇਕ ਰੋਸ ਰੈਲੀ ਨੂੰ ਸੰਬੋਧਨ...
4 ਅਕਤੂਬਰ ਨੂੰ ਹੀ ਹੋਵੇਗੀ ਯੂ. ਪੀ. ਐਸ. ਸੀ. ਸਿਵਲ ਸਰਵਿਸਿਜ਼ (ਪ੍ਰਾਰੰਭਕ) ਪ੍ਰੀਖਿਆ
. . .  36 minutes ago
ਨਵੀਂ ਦਿੱਲੀ, 30 ਅਕਤੂਬਰ- ਯੂ. ਪੀ. ਐਸ. ਸੀ. ਸਿਵਲ ਸਰਵਿਸਿਜ਼ (ਪ੍ਰਾਰੰਭਕ) ਪ੍ਰੀਖਿਆ 2020, 4 ਅਕਤੂਬਰ ਨੂੰ ਹੀ ਹੋਵੇਗੀ। ਸੁਪਰੀਮ ਕੋਰਟ ਨੇ ਚਾਰ ਅਕਤੂਬਰ ਨੂੰ ਆਯੋਜਿਤ ਹੋਣ ਵਾਲੀ ਯੂ. ਪੀ. ਐਸ. ਸੀ...
ਲਾਕਡਾਊਨ ਕਾਰਨ ਭਾਰਤ 'ਚ ਫਸੇ ਪਾਕਿਸਤਾਨੀ ਨਾਗਰਿਕ ਆਪਣੇ ਵਤਨ ਹੋਏ ਰਵਾਨਾ
. . .  52 minutes ago
ਅੰਮ੍ਰਿਤਸਰ, 30 ਸਤੰਬਰ- ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੇ ਚੱਲਦਿਆਂ ਭਾਰਤ 'ਚ ਫਸੇ ਪਾਕਿਸਤਾਨੀ ਨਾਗਰਿਕ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਆਪਣੇ ਵਤਨ ਵਾਪਸ...
ਬਾਬਰੀ ਮਸਜਿਦ ਮਾਮਲਾ : ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਵਲੋਂ ਅਦਾਲਤ ਦੇ ਫ਼ੈਸਲੇ ਦਾ ਸਵਾਗਤ
. . .  about 1 hour ago
ਨਵੀਂ ਦਿੱਲੀ, 30 ਸਤੰਬਰ- ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਲਖਨਊ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅੱਜ ਫ਼ੈਸਲਾ ਸੁਣਾਉਂਦਿਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਸਣੇ ਕੁੱਲ 32 ਲੋਕਾਂ ਨੂੰ ਬਰੀ ਕਰ...
ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਵਲੋਂ ਨਿਤਿਸ਼ ਕੁਮਾਰ ਨਾਲ ਮੁਲਾਕਾਤ
. . .  about 1 hour ago
ਪਟਨਾ, 30 ਸਤੰਬਰ- ਬਾਲੀਵੁੱਡ ਦੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇ. ਕੇ. ਸਿੰਘ ਵਲੋਂ ਅੱਜ ਰਾਜਧਾਨੀ ਪਟਨਾ 'ਚ ਬਿਹਾਰ ਦੇ ਮੁੱਖ ਮੰਤਰੀ...
ਸ਼੍ਰੀਮਤੀ ਕੰਗ ਨੇ ਡੀ. ਐੱਚ. ਐਸ. ਚੰਡੀਗੜ੍ਹ ਦਾ ਸੰਭਾਲਿਆ ਅਹੁਦਾ
. . .  about 1 hour ago
ਚੰਡੀਗੜ੍ਹ, 30 ਸਤੰਬਰ (ਆਰ. ਐੱਸ. ਲਿਬਰੇਟ)- ਡਾ. ਅਮਨਦੀਪ ਕੰਗ ਨੇ ਨਿਰਦੇਸ਼ਕ ਸਿਹਤ ਸੇਵਾਵਾਂ (ਡੀ. ਐੱਚ. ਐਸ.) ਚੰਡੀਗੜ੍ਹ ਦਾ ਅਹੁਦਾ ਅੱਜ ਸੰਭਾਲ ਲਿਆ ਹੈ। ਉਹ ਸੈਕਟਰ 16 'ਚ ਸਥਿਤ...
ਬਾਬਰੀ ਮਸਜਿਦ ਮਾਮਲਾ : ਨਿਆਂ ਦੀ ਜਿੱਤ ਹੋਈ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 30 ਸਤੰਬਰ- ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਅੱਜ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਅਦਾਲਤ ਦੇ ਇਸ ਫ਼ੈਸਲੇ ਦਾ ਰੱਖਿਆ ਮੰਤਰੀ...
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ
. . .  about 2 hours ago
ਫ਼ਾਜ਼ਿਲਕਾ, 30 ਸਤੰਬਰ (ਪ੍ਰਦੀਪ ਕੁਮਾਰ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਪਿੰਡ ਘੱਲੂ ਦੇ ਨੇੜੇ ਕਾਂਗਰਸ ਪਾਰਟੀ ਦੇ ਫ਼ਾਜ਼ਿਲਕਾ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਸਾਬਕਾ...
ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪੱਧਰੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ 29 ਅਕਤੂਬਰ ਤੋਂ
. . .  about 2 hours ago
ਐਸ. ਏ. ਐਸ ਨਗਰ, 30 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2020-21 ਦੀ ਤੀਜੀ ਤਿਮਾਹੀ 'ਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ...
ਪਟਿਆਲਾ 'ਚ ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਆਲ ਪੰਜਾਬ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਵਲੋਂ ਨੌਕਰੀਆਂ 'ਚ ਵਾਧੇ ਲਈ ਦਿੱਤਾ ਜਾ ਰਹੇ ਧਰਨੇ ਦੇ 16ਵੇਂ ਦਿਨ ਸੂਬਾ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ 'ਚ ਬੇਰੁਜ਼ਗਾਰਾਂ...
ਹਾਈਕੋਰਟ ਨੇ 1 ਅਕਤੂਬਰ ਤੋਂ ਲੈ ਕੇ 30 ਅਕਤੂਬਰ ਤੱਕ ਦੇ ਕੇਸਾਂ ਦੀ ਸੁਣਵਾਈ ਵਧਾ ਕੇ ਜਨਵਰੀ ਅਤੇ ਫਰਵਰੀ 2021 ਤੱਕ ਕੀਤੀ
. . .  about 2 hours ago
ਫ਼ਿਰੋਜ਼ਪੁਰ, 30 ਸਤੰਬਰ (ਰਾਕੇਸ਼ ਚਾਵਲਾ, ਕਾਨੂੰਨੀ ਪ੍ਰਤੀਨਿਧੀ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜੱਜਾਂ, ਵਕੀਲਾਂ, ਸਟਾਫ਼ ਅਤੇ ਪ੍ਰਾਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1 ਅਕਤੂਬਰ...
ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ- ਸ਼ਵੇਤ ਮਲਿਕ
. . .  about 2 hours ago
ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ, ਰਾਜੇਸ਼ ਸੰਧੂ)- ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਅੱਜ...
ਬਾਬਰੀ ਮਸਜਿਦ ਮਾਮਲਾ : ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਸਣੇ ਸਾਰੇ ਦੋਸ਼ੀ ਬਰੀ
. . .  about 3 hours ago
ਲਖਨਊ, 30 ਸਤੰਬਰ- 28 ਸਾਲ ਪੁਰਾਣੇ ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਲਖਨਊ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾਉਂਦਿਆਂ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ...
ਬਾਬਰੀ ਮਸਜਿਦ ਮਾਮਲਾ : ਅਚਾਨਕ ਹੀ ਢਾਹੀ ਗਈ ਮਸਜਿਦ- ਜੱਜ
. . .  about 3 hours ago
ਬਾਬਰੀ ਮਸਜਿਦ ਮਾਮਲਾ : ਜੱਜ ਵਲੋਂ ਪੜ੍ਹਿਆ ਜਾ ਰਿਹੈ ਫ਼ੈਸਲਾ
. . .  about 3 hours ago
ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਰੇਲ ਮਾਰਗਾਂ ਅਤੇ ਸੜਕਾਂ 'ਤੇ ਆਉਣਾ ਪਿਆ- ਬਲਕਾਰ ਦੁਧਾਲਾ
. . .  about 3 hours ago
ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਨਿਰੰਤਰ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ...
ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ- ਪੀੜਤਾ ਦੇ ਪਿਤਾ ਅਤੇ ਭਰਾ ਦੀ ਸਹਿਮਤੀ ਨਾਲ ਹੋਇਆ ਅੰਤਿਮ ਸਸਕਾਰ
. . .  about 3 hours ago
ਹਾਥਰਸ, 30 ਸਤੰਬਰ- ਸਮੂਹਿਕ ਜਬਰ ਜਨਾਹ ਪੀੜਤਾ ਦਾ ਰਾਤ ਵੇਲੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਅੰਤਿਮ ਸਸਕਾਰ ਕਰਨ ਸਬੰਧੀ ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਦਾ ਬਿਆਨ ਸਾਹਮਣੇ ਆਇਆ ਹੈ। ਜ਼ਿਲ੍ਹਾ ਅਧਿਕਾਰੀ ਨੇ ਮੀਡੀਆ...
ਭਾਰਤ ਵਲੋਂ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫਲ ਪ੍ਰੀਖਣ, 400 ਕਿਲੋਮੀਟਰ ਤੱਕ ਮਾਰ ਕਰਨ ਦੀ ਸਮਰੱਥਾ
. . .  about 3 hours ago
ਨਵੀਂ ਦਿੱਲੀ, 30 ਸਤੰਬਰ- ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਵਲੋਂ ਅੱਜ ਸੁਪਰਸੋਨਿਕ ਕਰੂਜ਼ ਮਿਜ਼ਾਈਲ ਬ੍ਰਹਮੋਸ ਦਾ ਸਫਲ ਪ੍ਰੀਖਣ ਕੀਤਾ ਗਿਆ। ਇਹ ਮਿਜ਼ਾਈਲ 400 ਕਿਲੋਮੀਟਰ ਤੱਕ ਮਾਰ ਕਰਨ...
ਭਲਕੇ ਤੋਂ 12 ਕਿਸਾਨ ਜਥੇਬੰਦੀਆਂ ਸੰਗਰੂਰ ਦੇ ਰੇਲਵੇ ਸਟੇਸ਼ਨ 'ਤੇ ਸ਼ੁਰੂ ਕਰਨਗੀਆਂ ਰੇਲ ਰੋਕੋ ਅੰਦੋਲਨ
. . .  about 4 hours ago
ਸੰਗਰੂਰ, 30 ਸਤੰਬਰ (ਧੀਰਜ ਪਸ਼ੋਰੀਆ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ 'ਚ ਕਿਸਾਨ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਬੀ. ਕੇ. ਯੂ. ਰਾਜੇਵਾਲ ਦੇ ਬਲਾਕ ਪ੍ਰਧਾਨ ਹਰਜੀਤ...
ਅੱਜ ਐਸ. ਆਈ. ਟੀ. ਦੀ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਸੁਮੇਧ ਸੈਣੀ
. . .  about 4 hours ago
ਐਸ. ਏ. ਐਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)- ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅੱਜ ਐਸ. ਆਈ. ਟੀ. ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਸੁਮੇਧ ਸੈਣੀ ਦੇ ਵਕੀਲ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਭਲਕੇ ਤੋਂ ਮੁੜ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ
. . .  about 4 hours ago
ਨਾਭਾ, 30 ਸਤੰਬਰ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਵਿਸ਼ੇਸ਼ ਬੈਠਕ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹਰਮੇਲ ਸਿੰਘ ਤੁੰਗਾਂ ਦੀ ਪ੍ਰਧਾਨਗੀ...
ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਪ੍ਰਧਾਨ ਮੰਤਰੀ ਮੋਦੀ ਨੇ ਯੋਗੀ ਆਦਿਤਿਆਨਾਥ ਨਾਲ ਕੀਤੀ ਗੱਲਬਾਤ
. . .  about 4 hours ago
ਲਖਨਊ, 30 ਸਤੰਬਰ- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਇੱਕ ਦਲਿਤ ਲੜਕੀ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੋਈ ਮੌਤ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਬਿਹਾਰ ਭਾਜਪਾ ਨੇਤਾਵਾਂ ਨਾਲ ਬੈਠਕ ਕਰਨਗੇ ਨੱਡਾ
. . .  about 4 hours ago
ਪਟਨਾ, 30 ਸਤੰਬਰ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅੱਜ ਦਿੱਲੀ ਸਥਿਤ ਭਾਜਪਾ ਦੇ ਦਫ਼ਤਰ 'ਚ ਬਿਹਾਰ ਭਾਜਪਾ ਦੇ ਚੋਟੀ ਦੇ ਆਗੂਆਂ ਨਾਲ ਬੈਠਕ ਕਰਨਗੇ। ਬੈਠਕ 'ਚ ਨੱਡਾ ਵਲੋਂ ਆਗਾਮੀ ਬਿਹਾਰ ਵਿਧਾਨ ਸਭਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX