ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)- ਨਗਰ ਨਿਗਮ ਵਲੋਂ ਭੰਗੀ ਚੋਅ ਦੇ ਨਜ਼ਦੀਕ ਬਣਾਏ ਗਏ ਕੈਟਲ ਪਾਊਾਡ ਵਿਚ ਭਾਵੇਂ ਸੌ ਤੋਂ ਵੱਧ ਅਵਾਰਾ ਪਸ਼ੂ ਰੱਖੇ ਹੋਏ ਹਨ ਪਰ ਇਸ ਦੇ ਬਾਵਜੂਦ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਬਣੀ ਹੋਈ ਹੈ | ਸ਼ਹਿਰ 'ਚ ਤੇ ਨਜ਼ਦੀਕੀ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਪਹੁੰਚ ਰਹੇ ਹਨ | ਇਸ ਸੂਬਾ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਵਲੋੋਂ (ਬਾਲਗ ਵਿਅਕਤੀ) ਹਥਿਆਰਬੰਦ ਸੈਨਾਵਾਂ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਘੰਟਾ ਘਰ ਦੇ ਨਜ਼ਦੀਕ ਤੋਂ ਬਿਨਾਂ ਨੰਬਰੀ ਇਕ ...
ਦਸੂਹਾ, 10 ਜਨਵਰੀ (ਭੁੱਲਰ)- ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਪਿੰਡ ਬਾਜਵਾ ਜਗਰਾਤਾ ਕਰਕੇ ਵਾਪਸ ਆ ਰਿਹਾ ਸੀ ਕਿ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਸੜਕ 'ਤੇ ...
ਐਮਾਂ ਮਾਂਗਟ, 10 ਜਨਵਰੀ (ਗੁਰਾਇਆ)- ਪਤੰਗਬਾਜ਼ੀ ਦਾ ਸ਼ੌਕ ਪੂਰਾ ਕਰਨ ਲਈ ਚਾਈਨਾ ਡੋਰ ਦੀ ਖੁੱਲ ਕੇ ਵਰਤੋ ਹੋ ਰਹੀ ਹੈ, ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੇ ਹਨ | ਜਾਣਕਾਰੀ ਅਨੁਸਾਰ ਇਹ ਚਾਈਨਾ ਡੋਰ ਆਮ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਬੜੇ ...
ਐਮਾਂ ਮਾਂਗਟ, 10 ਜਨਵਰੀ (ਗੁਰਾਇਆ)- ਸਰਕਾਰੀ ਐਲੀਮੈਂਟਰੀ ਸਕੂਲ ਕਸਬਾ ਐਮਾਂ ਮਾਂਗਟ ਵਿਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਖੜ੍ਹੀਆਂ ਸੁੱਕੀਆਂ ਟਾਹਲੀਆਂ ਕਿਸੇ ਵੀ ਸਮੇਂ ਡਿੱਗ ਸਕਦੀਆਂ ਹਨ | ਜਾਣਕਾਰੀ ਅਨੁਸਾਰ ਇਨ੍ਹਾਂ ਟਾਹਲੀਆਂ ਨੂੰ ਵਢਾਉਣ ਲਈ ਸਾਬਕਾ ਸਰਪੰਚ ...
ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਬੀਤੀ ਰਾਤ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਰਾਜਪੁਰ ਭਾਈਆਂ ਤੋਂ ਬੱਡਲਾ ਮਾਰਗ 'ਤੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ...
ਮੁਕੇਰੀਆਂ, 10 ਜਨਵਰੀ (ਰਾਮਗੜ੍ਹੀਆ)- ਇਤਿਹਾਸਕ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਦੀ ਬਰਸੀ ਸਮਾਗਮ ਮੌਕੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਦੀ ਅਗਵਾਈ ਹੇਠ ਮੁਫ਼ਤ ਅੱਖਾਂ ਦਾ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਡਾ: ਕੁਲਦੀਪ ਕੁਮਾਰ ਨੰਦਾ ਨੂੰ ਦੁਬਾਰਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਕਮਾਂਡ ਸੌਾਪਣ ਨਾਲ ਜ਼ਿਲ੍ਹੇ ਦੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਸਦਰ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੀ ਖ਼ਬਰ ਹੈ | ਉਕਤ ਜਾਣਕਾਰੀ ਥਾਣਾ ਸਦਰ ਦੇ ਐਸ.ਐਚ.ਓ. ...
ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)- ਪਿੰਡ ਬੈਰੋ ਕਾਂਗੜੀ ਵਿਖੇ ਦਿਨ ਦਿਹਾੜੇ ਇਕ ਘਰ 'ਚੋਂ ਲੱਖਾਂ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਹੈ | ਬੁੱਲੋਵ੍ਹਾਲ ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਅਜੇਪਾਲ ਸਿੰਘ ਨੇ ਦੱਸਿਆ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰੈਵੀਨਿਊ ਆਫ਼ੀਸਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਬੀਤੇ ਦਿਨੀਂ ਇਕ ਹੋਟਲ ਦੇ ਬਾਹਰ ਮਾਲ ਅਧਿਕਾਰੀਆਂ 'ਤੇ ਹੋਏ ਹਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਪਾਰਕਾਂ ਦੀ ਦਿੱਖ ਬਦਲਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਜ਼ਿਲ੍ਹੇ ਦੇ ਪਿੰਡਾਂ 'ਚ ਮਗਨਰੇਗਾ ਯੋਜਨਾ ਤਹਿਤ ਬਲਾਕ ਪੱਧਰ 'ਤੇ ਪਾਰਕ ਬਣਾਏ ਜਾ ਰਹੇ ਹਨ ...
ਮੁਕੇਰੀਆਂ, 10 ਜਨਵਰੀ (ਸਰਵਜੀਤ ਸਿੰਘ)- ਜਰਨਲ ਵਰਗ ਦੇ ਲੋਕਾਂ ਦੀ ਚਿਰਾਂ ਤੋਂ ਲਟਕ ਰਹੀ ਰਾਖਵੇਂ ਕਰਨ ਦੀ ਮੰਗ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਲਾਗੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ | ਇਹ ਗੱਲ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਨੇ ਇਥੇ ਗੱਲਬਾਤ ਕਰਦਿਆਂ ਕਹੀ | ...
ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਪਿੰਡ ਚੱਬੇਵਾਲ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੀਤੀ ਜਾ ਰਹੀ ਰਾਜਨੀਤੀ ਕਿਸੇ ਤਰ੍ਹਾਂ ਵੀ ਨਿਆਂ-ਸੰਗਤ ਨਹੀਂ ਹੈ, ਜਦਕਿ ਸਰਕਾਰ ਦਾ ਫ਼ਰਜ਼ ਤਾਂ ਇਹ ਬਣਦਾ ਹੈ ਕਿ ਲੋਕਾਂ ਨਾਲ ਜੁੜੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤਨਾਮ ਸਿੰਘ ਬੰਟੀ ਚੱਗਰਾਂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲੋਕਾਂ ਨਾਲ ਜੁੜੇ ਅਜਿਹੇ ਮੁੱਦਿਆਂ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਨਾ ਹੀ ਰਾਜਸੀ ਆਗੂਆਂ ਨੂੰ ਅਜਿਹੇ ਲੋਕ ਭਲਾਈ ਦੇ ਕੰਮਾਂ 'ਚ ਦਖ਼ਲਅੰਦਾਜ਼ੀ ਕਰਨੀ ਚਾਹੀਦੀ ਹੈ |
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਤੇ ਕਮੇਟੀ ਦੇ ਸਾਬਕਾ ਸਕੱਤਰ ਤੇ ਪਿ੍ੰ: ਡੀ. ਐਲ. ਆਨੰਦ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਰਾਜ ਪੱਧਰੀ ਅੰਡਰ-18 (ਲੜਕੇ) ਖੇਡ ਮੁਕਾਬਲੇ 22 ਜਨਵਰੀ ਤੋਂ 24 ਜਨਵਰੀ ਤੱਕ ਕਰਵਾਏ ਜਾ ਰਹੇ ਹਨ | 22 ਜਨਵਰੀ ਨੂੰ ਆਊਟਡੋਰ ਸਟੇਡੀਅਮ ...
ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ੍ਰੀ ਕਲਗ਼ੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਚੱਲ ਰਹੇ ਕਲਗ਼ੀਧਰ ਓ. ਪੀ. ਡੀ. ਜਿਸ 'ਚ ਹਰ ਐਤਵਾਰ ਅਤੇ ਵੀਰਵਾਰ ਨੂੰ ਮਰੀਜ਼ਾਂ ਦੀ ਜਾਂਚ ਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਹੁਣ ਇਸ ...
ਅੱਡਾ ਸਰਾਂ, 10 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਆ ਵਿਖੇ ਹੋਏ ਇਕ ਸਮਾਗਮ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਦੀ ਨਵੀਂ ਬਣੀ ਪੰਚਾਇਤ ਦਾ ਸਨਮਾਨ ਕੀਤਾ | ਇਸ ਮੌਕੇ ਪੰਚਾਇਤ ਦਾ ਸਨਮਾਨ ਕਰਨ ਉਪਰੰਤ ਆਪਣੇ ਸੰਬੋਧਨ 'ਚ ਵਿਧਾਇਕ ...
ਘੋਗਰਾ, 10 ਜਨਵਰੀ (ਆਰ.ਐੱਸ.ਸਲਾਰੀਆ)- ਗੁਰਦੁਆਰਾ ਸਿੰਘ ਸਭਾ ਸਿੰਘ ਰਾਮਗੜ੍ਹੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਨਿਰਮਲ ...
ਦਸੂਹਾ, 10 ਜਨਵਰੀ (ਕੌਸ਼ਲ)- ਦਸੂਹਾ ਦੇ ਮੁਹੱਲਾ ਨਿਹਾਲਪੁਰ ਵਾਰਡ ਨੰਬਰ 6 'ਚ ਨੌਜਵਾਨ ਯੂਥ ਕਲੱਬ ਵਲੋਂ ਤੀਸਰਾ ਸਾਲਾਨਾ ਜਾਗਰਨ ਕਰਵਾਇਆ ਜਿੱਥੇ ਸੰਗਤ ਨੇ ਸਾਰੀ ਰਾਤ ਮਹਾਮਾਈ ਦੇ ਜਾਗਰਣ ਵਿਚ ਭੇਟਾਂ ਸੁਣੀਆਂ | ਇਸ ਸਮੇਂ ਮੁੱਖ ਮਹਿਮਾਨ ਦੇ ਤੌਰ 'ਤੇ ਨਗਰ ਕੌਾਸਲ ਦੇ ਮੀਤ ...
ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਹੁਸ਼ਿਆਰਪੁਰ-1 ਰਾਜ ਬਾਲਾ ਦੀ ਅਗਵਾਈ 'ਚ ਪਿੰਡ ਬਸੀ ਗ਼ੁਲਾਮ ਹੁਸੈਨ ਵਿਖੇ ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ | ਰਾਜ ਬਾਲਾ ਨੇ ਕਿਹਾ ਕਿ ਲੜਕੀ ਦੇ ਪੈਦਾ ਹੋਣ 'ਤੇ ...
ਦਸੂਹਾ, 10 ਜਨਵਰੀ (ਭੁੱਲਰ)- ਨਗਰ ਕੌਾਸਲ ਦਸੂਹਾ ਵਲੋਂ ਵੱਖ-ਵੱਖ ਥਾਵਾਂ 'ਤੇ ਆਵਾਰਾ ਪਸ਼ੂਆਂ ਦੇ ਗਲਾਂ ਵਿਚ ਹਾਦਸਿਆਂ ਤੋਂ ਬਚਣ ਲਈ ਰੇਡੀਅਮ ਦੀਆਂ ਬੈਲਟਾਂ ਪਾਈਆਂ ਗਈਆਂ | ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਦਸੂਹਾ ਮਦਨ ਸਿੰਘ ਨੇ ਦੱਸਿਆ ਕਿ 100 ਤੋਂ ਵੱਧ ਰੇਡੀਅਮ ...
ਕੋਟਫਤੂਹੀ, 10 ਜਨਵਰੀ (ਅਮਰਜੀਤ ਸਿੰਘ ਰਾਜਾ)- ਪਿੰਡ ਜਾਂਗਲੀਆਣਾ ਵਿਖੇ ਸ਼ਹੀਦ ਹਜ਼ਾਰਾ ਸਿੰਘ ਨੌਜਵਾਨ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਵੀਰਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਪਿੰਡ ਘਾਸੀਪੁਰ ਦੀ ਨਵੀਂ ਬਣੀ ਪੰਚਾਇਤ ਵਲੋਂ ਸਰਪੰਚ ਸਤਨਾਮ ਕੌਰ ਦੀ ਅਗਵਾਈ 'ਚ ਪਿੰਡ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਪਿੰਡ ਦੀਆਂ ਵੱਖ-ਵੱਖ ਗਲੀਆਂ ਤੇ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਗਈ | ...
ਮਿਆਣੀ, 10 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਦਬੁਰਜੀ ਵਿਖੇ ਨਵੀਂ ਚੁਣੀ ਗਈ ਪੰਚਾਇਤ ਦਾ ਸਨਮਾਨ ਕੀਤਾ ਗਿਆ | ਸਾਬਕਾ ਸਰਪੰਚ ਬਿਕਰਮਜੀਤ ਸਿੰਘ, ਸੂਬੇਦਾਰ ਰਜਿੰਦਰ ਸਿੰਘ, ਨਿਰਮਲ ਸਿੰਘ ਮੁੰਦਰ, ਕੈਪਟਨ ਜਸਵੀਰ ਸਿੰਘ, ਕੈਪਟਨ ਮਨਮੋਹਨ ਸਿੰਘ, ਮਸਤਾਨ ਸਿੰਘ ...
ਦਸੂਹਾ, 10 ਜਨਵਰੀ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਵਲੋਂ ਦਲ ਦਾ ਵਿਸਥਾਰ ਕਰਦੇ ਹੋਏ ਦੂਜੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨਾਂ 'ਚ ਬੀਬੀ ਸੁਰਿੰਦਰ ਕੌਰ ਟਾਂਡਾ, ਬੀਬੀ ਕਮਲੇਸ਼ ...
ਦਸੂਹਾ, 10 ਜਨਵਰੀ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਵਲੋਂ ਦਲ ਦਾ ਵਿਸਥਾਰ ਕਰਦੇ ਹੋਏ ਦੂਜੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨਾਂ 'ਚ ਬੀਬੀ ਸੁਰਿੰਦਰ ਕੌਰ ਟਾਂਡਾ, ਬੀਬੀ ਕਮਲੇਸ਼ ...
ਕੋਟਫ਼ਤੂਹੀ, 10 ਜਨਵਰੀ (ਅਟਵਾਲ)- ਪਿੰਡ ਅਜਨੋਹਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਐਨ. ਆਰ. ਆਈ. ਸਤਨਾਮ ਸਿੰਘ ਤੇ ਸਾਥੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਰਵਿੰਦਰ ਸਿੰਘ ਰਾਜੂ ਦੀ ਸਰਪ੍ਰਸਤੀ ਹੇਠ ਭਾਈ ਦੀਵਾਨ ਟੋਡਰਮੱਲ ਸੇਵਾ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪਾਕਿਸਤਾਨੀ ਗੂੰਗੇ-ਬੋਲੇ ਬੱਚੇ ਨੂੰ ਜਲਦ ਤੋਂ ਜਲਦ ਉਸ ਦੇ ਘਰ ਪਾਕਿਸਤਾਨ ਭੇਜਣ ਲਈ ਪੂਰੀ ਗੰਭੀਰਤਾ ਨਾਲ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ...
ਮਿਆਣੀ, 10 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਤੇ ਚੈਰੀਟੇਬਲ ਕਲੱਬ ਮਿਆਣੀ ਵਲੋ ਪੇਂਡੂ ਖੇਡ ਮੇਲਾ ਤੇ ਕਬੱਡੀ ਕੱਪ 18 ਜਨਵਰੀ ਨੂੰ ਕਰਵਾਇਆ ਜਾਵੇਗਾ | ਪ੍ਰਧਾਨ ਸੁਖਵਿੰਦਰ ਸਿੰਘ ਸਾਬੀ, ਚੇਅਰਮੈਨ ਵਰਿਆਮ ਸਿੰਘ, ਮੀਤ ਪ੍ਰਧਾਨ ...
ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)-ਹੁਸ਼ਿਆਰਪੁਰ 'ਚ ਹੋਈ 8ਵੀਂ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਰਾਟੇਬਾਜ਼ਾਂ ਅਤੇ ਪ੍ਰਬੰਧਕਾਂ ਨੂੰ ਸੋਨਾਲੀਕਾ ਇੰਟਰਨੈਸ਼ਨਲ ਟਰੈਕਰਟਜ਼ ਲਿਮਟਿਡ ਦੇ ਵਾਈਸ ਚੇਅਰਮੈਨ ਅੰਮਿ੍ਤ ਸਾਗਰ ...
ਟਾਂਡਾ ਉੜਮੁੜ, 10 ਜਨਵਰੀ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧ ਕਮੇਟੀ ਤਲਵੰਡੀ ਸੱਲਾਂ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਦੌਰਾਨ ਭਾਈ ਤਰਸੇਮ ਸਿੰਘ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ, ...
ਅੱਡਾ ਸਰਾਂ, 10 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਬਕਾਰੋ ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਵਿੰਟਰ ਕਾਰਨੀਵਲ ਸਮਾਗਮ ਦੌਰਾਨ ਬੱਚਿਆਂ 'ਚ ਪ੍ਰਤਿਭਾ ਖੋਜ ...
ਮਾਹਿਲਪੁਰ, 10 ਜਨਵਰੀ (ਰਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਵਲੋਂ ਪਿੰਡ ਕਹਾਰਪੁਰ ਵਿਖੇ ਪਿ੍ੰ: ਪਰਵਿੰਦਰ ਸਿੰਘ ਦੀ ਅਗਵਾਈ 'ਚ ਲਗਾਏ ਗਏ ਐਨ. ਐਸ. ਐਸ. ਕੈਂਪ ਸਮਾਪਤੀ ਮੌਕੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ...
ਤਲਵਾੜਾ, 10 ਜਨਵਰੀ (ਸੁਰੇਸ਼ ਕੁਮਾਰ)- ਆਜ਼ਾਦੀ ਦੇ 70 ਸਾਲ ਬਾਅਦ ਵੀ ਕੰਢੀ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੰਢੀ ਖੇਤਰ ਵਿਚ 22 ਦੇ ਕਰੀਬ ਬੋਰ ਕਰਵਾਏ ਸਨ, ਪਰ ਵਿਭਾਗ 'ਚ ਫੈਲੇ ਭਿ੍ਸ਼ਟਾਚਾਰ ...
ਦਸੂਹਾ, 10 ਜਨਵਰੀ (ਭੁੱਲਰ)- ਸਰਕਾਰੀ ਹਸਪਤਾਲ ਦਸੂਹਾ ਵਿਚ ਅੰਗਹੀਣਾਂ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿਚ 28 ਰਜਿਸਟਰੇਸ਼ਨ ਕੀਤੀਆਂ ਗਈਆਂ ਤੇ 12 ...
ਬੁੱਲ੍ਹੋਵਾਲ, 10 ਜਨਵਰੀ (ਜਸਵੰਤ ਸਿੰਘ)-7ਵਾਂ ਬਾਪੂ ਓਮ ਕਬੱਡੀ ਗੋਲਡ ਕੱਪ ਪਿੰਡ ਨੰਦਾਚੌਰ ਵਿਖੇ ਸੰਤ ਹਰਭਗਵਾਨ ਗੱਦੀ ਨਸ਼ੀਨ ਓਮ ਦਰਬਾਰ ਨੰਦਾਚੌਰ ਦੇ ਅਸ਼ੀਰਵਾਦ ਸਦਕਾ ਤੇ ਰਣਜੀਤ ਸਿੰਘ ਰਾਣਾ ਧਾਮੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਦਾ ...
ਬੁੱਲ੍ਹੋਵਾਲ, 10 ਜਨਵਰੀ (ਜਸਵੰਤ ਸਿੰਘ)-7ਵਾਂ ਬਾਪੂ ਓਮ ਕਬੱਡੀ ਗੋਲਡ ਕੱਪ ਪਿੰਡ ਨੰਦਾਚੌਰ ਵਿਖੇ ਸੰਤ ਹਰਭਗਵਾਨ ਗੱਦੀ ਨਸ਼ੀਨ ਓਮ ਦਰਬਾਰ ਨੰਦਾਚੌਰ ਦੇ ਅਸ਼ੀਰਵਾਦ ਸਦਕਾ ਤੇ ਰਣਜੀਤ ਸਿੰਘ ਰਾਣਾ ਧਾਮੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਦਾ ...
ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)-ਰਾਂਚੀ ਵਿਖੇ ਹੋਈਆਂ 64ਵੀਆਂ ਰਾਸ਼ਟਰੀ ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਛੇਵੀਂ ਜਮਾਤ ਦੇ ਵਿਦਿਆਰਥੀ ਤਰਨਪ੍ਰੀਤ ਨੇ 25 ਕਿਲੋਗ੍ਰਾਮ ਭਾਰ ਵਰਗ 'ਚ ਕਾਂਸੇ ਦਾ ਤਗਮਾ ਜਿੱਤ ਕੇ ਪੰਜਾਬ ਤੇ ਸਕੂਲ ਦਾ ...
ਦਸੂਹਾ, 10 ਜਨਵਰੀ (ਭੁੱਲਰ)- ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਦੇ ਦਿਸ਼ਾ ਨਿਰਦੇਸ਼ ਹੇਠ ਹੋਈ | ਇਸ ...
ਬੀਣੇਵਾਲ, 10 ਜਨਵਰੀ (ਬੈਜ ਚੌਧਰੀ)- ਡਾ: ਰਵਿੰਦਰ ਸਿੰਘ ਐਸ.ਐਮ.ਓ. ਪੀ.ਐਚ.ਸੀ. ਪੋਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਕਾਲੇਵਾਲ ਬੀਤ ਵਿਖੇ ਧੀਆ ਦੀ ਲੋਹੜੀ ਪਾਈ ਗਈ | ਸਮਾਗਮ ਦੌਰਾਨ ਸਰਪੰਚ ਮੰਗਤ ਰਾਮ ਦਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...
ਗੜ੍ਹਦੀਵਾਲਾ, 10 ਜਨਵਰੀ (ਚੱਗਰ)- ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰਾਂ ਦੀ ਮੀਟਿੰਗ ਪਿਆਰਾ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭ ਤੋਂ ਪਹਿਲਾ ਵਿੱਛੜੇ ਹੋਏ ਨੰਬਰਦਾਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਮਾਣ ਭੱਤਾ ...
ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ)- ਪਿੰਡ ਸ਼ਾਹਪੁਰ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਪੁੱਤਰ ਗਰੀਬ ਸਿੰਘ 'ਤੇ ਤੜਕਸਾਰ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਵਲੋਂ ਸਾਬਕਾ ਸਰਪੰਚ ਦੇ ਬਿਆਨਾਂ ਦੇ ਅਧਾਰ 'ਤੇ ਜਿਨ੍ਹਾਂ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ, ...
ਮੁਕੇਰੀਆਂ , 10 ਜਨਵਰੀ (ਰਾਮਗੜ੍ਹੀਆ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਆਖਿਆ ਕਿ 17 ਜਨਵਰੀ ਨੂੰ ਗੈੱਸਟ ਹਾਊਸ ਵਿਖੇ ਪੈਨਸ਼ਨਰਜ਼ ਦਿਵਸ ਧੂਮ ਧਾਮ ਨਾਲ ਮਨਾਇਆ ...
ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਘਰ 'ਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਖਨੌੜਾ ਦੀ ਵਾਸੀ ਮਮਤਾ ...
ਭੰਗਾਲਾ, 10 ਜਨਵਰੀ (ਸਰਵਜੀਤ ਸਿੰਘ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਛੰਨੀ ਨੰਦ ਸਿੰਘ ਵਿਖੇ ਬੱਸ ਸਟੈਂਡ 'ਤੇ ਯਾਤਰੀਆਂ ਦੇ ਬੈਠਣ ਲਈ ਕੋਈ ਸਹੂਲਤ ਨਾ ਹੋਣ ਨੂੰ ਮੁੱਖ ਰੱਖਦੇ ਹੋਏ ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਮੱਲ੍ਹੀ ਨੇ ਗਰਾਮ ਪੰਚਾਇਤ ਛੰਨੀ ਨੰਦ ਸਿੰਘ ਨੂੰ ...
ਦਸੂਹਾ, 10 ਜਨਵਰੀ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਵਿਖੇ ਗਰਾਮ ਪੰਚਾਇਤ ਧੁੱਗਾ ਕਲਾਂ ਵਲੋਂ ਪਿੰਡ ਦੇ ਹੋਣਹਾਰ ਵਿਦਿਆਰਥੀਆਂ, ਖਿਡਾਰੀਆਂ ਤੇ ਸਕੂਲ ਨੂੰ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ...
ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸਿੰਘ ਸਭਾ ਪਿੰਡ ਮੁੱਖਲਿਆਣਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ, ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ...
ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੇ ਗਏ 'ਬਿਜਨੈਸ ਫਸਟ ਪੋਰਟਲ' ਤਹਿਤ 'ਸਿੰਗਲ ਵਿੰਡੋ' ਸਿਸਟਮ ਜ਼ਰੀਏ ਹੁਣ ਤੱਕ ਜ਼ਿਲ੍ਹੇ ਵਿਚ 23 ਨਿਵੇਸ਼ਕਾਂ ਨੇ ਆਪਣੀ ਦਿਲਚਸਪੀ ਦਿਖਾਈ ਹੈ, ਜਿਸ ਵਿਚ ...
ਟਾਂਡਾ ਉੜਮੁੜ, 10 ਜਨਵਰੀ (ਦੀਪਕ ਬਹਿਲ)- ਆਮ ਆਦਮੀ ਪਾਰਟੀ ਦੀ ਟਾਂਡਾ ਇਕਾਈ ਦੀ ਮੀਟਿੰਗ ਹਲਕਾ ਇੰਚਾਰਜ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਟਾਂਡਾ ਵਿਖੇ ਹੋਈ ਜਿਸ ਵਿਚ ਆਮ ਆਦਮੀ ਦੇ ਵਰਕਰਾਂ ਨੂੰ ਬਰਨਾਲਾ ਵਿਖੇ 20 ਜਨਵਰੀ ਨੂੰ ਆਮ ਆਦਮੀ ਪਾਰਟੀ ਦੀ ਹੋਣ ...
ਗੜ੍ਹਦੀਵਾਲਾ, 10 ਜਨਵਰੀ (ਕੁਲਦੀਪ ਸਿੰਘ ਗੋਂਦਪੁਰ, ਚੱਗਰ)- ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਗੜ੍ਹਦੀਵਾਲਾ ਰਣਧੀਰ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਗੜ੍ਹਦੀਵਾਲਾ ਵਲੋਂ ਸ਼ਹਿਰ 'ਚ ਮਕਾਨਾਂ ਤੇ ਦੁਕਾਨਾਂ ਨੂੰ ਨੰਬਰ ਦੇਣ ਲਈ ਸਰਵੇਖਣ ਸ਼ੁਰੂ ਕੀਤਾ ਗਿਆ | ਇਹ ਸਰਵੇਖਣ ...
ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਵਲੋਂ ਪਿੰਡ ਐਮਾਂ ਜੱਟਾਂ ਵਿਖੇ ਸਮਾਗਮ ਦੌਰਾਨ ਯੂਥ ਕਲੱਬ ਨੂੰ ਕ੍ਰਿਕਟ ਕਿੱਟ ਭੇਟ ਕੀਤੀ ਗਈ | ਇਸ ਮੌਕੇ ਉਨ੍ਹਾਂ ਜਿੰਮ ਲਈ ਵੀ 50 ਹਜ਼ਾਰ ਦੀ ...
ਖੁੱਡਾ, 10 ਜਨਵਰੀ (ਸਰਬਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਪਿ੍ੰਸੀਪਲ ਭਾਰਤ ਭੂਸ਼ਨ ਦੀ ਅਗਵਾਈ ਹੇਠ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਬਲਾਕ ਟਾਂਡਾ ਦੇ 'ਆਈ ਡੋਨਰ' ਦੇ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਨੇ ਅਧਿਆਪਕਾਂ ਅਤੇ ...
ਜਲੰਧਰ, 10 ਜਨਵਰੀ (ਅ.ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲੱਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਚ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੇਜ਼ੀਡੈਂਟ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX