ਤਾਜਾ ਖ਼ਬਰਾਂ


ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  9 minutes ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  30 minutes ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  47 minutes ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 2 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 2 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 2 hours ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 minute ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 4 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 4 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 4 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਕੈਟਲ ਪਾਊਾਡ ਬਣਨ ਦੇ ਬਾਵਜੂਦ ਅਵਾਰਾ ਪਸ਼ੂਆਂ ਦੀ ਸਮੱਸਿਆ ਬਰਕਰਾਰ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)- ਨਗਰ ਨਿਗਮ ਵਲੋਂ ਭੰਗੀ ਚੋਅ ਦੇ ਨਜ਼ਦੀਕ ਬਣਾਏ ਗਏ ਕੈਟਲ ਪਾਊਾਡ ਵਿਚ ਭਾਵੇਂ ਸੌ ਤੋਂ ਵੱਧ ਅਵਾਰਾ ਪਸ਼ੂ ਰੱਖੇ ਹੋਏ ਹਨ ਪਰ ਇਸ ਦੇ ਬਾਵਜੂਦ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਬਣੀ ਹੋਈ ਹੈ | ਸ਼ਹਿਰ 'ਚ ਤੇ ਨਜ਼ਦੀਕੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ 'ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਪਹੁੰਚ ਰਹੇ ਹਨ | ਇਸ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਵਲੋੋਂ (ਬਾਲਗ ਵਿਅਕਤੀ) ਹਥਿਆਰਬੰਦ ਸੈਨਾਵਾਂ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਘੰਟਾ ਘਰ ਦੇ ਨਜ਼ਦੀਕ ਤੋਂ ਬਿਨਾਂ ਨੰਬਰੀ ਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਦਸੂਹਾ, 10 ਜਨਵਰੀ (ਭੁੱਲਰ)- ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਪਿੰਡ ਬਾਜਵਾ ਜਗਰਾਤਾ ਕਰਕੇ ਵਾਪਸ ਆ ਰਿਹਾ ਸੀ ਕਿ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਸੜਕ 'ਤੇ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਪੁਰੀ ਜ਼ੋਰਾਂ 'ਤੇ

ਐਮਾਂ ਮਾਂਗਟ, 10 ਜਨਵਰੀ (ਗੁਰਾਇਆ)- ਪਤੰਗਬਾਜ਼ੀ ਦਾ ਸ਼ੌਕ ਪੂਰਾ ਕਰਨ ਲਈ ਚਾਈਨਾ ਡੋਰ ਦੀ ਖੁੱਲ ਕੇ ਵਰਤੋ ਹੋ ਰਹੀ ਹੈ, ਪਰ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਕੋਈ ਵੀ ਧਿਆਨ ਨਹੀਂ ਦੇ ਰਹੇ ਹਨ | ਜਾਣਕਾਰੀ ਅਨੁਸਾਰ ਇਹ ਚਾਈਨਾ ਡੋਰ ਆਮ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਬੜੇ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਐਮਾਂ ਮਾਂਗਟ 'ਚ ਸੁੱਕ ਚੁੱਕੀਆਂ ਟਾਹਲੀਆਂ ਕਿਸੇ ਸਮੇਂ ਵੀ ਡਿੱਗ ਸਕਦੀਆਂ

ਐਮਾਂ ਮਾਂਗਟ, 10 ਜਨਵਰੀ (ਗੁਰਾਇਆ)- ਸਰਕਾਰੀ ਐਲੀਮੈਂਟਰੀ ਸਕੂਲ ਕਸਬਾ ਐਮਾਂ ਮਾਂਗਟ ਵਿਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਖੜ੍ਹੀਆਂ ਸੁੱਕੀਆਂ ਟਾਹਲੀਆਂ ਕਿਸੇ ਵੀ ਸਮੇਂ ਡਿੱਗ ਸਕਦੀਆਂ ਹਨ | ਜਾਣਕਾਰੀ ਅਨੁਸਾਰ ਇਨ੍ਹਾਂ ਟਾਹਲੀਆਂ ਨੂੰ ਵਢਾਉਣ ਲਈ ਸਾਬਕਾ ਸਰਪੰਚ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਬੀਤੀ ਰਾਤ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਰਾਜਪੁਰ ਭਾਈਆਂ ਤੋਂ ਬੱਡਲਾ ਮਾਰਗ 'ਤੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਗੁਰਦੁਆਰਾ ਅਟੱਲਗੜ੍ਹ ਵਿਖੇ ਅੱਖਾਂ ਦਾ ਮੁਫ਼ਤ ਕੈਂਪ

ਮੁਕੇਰੀਆਂ, 10 ਜਨਵਰੀ (ਰਾਮਗੜ੍ਹੀਆ)- ਇਤਿਹਾਸਕ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਦੀ ਬਰਸੀ ਸਮਾਗਮ ਮੌਕੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਦੀ ਅਗਵਾਈ ਹੇਠ ਮੁਫ਼ਤ ਅੱਖਾਂ ਦਾ ...

ਪੂਰੀ ਖ਼ਬਰ »

ਡਾ: ਕੁਲਦੀਪ ਕੁਮਾਰ ਨੰਦਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਡਾ: ਕੁਲਦੀਪ ਕੁਮਾਰ ਨੰਦਾ ਨੂੰ ਦੁਬਾਰਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਕਮਾਂਡ ਸੌਾਪਣ ਨਾਲ ਜ਼ਿਲ੍ਹੇ ਦੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਸਦਰ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦੀ ਖ਼ਬਰ ਹੈ | ਉਕਤ ਜਾਣਕਾਰੀ ਥਾਣਾ ਸਦਰ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪਿੰਡ ਬੈਰੋ ਕਾਂਗੜੀ ਵਿਖੇ ਨਕਦੀ ਤੇ ਗਹਿਣੇ ਚੋਰੀ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)- ਪਿੰਡ ਬੈਰੋ ਕਾਂਗੜੀ ਵਿਖੇ ਦਿਨ ਦਿਹਾੜੇ ਇਕ ਘਰ 'ਚੋਂ ਲੱਖਾਂ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਹੋ ਜਾਣ ਦੀ ਖ਼ਬਰ ਹੈ | ਬੁੱਲੋਵ੍ਹਾਲ ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਅਜੇਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਰੈਵੀਨਿਊ ਆਫ਼ੀਸਰ ਐਸੋਸੀਏਸ਼ਨ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰੈਵੀਨਿਊ ਆਫ਼ੀਸਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਬੀਤੇ ਦਿਨੀਂ ਇਕ ਹੋਟਲ ਦੇ ਬਾਹਰ ਮਾਲ ਅਧਿਕਾਰੀਆਂ 'ਤੇ ਹੋਏ ਹਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਾਰਕਾਂ ਦੀ ਬਦਲੀ ਜਾਵੇਗੀ ਦਿੱਖ-ਡੀ. ਸੀ.

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਪਾਰਕਾਂ ਦੀ ਦਿੱਖ ਬਦਲਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਜ਼ਿਲ੍ਹੇ ਦੇ ਪਿੰਡਾਂ 'ਚ ਮਗਨਰੇਗਾ ਯੋਜਨਾ ਤਹਿਤ ਬਲਾਕ ਪੱਧਰ 'ਤੇ ਪਾਰਕ ਬਣਾਏ ਜਾ ਰਹੇ ਹਨ ...

ਪੂਰੀ ਖ਼ਬਰ »

ਜਰਨਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇ ਕੇ ਕੇਂਦਰ ਨੇ ਸ਼ਲਾਘਾਯੋਗ ਕੰਮ ਕੀਤਾ-ਸ਼ਾਕਰ

ਮੁਕੇਰੀਆਂ, 10 ਜਨਵਰੀ (ਸਰਵਜੀਤ ਸਿੰਘ)- ਜਰਨਲ ਵਰਗ ਦੇ ਲੋਕਾਂ ਦੀ ਚਿਰਾਂ ਤੋਂ ਲਟਕ ਰਹੀ ਰਾਖਵੇਂ ਕਰਨ ਦੀ ਮੰਗ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਲਾਗੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ | ਇਹ ਗੱਲ ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ ਨੇ ਇਥੇ ਗੱਲਬਾਤ ਕਰਦਿਆਂ ਕਹੀ | ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ 'ਤੇ ਰਾਜਨੀਤੀ ਕਰਨਾ ਮੰਦਭਾਗਾ-ਬੰਟੀ ਚੱਗਰਾਂ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਪਿੰਡ ਚੱਬੇਵਾਲ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੀਤੀ ਜਾ ਰਹੀ ਰਾਜਨੀਤੀ ਕਿਸੇ ਤਰ੍ਹਾਂ ਵੀ ਨਿਆਂ-ਸੰਗਤ ਨਹੀਂ ਹੈ, ਜਦਕਿ ਸਰਕਾਰ ਦਾ ਫ਼ਰਜ਼ ਤਾਂ ਇਹ ਬਣਦਾ ਹੈ ਕਿ ਲੋਕਾਂ ਨਾਲ ਜੁੜੀ ਇਸ ਸਮੱਸਿਆ ਨੂੰ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਹੁਸ਼ਿਆਰਪੁਰ 'ਚ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਮੁੱਖ ਮਹਿਮਾਨ ਤੇ ਕਮੇਟੀ ਦੇ ਸਾਬਕਾ ਸਕੱਤਰ ਤੇ ਪਿ੍ੰ: ਡੀ. ਐਲ. ਆਨੰਦ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ 'ਚ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ-ਕਲੇਰ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਰਾਜ ਪੱਧਰੀ ਅੰਡਰ-18 (ਲੜਕੇ) ਖੇਡ ਮੁਕਾਬਲੇ 22 ਜਨਵਰੀ ਤੋਂ 24 ਜਨਵਰੀ ਤੱਕ ਕਰਵਾਏ ਜਾ ਰਹੇ ਹਨ | 22 ਜਨਵਰੀ ਨੂੰ ਆਊਟਡੋਰ ਸਟੇਡੀਅਮ ...

ਪੂਰੀ ਖ਼ਬਰ »

ਕਲਗ਼ੀਧਰ ਓ. ਪੀ. ਡੀ. 'ਚ ਆਮ ਰੋਗਾਂ ਦਾ ਇਲਾਜ ਤੇ ਲੈਬਾਰਟਰੀ ਦੀ ਸਹੂਲਤ ਵੀ ਮਿਲੇਗੀ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ੍ਰੀ ਕਲਗ਼ੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਚੱਲ ਰਹੇ ਕਲਗ਼ੀਧਰ ਓ. ਪੀ. ਡੀ. ਜਿਸ 'ਚ ਹਰ ਐਤਵਾਰ ਅਤੇ ਵੀਰਵਾਰ ਨੂੰ ਮਰੀਜ਼ਾਂ ਦੀ ਜਾਂਚ ਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਹੁਣ ਇਸ ...

ਪੂਰੀ ਖ਼ਬਰ »

ਗਿਲਜੀਆਂ ਨੇ ਸੁਣੀਆਂ ਕਲੋਆ ਵਾਸੀਆਂ ਦੀਆਂ ਸਮੱਸਿਆਵਾਂ

ਅੱਡਾ ਸਰਾਂ, 10 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕਲੋਆ ਵਿਖੇ ਹੋਏ ਇਕ ਸਮਾਗਮ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਦੀ ਨਵੀਂ ਬਣੀ ਪੰਚਾਇਤ ਦਾ ਸਨਮਾਨ ਕੀਤਾ | ਇਸ ਮੌਕੇ ਪੰਚਾਇਤ ਦਾ ਸਨਮਾਨ ਕਰਨ ਉਪਰੰਤ ਆਪਣੇ ਸੰਬੋਧਨ 'ਚ ਵਿਧਾਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਘੋਗਰਾ, 10 ਜਨਵਰੀ (ਆਰ.ਐੱਸ.ਸਲਾਰੀਆ)- ਗੁਰਦੁਆਰਾ ਸਿੰਘ ਸਭਾ ਸਿੰਘ ਰਾਮਗੜ੍ਹੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਨਿਰਮਲ ...

ਪੂਰੀ ਖ਼ਬਰ »

ਤੀਸਰਾ ਸਾਲਾਨਾ ਜਾਗਰਨ ਕਰਵਾਇਆ

ਦਸੂਹਾ, 10 ਜਨਵਰੀ (ਕੌਸ਼ਲ)- ਦਸੂਹਾ ਦੇ ਮੁਹੱਲਾ ਨਿਹਾਲਪੁਰ ਵਾਰਡ ਨੰਬਰ 6 'ਚ ਨੌਜਵਾਨ ਯੂਥ ਕਲੱਬ ਵਲੋਂ ਤੀਸਰਾ ਸਾਲਾਨਾ ਜਾਗਰਨ ਕਰਵਾਇਆ ਜਿੱਥੇ ਸੰਗਤ ਨੇ ਸਾਰੀ ਰਾਤ ਮਹਾਮਾਈ ਦੇ ਜਾਗਰਣ ਵਿਚ ਭੇਟਾਂ ਸੁਣੀਆਂ | ਇਸ ਸਮੇਂ ਮੁੱਖ ਮਹਿਮਾਨ ਦੇ ਤੌਰ 'ਤੇ ਨਗਰ ਕੌਾਸਲ ਦੇ ਮੀਤ ...

ਪੂਰੀ ਖ਼ਬਰ »

ਬਸੀ ਗ਼ੁਲਾਮ ਹੁਸੈਨ 'ਚ ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਬਲਾਕ ਵਿਕਾਸ ਪ੍ਰੋਜੈਕਟ ਅਫ਼ਸਰ ਹੁਸ਼ਿਆਰਪੁਰ-1 ਰਾਜ ਬਾਲਾ ਦੀ ਅਗਵਾਈ 'ਚ ਪਿੰਡ ਬਸੀ ਗ਼ੁਲਾਮ ਹੁਸੈਨ ਵਿਖੇ ਲੜਕੀਆਂ ਦੀ ਲੋਹੜੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ | ਰਾਜ ਬਾਲਾ ਨੇ ਕਿਹਾ ਕਿ ਲੜਕੀ ਦੇ ਪੈਦਾ ਹੋਣ 'ਤੇ ...

ਪੂਰੀ ਖ਼ਬਰ »

ਨਗਰ ਕੌਾਸਲ ਦਸੂਹਾ ਵਲੋਂ ਪਸ਼ੂਆਂ ਦੇ ਗਲਾਂ 'ਚ ਰੇਡੀਅਮ ਬੈਲਟਾਂ ਪਾਈਆਂ

ਦਸੂਹਾ, 10 ਜਨਵਰੀ (ਭੁੱਲਰ)- ਨਗਰ ਕੌਾਸਲ ਦਸੂਹਾ ਵਲੋਂ ਵੱਖ-ਵੱਖ ਥਾਵਾਂ 'ਤੇ ਆਵਾਰਾ ਪਸ਼ੂਆਂ ਦੇ ਗਲਾਂ ਵਿਚ ਹਾਦਸਿਆਂ ਤੋਂ ਬਚਣ ਲਈ ਰੇਡੀਅਮ ਦੀਆਂ ਬੈਲਟਾਂ ਪਾਈਆਂ ਗਈਆਂ | ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਦਸੂਹਾ ਮਦਨ ਸਿੰਘ ਨੇ ਦੱਸਿਆ ਕਿ 100 ਤੋਂ ਵੱਧ ਰੇਡੀਅਮ ...

ਪੂਰੀ ਖ਼ਬਰ »

ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

ਕੋਟਫਤੂਹੀ, 10 ਜਨਵਰੀ (ਅਮਰਜੀਤ ਸਿੰਘ ਰਾਜਾ)- ਪਿੰਡ ਜਾਂਗਲੀਆਣਾ ਵਿਖੇ ਸ਼ਹੀਦ ਹਜ਼ਾਰਾ ਸਿੰਘ ਨੌਜਵਾਨ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਵੀਰਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਘਾਸੀਪੁਰ ਦੀ ਪੰਚਾਇਤ ਵਲੋਂ ਪਿੰਡ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ)- ਪਿੰਡ ਘਾਸੀਪੁਰ ਦੀ ਨਵੀਂ ਬਣੀ ਪੰਚਾਇਤ ਵਲੋਂ ਸਰਪੰਚ ਸਤਨਾਮ ਕੌਰ ਦੀ ਅਗਵਾਈ 'ਚ ਪਿੰਡ 'ਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਪਿੰਡ ਦੀਆਂ ਵੱਖ-ਵੱਖ ਗਲੀਆਂ ਤੇ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਦਬੁਰਜੀ ਦੇ ਸਰਪੰਚ ਜਸਵੀਰ ਸਿੰਘ ਵਿੱਕੀ ਤੇ ਪੰਚਾ ਦਾ ਸਨਮਾਨ

ਮਿਆਣੀ, 10 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਦਬੁਰਜੀ ਵਿਖੇ ਨਵੀਂ ਚੁਣੀ ਗਈ ਪੰਚਾਇਤ ਦਾ ਸਨਮਾਨ ਕੀਤਾ ਗਿਆ | ਸਾਬਕਾ ਸਰਪੰਚ ਬਿਕਰਮਜੀਤ ਸਿੰਘ, ਸੂਬੇਦਾਰ ਰਜਿੰਦਰ ਸਿੰਘ, ਨਿਰਮਲ ਸਿੰਘ ਮੁੰਦਰ, ਕੈਪਟਨ ਜਸਵੀਰ ਸਿੰਘ, ਕੈਪਟਨ ਮਨਮੋਹਨ ਸਿੰਘ, ਮਸਤਾਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦਾ ਬੀਬੀ ਠੁਕਰਾਲ ਵਲੋਂ ਵਿਸਥਾਰ

ਦਸੂਹਾ, 10 ਜਨਵਰੀ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਵਲੋਂ ਦਲ ਦਾ ਵਿਸਥਾਰ ਕਰਦੇ ਹੋਏ ਦੂਜੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨਾਂ 'ਚ ਬੀਬੀ ਸੁਰਿੰਦਰ ਕੌਰ ਟਾਂਡਾ, ਬੀਬੀ ਕਮਲੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਇਸਤਰੀ ਅਕਾਲੀ ਦਲ ਸ਼ਹਿਰੀ ਦਾ ਬੀਬੀ ਠੁਕਰਾਲ ਵਲੋਂ ਵਿਸਥਾਰ

ਦਸੂਹਾ, 10 ਜਨਵਰੀ (ਕੌਸ਼ਲ)- ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਵਲੋਂ ਦਲ ਦਾ ਵਿਸਥਾਰ ਕਰਦੇ ਹੋਏ ਦੂਜੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨਾਂ 'ਚ ਬੀਬੀ ਸੁਰਿੰਦਰ ਕੌਰ ਟਾਂਡਾ, ਬੀਬੀ ਕਮਲੇਸ਼ ...

ਪੂਰੀ ਖ਼ਬਰ »

ਪਿੰਡ ਅਜਨੋਹਾ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਮੈਡੀਕਲ ਕੈਂਪ

ਕੋਟਫ਼ਤੂਹੀ, 10 ਜਨਵਰੀ (ਅਟਵਾਲ)- ਪਿੰਡ ਅਜਨੋਹਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ, ਐਨ. ਆਰ. ਆਈ. ਸਤਨਾਮ ਸਿੰਘ ਤੇ ਸਾਥੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਰਵਿੰਦਰ ਸਿੰਘ ਰਾਜੂ ਦੀ ਸਰਪ੍ਰਸਤੀ ਹੇਠ ਭਾਈ ਦੀਵਾਨ ਟੋਡਰਮੱਲ ਸੇਵਾ ...

ਪੂਰੀ ਖ਼ਬਰ »

ਗੂੰਗੇ-ਬੋਲੇ ਬੱਚੇ ਨੂੰ ਉਸ ਦੇ ਘਰ ਪਾਕਿਸਤਾਨ ਭੇਜਣ ਲਈ ਕੇਂਦਰ ਸਰਕਾਰ ਗੰਭੀਰ-ਖੰਨਾ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪਾਕਿਸਤਾਨੀ ਗੂੰਗੇ-ਬੋਲੇ ਬੱਚੇ ਨੂੰ ਜਲਦ ਤੋਂ ਜਲਦ ਉਸ ਦੇ ਘਰ ਪਾਕਿਸਤਾਨ ਭੇਜਣ ਲਈ ਪੂਰੀ ਗੰਭੀਰਤਾ ਨਾਲ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਮਿਆਣੀ ਦਾ ਕਬੱਡੀ ਕੱਪ 18 ਨੂੰ

ਮਿਆਣੀ, 10 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਤੇ ਚੈਰੀਟੇਬਲ ਕਲੱਬ ਮਿਆਣੀ ਵਲੋ ਪੇਂਡੂ ਖੇਡ ਮੇਲਾ ਤੇ ਕਬੱਡੀ ਕੱਪ 18 ਜਨਵਰੀ ਨੂੰ ਕਰਵਾਇਆ ਜਾਵੇਗਾ | ਪ੍ਰਧਾਨ ਸੁਖਵਿੰਦਰ ਸਿੰਘ ਸਾਬੀ, ਚੇਅਰਮੈਨ ਵਰਿਆਮ ਸਿੰਘ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਕਰਾਟੇਬਾਜ਼ਾਂ ਨੇ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਕੀਤਾ ਨਾਂਅ ਰੌਸ਼ਨ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)-ਹੁਸ਼ਿਆਰਪੁਰ 'ਚ ਹੋਈ 8ਵੀਂ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਰਾਟੇਬਾਜ਼ਾਂ ਅਤੇ ਪ੍ਰਬੰਧਕਾਂ ਨੂੰ ਸੋਨਾਲੀਕਾ ਇੰਟਰਨੈਸ਼ਨਲ ਟਰੈਕਰਟਜ਼ ਲਿਮਟਿਡ ਦੇ ਵਾਈਸ ਚੇਅਰਮੈਨ ਅੰਮਿ੍ਤ ਸਾਗਰ ...

ਪੂਰੀ ਖ਼ਬਰ »

ਪਿੰਡ ਤਲਵੰਡੀ ਸੱਲਾਂ ਵਿਖੇ ਕੀਰਤਨ ਦਰਬਾਰ ਸਜਾਇਆ

ਟਾਂਡਾ ਉੜਮੁੜ, 10 ਜਨਵਰੀ (ਭਗਵਾਨ ਸਿੰਘ ਸੈਣੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧ ਕਮੇਟੀ ਤਲਵੰਡੀ ਸੱਲਾਂ ਵਲੋਂ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਦੌਰਾਨ ਭਾਈ ਤਰਸੇਮ ਸਿੰਘ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਪ੍ਰਤਿਭਾ ਖੋਜ ਮੁਕਾਬਲੇ

ਅੱਡਾ ਸਰਾਂ, 10 ਜਨਵਰੀ (ਹਰਜਿੰਦਰ ਸਿੰਘ ਮਸੀਤੀ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਬਕਾਰੋ ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਵਿੰਟਰ ਕਾਰਨੀਵਲ ਸਮਾਗਮ ਦੌਰਾਨ ਬੱਚਿਆਂ 'ਚ ਪ੍ਰਤਿਭਾ ਖੋਜ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਲਗਾਇਆ ਐੱਨ. ਐੱਸ. ਐੱਸ. ਕੈਂਪ ਸਮਾਪਤ

ਮਾਹਿਲਪੁਰ, 10 ਜਨਵਰੀ (ਰਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਵਲੋਂ ਪਿੰਡ ਕਹਾਰਪੁਰ ਵਿਖੇ ਪਿ੍ੰ: ਪਰਵਿੰਦਰ ਸਿੰਘ ਦੀ ਅਗਵਾਈ 'ਚ ਲਗਾਏ ਗਏ ਐਨ. ਐਸ. ਐਸ. ਕੈਂਪ ਸਮਾਪਤੀ ਮੌਕੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਨਸ਼ੇ ਦੇ ਿਖ਼ਲਾਫ਼ ਰੈਲੀ ਕੱਢੀ ਗਈ ਜਿਹੜੀ ਆਸ ਪਾਸ ਦੇ ਪਿੰਡਾਂ 'ਚ ਨਸ਼ੇ ਿਖ਼ਲਾਫ਼ ਹੋਕਾ ਦਿੰਦੀ ਹੋਈ ਦੇਰ ਸ਼ਾਮ ਸਮਾਪਤ ਹੋਈ | ਇਸ ਮੌਕੇ ਪ੍ਰੋ. ਸੂਰਜ, ਸੁਖਵਿੰਦਰ ਕੌਰ ਬੈਂਸ, ਪ੍ਰੋ. ਬਲਵੀਰ ਕੌਰ ਰੀਹਲ, ਪ੍ਰੋ. ਨਵਜੋਤ ਬੰਗਾ, ਯੂਨਿਟ ਇੰਚਾਰਜ ਪ੍ਰੋ. ਸੌਰਭ ਰਾਣਾ, ਪ੍ਰੋ. ਰੂਬੀ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਇੰਦਰ ਪ੍ਰਸ਼ਾਦ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੰਢੀ ਦੇ ਤਿੰਨ ਪਿੰਡਾਂ ਦੇ ਵਾਸੀਆਂ ਵਲੋਂ ਨਵੇਂ ਬੋਰ 'ਚ ਪੁਰਾਣੀਆਂ ਪਾਈਪਾਂ ਪਾਉਣ ਦਾ ਵਿਰੋਧ

ਤਲਵਾੜਾ, 10 ਜਨਵਰੀ (ਸੁਰੇਸ਼ ਕੁਮਾਰ)- ਆਜ਼ਾਦੀ ਦੇ 70 ਸਾਲ ਬਾਅਦ ਵੀ ਕੰਢੀ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਕੰਢੀ ਖੇਤਰ ਵਿਚ 22 ਦੇ ਕਰੀਬ ਬੋਰ ਕਰਵਾਏ ਸਨ, ਪਰ ਵਿਭਾਗ 'ਚ ਫੈਲੇ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ 'ਚ ਅੰਗਹੀਣਾਂ ਲਈ ਕੈਂਪ ਲਗਾਇਆ

ਦਸੂਹਾ, 10 ਜਨਵਰੀ (ਭੁੱਲਰ)- ਸਰਕਾਰੀ ਹਸਪਤਾਲ ਦਸੂਹਾ ਵਿਚ ਅੰਗਹੀਣਾਂ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿਚ 28 ਰਜਿਸਟਰੇਸ਼ਨ ਕੀਤੀਆਂ ਗਈਆਂ ਤੇ 12 ...

ਪੂਰੀ ਖ਼ਬਰ »

ਬਾਪੂ ਓਮ ਕਬੱਡੀ ਗੋਲਡ ਕੱਪ ਕਰਵਾਇਆ

ਬੁੱਲ੍ਹੋਵਾਲ, 10 ਜਨਵਰੀ (ਜਸਵੰਤ ਸਿੰਘ)-7ਵਾਂ ਬਾਪੂ ਓਮ ਕਬੱਡੀ ਗੋਲਡ ਕੱਪ ਪਿੰਡ ਨੰਦਾਚੌਰ ਵਿਖੇ ਸੰਤ ਹਰਭਗਵਾਨ ਗੱਦੀ ਨਸ਼ੀਨ ਓਮ ਦਰਬਾਰ ਨੰਦਾਚੌਰ ਦੇ ਅਸ਼ੀਰਵਾਦ ਸਦਕਾ ਤੇ ਰਣਜੀਤ ਸਿੰਘ ਰਾਣਾ ਧਾਮੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਬਾਪੂ ਓਮ ਕਬੱਡੀ ਗੋਲਡ ਕੱਪ ਕਰਵਾਇਆ

ਬੁੱਲ੍ਹੋਵਾਲ, 10 ਜਨਵਰੀ (ਜਸਵੰਤ ਸਿੰਘ)-7ਵਾਂ ਬਾਪੂ ਓਮ ਕਬੱਡੀ ਗੋਲਡ ਕੱਪ ਪਿੰਡ ਨੰਦਾਚੌਰ ਵਿਖੇ ਸੰਤ ਹਰਭਗਵਾਨ ਗੱਦੀ ਨਸ਼ੀਨ ਓਮ ਦਰਬਾਰ ਨੰਦਾਚੌਰ ਦੇ ਅਸ਼ੀਰਵਾਦ ਸਦਕਾ ਤੇ ਰਣਜੀਤ ਸਿੰਘ ਰਾਣਾ ਧਾਮੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਤਰਨਪ੍ਰੀਤ ਨੇ ਰਾਸ਼ਟਰੀ ਸਕੂਲ ਖੇਡਾਂ ਦੌਰਾਨ ਜੂਡੋ 'ਚ ਕਾਂਸੇ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)-ਰਾਂਚੀ ਵਿਖੇ ਹੋਈਆਂ 64ਵੀਆਂ ਰਾਸ਼ਟਰੀ ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਛੇਵੀਂ ਜਮਾਤ ਦੇ ਵਿਦਿਆਰਥੀ ਤਰਨਪ੍ਰੀਤ ਨੇ 25 ਕਿਲੋਗ੍ਰਾਮ ਭਾਰ ਵਰਗ 'ਚ ਕਾਂਸੇ ਦਾ ਤਗਮਾ ਜਿੱਤ ਕੇ ਪੰਜਾਬ ਤੇ ਸਕੂਲ ਦਾ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਮੀਟਿੰਗ

ਦਸੂਹਾ, 10 ਜਨਵਰੀ (ਭੁੱਲਰ)- ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਚੇਅਰਮੈਨ ਜਸਵੀਰ ਸਿੰਘ ਪਾਲ ਦੇ ਦਿਸ਼ਾ ਨਿਰਦੇਸ਼ ਹੇਠ ਹੋਈ | ਇਸ ...

ਪੂਰੀ ਖ਼ਬਰ »

ਪਿੰਡ ਕਾਲੇਵਾਲ ਬੀਤ 'ਚ ਧੀਆਂ ਦੀ ਲੋਹੜੀ ਮਨਾਈ

ਬੀਣੇਵਾਲ, 10 ਜਨਵਰੀ (ਬੈਜ ਚੌਧਰੀ)- ਡਾ: ਰਵਿੰਦਰ ਸਿੰਘ ਐਸ.ਐਮ.ਓ. ਪੀ.ਐਚ.ਸੀ. ਪੋਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਕਾਲੇਵਾਲ ਬੀਤ ਵਿਖੇ ਧੀਆ ਦੀ ਲੋਹੜੀ ਪਾਈ ਗਈ | ਸਮਾਗਮ ਦੌਰਾਨ ਸਰਪੰਚ ਮੰਗਤ ਰਾਮ ਦਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਗੜ੍ਹਦੀਵਾਲਾ, 10 ਜਨਵਰੀ (ਚੱਗਰ)- ਸਬ ਤਹਿਸੀਲ ਗੜ੍ਹਦੀਵਾਲਾ ਦੇ ਨੰਬਰਦਾਰਾਂ ਦੀ ਮੀਟਿੰਗ ਪਿਆਰਾ ਸਿੰਘ ਪ੍ਰਧਾਨ ਨੰਬਰਦਾਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭ ਤੋਂ ਪਹਿਲਾ ਵਿੱਛੜੇ ਹੋਏ ਨੰਬਰਦਾਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਮਾਣ ਭੱਤਾ ...

ਪੂਰੀ ਖ਼ਬਰ »

ਸ਼ਾਹਪੁਰ ਦੇ ਸਾਬਕਾ ਸਰਪੰਚ 'ਤੇ ਹਮਲੇ 'ਚ ਨਾਮਜ਼ਦ ਵਿਅਕਤੀਆਂ ਨੇ ਖੁਦ ਨੂੰ ਦੱਸਿਆ ਬੇਕਸੂਰ

ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ)- ਪਿੰਡ ਸ਼ਾਹਪੁਰ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਪੁੱਤਰ ਗਰੀਬ ਸਿੰਘ 'ਤੇ ਤੜਕਸਾਰ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਵਲੋਂ ਸਾਬਕਾ ਸਰਪੰਚ ਦੇ ਬਿਆਨਾਂ ਦੇ ਅਧਾਰ 'ਤੇ ਜਿਨ੍ਹਾਂ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੁਕੇਰੀਆਂ , 10 ਜਨਵਰੀ (ਰਾਮਗੜ੍ਹੀਆ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਆਖਿਆ ਕਿ 17 ਜਨਵਰੀ ਨੂੰ ਗੈੱਸਟ ਹਾਊਸ ਵਿਖੇ ਪੈਨਸ਼ਨਰਜ਼ ਦਿਵਸ ਧੂਮ ਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 10 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਘਰ 'ਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਖਨੌੜਾ ਦੀ ਵਾਸੀ ਮਮਤਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਬੱਸ ਸਟੈਂਡ ਲਈ ਬੈਂਚ ਭੇਟ

ਭੰਗਾਲਾ, 10 ਜਨਵਰੀ (ਸਰਵਜੀਤ ਸਿੰਘ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਛੰਨੀ ਨੰਦ ਸਿੰਘ ਵਿਖੇ ਬੱਸ ਸਟੈਂਡ 'ਤੇ ਯਾਤਰੀਆਂ ਦੇ ਬੈਠਣ ਲਈ ਕੋਈ ਸਹੂਲਤ ਨਾ ਹੋਣ ਨੂੰ ਮੁੱਖ ਰੱਖਦੇ ਹੋਏ ਪ੍ਰਵਾਸੀ ਭਾਰਤੀ ਅਮਰਜੀਤ ਸਿੰਘ ਮੱਲ੍ਹੀ ਨੇ ਗਰਾਮ ਪੰਚਾਇਤ ਛੰਨੀ ਨੰਦ ਸਿੰਘ ਨੂੰ ...

ਪੂਰੀ ਖ਼ਬਰ »

ਧੁੱਗਾ ਕਲਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਦਸੂਹਾ, 10 ਜਨਵਰੀ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਵਿਖੇ ਗਰਾਮ ਪੰਚਾਇਤ ਧੁੱਗਾ ਕਲਾਂ ਵਲੋਂ ਪਿੰਡ ਦੇ ਹੋਣਹਾਰ ਵਿਦਿਆਰਥੀਆਂ, ਖਿਡਾਰੀਆਂ ਤੇ ਸਕੂਲ ਨੂੰ ਦਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਿੰਡ ਮੁੱਖਲਿਆਣਾ ਵਿਖੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 10 ਜਨਵਰੀ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸਿੰਘ ਸਭਾ ਪਿੰਡ ਮੁੱਖਲਿਆਣਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ, ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 23 ਨਿਵੇਸ਼ਕਾਂ ਨੇ 2045 ਕਰੋੜ ਰੁਪਏ ਦੇ ਪ੍ਰੋਜੈਕਟ ਲਗਾਉਣ 'ਚ ਦਿਖਾਈ ਦਿਲਚਸਪੀ

ਹੁਸ਼ਿਆਰਪੁਰ, 10 ਜਨਵਰੀ (ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੇ ਗਏ 'ਬਿਜਨੈਸ ਫਸਟ ਪੋਰਟਲ' ਤਹਿਤ 'ਸਿੰਗਲ ਵਿੰਡੋ' ਸਿਸਟਮ ਜ਼ਰੀਏ ਹੁਣ ਤੱਕ ਜ਼ਿਲ੍ਹੇ ਵਿਚ 23 ਨਿਵੇਸ਼ਕਾਂ ਨੇ ਆਪਣੀ ਦਿਲਚਸਪੀ ਦਿਖਾਈ ਹੈ, ਜਿਸ ਵਿਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਟਾਂਡਾ ਉੜਮੁੜ, 10 ਜਨਵਰੀ (ਦੀਪਕ ਬਹਿਲ)- ਆਮ ਆਦਮੀ ਪਾਰਟੀ ਦੀ ਟਾਂਡਾ ਇਕਾਈ ਦੀ ਮੀਟਿੰਗ ਹਲਕਾ ਇੰਚਾਰਜ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਪਾਰਟੀ ਦਫ਼ਤਰ ਟਾਂਡਾ ਵਿਖੇ ਹੋਈ ਜਿਸ ਵਿਚ ਆਮ ਆਦਮੀ ਦੇ ਵਰਕਰਾਂ ਨੂੰ ਬਰਨਾਲਾ ਵਿਖੇ 20 ਜਨਵਰੀ ਨੂੰ ਆਮ ਆਦਮੀ ਪਾਰਟੀ ਦੀ ਹੋਣ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਮਕਾਨਾਂ ਤੇ ਦੁਕਾਨਾਂ ਨੂੰ ਨੰਬਰ ਲਗਾਉਣ ਸਬੰਧੀ ਸਰਵੇਖਣ ਸ਼ੁਰੂ

ਗੜ੍ਹਦੀਵਾਲਾ, 10 ਜਨਵਰੀ (ਕੁਲਦੀਪ ਸਿੰਘ ਗੋਂਦਪੁਰ, ਚੱਗਰ)- ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਗੜ੍ਹਦੀਵਾਲਾ ਰਣਧੀਰ ਸਿੰਘ ਨੇ ਦੱਸਿਆ ਕਿ ਨਗਰ ਕੌਾਸਲ ਗੜ੍ਹਦੀਵਾਲਾ ਵਲੋਂ ਸ਼ਹਿਰ 'ਚ ਮਕਾਨਾਂ ਤੇ ਦੁਕਾਨਾਂ ਨੂੰ ਨੰਬਰ ਦੇਣ ਲਈ ਸਰਵੇਖਣ ਸ਼ੁਰੂ ਕੀਤਾ ਗਿਆ | ਇਹ ਸਰਵੇਖਣ ...

ਪੂਰੀ ਖ਼ਬਰ »

ਪੰਕਜ ਕ੍ਰਿਪਾਲ ਵਲੋਂ ਯੂਥ ਕਲੱਬ ਨੂੰ ਕ੍ਰਿਕਟ ਕਿੱਟ ਭੇਟ

ਗੜ੍ਹਸ਼ੰਕਰ, 10 ਜਨਵਰੀ (ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸੂਬਾ ਕਨਵੀਨਰ ਐਡਵੋਕੇਟ ਪੰਕਜ ਕ੍ਰਿਪਾਲ ਵਲੋਂ ਪਿੰਡ ਐਮਾਂ ਜੱਟਾਂ ਵਿਖੇ ਸਮਾਗਮ ਦੌਰਾਨ ਯੂਥ ਕਲੱਬ ਨੂੰ ਕ੍ਰਿਕਟ ਕਿੱਟ ਭੇਟ ਕੀਤੀ ਗਈ | ਇਸ ਮੌਕੇ ਉਨ੍ਹਾਂ ਜਿੰਮ ਲਈ ਵੀ 50 ਹਜ਼ਾਰ ਦੀ ...

ਪੂਰੀ ਖ਼ਬਰ »

ਜਿਊਾਦੇ ਜੀਅ ਖ਼ੂਨਦਾਨ, ਮਰਨ ਉਪਰੰਤ ਅੱਖਾਂ ਤੇ ਸਰੀਰ ਦਾਨ ਕਰਨ ਸਬੰਧੀ ਕੀਤਾ ਜਾਗਰੂਕ

ਖੁੱਡਾ, 10 ਜਨਵਰੀ (ਸਰਬਜੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਵਿਖੇ ਪਿ੍ੰਸੀਪਲ ਭਾਰਤ ਭੂਸ਼ਨ ਦੀ ਅਗਵਾਈ ਹੇਠ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਬਲਾਕ ਟਾਂਡਾ ਦੇ 'ਆਈ ਡੋਨਰ' ਦੇ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਨੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਵੀਜ਼ਾ ਸਬੰਧੀ ਫ਼੍ਰੀ ਸੈਮੀਨਾਰ 11, 12 ਅਤੇ ਜਨਵਰੀ ਨੂੰ ਈਜ਼ੀ ਵੀਜ਼ਾ ਦੇ ਜਲੰਧਰ ਦਫ਼ਤਰ 'ਚ

ਜਲੰਧਰ, 10 ਜਨਵਰੀ (ਅ.ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲੱਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਚ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੇਜ਼ੀਡੈਂਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX