ਤਾਜਾ ਖ਼ਬਰਾਂ


ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  0 minutes ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  26 minutes ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  34 minutes ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  51 minutes ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 1 hour ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 2 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 3 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 3 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 3 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 4 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਮੁੰਬਈ, 24 ਮਈ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.1 ਮਾਈ ਗਈ ਹੈ। ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 4 hours ago
ਲੰਡਨ, 24 ਮਈ- ਥੈਰੇਸਾ ਮੇਅ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ...
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 4 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 5 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 5 hours ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਨਸ਼ੇ ਿਖ਼ਲਾਫ਼ ਪਿੰਡ ਪੱਧਰੀ ਚੇਤਨਾ ਮੁਹਿੰਮ ਆਰੰਭੀ ਜਾਵੇਗੀ-ਡੀ. ਸੀ.

ਬੰਗਾ/ਮੁਕੰਦਪੁਰ, 10 ਜਨਵਰੀ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਪਿੰਡ ਖਾਨਪੁਰ ਵਿਖੇ ਪੰਚਾਇਤੀ ਰਾਜ ਸਪੋਰਟਸ ਕਲੱਬ ਤੇ ਪ੍ਰਵਾਸੀ ਭਾਰਤੀਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ 'ਤੇ ਕਰਵਾਏ ਜਾਗਰੂਕਤਾ ਸਮਾਗਮ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਬਲਾਕ ਪੱਧਰੀ ਲੋਹੜੀ ਸਮਾਗਮ 'ਚ ਪਾਈ 11 ਕੁੜੀਆਂ ਦੀ ਲੋਹੜੀ

ਔੜ, 10 ਜਨਵਰੀ (ਜਰਨੈਲ ਸਿੰਘ ਖ਼ੁਰਦ)- ਬਲਾਕ ਪੱਧਰੀ ਲੋਹੜੀ ਸਮਾਗਮ ਸਰਪੰਚ ਜਸਵਿੰਦਰ ਸਿੰਘ ਥਾਂਦੀ ਅਤੇ ਸਮੂਹ ਪੰਚਾਂ ਦੇ ਸਹਿਯੋਗ ਨਾਲ ਆਂਗਣਵਾੜੀ ਸੈਂਟਰ ਪਿੰਡ ਗੜਪਧਾਣਾ ਵਿਖੇ ਕੀਤਾ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਵਜੋਂ ਸੀ.ਡੀ.ਪੀ.ਓ. ਔੜ ਸ੍ਰੀਮਤੀ ਸਵਿਤਾ ...

ਪੂਰੀ ਖ਼ਬਰ »

ਡਾ: ਕੇ. ਪੀ. ਸਿੰਘ ਡੇਰਾ ਬਾਉੜੀ ਸਾਹਿਬ ਵਿਖੇ ਹੋਏ ਨਤਮਸਤਕ

ਕਾਠਗੜ੍ਹ, 10 ਜਨਵਰੀ (ਬਲਦੇਵ ਸਿੰਘ ਪਨੇਸਰ)- ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਬਾਬਾ ਸਰਬਣ ਦਾਸ ਦੇ ਤਪ ਅਸਥਾਨ ਡੇਰਾ ਬਾਉੜੀ ਸਾਹਿਬ ਵਿਖੇ ਹਰਿਆਣਾ ਰਾਜ ਦੇ ਡੀ. ਜੀ. ਪੀ. ਡਾ: ਕੇ. ਪੀ. ਸਿੰਘ ਤੇ ਬਿ੍ਗੇਡੀਅਰ ਰਾਜ ਕੁਮਾਰ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਡੇਰਾ ...

ਪੂਰੀ ਖ਼ਬਰ »

ਸਿਰੜੀ ਆਗੂ ਹਨ ਨਵਨਿਯੁਕਤ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੌ: ਪ੍ਰੇਮ ਚੰਦ ਭੀਮਾ

ਨਵਾਂਸ਼ਹਿਰ/ਬਲਾਚੌਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ, ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਡੀਆ ਪੈਨਲੇਸਟ ਚੌਧਰੀ ਪ੍ਰੇਮ ਚੰਦ ਭੀਮਾ ਜਿਨ੍ਹਾਂ ਨੂੰ ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਮੁਕੰਦਪੁਰ-ਦੋਸਾਂਝ ਸੜਕ ਦੇ ਪੈਚ ਲਗਾਉਣ ਉਪਰੰਤ ਕੁਝ ਦਿਨਾਂ ਬਾਅਦ ਹੀ ਖਿੱਲਰੇ

ਮੁਕੰਦਪੁਰ, 10 ਜਨਵਰੀ (ਅਮਰੀਕ ਸਿੰਘ ਢੀਂਡਸਾ)- ਮੁਕੰਦਪੁਰ-ਫਗਵਾੜਾ ਸੜਕ ਦੀ ਬੁਰੀ ਤੇ ਤਰਸਯੋਗ ਹਾਲਤ ਨੂੰ ਵੇਖਦੇ ਹੋਏ ਬੜੀਆਂ ਕੋਸ਼ਿਸ਼ਾਂ ਦੇ ਬਾਵਜੂਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਸਰ ਹਕੀਮਪੁਰ ਵਿਖੇ ...

ਪੂਰੀ ਖ਼ਬਰ »

ਡੀ. ਸੀ. ਵਲੋਂ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਪਿੰਡ 'ਚ 550 ਬੂਟੇ ਲਾਉਣ ਲਈ ਤਿਆਰੀਆਂ ਦਾ ਜਾਇਜ਼ਾ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 466 ਪਿੰਡਾਂ 'ਚ 2.54 ਲੱਖ ਬੂਟੇ ਲਾਏ ਜਾਣ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਬੂਟੇ ਲਾਉਣ ...

ਪੂਰੀ ਖ਼ਬਰ »

ਸਮੂਹ ਬੀ. ਈ. ਈਜ਼ ਅਤੇ ਐੱਲ. ਐੱਚ. ਵੀਜ਼ ਦੀ ਮੀਟਿੰਗ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ ਸਿੰਘ ਮਹੇ)- ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰ ਅਤੇ ਐੱਲ.ਐੱਚ.ਵੀਜ਼ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਮਹੀਨਾ ਦਸੰਬਰ ਦੇ ਕੌਮੀ ਸਿਹਤ ...

ਪੂਰੀ ਖ਼ਬਰ »

ਜੇ.ਐੱਸ.ਐਫ.ਐਚ. ਖ਼ਾਲਸਾ ਸਕੂਲ 'ਚ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਲੋਂ ਜੇ.ਐੱਸ. ਐੱਫ. ਐੱਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ਬਾਲ ਭਲਾਈ ਕਮੇਟੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦਵਾਈਆਂ ਦੀ ਦੁਕਾਨ ਖ਼ੁਦ ਹੋਈ ਬਿਮਾਰ

ਨਵਾਂਸ਼ਹਿਰ, 10 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪ੍ਰਧਾਨ ਮੰਤਰੀ ਜਨ ਔਸ਼ਧੀ ਯੋਜਨਾ ਤਹਿਤ ਰੋਗੀ ਕਲਿਆਣ ਸੰਮਤੀ ਵੱਲੋਂ ਮਰੀਜ਼ਾਂ ਨੂੰ ਘੱਟ ਰੇਟ 'ਤੇ ਦਵਾਈਆਂ ਦੇਣ ਲਈ ਜਨ ਔਸ਼ਧੀ ਦਵਾਈਆਂ ਦੀ ਦੁਕਾਨ ਖੋਲੀ ਗਈ ਸੀ, ਪਰ ਪਿਛਲੇ ਲੰਮੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਐਮ.ਬੀ.ਬੀ. ਸਕੂਲ ਮੱੁਤੋਂ ਦੇ ਬੱਚਿਆਂ ਨੇ ਮੱਲਾਂ ਮਾਰੀਆਂ

ਰੈਲਮਾਜਰਾ, 10 ਜਨਵਰੀ (ਸੁਭਾਸ਼ ਟੌਾਸਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਐਮ. ਬੀ. ਬੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੱੁਤੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੌੜ 100 ਮੀਟਰ ਵਰਗ 19 ਵਿਚ ਮਨੀਸ਼ ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਪ੍ਰਬੰਧਕ ਕਮੇਟੀ ਦੀ ਚੋਣ

ਔੜ/ਝਿੰਗੜਾਂ, 10 ਜਨਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਸੋਢੀ ਸਿੰਘ ਸ਼ੇਰਗਿੱਲ ਨੂੰ ਪ੍ਰਧਾਨ, ਬਲਵੀਰ ਸਿੰਘ ਬੀਰੂ ਅਤੇ ...

ਪੂਰੀ ਖ਼ਬਰ »

ਘੁੰਮਣਾਂ 'ਚ ਢਾਡੀ ਦਰਬਾਰ ਸਜਾਇਆ

ਘੁੰਮਣਾਂ, 10 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਘੁੰਮਣਾਂ 'ਚ ਕੁਲਵਿੰਦਰ ਸਿੰਘ ਘੁੰਮਣ ਵਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸ਼ੁਕਰਾਨੇ ਵਜੋ ਅਖੰਡ ਪਾਠ ਦੇ ਭੋਗ ਉਪਰੰਤ ਢਾਡੀ ਦਰਬਾਰ ਸਜਾਇਆ ਗਿਆ, ਜਿਸ ਵਿਚ ਢਾਡੀ ਗੱਜਣ ਸਿੰਘ ਗੜਗੱਜ ਦੇ ...

ਪੂਰੀ ਖ਼ਬਰ »

ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ

ਜਾਡਲਾ, 10 ਜਨਵਰੀ (ਬੱਲੀ)- ਪਿੰਡ ਗਰਲੇ ਢਾਹਾਂ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ਵਲੋਂ ਸਰਕਲ ਸੁਪਰਵਾਈਜ਼ਰ ਬਲਵੀਰ ਕੌਰ ਦੀ ਦੇਖ-ਰੇਖ ਹੇਠ ਸਰਕਲ ਪੱਧਰ ਤੇ 11 ਨਵਜੰਮੀਆਂ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ ਗਿਆ, ਜਿਸ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਆਪਣੇ ਪਿਤਾ ਦੀ ਯਾਦ 'ਚ ਸਕੂਲ ਨੂੰ ਦੋ ਕੰਪਿਊਟਰ ਭੇਟ

ਬਲਾਚੌਰ, 10 ਜਨਵਰੀ (ਗੁਰਦੇਵ ਸਿੰਘ ਗਹੂੰਣ)- ਲਾਲਾ ਰਾਮ ਪ੍ਰਕਾਸ਼ ਮਰਵਾਹਾ ਸਰਕਾਰੀ ਹਾਈ ਸਕੂਲ ਉਲੱਦਣੀ ਨੂੰ ਐਨ.ਆਰ.ਆਈ ਗੁਰਚਰਨ ਸਿੰਘ ਸਪੁੱਤਰ ਮਹਾਂ ਸਿੰਘ ਵਲੋਂ ਆਪਣੇ ਪਿਤਾ ਸਵਰਗੀ ਮਹਾਂ ਸਿੰਘ ਦੀ ਯਾਦ ਵਿਚ ਦੋ ਕੰਪਿਊਟਰ ਦਾਨ ਵਜੋਂ ਭੇਟ ਕੀਤੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਧਾਰਮਿਕ ਸ਼ਖ਼ਸੀਅਤਾਂ ਨੇ ਲੜਵੰਦਾਂ ਨੂੰ ਜਰਸੀਆਂ ਤੇ ਬੂਟ ਵੰਡੇ

ਬਲਾਚੌਰ, 10 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਇਲਾਕੇ ਨਾਲ ਸਬੰਧਿਤ ਧਾਰਮਿਕ ਅਸਥਾਨਾਂ ਦੇ ਮੁੱਖ ਸੇਵਾਦਾਰਾਂ ਜਿਨ੍ਹਾਂ ਵਿਚ ਨਾਨਕ ਨਿਰਵੈਰ ਸੱਚਖੰਡ ਧਾਮ ਰੋਲ਼ੂ ਕਾਲੋਨੀ ਬਲਾਚੌਰ ਦੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਬਰਾੜ, ਗੁਰਦੁਆਰਾ ਕਰਤਾਰ ...

ਪੂਰੀ ਖ਼ਬਰ »

ਚੰਦਿਆਣੀ ਖ਼ੁਰਦ 'ਚ ਭੂਰੀਵਾਲਿਆਂ ਦਾ ਸਮਾਗਮ ਆਰੰਭ

ਚੰਦਿਆਣੀ ਖ਼ੁਰਦ, 10 ਜਨਵਰੀ (ਰਮਨ ਭਾਟੀਆ)- ਪਿੰਡ ਚੰਦਿਆਣੀ ਖ਼ੁਰਦ ਵਿਖੇ ਸਥਿਤ ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਭੂਰੀਵਾਲੇ ਆਸ਼ਰਮ ਵਿਖੇ ਨਗਰ ਦੀਆ ਸਮੂਹ ਸੰਗਤਾਂ ਵਲੋਂ ਸੰਪਰਦਾਇ ਦੇ ਵਰਤਮਾਨ ਗੱਦੀਨਸ਼ੀਨ ਸਵਾਮੀ ਚੇਤਨਾ ਨੰਦ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸੁਸਾਇਟੀ ਨੂਰਪੁਰ 'ਚ ਮੁਨਾਫਾ ਵੰਡਿਆ

ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ) - ਦੁੱਧ ਉਤਪਾਦਕ ਸੁਸਾਇਟੀ ਨੂਰਪੁਰ ਵਿਖੇ 11ਵਾਂ ਮੁਨਾਫਾ ਵੰਡ ਸਮਾਗਮ ਕਰਵਾਇਆ | ਮੁਨਾਫਾ ਵੰਡ ਦੀ ਸ਼ੁਰੂਆਤ ਅਜੇ ਕੁਮਾਰ ਸੁਪਰਵਾਈਜ਼ਰ ਨੇ ਕੀਤੀ | ਦੁੱਧ ਉਤਪਾਦਕਾਂ ਨੂੰ ਪ੍ਰਧਾਨ ਜੁਝਾਰ ਸਿੰਘ, ਦਵਿੰਦਰ ਸਿੰਘ ਸਕੱਤਰ, ...

ਪੂਰੀ ਖ਼ਬਰ »

ਟੂਰਨਾਮੈਂਟ ਸਬੰਧੀ ਮੀਟਿੰਗ 20 ਨੂੰ

ਸੰਧਵਾਂ, 10 ਜਨਵਰੀ (ਪ੍ਰੇਮੀ ਸੰਧਵਾਂ) - ਇਤਿਹਾਸਕ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਤੇ ਗੁਰੂ ਸਾਹਿਬ ਜੀ ਦੀ ਯਾਦ 'ਚ ਪੇਂਡੂ ਖੇਡ ਮੇਲਾ ਕਰਵਾਉਣ ਸਬੰਧੀ ਇਕ ਜਰੂਰੀ ਮੀਟਿੰਗ 20 ਜਨਵਰੀ ਨੂੰ ...

ਪੂਰੀ ਖ਼ਬਰ »

ਰਿਆਤ ਕਾਲਜ ਦੇ ਐਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਜਾਗਰੂਕਤਾ ਰੈਲੀ

ਰੈਲਮਾਜਰਾ, 10 ਜਨਵਰੀ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ ਕਾਲਜ ਆਫ਼ ਐਜੂਕੇਸ਼ਨ ਰੈਲਮਾਜਰਾ ਦੇ ਐਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਐਨ.ਐੱਸ.ਐੱਸ. ਕੈਂਪ ਦੌਰਾਨ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਪਿੰਡ ...

ਪੂਰੀ ਖ਼ਬਰ »

ਰਾਮ ਆਸਰਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਜੇ.ਐੱਸ.ਐੱਫ.ਐੱਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੰਮ ਕਰ ਰਹੇ ਮੁਲਾਜ਼ਮ ਦਰਜਾ ਚਾਰ ਰਾਮ ਆਸਰਾ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ | ਪਿ੍ੰਸੀਪਲ ਦਲਜੀਤ ਸਿੰਘ ਬੋਲਾ ਨੇ ਦੱਸਿਆ ਕਿ ਰਾਮ ਆਸਰਾ ...

ਪੂਰੀ ਖ਼ਬਰ »

ਗੀਤ ਤੇ ਕਵਿਤਾ ਮੁਕਾਬਲਿਆਂ 'ਚ ਭਰੋਲੀ ਸਕੂਲ ਮੋਹਰੀ

ਘੁੰਮਣਾਂ, 10 ਜਨਵਰੀ (ਮਹਿੰਦਰ ਪਾਲ ਸਿੰਘ) - ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਕਮਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਇੰਸ ਸੁਪਰਵਾਈਜਰ ਡਾ: ਸੁਰਿੰਦਰ ਪਾਲ ਅਗਨੀ ਹੋਤਰੀ ਅਤੇ ਸਮੁੱਚੀ ਸੁਧਾਰ ਕਮੇਟੀ ਦੀ ਦੇਖ ਰੇਖ ਹੇਠ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550 ਵੇਂ ...

ਪੂਰੀ ਖ਼ਬਰ »

ਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਦੋਆਬਾ ਕਾਲਜ 'ਚ ਦੌਰਾ ਕਰਵਾਇਆ

ਨਵਾਂਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ)- ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਰਾਹੋਂ ਵਿਚ ਨੈਸ਼ਨਲ ਸੀਨੀਅਰ ਸੈਕੰਡਰੀ ਗੜੀ ਮਟੋ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਦਾ ਦੌਰਾ ਕਰਵਾਇਆ ਗਿਆ | ਇਹ ਪ੍ਰੋਗਰਾਮ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੰਗਾ ਵਿਖੇ ਆਯੂਰਵੈਦਿਕ ਤੇ ਐਕਯੂਪ੍ਰੈਸ਼ਰ ਕੈਂਪ ਲਗਾਇਆ

ਬੰਗਾ, 10 ਜਨਵਰੀ (ਲਾਲੀ ਬੰਗਾ) - ਰਵਿੰਦਰ ਹਰਬਲ ਬੰਗਾ ਵਲੋਂ ਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਆਯੂਰਵੈਦਿਕ ਤੇ ਐਕਯੂਪ੍ਰੈਸ਼ਰ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ਬੰਗਾ ਦੇ ਵਿਧਾਇਕ ਡਾ: ...

ਪੂਰੀ ਖ਼ਬਰ »

ਨੌਰਾ ਵਿਖੇ ਸੇਵਕ ਦਿਵਸ ਤੇ ਯਾਦ ਸਮਾਗਮ 20 ਨੂੰ

ਪੱਲੀ ਝਿੱਕੀ, 10 ਜਨਵਰੀ (ਕੁਲਦੀਪ ਸਿੰਘ ਪਾਬਲਾ) - ਧੰਨ ਬਾਬਾ ਬੁੱਢਾ ਜੀ ਤੋਂ ਲੈ ਕੇ ਹੁਣ ਤੱਕ ਸਮੂਹ ਗੁਰ ਸੇਵਕਾਂ ਦੀ ਯਾਦ 'ਚ ਅਤੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਨਿੱਘੀ ਯਾਦ 'ਚ 20 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਲੋਹ ...

ਪੂਰੀ ਖ਼ਬਰ »

ਓਵਰਲੋਡ ਟਿੱਪਰ-ਟਰਾਲੀਆਂ 'ਚੋਂ ਸੜਕ 'ਤੇ ਡਿੱਗਦੀ ਮਿੱਟੀ ਕਾਰਨ ਰਾਹਗੀਰ ਡਾਢੇ ਦੁਖੀ

ਸੰਧਵਾਂ, 10 ਜਨਵਰੀ (ਪ੍ਰੇਮੀ ਸੰਧਵਾਂ) - ਬਹਿਰਾਮ-ਮਾਹਿਲਪੁਰ ਮੁੱਖ ਮਾਰਗ ਦੀ ਹਾਲਤ ਪਹਿਲਾਂ ਹੀ ਏਨੀ ਭਿਆਨਕ ਬਣ ਹੋਈ ਹੈ ਕਿ ਰਾਹਗੀਰਾਂ ਦਾ ਲੰਘਣਾ ਵੀ ਕਿਸੇ ਭਿਆਨਕ ਖ਼ਤਰੇ ਤੋਂ ਖਾਲੀ ਨਹੀਂ ਹੁੰਦਾ | ਹੁਣ ਓਵਰਲੋਡ ਟਿੱਪਰ-ਟਰਾਲਿਆਂ 'ਚੋਂ ਸੜਕ 'ਤੇ ਰੇਹੜੀਆਂ ਦੇ ਹਿਸਾਬ ...

ਪੂਰੀ ਖ਼ਬਰ »

ਡਾ: ਅੰਬੇਡਕਰ ਸਕੂਲ ਦਾਨੀ ਸੱਜਣਾਂ ਦੀ ਬਦੌਲਤ ਹੀ ਤਰੱਕੀ ਦੀਆਂ ਮੰਜ਼ਿਲਾਂ ਵੱਲ ਵਧਿਆ- ਭੱਟੀ, ਬੰਗਾ

ਸੰਧਵਾਂ, 10 ਜਨਵਰੀ (ਪ੍ਰੇਮੀ ਸੰਧਵਾਂ) - ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਵਿਖੇ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਪ੍ਰਧਾਨ ਐਮ. ਐਸ. ਪਰਮਾਰ ਮਾਹਿਲਪੁਰ ਦੀ ਅਗਵਾਈ ਹੇਠ ਮਾਣ-ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਕਮੇਟੀ ਦੇ ਜਨਰਲ ਸੈਕਟਰੀ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਵੀਨ ਬੰਗਾ ਨੇ ਦਾਨੀ ਸੱਜਣ ਵਿਜੈ ਕੁਮਾਰ ਕੈਨੇਡਾ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸਮੇਂ-ਸਮੇਂ 'ਤੇ ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਤੇ ਡਾ: ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ ਸੂੰਢ ਦੀ ਕੀਤੀ ਜਾਂਦੀ ਸਹਾਇਤਾ ਸਦਕਾ ਉਨ੍ਹਾਂ ਦਾ ਸਨਮਾਨ ਕਰਨ ਤੋਂ ਬਾਅਦ ਕਿਹਾ ਕਿ ਦਾਨੀ ਸੱਜਣਾਂ ਦੀ ਬਦੌਲਤ ਹੀ ਡਾ: ਅੰਬੇਡਕਰ ਸਕੂਲ ਤਰੱਕੀ ਦੀਆਂ ਮੰਜ਼ਿਲਾਂ ਵੱਲ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਵਾਂਗ ਹੋਰ ਵੀ ਅਨੇਕਾਂ ਦਾਨੀ ਸੱਜਣ ਹਮੇਸ਼ਾ ਹੀ ਸਕੂਲ ਦੀ ਸਹਾਇਤਾ ਕਰਦੇ ਹਨ | ਪਿ੍ੰ: ਓਮ ਸਿੰਘ ਤੋਮਰ ਨੇ ਵਿਜੈ ਕੁਮਾਰ ਕੈਨੇਡਾ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਸਕੂਲ ਦੀ ਸਹਾਇਤਾ ਵਾਸਤੇ ਧੰਨਵਾਦ ਕੀਤਾ | ਇਸ ਮੌਕੇ ਬਸਪਾ ਆਗੂ ਹਰਜਿੰਦਰ ਕੁਮਾਰ ਕੈਨੇਡਾ, ਪਿੰ੍ਰ: ਓਮ ਸਿੰਘ ਤੋਮਰ, ਰੀਨਾ ਚੇਤਾ, ਦਲਜੀਤ ਕੌਰ ਲਾਦੀਆਂ, ਰੁਪਿੰਦਰ ਕੌਰ, ਮੋਨਿਕਾ ਹੀਰਾ, ਅੰਜਲੀ, ਰੁਪਿੰਦਰ ਕੌਰ, ਨਵਦੀਪ ਕੌਰ, ਪਰਮਜੀਤ ਕੌਰ, ਮਨਜੀਤ ਰਾਣੀ, ਸੋਮ ਪ੍ਰਕਾਸ਼, ਕਸ਼ਮੀਰ ਕੌਰ, ਜੀਨਤ ਰਾਣੀ, ਮੀਨਾ ਰਾਣੀ, ਬਲਜੀਤ ਕੌਰ, ਹਰਪ੍ਰੀਤ ਕੌਰ, ਮਨਦੀਪ ਹੀਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਾਗ਼ਬਾਨੀ ਵਿਭਾਗ ਨੇ ਢੀਂਗਰੀ (ਖੁੰਬਾਂ) ਦੀ ਕਾਸ਼ਤ ਸਬੰਧੀ ਕੈਂਪ ਲਗਾਇਆ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗ਼ਬਾਨੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਅਮਰਗੜ੍ਹ ਵਿਖੇ ਢੀਂਗਰੀ (ਖੁੰਬ) ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ 40 ਜ਼ਿਮੀਂਦਾਰਾਂ ਨੂੰ ਖੁੰਬਾਂ ਦੀ ...

ਪੂਰੀ ਖ਼ਬਰ »

ਬੀ.ਪੀ.ਈ.ਓ. ਬਲਾਚੌਰ-1 ਤੇ ਸੀ.ਐੱਚ.ਟੀ. ਵਲੋਂ ਸੈਂਟਰ ਕਾਠਗੜ੍ਹ ਦੇ ਸਕੂਲਾਂ ਦਾ ਅਚਨਚੇਤ ਦੌਰਾ

ਕਾਠਗੜ੍ਹ, 10 ਜਨਵਰੀ (ਬਲਦੇਵ ਸਿੰਘ ਪਨੇਸਰ)- ਅੱਜ ਬੀ. ਪੀ. ਈ. ਓ. ਬਲਾਚੌਰ-1 ਕੁਲਵਿੰਦਰ ਕੌਰ ਅਤੇ ਸੈਂਟਰ ਹੈੱਡ ਟੀਚਰ ਅਦੀਸ਼ ਕੁਮਾਰ ਵਲੋਂ ਸੈਂਟਰ ਕਾਠਗੜ੍ਹ ਅਧੀਨ ਆਉਂਦੇ ਸਕੂਲਾਂ ਸ. ਪ੍ਰਾ. ਸ. ਟੁੰਡੇਵਾਲ, ਸ. ਪ੍ਰਾ. ਸ. ਨਿੱਘੀ, ਸ. ਪ੍ਰਾ. ਸ. ਬਾਲੇਵਾਲ, ਸ. ਪ੍ਰਾ. ਸ. ...

ਪੂਰੀ ਖ਼ਬਰ »

ਲੋਕਾਂ ਨੂੰ ਮੁਫ਼ਤ ਪੁੰਗਰੀ ਕਣਕ ਵੰਡ ਕੇ ਮਨੁੱਖਤਾ ਦੀ ਸੇਵਾ ਕਰ ਰਿਹੈ ਚੰਦਰ ਮੋਹਨ ਜੇ.ਡੀ.

ਬਲਾਚੌਰ, 10 ਜਨਵਰੀ (ਗੁਰਦੇਵ ਸਿੰਘ ਗਹੂੰਣ)- ਅਜੋਕੇ ਪ੍ਰਦੂਸ਼ਿਤ ਹੋਏ ਚੌਗਿਰਦੇ ਅਤੇ ਖਾਣ-ਪੀਣ ਦੀਆਂ ਚੀਜ਼ਾਂ 'ਚ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਕਾਰਨ ਕੋਈ ਵੀ ਵਿਅਕਤੀ ਤੰਦਰੁਸਤ ਨਹੀਂ ਰਿਹਾ | ਭਿਆਨਕ ਬਿਮਾਰੀਆਂ ਦਾ ਇਲਾਜ ਭਾਵੇਂ ਸੰਭਵ ਤਾਂ ਹੈ, ਪ੍ਰੰਤੂ ਕਾਫ਼ੀ ...

ਪੂਰੀ ਖ਼ਬਰ »

ਨਵੀਂ ਬਣੀ ਪੰਚਾਇਤ ਗੁਰਦੁਆਰਾ ਸਾਹਿਬ ਨਤਮਸਤਕ ਹੋਈ

ਬਹਿਰਾਮ, 10 ਜਨਵਰੀ (ਨਛੱਤਰ ਸਿੰਘ ਬਹਿਰਾਮ)- ਪਿੰਡ ਚੱਕ ਗੁਰੂ ਦੀ ਨਵੀਂ ਬਣੀ ਪੰਚਾਇਤ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਨਤਮਸਤਕ ਹੋਈ | ਪ੍ਰਬੰਧਕ ਕਮੇਟੀ ਵਲੋਂ ਨਵੀਂ ਬਣੀ ਪੰਚਾਇਤ ਜਿਸ 'ਚ ਸਰਪੰਚ ਮਨਜੀਤ ਕੌਰ, ਸੁਰਿੰਦਰ ਕੁਮਾਰ ਸਰੋਆ, ਜਗਦੀਸ਼ ਕੁਮਾਰ, ਬੀਬੀ ਬਖਸ਼ੋ, ...

ਪੂਰੀ ਖ਼ਬਰ »

ਹੜਤਾਲ ਨੂੰ ਸਫਲ ਬਣਾਉਣ ਲਈ ਮਜ਼ਦੂਰ ਜਮਾਤ ਵਧਾਈ ਦੀ ਪਾਤਰ-ਜਾਡਲਾ, ਮੱਲਪੁਰ

ਨਵਾਂਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ)- ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਦੇਸ ਵਿਆਪੀ 2 ਰੋਜ਼ਾ ਹੜਤਾਲ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਤੇ ਜ਼ਿਲੇ੍ਹ ਦੀਆਂ ਯੂਨੀਅਨਾਂ ਅਤੇ ਜਨਤਕ ਜਥੇਬੰਦੀਆਂ ਨੂੰ ਇਨਕਲਾਬੀ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 10 ਜਨਵਰੀ (ਹਰਮਿੰਦਰ )- ਸਿੰਘ ਪਿੰਟੂਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰੀ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੁਰਿੰਦਰ ਸਿੰਘ ਸੋਇਤਾ ਅਤੇ ਅਜੀਤ ਸਿੰਘ ਬਰਨਾਲਾ ਨੇ ਦੱਸਿਆ ਕਿ ਸਰਕਾਰ ਨੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ 'ਚ ਚੰਗੀ ਸੋਚ ਵਾਲੇ ਨੌਜਵਾਨਾਂ ਨੂੰ ਅਗਵਾਈ ਦਿੱਤੀ ਜਾਵੇਗੀ-ਸੁਕਾਰ

ਨਵਾਂਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ)- ਯੂਥ ਅਕਾਲੀ ਦਲ ਵਿਚ ਜਲਦੀ ਹੀ ਨੌਜਵਾਨਾਂ ਦੀ ਭਰਤੀ ਕਰਕੇ ਚੰਗੀ ਸੋਚ ਵਾਲੇ ਵਰਕਰਾਂ ਨੂੰ ਜ਼ਿਲ੍ਹਾ ਪੱਧਰੀ ਅਗਵਾਈ ਦਿੱਤੀ ਜਾਵੇਗੀ | ਇਹ ਵਿਚਾਰ ਦੋਆਬਾ ਜ਼ੋਨ ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਸਵ: ...

ਪੂਰੀ ਖ਼ਬਰ »

2017 'ਚ ਆਵਾਜਾਈ ਜਾਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਸਮਾਜਿਕ ਅਤੇ ਆਰ. ਟੀ. ਆਈ. ਕਾਰਕੁਨਾਂ ਨੇ 8 ਦਸੰਬਰ 2017 ਨੂੰ ਪੂਰੇ ਪੰਜਾਬ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਦੇ ਕੇ ਆਵਾਜਾਈ ਜਾਮ ਕਰਨ ਵਾਲੇ ਆਗੂਆਂ ਨੂੰ ਗਿ੍ਫ਼ਤਾਰ ਕਰਕੇ ਅਦਾਲਤਾਂ ਦੇ ਹੁਕਮਾਂ ਮੁਤਾਬਕ ...

ਪੂਰੀ ਖ਼ਬਰ »

ਰਾਮਾ ਕਿ੍ਸ਼ਨਾ ਜਵੈਲਰਜ਼ ਤੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ

ਬਲਾਚੌਰ, 10 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਗਹੂੰਣ ਰੋਡ ਸਥਿਤ ਮੁੱਖ ਬਾਜ਼ਾਰ ਵਿਖੇ ਰਾਮਾ ਕਿ੍ਸ਼ਨਾ ਜਵੈਲਰ ਸ਼ੋਅ ਰੂਮ (ਰਮਨ ਦੀ ਦੁਕਾਨ) ਵਿਖੇ ਬੀਤੀ ਰਾਤ ਲੱਖਾਂ ਰੁਪਏ ਦੇ ਚਾਂਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਸਮੂਹ ਬੀ. ਈ. ਈਜ਼ ਅਤੇ ਐੱਲ. ਐੱਚ. ਵੀਜ਼ ਦੀ ਮੀਟਿੰਗ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ ਸਿੰਘ ਮਹੇ)- ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਬਲਾਕ ਐਕਸਟੈਨਸ਼ਨ ਐਜੂਕੇਟਰ ਅਤੇ ਐੱਲ.ਐੱਚ.ਵੀਜ਼ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਮਹੀਨਾ ਦਸੰਬਰ ਦੇ ਕੌਮੀ ਸਿਹਤ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦੀ ਯਾਦ 'ਚ ਸਮਾਗਮ 14 ਨੂੰ

ਬਲਾਚੌਰ, 10 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸੰਤ ਸ਼੍ਰੋਮਣੀ ਬਾਬਾ ਨਾਮਦੇਵ ਦੀ ਯਾਦ ਨੂੰ ਸਮਰਪਿਤ ਬਾਬਾ ਨਾਮਦੇਵ ਸਭਾ ਰਜਿ: ਬਲਾਚੌਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੁੱਜੋਵਾਲ ਸੰਪਰਕ ਸੜਕ ਬਲਾਚੌਰ ਵਿਖੇ 14 ਜਨਵਰੀ ਨੂੰ ਸਮਾਗਮ ਕਰਾਇਆ ਜਾ ਰਿਹਾ ਹੈ | ਪ੍ਰਧਾਨ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸੂਰਾਪੁਰ 'ਚ 'ਧੀਆਂ ਦੀ ਲੋਹੜੀ' ਸਮਾਗਮ

ਬੰਗਾ, 10 ਜਨਵਰੀ (ਕਰਮ ਲਧਾਣਾ, ਪਾਬਲਾ)- ਸਮਾਜ ਦਾ ਧੀਆਂ ਪ੍ਰਤੀ ਨਜ਼ਰੀਆ ਬਦਲਣ ਦੇ ਮਕਸਦ ਨਾਲ 'ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ' ਵਲੋਂ ਜ਼ਿਲ੍ਹੇ ਦੇ ਪਿੰਡ ਸੂਰਾਪੁਰ ਵਿਖੇ 'ਧੀਆਂ ਦੀ ਲੋਹੜੀ' ਸਮਾਗਮ ਕਰਾਇਆ ਗਿਆ | ਇਸ ਮੌਕੇ ਨਵਜਨਮੀਆਂ ਧੀਆਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਸਾਲਾਨਾ ਸਮਾਗਮ

ਨਵਾਂਸ਼ਹਿਰ, 10 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੰੁਚੇ | ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਨੇ ਜਾਗਰੂਕਤਾ ਰੈਲੀ ਕੱਢੀ

ਨਵਾਂਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ)- ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਵਿਚ ਚੱਲ ਰਹੇ ਸੱਤ ਦਿਨਾਂ ਐਨ.ਐੱਸ.ਐੱਸ ਕੈਂਪ ਦਾ ਸੱਤਵਾਂ ਅਤੇ ਆਖ਼ਰੀ ਦਿਨ ਬੜਾ ਸ਼ਾਨਦਾਰ ਰਿਹਾ | ਅੱਜ ਸਵੇਰੇ ਬੱਚਿਆਂ ਨੇ ਕਾਲਜ ਦੇ ਪਾਰਕ ਦੀ ਸਫ਼ਾਈ ਕੀਤੀ ਅਤੇ ਸਮਾਜਿਕ ਬੁਰਾਈਆਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਬੱਚਿਆਂ ਨਾਲ ਮਨਾਈ ਲੋਹੜੀ

ਨਵਾਂਸ਼ਹਿਰ, 10 ਜਨਵਰੀ (ਗੁਰਬਖਸ਼ ਸਿੰਘ ਮਹੇ)- ਪ੍ਰਮੁੱਖ ਸਮਾਜ ਸੇਵਕ ਬਾਬਾ ਨੌਬਤ ਰਾਏ ਵੱਲੋਂ ਸਥਾਪਿਤ ਦੋਆਬਾ ਸੇਵਾ ਸੰਮਤੀ ਵਲੋਂ ਸਲੱਮ ਖੇਤਰ ਵਿਚ ਚਲਾਏ ਜਾ ਰਹੇ ਪ੍ਰਸਿੰਨੀ ਦੇਵੀ ਜੈਨ ਮਾਡਲ ਸਕੂਲ ਵਿਖੇ ਲੋਹੜੀ ਮਨਾਉਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕਲੱਬ ਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਬੰਗਾ, 10 ਜਨਵਰੀ (ਜਸਬੀਰ ਸਿੰਘ ਨੂਰਪੁਰ) - ਲਾਇਨਜ਼ ਕਲੱਬ ਬੰਗਾ ਵਲੋਂ ਅਸ਼ੋਕ ਸ਼ਰਮਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਮਹਿੰਦਰਾ ਹਸਪਤਾਲ ਬੰਗਾ ਵਿਖੇ ਲਗਾਏ ਕੈਂਪ ਦੌਰਾਨ ਡਾ: ਉਂਕਾਰ ਸਿੰਘ ਨੇ ਮਰੀਜਾਂ ਦੀ ਸਿਹਤ ਜਾਂਚ ਕੀਤੀ | ...

ਪੂਰੀ ਖ਼ਬਰ »

ਨੀਲ੍ਹੇਵਾੜੇ ਦੀ ਨਵੀਂ ਪੰਚਾਇਤ ਦਾ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਸਨਮਾਨ

ਬਲਾਚੌਰ, 10 ਜਨਵਰੀ (ਗੁਰਦੇਵ ਸਿੰਘ ਗਹੂੰਣ)- ਬਲਾਚੌਰ ਬਲਾਕ ਦੇ ਪਿੰਡ ਨੀਲ੍ਹੇਵਾੜੇ ਦੀ ਨਵੀਂ ਚੁਣੀ ਗਈ ਪੰਚਾਇਤ ਦਾ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਬਲਾਚੌਰ ਵਿਖੇ ਸਨਮਾਨ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਇਸ ਮੌਕੇ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਰਾਜਾ ਸਾਹਿਬ ਸਕੂਲ ਝਿੰਗੜਾਂ ਵਿਖੇ ਸਪੋਰਟਸ ਮੀਟ ਕਰਵਾਈ

ਔੜ/ਝਿੰਗੜਾਂ, 10 ਜਨਵਰੀ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਦੋ ਦਿਨਾ ਸਪੋਰਟਸ ਮੀਟ ਪਿ੍ੰ: ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ ਮਾਹਲ ਨੇ ਖੇਡ ਮਸਾਲ ਨੂੰ ਉੱਜਵਲ ਕਰਕੇ ਹੈੱਡ ...

ਪੂਰੀ ਖ਼ਬਰ »

ਸਾਲਾਨਾ ਭੰਡਾਰੇ ਦਾ ਪੋਸਟਰ ਜਾਰੀ

ਨਵਾਾਸ਼ਹਿਰ, 10 ਜਨਵਰੀ (ਹਰਵਿੰਦਰ ਸਿੰਘ)-ਪਿੰਡ ਜੇਠੂ ਮਜਾਰਾ ਮੰਦਿਰ ਜੰਡ ਸਾਹਿਬ ਧੰਨ-ਧੰਨ ਬਾਬਾ ਕੌਲ ਨਾਥ ਵਿਖੇ ਸਾਲਾਨਾ ਭੰਡਾਰਾ 20 ਜਨਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਮੇਲੇ ਦਾ ਪੋਸਟਰ ਜਾਰੀ ਕਰਦਿਆਂ ਮੰਦਿਰ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਨੇ ...

ਪੂਰੀ ਖ਼ਬਰ »

ਕਿਸਾਣਾ ਬਸਤੀ ਦੇ ਨੌਜਵਾਨਾਂ ਨੇ ਭਲਾਈ ਕੰਮਾਂ ਲਈ ਕੀਤਾ ਕਲੱਬ ਦਾ ਗਠਨ

ਰੱਤੇਵਾਲ, 10 ਜਨਵਰੀ (ਜੋਨੀ ਭਾਟੀਆ)- ਰੱਤੇਵਾਲ ਖ਼ੁਰਦ (ਕਿਸਾਣਾ ਬਸਤੀ) ਵਿਖੇ ਨੌਜਵਾਨਾਂ ਦੀ ਇਕ ਬੈਠਕ ਹੋਈ ਜਿਸ ਵਿਚ ਇਕ ਕਲੱਬ ਦਾ ਗਠਨ ਕੀਤਾ ਗਿਆ ਜਿਸ ਦਾ ਨਾਂਅ ਜੇ. ਪੀ. ਕਿਸਾਣਾ ਵੈੱਲਫੇਅਰ ਕਲੱਬ ਰੱਖਿਆ ਗਿਆ | ਕਮੇਟੀ ਵਲੋਂ ਕਲੱਬ ਦਾ ਪ੍ਰਧਾਨ ਮੰਗਤ ਰਾਮ ਨੂੰ ...

ਪੂਰੀ ਖ਼ਬਰ »

ਆਵਾਜ਼ ਸੁਸਾਇਟੀ ਵਲੋਂ ਬਲਾਚੌਰ ਵਿਖੇ ਹੋਣ ਵਾਲੇ ਸਿੱਖਿਆ ਮੇਲੇ ਦਾ ਪੋਸਟਰ ਜਾਰੀ

ਕਾਠਗੜ੍ਹ, 10 ਜਨਵਰੀ (ਬਲਦੇਵ ਸਿੰਘ ਪਨੇਸਰ) - ਬੀਤੇ ਦਿਨ ਕਾਠਗੜ੍ਹ ਵਿਖੇ ਆਵਾਜ਼ ਵੈੱਲਫੇਅਰ ਸੁਸਾਇਟੀ ਵਲੋਂ ਬਲਾਚੌਰ ਵਿਖੇ ਹੋਣ ਵਾਲੇ ਸਿੱਖਿਆ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸਤਨਾਮ ਸਿੰਘ ਚੇਚੀ, ਵਰਿੰਦਰ ਬਜਾੜ ਅਤੇ ਮੁੱਖ ਅਧਿਆਪਕ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲੜਕੀ ਦੇ ਵਿਆਹ 'ਤੇ ਮਾਲੀ ਮਦਦ

ਬੰਗਾ, 10 ਜਨਵਰੀ (ਕਰਮ ਲਧਾਣਾ) - ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਉਘੇ ਸਮਾਜ ਸੇਵੀ ਅਤੇ ਪੰਜਾਬੀ ਲੋਕ-ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਐਮ.ਸੀ. ਕਲੋਨੀ ਬੰਗਾ ਦੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਮਦਦ ਕਰਨ ਹਿੱਤ ਅਮਰੀਕਾ ਤੋਂ ਲੋੜੀਂਦੀ ...

ਪੂਰੀ ਖ਼ਬਰ »

ਸੂਰਾਪੁਰ ਸਕੂਲ 'ਚ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਵਰਕਸ਼ਾਪ

ਬੰਗਾ/ਪੱਲੀ ਝਿੱਕੀ, 10 ਜਨਵਰੀ (ਕਰਮ ਲਧਾਣਾ, ਪਾਬਲਾ)-ਸਿਹਤ ਵਿਭਾਗ ਵਲੋਂ ਅਰੰਭੇ ਲੋਕ-ਭਲਾਈ ਦੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਵਲੋਂ ਦਿੱਤੀਆਂ ਹਦਾਇਤਾਂ ਅਤੇ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ...

ਪੂਰੀ ਖ਼ਬਰ »

ਜੇਤੂ ਖਿਡਾਰੀਆਂ ਨੂੰ ਖੇਡ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਬੰਗਾ, 10 ਜਨਵਰੀ (ਕਰਮ ਲਧਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦੇ ਜੂਨੀਅਰ ਫੁੱਟਬਾਲ ਟੀਮ ਦੇ ਖਿਡਾਰੀ ਜਿਨ੍ਹਾਂ ਨੇ ਸਕੂਲਾਂ ਦੇ ਵੱਖ-ਵੱਖ ਫੁੱਟਬਾਲ ਮੈਚਾਂ 'ਚ ਸ਼ਾਨਦਾਰ ਜਿੱਤਾਂ ਦਰਜ ਕਰਨ ਦੇ ਨਾਲ-ਨਾਲ ਪੇਂਡੂ ਖੇਡ ਟੂਰਨਾਮੈਂਟ 'ਚ ਸ਼ਾਨਦਾਰ ਖੇਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਹਲੋਂ ਦੀ ਗੁਰਵਿੰਦਰ ਕੌਰ ਨੂੰ ਰਾਜ ਪੱਧਰੀ ਕਿ੍ਕਟ ਟੀਮ ਲਈ ਚੁਣਿਆ

ਸਾਹਲੋਂ, 10 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਦੀ ਗੁਰਵਿੰਦਰ ਕੌਰ ਪੁੱਤਰੀ ਤਿਲਕ ਰਾਜ ਵਾਸੀ ਸਕੋਹਪੁਰ ਨੰੂ ਪੰਜਾਬ ਦੀ ਕਿ੍ਕਟ ਲੜਕੀਆਂ ਦੀ ਟੀਮ ਲਈ ਚੁਣਿਆ ਗਿਆ ਹੈ | ਪਿ੍ੰ: ਅਲਕਾ ਰਾਣੀ ਨੇ ਦੱਸਿਆ ਕਿ ਖਿਡਾਰਨ ਦਾ 1 ਜਨਵਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX