ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਫ਼ਤਹਿਗੜ੍ਹ ਸਾਹਿਬ

ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਅਰਦਾਸ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਜ਼ਮਤ ਦੀ ਬਹਾਲੀ ਲਈ ਸ਼ਹੀਦ ਹੋਏ ਸਮੂਹ ਸਿੰਘਾਂ-ਸਿੰਘਣੀਆਂ ਅਤੇ ਨਵੰਬਰ 1984 ਦਿੱਲੀ 'ਚ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਸਿੱਖ ਕਤਲ੍ਹੇਆਮ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਅਰਦਾਸ ਦਿਵਸ ਮਨਾਇਆ ਗਿਆ | ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ 1984 ਵਿਚ ਰਾਜੀਵ ਗਾਂਧੀ ਦੇ ਆਦੇਸ਼ 'ਤੇ ਕਾਂਗਰਸ ਆਗੂਆਂ ਵਲੋਂ ਕਥਿਤ ਰੂਪ ਵਿਚ ਸਿੱਖਾਂ ਦਾ ਕੀਤਾ ਗਿਆ ਕਤਲ੍ਹੇਆਮ ਕਾਂਗਰਸ ਦੇ ਮੱਥੇ ਉੱਤੇ ਇਕ ਕਾਲਾ ਧੱਬਾ ਹੈ, ਜਿਸ ਨੂੰ ਕਾਂਗਰਸ ਇਤਿਹਾਸ ਦੇ ਪੰਨਿਆਂ ਉੱਤੋਂ ਕਦੀ ਵੀ ਨਹੀਂ ਮਿਟਾ ਸਕੇਗੀ | ਉਨ੍ਹਾਂ ਕਿਹਾ ਕਿ ਭਾਰਤ ਦੀਆਂ ਵੱਖ-ਵੱਖ ਅਦਾਲਤਾਂ ਵਲੋਂ ਅੱਜ ਸਿੱਖਾਂ ਦੇ ਕਾਤਲਾਂ ਨੂੰ ਮਿਲ ਰਹੀਆਂ ਸਜ਼ਾਵਾਂ ਇਸ ਗੱਲ ਦੀ ਗਵਾਹੀ ਦਿੰਦੀਆਂ ਹਨ ਕਿ ਨਵੰਬਰ 1984 ਵਿਚ ਸਿੱਖਾਂ ਦਾ ਕਤਲ੍ਹੇਆਮ ਕਾਂਗਰਸ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਯੋਜਨਾਬੱਧ ਤਰੀਕੇ ਨਾਲ ਕੀਤਾ ਸੀ | ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਕਾਂਗਰਸ ਦੇ ਰਾਜ ਤੋਂ ਬਾਅਦ ਕਈ ਰਾਜ ਆਏ ਜੋ ਕਿ ਸਿੱਖਾਂ ਨੂੰ ਇਨਸਾਫ਼ ਦੇਣ ਵਿਚ ਅਸਫਲ ਰਹੇ | ਉਨ੍ਹਾਂ ਕਿਹਾ ਕਿ ਹੁਣ ਸਿੱਖਾਂ ਦੀ ਟੇਕ ਅਕਾਲ ਪੁਰਖ ਵਾਹਿਗੁਰੂ ਉੱਪਰ ਹੈ ਜਾਂ ਫਿਰ ਅਦਾਲਤਾਂ ਉੱਪਰ ਹੈ, ਇਸੇ ਕਰਕੇ ਅੱਜ ਦੁਨੀਆ ਭਰ ਵਿਚ ਫੈਲੇ ਗੁਰੂ ਨਾਨਕ ਨਾਮਲੇਵਾ ਸਿੱਖਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਪੀਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਾਹੀਂ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ | ਇਸ ਮੌਕੇ ਅਰਦਾਸ ਸਮਾਗਮ 'ਚ ਜ਼ਿਲ੍ਹਾ ਪ੍ਰਧਾਨ ਜਥੇ: ਸਵਰਨ ਸਿੰਘ ਚਨਾਰਥਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਅਨੁਸ਼ਾਸਨੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਜ਼ਿਲ੍ਹਾ ਸਕੱਤਰ ਜਨਰਲ ਲਖਵੀਰ ਸਿੰਘ ਥਾਬਲਾਂ, ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ, ਵਧੀਕ ਮੈਨੇਜਰ ਰਜਿੰਦਰ ਸਿੰਘ, ਗ੍ਰੰਥੀ ਭਾਈ ਨਿਰਮਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਤਨੀ ਤੇ ਬੱਚਿਆਂ ਨੂੰ ਅਗਵਾ ਕਰਨ ਵਾਲੇ ਿਖ਼ਲਾਫ਼ ਕਾਰਵਾਈ ਲਈ ਲਾਈ ਗੁਹਾਰ

ਸਲਾਣਾ, 10 ਜਨਵਰੀ (ਗੁਰਚਰਨ ਸਿੰਘ ਜੰਜੂਆ)-ਪੁਲਿਸ ਥਾਣਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੇ ਗੁਰਦੀਪ ਸਿੰਘ ਪੁੱਤਰ ਜੈਲਾ ਸਿੰਘ ਨੇ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਉਸ ਦੀ ਪਤਨੀ ਨਰਿੰਦਰ ਕੌਰ, ਲੜਕਾ ਸਹਿਜਪ੍ਰੀਤ ਸਿੰਘ ਤੇ ਲੜਕੀ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਇਕ 60 ਸਾਲਾ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਇਕ 60 ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਨੌਜਵਾਨ ਨੂੰ ਰਿਵਾਲਵਰ ਤੇ 2 ਜਿੰਦਾ ਕਾਰਤੂਸਾਂ ਸਮੇਤ ਦਬੋਚਿਆ

ਮੰਡੀ ਗੋਬਿੰਦਗੜ੍ਹ, 10 ਜਨਵਰੀ (ਬਲਜਿੰਦਰ ਸਿੰਘ)- ਰੇਲਵੇ ਪੁਲਿਸ ਚੌਾਕੀ ਮੰਡੀ ਗੋਬਿੰਦਗੜ੍ਹ ਵਲੋਂ ਇਕ ਨੌਜਵਾਨ ਨੂੰ 315 ਬੋਰ ਰਿਵਾਲਵਰ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਥਾਣਾ ਸਰਹਿੰਦ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਸੀ. ਡੀ. ਪੀ. ਓ. ਦਫ਼ਤਰ ਮੂਹਰੇ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)-ਆਂਗਣਵਾੜੀ ਵਰਕਰ ਯੂਨੀਅਨ ਬਲਾਕ ਖੇੜਾ ਦੀਆਂ ਆਂਗਣਵਾੜੀ ਵਰਕਰਾਂ ਨੇ ਸੀ.ਡੀ.ਪੀ.ਓ. ਦਫ਼ਤਰ ਖੇੜਾ ਮੂਹਰੇ ਗੁਰਮੀਤ ਕੌਰ ਚੁੰਨੀ ਦੀ ਅਗਵਾਈ ਵਿਚ ਧਰਨਾ ਦੇ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੂਬਾ ਜਨਰਲ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਸ਼ਹਿਰ 'ਚ ਵੱਖ-ਵੱਖ ਥਾਈਾ ਚਲਾਈ ਸਫ਼ਾਈ ਮੁਹਿੰਮ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- 'ਪੰਜਾਬ ਸਰਕਾਰ ਵਲੋਂ ਸੂਬੇ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ, ਜਿਸ ਦੀ ਸਫਲਤਾ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ | ਇਸ ਲਈ ਜ਼ਰੂਰੀ ਹੈ ਕਿ ਸਮੂਹ ਨਾਗਰਿਕ ਆਪਣੇ ਘਰਾਂ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਦੀ ਅਗਵਾਈ 'ਚ ਅਰਦਾਸ ਸਮਾਗਮ ਕਰਵਾਇਆ

ਖਮਾਣੋਂ, 10 ਜਨਵਰੀ (ਜੋਗਿੰਦਰ ਪਾਲ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਅਪੀਲ ਅਨੁਸਾਰ ਅੱਜ ਬੱਸੀ ਪਠਾਣਾਂ ਹਲਕੇ ਦੇ ਗੁਰੂ ਘਰਾਂ 'ਚ 1984 ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕਰਿਆਨੇ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਅਮਲੋਹ/ਸਲਾਣਾ, 10 ਜਨਵਰੀ (ਰਾਮ ਸ਼ਰਨ ਸੂਦ/ਗੁਰਚਰਨ ਸਿੰਘ ਜੰਜੂਆ)-ਸਹਾਇਕ ਫੂਡ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਦਿੱਤੀ ਗੁਪਤਾ ਤੇ ਇੰਸਪੈਕਟਰ ਸੰਦੀਪ ਸਿੰਘ ਦੇ ਅਗਵਾਈ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਨੇ ਅਮਲੋਹ ਦੇ ਬਾਜ਼ਾਰਾਂ ਵਿਚ ਕਰਿਆਨੇ ਦੀਆ ਦੁਕਾਨਾਂ 'ਤੇ ...

ਪੂਰੀ ਖ਼ਬਰ »

3 ਘਰਾਂ 'ਚ ਚੋਰਾਂ ਨੇ ਤੋੜੇ ਤਾਲੇ

ਅਮਲੋਹ/ਸਲਾਣਾ, 10 ਜਨਵਰੀ (ਰਾਮ ਸ਼ਰਨ ਸੂਦ/ਗੁਰਚਰਨ ਸਿੰਘ ਜੰਜੂਆ)-ਅਮਲੋਹ ਦੇ ਅੰਨ੍ਹੀਆਂ ਰੋਡ, ਖੰਨਾ ਰੋਡ ਅਤੇ ਨਜ਼ਦੀਕੀ ਪਿੰਡ ਮਾਜਰੀ ਕਿਸ਼ਨੇਵਾਲੀ ਵਿਚ ਇਕੋ ਰਾਤ ਨੂੰ ਚੋਰਾਂ ਵਲੋਂ 3 ਘਰਾਂ ਦੇ ਤਾਲੇ ਤੋੜਨ ਦੀ ਸੂਚਨਾ ਮਿਲੀ ਹੈ ਪਰ ਕੋਈ ਵੱਡਾ ਨੁਕਸਾਨ ਹੋਣ ਦੀ ...

ਪੂਰੀ ਖ਼ਬਰ »

ਗੁਰਦੁਆਰਾ ਕਿਸ਼ਨਪੁਰੀ ਗੰਢੂਆਂ ਵਿਖੇ ਧਾਰਮਿਕ ਦੀਵਾਨ ਜਾਰੀ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲੇ ਅਤੇ ਇਲਾਕੇ ਦੀ ਸਮੂਹ ਸੰਗਤ ਵਲੋਂ ਨਗਰ ਪੰਚਾਇਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਿਸ਼ਨਪੁਰੀ ਗੰਢੂਆਂ ਸਾਹਿਬ ਵਿਖੇ ਮਾਘੀ ਨੂੰ ਸਮਰਪਿਤ ਦੀਵਾਨ ਸਜਾਏ ਜਾ ...

ਪੂਰੀ ਖ਼ਬਰ »

ਪੁਲ ਹੇਠਾਂ ਬਣੇ ਪਿੱਲਰਾਂ ਤੋਂ ਹੋਰਡਿੰਗ ਬੋਰਡ ਤੇ ਪੋਸਟਰ ਆਦਿ ਉਤਾਰੇ

ਖਮਾਣੋਂ, 10 ਜਨਵਰੀ (ਜੋਗਿੰਦਰ ਪਾਲ)- ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਕਰਵਾਈ ਕਰਦਿਆਂ ਕਾਰਜਸਾਧਕ ਅਫ਼ਸਰ ਸੰਗੀਤ ਕੁਮਾਰ ਦੇ ਹੁਕਮਾ 'ਤੇ ਹਰਵਿੰਦਰ ਸਿੰਘ ਲਾਲੀ ਵਲੋਂ ਖਮਾਣੋਂ ਵਿਖੇ ਨਵੇਂ ਉਸਾਰੇ ਜਾ ਰਹੇ ਓਵਰਬਿ੍ਜ ਦੇ ਪਿੱਲਰਾਂ ...

ਪੂਰੀ ਖ਼ਬਰ »

ਅਮਰੀਕ ਸਿੰਘ ਨੇ ਮੁੱਖ ਮੁਨਸ਼ੀ ਦਾ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੇ ਹੁਕਮਾਂ 'ਤੇ ਹੌਲਦਾਰ ਅਮਰੀਕ ਸਿੰਘ ਨੂੰ ਮੁੱਖ ਮੁਨਸ਼ੀ ਥਾਣਾ ਬਡਾਲੀ ਆਲਾ ਸਿੰਘ ਵਿਖੇ ਨਿਯੁਕਤ ਕੀਤਾ ਗਿਆ ਹੈ | ਇੱਥੇ ਇਹ ਵਰਨਣਯੋਗ ਹੈ ਕਿ ਅਮਰੀਕ ਸਿੰਘ ਪਹਿਲਾਂ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਕੈਂਪ ਦੌਰਾਨ ਵਿਦਿਆਰਥੀਆਂ ਨੇ ਕੀਤੀ ਸਫਾਈ

ਮੰਡੀ ਗੋਬਿੰਦਗੜ੍ਹ, 10 ਜਨਵਰੀ (ਮੁਕੇਸ਼ ਘਈ)- ਗੋਬਿੰਦਗੜ੍ਹ ਪਬਲਿਕ ਕਾਲਜ (ਜੀ.ਪੀ.ਸੀ.) 'ਚ ਚੱਲ ਰਹੇ ਐੱਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ ਅੱਜ ਵਿਦਿਆਰਥੀਆਂ ਨੇ ਯੋਗਾ ਸੈਸ਼ਨ ਦੇ ਨਾਲ ਕੀਤੀ | ਇਸ ਦਿਨ ਦਾ ਥੀਮ ਸਮਾਜ ਸੇਵਾ ਸੀ | ਇਸ ਦੇ ਬਾਅਦ ਵਿਦਿਆਰਥੀਆਂ ਨੇ ਡਡਹੇੜੀ ...

ਪੂਰੀ ਖ਼ਬਰ »

ਜੀ. ਪੀ. ਵਲੋਂ ਟੈੱਟਰਾ ਮਿਲਕ ਪੈਕ ਪਲਾਂਟ ਦੇ ਉਸਾਰੀ ਕੰਮਾਂ ਦਾ ਮੁਆਇਨਾ

ਬੱਸੀ ਪਠਾਣਾਂ, 10 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)- ਇਸ ਹਲਕੇ ਦੇ ਵਿਧਾਨ ਸਭਾ ਮੈਂਬਰ ਗੁਰਪ੍ਰੀਤ ਸਿੰਘ ਜੀ. ਪੀ. ਨੇ ਬੀਤੇ ਦਿਨ ਮੋਰਿੰਡਾ ਰੋਡ 'ਤੇ ਮਾਰਕਫੈੱਡ ਦੇ ਵੇਰਕਾ ਵਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਟੈੱਟਰਾ ਮਿਲਕ ਪੈਕ ਪਲਾਂਟ ਦੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਰਾਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹਰਬੰਸ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੇਵਾ-ਮੁਕਤ ਕਰਮਚਾਰੀਆਂ ਵਲੋਂ ਦੱਸੀਆਂ ਗਈਆਂ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 10 ਜਨਵਰੀ (ਜੋਗਿੰਦਰ ਪਾਲ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਫਰੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚੇ ਦਾਖਲ ਕਰਵਾਉਣ ਲਈ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਰਾਜਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਲਟੌਰ ਬਲਾਕ ਸਰਹਿੰਦ-1 ਵਿਖੇ ਦਾਖਲਾ ਵਧਾਓ ਮੁਹਿੰਮ ਤਹਿਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਨੋਡਲ ਅਫ਼ਸਰ ਅਤੇ ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਜਸਕੀਰਤ ਕੌਰ ਨੇ ...

ਪੂਰੀ ਖ਼ਬਰ »

ਜੀ. ਪੀ. ਵਲੋਂ ਟੈੱਟਰਾ ਮਿਲਕ ਪੈਕ ਪਲਾਂਟ ਦੇ ਉਸਾਰੀ ਕੰਮਾਂ ਦਾ ਮੁਆਇਨਾ

ਬੱਸੀ ਪਠਾਣਾਂ, 10 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)- ਇਸ ਹਲਕੇ ਦੇ ਵਿਧਾਨ ਸਭਾ ਮੈਂਬਰ ਗੁਰਪ੍ਰੀਤ ਸਿੰਘ ਜੀ. ਪੀ. ਨੇ ਬੀਤੇ ਦਿਨ ਮੋਰਿੰਡਾ ਰੋਡ 'ਤੇ ਮਾਰਕਫੈੱਡ ਦੇ ਵੇਰਕਾ ਵਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਟੈੱਟਰਾ ਮਿਲਕ ਪੈਕ ਪਲਾਂਟ ਦੀ ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਚਰਚਾ ਘਰਾਂ 'ਚ ਗਊਸ਼ਾਲਾ ਖੋਲ੍ਹਣ ਸਬੰਧੀ ਗਵਰਨਰ ਦੇ ਨਾਂਅ ਮੰਗ ਪੱਤਰ ਭੇਜਿਆ

ਅਮਲੋਹ/ਸਲਾਣਾ, 10 ਜਨਵਰੀ (ਸੂਦ/ਜੰਜੂਆ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ ਹਲਕਾ ਅਮਲੋਹ ਦੇ ਇੰਚਾਰਜ ਜਥੇਦਾਰ ਲਖਵੀਰ ਸਿੰਘ ਸੌਾਟੀ ਦੀ ਅਗਵਾਈ 'ਚ ਨਾਇਬ ਤਹਿਸੀਲਦਾਰ ਅਮਲੋਹ ਕਰਮਜੀਤ ਸਿੰਘ ਰਾਹੀਂ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

'84 ਦੇ ਦੰਗਾ ਪੀੜਤਾਂ ਨੂੰ ਜਲਦ ਇਨਸਾਫ਼ ਦਿਵਾਉਣ ਲਈ ਸੰਗਤਾਂ ਵਲੋਂ ਗੁਰੂ ਅੱਗੇ ਅਰਦਾਸਾਂ

ਅਮਲੋਹ, 10 ਜਨਵਰੀ (ਰਾਮ ਸਰਨ ਸੂਦ, ਕੁਲਦੀਪ ਸ਼ਾਰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ '84 ਦੇ ਦੰਗਾਂ ਪੀੜਤਾਂ ਨੂੰ ਜਲਦ ਇਨਸਾਫ਼ ਦਿਵਾਉਣ ਤਹਿਤ ਹਰ ਹਲਕੇ ਅੰਦਰ ਅੱਜ ਗੁਰੂ ਅੱਗੇ ਅਰਦਾਸ ਕਰਨ ਦੀ ਆਈ ਬੇਨਤੀ 'ਤੇ ਪਹਿਰਾ ਦਿੰਦੇ ਹੋਏ ਅੱਜ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 10 ਜਨਵਰੀ (ਮੁਕੇਸ਼ ਘਈ)- ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ-321 ਐੱਫ. ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਸਥਾਨਕ ਗੋਬਿੰਦਗੜ੍ਹ ਕਲੱਬ ਲਿਮਿਟਡ ਵਿਖੇ ਲਾਇਨ ਰਾਕੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੇ ਪੀ. ਡੀ. ਜੀ.-1 ...

ਪੂਰੀ ਖ਼ਬਰ »

ਪ੍ਰੋ. ਧਰਮਜੀਤ ਸਿੰਘ ਮਾਨ ਪੰਜਾਬੀ ਕਾਲਮ ਨਵੀਸ ਮੰਚ ਦੇ ਮੈਂਬਰ ਬਣੇ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਭੂਸ਼ਨ ਸੂਦ)- ਪੋ੍ਰ. ਧਰਮਜੀਤ ਸਿੰਘ ਮਾਨ ਜਲਵੇੜਾ ਨੂੰ ਲੋਕ ਮੁੱਦੇ ਉਠਾਉਣ ਵਾਲੀ ਪੰਜਾਬੀ ਕਾਲਮ ਨਵੀਸ ਮੰਚ ਦਾ ਮੈਂਬਰ ਨਿਯੁਕਤ ਕੀਤਾ ਹੈ | ਸਮੇਂ-ਸਮੇਂ 'ਤੇ ਲੋਕ ਮਸਲਿਆਂ ਅਤੇ ਸਮਾਜਿਕ ਪਹਿਲੂਆਂ 'ਤੇ ਲਿਖਣ ਵਾਲੇ ਪੋ੍ਰ. ਮਾਨ ਨੇ ਸੰਸਥਾ ...

ਪੂਰੀ ਖ਼ਬਰ »

ਪ੍ਰਵਾਸੀ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਖਮਾਣੋਂ, 10 ਜਨਵਰੀ (ਮਨਮੋਹਣ ਸਿੰਘ ਕਲੇਰ)- ਖਮਾਣੋਂ ਪੁਲਿਸ ਨੇ ਸ਼ਹਿਰ ਦੇ ਇਕ ਪ੍ਰਸਿੱਧ ਸੋਨਾ ਕਾਰੋਬਾਰੀ ਦੇ ਘਰ ਵਿਖੇ ਬੱਚੇ ਖਿਡਾਉਣ ਦੀ ਕੰਮ ਕਰਦੀ ਇਕ ਨਾਬਾਲਿਗਾ ਨਾਲ ਸ਼ਹਿਰ ਦੀ ਇਕ ਹੋਰ ਪ੍ਰਸਿੱਧ ਮਠਿਆਈਆਂ ਦੀ ਦੁਕਾਨ 'ਤੇ ਕੰਮ ਕਰਦੇ ਪ੍ਰਵਾਸੀ ਕਰਮੀ ਵਲੋਂ ਉਸ ...

ਪੂਰੀ ਖ਼ਬਰ »

ਨਵੀਂ ਈ. ਵੀ. ਐੱਮ. ਮਸ਼ੀਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਅਮਲੋਹ, 10 ਜਨਵਰੀ (ਸੂਦ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਐੱਸ. ਡੀ. ਐੱਮ. ਅਮਲੋਹ ਆਨੰਦ ਸਾਗਰ ਸ਼ਰਮਾ ਦੀ ਅਗਵਾਈ ਹੇਠ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਸੁਪਰਵਾਈਜ਼ਰ ਬਲਦੇਵ ਸਿੰਘ (ਐੱਸ. ਡੀ. ਓ.) ਨੇ ਨਵੀਂ ਈ.ਵੀ.ਐੱਮ. ਮਸ਼ੀਨ ਸਬੰਧੀ ਪਿੰਡਾ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸਿਪਾਹੀ ਰਵਿੰਦਰਪਾਲ ਸਿੰਘ ਦਾ ਡੀ. ਜੀ. ਪੀ. ਡਿਸਕ ਨਾਲ ਸਨਮਾਨ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ, ਅਰੁਣ ਅਹੂਜਾ)- ਈ. ਓ. ਵਿੰਗ ਫ਼ਤਹਿਗੜ੍ਹ ਸਾਹਿਬ ਦੇ ਇੰਸਪੈਕਟਰ ਸੁਖਵੀਰ ਸਿੰਘ ਨਾਲ ਬਤੌਰ ਰੀਡਰ ਸੇਵਾ ਨਿਭਾਅ ਰਹੇ ਸਿਪਾਹੀ ਰਵਿੰਦਰਪਾਲ ਸਿੰਘ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਨੇ ਡੀ. ਜੀ. ਪੀ. ...

ਪੂਰੀ ਖ਼ਬਰ »

ਧਨੀ ਰਾਮ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਮੰਡੀ ਗੋਬਿੰਦਗੜ੍ਹ, 10 ਜਨਵਰੀ (ਬਲਜਿੰਦਰ ਸਿੰਘ)- ਮਿਉਂਸਪਲ ਕੌਾਸਲਰ ਹਰਜਿੰਦਰ ਸਿੰਘ ਰਾਜੂ ਅਤੇ ਬਲਜਿੰਦਰ ਸਿੰਘ ਦੇ ਪਿਤਾ ਧਨੀ ਰਾਮ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ...

ਪੂਰੀ ਖ਼ਬਰ »

ਸੁਭਾਸ਼ ਸੂਦ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਅੱਜ ਜਾਰੀ ਸੂਚੀ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੌਾਸਲ ਸਰਹਿੰਦ ਦੇ ਸਾਬਕਾ ਮੀਤ ਪ੍ਰਧਾਨ ਸੁਭਾਸ਼ ਸੂਦ ਨੂੰ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਮਨਪ੍ਰੀਤ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਰਹਿੰਦ ਦੀ ਇਕ ਅਹਿਮ ਮੀਟਿੰਗ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸੂਬਾ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਵਲੋਂ ਜ਼ਿਲ੍ਹੇ ਦੇ 9657 ਕਿਸਾਨਾਂ ਨੂੰ 68 ਕਰੋੜ 45 ਲੱਖ ਦੀ ਰਾਹਤ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- 'ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਸਦਕਾ ਸਾਨੂੰ ਵੱਡਾ ਲਾਭ ਮਿਲਿਆ ਹੈ ਤੇ ਸਾਡੀ ਜ਼ਿੰਦਗੀ ਇਕ ਨਵੇਂ ਰਾਹ ਪਈ ਹੈ, ਜਿਸ ਲਈ ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ |' ਇਹ ਪ੍ਰਗਟਾਵਾ ਜ਼ਿਲ੍ਹੇ ਦੇ ਪਿੰਡ ਚਨਾਰਥਲ ਕਲਾਂ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 10 ਜਨਵਰੀ (ਭੂਸ਼ਨ ਸੂਦ)- ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਰੈਲੋਂ ਅਤੇ ਲੋਕ ਨਿਰਮਾਣ ਵਿਭਾਗ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰ ਸਿੰਘ ਰਾਏ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX