ਤਾਜਾ ਖ਼ਬਰਾਂ


ਅਦਾਕਾਰ ਦੇਵ ਖਰੌੜ ਨੇ ਮੋਗਾ ਵਿਖੇ ਕਿਸਾਨਾਂ ਦੇ ਹੱਕ 'ਚ ਨਿੱਤਰਨ ਦੀ ਕੀਤੀ ਅਪੀਲ
. . .  1 minute ago
ਮੋਗਾ, 24 ਸਤੰਬਰ (ਗੁਰਤੇਜ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਹਲਕਾ ਇੰਚਾਰਜ ਮੋਗਾ ਨਵਦੀਪ ਸੰਘਾ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿਚ ਪਾਸ ਹੋਏ ਕਿਸਾਨ ਬੱਸਾਂ ਦੇ ਵਿਰੋਧ 'ਚ ਰੱਖੇ ਗਏ ਰੋਸ ਮਾਰਚ ਦੌਰਾਨ ਪ੍ਰਸਿੱਧ ਫ਼ਿਲਮ ਅਦਾਕਾਰ ਦੇਵ ਖਰੌੜ ਤੇ ਪੰਜਾਬੀ...
ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਜ਼ੋਰਦਾਰ ਪਿੱਟ ਸਿਆਪਾ
. . .  12 minutes ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ 'ਚ ਪ੍ਰੀ ਨਰਸਰੀ ਕਲਾਸਾਂ ਦੇ ਬੱਚਿਆਂ ਲਈ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕਰਨ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਗੁੱਸੇ ਵਿੱਚ ਆਈਆਂ ਆਂਗਣਵਾੜੀ...
ਆਪ ਵਿਧਾਇਕ ਮਾ: ਬਲਦੇਵ ਸਿੰਘ ਦੀ ਅਗਵਾਈ ਵਰਕਰਾਂ ਨੇ ਮੋਦੀ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ
. . .  17 minutes ago
ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾ: ਬਲਦੇਵ ਸਿੰਘ ਦੀ ਅਗਵਾਈ ਵਰਕਰਾਂ ਨੇ ਵਿਚ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ਼ ਸਥਾਨਕ ਕੋਟਕਪੂਰਾ ਚੌਂਕ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ...
ਆਮ ਆਦਮੀ ਪਾਰਟੀ ਵਲੋਂ ਆਰਡੀਨੈਂਸਾਂ ਖ਼ਿਲਾਫ ਹੁਸ਼ਿਆਰਪੁਰ ’ਚ ਰੋਸ ਪ੍ਰਦਰਸ਼ਨ
. . .  19 minutes ago
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਵਲੋਂ ਸੀਨੀਅਰ ਆਗੂ ਡਾ: ਰਵਜੋਤ ਸਿੰਘ ਅਤੇ ਗੁਰਵਿੰਦਰ ਸਿੰਘ ਪਾਬਲਾ ਜ਼ਿਲਾ ਪ੍ਰਧਾਨ ਦੀ ਅਗਵਾਈ ’ਚ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਵਿਸ਼ਾਲ...
ਭਲਕੇ 11 ਤੋਂ 2 ਵਜੇ ਤੱਕ ਜੀ.ਟੀ. ਰੋਡ ਜੰਡਿਆਲਾ ਗੁਰੂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  22 minutes ago
ਜੰਡਿਆਲਾ ਗੁਰੂ, 24 ਸਤੰਬਰ (ਰਣਜੀਤ ਸਿੰਘ ਜੋਸਨ) - ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ਸ.ਅਜੈਪਾਲ ਸਿੰਘ ਮੀਰਾਂਕੋਟ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਦਿਨ ਸ਼ੁੱਕਰਵਾਰ ਨੂੰ 11 ਵਜੇ ਤੋਂ 2 ਵਜੇ ਤੱਕ ਕਿਸਾਨਾਂ ਦੇ ਹੱਕ ਵਿੱਚ ਜੀ...
ਵਕੀਲ ਭਾਈਚਾਰੇ ਵਲੋਂ ਕਿਸਾਨਾਂ ਦੇ ਹੱਕ ਵਿੱਚ 25 ਤਾਰੀਕ ਨੂੰ ਕੰਮ-ਕਾਜ ਰੱਖਿਆ ਜਾਵੇਗਾ ਬੰਦ
. . .  35 minutes ago
ਨਾਭਾ, 24 ਸਤੰਬਰ (ਅਮਨਦੀਪ ਸਿੰਘ ਲਵਲੀ) - ਬਾਰ ਐਸੋਸੀਏਸਨ ਨਾਭਾ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ ਵਲੋਂ ਕਿਸਾਨ ਭਰਾਂਵਾ ਨੂੰ ਦਿੱਤਾ ਗਿਆ ਸਮਰਥਨ 25 ਸਤੰਬਰ ਨੂੰ ਵਕੀਲ ਭਾਈਚਾਰੇ ਵਲੋਂ ਕਿਸਾਨਾ ਦੇ ਹੱਕ ਵਿੱਚ ਆਪਣਾ ਕੰਮ ਕਾਜ ਪੂਰਨ ਤੌਰ ਤੇ ਬੰਦ ਰੱਖਣ ਦਾ ਮੂੰਗੋ ਵਲੋਂ ਐਲਾਨ ਕੀਤਾ ਗਿਆ। ਸਮੁੱਚੇ...
ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਮੋਦੀ ਸਰਕਾਰ ਨੀਤੀਆਂ ਬਣਾ ਰਹੀ ਹੈ-ਚੀਮਾ ਦਿੜ੍ਹਬਾ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ
. . .  42 minutes ago
ਦਿੜ੍ਹਬਾ ਮੰਡੀ (ਸੰਗਰੂਰ), 24 ਸਤੰਬਰ (ਹਰਬੰਸ ਸਿੰਘ ਛਾਜਲੀ) - ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿਲ ਪਾਸ ਕਰਨ ਖਿਲਾਫ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ । ਦਿੜ੍ਹਬਾ ਵਿਖੇ ਹਲਕਾ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ...
ਲੋਹੀਆਂ 'ਚ ਆਮ ਆਦਮੀ ਪਾਰਟੀ ਵੱਲੋਂ 'ਬੰਦ' ਲਈ ਡੋਰ-ਟੂ-ਡੋਰ ਸੰਪਰਕ
. . .  46 minutes ago
ਲੋਹੀਆਂ ਖਾਸ, 24 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਸਫ਼ਲ ਬਣਾਉਣ ਲਈ ਜਿਥੇ ਆਮ ਆਦਮੀ ਪਾਰਟੀ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ ਉਥੇ ਲੋਹੀਆਂ ਦੇ ਵੱਖ ਵੱਖ ਬਜ਼ਾਰਾਂ ਦੇ ਦੁਕਾਨਦਾਰਾਂ ਅਤੇ ਘਰਾਂ 'ਚ ਪਹੁੰਚ...
ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਤੋ ਦੁਖੀ ਮੌਜੂਦਾ ਮਹਿਲਾ ਕਾਂਗਰਸੀ ਮੈਂਬਰ ਸਮਰਥਕਾਂ ਸਮੇਤ ਅਕਾਲੀ ਦਲ ' ਚ ਸ਼ਾਮਿਲ
. . .  50 minutes ago
ਲੋਪੋਕੇ, 24 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਲੋਪੋਕੇ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਮੌਜੂਦਾ ਕਾਂਗਰਸੀ ਮੈਂਬਰ ਮਨਜੀਤ ਕੌਰ ਪਤਨੀ ਰਸ਼ਪਾਲ ਸਿੰਘ ਬਿੱਟੂ ਸਜੋਲੀਆ ਵਾਰਡ ਨੰਬਰ 5 ਆਪਣੇ ਸਮਰਥਕਾਂ ਸਮੇਤ...
ਗੱਡੀ ਦੇ ਲੰਘਣ ਲਈ ਰਸਤਾ ਦੇਣ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀ ਚੱਲੀ
. . .  53 minutes ago
ਧਾਰੀਵਾਲ, 24 ਸਤੰਬਰ (ਸਵਰਨ ਸਿੰਘ/ਰਮੇਸ਼ ਨੰਦਾ)-ਕਾਰ ਲੰਘਾਉਣ 'ਤੇ ਰਸਤਾ ਦੇਣ ਨੂੰ ਲੈ ਕੇ ਹੋਏ ਤਕਰਾਰ ਵਿਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਚੱਲਣ ਨਾਲ ਕੁਲਜੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖਾਨਮਲੱਕ ਜ਼ਖਮੀਂ ਹੋ ਗਿਆ ਜੋ ਕਿ ਧਾਰੀਵਾਲ ਦੇ ਇੱਕ ਨਿੱਜੀ ਹਸਪਤਾਲ ਵਿਖੇ ਜ਼ੇਰੇ...
ਕਿਸਾਨ ਯੂਨੀਅਨ ਏਕਤਾ( ਉਗਰਾਹਾਂ) ਵੱਲੋਂ ਰੇਲਵੇ ਲਾਈਨਾਂ 'ਤੇ ਧਰਨਾ ਨਿਰੰਤਰ ਜਾਰੀ
. . .  about 1 hour ago
ਨਾਭਾ, 24 ਸਤੰਬਰ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਰੇਲਵੇ ਲਾਈਨਾਂ ਰੋਕੀਆਂ ਗਈਆਂ1ਇਸ ਤੋਂ ਪਹਿਲਾਂ ਪੂਰੇ ਪੰਜਾਬ ਵਿੱਚ ਕਿਸਾਨ ਮਜ਼ਦੂਰਾਂ ਵੱਲੋਂ ਸੰਘਰਸ਼ ਜਾਰੀ ਹੈ , ਇਹ ਸੰਘਰਸ਼ ਪਹਿਲਾਂ 15 ਸਤੰਬਰ ਤੋਂ 22 ਸਤੰਬਰ...
ਪਟਵਾਰ ਯੂਨੀਅਨ ਕਿਸਾਨਾਂ ਦੀ ਹਮਾਇਤ 'ਚ ਆਈ ਅੱਗੇ, ਕੰਮਕਾਜ ਠੱਪ ਰੱਖ ਕੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਮੁਜ਼ਾਹਰਾ
. . .  about 1 hour ago
ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਜਨਾਲਾ ਵੱਲੋਂ ਅੱਜ ਤਹਿਸੀਲ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਸੋਹੀ ਦੀ ਅਗਵਾਈ 'ਚ ਸਮੁੱਚਾ ਕੰਮਕਾਜ ਠੱਪ ਕਰ ਕਾਲੇ ਬਿੱਲੇ ਲਗਾ ਕੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ...
ਮਿਲਕ ਐਸੋਸੀਏਸ਼ਨ ਪੰਜਾਬ ਵੱਲੋਂ ਕੱਲ 25 ਦੇ ਬੰਦ ਦੇ ਸੱਦੇ ਤੇ ਕਿਸਾਨਾਂ ਦਾ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਵਿਖੇ ਲਾਇਆ ਗਿਆ ਧਰਨਾ, ਰੇਲ ਆਵਾਜਾਈ ਠੱਪ
. . .  about 1 hour ago
ਜੰਡਿਆਲਾ ਗੁਰੂ, 24 ਸਤੰਬਰ (ਰਣਜੀਤ ਸਿੰਘ ਜੋਸਨ, ਰਾਜੇਸ਼ ਕੁਮਾਰ ਸੰਧੂ)- ਕੇਂਦਰ ਵੱਲੋਂ ਪਾਸ ਕੀਤੇ ਗੂਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕ ਅੰਦੋਲਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਭਾਵੇਂ ਕਿ ਸਾਰੀਆਂ ਯਾਤਰੀ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਪ੍ਰੰਤੂ ਇਸ...
ਭਲਕੇ ਬੰਦ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੀਟਿੰਗਾਂ
. . .  about 1 hour ago
ਰਾਜਪੁਰਾ (ਪਟਿਆਲਾ) / ਘੁਮਾਣ (ਗੁਰਦਾਸਪੁਰ), 24 ਸਤੰਬਰ (ਰਣਜੀਤ ਸਿੰਘ/ਬੰਮਰਾਹ) - ਅੱਜ ਇਥੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਅਤੇ ਹੋਰ ਕਿਸਾਨ ਮਾਰੂ ਫੈਸਲਿਆਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਨੂੰ ਲੈ ਕੇ ਸ਼ਹਿਰੀ ਪਰਧਾਨ ਰਣਜੀਤ ਸਿੰਘ ਰਾਣਾ ਦੀ...
ਕਿਸਾਨਾਂ ਵਲੋਂ ਮਾਨਸਾ ਵਿਖੇ ਰੇਲਵੇ ਪਟੜੀ 'ਤੇ 3 ਦਿਨਾਂ ਪੱਕਾ ਧਰਨਾ ਸ਼ੁਰੂ
. . .  about 1 hour ago
ਮਾਨਸਾ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਬਿੱਲਾਂ ਦੇ ਖ਼ਿਲਾਫ਼ ਰਾਜ ਦੀਆਂ ਵੱਖ ਵੱਖ ਕਿਸਾਨਾਂ ਜਥੇਬੰਦੀਆਂ ਵਲੋਂ 24 ਤੋਂ 26 ਸਤੰਬਰ ਤੱਕ ਉਲੀਕੇ ਸੰਘਰਸ਼ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਵਲੋਂ...
ਡੇਰਾਬੱਸੀ 'ਚ ਇਮਾਰਤ ਡਿੱਗਣ ਕਾਰਨ 3 ਮਜ਼ਦੂਰਾਂ ਦੀ ਹੋ ਚੁੱਕੀ ਹੈ ਮੌਤ
. . .  about 1 hour ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ) - ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ ਵਿਚ ਅੱਜ ਸਵੇਰੇ 2 ਮੰਜ਼ਿਲਾਂ ਉਸਾਰੀ ਅਧੀਨ ਇਮਾਰਤ ਅਚਾਨਕ ਡਿੱਗ ਗਈ। ਜਿਸ ਵਿਚ 5 ਮਜ਼ਦੂਰਾਂ ਦੇ ਦੱਬੇ ਹੋਣ ਦੀ ਗੱਲ ਕਹੀ ਗਈ। ਹੁਣ ਤੱਕ ਤਿੰਨ ਮਜ਼ਦੂਰਾਂ...
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਖੇਤੀ ਬਿਲਾਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਸੰਗਰੂਰ, 24 ਸਤੰਬਰ ( ਧੀਰਜ ਪਸ਼ੋਰੀਆ)ਆਮ ਆਦਮੀ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਨਾਰੇਬਾਜੀ ਕੀਤੀ। 25 ਸਤੰਬਰ...
ਵਿਆਹ 'ਚ ਭੰਗੜਾ ਪਾਉਣ ਸਮੇਂ ਗੋਲੀਆਂ ਚੱਲਣ ਨਾਲ ਔਰਤ ਨੂੰ ਜ਼ਖਮੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਦੋਸ਼ੀ ਫ਼ਰਾਰ
. . .  about 1 hour ago
ਖੇਮਕਰਨ, 24 ਸਤੰਬਰ (ਰਾਕੇਸ਼ ਬਿੱਲਾ) - ਸਰਹੱਦੀ ਪਿੰਡ ਮਹਿੰਦੀਪੁਰ ਵਿੱਚ ਬੀਤੇ ਰਾਤ ਇੱਕ ਵਿਆਹ ਦੇ ਸਮਾਗਮ ਚ ਡੀ ਜੇ ਤੇ ਭੰਗੜਾ ਪਾਉਂਦੇ ਹੋਏ ਕੁਝ ਵਿਅਕਤੀਆਂ ਵੱਲੋਂ ਪਿਸਟਲ ਨਾਲ ਹਵਾਈ ਫਾਇਰ ਕਰਦੇ ਸਮੇਂ ਇੱਕ ਗੋਲੀ ਵਿਆਹ ਵੇਖਣ ਆਈ ਮਨਪ੍ਰੀਤ...
ਖੇਤੀ ਬਿੱਲ : ਕੈਪਟਨ ਪ੍ਰਧਾਨ ਮੰਤਰੀ ਮੋਦੀ ਕੋਲੋਂ ਘਬਰਾਇਆ, ਸਾਡੇ ਲਈ ਗੱਠਜੋੜ ਜਰੂਰੀ ਨਹੀਂ - ਸੁਖਬੀਰ ਬਾਦਲ
. . .  about 1 hour ago
ਖੇਤੀ ਬਿੱਲ : ਕੈਪਟਨ ਪ੍ਰਧਾਨ ਮੰਤਰੀ ਮੋਦੀ ਕੋਲੋਂ ਘਬਰਾਇਆ, ਸਾਡੇ ਲਈ ਗੱਠਜੋੜ ਜਰੂਰੀ ਨਹੀਂ...
ਖੇਤੀ ਬਿੱਲ : ਅਕਾਲੀ ਦਲ ਦੀ ਸਰਕਾਰ ਹੋਣ 'ਤੇ ਕਿਸੇ ਨੂੰ ਵੀ ਕਾਰਪੋਰੇਟ ਕੰਪਨੀ ਨੂੰ ਪੰਜਾਬ 'ਚ ਦਾਖਲ ਨਹੀਂ ਹੋਣ ਦੇਵਾਂਗੇ - ਸੁਖਬੀਰ ਬਾਦਲ
. . .  about 1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਫੈਲਾਉਣ ਵਾਲੇ ਸਿਤਾਰਿਆਂ ਨਾਲ ਕੀਤੀ ਗੱਲ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਟ ਇੰਡੀਆ ਅਭਿਆਨ ਦੀ ਪਹਿਲੀ ਵਰ੍ਹੇਗੰਢ ਦੇ ਮੌਕੇ 'ਤੇ ਫਿਟਨੈੱਸ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਵਾਲੇ ਸਿਤਾਰਿਆਂ ਨਾਲ ਆਨਲਾਈਨ ਗੱਲ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਸਮੇਤ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ...
ਤਲਵੰਡੀ ਸਾਬੋ : ਮੁੱਖ ਮੰਤਰੀ ਦੀ ਸਹਿਮਤੀ ਨਾਲ ਬਣੇ ਖੇਤੀ ਬਿੱਲ - ਸੁਖਬੀਰ ਬਾਦਲ
. . .  about 2 hours ago
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕਿਸਾਨ ਅੰਦੋਲਨ ਵਿੱਚ ਕਰਨਗੀਆਂ ਸ਼ਮੂਲੀਅਤ - ਹਰਗੋਬਿੰਦ ਕੌਰ
. . .  about 2 hours ago
ਗੁਰੂ ਹਰ ਸਹਾਏ,24 ਸਤੰਬਰ ( ਹਰਚਰਨ िਸੰਘ ਸੰਧੂ)-ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ । ਉਪਰੋਕਤ ...
ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੇਤੀ ਬਿੱਲਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ ਤਕਰੀਰ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਫ਼ਤਹਿਗੜ੍ਹ ਸਾਹਿਬ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX