ਅੰਮਿ੍ਤਸਰ, 10 ਜਨਵਰੀ (ਬਿਊਰੋ ਚੀਫ਼)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਬੀਤੇ ਮਹੀਨੇ ਮੁਲਤਵੀ ਹੋਈਆਂ ਚੋਣਾਂ ਦੌਰਾਨ ਜ਼ਾਅਲੀ ਵੋਟਾਂ ਦੇ ਮਾਮਲੇ ਨੂੰ ਲੈ ਕੇ ਸਥਾਨਕ ਸਿਵਲ ਜੱਜ ਜੂਨੀਅਰ ਡਵੀਜਨ ਦੀ ਮਾਣਯੋਗ ਅਦਾਲਤ ਵਿਚ ਚੱਲ ਰਹੇ ਕੇਸ ਦੀ ਸੁਣਵਾਈ ...
ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਨੂੰ ਕਬਜ਼ਾ ਮੁਕਤ ਕਰਾਉਣ ਉਪਰੰਤ ਸੇਵਾਦਾਰ ਜਸਕਰਨ ਸਿੱਧੂ ਵਲੋਂ ਗੁਰਦੁਆਰਾ ਸਾਹਿਬ ਦੇ ਚੁਫੇਰੇ ...
ਅੰਮਿ੍ਤਸਰ, 10 ਜਨਵਰੀ (ਸ਼ੈਲੀ)- ਚੰਡੀਗੜ੍ਹ ਤੋਂ ਅੰਮਿ੍ਤਸਰ ਆ ਰਹੀ ਰੇਲਗੱਡੀ ਦੇ ਥੱਲ੍ਹੇ ਆ ਕੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰ ਲਈ | ਮਿ੍ਤਕ ਵਿਅਕਤੀ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਤੇ ਜੀ. ਆਰ. ਪੀ. ਨੇ ਕਾਰਵਾਈ ਸ਼ੁਰੂ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ | ਇਸ ਬਾਰੇ ...
ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ ਸਾਲਾਂ 'ਚ ਕਈ ਲੋਕਾਂ ਦੀ ਜਾਨ ਲੈ ਚੁੱਕੀ ਤੇ ਸੈਂਕੜੇ ਲੋਕਾਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਵਾਲੀ ਚਾਈਨਾ ਡੋਰ ਦੀ ਵੱਡੀ ਪੱਧਰ 'ਤੇ ਅੰਮਿ੍ਤਸਰ 'ਚ ਰੇਲ ਤੇ ਸੜਕ ਮਾਰਗ ਰਾਹੀਂ ਸਪਲਾਈ ਹੋ ਰਹੀ ਹੈ | ਦੂਸਰੇ ਪਾਸੇ ...
ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲ੍ਹਾ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ 11 ਜਨਵਰੀ ਸ਼ੁੱਕਰਵਾਰ ਨੂੰ ਸਹੁੰ ਚੁਕਾਈ ਜਾ ਰਹੀ ਹੈ | ਰਣਜੀਤ ਐਵੀਨਿਊ ...
ਛੇਹਰਟਾ, 10 ਜਨਵਰੀ (ਵਡਾਲੀ, ਵਿਰਦੀ)- ਪੁਲਿਸ ਪ੍ਰਸ਼ਾਸਨ ਵਲੋਂ ਚਾਈਨਾ ਡੋਰ 'ਤੇ ਨਕੇਲ ਪਾਉਣ ਦੀ ਮੁਹਿੰਮ ਤੇਜ ਕਰਦੇ ਹੋਏ ਛੇਹਰਟਾ ਪੁਲਿਸ ਨੇ ਚਾਈਨਾ ਡੋਰ ਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਚੌਾਕੀ ਗੁਰੂ ...
ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)¸ ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਡਾ. ਨਿੰਰਕਾਰ ਸਿੰਘ ਨੇਕੀ ਖਿਲਾਫ਼ ਸਟਾਫ਼ ਨਰਸਾਂ ਵਲੋਂ ਮੋਰਚਾ ਖੋਲੇ੍ਹ ਜਾਣ 'ਤੇ ਮਨਮਰਜ਼ੀ ਨਾਲ ਮਰੀਜ਼ਾਂ ਨੂੰ ਦਵਾਈਆਂ ਦੇਣ ਦੇ ਚਰਚਿਤ ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ...
ਬਾਬਾ ਬਕਾਲਾ ਸਾਹਿਬ, 10 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ 1984 ਦੇ ਦਿੱਲੀ, ਕਾਨਪੁਰ ਤੇ ਹੋਰ ਕਈ ਥਾਵਾਂ ਤੇ ...
ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)- ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਰਮੇਸ਼ ਜੈ ਦੁਰਗੇ ਦੀ ਪ੍ਰਧਾਨਗੀ 'ਚ ਮੋਦੀ ਸਰਕਾਰ ਦੇ ਹੱਕ 'ਚ ਸੁਆਗਤੀ ਤੇ ਧੰਨਵਾਦੀ ਕਰਵਾਈ ਗਈ ਪ੍ਰਭਾਵਸ਼ਾਲੀ ਦਿਹਾਤੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ...
ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)- ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮੂੰਗਫਲੀ ਅਤੇ ਡਰਾਈ ਫਰੂਟ ਦੇ ਸਟਾਲ ਸੱਜ ਚੁਕੇ ਹਨ | ਇਨ੍ਹਾਂ ਸਟਾਲਾਂ 'ਤੇ ਗਾਹਕਾਂ ਦੀ ਲੱਗੀ ਭੀੜ ਨੂੰ ਲੈ ਕੇ ਦੁਕਾਨਦਾਰਾਂ 'ਚ ਭਾਰੀ ਉਤਸ਼ਾਹ ਬਣਿਆ ਹੋਇਆ ...
ਜੰਡਿਆਲਾ ਗੁਰੂ, 10 ਜਨਵਰੀ (ਰਣਜੀਤ ਸਿੰਘ ਜੋਸਨ)- ਸੰਤ ਸੰਤੋਖ ਮੁਨੀ ਜੀ ਸਰਕਾਰੀ ਐਲੀਮੈਂਟਰੀ ਸਕੂਲ ਝੰਗੀ ਸਾਹਿਬ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਬਾਬਾ ਪ੍ਰਮਾਨੰਦ, ਬੀ. ਪੀ. ਈ. ਓ. ਜੰਡਿਆਲਾ ਗੁਰੂ ਗੁਰਮੀਤ ਕੌਰ ਮੀਰਾਂਕੋਟ ਅਤੇ ...
ਅੰਮਿ੍ਤਸਰ, 10 ਜਨਵਰੀ (ਜੱਸ)- ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕਾਦਮੀ (ਲੜਕੀਆਂ) ਦੀਆਂ 5 ਖਿਡਾਰਨਾਂ, ਸਿਮਰਨ ਚੋਪੜਾ, ਪ੍ਰਭਲੀਨ ਕੌਰ, ਗਗਨਦੀਪ ਕੌਰ, ਰੀਤ ਅਤੇ ਪਿ੍ਯੰਕਾ ਦੀ ਕੌਮੀ ਜੂਨੀਅਰ ਹਾਕੀ ਟੀਮ ਦੀ ਚੋਣ ਲਈ ਲਗਾਏ ਜਾ ਰਹੇ ...
ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਕਾਂਗਰਸ ਨੂੰ ਸਿਆਸੀ ਪਿੜ ਵਿਚੋਂ ਦੂਰ ਕਰਨ ਲਈ ਸਮੂਹ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਇਕ ਮੰਚ 'ਤੇ ਇਕੱਤਰ ਹੋ ਕੇ ਸਾਂਝੀ ਪਾਰਟੀ ਦਾ ਗਠਨ ਕਰਕੇ ...
ਬੰਡਾਲਾ, 10 ਜਨਵਰੀ (ਅਮਰਪਾਲ ਸਿੰਘ ਬੱਬੂ)- ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਕਰਨ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਬੰਡਾਲਾ ਵਿਖੇ ਹੋਈ¢ ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ...
ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਦੀ ਆਬਾਦੀ ਬਾਜ਼ਿਦ ਖ਼ੇਲ 'ਚ ਇਕ ਸੰਗੀਤ ਸਮਾਰੋਹ ਦੌਰਾਨ ਮੰਚ 'ਤੇ ਨਿ੍ਤ ਪੇਸ਼ ਕਰ ਰਹੇ ਟਰਾਂਸਜੈਂਡਰ (ਖੁਸਰੇ) 'ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ...
ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਜਨਾਲਾ ਵਿਖੇ 10ਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 12 ਜਨਵਰੀ ਨੂੰ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ...
ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਸਰਕਾਰੀ ਹਸਪਤਾਲਾਂ ਤੇ ਕੇਂਦਰੀ ਤੇ ਸਥਾਨਕ ਸਰਕਾਰੀ ਅਦਾਰਿਆਂ ਦੀ ਉਨਤਾਈਆਂ ਉਜਾਗਰ ਕਰਕੇ ਸੁਰਖੀਆਂ ਬਟੌਰਨ 'ਚ ਲੱਗੇ ਰਹਿੰਦੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਰਕਾਰੀ ਮਨੋਰੋਗ ਹਸਪਤਾਲ ਦਾ ਦੌਰਾ ...
ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)- ਸਫ਼ਾਈ ਸੇਵਕ ਆਲ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਅੱਜ ਨਗਰ ਨਿਗਮ ਦੇ ਸਿਹਤ ਅਫ਼ਸਰ ਦੇ ਖਿਲਾਫ਼ ਮੁਜਾਹਰਾ ਕੀਤਾ | ਨਿਗਮ ਦੇ ਦਫ਼ਤਰ ਵਿਖੇ ਕੀਤੇ ਗਏ ਇਸ ਮੁਜਾਹਰੇ ਦੀ ਅਗਵਾਈ ਕਰ ਰਹੇ ਪ੍ਰਧਾਨ ਵਿਸ਼ਾਲ ਗਿੱਲ, ਚੇਅਰਮੈਨ ...
ਤਰਸਿੱਕਾ, 10 ਜਨਵਰੀ (ਅਤਰ ਸਿੰਘ ਤਰਸਿੱਕਾ)-ਵਾਪਰਕ ਸੈਲ ਪੰਜਾਬ ਦੀ ਇਕ ਮੀਟਿੰਗ ਸ੍ਰੀ ਸੁਰੇਸ਼ ਕੁਮਾਰ ਟਾਂਗਰੀ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸ਼ਿਵਰਾਜ ਸਿੰਘ ਪ੍ਰਧਾਨ ਬਲਾਕ ਕਾਂਗਰਸ ਤਰਸਿੱਕਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜਸਵਿੰਦਰ ਸਿੰਘ ਸਹੋਤਾ ਨੇ ...
ਬਿਆਸ, 10 ਜਨਵਰੀ (ਪਰਮਜੀਤ ਸਿੰਘ ਰੱਖੜਾ)- ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...
ਸੁਲਤਾਨਵਿੰਡ, 10 ਜਨਵਰੀ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਧੀਮੀ ਚਾਲ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸੁਲਤਾਨਵਿੰਡ ਦੇ ਸੀਨੀਅਰ ਅਕਾਲੀ ਆਗੂ ਤੇ ਵਰਕਰਾਂ ਦੀ ਮੀਟਿੰਗ ਮਨਪ੍ਰੀਤ ਸਿੰਘ ਮਾਹਲ ਦੀ ਅਗਵਾਈ ਹੇਠ ...
ਜੇਠੂਵਾਲ, 10 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)- ਪਿੰਡਾਂ ਵਿਚ ਬਣੀਆਂ ਪੰਚਾਇਤਾਂ ਆਪਸੀ ਭਾਈਚਾਰਕ ਸਾਂਝ ਬਣਾਉਣ ਤੇ ਧੜੇਬਾਜ਼ੀ ਤੋਂ ਉਪਰ ਉੱਠ ਕੇ ਪਿੰਡਾਂ ਵਿਚ ਸਰਬ ਪੱਖੀ ਵਿਕਾਸ ਕੰਮ ਕਰਾਉਣ ਤਾਕਿ ਪਿੰਡਾਂ ਵਿਚਲੇ ਰੁਕੇ ਵਿਕਾਸ ਕੰਮ ਜੰਗੀ ਪੱਧਰ 'ਤੇ ਹੋ ਸਕਣ | ...
ਅਜਨਾਲਾ, 10 ਜਨਵਰੀ (ਸੁੱਖ ਮਾਹਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵੋਕੇਸ਼ਨਲ ਗਰੁੱਪਾਂ ਅਧੀਨ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਲਈ ਕਿੱਤਾ ਮੁਖੀ ਸਿੱਖਿਆ ਦੇਣ ਦੇ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਇਨ੍ਹਾਂ ਕੋਰਸਾਂ ਪ੍ਰਤੀ ਵਿਦਿਆਰਥੀਆਂ ਨੂੰ ਮੁੱਢਲੀ ...
ਚੋਗਾਵਾਂ, 10 ਜਨਵਰੀ (ਗੁਰਬਿੰਦਰ ਸਿੰਘ ਬਾਗੀ)- ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 26ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਨ. ਪੀ. ਆਈ.) ਵਲੋਂ ਪਿੰਡ ਟਪਿਆਲਾ ਵਿਖੇ ਰਾਜ ਪੱਧਰੀ ਰਾਜਸੀ ਪਰਿਵਰਤਨ ਤਹਿਤ 11 ਜਨਵਰੀ ਨੂੰ ਰੈਲੀ ਕੀਤੀ ਜਾ ਰਹੀ ਹੈ | ਇਸ ...
ਅੰਮਿ੍ਤਸਰ, 10 ਜਨਵਰੀ (ਜੱਸ)- ਮਹਾਂਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਤੇ ਮਹਾਂਰਾਸ਼ਟਰ ਸ਼ਹਿਰੀ ਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ ਦੇ ਚੇਅਰਮੈਨ ਪ੍ਰਸ਼ਾਂਤ ਠਾਕੁਰ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ...
ਚਾਇਨਾ ਡੋਰ ਨਾ ਵੇਚਣ ਦੀ ਕੀਤੀ ਤਾੜਨਾ ਬਾਬਾ ਬਕਾਲਾ ਸਾਹਿਬ, 10 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਚਾਇਨਾ ਡੋਰ ਨਾਲ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਹਰਕਤ 'ਚ ਆਉਂਦਿਆਂ ਪ੍ਰਸ਼ਾਸ਼ਨ ਨੇ ਅੱਜ ਬਾਬਾ ਬਕਾਲਾ ਸਾਹਿਬ ਦੀਆਂ ਦੁਕਾਨਾਂ ਵਿਚ ਪੁਲਿਸ ਦੇ ਸਹਿਯੋਗ ਨਾਲ ...
ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਇਸ ਸਾਲ ਅਪ੍ਰੈਲ ਮਹੀਨੇ ਜ਼ਲਿ੍ਹਆਂ ਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋ ਰਹੇ ਹਨ ਤੇ ਇਹ ਸ਼ਤਾਬਦੀ ਪ੍ਰੋਗਰਾਮ ਕੇਂਦਰ ਤੇ ਰਾਜ ਸਰਕਾਰ ਵਲੋਂ ਵੱਡੇ ਪੱਧਰ 'ਤੇ ਉਲੀਕੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਕਮਲਦੀਪ ...
ਗੁਰਦਾਸਪੁਰ, 10 ਜਨਵਰੀ (ਆਰਿਫ਼)-ਪਿਛਲੇ 4 ਸਾਲਾਂ ਤੋਂ ਜ਼ਿਲ੍ਹਾ ਗੁਰਦਾਸਪੁਰ ਤੇ ਜ਼ਿਲ੍ਹਾ ਤਰਨਤਾਰਨ 'ਚ ਆਸਟ੍ਰੇਲੀਆ ਤੇ ਕੈਨੇਡਾ ਦੇ ਸਟੱਡੀ ਤੇ ਸਪਾਊਸ ਵੀਜ਼ੇ ਲਗਾਉਣ ਸਬੰਧੀ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਟੀਮ ਗਲੋਬਲ ਇਮੀਗਰੇਸ਼ਨ ਹੁਣ ਆਸਟ੍ਰੇਲੀਆ ਦੇ ...
ਅੰਮਿ੍ਤਸਰ, 10 ਜਨਵਰੀ (ਜੱਸ)- ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਿੱਖ ਜਗਤ ਨੂੰ ਕੀਤੀ ਗਈ ਅਪੀਲ 'ਤੇ ਅੱਜ ਹਲਕਾ ਅੰਮਿ੍ਤਸਰ ਦੱਖਣੀ ਦੇ ਸੀਨੀਅਰ ਅਕਾਲੀ ਆਗੂਆਂ ਤੇ ਇਲਾਕਾ ਨਿਵਾਸੀ ਸਿੱਖ ਸੰਗਤਾਂ ਵਲੋਂ 1984 ਦੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰੰਡ ਵਿਖੇ ਅਰਦਾਸ ਕੀਤੀ ਗਈ | ਅਰਦਾਸ ਉਪਰੰਤ ਗੱਲਬਾਤ ਕਰਦਿਆਂ ਹਲਕਾ ਦੱਖਣੀ ਦੇ ਇੰਚਾਰਜ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਸੰਨ੍ਹ 1984 ਵਿਚ ਕਾਂਗਰਸ ਦੀ ਕੇਂਦਰ ਸਰਕਾਰ ਵੇਲੇ ਜੋ ਸਿੱਖ ਪਰਿਵਾਰਾਂ ਦਾ ਦਿੱਲੀ ਤੇ ਹੋਰ ਥਾਵਾਂ 'ਤੇ ਕਤਲੇਆਮ ਕੀਤਾ ਗਿਆ, ਉਹ ਨਾ ਭੁੱਲਣਯੋਗ ਤੇ ਨਾ ਬਖਸ਼ਣਯੋਗ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਪਹਿਲਾਂ ਵਾਂਗ ਹੀ ਚੱਟਾਨ ਵਾਂਗ ਖੜਾ ਹੈ | ਇਸ ਮੌਕੇ ਭਾਈ ਰਾਮ ਸਿੰਘ, ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ, ਅਜੇਬੀਰਪਾਲ ਸਿੰਘ ਰੰਧਾਵਾ, ਅਮਰਬੀਰ ਸਿੰਘ ਢੋਟ, ਮੰਗਵਿੰਦਰ ਸਿੰਘ ਖਾਪੜਖੇੜੀ, ਜਥੇ: ਪੂਰਨ ਸਿੰਘ ਮੱਤੇਵਾਲ, ਮਨਜੀਤ ਸਿੰਘ ਮੰਜਲ, ਰਵੇਲ ਸਿੰਘ ਭੁੱਲਰ, ਜਗਚਾਨਣ ਸਿੰਘ, ਦਲਜੀਤ ਸਿੰਘ ਚਾਹਲ, ਜੈ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਪੰਡੋਰੀ, ਜਗਜੀਤ ਸਿੰਘ ਖ਼ਾਲਸਾ, ਦਲਜੀਤ ਸਿੰਘ, ਹਰਪ੍ਰੀਤ ਸਿੰਘ ਮਨੀ ਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਅੱਜ 28 ਜ਼ਿਲਿ੍ਹਆ ਦੇ ਨਵੇਂ ਪ੍ਰਧਾਨ ਲਾਏ ਜਾਣ ਦੇ ਨਾਲ ਅੰਮਿ੍ਤਸਰ ਸ਼ਹਿਰੀ ਦੇ ਮੌਜੂਦਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਨੂੰ ਅਹੁੱਦੇ ਤੋਂ ਲਾਹ ਦਿੱਤਾ ਗਿਆ ਹੈ, ਜਦੋਂ ਕਿ ਦਿਹਾਤੀ ਦੇ ...
ਜਲੰਧਰ, 10 ਜਨਵਰੀ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਮਜੀਠਾ ਰੋਡ ਦੇ ਪਿੰਡ ਨੌਸ਼ਹਿਰਾ ਖੁਰਦ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਦੋਸ਼ ਲਾਇਆ ਕਿ ਇਕ ਪੁਲਿਸ ਮੁਲਾਜਮ ਉਸਦੀ ਨਿੱਜੀ ਜਿੰਦਗੀ 'ਚ ਦਖ਼ਲ ਅੰਦਾਜ਼ੀ ਕਰ ਰਿਹਾ ਹੈ ਜਿਸ ਕਾਰਨ ਉਸ ਦੀ ਪਰਿਵਾਰਕ ...
ਚੀਫ਼ ਇੰਜੀ: ਨੇ ਵਿਵਾਦ ਨਿਪਟਾਰਾ ਕਮੇਟੀ ਦੇ ਮੈਂਬਰ ਅਜੇ ਕਪੂਰ ਨੂੰ ਦਿੱਤਾ ਨਿਯੁਕਤੀ ਪੱਤਰ ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਦੇ ਉਦਯੋਗ ਤੇ ਕਾਮਰਸ ਵਿਭਾਗ (ਪਾਲਿਸੀ ਇਮਲੀਮੈਨਟੇਸ਼ਨ ਯੂਨਿਟ) ਵਲੋਂ ਬਣਾਈ ਗਈ ਸਰਕਲ ਪੱਧਰੀ ...
ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਮਾਨਾਂਵਾਲਾ ਵਿਖੇ ਵਾਪਰੇ ਹਾਦਸੇ ਦੌਰਾਨ ਜ਼ਖਮੀ ਹੋਏ ਸਕੂਲੀ ਬੱਚਿਆ ਦਾ ਹਾਲ ਜਾਨਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਤੇ ਕੌਾਸਲਰ ਵਿਕਾਸ ਸੋਨੀ ਸ੍ਰੀ ਗੁਰੂ ਰਾਮਦਾਸ ...
ਅਜਨਾਲਾ, 10 ਜਨਵਰੀ (ਸੁੱਖ ਮਾਹਲ)- ਗ੍ਰਾਮ ਪੰਚਾਇਤ ਤੇੜਾ ਰਾਜਪੂਤਾਂ ਦੀ ਪੰਚਾਇਤ ਨੇ ਸਰਬੱਤ ਦੇ ਭਲੇ ਲਈ ਸਰਪੰਚ ਬਲਜੀਤ ਸਿੰਘ ਤੇੜਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੇੜ੍ਹਾ ਰਾਜਪੂਤਾਂ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ...
ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)¸ ਸਵੱਛਤਾ ਸਰਵੇਖਣ-2019 'ਚ ਸ਼ਹਿਰ ਨੂੰ ਉਪਰਲੀ ਸੂਚੀ 'ਚ ਲਿਆਉਣ ਦੀਆਂ ਤਿਆਰੀਆਂ ਨੂੰ ਲੈ ਕੇ ਨਗਰ ਨਿਗਮ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ | ਜਿਸ ਦੇ ਤਹਿਤ ਵਿਭਾਗ ਦੇ ਚੀਫ਼ ਸੈਨੇਟਰੀ ਇੰਸਪੈਕਟਰ ਰਾਕੇਸ਼ ਗਿੱਲ, ਤੇਜਿੰਦਰ ...
ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੇ ਮਾਲ ਵਿਭਾਗ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ ...
ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਭਾਗ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਅੰਮਿ੍ਤਸਰ 'ਚ 35 ਸਮਾਰਟ ਸਕੂਲ ਬਣਾਏ ਜਾ ਰਹੇ ਹਨ, ਜਿਸ 'ਚ 15 ਸੈਲਫ਼ ਸਮਾਰਟ ਸਕੂਲ ਦਾਨੀ ਸੱਜਣਾਂ ਤੇ 21 ਸਰਕਾਰੀ ਸਹਾਇਤਾ ...
ਅੰਮਿ੍ਤਸਰ, 10 ਜਨਵਰੀ (ਜਸਵੰਤ ਸਿੰਘ ਜੱਸ)- ਦੇਸ਼ ਦੀ ਅਜ਼ਾਦੀ ਲਈ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੇਂਦਰ ਸਰਕਾਰ ਤੋਂ ਸ਼ਹੀਦ ਦਾ ਦਰਜਾ ਦਿਵਾਉਣ 'ਤੇ ਇਨ੍ਹਾਂ ਰੱਬ ਦੀ ਹੋਂਦ ਨੂੰ ਨਾ ਮੰਨਣ ਵਾਲੇ ਸ਼ਹੀਦਾਂ ਦੇ ਸ਼ਹੀਦੀ ...
ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਾਉਣੀ ਦੇ ਸੀਜਨ ਦੌਰਾਨ ਝੋਨਾਂ ਤੇ ਬਾਸਮਤੀ ਲਗਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਪਨੀਰੀ ਬੀਜਣ ਤੇ ਪੈਡੀ ਟਰਾਂਸਪਲਾਂਟਰ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾਣਗੀਆਂ ਅਤੇ ਇਹ ...
ਮੱਤੇਵਾਲ, 10 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀਮਤੀ ਤਨੂਜਾ ਗੋਇਲ ਵਲੋਂ 'ਬੇਟੀ ਬਚਾਓ ਬੇਟੀ ...
ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)- ਅੰਮਿ੍ਤਸਰ ਸਮਾਰਟ ਸਿਟੀ ਲਿਮ: ਦੀ ਇਕ ਬੈਠਕ ਨੋਡਲ ਅਫ਼ਸਰ ਰਾਜੀਵ ਸੇਖੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ 'ਤੇ ...
ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਰਜਿਸਟ੍ਰੇਸ਼ਨ ਸਿਸਟਮ ਜਨਮ ਤੇ ਮੌਤ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ, ਜਿਸ ਬਾਰੇ ਸਿਵਲ ਸਰਜ਼ਨ ਡਾ. ਘਈ ਨੇ ਦੱਸਿਆ ਕਿ ਇਸ ...
ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਟਿਕਟ ਬੁਕਿੰਗ ਕੇਂਦਰ 'ਤੇ ਤਾਇਨਾਤ ਨਾਰਦਰਨ ਰੇਲਵੇ ਮੈਨਜ਼ ਯੂਨੀਅਨ (ਐੱਨ. ਆਰ. ਐੱਮ. ਯੂ.) ਦੇ ਸ਼ਾਖਾ ਖਜ਼ਾਨਚੀ ਕੁਲਭੂਸ਼ਣ ਸ਼ਰਮਾ ਸਾਥੀਆਂ ਸਮੇਤ ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX