ਤਾਜਾ ਖ਼ਬਰਾਂ


ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ
. . .  1 minute ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  3 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  31 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  39 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  52 minutes ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 1 hour ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 3 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਅੰਮ੍ਰਿਤਸਰ

ਅੱਜ ਦੂਜੇ ਦਿਨ ਵੀ ਅਦਾਲਤ 'ਚ ਜਾਰੀ ਰਹੀ ਸੁਣਵਾਈ

ਅੰਮਿ੍ਤਸਰ, 10 ਜਨਵਰੀ (ਬਿਊਰੋ ਚੀਫ਼)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਬੀਤੇ ਮਹੀਨੇ ਮੁਲਤਵੀ ਹੋਈਆਂ ਚੋਣਾਂ ਦੌਰਾਨ ਜ਼ਾਅਲੀ ਵੋਟਾਂ ਦੇ ਮਾਮਲੇ ਨੂੰ ਲੈ ਕੇ ਸਥਾਨਕ ਸਿਵਲ ਜੱਜ ਜੂਨੀਅਰ ਡਵੀਜਨ ਦੀ ਮਾਣਯੋਗ ਅਦਾਲਤ ਵਿਚ ਚੱਲ ਰਹੇ ਕੇਸ ਦੀ ਸੁਣਵਾਈ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਦੀ ਬੇਰ 'ਚੋਂ ਕਬਜ਼ਾ ਹਟਣ 'ਤੇ ਚੁਫੇਰੇ ਬਣਾਈ ਸੁਰੱਖਿਆ ਦੀਵਾਰ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਨੂੰ ਕਬਜ਼ਾ ਮੁਕਤ ਕਰਾਉਣ ਉਪਰੰਤ ਸੇਵਾਦਾਰ ਜਸਕਰਨ ਸਿੱਧੂ ਵਲੋਂ ਗੁਰਦੁਆਰਾ ਸਾਹਿਬ ਦੇ ਚੁਫੇਰੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਇਕ ਵਿਅਕਤੀ ਵਲੋਂ ਖੁਦਕੁਸ਼ੀ

ਅੰਮਿ੍ਤਸਰ, 10 ਜਨਵਰੀ (ਸ਼ੈਲੀ)- ਚੰਡੀਗੜ੍ਹ ਤੋਂ ਅੰਮਿ੍ਤਸਰ ਆ ਰਹੀ ਰੇਲਗੱਡੀ ਦੇ ਥੱਲ੍ਹੇ ਆ ਕੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰ ਲਈ | ਮਿ੍ਤਕ ਵਿਅਕਤੀ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਤੇ ਜੀ. ਆਰ. ਪੀ. ਨੇ ਕਾਰਵਾਈ ਸ਼ੁਰੂ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ | ਇਸ ਬਾਰੇ ...

ਪੂਰੀ ਖ਼ਬਰ »

ਰੇਲ ਤੇ ਸੜਕ ਮਾਰਗ ਰਾਹੀਂ ਵੱਡੇ ਪੱਧਰ 'ਤੇ ਅੰਮਿ੍ਤਸਰ 'ਚ ਹੋ ਰਹੀ ਚਾਈਨਾ ਡੋਰ ਦੀ ਸਪਲਾਈ

ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ ਸਾਲਾਂ 'ਚ ਕਈ ਲੋਕਾਂ ਦੀ ਜਾਨ ਲੈ ਚੁੱਕੀ ਤੇ ਸੈਂਕੜੇ ਲੋਕਾਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਵਾਲੀ ਚਾਈਨਾ ਡੋਰ ਦੀ ਵੱਡੀ ਪੱਧਰ 'ਤੇ ਅੰਮਿ੍ਤਸਰ 'ਚ ਰੇਲ ਤੇ ਸੜਕ ਮਾਰਗ ਰਾਹੀਂ ਸਪਲਾਈ ਹੋ ਰਹੀ ਹੈ | ਦੂਸਰੇ ਪਾਸੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਚੁਕਾਉਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਤੇ ਸਰਪੰਚਾਂ-ਪੰਚਾਂ ਨੂੰ ਸਹੁੰ

ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲ੍ਹਾ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ 11 ਜਨਵਰੀ ਸ਼ੁੱਕਰਵਾਰ ਨੂੰ ਸਹੁੰ ਚੁਕਾਈ ਜਾ ਰਹੀ ਹੈ | ਰਣਜੀਤ ਐਵੀਨਿਊ ...

ਪੂਰੀ ਖ਼ਬਰ »

ਚਾਈਨਾ ਡੋਰ ਦੇ 10 ਗੱਟੂ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਛੇਹਰਟਾ, 10 ਜਨਵਰੀ (ਵਡਾਲੀ, ਵਿਰਦੀ)- ਪੁਲਿਸ ਪ੍ਰਸ਼ਾਸਨ ਵਲੋਂ ਚਾਈਨਾ ਡੋਰ 'ਤੇ ਨਕੇਲ ਪਾਉਣ ਦੀ ਮੁਹਿੰਮ ਤੇਜ ਕਰਦੇ ਹੋਏ ਛੇਹਰਟਾ ਪੁਲਿਸ ਨੇ ਚਾਈਨਾ ਡੋਰ ਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਚੌਾਕੀ ਗੁਰੂ ...

ਪੂਰੀ ਖ਼ਬਰ »

ਡਾ. ਨੇਕੀ ਖਿਲਾਫ਼ ਲੱਗੇ ਦੋਸ਼ਾਂ ਦੀ ਕਮੇਟੀ ਕਰੇਗੀ ਜਾਂਚ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)¸ ਗੁਰੂ ਨਾਨਕ ਦੇਵ ਹਸਪਤਾਲ ਦੇ ਸੀਨੀਅਰ ਡਾ. ਨਿੰਰਕਾਰ ਸਿੰਘ ਨੇਕੀ ਖਿਲਾਫ਼ ਸਟਾਫ਼ ਨਰਸਾਂ ਵਲੋਂ ਮੋਰਚਾ ਖੋਲੇ੍ਹ ਜਾਣ 'ਤੇ ਮਨਮਰਜ਼ੀ ਨਾਲ ਮਰੀਜ਼ਾਂ ਨੂੰ ਦਵਾਈਆਂ ਦੇਣ ਦੇ ਚਰਚਿਤ ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਰਦਾਸ ਸਮਾਗਮ

ਬਾਬਾ ਬਕਾਲਾ ਸਾਹਿਬ, 10 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ 1984 ਦੇ ਦਿੱਲੀ, ਕਾਨਪੁਰ ਤੇ ਹੋਰ ਕਈ ਥਾਵਾਂ ਤੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਦੀ ਮੀਟਿੰਗ ਹੋਈ

ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)- ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਰਮੇਸ਼ ਜੈ ਦੁਰਗੇ ਦੀ ਪ੍ਰਧਾਨਗੀ 'ਚ ਮੋਦੀ ਸਰਕਾਰ ਦੇ ਹੱਕ 'ਚ ਸੁਆਗਤੀ ਤੇ ਧੰਨਵਾਦੀ ਕਰਵਾਈ ਗਈ ਪ੍ਰਭਾਵਸ਼ਾਲੀ ਦਿਹਾਤੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਲੋਹੜੀ ਤਿਉਹਾਰ ਨੂੰ ਲੈ ਕੇ ਮੂੰਗਫਲੀ ਤੇ ਡਰਾਈ ਫਰੂਟ ਦੇ ਸੱਜ ਚੁਕੇ ਨੇ ਸਟਾਲ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)- ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮੂੰਗਫਲੀ ਅਤੇ ਡਰਾਈ ਫਰੂਟ ਦੇ ਸਟਾਲ ਸੱਜ ਚੁਕੇ ਹਨ | ਇਨ੍ਹਾਂ ਸਟਾਲਾਂ 'ਤੇ ਗਾਹਕਾਂ ਦੀ ਲੱਗੀ ਭੀੜ ਨੂੰ ਲੈ ਕੇ ਦੁਕਾਨਦਾਰਾਂ 'ਚ ਭਾਰੀ ਉਤਸ਼ਾਹ ਬਣਿਆ ਹੋਇਆ ...

ਪੂਰੀ ਖ਼ਬਰ »

ਸੰਤ ਸੰਤੋਖ ਮੁਨੀ ਸਕੂਲ ਵਿਖੇ ਸਲਾਨਾ ਸਮਾਰੋਹ ਕਰਵਾਇਆ

ਜੰਡਿਆਲਾ ਗੁਰੂ, 10 ਜਨਵਰੀ (ਰਣਜੀਤ ਸਿੰਘ ਜੋਸਨ)- ਸੰਤ ਸੰਤੋਖ ਮੁਨੀ ਜੀ ਸਰਕਾਰੀ ਐਲੀਮੈਂਟਰੀ ਸਕੂਲ ਝੰਗੀ ਸਾਹਿਬ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਬਾਬਾ ਪ੍ਰਮਾਨੰਦ, ਬੀ. ਪੀ. ਈ. ਓ. ਜੰਡਿਆਲਾ ਗੁਰੂ ਗੁਰਮੀਤ ਕੌਰ ਮੀਰਾਂਕੋਟ ਅਤੇ ...

ਪੂਰੀ ਖ਼ਬਰ »

ਖ਼ਾਲਸਾ ਹਾਕੀ ਅਕੈਡਮੀ ਦੀਆਂ 5 ਖਿਡਾਰਨਾਂ ਦੀ ਨੈਸ਼ਨਲ ਹਾਕੀ ਸਿਖਲਾਈ ਕੈਂਪ ਲਈ ਚੋਣ

ਅੰਮਿ੍ਤਸਰ, 10 ਜਨਵਰੀ (ਜੱਸ)- ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੀ ਖ਼ਾਲਸਾ ਹਾਕੀ ਅਕਾਦਮੀ (ਲੜਕੀਆਂ) ਦੀਆਂ 5 ਖਿਡਾਰਨਾਂ, ਸਿਮਰਨ ਚੋਪੜਾ, ਪ੍ਰਭਲੀਨ ਕੌਰ, ਗਗਨਦੀਪ ਕੌਰ, ਰੀਤ ਅਤੇ ਪਿ੍ਯੰਕਾ ਦੀ ਕੌਮੀ ਜੂਨੀਅਰ ਹਾਕੀ ਟੀਮ ਦੀ ਚੋਣ ਲਈ ਲਗਾਏ ਜਾ ਰਹੇ ਕੈਂਪ ਲਈ ਚੋਣ ਕੀਤੀ ਗਈ ਹੈ | ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਚੁਣੀਆਂ ਗਈਆਂ ਹਾਕੀ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਖ਼ਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਨਾਂ ਨੂੰ ਜੂਨੀਅਰ ਟੀਮ ਲਈ ਚੁਣਿਆ ਗਿਆ ਹੈ | ਅਕੈਡਮੀ ਦੇ ਨਿਰਦੇਸ਼ਕ ਖੇਡਾਂ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਇਹ ਖਿਡਾਰਨਾਂ ਲਖਨਊ 'ਚ ਲਗਾਏ ਜਾ ਰਹੇ ਉਕਤ ਕੈਂਪ ਲਈ ਰਵਾਨਾ ਹੋ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਇਕ ਮੰਚ 'ਤੇ ਇਕੱਤਰ ਹੋ ਪਾਰਲੀਮੈਂਟ ਚੋਣ ਲੜਨ- ਭਾਈ ਅਮਰੀਕ ਸਿੰਘ

ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਕਾਂਗਰਸ ਨੂੰ ਸਿਆਸੀ ਪਿੜ ਵਿਚੋਂ ਦੂਰ ਕਰਨ ਲਈ ਸਮੂਹ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਇਕ ਮੰਚ 'ਤੇ ਇਕੱਤਰ ਹੋ ਕੇ ਸਾਂਝੀ ਪਾਰਟੀ ਦਾ ਗਠਨ ਕਰਕੇ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ ਹੋਈ

ਬੰਡਾਲਾ, 10 ਜਨਵਰੀ (ਅਮਰਪਾਲ ਸਿੰਘ ਬੱਬੂ)- ਇੰਪਲਾਈਜ਼ ਫ਼ੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਕਰਨ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਬੰਡਾਲਾ ਵਿਖੇ ਹੋਈ¢ ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਪਿਸ਼ਾਵਰ 'ਚ ਟਰਾਂਸਜ਼ੈਂਡਰ 'ਤੇ ਗੋਲੀ ਚਲਾਉਣ ਵਾਲਾ ਕਾਬੂ

ਅੰਮਿ੍ਤਸਰ, 10 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਦੀ ਆਬਾਦੀ ਬਾਜ਼ਿਦ ਖ਼ੇਲ 'ਚ ਇਕ ਸੰਗੀਤ ਸਮਾਰੋਹ ਦੌਰਾਨ ਮੰਚ 'ਤੇ ਨਿ੍ਤ ਪੇਸ਼ ਕਰ ਰਹੇ ਟਰਾਂਸਜੈਂਡਰ (ਖੁਸਰੇ) 'ਤੇ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਗੁਰਮਤਿ ਸਮਾਗਮ 13 ਨੂੰ -ਨਗਰ ਕੀਰਤਨ 12 ਨੂੰ

ਅਜਨਾਲਾ, 10 ਜਨਵਰੀ (ਐਸ. ਪ੍ਰਸ਼ੋਤਮ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਜਨਾਲਾ ਵਿਖੇ 10ਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 12 ਜਨਵਰੀ ਨੂੰ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਔਜਲਾ ਵਲੋਂ ਮਨੋਰੋਗ ਹਸਪਤਾਲ ਦਾ ਦੌਰਾ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਸਰਕਾਰੀ ਹਸਪਤਾਲਾਂ ਤੇ ਕੇਂਦਰੀ ਤੇ ਸਥਾਨਕ ਸਰਕਾਰੀ ਅਦਾਰਿਆਂ ਦੀ ਉਨਤਾਈਆਂ ਉਜਾਗਰ ਕਰਕੇ ਸੁਰਖੀਆਂ ਬਟੌਰਨ 'ਚ ਲੱਗੇ ਰਹਿੰਦੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਰਕਾਰੀ ਮਨੋਰੋਗ ਹਸਪਤਾਲ ਦਾ ਦੌਰਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਆਗੂਆਂ ਵਲੋਂ ਨਿਗਮ ਦੇ ਸਿਹਤ ਅਫ਼ਸਰ ਖਿਲਾਫ਼ ਮੁਜ਼ਾਹਰਾ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)- ਸਫ਼ਾਈ ਸੇਵਕ ਆਲ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਅੱਜ ਨਗਰ ਨਿਗਮ ਦੇ ਸਿਹਤ ਅਫ਼ਸਰ ਦੇ ਖਿਲਾਫ਼ ਮੁਜਾਹਰਾ ਕੀਤਾ | ਨਿਗਮ ਦੇ ਦਫ਼ਤਰ ਵਿਖੇ ਕੀਤੇ ਗਏ ਇਸ ਮੁਜਾਹਰੇ ਦੀ ਅਗਵਾਈ ਕਰ ਰਹੇ ਪ੍ਰਧਾਨ ਵਿਸ਼ਾਲ ਗਿੱਲ, ਚੇਅਰਮੈਨ ...

ਪੂਰੀ ਖ਼ਬਰ »

ਵਪਾਰਕ ਸੈੱਲ ਪੰਜਾਬ ਦੀ ਮੀਟਿੰਗ

ਤਰਸਿੱਕਾ, 10 ਜਨਵਰੀ (ਅਤਰ ਸਿੰਘ ਤਰਸਿੱਕਾ)-ਵਾਪਰਕ ਸੈਲ ਪੰਜਾਬ ਦੀ ਇਕ ਮੀਟਿੰਗ ਸ੍ਰੀ ਸੁਰੇਸ਼ ਕੁਮਾਰ ਟਾਂਗਰੀ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸ਼ਿਵਰਾਜ ਸਿੰਘ ਪ੍ਰਧਾਨ ਬਲਾਕ ਕਾਂਗਰਸ ਤਰਸਿੱਕਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਜਸਵਿੰਦਰ ਸਿੰਘ ਸਹੋਤਾ ਨੇ ...

ਪੂਰੀ ਖ਼ਬਰ »

ਮੈਗਾ ਕੈਂਪਾਂ ਦੀ ਲੜੀ ਤਹਿਤ ਪਿੰਡ ਗੁਰੂ ਨਾਨਕਪਰਾ 'ਚ ਕਰਵਾਇਆ ਪ੍ਰੋਗਰਾਮ

ਬਿਆਸ, 10 ਜਨਵਰੀ (ਪਰਮਜੀਤ ਸਿੰਘ ਰੱਖੜਾ)- ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਮੀਟਿੰਗ ਹੋਈ

ਸੁਲਤਾਨਵਿੰਡ, 10 ਜਨਵਰੀ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਧੀਮੀ ਚਾਲ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸੁਲਤਾਨਵਿੰਡ ਦੇ ਸੀਨੀਅਰ ਅਕਾਲੀ ਆਗੂ ਤੇ ਵਰਕਰਾਂ ਦੀ ਮੀਟਿੰਗ ਮਨਪ੍ਰੀਤ ਸਿੰਘ ਮਾਹਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਵੀਆਂ ਬਣੀਆਂ ਪੰਚਾਇਤਾਂ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਾਉਣ- ਲਾਲੀ ਮਜੀਠੀਆ

ਜੇਠੂਵਾਲ, 10 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)- ਪਿੰਡਾਂ ਵਿਚ ਬਣੀਆਂ ਪੰਚਾਇਤਾਂ ਆਪਸੀ ਭਾਈਚਾਰਕ ਸਾਂਝ ਬਣਾਉਣ ਤੇ ਧੜੇਬਾਜ਼ੀ ਤੋਂ ਉਪਰ ਉੱਠ ਕੇ ਪਿੰਡਾਂ ਵਿਚ ਸਰਬ ਪੱਖੀ ਵਿਕਾਸ ਕੰਮ ਕਰਾਉਣ ਤਾਕਿ ਪਿੰਡਾਂ ਵਿਚਲੇ ਰੁਕੇ ਵਿਕਾਸ ਕੰਮ ਜੰਗੀ ਪੱਧਰ 'ਤੇ ਹੋ ਸਕਣ | ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵਿਦਿਆਰਥਣਾਂ ਨੂੰ ਜਾਣੂੰ ਕਰਵਾਇਆ

ਅਜਨਾਲਾ, 10 ਜਨਵਰੀ (ਸੁੱਖ ਮਾਹਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵੋਕੇਸ਼ਨਲ ਗਰੁੱਪਾਂ ਅਧੀਨ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਲਈ ਕਿੱਤਾ ਮੁਖੀ ਸਿੱਖਿਆ ਦੇਣ ਦੇ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਇਨ੍ਹਾਂ ਕੋਰਸਾਂ ਪ੍ਰਤੀ ਵਿਦਿਆਰਥੀਆਂ ਨੂੰ ਮੁੱਢਲੀ ...

ਪੂਰੀ ਖ਼ਬਰ »

ਕਾ. ਟਪਿਆਲਾ ਦੀ ਬਰਸੀ ਮੌਕੇ ਪਰਿਵਰਤਨ ਰੈਲੀ ਅੱਜ ਨੂੰ

ਚੋਗਾਵਾਂ, 10 ਜਨਵਰੀ (ਗੁਰਬਿੰਦਰ ਸਿੰਘ ਬਾਗੀ)- ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 26ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਨ. ਪੀ. ਆਈ.) ਵਲੋਂ ਪਿੰਡ ਟਪਿਆਲਾ ਵਿਖੇ ਰਾਜ ਪੱਧਰੀ ਰਾਜਸੀ ਪਰਿਵਰਤਨ ਤਹਿਤ 11 ਜਨਵਰੀ ਨੂੰ ਰੈਲੀ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਮਹਾਂਰਾਸ਼ਟਰ ਦੇ ਵਿਧਾਇਕ ਪ੍ਰਸ਼ਾਂਤ ਠਾਕੁਰ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 10 ਜਨਵਰੀ (ਜੱਸ)- ਮਹਾਂਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਤੇ ਮਹਾਂਰਾਸ਼ਟਰ ਸ਼ਹਿਰੀ ਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ ਦੇ ਚੇਅਰਮੈਨ ਪ੍ਰਸ਼ਾਂਤ ਠਾਕੁਰ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ...

ਪੂਰੀ ਖ਼ਬਰ »

ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਵਲੋਂ ਦੁਕਾਨਾਂ 'ਤੇ ਛਾਪੇਮਾਰੀ

ਚਾਇਨਾ ਡੋਰ ਨਾ ਵੇਚਣ ਦੀ ਕੀਤੀ ਤਾੜਨਾ ਬਾਬਾ ਬਕਾਲਾ ਸਾਹਿਬ, 10 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਚਾਇਨਾ ਡੋਰ ਨਾਲ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਹਰਕਤ 'ਚ ਆਉਂਦਿਆਂ ਪ੍ਰਸ਼ਾਸ਼ਨ ਨੇ ਅੱਜ ਬਾਬਾ ਬਕਾਲਾ ਸਾਹਿਬ ਦੀਆਂ ਦੁਕਾਨਾਂ ਵਿਚ ਪੁਲਿਸ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜ਼ਲਿ੍ਹਆਂ ਵਾਲਾ ਬਾਗ ਦੇ ਸ਼ਤਾਬਦੀ ਪ੍ਰੋਗਰਾਮ ਮਨਾਉਣ ਸਬੰਧੀ ਡੀ. ਸੀ. ਵਲੋਂ ਕਮੇਟੀ ਗਠਿਤ

ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਇਸ ਸਾਲ ਅਪ੍ਰੈਲ ਮਹੀਨੇ ਜ਼ਲਿ੍ਹਆਂ ਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋ ਰਹੇ ਹਨ ਤੇ ਇਹ ਸ਼ਤਾਬਦੀ ਪ੍ਰੋਗਰਾਮ ਕੇਂਦਰ ਤੇ ਰਾਜ ਸਰਕਾਰ ਵਲੋਂ ਵੱਡੇ ਪੱਧਰ 'ਤੇ ਉਲੀਕੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਕਮਲਦੀਪ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਸਪਾਊਸ ਵੀਜ਼ੇ ਲਗਾਉਣ ਵਾਲੀ ਮੋਹਰੀ ਸੰਸਥਾ ਬਣੀ ਟੀਮ ਗਲੋਬਲ

ਗੁਰਦਾਸਪੁਰ, 10 ਜਨਵਰੀ (ਆਰਿਫ਼)-ਪਿਛਲੇ 4 ਸਾਲਾਂ ਤੋਂ ਜ਼ਿਲ੍ਹਾ ਗੁਰਦਾਸਪੁਰ ਤੇ ਜ਼ਿਲ੍ਹਾ ਤਰਨਤਾਰਨ 'ਚ ਆਸਟ੍ਰੇਲੀਆ ਤੇ ਕੈਨੇਡਾ ਦੇ ਸਟੱਡੀ ਤੇ ਸਪਾਊਸ ਵੀਜ਼ੇ ਲਗਾਉਣ ਸਬੰਧੀ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਟੀਮ ਗਲੋਬਲ ਇਮੀਗਰੇਸ਼ਨ ਹੁਣ ਆਸਟ੍ਰੇਲੀਆ ਦੇ ...

ਪੂਰੀ ਖ਼ਬਰ »

ਗੁ. ਸ਼ਹੀਦਗੰਜ ਵਿਖੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੀਤੀ ਅਰਦਾਸ

ਅੰਮਿ੍ਤਸਰ, 10 ਜਨਵਰੀ (ਜੱਸ)- ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਿੱਖ ਜਗਤ ਨੂੰ ਕੀਤੀ ਗਈ ਅਪੀਲ 'ਤੇ ਅੱਜ ਹਲਕਾ ਅੰਮਿ੍ਤਸਰ ਦੱਖਣੀ ਦੇ ਸੀਨੀਅਰ ਅਕਾਲੀ ਆਗੂਆਂ ਤੇ ਇਲਾਕਾ ਨਿਵਾਸੀ ਸਿੱਖ ਸੰਗਤਾਂ ਵਲੋਂ 1984 ਦੇ ਸਿੱਖ ਕਤਲੇਆਮ ਦੇ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਨੇ ਸ਼ਹਿਰੀ ਪ੍ਰਧਾਨ ਸ਼ਰਮਾ ਨੂੰ ਅਹੁਦੇ ਤੋਂ ਹਟਾਇਆ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਕਾਂਗਰਸ ਦੀ ਕੇਂਦਰੀ ਹਾਈਕਮਾਂਡ ਵਲੋਂ ਅੱਜ 28 ਜ਼ਿਲਿ੍ਹਆ ਦੇ ਨਵੇਂ ਪ੍ਰਧਾਨ ਲਾਏ ਜਾਣ ਦੇ ਨਾਲ ਅੰਮਿ੍ਤਸਰ ਸ਼ਹਿਰੀ ਦੇ ਮੌਜੂਦਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਨੂੰ ਅਹੁੱਦੇ ਤੋਂ ਲਾਹ ਦਿੱਤਾ ਗਿਆ ਹੈ, ਜਦੋਂ ਕਿ ਦਿਹਾਤੀ ਦੇ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 10 ਜਨਵਰੀ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਤੋਂ ਸਤਾਏ ਵਿਅਕਤੀ ਨੇ ਲਾਈ ਇਨਸਾਫ਼ ਦੀ ਗੁਹਾਰ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਮਜੀਠਾ ਰੋਡ ਦੇ ਪਿੰਡ ਨੌਸ਼ਹਿਰਾ ਖੁਰਦ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨਾਂਅ ਦੇ ਇਕ ਵਿਅਕਤੀ ਨੇ ਦੋਸ਼ ਲਾਇਆ ਕਿ ਇਕ ਪੁਲਿਸ ਮੁਲਾਜਮ ਉਸਦੀ ਨਿੱਜੀ ਜਿੰਦਗੀ 'ਚ ਦਖ਼ਲ ਅੰਦਾਜ਼ੀ ਕਰ ਰਿਹਾ ਹੈ ਜਿਸ ਕਾਰਨ ਉਸ ਦੀ ਪਰਿਵਾਰਕ ...

ਪੂਰੀ ਖ਼ਬਰ »

ਨਵੇਂ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਲਈ ਲਗਾਏ ਜਾਣਗੇ 'ਪ੍ਰੀਪੇਡ ਮੀਟਰ'

ਚੀਫ਼ ਇੰਜੀ: ਨੇ ਵਿਵਾਦ ਨਿਪਟਾਰਾ ਕਮੇਟੀ ਦੇ ਮੈਂਬਰ ਅਜੇ ਕਪੂਰ ਨੂੰ ਦਿੱਤਾ ਨਿਯੁਕਤੀ ਪੱਤਰ ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਦੇ ਉਦਯੋਗ ਤੇ ਕਾਮਰਸ ਵਿਭਾਗ (ਪਾਲਿਸੀ ਇਮਲੀਮੈਨਟੇਸ਼ਨ ਯੂਨਿਟ) ਵਲੋਂ ਬਣਾਈ ਗਈ ਸਰਕਲ ਪੱਧਰੀ ...

ਪੂਰੀ ਖ਼ਬਰ »

ਜੇਰੇ ਇਲਾਜ ਸਕੂਲੀ ਬੱਚਿਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਜ਼ਿਲ੍ਹਾ ਸਿੱਖਿਆ ਅਧਿਕਾਰੀ

ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨ ਮਾਨਾਂਵਾਲਾ ਵਿਖੇ ਵਾਪਰੇ ਹਾਦਸੇ ਦੌਰਾਨ ਜ਼ਖਮੀ ਹੋਏ ਸਕੂਲੀ ਬੱਚਿਆ ਦਾ ਹਾਲ ਜਾਨਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਤੇ ਕੌਾਸਲਰ ਵਿਕਾਸ ਸੋਨੀ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਜਨਾਲਾ, 10 ਜਨਵਰੀ (ਸੁੱਖ ਮਾਹਲ)- ਗ੍ਰਾਮ ਪੰਚਾਇਤ ਤੇੜਾ ਰਾਜਪੂਤਾਂ ਦੀ ਪੰਚਾਇਤ ਨੇ ਸਰਬੱਤ ਦੇ ਭਲੇ ਲਈ ਸਰਪੰਚ ਬਲਜੀਤ ਸਿੰਘ ਤੇੜਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੇੜ੍ਹਾ ਰਾਜਪੂਤਾਂ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ ਦੇ ਮੱਦੇਨਜਰ ਚੌਕਸ ਹੋਇਆ ਸਿਹਤ ਵਿਭਾਗ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)¸ ਸਵੱਛਤਾ ਸਰਵੇਖਣ-2019 'ਚ ਸ਼ਹਿਰ ਨੂੰ ਉਪਰਲੀ ਸੂਚੀ 'ਚ ਲਿਆਉਣ ਦੀਆਂ ਤਿਆਰੀਆਂ ਨੂੰ ਲੈ ਕੇ ਨਗਰ ਨਿਗਮ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ | ਜਿਸ ਦੇ ਤਹਿਤ ਵਿਭਾਗ ਦੇ ਚੀਫ਼ ਸੈਨੇਟਰੀ ਇੰਸਪੈਕਟਰ ਰਾਕੇਸ਼ ਗਿੱਲ, ਤੇਜਿੰਦਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੇ ਮਾਲ ਵਿਭਾਗ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਹੁੰਗਾਰਾ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ 'ਚ ਬਣਾਏ ਜਾ ਰਹੇ ਹਨ 35 ਸਮਾਰਟ ਸਕੂਲ

ਅੰਮਿ੍ਤਸਰ, 10 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਭਾਗ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਅੰਮਿ੍ਤਸਰ 'ਚ 35 ਸਮਾਰਟ ਸਕੂਲ ਬਣਾਏ ਜਾ ਰਹੇ ਹਨ, ਜਿਸ 'ਚ 15 ਸੈਲਫ਼ ਸਮਾਰਟ ਸਕੂਲ ਦਾਨੀ ਸੱਜਣਾਂ ਤੇ 21 ਸਰਕਾਰੀ ਸਹਾਇਤਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਾਪਿਆ ਮੰਗ ਪੱਤਰ

ਅੰਮਿ੍ਤਸਰ, 10 ਜਨਵਰੀ (ਜਸਵੰਤ ਸਿੰਘ ਜੱਸ)- ਦੇਸ਼ ਦੀ ਅਜ਼ਾਦੀ ਲਈ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਕੇਂਦਰ ਸਰਕਾਰ ਤੋਂ ਸ਼ਹੀਦ ਦਾ ਦਰਜਾ ਦਿਵਾਉਣ 'ਤੇ ਇਨ੍ਹਾਂ ਰੱਬ ਦੀ ਹੋਂਦ ਨੂੰ ਨਾ ਮੰਨਣ ਵਾਲੇ ਸ਼ਹੀਦਾਂ ਦੇ ਸ਼ਹੀਦੀ ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ ਪੈਡੀ ਟਰਾਂਸਪਲਾਂਟਰ ਤੇ ਪਨੀਰੀ ਬੀਜਣ ਵਾਲੀਆਂ ਮਸ਼ੀਨਾਂ 'ਤੇ ਮਿਲੇਗੀ ਸਬਸਿਡੀ -ਇੰਜੀ. ਰੰਧਾਵਾ

ਅਜਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਾਉਣੀ ਦੇ ਸੀਜਨ ਦੌਰਾਨ ਝੋਨਾਂ ਤੇ ਬਾਸਮਤੀ ਲਗਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨਾਂ ਪਨੀਰੀ ਬੀਜਣ ਤੇ ਪੈਡੀ ਟਰਾਂਸਪਲਾਂਟਰ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਜਾਣਗੀਆਂ ਅਤੇ ਇਹ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮੱਤੇਵਾਲ, 10 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀਮਤੀ ਤਨੂਜਾ ਗੋਇਲ ਵਲੋਂ 'ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਸਮਾਰਟ ਸਿਟ ਦੀ ਬੈਠਕ 'ਚ ਪਾਣੀ ਦੀ ਸੰਭਾਲ ਸਬੰਧੀ ਕੀਤੀ ਚਰਚਾ

ਅੰਮਿ੍ਤਸਰ, 10 ਜਨਵਰੀ (ਹਰਮਿੰਦਰ ਸਿੰਘ)- ਅੰਮਿ੍ਤਸਰ ਸਮਾਰਟ ਸਿਟੀ ਲਿਮ: ਦੀ ਇਕ ਬੈਠਕ ਨੋਡਲ ਅਫ਼ਸਰ ਰਾਜੀਵ ਸੇਖੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ 'ਤੇ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ 'ਚ ਹੁੰਦੀ ਖੱਜਲ-ਖੁਆਰੀ ਦੇ ਸੁਧਾਰ ਲਈ ਵਰਕਸ਼ਾਪ ਲਗਾਈ

ਅੰਮਿ੍ਤਸਰ, 10 ਜਨਵਰੀ (ਰੇਸ਼ਮ ਸਿੰਘ)- ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਰਜਿਸਟ੍ਰੇਸ਼ਨ ਸਿਸਟਮ ਜਨਮ ਤੇ ਮੌਤ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ ਗਈ, ਜਿਸ ਬਾਰੇ ਸਿਵਲ ਸਰਜ਼ਨ ਡਾ. ਘਈ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੁਲਭੂਸ਼ਣ ਸ਼ਰਮਾ ਬਣੇ ਯੂ. ਆਰ. ਕੇ. ਯੂ. ਦੇ ਡਵੀਜ਼ਨਲ ਖ਼ਜ਼ਾਨਚੀ

ਅੰਮਿ੍ਤਸਰ, 10 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਟਿਕਟ ਬੁਕਿੰਗ ਕੇਂਦਰ 'ਤੇ ਤਾਇਨਾਤ ਨਾਰਦਰਨ ਰੇਲਵੇ ਮੈਨਜ਼ ਯੂਨੀਅਨ (ਐੱਨ. ਆਰ. ਐੱਮ. ਯੂ.) ਦੇ ਸ਼ਾਖਾ ਖਜ਼ਾਨਚੀ ਕੁਲਭੂਸ਼ਣ ਸ਼ਰਮਾ ਸਾਥੀਆਂ ਸਮੇਤ ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX