ਤਾਜਾ ਖ਼ਬਰਾਂ


ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  0 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ............
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 minute ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  5 minutes ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  8 minutes ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ.......
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  12 minutes ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ......
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  14 minutes ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ...........
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  17 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 1,96,452 ਵੋਟਾਂ ਨਾਲ ਅੱਗੇ
. . .  21 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 82142 ਵੋਟਾਂ ਨਾਲ ਅੱਗੇ
. . .  22 minutes ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  26 minutes ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  26 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  19 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ....................
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  33 minutes ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  34 minutes ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  35 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  41 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  39 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  42 minutes ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  44 minutes ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  52 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਜੰਮੂ-ਕਸ਼ਮੀਰ

ਸਾਂਝੀ ਵੱਖਵਾਦੀ ਲੀਡਰਸ਼ਿਪ ਵਲੋਂ ਤਰਾਲ ਵਿਖੇ ਸਿੱਖ ਨੌਜਵਾਨ ਦੇ ਕਤਲ ਦੀ ਨਿਖੇਧੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ. ਆਰ. ਐਲ.) ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ, ਮੀਰ ਵਾਇਜ਼ ਓਮਰ ਫਰੂਕ ਤੇ ਮੁਹੰਮਦ ਯਾਸੀਨ ਮਲਿਕ ਕਰਦੇ ਹਨ, ਵਲੋਂ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਦੇ ਖਾਸੀ ਪੋਰਾ ਪਿੰਡ ਵਿਖੇ ਪਿਛਲੇ ਹਫ਼ਤੇ ...

ਪੂਰੀ ਖ਼ਬਰ »

3 ਫਰਵਰੀ ਨੂੰ ਜ਼ਿਲ੍ਹੇ ਦੇ 56 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੰੂਦਾਂ-ਡੀ. ਸੀ.

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਡਿਪਟੀ ਕਮਿਸ਼ਨਰ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਦੱਸਿਆ ਕਿ ਜ਼ਿਲ੍ਹਾ ਊਨਾ 'ਚ ਪਲਸ ਪੋਲਿਓ ਪ੍ਰੋਗਰਾਮ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ 3 ਫਰਵਰੀ ਨੂੰ 0-5 ਸਾਲ ਦੇ ਲਗਪਗ 56 ਹਜ਼ਾਰ ਬੱਚਿਆਂ ਨੂੰ ਪੋਲਿਓ ਬੰੂਦਾਂ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਜਾਰੀ, ਨਗਰ ਕੀਰਤਨ 13 ਨੂੰ

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ਜਦ ਕਿ ਇਸ ਸਬੰਧ 'ਚ ਨਗਰ ਕੀਰਤਨ ਤੇ ਮੁੱਖ ਸਮਾਗਮ 13 ਜਨਵਰੀ ਨੂੰ ਹੋਵੇਗਾ | ਸ਼ਰਧਾਲੂਆਂ ਦੁਆਰਾ ਅਮਿ੍ਤ ਵੇਲੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਸਰਦੀ 'ਚ ਕਸ਼ਮੀਰ ਦੇ ਕਈ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਫੌਜ ਵਲੋਂ ਕਸ਼ਮੀਰ ਦੇ ਕਈ ਸਥਾਨਾਂ 'ਤੇ ਕੰਬਦੀ ਸਰਦੀ 'ਚ ਤਰਾਲ ਦੇ ਅਮੀਰਾਬਾਦ, ਸ਼ੌਪੀਆ, ਬਾਂਦੀਪੋਰਾ, ਪੁਲਵਾਮਾ ਆਦਿ ਸਥਾਨਾਂ 'ਤੇ ਤਲਾਸ਼ੀ ਆਪ੍ਰੇਸ਼ਨ ਚਲਾਏ ਪਰ ਦੇਰ ਸ਼ਾਮ ਤੱਕ ਚਲੇ ਇਨ੍ਹਾਂ ਆਪ੍ਰੇਸ਼ਨਾਂ 'ਚ ਅੱਤਵਾਦੀਆਂ ਤੇ ਫੌਜ ਦਾ ਸਾਹਮਣਾਂ ਨਹੀਂ ਹੋਇਆ | ਸ਼ੌਪੀਆ ਵਿਖੇ ਬੀਤੇ ਰਾਤ ਦੀ ਛਾਪੇਮਾਰੀ ਦੀਆਂ ਕਾਰਵਾਈ 'ਚ 5 ਨੌਜਵਾਨਾਂ ਗਿ੍ਫ਼ਤਾਰ ਕੀਤਾ | ਸੂਤਰਾਂ ਅਨੁਸਾਰ ਪੁਲਵਾਮਾ ਦੇ ਗੋਸੂ ਪਿੰਡ ਵਿਖੇ ਖੇਤਾਂ ਤੇ ਮੇਵਾ ਬਾਗਾਂ 'ਚ ਬਣੇ ਸ਼ੈਡਾਂ ਨੂੰ ਫੌਜ, ਪੁਲਿਸ ਤੇ ਸੀ. ਆਰ. ਪੀ. ਨੇ ਘੇਰ ਕੇ ਤਲਾਸ਼ੀ ਲਈ ਇਲਾਕੇ 'ਚ ਅੱਤਵਾਦੀ ਟਿਕਾਣੇ 'ਤੇ ਅੱਤਵਾਦੀ ਦੀ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ ਪਰ ਅੱਤਵਾਦੀ ਫੌਜ ਦੇ ਪਹੁੰਚਣ ਦੇ ਪਹਿਲੇ ਹੀ ਨਿਕਲ ਗਏ ਸਨ | ਬਾਂਦੀਪਰਾ ਦੇ ਕਲਹਾਮਾ ਪਿੰਡ ਨੂੰ ਸੀਲ ਕਰ ਫੌਜ ਨੇ ਘਰ ਦੀ ਤਲਾਸ਼ੀ ਦੌਰਾਨ ਵਸਨੀਕਾਂ ਦੀ ਸ਼ਨਾਖਤ ਕਰਵਾਈ ਗਈ ਇਥੇ ਵੀ ਅੱਤਵਾਦੀ ਸੂਚਨਾਂ ਮਿਲਣ 'ਤੇ ਫਰਾਰ ਹੋ ਗਏ ਸਨ | ਫੌਜ ਨੇ ਦੇਰ ਸ਼ਾਮ ਆਪ੍ਰੇਸ਼ਨ ਸਮਾਪਤ ਕਰ ਲਿਆ | ਸ਼ੌਪੀਆ ਦੇ ਹੰਡਯੋ ਪਿੰਡ ਵਿਖੇ ਫੌਜ ਨੇ ਭਾਰੀ ਸਾਮਾਨ ਅਤੇ ਅਸਲ੍ਹੇ ਨਾਲ ਲੈਸ ਹੋ ਕੇ ਪਿੰਡ ਨੂੰ ਸੀਲ ਕਰਦੇ ਤਲਾਸ਼ੀ ਮੁਹਿੰਮ ਅੱਤਵਾਦੀਆਂ ਦੇ ਨਾਲ ਸਾਹਮਣਾ ਨਾ ਹੋਣ 'ਤੇ ਸਮਾਪਤ ਕਰ ਦਿੱਤਾ | ਤਰਾਲ ਦੇ ਅਮੀਰਾਬਾਦ ਤੇ ਲੌਨ ਮੁਹੱਲੇ 'ਚ ਦੇਰ ਸ਼ਾਮ ਤੱਕ ਤਲਾਸ਼ੀ ਕਾਰਵਾਈ ਜਾਰੀ ਸੀ | ਸ਼ੌਪੀਆ ਦੇ ਕਾਂਜੀ ਓਵਲਰ ਪਿੰਡ ਵਿਖੇ ਪੁਲਿਸ ਨੇ 5 ਨੌਜਵਾਨਾਂ ਨੂੰ ਛਾਪੇਮਾਰੀ ਕਰਦੇ ਪੱਥਰਬਾਜ਼ੀ ਦੇ ਮਾਮਲੇ 'ਚ ਪੁੱਛਗਿੱਛ ਲਈ ਗਿ੍ਫ਼ਤਾਰ ਕਰਨ ਦੀ ਤਸਦੀਕ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਊਧਮਪੁਰ ਵਿਖੇ ਪੁਲਿਸ ਨੇ ਨਸ਼ਾ ਤਸਕਰ ਫੜੇ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਨਸ਼ੇ ਿਖ਼ਲਾਫ਼ ਜੰਮੂ ਕਸ਼ਮੀਰ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਆਪ੍ਰੇਸ਼ਨ ਸੰਜੀਵਨੀ ਤਹਿਤ ਊਧਮਪੁਰ ਵਿਖੇ ਪੁਲਿਸ ਨੂੰ ਇਕ ਹੋਰ ਸਫ਼ਲਤਾ ਹੱਥ ਲੱਗੀ | ਜ਼ਿਲ੍ਹਾ ਊਧਮਪੁਰ ਐੱਸ.ਐੱਸ.ਪੀ. ਰਾਜੀਵ ਪਾਂਡੇ (ਆਈ.ਪੀ.ਐੱਸ.) ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਗਾਂਧੀਨਗਰ ਵਰਕਰਾਂ ਦੀ ਮੀਟਿੰਗ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਜਨੀਤਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਅੱਜ ਆਮ ਆਦਮੀ ਪਾਰਟੀ ਵਲੋਂ ਵੀ ਗਾਂਧੀਨਗਰ ਇੰਚਾਰਜ ਮਿਹਰ ਸਿੰਘ ਨੇ ਕੀਤੀ | ਗਾਂਧੀਨਗਰ ਦੇ ਗੋਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀ ਜਾਵੇਗੀ ਮੁਫ਼ਤ ਟ੍ਰੇਨਿੰਗ- ਐੱਨ. ਕੇ. ਸ਼ਰਮਾ

ਜ਼ੀਰਕਪੁਰ, 10 ਜਨਵਰੀ (ਹੈਪੀ ਪੰਡਵਾਲਾ)-ਬੇਰੁਜ਼ਗਾਰ ਨੌਜਵਾਨ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿਚ ਮੁਫ਼ਤ ਕੋਰਸ ਕਰਕੇ ਨੌਕਰੀ ਹਾਸਲ ਕਰ ਸਕਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਇੱਥੇ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਬੀਤੀ ਰਾਤ ਫੇਜ਼-11 ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਫੇਜ਼-11 ਦੇ ਇਕ ਮਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਦਾ ਆਂਢ-ਗੁਆਂਢ ਨੂੰ ਉਸ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX