ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  38 minutes ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  57 minutes ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  about 2 hours ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 3 hours ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 3 hours ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 3 hours ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 3 hours ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 3 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 3 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 4 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 4 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 5 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 5 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 5 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਜੰਮੂ-ਕਸ਼ਮੀਰ

ਸਾਂਝੀ ਵੱਖਵਾਦੀ ਲੀਡਰਸ਼ਿਪ ਵਲੋਂ ਤਰਾਲ ਵਿਖੇ ਸਿੱਖ ਨੌਜਵਾਨ ਦੇ ਕਤਲ ਦੀ ਨਿਖੇਧੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ. ਆਰ. ਐਲ.) ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ, ਮੀਰ ਵਾਇਜ਼ ਓਮਰ ਫਰੂਕ ਤੇ ਮੁਹੰਮਦ ਯਾਸੀਨ ਮਲਿਕ ਕਰਦੇ ਹਨ, ਵਲੋਂ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਦੇ ਖਾਸੀ ਪੋਰਾ ਪਿੰਡ ਵਿਖੇ ਪਿਛਲੇ ਹਫ਼ਤੇ ...

ਪੂਰੀ ਖ਼ਬਰ »

3 ਫਰਵਰੀ ਨੂੰ ਜ਼ਿਲ੍ਹੇ ਦੇ 56 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੰੂਦਾਂ-ਡੀ. ਸੀ.

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਡਿਪਟੀ ਕਮਿਸ਼ਨਰ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਦੱਸਿਆ ਕਿ ਜ਼ਿਲ੍ਹਾ ਊਨਾ 'ਚ ਪਲਸ ਪੋਲਿਓ ਪ੍ਰੋਗਰਾਮ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ 3 ਫਰਵਰੀ ਨੂੰ 0-5 ਸਾਲ ਦੇ ਲਗਪਗ 56 ਹਜ਼ਾਰ ਬੱਚਿਆਂ ਨੂੰ ਪੋਲਿਓ ਬੰੂਦਾਂ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਜਾਰੀ, ਨਗਰ ਕੀਰਤਨ 13 ਨੂੰ

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ਜਦ ਕਿ ਇਸ ਸਬੰਧ 'ਚ ਨਗਰ ਕੀਰਤਨ ਤੇ ਮੁੱਖ ਸਮਾਗਮ 13 ਜਨਵਰੀ ਨੂੰ ਹੋਵੇਗਾ | ਸ਼ਰਧਾਲੂਆਂ ਦੁਆਰਾ ਅਮਿ੍ਤ ਵੇਲੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਸਰਦੀ 'ਚ ਕਸ਼ਮੀਰ ਦੇ ਕਈ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਫੌਜ ਵਲੋਂ ਕਸ਼ਮੀਰ ਦੇ ਕਈ ਸਥਾਨਾਂ 'ਤੇ ਕੰਬਦੀ ਸਰਦੀ 'ਚ ਤਰਾਲ ਦੇ ਅਮੀਰਾਬਾਦ, ਸ਼ੌਪੀਆ, ਬਾਂਦੀਪੋਰਾ, ਪੁਲਵਾਮਾ ਆਦਿ ਸਥਾਨਾਂ 'ਤੇ ਤਲਾਸ਼ੀ ਆਪ੍ਰੇਸ਼ਨ ਚਲਾਏ ਪਰ ਦੇਰ ਸ਼ਾਮ ਤੱਕ ਚਲੇ ਇਨ੍ਹਾਂ ਆਪ੍ਰੇਸ਼ਨਾਂ 'ਚ ਅੱਤਵਾਦੀਆਂ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਊਧਮਪੁਰ ਵਿਖੇ ਪੁਲਿਸ ਨੇ ਨਸ਼ਾ ਤਸਕਰ ਫੜੇ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਨਸ਼ੇ ਿਖ਼ਲਾਫ਼ ਜੰਮੂ ਕਸ਼ਮੀਰ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਆਪ੍ਰੇਸ਼ਨ ਸੰਜੀਵਨੀ ਤਹਿਤ ਊਧਮਪੁਰ ਵਿਖੇ ਪੁਲਿਸ ਨੂੰ ਇਕ ਹੋਰ ਸਫ਼ਲਤਾ ਹੱਥ ਲੱਗੀ | ਜ਼ਿਲ੍ਹਾ ਊਧਮਪੁਰ ਐੱਸ.ਐੱਸ.ਪੀ. ਰਾਜੀਵ ਪਾਂਡੇ (ਆਈ.ਪੀ.ਐੱਸ.) ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਗਾਂਧੀਨਗਰ ਵਰਕਰਾਂ ਦੀ ਮੀਟਿੰਗ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਜਨੀਤਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਅੱਜ ਆਮ ਆਦਮੀ ਪਾਰਟੀ ਵਲੋਂ ਵੀ ਗਾਂਧੀਨਗਰ ਇੰਚਾਰਜ ਮਿਹਰ ਸਿੰਘ ਨੇ ਕੀਤੀ | ਗਾਂਧੀਨਗਰ ਦੇ ਗੋਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀ ਜਾਵੇਗੀ ਮੁਫ਼ਤ ਟ੍ਰੇਨਿੰਗ- ਐੱਨ. ਕੇ. ਸ਼ਰਮਾ

ਜ਼ੀਰਕਪੁਰ, 10 ਜਨਵਰੀ (ਹੈਪੀ ਪੰਡਵਾਲਾ)-ਬੇਰੁਜ਼ਗਾਰ ਨੌਜਵਾਨ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿਚ ਮੁਫ਼ਤ ਕੋਰਸ ਕਰਕੇ ਨੌਕਰੀ ਹਾਸਲ ਕਰ ਸਕਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਇੱਥੇ ਕੇਂਦਰ ਸਰਕਾਰ ਦੀ ਸਕੀਮ ਨੈਸ਼ਨਲ ਅਰਬਨ ਲਾਇਬਲੀ ਹੁੱਡ ਮਿਸ਼ਨ ਤਹਿਤ ਖੋਲ੍ਹੇ ਗਏ ਏ. ਜੀ. ਸੀ. ਐਲ ਟੈਕਨਾਲੋਜੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸਕਿੱਲ ਸੈਂਟਰ ਰਾਹੀਂ ਨੌਜਵਾਨ ਲੜਕੇ/ਲੜਕੀਆਂ ਨੂੰ ਪਹਿਲਾਂ ਮੁਫ਼ਤ ਕੋਰਸ ਕਰਵਾਏ ਜਾਣਗੇ ਬਾਅਦ ਵਿਚ ਉਨ੍ਹਾਂ ਨੂੰ ਪੱਕੇ ਤੌਰ 'ਤੇ ਰੁਜ਼ਗਾਰ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਆਈ. ਟੀ. ਸੈੱਲ ਦੇ ਪਹੁੰਚੇ ਹੋਏ ਅਹੁਦੇਦਾਰਾਂ ਨੂੰ ਅਪੀਲ ਕੀਤੀ ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਦੇ ਸਾਧਨਾਂ ਰਾਹੀਂ ਏ. ਜੀ. ਸੀ. ਐਲ ਵਲੋਂ ਕਰਵਾਏ ਜਾਂਦੇ ਮੁਫ਼ਤਾਂ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਵੇ | ਇਸ ਮੌਕੇ ਕੰਪਨੀ ਵਲੋਂ ਪੁੱਜੇ ਨੁਮਾਇੰਦੇ ਅੰਬ੍ਰੀਸ਼ ਤਿਆਗੀ, ਅਸ਼ਵਨੀਜੀਤ ਲੌਾਗੀਆ ਤੇ ਪਰਮਵੀਰ ਸਿੰਘ ਗਿੱਲ ਨੇ ਕੰਪਨੀ ਵਲੋਂ ਚਲਾਏ ਜਾ ਰਹੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕੋਰਸ ਦੀ ਸਮਾਪਤੀ ਉਪਰੰਤ ਨੌਕਰੀ ਵੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਕਿੱਲ ਕੋਰਸਾਂ ਵਿਚ ਦਾਖਲੇ ਲਈ ਕੰਪਨੀ ਦੀ ਵੈਬਸਾਈਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕੀਤਾ ਜਾ ਸਕਦਾ ਹੈ | ਲੜਕੀਆਂ ਨੂੰ ਪੰਜਾਬ ਸਰਕਾਰ ਦੁਆਰਾ ਪ੍ਰਮਾਣਿਤ ਡਰਾਇਵਿੰਗ ਸਕੂਲ ਵਿਚ 60 ਦਿਨਾਂ 'ਚ ਮੁਫ਼ਤ ਡਰਾਇਵਿੰਗ ਸਿਖਾਈ ਜਾਵੇਗੀ, ਜਿਸ ਤੋਂ ਬਾਅਦ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਉਸ ਤੋਂ 48 ਘੰਟਿਆਂ ਦੇ ਅੰਦਰ ਡਰਾਇਵਿੰਗ ਲਾਇਸੈਂਸ ਵੀ ਜਾਰੀ ਕਰ ਦਿੱਤਾ ਜਾਵੇਗਾ | ਡੀ. ਪੀ. ਐਮ. ਯੂ. ਤੋਂ ਪੁੱਜੇ ਬਲਾਕ ਮੈਨੇਜਰ ਗੁਰਪ੍ਰੀਤ ਸਿੰਘ ਨੇ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਚਲਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ | ਇਸੇ ਤਰ੍ਹਾਂ ਉਬਰ ਕੰਪਨੀ ਵਲੋਂ ਮਨੀਸ਼ ਕੁਮਾਰ ਨੇ ਦੱਸਿਆ ਉਬਰ ਕੰਪਨੀ ਸਕਿੱਲ ਡਰਾਈਵਰਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ | ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ, ਯਾਦਵਿੰਦਰ ਸ਼ਰਮਾ, ਜਥੇਦਾਰ ਰਜਿੰਦਰ ਸਿੰਘ ਈਸਾਪੁਰ ਸਮੇਤ ਹੋਰ ਆਈ. ਟੀ. ਸੈੱਲ ਦੇ ਹੋਰ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਬੀਤੀ ਰਾਤ ਫੇਜ਼-11 ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਫੇਜ਼-11 ਦੇ ਇਕ ਮਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਦਾ ਆਂਢ-ਗੁਆਂਢ ਨੂੰ ਉਸ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX