ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਜੰਮੂ-ਕਸ਼ਮੀਰ

ਸਾਂਝੀ ਵੱਖਵਾਦੀ ਲੀਡਰਸ਼ਿਪ ਵਲੋਂ ਤਰਾਲ ਵਿਖੇ ਸਿੱਖ ਨੌਜਵਾਨ ਦੇ ਕਤਲ ਦੀ ਨਿਖੇਧੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ. ਆਰ. ਐਲ.) ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ, ਮੀਰ ਵਾਇਜ਼ ਓਮਰ ਫਰੂਕ ਤੇ ਮੁਹੰਮਦ ਯਾਸੀਨ ਮਲਿਕ ਕਰਦੇ ਹਨ, ਵਲੋਂ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਦੇ ਖਾਸੀ ਪੋਰਾ ਪਿੰਡ ਵਿਖੇ ਪਿਛਲੇ ਹਫ਼ਤੇ ਅਣਪਛਾਤੇ ਬੰਦੂਕਧਾਰੀਆਂ ਹੱਥੋਂ ਮਾਰੇ ਗਏ ਸਿੱਖ ਨੌਜਵਾਨ ਸਿਮਰਨਜੀਤ ਸਿੰਘ ਦੇ ਕਤਲ ਦੀ ਨਿਖੇਧੀ ਕੀਤੀ ਹੈ | ਲੀਡਰਸ਼ਿਪ ਨੇ ਜਾਰੀ ਆਪਣੇ ਬਿਆਨ 'ਚ ਕਿਹਾ ਕਿ ਮਨੁੱਖ ਭਾਵੇ ਕਿਸੇ ਫਿਰਕੇ-ਜਾਤ ਨਾਲ ਸਬੰਧਤ ਹੋਵੇ ਕਤਲ ਨਿੰਦਣਯੋਗ ਹੈ | ਵੱਖਵਾਦੀ ਲੀਡਰਸ਼ਿਪ ਨੇ ਕਿਹਾ ਕਿ ਪਿਛੋਕੜ 'ਚ ਵੀ ਕਸ਼ਮੀਰ 'ਚ ਵਸਦੇ ਸਿੱਖ-ਮੁਸਲਿਮ ਭਾਈਚਾਰੇ 'ਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਦੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ | ਉਨ੍ਹਾਂ ਨੇ ਕਿਹਾ ਕਿ ਜਦ ਚਿਠੀਸਿੰਘ ਪੁਰਾ ਦੀ ਘਟਨਾ ਵਾਪਰੀ ਉਸ ਵੇਲੇ ਵੀ ਸਿੱਖ ਭਾਈਚਾਰੇ ਨੇ ਸਹੀ ਸੋਚ, ਸੂਝ-ਜੂਝ ਦਾ ਮੁਜ਼ਾਹਰਾ ਕਰਦੇ ਕਸ਼ਮੀਰ ਵਿਰੋਧੀ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ | ਇਨ੍ਹਾਂ ਨੇ ਕਸ਼ਮੀਰ 'ਚ ਵਸਦੇ ਸਿੱਖਾ, ਹਿੰਦੂਆਂ, ਬੋਧੀਆਂ ਆਦਿ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਇਥੇ ਦੇ ਲੋਕਾਂ ਤੇ ਲੀਡਰਸ਼ਿਪ ਦੇ ਜ਼ਿੰਮੇ ਹੈ | ਲੀਡਰਸ਼ਿਪ ਨੇ ਕਿਹਾ ਕਿ ਉਨ੍ਹਾਂ ਦਾ ਇਕ ਵਫ਼ਦ ਤਰਾਲ ਜਾ ਕੇ ਪੀੜਤ ਪਰਿਵਾਰ ਦੇ ਨਾਲ ਦੁੱਖ ਪ੍ਰਗਟ ਕਰਦੇ ਉਥੇ ਵਸ ਰਹੇ ਸਿੱਖਾਂ ਨੂੰ ਇਹ ਯਕੀਨ ਦਵਾਏਗਾ ਕਿ ਉਹ ਹਰ ਹਾਲ 'ਚ ਇਥੇ ਸੁਰੱਖਿਅਤ ਹਨ | ਦੱਸਣਯੋਗ ਹੈ ਕਿ ਆਲ ਸਿੱਖ ਤਾਲਮੇਲ ਕਮੇਟੀ ਨੇ ਤਰਾਲ ਵਿਖੇ ਅਣਪਛਾਤੇ ਬੰਦੂਕਧਾਰੀਆਂ ਦੇ ਹੱਥੋਂ ਸਿੱਖ ਨੌਜਵਾਨ ਦੇ ਕਤਲ 'ਤੇ ਚੁੱਪੀ ਸਾਧਣ ਦੇ ਲਈ ਵੱਖਵਾਦੀ ਲੀਡਰਸ਼ਿਪ ਸਮੇਤ ਹੁਰੀਅਤ ਧੜਿਆਂ ਦੀ ਨਿਖੇਧੀ ਕੀਤੀ ਸੀ |


ਖ਼ਬਰ ਸ਼ੇਅਰ ਕਰੋ

3 ਫਰਵਰੀ ਨੂੰ ਜ਼ਿਲ੍ਹੇ ਦੇ 56 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੰੂਦਾਂ-ਡੀ. ਸੀ.

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਡਿਪਟੀ ਕਮਿਸ਼ਨਰ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਦੱਸਿਆ ਕਿ ਜ਼ਿਲ੍ਹਾ ਊਨਾ 'ਚ ਪਲਸ ਪੋਲਿਓ ਪ੍ਰੋਗਰਾਮ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ 3 ਫਰਵਰੀ ਨੂੰ 0-5 ਸਾਲ ਦੇ ਲਗਪਗ 56 ਹਜ਼ਾਰ ਬੱਚਿਆਂ ਨੂੰ ਪੋਲਿਓ ਬੰੂਦਾਂ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਜਾਰੀ, ਨਗਰ ਕੀਰਤਨ 13 ਨੂੰ

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ਜਦ ਕਿ ਇਸ ਸਬੰਧ 'ਚ ਨਗਰ ਕੀਰਤਨ ਤੇ ਮੁੱਖ ਸਮਾਗਮ 13 ਜਨਵਰੀ ਨੂੰ ਹੋਵੇਗਾ | ਸ਼ਰਧਾਲੂਆਂ ਦੁਆਰਾ ਅਮਿ੍ਤ ਵੇਲੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਸਰਦੀ 'ਚ ਕਸ਼ਮੀਰ ਦੇ ਕਈ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਫੌਜ ਵਲੋਂ ਕਸ਼ਮੀਰ ਦੇ ਕਈ ਸਥਾਨਾਂ 'ਤੇ ਕੰਬਦੀ ਸਰਦੀ 'ਚ ਤਰਾਲ ਦੇ ਅਮੀਰਾਬਾਦ, ਸ਼ੌਪੀਆ, ਬਾਂਦੀਪੋਰਾ, ਪੁਲਵਾਮਾ ਆਦਿ ਸਥਾਨਾਂ 'ਤੇ ਤਲਾਸ਼ੀ ਆਪ੍ਰੇਸ਼ਨ ਚਲਾਏ ਪਰ ਦੇਰ ਸ਼ਾਮ ਤੱਕ ਚਲੇ ਇਨ੍ਹਾਂ ਆਪ੍ਰੇਸ਼ਨਾਂ 'ਚ ਅੱਤਵਾਦੀਆਂ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਊਧਮਪੁਰ ਵਿਖੇ ਪੁਲਿਸ ਨੇ ਨਸ਼ਾ ਤਸਕਰ ਫੜੇ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਨਸ਼ੇ ਿਖ਼ਲਾਫ਼ ਜੰਮੂ ਕਸ਼ਮੀਰ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਆਪ੍ਰੇਸ਼ਨ ਸੰਜੀਵਨੀ ਤਹਿਤ ਊਧਮਪੁਰ ਵਿਖੇ ਪੁਲਿਸ ਨੂੰ ਇਕ ਹੋਰ ਸਫ਼ਲਤਾ ਹੱਥ ਲੱਗੀ | ਜ਼ਿਲ੍ਹਾ ਊਧਮਪੁਰ ਐੱਸ.ਐੱਸ.ਪੀ. ਰਾਜੀਵ ਪਾਂਡੇ (ਆਈ.ਪੀ.ਐੱਸ.) ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਗਾਂਧੀਨਗਰ ਵਰਕਰਾਂ ਦੀ ਮੀਟਿੰਗ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਜਨੀਤਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਅੱਜ ਆਮ ਆਦਮੀ ਪਾਰਟੀ ਵਲੋਂ ਵੀ ਗਾਂਧੀਨਗਰ ਇੰਚਾਰਜ ਮਿਹਰ ਸਿੰਘ ਨੇ ਕੀਤੀ | ਗਾਂਧੀਨਗਰ ਦੇ ਗੋਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀ ਜਾਵੇਗੀ ਮੁਫ਼ਤ ਟ੍ਰੇਨਿੰਗ- ਐੱਨ. ਕੇ. ਸ਼ਰਮਾ

ਜ਼ੀਰਕਪੁਰ, 10 ਜਨਵਰੀ (ਹੈਪੀ ਪੰਡਵਾਲਾ)-ਬੇਰੁਜ਼ਗਾਰ ਨੌਜਵਾਨ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿਚ ਮੁਫ਼ਤ ਕੋਰਸ ਕਰਕੇ ਨੌਕਰੀ ਹਾਸਲ ਕਰ ਸਕਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਇੱਥੇ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਬੀਤੀ ਰਾਤ ਫੇਜ਼-11 ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਫੇਜ਼-11 ਦੇ ਇਕ ਮਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਦਾ ਆਂਢ-ਗੁਆਂਢ ਨੂੰ ਉਸ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX