ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  14 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 6 hours ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਜੰਮੂ-ਕਸ਼ਮੀਰ

ਸਾਂਝੀ ਵੱਖਵਾਦੀ ਲੀਡਰਸ਼ਿਪ ਵਲੋਂ ਤਰਾਲ ਵਿਖੇ ਸਿੱਖ ਨੌਜਵਾਨ ਦੇ ਕਤਲ ਦੀ ਨਿਖੇਧੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ. ਆਰ. ਐਲ.) ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ, ਮੀਰ ਵਾਇਜ਼ ਓਮਰ ਫਰੂਕ ਤੇ ਮੁਹੰਮਦ ਯਾਸੀਨ ਮਲਿਕ ਕਰਦੇ ਹਨ, ਵਲੋਂ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਦੇ ਖਾਸੀ ਪੋਰਾ ਪਿੰਡ ਵਿਖੇ ਪਿਛਲੇ ਹਫ਼ਤੇ ...

ਪੂਰੀ ਖ਼ਬਰ »

3 ਫਰਵਰੀ ਨੂੰ ਜ਼ਿਲ੍ਹੇ ਦੇ 56 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੰੂਦਾਂ-ਡੀ. ਸੀ.

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਡਿਪਟੀ ਕਮਿਸ਼ਨਰ ਊਨਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਦੱਸਿਆ ਕਿ ਜ਼ਿਲ੍ਹਾ ਊਨਾ 'ਚ ਪਲਸ ਪੋਲਿਓ ਪ੍ਰੋਗਰਾਮ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ 3 ਫਰਵਰੀ ਨੂੰ 0-5 ਸਾਲ ਦੇ ਲਗਪਗ 56 ਹਜ਼ਾਰ ਬੱਚਿਆਂ ਨੂੰ ਪੋਲਿਓ ਬੰੂਦਾਂ ਪਿਲਾਈਆਂ ਜਾਣਗੀਆਂ | ਇਸ ਦੇ ਲਈ ਸਿਹਤ, ਆਈ. ਸੀ. ਡੀ. ਐਸ. ਸਹਿਤ ਹੋਰ ਸਬੰਧ ਵਿਭਾਗਾਂ ਦੇ ਲਗਪਗ 1500 ਕਰਮਚਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਇਥੇ ਪਲਸ ਪੋਲਿਓ ਪ੍ਰੋਗਰਾਮ ਦੇ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ | ਬੈਠਕ 'ਚ ਏ. ਐਸ. ਪੀ. ਵਿਨੋਦ ਧੀਮਾਨ, ਸੀ. ਐਮ. ਓ. ਡਾ: ਰਮਨ ਸ਼ਰਮਾ, ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਨਿਖਿਲ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸਿਹਤ ਡਾ: ਸੁਖਦੀਪ ਸਿੰਘ ਸਿੱਧੂ, ਉਪਨਿਦੇਸ਼ਕ ਉੱਚ ਸਿੱਖਿਆ ਬੀਆਰ ਧੀਮਾਨ, ਜ਼ਿਲ੍ਹਾ ਪੰਚਾਇਤ ਅਧਿਕਾਰੀ ਰਮਨ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਆਈ. ਸੀ. ਡੀ. ਐਸ. ਸਤਨਾਮ ਸਿੰਘ, ਜ਼ਿਲ੍ਹਾ ਆਯੁਰਵੈਦ ਅਧਿਕਾਰੀ ਡਾ: ਸੁਭਾਸ਼ ਵਿੰਗਾ, ਆਰ. ਐਮ. ਐਚ.ਆਰ. ਟੀ. ਸੀ. ਜਗਰ ਨਾਥ, ਯਸ਼ਪਾਲ ਠਾਕੁਰ, ਮਹੇਸ਼ ਰਾਣਾ, ਕਾਂਤਾ ਠਾਕੁਰ, ਗੋਪਾਲ ਕਿ੍ਸ਼ਣ ਸਹਿਤ ਹੋਰ ਅਧਿਕਾਰੀ ਮੌਜੂਦ ਸਨ ¢


ਖ਼ਬਰ ਸ਼ੇਅਰ ਕਰੋ

ਪ੍ਰਭਾਤ ਫੇਰੀਆਂ ਜਾਰੀ, ਨਗਰ ਕੀਰਤਨ 13 ਨੂੰ

ਊਨਾ, 10 ਜਨਵਰੀ (ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ਜਦ ਕਿ ਇਸ ਸਬੰਧ 'ਚ ਨਗਰ ਕੀਰਤਨ ਤੇ ਮੁੱਖ ਸਮਾਗਮ 13 ਜਨਵਰੀ ਨੂੰ ਹੋਵੇਗਾ | ਸ਼ਰਧਾਲੂਆਂ ਦੁਆਰਾ ਅਮਿ੍ਤ ਵੇਲੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਸਰਦੀ 'ਚ ਕਸ਼ਮੀਰ ਦੇ ਕਈ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਜਾਰੀ

ਸ੍ਰੀਨਗਰ, 10 ਜਨਵਰੀ (ਮਨਜੀਤ ਸਿੰਘ)-ਫੌਜ ਵਲੋਂ ਕਸ਼ਮੀਰ ਦੇ ਕਈ ਸਥਾਨਾਂ 'ਤੇ ਕੰਬਦੀ ਸਰਦੀ 'ਚ ਤਰਾਲ ਦੇ ਅਮੀਰਾਬਾਦ, ਸ਼ੌਪੀਆ, ਬਾਂਦੀਪੋਰਾ, ਪੁਲਵਾਮਾ ਆਦਿ ਸਥਾਨਾਂ 'ਤੇ ਤਲਾਸ਼ੀ ਆਪ੍ਰੇਸ਼ਨ ਚਲਾਏ ਪਰ ਦੇਰ ਸ਼ਾਮ ਤੱਕ ਚਲੇ ਇਨ੍ਹਾਂ ਆਪ੍ਰੇਸ਼ਨਾਂ 'ਚ ਅੱਤਵਾਦੀਆਂ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਊਧਮਪੁਰ ਵਿਖੇ ਪੁਲਿਸ ਨੇ ਨਸ਼ਾ ਤਸਕਰ ਫੜੇ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਨਸ਼ੇ ਿਖ਼ਲਾਫ਼ ਜੰਮੂ ਕਸ਼ਮੀਰ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਆਪ੍ਰੇਸ਼ਨ ਸੰਜੀਵਨੀ ਤਹਿਤ ਊਧਮਪੁਰ ਵਿਖੇ ਪੁਲਿਸ ਨੂੰ ਇਕ ਹੋਰ ਸਫ਼ਲਤਾ ਹੱਥ ਲੱਗੀ | ਜ਼ਿਲ੍ਹਾ ਊਧਮਪੁਰ ਐੱਸ.ਐੱਸ.ਪੀ. ਰਾਜੀਵ ਪਾਂਡੇ (ਆਈ.ਪੀ.ਐੱਸ.) ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਗਾਂਧੀਨਗਰ ਵਰਕਰਾਂ ਦੀ ਮੀਟਿੰਗ

ਜੰਮੂ, 10 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਜਨੀਤਕ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | ਅੱਜ ਆਮ ਆਦਮੀ ਪਾਰਟੀ ਵਲੋਂ ਵੀ ਗਾਂਧੀਨਗਰ ਇੰਚਾਰਜ ਮਿਹਰ ਸਿੰਘ ਨੇ ਕੀਤੀ | ਗਾਂਧੀਨਗਰ ਦੇ ਗੋਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀ ਜਾਵੇਗੀ ਮੁਫ਼ਤ ਟ੍ਰੇਨਿੰਗ- ਐੱਨ. ਕੇ. ਸ਼ਰਮਾ

ਜ਼ੀਰਕਪੁਰ, 10 ਜਨਵਰੀ (ਹੈਪੀ ਪੰਡਵਾਲਾ)-ਬੇਰੁਜ਼ਗਾਰ ਨੌਜਵਾਨ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿਚ ਮੁਫ਼ਤ ਕੋਰਸ ਕਰਕੇ ਨੌਕਰੀ ਹਾਸਲ ਕਰ ਸਕਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਇੱਥੇ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ

ਐੱਸ. ਏ. ਐੱਸ. ਨਗਰ, 10 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਬੀਤੀ ਰਾਤ ਫੇਜ਼-11 ਦੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਫੇਜ਼-11 ਦੇ ਇਕ ਮਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਦਾ ਆਂਢ-ਗੁਆਂਢ ਨੂੰ ਉਸ ਸਮੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX