ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਵੱਛ ਸਰਵੇਖਣ ਦੇ ਸਾਈਨ ਬੋਰਡਾਂ 'ਚ ਪੰਜਾਬੀ ਸ਼ਾਮਿਲ ਕਰਨ ਲਈ ਪ੍ਰਦਰਸ਼ਨ

ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)- ਇਸ ਸਾਲ ਦੇ ਸਵੱਛ ਸਰਵੇਖਣ 'ਚ ਚੰਡੀਗੜ੍ਹੀਆਂ ਤੋਂ ਸਹਿਯੋਗ ਮੰਗੇ ਜਾਣ ਵਾਲੇ ਇਸ਼ਤਿਹਾਰੀ ਬੋਰਡਾਂ 'ਚ ਪੰਜਾਬੀ ਵਿਚ ਲਿਖਣਾ ਸ਼ਾਮਿਲ ਨਹੀਂ ਕੀਤਾ ਗਿਆ, ਪੰਜਾਬੀ ਨੂੰ ਸ਼ਾਮਿਲ ਕਰਨ ਲਈ ਅੱਜ ਪੰਡਿਤ ਰਾਓ ਧਰੇਨਵਰ ਨੇ ਸ੍ਰੀ ਸੌਰਭ ...

ਪੂਰੀ ਖ਼ਬਰ »

ਐਕਸੀਡੈਂਟਲ ਪ੍ਰਾਈਮ ਮਨਿਸਟਰ ਦੀ ਜੇਬੋਂ ਨਿਕਲ ਸਕਦੀ ਹੈ ਕਿਰਨ ਖੇਰ ਦੀ ਟਿਕਟ

ਆਰ.ਐਸ. ਲਿਬਰੇਟ ਚੰਡੀਗੜ੍ਹ, 10 ਜਨਵਰੀ- ਲੋਕ ਸਭਾ ਚੋਣ 2019 ਲਈ ਚੰਡੀਗੜ੍ਹ ਲਈ ਵਿਵਾਦਿਤ ਬਣਦੀ ਜਾ ਰਹੀ ਫ਼ਿਲਮ ਐਕਸੀਡੈਂਟਲ ਪ੍ਰਾਈਮ ਮਨਿਸਟਰ ਦੀ ਜੇਬੋਂ ਕਿਰਨ ਖੇਰ ਲਈ ਨਿਕਲ ਸਕਦੀ ਹੈ | ਸਥਾਨਕ ਮਜਬੂਤ ਮੰਨੇ ਜਾਂਦੇ ਦਾਅਵੇਦਾਰ ਭਾਜਪਾਈਆਂ ਲਈ ਟਿਕਟ ਲੈਣ ਤੋਂ ਲੈ ਕੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸਵੱਛਤਾ ਲਈ ਕੌਮੀ ਸਿਖਲਾਈ ਪ੍ਰੋਗਰਾਮ ਦਾ ਆਗਾਜ਼

ਚੰਡੀਗੜ੍ਹ, 10 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਪੰਜਾਬ (ਮਗਸੀਪਾ) ਅਤੇ ਜਲ ਸਪਲਾਈ ਅਤੇ ਸਵੱਛਤਾ ਮੰਤਰਾਲੇ ਵਲੋਂ ਪ੍ਰਬੰਧਨ ਸੂਚਨਾ ਪ੍ਰਣਾਲੀ ਅਤੇ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ 'ਤੇ ਦੋ ਰੋਜ਼ਾ ਕੌਮੀ ਸਿਖਲਾਈ ...

ਪੂਰੀ ਖ਼ਬਰ »

ਮਾਰਕਫੈੱਡ ਦੇ ਵਿਹੜੇ 'ਚ 'ਧੀਆਂ ਦੀ ਲੋਹੜੀ' ਦੇ ਪ੍ਰੋਗਰਾਮ 'ਚ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 35 ਸਥਿਤ ਮਾਰਕਫੈਡ ਪੰਜਾਬ ਦੇ ਵਿਹੜੇ ਵਿਚ ਅੱਜ 'ਧੀਆਂ ਦੀ ਲੋਹੜੀ' ਨਾਮੀ ਬਹੁਰੰਗਾ ਪ੍ਰੋਗਰਾਮ ਕਰਵਾਇਆ ਗਿਆ | ਮਾਰਕਫੈੱਡ ਸਟਾਫ਼ ਐਜੂਕੇਸ਼ਨਲ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਅਦਾਕਾਰ ...

ਪੂਰੀ ਖ਼ਬਰ »

ਦੇਸੀ ਗਾਵਾਂ ਦੀ ਨਸਲ ਸੁਧਾਰ ਲਈ 35 ਕਰੋੜ ਦੀ ਲਾਗਤ ਨਾਲ ਬਣੇਗਾ ਸੈਂਟਰ ਆਫ਼ ਐਕਸੀਲੈਂਸ-ਸਿੱਧੂ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਚ ਆਧੁਨਿਕ ਤਕਨਾਲੋਜੀ ਨਾਲ ਦੇਸੀ ਗਾਵਾਂ ਦੇ ਨਸਲ ਸੁਧਾਰ ਤੇ ਸਾਂਭ-ਸੰਭਾਲ ਲਈ ਲਗਭਗ 35 ਕਰੋੜ ਰੁਪਏ ਦੀ ਲਾਗਤ ਨਾਲ Tਸੈਂਟਰ ਆਫ਼ ਐਕਸੀਲੈਂਸU ਸਥਾਪਤ ਕੀਤਾ ਜਾਵੇਗਾ ਜਿਸ ਵਿਚ ਬ੍ਰਾਜ਼ੀਲ ਦੀ ਆਧੁਨਿਕ ਤਕਨਾਲੋਜੀ ਦਾ ...

ਪੂਰੀ ਖ਼ਬਰ »

ਸਰਪੰਚ ਹੱਤਿਆ ਮਾਮਲੇ 'ਚ ਰਿੱਦਾ ਿਖ਼ਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ

ਚੰਡੀਗੜ੍ਹ, 10 ਜਨਵਰੀ (ਰਣਜੀਤ ਸਿੰਘ)- ਸੈਕਟਰ 38 ਵਿਚ ਸਾਲ 2017 'ਚ ਹੋਈ ਸਰਪੰਚ ਸਤਨਾਮ ਸਿੰਘ ਦੀ ਹੱਤਿਆ ਦੇ ਮਾਮਲੇ ਅੰਦਰ ਜ਼ਿਲ੍ਹਾ ਅਦਾਲਤ ਨੇ ਹਰਵਿੰਦਰ ਸਿੰਘ ਰਿੱਦਾ ਿਖ਼ਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕਰ ਦਿੱਤੇ ਹਨ | ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਵਫ਼ਦ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 10 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਜੋ ਅਧਿਆਪਕ ਰੈਗੂਲਰ ਦੀ ਆਪਸ਼ਨ ਲੈਣ ਤੋਂ ਰਹਿ ਗਏ ਉਨ੍ਹਾਂ ਨੂੰ ਇਕ ਵਾਰ ਦੁਬਾਰਾ ਮੌਕਾ ਦੇਣ ਲਈ ਪੋਰਟਲ ਨੂੰ ਦੋ ਦਿਨ ਲਈ ਖੋਲਿ੍ਹਆ ਜਾਵੇਗਾ | ਇਸ ਗੱਲ ਦਾ ਭਰੋਸਾ ਅੱਜ ਸਿੱਖਿਆ ਮੰਤਰੀ ਵਲੋਂ ਪੰਜਾਬ ਟੀਚਰ ਐਾਡ ...

ਪੂਰੀ ਖ਼ਬਰ »

ਮੇਅਰ ਨੇ ਨਗਰ ਨਿਗਮ ਦੇ ਮੁੱਦਿਆਂ ਦੇ ਹੱਲ ਲਈ ਪ੍ਰਸ਼ਾਸਕ ਨੂੰ ਲਿਖੀ ਚਿੱਠੀ

ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)- ਮੇਅਰ ਦਵੇਸ ਮੋਦਗਿਲ ਨੇ ਸ੍ਰੀ ਵੀ.ਪੀ.ਸਿੰਘ ਬਦਨੌਰ ਪੰਜਾਬ ਰਾਜਪਾਲ ਅਤੇ ਪ੍ਰਸ਼ਾਸਕ ਚੰਡੀਗੜ੍ਹ ਨੂੰ ਦਖ਼ਲ ਦੇ ਕੇ ਨਗਰ ਨਿਗਮ ਸਬੰਧੀ ਮੁੱਦਿਆਂ ਦਾ ਹੱਲ ਕਰਵਾਉਣ ਲਈ ਚਿੱਠੀ ਲਿਖੀ ਹੈ | ਚਿੱਠੀ ਅਨੁਸਾਰ ਪੰਜਾਬ ਮੁਸਲਿਮ ...

ਪੂਰੀ ਖ਼ਬਰ »

ਪਿੰਡ ਕੰਬਾਲੀ ਦੀ ਨਵੀਂ ਚੁਣੀ ਗਈ ਗ੍ਰਾਮ ਪੰਚਾਇਤ ਦਾ ਕੈਬਨਿਟ ਮੰਤਰੀ ਸਿੱਧੂ ਵਲੋਂ ਸਨਮਾਨ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪਿੰਡ ਕੰਬਾਲੀ ਦੀ ਨਵੀਂ ਚੁਣੀ ਗਈ ਪੰਚਾਇਤ ਦਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਸਰਪੰਚ ਬੀਬੀ ਸੁਰਿੰਦਰ ਕੌਰ ਨੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਹੱਕ 'ਚ ਦਿੱਤੇ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਲੋਹੜੀ ਨੂੰ ਲੈ ਕੇ ਨਵੀਂ ਯੋਜਨਾ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 10 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪ੍ਰੀਤ ਫ਼ਰਨੀਚਰ ਹਾਊਸ ਵਲੋਂ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਯੋਜਨਾ ਤਹਿਤ ਗ੍ਰਾਹਕ ਆਪਣਾ ਪੁਰਾਣਾ ਫ਼ਰਨੀਚਰ ਅਤੇ ਕੁਝ ਰਾਸ਼ੀ ਹੋਰ ਦੇ ਕੇ ਨਵਾਂ ...

ਪੂਰੀ ਖ਼ਬਰ »

ਲੇਵੋਨੋ ਨੇ ਨਵੇਂ ਡਿਜ਼ਾਇਨ, ਨਵੀਂ ਇੰਜੀਨੀਅਰਿੰਗ ਅਤੇ ਨਵੀਂ ਕਲਪਨਾ ਨਾਲ ਲੀਜੇਨ ਗੇਮਿੰਗ ਬ੍ਰਾਂਡ ਨੂੰ ਨਵਾਂ ਰੂਪ ਦਿੱਤਾ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਗੇਮਰਸ, ਕੀ ਤੁਸੀਂ ਲੇਵਲ ਵਧਾਉਣ ਦੇ ਲਈ ਤਿਆਰ ਹੋ? ਲੇਨੋਵੋ (ਐਚਕੇਐਸਈ : 992) (ਏਡੀਆਰ : ਐਲਐਨਵੀਜੀਵਾਈ) ਨੇ ਅੱਜ ਆਪਣੇ ਲੀਜੇਨ ਗੇਮਿੰਗ ਪੋਰਟਫੋਲਿਢ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ, ਜਿਸ 'ਚ ਮਜ਼ਬੂਤ ਗੇਮਿੰਗ ਪ੍ਰੋਸੈਸਿੰਗ ...

ਪੂਰੀ ਖ਼ਬਰ »

ਹੀਰੋ ਇਲੈੱਕਟ੍ਰੋਨਿਕਸ ਨੇ ਕੰਜ਼ਿਊਮਰ ਇਲੈੱਕਟ੍ਰਾਨਿਕਸ ਦੇ ਬਾਜ਼ਾਰ 'ਚ ਦਾਖਲਾ ਲਿਆ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਹੀਰੋ ਇਲੈਕਟ੍ਰੋਨਿਕਸ ਨੇ ਬੀਤੇ ਕੱਲ੍ਹ ਏ ਆਈ ਪਾਵਰਡ ਕਨੈਕਟਡ ਡਿਵਾਈਸੇਜ ਦੀ ਇਕ ਸੀਰੀਜ ਪੇਸ਼ ਕਰਨ ਦੇ ਨਾਲ ਹੀ ਕੰਜਿਊਮਰ ਟੈਕਨਾਲੋਜੀ ਦੇ ਬਾਜ਼ਾਰ ਵਿਚ ਦਾਖਲ ਹੋਣ ਦਾ ਐਲਾਨ ਕੀਤਾ ਹੈ |ਹੀਰੋ ਇਲੈਕਟ੍ਰਾਨਿਕਸ ਦੀ ਟੀਮ ਦਾ ...

ਪੂਰੀ ਖ਼ਬਰ »

ਵੈਂਡਰ ਜ਼ੋਨ ਵਿਵਾਦ ਸਬੰਧੀ ਸਲਾਹਕਾਰ ਕਮੇਟੀ ਮੈਂਬਰ ਨੇ ਪ੍ਰਸ਼ਾਸਕ ਨੂੰ ਲਿਖੀ ਚਿੱਠੀ

ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)-ਸ਼ਹਿਰ ਵਿੱਚ ਵੈਂਡਿੰਗ ਜ਼ੋਨ ਦੇ ਮਾਮਲੇ ਨੂੰ ਦਿਨੋ-ਦਿਨ ਗੰਭੀਰ ਹੁੰਦੇ ਦੇਖ ਕੇਂਦਰੀ ਗ੍ਰਹਿ ਮੰਤਰੀ ਸਲਾਹਕਾਰ ਕਮੇਟੀ ਦੇ ਮੈਂਬਰ ਕੈਲਾਸ਼ ਚੰਦ ਨੇ ਪ੍ਰਸ਼ਾਸਕ ਨੂੰ ਦਖ਼ਲ ਦੇ ਕੋਈ ਹੱਲ ਕੱਢੇ ਜਾਣ ਲਈ ਚਿੱਠੀ ਲਿਖੀ ਹੈ | ਇਸ ...

ਪੂਰੀ ਖ਼ਬਰ »

ਪ੍ਰੋ. ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ ਸਮਾਰੋਹ ਅੱਜ

ਚੰਡੀਗੜ੍ਹ, 10 ਜਨਵਰੀ (ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਪ੍ਰੋ. ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ (ਉਨ੍ਹਾਂ ਦੇ ਜਨਮ ਦਿਨ ਦੀ ਇਕੋਤਰ ਸੌਵੀਂ ਵਰ੍ਹੇ ਗੰਢ ਨੂੰ ਸਮਰਪਿਤ) 11 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰੈੱਸ ਕਲੱਬ 'ਚ ਬੱਚਿਆਂ ਦਾ ਫ਼ੈਸ਼ਨ ਸ਼ੋਅ ਕਰਵਾਇਆ

ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਸਟੈਪਸ ਗਰੋਇੰਗ ਅਕੈਡਮੀ ਚੰਡੀਗੜ੍ਹ ਵਲੋਂ ਛੋਟੇ ਬੱਚਿਆਂ ਨੂੰ ਲੈ ਕੇ ਇਕ ਦਿਲਕਸ਼ ਫ਼ੈਸ਼ਨ ਸ਼ੋਅ ਕਰਵਾਇਆ ਗਿਆ | ਇਸ ਫ਼ੈਸ਼ਨ ਸ਼ੋਅ ਦੀ ਰੈਂਪ ਵਾਕ ਵਿਚ ਜਿੱਥੇ ਬੱਚੇ ਆਪਣੀ ਮਾਡਿਲੰਗ ...

ਪੂਰੀ ਖ਼ਬਰ »

ਆਰਥਿਕ ਆਧਾਰ 'ਤੇ ਰਾਖਵਾਂਕਰਨ ਨਾਲ ਵਧੀਆ ਸਮਾਜ ਦੀ ਸਿਰਜਣਾ ਹੋਵੇਗੀ–ਸ਼ਿਆਮ ਲਾਲ ਸ਼ਰਮਾ

ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਮੁੱਖ ਪ੍ਰਬੰਧਕ ਸ਼ਿਆਮ ਲਾਲ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਗਲ ਕਰਦਿਆਂ ਕਿਹਾ ਕਿ ਜਾਤ ਆਧਾਰਿਤ ਰਾਖਵਾਂਕਰਨ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਸਾਰੀਆਂ ਜਾਤਾਂ ਦੇ ...

ਪੂਰੀ ਖ਼ਬਰ »

ਵੰਦਨਾ ਮਲਿਕ ਦੀ ਨਿਯੁਕਤੀ

ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਚਨਾ ਦਾ ਅਧਿਕਾਰ ਐਕਟ, 2005 ਦੇ ਮੰਤਵ ਲਈ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਵਿਭਾਗ ਦੀ ਸ੍ਰੀਮਤੀ ਵੰਦਨਾ ਮਲਿਕ, ਸੀਨੀਅਰ ਅਕਾਊਾਟ ਅਧਿਕਾਰੀ ਨੂੰ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ...

ਪੂਰੀ ਖ਼ਬਰ »

ਮਾਡਲ ਨਾਲ ਜਬਰ ਜਨਾਹ ਦੇ ਮਾਮਲੇ 'ਚ ਮੁਲਜ਼ਮ ਬਰੀ

ਚੰਡੀਗੜ੍ਹ, 10 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਸਾਲ 2018 ਵਿਚ 27 ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੇ ਇਕ ਮਾਮਲੇ 'ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ 24 ਸਾਲਾ ਵਿਅਕਤੀ ਨੂੰ ਬਰੀ ਕਰ ਦਿੱਤਾ | ਮਾਮਲੇ 'ਚ ਸ਼ਿਕਾਇਤ ਕਰਤਾ ਆਪਣੇ ਬਿਆਨਾਂ ਤੋਂ ਮੁੱਕਰ ਗਈ | ...

ਪੂਰੀ ਖ਼ਬਰ »

ਜੀਂਦ ਦਾ ਡੀ.ਸੀ. ਡਿਊਟੀ ਮੈਜਿਸਟੇ੍ਰਟ ਨਿਯੁਕਤ

ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਜੀਂਦ ਵਿਧਾਨ ਸਭਾ ਦੇ ਜ਼ਿਮਨੀ ਚੋਣ ਨੂੰ ਸ਼ਾਂਤੀ ਨਾਲ ਕਰਵਾਉਣ ਲਈ ਅੱਜ ਜ਼ਿਲ੍ਹਾ ਜੀਂਦ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਅਮਿਤ ਖੱਤਰੀ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਜੀਂਦ ਅਧਿਕਾਰੀਆਂ ਨੂੰ ਆਦੇਸ਼

ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਅਮਿਤ ਖੱਤਰੀ ਨੇ ਜੀਂਦ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਜੀਂਦ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਦੇਸ਼ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਵਿਸ਼ੇਸ਼ ਸਕੱਤਰ, ਲੋਕ ਨਿਰਮਾਣ (ਭਵਨ ਅਤੇ ਸੜਕਾਂ) ਅਤੇ ਜਨ ਸਿਹਤ ...

ਪੂਰੀ ਖ਼ਬਰ »

ਸੈਨੀਟੇਸ਼ਨ ਕਮੇਟੀ ਵਲੋਂ ਸਵੱਛ ਸਰਵੇਖਣ 'ਚ ਚੰਡੀਗੜ੍ਹੀਆਂ ਨੂੰ ਸਹਿਯੋਗ ਦੇਣ ਦੀ ਅਪੀਲ

ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਸੈਨੀਟੇਸ਼ਨ ਕਮੇਟੀ ਚੇਅਰਮੈਨ ਮਹੇਸ਼ਇੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਕਮੇਟੀ ਨੇ ਸਵੱਛ ਸਰਵੇਖਣ 'ਚ ਚੰਡੀਗੜ੍ਹੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਕਮੇਟੀ ਨੇ ਸਾਰੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਐਸ.ਆਈ. ਨਵੀਨ ਫੋਗਾਟ ਿਖ਼ਲਾਫ਼ ਚਲਾਨ ਪੇਸ਼

ਚੰਡੀਗੜ੍ਹ, 10 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਜਬਰ ਜਨਾਹ ਦੇ ਮਾਮਲੇ 'ਚ ਐਸ.ਆਈ. ਨਵੀਨ ਫੋਗਾਟ ਿਖ਼ਲਾਫ਼ ਜ਼ਿਲ੍ਹਾ ਅਦਾਲਤ ਵਿਚ ਮੁਕੱਦਮਾ ਸ਼ੁਰੂ ਹੋ ਜਾਵੇਗਾ | ਪੁਲਿਸ ਨੇ ਜਬਰ ਜਨਾਹ ਦੇ ਇਸ ਮਾਮਲੇ 'ਚ ਅੱਜ ਚਲਾਨ ਪੇਸ਼ ਕਰ ਦਿੱਤਾ ਹੈ | ਮਾਮਲੇ ਦੀ ਅਗਲੀ ਸੁਣਵਾਈ 19 ...

ਪੂਰੀ ਖ਼ਬਰ »

ਸਿਸਵਾਂ ਵਿਖੇ ਸ਼ਰਾਬ ਪੀਂਦੇ ਨੌਜਵਾਨ ਨੇ ਡੈਮ 'ਚ ਛਾਲ ਮਾਰੀ

ਮੁੱਲਾਂਪੁਰ ਗਰੀਬਦਾਸ, 10 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸਿਸਵਾਂ ਡੈਮ ਦੇ ਕਿਨਾਰੇ 'ਤੇ ਚੱਲਦੇ ਇਕ ਗ਼ੈਰ-ਕਾਨੂੰਨੀ ਕੈਫੇ 'ਚ ਪਾਰਟੀ ਦੌਰਾਨ ਮਸਤੀ ਮਨਾਉਂਦੇ ਨੌਜਵਾਨਾਂ ਵਿਚੋਂ ਇਕ ਨੇ ਦੇਖਦਿਆਂ ਹੀ ਦੇਖਦਿਆਂ ਡੂੰਘੇ ਪਾਣੀ ਵਿਚ ਛਾਲ ਮਾਰ ਦਿੱਤੀ | ਫਿਲਹਾਲ ਨੌਜਵਾਨ ...

ਪੂਰੀ ਖ਼ਬਰ »

ਕਿਰਾਏਦਾਰਾਂ ਬਾਰੇ ਜਾਣਕਾਰੀ ਨਾ ਦੇਣ ਵਾਲੇ 21 ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਚੰਡੀਗੜ੍ਹ, 10 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਿਰਾਏ ਦੇ ਮਕਾਨਾਂ ਅਤੇ ਬਤੌਰ ਪੀ.ਜੀ. ਰਹਿਣ ਵਾਲੇ ਲੋਕਾਂ ਬਾਰੇ ਜਿਨ੍ਹਾਂ ਮਕਾਨ ਮਾਲਕਾਂ ਵਲੋਂ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਉਨ੍ਹਾਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਦਿਖਾਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਖਰੜ ਦੀ ਮੀਟਿੰਗ 'ਚ ਜਾਅਲੀ ਰਸੀਦਾਂ ਦਾ ਮੁੱਦਾ ਰਿਹਾ ਭਾਰੂ

ਖਰੜ, 10 ਜਨਵਰੀ (ਜੰਡਪੁਰੀ)-ਅੱਜ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਕੌਾਸਲ ਦੀ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜਿਥੇ ਹਲਕਾ ਵਿਧਾਇਕ ਕੰਵਰ ਸੰਧੂ ਦੀ ਗ਼ੈਰ ਹਾਜ਼ਰੀ ਰੜਕਦੀ ਰਹੀ, ਉਥੇ ਹੀ ਕੌਾਸਲ ਦੇ ਮੁਲਾਜ਼ਮਾਂ ਦੀ ਤਰੱਕੀ ...

ਪੂਰੀ ਖ਼ਬਰ »

ਕੰਪਨੀਆਂ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ 'ਚੋਂ ਹਜ਼ਾਰਾਂ ਕਰੋੜ ਰੁਪਏ ਕਮਾਏ-ਦਿਨੇਸ਼ ਚੱਢਾ

ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਦੇਸ਼ ਵਿਚ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ 'ਤੇ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤੇ ਜਾਂਦੇ ਮੁਆਵਜ਼ੇ ਦੀ ਥਾਂ ਨੁਕਸਾਨ ਦੀ ਪੂਰਤੀ ਲਈ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾਂ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਡੇਰਾਬੱਸੀ, 10 ਜਨਵਰੀ (ਸ਼ਾਮ ਸਿੰਘ ਸੰਧੂ)-ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਲਕਾ ਵਿਖੇ ਮੰਦਰ ਦੇ ਪੁਜਾਰੀ ਦੇ ਹੋਏ ਕਤਲ ਦੇ ਮਾਮਲੇ 'ਚ ਮੁਲਜ਼ਮ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ

ਪੰਚਕੂਲਾ, 10 ਜਨਵਰੀ (ਕਪਿਲ)-ਕਾਲਕਾ ਸਥਿਤ ਮੰਦਰ ਦੇ ਪੁਜਾਰੀ ਦੇ ਹੋਏ ਕਤਲ ਦੇ ਮਾਮਲੇ ਨੂੰ ਹੱਲ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਕਾਲਕਾ ਰੇਲਵੇ ਸਟੇਸ਼ਨ ਦੇ ਨੇੜਿਓਾ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੰਚਕੂਲਾ ਵਿਖੇ ਪੱਤਰਕਾਰ ਸੰਮੇਲਨ ਨੂੰ ...

ਪੂਰੀ ਖ਼ਬਰ »

ਪਾਰਕ ਕੋਲੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 10 ਜਨਵਰੀ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਵਿਚਲੇ ਪਾਰਕ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਲਾਸ਼ ਨੂੰ ਰਾਹਗੀਰਾਂ ਵਲੋਂ ਸਭ ਤੋਂ ਪਹਿਲਾਂ ਦੇਖਿਆ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ | ...

ਪੂਰੀ ਖ਼ਬਰ »

ਪਤੀ ਨੂੰ ਆਤਮ-ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਪਤਨੀ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਭਗਵਾਨਪੁਰ ਦੇ ਇਕ ਵਸਨੀਕ ਵਲੋਂ ਕੀਤੀ ਗਈ ਆਤਮ-ਹੱਤਿਆ ਦੇ ਮਾਮਲੇ 'ਚ ਪੁਲਿਸ ਵਲੋਂ ਉਸ ਦੀ ਪਤਨੀ ਿਖ਼ਲਾਫ਼ ਪਤੀ ਨੂੰ ਆਤਮ-ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਕਰਮਚਾਰੀ ਵਲੋਂ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-68 'ਚ ਪੰਜਾਬ ਸਕੂਲ ਸਿੱਖਿਆ ਬੋਰਡ 'ਚ ਨੌਕਰੀ ਕਰਦੇ ਇਕ ਕਰਮਚਾਰੀ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ, ਜਿਸ ਦੀ ਪਛਾਣ ਸੁਖਜਿੰਦਰ ਸਿੰਘ ਸੁੱਖਾ (27) ਵਾਸੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਿਹਾਇਸ਼ੀ ਕਾਲੋਨੀ ਸੈਕਟਰ-68 ਮੁਹਾਲੀ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਸਮੇਂ ਸੁਖਜਿੰਦਰ ਸਿੰਘ ਸੁੱਖਾ ਨੇ ਆਪਣੇ ਘਰ 'ਚ ਜਿਵੇਂ ਹੀ ਫਾਹਾ ਲਗਾਇਆ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖ ਲਿਆ | ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਉਸ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਤਰਸ ਦੇ ਆਧਾਰ 'ਤੇ ਸਿੱਖਿਆ ਬੋਰਡ 'ਚ ਨੌਕਰੀ ਮਿਲੀ ਸੀ | ਉਨ੍ਹਾਂ ਦੱਸਿਆ ਕਿ ਫ਼ਿਲਹਾਲ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਜੰਡਪੁਰ ਵਿਖੇ ਟ੍ਰੀਟਮੈਂਟ ਪਲਾਂਟ ਨੂੰ ਜਲਦ ਪੂਰਾ ਕੀਤਾ ਜਾਵੇ-ਪਰਮਜੀਤ ਸਿੰਘ ਕਾਹਲੋਂ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਅਤੇ ਕੌਾਸਲਰ ਪਰਮਜੀਤ ਸਿੰਘ ਕਾਹਲੋਂ ਨੇ ਸਮਾਜਸੇਵੀ ਆਗੂਆਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨਾਲ ਜੰਡਪੁਰ ਦਾ ਦੌਰਾ ਕੀਤਾ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਡੇਰਾਬੱਸੀ 'ਚ ਮਰੀਜ਼ ਕੋਲ ਪੈਸੇ ਨਾ ਹੋਣ 'ਤੇ ਨਹੀਂ ਦਿੱਤੀ ਸਰਕਾਰੀ ਐਬੂਲੈਂਸ

ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਸਰਕਾਰੀ ਹਸਪਤਾਲ ਵਿਚ ਜਿੱਥੇ ਗਰੀਬ ਲੋਕਾਂ ਦਾ ਇਲਾਜ ਮੁਫ਼ਤ 'ਚ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਡੇਰਾਬੱਸੀ ਦੇ ਸਰਕਾਰੀ ਹਸਪਤਾਲ 'ਚ ਇਕ ਗਰੀਬ ਵਿਅਕਤੀ ਕੋਲ 350 ਰੁਪਏ ਨਾ ਹੋਣ 'ਤੇ ਉਸ ਨੂੰ ਹਸਪਤਾਲ ਸਟਾਫ਼ ਵਲੋਂ ਐਬੂਲੈਂਸ ...

ਪੂਰੀ ਖ਼ਬਰ »

ਟਾਇਰ ਫਟਣ ਕਾਰਨ ਕਿੰਨੂਆਂ ਦਾ ਭਰਿਆ ਟਰੱਕ ਪਲਟਿਆ

ਮੁੱਲਾਂਪੁਰ ਗਰੀਬਦਾਸ, 10 ਜਨਵਰੀ (ਖੈਰਪੁਰ)-ਮੁੱਲਾਂਪੁਰ ਵਿਖੇ ਏਅਰਫੋਰਸ ਸਟੇਸ਼ਨ ਦੇ ਸਾਹਮਣੇ ਅੱਜ ਤੜਕਸਾਰ ਵਾਪਰੇ ਹਾਦਸੇ ਵਿਚ ਟਾਇਰ ਫਟਣ ਕਾਰਨ ਕਿੰਨੂਆਂ ਦਾ ਭਰਿਆ ਟਰੱਕ ਪਲਟ ਗਿਆ | ਇਸ ਹਾਦਸੇ ਵਿਚ ਜਾਨੀਂ ਨੁਕਸਾਨ ਤੋਂ ਬਚਾਓ ਹੋ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜਗਤਪੁਰਾ ਵਾਸੀ ਨੂੰ ਅਗਵਾ ਕਰ ਕੇ ਲੈ ਜਾਣ ਵਾਲਾ ਮੁੱਖ ਮੁਲਜ਼ਮ ਸੋਹੇਲ ਸਾਥੀ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਰਾਤ ਸਮੇਂ 20/25 ਵਿਅਕਤੀਆਂ ਵਲੋਂ ਰਵੀ ਅਤੇ ਸ਼ਿਵ ਸ਼ੰਕਰ ਨਾਂਅ ਦੇ ਨੌਜਵਾਨ ਦੀ ਕੁੱਟਮਾਰ ਮਗਰੋਂ ਸ਼ਿਵ ਸ਼ੰਕਰ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਸ ਮਾਮਲੇ ...

ਪੂਰੀ ਖ਼ਬਰ »

ਹਲਵਾਈ ਦੀ ਦੁਕਾਨ ਦੇ ਬਾਹਰੋਂ ਨਵੀਂ ਕਾਰ ਚੋਰੀ

ਜ਼ੀਰਕਪੁਰ, 10 ਜਨਵਰੀ (ਅਵਤਾਰ ਸਿੰਘ)-ਕੋਈ ਅਣਪਛਾਤਾ ਚੋਰ ਬਲਟਾਣਾ ਬਾਜ਼ਾਰ ਵਿਚ ਸਥਿਤ ਪੰਜਾਬੀ ਸਵੀਟਸ ਨਾਂਅ ਦੀ ਦੁਕਾਨ ਦੇ ਬਾਹਰ ਤੋਂ ਨਵੀਂ ਕਾਰ ਚੋਰੀ ਕਰਕੇ ਲੈ ਗਿਆ | ਘਟਨਾ ਦੇ ਸਮੇਂ ਕਾਰ ਦਾ ਮਾਲਕ ਨਵੀਂ ਕਾਰ ਲੈਣ ਦੀ ਖ਼ੁਸ਼ੀ ਵਿਚ ਦੁਕਾਨ ਅੰਦਰ ਮਠਿਆਈ ਖਰੀਦਣ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਵਲੋਂ ਅਦਾਇਗੀ ਨਾ ਹੋਣ 'ਤੇ ਕੰਪਨੀ ਨੇ ਟਿਊਬਵੈੱਲ ਚਲਾਉਣ ਤੋਂ ਕੀਤਾ ਇਨਕਾਰ

ਖਿਜ਼ਰਾਬਾਦ, 10 ਜਨਵਰੀ (ਰੋਹਿਤ ਗੁਪਤਾ)-ਪੰਜਾਬ ਸਿੰਚਾਈ ਵਿਭਾਗ ਨੇ ਖਿਜ਼ਰਾਬਾਦ ਨੇੜਲੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਦੀ ਸਿੰਚਾਈ ਲਈ ਟਿਉਬਵੈੱਲ ਲਗਾਏ ਹੋਏ ਹਨ | ਸਬੰਧਿਤ ਵਿਭਾਗ ਵਲੋਂ ਪਿੰਡ ਸਲੇਮਪੁਰ ਖੁਰਦ ਅਤੇ ਸੈਣੀ ਮਾਜਰਾ ਵਿਖੇ ਸਿੰਚਾਈ ਲਈ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਨੇ ਲਗਾਇਆ ਧਰਨਾ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਵਿਕਾਸ ਭਵਨ ਦੇ ਸਾਹਮਣੇ ਧਰਨਾ ਦਿੱਤਾ ਗਿਆ | ਇਸ ਸਬੰਧੀ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਮੇਸ਼ਾ ਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਬਜ਼ੁਰਗ ਔਰਤ ਦੀ ਜ਼ੇਰੇ ਇਲਾਜ ਮੌਤ

ਜ਼ੀਰਕਪੁਰ, 10 ਜਨਵਰੀ (ਅਵਤਾਰ ਸਿੰਘ)-ਬੀਤੀ 31 ਦਸੰਬਰ ਨੂੰ ਅੰਬਾਲਾ-ਜ਼ੀਰਕਪੁਰ ਸੜਕ 'ਤੇ ਸਥਿਤ ਮੈਟਰੋ ਮਾਲ ਦੇ ਨੇੜੇ ਇਕ ਰੋਡਵੇਜ਼ ਦੀ ਬੱਸ ਦੀ ਲਪੇਟ ਵਿਚ ਆ ਕੇ ਜ਼ਖ਼ਮੀ ਹੋਈ ਬਜ਼ੁਰਗ ਔਰਤ ਦੀ ਜ਼ੇਰੇ ਇਲਾਜ ਮੌਤ ਹੋ ਗਈ | ਜ਼ਖ਼ਮੀ ਔਰਤ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ ...

ਪੂਰੀ ਖ਼ਬਰ »

1984 ਦਾ ਸਿੱਖ ਕਤਲੇਆਮ ਅਣਮਨੁੱਖੀ ਤਸ਼ੱਦਦ ਦੀ ਸਿਖ਼ਰ-ਜਥੇਦਾਰ ਕੁੰਭੜਾ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਇਤਿਹਾਸ ਦੇ ਪੰਨਿਆਂ ਵਿਚ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਵਜੋਂ ਅੰਕਿਤ ਹੈ | ਦੁੱਖ ਦੀ ਗੱਲ ਹੈ ਕਿ ਇਸ ਦੇ ਦੋਸ਼ੀ 34 ਸਾਲ ਬੀਤਣ ਤੋਂ ਬਾਅਦ ਵੀ ਬਚਦੇ ਆ ਰਹੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਖ਼ੁਸ਼ੀ 'ਚ ਵੰਡੇ ਲੱਡੂ

ਲਾਲੜੂ, 10 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਅੱਜ ਸਥਾਨਕ ਕਾਂਗਰਸੀ ਆਗੂਆਂ ਵਲੋਂ ਲੱਡੂ ਵੰਡੇ ਗਏ | ਇਸ ...

ਪੂਰੀ ਖ਼ਬਰ »

ਪਿੰਡ ਮੌਲੀ ਬੈਦਵਾਣ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਐੱਸ. ਏ. ਐੱਸ. ਨਗਰ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡ ਮੌਲੀ ਬੈਦਵਾਣ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਬਾਕੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਕੈਦੀਆਂ ਵਿਚਕਾਰ ਪੁਲ ਦਾ ਕੰਮ ਕਰਦੇ ਹਨ ਲਾਅ ਵਿਦਿਆਰਥੀ-ਮੋਨਿਕਾ ਲਾਂਬਾ

ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਹੋਏ ਲਾਅ ਦੇ ਵਿਦਿਆਰਥੀਆਂ ਵਲੋਂ ਜੇਲ•੍ਹਾਂ ਵਿਚ ਜਾ ਕੇ ਉਥੇ ਬੰਦ ਕੈਦੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ 49ਵਾਂ ਸਮਾਗਮ ਸਮਾਪਤ

ਐੱਸ. ਏ. ਐੱਸ. ਨਗਰ, 10 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਨੂੰ ਸਮਰਪਿਤ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਮੁਹਾਲੀ ਵਿਖੇ ਚਾਰ ...

ਪੂਰੀ ਖ਼ਬਰ »

ਸੁਸ਼ਾਸਨ ਲਈ ਸੁਝਾਅ ਦੇਣ ਵਾਲਿਆਂ ਨੂੰ ਗਣਤੰਤਰ ਦਿਵਸ ਮੌਕੇ ਕੀਤਾ ਜਾਵੇਗਾ ਸਨਮਾਨਿਤ-ਯਸ਼ਪਾਲ ਸ਼ਰਮਾ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੁਸ਼ਾਸ਼ਨ ਲਈ ਸੁਝਾਅ ਦੇਣ ਬਦਲੇ ਇਸ ਸਾਲ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ | ਸਹਾਇਕ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ 'ਤੇ ਅਮਲ ਕਰ ਕੇ ਕਿਸਾਨ ਖੇਤੀ ਖਰਚੇ ਘਟਾਉਣ-ਮਾਨ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ 'ਤੇ ਅਮਲ ਕਰਦਿਆਂ ਖੇਤੀ ਲਾਗਤ ਘਟਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਫ਼ੌਜ ਦੀ ਭਰਤੀ ਰੈਲੀ 10 ਤੋਂ 20 ਮਾਰਚ ਤੱਕ

ਐੱਸ. ਏ. ਐੱਸ. ਨਗਰ, 10 ਜਨਵਰੀ (ਰਾਣਾ)-ਆਰਮੀ ਰਿਕਰਿਊਟਿੰਗ ਦਫ਼ਤਰ ਲੁਧਿਆਣਾ ਵਲੋਂ ਫ਼ੌਜ ਵਿਚ ਭਰਤੀ ਲਈ ਸੋਲਜ਼ਰ ਜਨਰਲ ਡਿਊਟੀ, ਸੋਲਜ਼ਰ ਟੈਕਨੀਕਲ, ਕਲਰਕ/ਸਟੋਰ ਕੀਪਰ ਟੈਕਨੀਕਲ, ਨਰਸਿੰਗ ਅਸਿਸਟੈਂਟ ਅਤੇ ਟਰੇਡਸਮੈਨਾਂ ਆਦਿ ਸ਼੍ਰੇਣੀਆਂ ਦੇ ਉਮੀਦਵਾਰਾਂ ਦੀ ਚੋਣ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਅਮਰੀਕੀ ਮਾਹਿਰਾਂ ਵਲੋਂ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਸੈਸ਼ਨ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਲੋਂ 'ਸਾਈਬਰ ਸੁਰੱਖਿਆ ਅਤੇ ਵਿਦੇਸ਼ ਵਿਚ ਪੜ੍ਹਾਈ ਲਈ ਮੌਕਿਆਂ' 'ਤੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਸੇਂਟ ਪੀਟਰ ...

ਪੂਰੀ ਖ਼ਬਰ »

ਨਗਲਾ ਵਾਸੀਆਂ ਵਲੋਂ ਪ੍ਰਧਾਨ ਮੰਤਰੀ ਖੇਤੀਬਾੜੀ ਵਿਕਾਸ ਯੋਜਨਾ ਤਹਿਤ ਪਾਈ ਜਾ ਰਹੀ ਪਾਈਪ ਲਾਈਨ ਦਾ ਵਿਰੋਧ

ਜ਼ੀਰਕਪੁਰ, 10 ਜਨਵਰੀ (ਹੈਪੀ ਪੰਡਵਾਲਾ)-ਅੱਜ ਸਿੰਘਪੁਰਾ-ਨਗਲਾ ਸੜਕ 'ਤੇ ਇਕ ਕਿਸਾਨ ਵਲੋਂ ਦਿੱਤੀ ਗਈ ਅਰਜ਼ੀ 'ਤੇ ਉਸ ਦੇ ਖੇਤ ਲਈ ਪ੍ਰਧਾਨ ਮੰਤਰੀ ਖੇਤੀਬਾੜੀ ਵਿਕਾਸ ਯੋਜਨਾ ਤਹਿਤ ਸਿੰਜਾਈ ਲਈ ਪਾਈਪ ਲਾਈਨ ਪੁਆਉਣ ਪਹੁੰਚੇ ਸੋਇਲ ਕੰਜਰਵੇਸ਼ਨ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪਿੰਡਾਂ ਲਈ ਵੱਖਰੇ ਤੌਰ 'ਤੇ ਫ਼ਰਦ ਕੇਂਦਰ ਕਾਊਾਟਰ ਖੋਲ੍ਹਣ ਬਾਰੇ ਐੱਸ. ਡੀ. ਐੱਮ. ਨੁੂੰ ਸੌਾਪਿਆ ਮੰਗ ਪੱਤਰ

ਖਰੜ, 10 ਜਨਵਰੀ (ਗੁਰਮੁੱਖ ਸਿੰਘ ਮਾਨ)-ਪਿੰਡ ਤੋਲੇਮਾਜਰਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਦੀ ਅਗਵਾਈ ਹੇਠ ਵਫ਼ਦ ਵਲੋਂ ਐੱਸ. ਡੀ. ਐੱਮ. ਖਰੜ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਹੈ ਕਿ ਪਿੰਡਾਂ ਵਾਸਤੇ ਫ਼ਰਦ-ਜਮਾਂਬੰਦੀ ਲਈ ਵੱਖਰੇ ਤੌਰ ...

ਪੂਰੀ ਖ਼ਬਰ »

ਜ਼ਿਲੇ੍ਹ ਦੀ ਅੰਡਰ-16 ਸਾਲ ਕ੍ਰਿਕਟ ਟੀਮ ਦੀ ਚੋਣ ਲਈ ਟ੍ਰਾਇਲ ਭਲਕੇ

ਐੱਸ. ਏ. ਐੱਸ. ਨਗਰ, 10 ਜਨਵਰੀ (ਬੈਨੀਪਾਲ)-ਮੁਹਾਲੀ ਕਿ੍ਕਟ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਮੁਹਾਲੀ ਦੀ ਅੰਡਰ-16 ਸਾਲ ਕ੍ਰਿਕਟ ਟੀਮ ਦੀ ਚੋਣ ਲਈ ਟ੍ਰਾਇਲ ਭਲਕੇ 12 ਜਨਵਰੀ ਨੂੰ ਸਵੇਰੇ 9.30 ਵਜੇ ਆਈ. ਐੱਸ. ਬਿੰਦਰਾ ਪੀ. ਸੀ. ਏ. ਸਟੇਡੀਅਮ ਦੇ ਸੀ-ਗਰਾਊਾਡ ਵਿਖੇ ਲਏ ਜਾਣਗੇ | ...

ਪੂਰੀ ਖ਼ਬਰ »

ਸ਼ੋਅਰੁੂਮ ਇੰਪੋਰਟ ਹੱਟ ਵਿਚੋਂ ਲੱਖਾਂ ਦੇ ਕੱਪੜੇ ਤੇ ਬੂਟ ਚੋਰੀ

ਖਰੜ, 10 ਜਨਵਰੀ (ਜੰਡਪੁਰੀ)-ਖਰੜ ਹਸਪਤਾਲ ਮਾਰਗ 'ਤੇ ਡੀ. ਐਸ. ਪੀ. ਦਫ਼ਤਰ ਅਤੇ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਰਾਤ 1 ਵਜੇ ਦੇ ਕਰੀਬ ਇਕ ਇੰਪੋਰਟ ਹੱਟ ਦੇ ਸ਼ੋਅਰੂਮ ਵਿਚੋਂ ਚੋਰਾਂ ਵਲੋਂ ਲੱਖਾਂ ਰੁਪਏ ਦੇ ਕੱਪੜੇ ਤੇ ਬੂਟ ਆਦਿ ਕਿਸੇ ਪਿਕਅੱਪ ਗੱਡੀ ਵਿਚ ਚੋਰੀ ਕਰਕੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਪਸਾਰ ਤੇ ਪ੍ਰਚਾਰ ਲਈ ਡੀ. ਸੀ. ਨੂੰ ਸੌਾਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪੰਜਾਬੀ ਭਾਸ਼ਾ ਤੇ ਪਸਾਰ ਤੇ ਪ੍ਰਚਾਰ ਹਿਤ ਪੰਜਾਬੀ ਹਿਤੈਸ਼ੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਕਿ ਜ਼ਿਲ੍ਹਾ ਮੁਹਾਲੀ ਅੰਦਰ ਜਿੰਨੇ ਵੀ ਸਕੂਲ ਹਨ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 660 ਬੋਤਲਾਂ ਕੀਤੀਆਂ ਬਰਾਮਦ

ਖਰੜ, 10 ਜਨਵਰੀ (ਜੰਡਪੁਰੀ)-ਪਰਮਜੀਤ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੁਹਾਲੀ ਨੇ ਦੱਸਿਆ ਕਿ ਮੁਹਾਲੀ ਆਬਕਾਰੀ ਸਟਾਫ ਨੇ 660 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਘੜੂੰਆਂ ਪੁਲਿਸ ਵਲੋਂ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਮਾਮਲਾ ਹੋਟਲ 'ਚ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਹੋਟਲ ਦੇ ਮੈਨੇਜਰ ਪ੍ਰਵੀਨ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 10 ਜਨਵਰੀ (ਜੱਸੀ)-ਬੀਤੇ ਦਿਨੀਂ ਸਥਾਨਕ ਫੇਜ਼-11 ਵਿਚਲੇ ਕਰਾਊਨ ਵੈਸਟ ਨਾਂਅ ਦੇ ਹੋਟਲ 'ਚ ਸਰਬਜੀਤ ਸਿੰਘ ਵਾਸੀ ਪਿੰਡ ਕੂੰਮਕਲਾਂ (ਲੁਧਿਆਣਾ) ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਪ੍ਰਵੀਨ ਕੁਮਾਰ ...

ਪੂਰੀ ਖ਼ਬਰ »

ਦੁੱਧ ਦੇ 39 ਨਮੂਨਿਆਂ 'ਚੋਂ 3 'ਚ ਪਾਈ ਗਈ ਪਾਣੀ ਦੀ ਮਿਲਾਵਟ

ਖਰੜ, 10 ਜਨਵਰੀ (ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਸ਼ਹਿਰ ਅੰਦਰ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਭਾਗ ਸਿੰਘ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਬਾਈਲ ਲੈਬੋਰਟਰੀ ...

ਪੂਰੀ ਖ਼ਬਰ »

ਪਿੰਡ ਕੂੜਾਂਵਾਲਾ ਵਿਖੇ ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ * ਕਬਾੜ ਨਾਲ ਭਰਿਆ ਕੈਂਟਰ ਵੀ ਸੜ ਕੇ ਹੋਇਆ ਸੁਆਹ

ਡੇਰਾਬੱਸੀ, 10 ਜਨਵਰੀ (ਸ਼ਾਮ ਸਿੰਘ ਸੰਧੂ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਪਿੰਡ ਕੂੜਾਂਵਾਲਾ ਵਿਖੇ ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ ਨਾਲ ਕਬਾੜ ਸਮੇਤ ਕਬਾੜ ਨਾਲ ਭਰਿਆ ਹੋਇਆ ਇਕ ਕੈਂਟਰ ਵੀ ਸੜ੍ਹ ਕੇ ਸੁਆਹ ਹੋ ਗਿਆ | ਡੇਰਾਬੱਸੀ ਫਾਇਰ ਬਿ੍ਗੇਡ ਦੀਆਂ ਅੱਧਾ ...

ਪੂਰੀ ਖ਼ਬਰ »

34 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਜ਼ੀਰਕਪੁਰ 10 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿਚ ਸਥਿਤ ਸਦਾਸ਼ਿਵ ਇਨਕਲੇਵ ਕਾਲੋਨੀ ਵਿਚ ਬੀਤੀ ਰਾਤ ਇਕ ਕਰੀਬ 34 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਵਿਚ ਰਖਵਾ ਕੇ ...

ਪੂਰੀ ਖ਼ਬਰ »

ਪੰਚਾਇਤਾਂ ਦਾ ਸਹੁੰ ਚੱੁਕ ਸਮਾਗਮ ਕੱਲ੍ਹ

ਐੱਸ. ਏ. ਐੱਸ. ਨਗਰ, 10 ਜਨਵਰੀ (ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਦਾ ਸਹੁੰ ਚੁੱਕ ਸਮਾਗਮ 12 ਜਨਵਰੀ ਨੂੰ ਸਥਾਨਕ ਸੈਕਟਰ 78 ਦੇ ਖੇਡ ਸਟੇਡੀਅਮ ਵਿਖੇ ਹੋਵੇਗਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX