ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)- ਇਸ ਸਾਲ ਦੇ ਸਵੱਛ ਸਰਵੇਖਣ 'ਚ ਚੰਡੀਗੜ੍ਹੀਆਂ ਤੋਂ ਸਹਿਯੋਗ ਮੰਗੇ ਜਾਣ ਵਾਲੇ ਇਸ਼ਤਿਹਾਰੀ ਬੋਰਡਾਂ 'ਚ ਪੰਜਾਬੀ ਵਿਚ ਲਿਖਣਾ ਸ਼ਾਮਿਲ ਨਹੀਂ ਕੀਤਾ ਗਿਆ, ਪੰਜਾਬੀ ਨੂੰ ਸ਼ਾਮਿਲ ਕਰਨ ਲਈ ਅੱਜ ਪੰਡਿਤ ਰਾਓ ਧਰੇਨਵਰ ਨੇ ਸ੍ਰੀ ਸੌਰਭ ...
ਆਰ.ਐਸ. ਲਿਬਰੇਟ
ਚੰਡੀਗੜ੍ਹ, 10 ਜਨਵਰੀ- ਲੋਕ ਸਭਾ ਚੋਣ 2019 ਲਈ ਚੰਡੀਗੜ੍ਹ ਲਈ ਵਿਵਾਦਿਤ ਬਣਦੀ ਜਾ ਰਹੀ ਫ਼ਿਲਮ ਐਕਸੀਡੈਂਟਲ ਪ੍ਰਾਈਮ ਮਨਿਸਟਰ ਦੀ ਜੇਬੋਂ ਕਿਰਨ ਖੇਰ ਲਈ ਨਿਕਲ ਸਕਦੀ ਹੈ | ਸਥਾਨਕ ਮਜਬੂਤ ਮੰਨੇ ਜਾਂਦੇ ਦਾਅਵੇਦਾਰ ਭਾਜਪਾਈਆਂ ਲਈ ਟਿਕਟ ਲੈਣ ਤੋਂ ਲੈ ਕੇ ...
ਚੰਡੀਗੜ੍ਹ, 10 ਜਨਵਰੀ (ਵਿਕਰਮਜੀਤ ਸਿੰਘ ਮਾਨ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਪੰਜਾਬ (ਮਗਸੀਪਾ) ਅਤੇ ਜਲ ਸਪਲਾਈ ਅਤੇ ਸਵੱਛਤਾ ਮੰਤਰਾਲੇ ਵਲੋਂ ਪ੍ਰਬੰਧਨ ਸੂਚਨਾ ਪ੍ਰਣਾਲੀ ਅਤੇ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ 'ਤੇ ਦੋ ਰੋਜ਼ਾ ਕੌਮੀ ਸਿਖਲਾਈ ...
ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ 35 ਸਥਿਤ ਮਾਰਕਫੈਡ ਪੰਜਾਬ ਦੇ ਵਿਹੜੇ ਵਿਚ ਅੱਜ 'ਧੀਆਂ ਦੀ ਲੋਹੜੀ' ਨਾਮੀ ਬਹੁਰੰਗਾ ਪ੍ਰੋਗਰਾਮ ਕਰਵਾਇਆ ਗਿਆ | ਮਾਰਕਫੈੱਡ ਸਟਾਫ਼ ਐਜੂਕੇਸ਼ਨਲ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਤੇ ਅਦਾਕਾਰ ...
ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਚ ਆਧੁਨਿਕ ਤਕਨਾਲੋਜੀ ਨਾਲ ਦੇਸੀ ਗਾਵਾਂ ਦੇ ਨਸਲ ਸੁਧਾਰ ਤੇ ਸਾਂਭ-ਸੰਭਾਲ ਲਈ ਲਗਭਗ 35 ਕਰੋੜ ਰੁਪਏ ਦੀ ਲਾਗਤ ਨਾਲ Tਸੈਂਟਰ ਆਫ਼ ਐਕਸੀਲੈਂਸU ਸਥਾਪਤ ਕੀਤਾ ਜਾਵੇਗਾ ਜਿਸ ਵਿਚ ਬ੍ਰਾਜ਼ੀਲ ਦੀ ਆਧੁਨਿਕ ਤਕਨਾਲੋਜੀ ਦਾ ...
ਚੰਡੀਗੜ੍ਹ, 10 ਜਨਵਰੀ (ਰਣਜੀਤ ਸਿੰਘ)- ਸੈਕਟਰ 38 ਵਿਚ ਸਾਲ 2017 'ਚ ਹੋਈ ਸਰਪੰਚ ਸਤਨਾਮ ਸਿੰਘ ਦੀ ਹੱਤਿਆ ਦੇ ਮਾਮਲੇ ਅੰਦਰ ਜ਼ਿਲ੍ਹਾ ਅਦਾਲਤ ਨੇ ਹਰਵਿੰਦਰ ਸਿੰਘ ਰਿੱਦਾ ਿਖ਼ਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕਰ ਦਿੱਤੇ ਹਨ | ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ...
ਚੰਡੀਗੜ੍ਹ, 10 ਜਨਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਜੋ ਅਧਿਆਪਕ ਰੈਗੂਲਰ ਦੀ ਆਪਸ਼ਨ ਲੈਣ ਤੋਂ ਰਹਿ ਗਏ ਉਨ੍ਹਾਂ ਨੂੰ ਇਕ ਵਾਰ ਦੁਬਾਰਾ ਮੌਕਾ ਦੇਣ ਲਈ ਪੋਰਟਲ ਨੂੰ ਦੋ ਦਿਨ ਲਈ ਖੋਲਿ੍ਹਆ ਜਾਵੇਗਾ | ਇਸ ਗੱਲ ਦਾ ਭਰੋਸਾ ਅੱਜ ਸਿੱਖਿਆ ਮੰਤਰੀ ਵਲੋਂ ਪੰਜਾਬ ਟੀਚਰ ਐਾਡ ...
ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)- ਮੇਅਰ ਦਵੇਸ ਮੋਦਗਿਲ ਨੇ ਸ੍ਰੀ ਵੀ.ਪੀ.ਸਿੰਘ ਬਦਨੌਰ ਪੰਜਾਬ ਰਾਜਪਾਲ ਅਤੇ ਪ੍ਰਸ਼ਾਸਕ ਚੰਡੀਗੜ੍ਹ ਨੂੰ ਦਖ਼ਲ ਦੇ ਕੇ ਨਗਰ ਨਿਗਮ ਸਬੰਧੀ ਮੁੱਦਿਆਂ ਦਾ ਹੱਲ ਕਰਵਾਉਣ ਲਈ ਚਿੱਠੀ ਲਿਖੀ ਹੈ | ਚਿੱਠੀ ਅਨੁਸਾਰ ਪੰਜਾਬ ਮੁਸਲਿਮ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪਿੰਡ ਕੰਬਾਲੀ ਦੀ ਨਵੀਂ ਚੁਣੀ ਗਈ ਪੰਚਾਇਤ ਦਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਸਰਪੰਚ ਬੀਬੀ ਸੁਰਿੰਦਰ ਕੌਰ ਨੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੇ ਹੱਕ 'ਚ ਦਿੱਤੇ ...
ਐੱਸ. ਏ. ਐੱਸ. ਨਗਰ, 10 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪ੍ਰੀਤ ਫ਼ਰਨੀਚਰ ਹਾਊਸ ਵਲੋਂ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਯੋਜਨਾ ਤਹਿਤ ਗ੍ਰਾਹਕ ਆਪਣਾ ਪੁਰਾਣਾ ਫ਼ਰਨੀਚਰ ਅਤੇ ਕੁਝ ਰਾਸ਼ੀ ਹੋਰ ਦੇ ਕੇ ਨਵਾਂ ...
ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਗੇਮਰਸ, ਕੀ ਤੁਸੀਂ ਲੇਵਲ ਵਧਾਉਣ ਦੇ ਲਈ ਤਿਆਰ ਹੋ? ਲੇਨੋਵੋ (ਐਚਕੇਐਸਈ : 992) (ਏਡੀਆਰ : ਐਲਐਨਵੀਜੀਵਾਈ) ਨੇ ਅੱਜ ਆਪਣੇ ਲੀਜੇਨ ਗੇਮਿੰਗ ਪੋਰਟਫੋਲਿਢ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ, ਜਿਸ 'ਚ ਮਜ਼ਬੂਤ ਗੇਮਿੰਗ ਪ੍ਰੋਸੈਸਿੰਗ ...
ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਹੀਰੋ ਇਲੈਕਟ੍ਰੋਨਿਕਸ ਨੇ ਬੀਤੇ ਕੱਲ੍ਹ ਏ ਆਈ ਪਾਵਰਡ ਕਨੈਕਟਡ ਡਿਵਾਈਸੇਜ ਦੀ ਇਕ ਸੀਰੀਜ ਪੇਸ਼ ਕਰਨ ਦੇ ਨਾਲ ਹੀ ਕੰਜਿਊਮਰ ਟੈਕਨਾਲੋਜੀ ਦੇ ਬਾਜ਼ਾਰ ਵਿਚ ਦਾਖਲ ਹੋਣ ਦਾ ਐਲਾਨ ਕੀਤਾ ਹੈ |ਹੀਰੋ ਇਲੈਕਟ੍ਰਾਨਿਕਸ ਦੀ ਟੀਮ ਦਾ ...
ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)-ਸ਼ਹਿਰ ਵਿੱਚ ਵੈਂਡਿੰਗ ਜ਼ੋਨ ਦੇ ਮਾਮਲੇ ਨੂੰ ਦਿਨੋ-ਦਿਨ ਗੰਭੀਰ ਹੁੰਦੇ ਦੇਖ ਕੇਂਦਰੀ ਗ੍ਰਹਿ ਮੰਤਰੀ ਸਲਾਹਕਾਰ ਕਮੇਟੀ ਦੇ ਮੈਂਬਰ ਕੈਲਾਸ਼ ਚੰਦ ਨੇ ਪ੍ਰਸ਼ਾਸਕ ਨੂੰ ਦਖ਼ਲ ਦੇ ਕੋਈ ਹੱਲ ਕੱਢੇ ਜਾਣ ਲਈ ਚਿੱਠੀ ਲਿਖੀ ਹੈ | ਇਸ ...
ਚੰਡੀਗੜ੍ਹ, 10 ਜਨਵਰੀ (ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਪ੍ਰੋ. ਪ੍ਰੀਤਮ ਸਿੰਘ ਯਾਦਗਾਰੀ ਭਾਸ਼ਨ (ਉਨ੍ਹਾਂ ਦੇ ਜਨਮ ਦਿਨ ਦੀ ਇਕੋਤਰ ਸੌਵੀਂ ਵਰ੍ਹੇ ਗੰਢ ਨੂੰ ਸਮਰਪਿਤ) 11 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ ...
ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਸਟੈਪਸ ਗਰੋਇੰਗ ਅਕੈਡਮੀ ਚੰਡੀਗੜ੍ਹ ਵਲੋਂ ਛੋਟੇ ਬੱਚਿਆਂ ਨੂੰ ਲੈ ਕੇ ਇਕ ਦਿਲਕਸ਼ ਫ਼ੈਸ਼ਨ ਸ਼ੋਅ ਕਰਵਾਇਆ ਗਿਆ | ਇਸ ਫ਼ੈਸ਼ਨ ਸ਼ੋਅ ਦੀ ਰੈਂਪ ਵਾਕ ਵਿਚ ਜਿੱਥੇ ਬੱਚੇ ਆਪਣੀ ਮਾਡਿਲੰਗ ...
ਚੰਡੀਗੜ੍ਹ, 10 ਜਨਵਰੀ (ਅਜਾਇਬ ਸਿੰਘ ਔਜਲਾ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਮੁੱਖ ਪ੍ਰਬੰਧਕ ਸ਼ਿਆਮ ਲਾਲ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਗਲ ਕਰਦਿਆਂ ਕਿਹਾ ਕਿ ਜਾਤ ਆਧਾਰਿਤ ਰਾਖਵਾਂਕਰਨ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਸਾਰੀਆਂ ਜਾਤਾਂ ਦੇ ...
ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਚਨਾ ਦਾ ਅਧਿਕਾਰ ਐਕਟ, 2005 ਦੇ ਮੰਤਵ ਲਈ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ਵਿਭਾਗ ਦੀ ਸ੍ਰੀਮਤੀ ਵੰਦਨਾ ਮਲਿਕ, ਸੀਨੀਅਰ ਅਕਾਊਾਟ ਅਧਿਕਾਰੀ ਨੂੰ ਅਨੁਸੂਚਿਤ ਜਾਤੀ ਤੇ ਪਿਛੜਾ ਵਰਗ ਭਲਾਈ ...
ਚੰਡੀਗੜ੍ਹ, 10 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਸਾਲ 2018 ਵਿਚ 27 ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੇ ਇਕ ਮਾਮਲੇ 'ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ 24 ਸਾਲਾ ਵਿਅਕਤੀ ਨੂੰ ਬਰੀ ਕਰ ਦਿੱਤਾ | ਮਾਮਲੇ 'ਚ ਸ਼ਿਕਾਇਤ ਕਰਤਾ ਆਪਣੇ ਬਿਆਨਾਂ ਤੋਂ ਮੁੱਕਰ ਗਈ | ...
ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਜੀਂਦ ਵਿਧਾਨ ਸਭਾ ਦੇ ਜ਼ਿਮਨੀ ਚੋਣ ਨੂੰ ਸ਼ਾਂਤੀ ਨਾਲ ਕਰਵਾਉਣ ਲਈ ਅੱਜ ਜ਼ਿਲ੍ਹਾ ਜੀਂਦ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਅਮਿਤ ਖੱਤਰੀ ਨੂੰ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਹੈ | ...
ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਜ਼ਿਲ੍ਹਾ ਜੀਂਦ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਅਮਿਤ ਖੱਤਰੀ ਨੇ ਜੀਂਦ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਜੀਂਦ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਦੇਸ਼ ...
ਚੰਡੀਗੜ੍ਹ, 10 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਵਿਸ਼ੇਸ਼ ਸਕੱਤਰ, ਲੋਕ ਨਿਰਮਾਣ (ਭਵਨ ਅਤੇ ਸੜਕਾਂ) ਅਤੇ ਜਨ ਸਿਹਤ ...
ਚੰਡੀਗੜ੍ਹ, 10 ਜਨਵਰੀ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਸੈਨੀਟੇਸ਼ਨ ਕਮੇਟੀ ਚੇਅਰਮੈਨ ਮਹੇਸ਼ਇੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਕਮੇਟੀ ਨੇ ਸਵੱਛ ਸਰਵੇਖਣ 'ਚ ਚੰਡੀਗੜ੍ਹੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ | ਕਮੇਟੀ ਨੇ ਸਾਰੇ ਕੌਾਸਲਰਾਂ ਨੂੰ ਰਸੋਈ ਦੇ ਕੂੜੇ-ਕਰਕਟ ਦੇ ਕੰਪੌਸਟਰਾਂ ਨੂੰ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ | ਮੈਂਬਰਾਂ ਨੇ ਚੰਡੀਗੜ੍ਹ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਘਰੇਲੂ ਰਹਿੰਦ-ਖੂੰਹਦ ਵੰਡਣ ਅਤੇ ਸਵੱਛ ਸਰਵੇਖਣ -2019 ਵਿੱਚ ਸਵੱਛਤਾ ਦੀ ਇਸ ਵੱਡੇ ਇਮਤਿਹਾਨ ਵਿੱਚ ਆਪਣੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਆਪਣੀ ਵੱਲਮੁੱਲੀ ਫੀਡਬੈਕ ਦੇ ਕੇ ਹਿੱਸਾ ਲੈਣ | ਬੈਠਕ ਦੌਰਾਨ ਸ੍ਰੀਮਤੀ ਰਾਜਬਾਲਾ ਮਲਿਕ, ਸ੍ਰੀ ਰਾਜੇਸ਼ ਕੁਮਾਰ, ਸ੍ਰੀ ਦਲੀਪ ਸ਼ਰਮਾ, ਸ੍ਰੀਮਤੀ ਸ਼ੀਲਾ ਦੇਵੀ, ਬੇਗ਼ਮ ਫਰਮੀਲਾ, ਡਾ. ਅੰਮਿ੍ਤਪਾਲ ਵਾੜਿੰਗ, ਮੈਡੀਕਲ ਅਫ਼ਸਰ ਆਫ਼ ਹੈਲਥ ਸਹਿਤ ਸਬੰਧਿਤ ਅਧਿਕਾਰੀ ਮੌਜੂਦ ਸਨ |
ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਸਰਕਾਰੀ ਹਸਪਤਾਲ ਵਿਚ ਜਿੱਥੇ ਗਰੀਬ ਲੋਕਾਂ ਦਾ ਇਲਾਜ ਮੁਫ਼ਤ 'ਚ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਡੇਰਾਬੱਸੀ ਦੇ ਸਰਕਾਰੀ ਹਸਪਤਾਲ 'ਚ ਇਕ ਗਰੀਬ ਵਿਅਕਤੀ ਕੋਲ 350 ਰੁਪਏ ਨਾ ਹੋਣ 'ਤੇ ਉਸ ਨੂੰ ਹਸਪਤਾਲ ਸਟਾਫ਼ ਵਲੋਂ ਐਬੂਲੈਂਸ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਅਤੇ ਕੌਾਸਲਰ ਪਰਮਜੀਤ ਸਿੰਘ ਕਾਹਲੋਂ ਨੇ ਸਮਾਜਸੇਵੀ ਆਗੂਆਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨਾਲ ਜੰਡਪੁਰ ਦਾ ਦੌਰਾ ਕੀਤਾ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਸੈਕਟਰ-68 'ਚ ਪੰਜਾਬ ਸਕੂਲ ਸਿੱਖਿਆ ਬੋਰਡ 'ਚ ਨੌਕਰੀ ਕਰਦੇ ਇਕ ਕਰਮਚਾਰੀ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ, ਜਿਸ ਦੀ ਪਛਾਣ ਸੁਖਜਿੰਦਰ ਸਿੰਘ ਸੁੱਖਾ (27) ਵਾਸੀ ਪੰਜਾਬ ...
ਡੇਰਾਬੱਸੀ, 10 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਭਗਵਾਨਪੁਰ ਦੇ ਇਕ ਵਸਨੀਕ ਵਲੋਂ ਕੀਤੀ ਗਈ ਆਤਮ-ਹੱਤਿਆ ਦੇ ਮਾਮਲੇ 'ਚ ਪੁਲਿਸ ਵਲੋਂ ਉਸ ਦੀ ਪਤਨੀ ਿਖ਼ਲਾਫ਼ ਪਤੀ ਨੂੰ ਆਤਮ-ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ...
ਪੰਚਕੂਲਾ, 10 ਜਨਵਰੀ (ਕਪਿਲ)-ਕਾਲਕਾ ਸਥਿਤ ਮੰਦਰ ਦੇ ਪੁਜਾਰੀ ਦੇ ਹੋਏ ਕਤਲ ਦੇ ਮਾਮਲੇ ਨੂੰ ਹੱਲ ਕਰਦਿਆਂ ਪੁਲਿਸ ਨੇ ਮੁਲਜ਼ਮ ਨੂੰ ਕਾਲਕਾ ਰੇਲਵੇ ਸਟੇਸ਼ਨ ਦੇ ਨੇੜਿਓਾ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੰਚਕੂਲਾ ਵਿਖੇ ਪੱਤਰਕਾਰ ਸੰਮੇਲਨ ਨੂੰ ...
ਐੱਸ. ਏ. ਐੱਸ. ਨਗਰ, 10 ਜਨਵਰੀ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਵਿਚਲੇ ਪਾਰਕ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਲਾਸ਼ ਨੂੰ ਰਾਹਗੀਰਾਂ ਵਲੋਂ ਸਭ ਤੋਂ ਪਹਿਲਾਂ ਦੇਖਿਆ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ | ...
ਡੇਰਾਬੱਸੀ, 10 ਜਨਵਰੀ (ਸ਼ਾਮ ਸਿੰਘ ਸੰਧੂ)-ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ...
ਚੰਡੀਗੜ੍ਹ, 10 ਜਨਵਰੀ (ਅਜੀਤ ਬਿਊਰੋ)- ਦੇਸ਼ ਵਿਚ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ 'ਤੇ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਤੇ ਜਾਂਦੇ ਮੁਆਵਜ਼ੇ ਦੀ ਥਾਂ ਨੁਕਸਾਨ ਦੀ ਪੂਰਤੀ ਲਈ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾਂ ...
ਖਰੜ, 10 ਜਨਵਰੀ (ਜੰਡਪੁਰੀ)-ਅੱਜ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਕੌਾਸਲ ਦੀ ਪ੍ਰਧਾਨ ਅੰਜੂ ਚੰਦਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਜਿਥੇ ਹਲਕਾ ਵਿਧਾਇਕ ਕੰਵਰ ਸੰਧੂ ਦੀ ਗ਼ੈਰ ਹਾਜ਼ਰੀ ਰੜਕਦੀ ਰਹੀ, ਉਥੇ ਹੀ ਕੌਾਸਲ ਦੇ ਮੁਲਾਜ਼ਮਾਂ ਦੀ ਤਰੱਕੀ ...
ਚੰਡੀਗੜ੍ਹ, 10 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਕਿਰਾਏ ਦੇ ਮਕਾਨਾਂ ਅਤੇ ਬਤੌਰ ਪੀ.ਜੀ. ਰਹਿਣ ਵਾਲੇ ਲੋਕਾਂ ਬਾਰੇ ਜਿਨ੍ਹਾਂ ਮਕਾਨ ਮਾਲਕਾਂ ਵਲੋਂ ਪੁਲਿਸ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਉਨ੍ਹਾਂ ਿਖ਼ਲਾਫ਼ ਪੁਲਿਸ ਨੇ ਸਖ਼ਤੀ ਦਿਖਾਈ ਹੈ | ਪੁਲਿਸ ਨੇ ...
ਚੰਡੀਗੜ੍ਹ, 10 ਜਨਵਰੀ (ਰਣਜੀਤ ਸਿੰਘ/ਜਾਗੋਵਾਲ)- ਜਬਰ ਜਨਾਹ ਦੇ ਮਾਮਲੇ 'ਚ ਐਸ.ਆਈ. ਨਵੀਨ ਫੋਗਾਟ ਿਖ਼ਲਾਫ਼ ਜ਼ਿਲ੍ਹਾ ਅਦਾਲਤ ਵਿਚ ਮੁਕੱਦਮਾ ਸ਼ੁਰੂ ਹੋ ਜਾਵੇਗਾ | ਪੁਲਿਸ ਨੇ ਜਬਰ ਜਨਾਹ ਦੇ ਇਸ ਮਾਮਲੇ 'ਚ ਅੱਜ ਚਲਾਨ ਪੇਸ਼ ਕਰ ਦਿੱਤਾ ਹੈ | ਮਾਮਲੇ ਦੀ ਅਗਲੀ ਸੁਣਵਾਈ 19 ...
ਮੁੱਲਾਂਪੁਰ ਗਰੀਬਦਾਸ, 10 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸਿਸਵਾਂ ਡੈਮ ਦੇ ਕਿਨਾਰੇ 'ਤੇ ਚੱਲਦੇ ਇਕ ਗ਼ੈਰ-ਕਾਨੂੰਨੀ ਕੈਫੇ 'ਚ ਪਾਰਟੀ ਦੌਰਾਨ ਮਸਤੀ ਮਨਾਉਂਦੇ ਨੌਜਵਾਨਾਂ ਵਿਚੋਂ ਇਕ ਨੇ ਦੇਖਦਿਆਂ ਹੀ ਦੇਖਦਿਆਂ ਡੂੰਘੇ ਪਾਣੀ ਵਿਚ ਛਾਲ ਮਾਰ ਦਿੱਤੀ | ਫਿਲਹਾਲ ਨੌਜਵਾਨ ...
ਮੁੱਲਾਂਪੁਰ ਗਰੀਬਦਾਸ, 10 ਜਨਵਰੀ (ਖੈਰਪੁਰ)-ਮੁੱਲਾਂਪੁਰ ਵਿਖੇ ਏਅਰਫੋਰਸ ਸਟੇਸ਼ਨ ਦੇ ਸਾਹਮਣੇ ਅੱਜ ਤੜਕਸਾਰ ਵਾਪਰੇ ਹਾਦਸੇ ਵਿਚ ਟਾਇਰ ਫਟਣ ਕਾਰਨ ਕਿੰਨੂਆਂ ਦਾ ਭਰਿਆ ਟਰੱਕ ਪਲਟ ਗਿਆ | ਇਸ ਹਾਦਸੇ ਵਿਚ ਜਾਨੀਂ ਨੁਕਸਾਨ ਤੋਂ ਬਚਾਓ ਹੋ ਗਿਆ | ਪ੍ਰਾਪਤ ਜਾਣਕਾਰੀ ...
ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਜਗਤਪੁਰਾ ਵਿਖੇ ਰਾਤ ਸਮੇਂ 20/25 ਵਿਅਕਤੀਆਂ ਵਲੋਂ ਰਵੀ ਅਤੇ ਸ਼ਿਵ ਸ਼ੰਕਰ ਨਾਂਅ ਦੇ ਨੌਜਵਾਨ ਦੀ ਕੁੱਟਮਾਰ ਮਗਰੋਂ ਸ਼ਿਵ ਸ਼ੰਕਰ ਨੂੰ ਅਗਵਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਸ ਮਾਮਲੇ ...
ਜ਼ੀਰਕਪੁਰ, 10 ਜਨਵਰੀ (ਅਵਤਾਰ ਸਿੰਘ)-ਕੋਈ ਅਣਪਛਾਤਾ ਚੋਰ ਬਲਟਾਣਾ ਬਾਜ਼ਾਰ ਵਿਚ ਸਥਿਤ ਪੰਜਾਬੀ ਸਵੀਟਸ ਨਾਂਅ ਦੀ ਦੁਕਾਨ ਦੇ ਬਾਹਰ ਤੋਂ ਨਵੀਂ ਕਾਰ ਚੋਰੀ ਕਰਕੇ ਲੈ ਗਿਆ | ਘਟਨਾ ਦੇ ਸਮੇਂ ਕਾਰ ਦਾ ਮਾਲਕ ਨਵੀਂ ਕਾਰ ਲੈਣ ਦੀ ਖ਼ੁਸ਼ੀ ਵਿਚ ਦੁਕਾਨ ਅੰਦਰ ਮਠਿਆਈ ਖਰੀਦਣ ...
ਖਿਜ਼ਰਾਬਾਦ, 10 ਜਨਵਰੀ (ਰੋਹਿਤ ਗੁਪਤਾ)-ਪੰਜਾਬ ਸਿੰਚਾਈ ਵਿਭਾਗ ਨੇ ਖਿਜ਼ਰਾਬਾਦ ਨੇੜਲੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਦੀ ਸਿੰਚਾਈ ਲਈ ਟਿਉਬਵੈੱਲ ਲਗਾਏ ਹੋਏ ਹਨ | ਸਬੰਧਿਤ ਵਿਭਾਗ ਵਲੋਂ ਪਿੰਡ ਸਲੇਮਪੁਰ ਖੁਰਦ ਅਤੇ ਸੈਣੀ ਮਾਜਰਾ ਵਿਖੇ ਸਿੰਚਾਈ ਲਈ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਵਿਕਾਸ ਭਵਨ ਦੇ ਸਾਹਮਣੇ ਧਰਨਾ ਦਿੱਤਾ ਗਿਆ | ਇਸ ਸਬੰਧੀ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਮੇਸ਼ਾ ਹੀ ...
ਜ਼ੀਰਕਪੁਰ, 10 ਜਨਵਰੀ (ਅਵਤਾਰ ਸਿੰਘ)-ਬੀਤੀ 31 ਦਸੰਬਰ ਨੂੰ ਅੰਬਾਲਾ-ਜ਼ੀਰਕਪੁਰ ਸੜਕ 'ਤੇ ਸਥਿਤ ਮੈਟਰੋ ਮਾਲ ਦੇ ਨੇੜੇ ਇਕ ਰੋਡਵੇਜ਼ ਦੀ ਬੱਸ ਦੀ ਲਪੇਟ ਵਿਚ ਆ ਕੇ ਜ਼ਖ਼ਮੀ ਹੋਈ ਬਜ਼ੁਰਗ ਔਰਤ ਦੀ ਜ਼ੇਰੇ ਇਲਾਜ ਮੌਤ ਹੋ ਗਈ | ਜ਼ਖ਼ਮੀ ਔਰਤ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਇਤਿਹਾਸ ਦੇ ਪੰਨਿਆਂ ਵਿਚ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਵਜੋਂ ਅੰਕਿਤ ਹੈ | ਦੁੱਖ ਦੀ ਗੱਲ ਹੈ ਕਿ ਇਸ ਦੇ ਦੋਸ਼ੀ 34 ਸਾਲ ਬੀਤਣ ਤੋਂ ਬਾਅਦ ਵੀ ਬਚਦੇ ਆ ਰਹੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ...
ਲਾਲੜੂ, 10 ਜਨਵਰੀ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ 'ਚ ਅੱਜ ਸਥਾਨਕ ਕਾਂਗਰਸੀ ਆਗੂਆਂ ਵਲੋਂ ਲੱਡੂ ਵੰਡੇ ਗਏ | ਇਸ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਐੱਸ. ਏ. ਐੱਸ. ਨਗਰ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡ ਮੌਲੀ ਬੈਦਵਾਣ ਦੀ ਕਾਇਆ ਕਲਪ ਕਰਨ ਲਈ ਕੋਈ ਕਸਰ ਬਾਕੀ ...
ਐੱਸ. ਏ. ਐੱਸ. ਨਗਰ, 10 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਹੋਏ ਲਾਅ ਦੇ ਵਿਦਿਆਰਥੀਆਂ ਵਲੋਂ ਜੇਲ੍ਹਾਂ ਵਿਚ ਜਾ ਕੇ ਉਥੇ ਬੰਦ ਕੈਦੀਆਂ ਨੂੰ ਉਨ੍ਹਾਂ ਦੇ ...
ਐੱਸ. ਏ. ਐੱਸ. ਨਗਰ, 10 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਨੂੰ ਸਮਰਪਿਤ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਮੁਹਾਲੀ ਵਿਖੇ ਚਾਰ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੁਸ਼ਾਸ਼ਨ ਲਈ ਸੁਝਾਅ ਦੇਣ ਬਦਲੇ ਇਸ ਸਾਲ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ | ਸਹਾਇਕ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ 'ਤੇ ਅਮਲ ਕਰਦਿਆਂ ਖੇਤੀ ਲਾਗਤ ਘਟਾਉਣ ਲਈ ਯਤਨ ਕਰਨੇ ਚਾਹੀਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ...
ਡੇਰਾਬੱਸੀ, 10 ਜਨਵਰੀ (ਸ਼ਾਮ ਸਿੰਘ ਸੰਧੂ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਪਿੰਡ ਕੂੜਾਂਵਾਲਾ ਵਿਖੇ ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ ਨਾਲ ਕਬਾੜ ਸਮੇਤ ਕਬਾੜ ਨਾਲ ਭਰਿਆ ਹੋਇਆ ਇਕ ਕੈਂਟਰ ਵੀ ਸੜ੍ਹ ਕੇ ਸੁਆਹ ਹੋ ਗਿਆ | ਡੇਰਾਬੱਸੀ ਫਾਇਰ ਬਿ੍ਗੇਡ ਦੀਆਂ ਅੱਧਾ ...
ਜ਼ੀਰਕਪੁਰ 10 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿਚ ਸਥਿਤ ਸਦਾਸ਼ਿਵ ਇਨਕਲੇਵ ਕਾਲੋਨੀ ਵਿਚ ਬੀਤੀ ਰਾਤ ਇਕ ਕਰੀਬ 34 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਵਿਚ ਰਖਵਾ ਕੇ ...
ਐੱਸ. ਏ. ਐੱਸ. ਨਗਰ, 10 ਜਨਵਰੀ (ਰਾਣਾ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ ਦਾ ਸਹੁੰ ਚੁੱਕ ਸਮਾਗਮ 12 ਜਨਵਰੀ ਨੂੰ ਸਥਾਨਕ ਸੈਕਟਰ 78 ਦੇ ਖੇਡ ਸਟੇਡੀਅਮ ਵਿਖੇ ਹੋਵੇਗਾ | ...
ਐੱਸ. ਏ. ਐੱਸ. ਨਗਰ, 10 ਜਨਵਰੀ (ਜੱਸੀ)-ਬੀਤੇ ਦਿਨੀਂ ਸਥਾਨਕ ਫੇਜ਼-11 ਵਿਚਲੇ ਕਰਾਊਨ ਵੈਸਟ ਨਾਂਅ ਦੇ ਹੋਟਲ 'ਚ ਸਰਬਜੀਤ ਸਿੰਘ ਵਾਸੀ ਪਿੰਡ ਕੂੰਮਕਲਾਂ (ਲੁਧਿਆਣਾ) ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਪ੍ਰਵੀਨ ਕੁਮਾਰ ...
ਖਰੜ, 10 ਜਨਵਰੀ (ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਖਰੜ ਸ਼ਹਿਰ ਅੰਦਰ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਭਾਗ ਸਿੰਘ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਬਾਈਲ ਲੈਬੋਰਟਰੀ ...
ਖਰੜ, 10 ਜਨਵਰੀ (ਜੰਡਪੁਰੀ)-ਪਰਮਜੀਤ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੁਹਾਲੀ ਨੇ ਦੱਸਿਆ ਕਿ ਮੁਹਾਲੀ ਆਬਕਾਰੀ ਸਟਾਫ ਨੇ 660 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਘੜੂੰਆਂ ਪੁਲਿਸ ਵਲੋਂ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...
ਖਰੜ, 10 ਜਨਵਰੀ (ਜੰਡਪੁਰੀ)-ਖਰੜ ਹਸਪਤਾਲ ਮਾਰਗ 'ਤੇ ਡੀ. ਐਸ. ਪੀ. ਦਫ਼ਤਰ ਅਤੇ ਤਹਿਸੀਲ ਕੰਪਲੈਕਸ ਦੇ ਨਜ਼ਦੀਕ ਰਾਤ 1 ਵਜੇ ਦੇ ਕਰੀਬ ਇਕ ਇੰਪੋਰਟ ਹੱਟ ਦੇ ਸ਼ੋਅਰੂਮ ਵਿਚੋਂ ਚੋਰਾਂ ਵਲੋਂ ਲੱਖਾਂ ਰੁਪਏ ਦੇ ਕੱਪੜੇ ਤੇ ਬੂਟ ਆਦਿ ਕਿਸੇ ਪਿਕਅੱਪ ਗੱਡੀ ਵਿਚ ਚੋਰੀ ਕਰਕੇ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਪੰਜਾਬੀ ਭਾਸ਼ਾ ਤੇ ਪਸਾਰ ਤੇ ਪ੍ਰਚਾਰ ਹਿਤ ਪੰਜਾਬੀ ਹਿਤੈਸ਼ੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਕਿ ਜ਼ਿਲ੍ਹਾ ਮੁਹਾਲੀ ਅੰਦਰ ਜਿੰਨੇ ਵੀ ਸਕੂਲ ਹਨ, ...
ਐੱਸ. ਏ. ਐੱਸ. ਨਗਰ, 10 ਜਨਵਰੀ (ਬੈਨੀਪਾਲ)-ਮੁਹਾਲੀ ਕਿ੍ਕਟ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਮੁਹਾਲੀ ਦੀ ਅੰਡਰ-16 ਸਾਲ ਕ੍ਰਿਕਟ ਟੀਮ ਦੀ ਚੋਣ ਲਈ ਟ੍ਰਾਇਲ ਭਲਕੇ 12 ਜਨਵਰੀ ਨੂੰ ਸਵੇਰੇ 9.30 ਵਜੇ ਆਈ. ਐੱਸ. ਬਿੰਦਰਾ ਪੀ. ਸੀ. ਏ. ਸਟੇਡੀਅਮ ਦੇ ਸੀ-ਗਰਾਊਾਡ ਵਿਖੇ ਲਏ ਜਾਣਗੇ | ...
ਜ਼ੀਰਕਪੁਰ, 10 ਜਨਵਰੀ (ਹੈਪੀ ਪੰਡਵਾਲਾ)-ਅੱਜ ਸਿੰਘਪੁਰਾ-ਨਗਲਾ ਸੜਕ 'ਤੇ ਇਕ ਕਿਸਾਨ ਵਲੋਂ ਦਿੱਤੀ ਗਈ ਅਰਜ਼ੀ 'ਤੇ ਉਸ ਦੇ ਖੇਤ ਲਈ ਪ੍ਰਧਾਨ ਮੰਤਰੀ ਖੇਤੀਬਾੜੀ ਵਿਕਾਸ ਯੋਜਨਾ ਤਹਿਤ ਸਿੰਜਾਈ ਲਈ ਪਾਈਪ ਲਾਈਨ ਪੁਆਉਣ ਪਹੁੰਚੇ ਸੋਇਲ ਕੰਜਰਵੇਸ਼ਨ ਵਿਭਾਗ ਦੇ ਅਧਿਕਾਰੀਆਂ ...
ਖਰੜ, 10 ਜਨਵਰੀ (ਗੁਰਮੁੱਖ ਸਿੰਘ ਮਾਨ)-ਪਿੰਡ ਤੋਲੇਮਾਜਰਾ ਦੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਦੀ ਅਗਵਾਈ ਹੇਠ ਵਫ਼ਦ ਵਲੋਂ ਐੱਸ. ਡੀ. ਐੱਮ. ਖਰੜ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਗਈ ਹੈ ਕਿ ਪਿੰਡਾਂ ਵਾਸਤੇ ਫ਼ਰਦ-ਜਮਾਂਬੰਦੀ ਲਈ ਵੱਖਰੇ ਤੌਰ ...
ਐੱਸ. ਏ. ਐੱਸ. ਨਗਰ, 10 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਲੋਂ 'ਸਾਈਬਰ ਸੁਰੱਖਿਆ ਅਤੇ ਵਿਦੇਸ਼ ਵਿਚ ਪੜ੍ਹਾਈ ਲਈ ਮੌਕਿਆਂ' 'ਤੇ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਸੇਂਟ ਪੀਟਰ ...
ਐੱਸ. ਏ. ਐੱਸ. ਨਗਰ, 10 ਜਨਵਰੀ (ਰਾਣਾ)-ਆਰਮੀ ਰਿਕਰਿਊਟਿੰਗ ਦਫ਼ਤਰ ਲੁਧਿਆਣਾ ਵਲੋਂ ਫ਼ੌਜ ਵਿਚ ਭਰਤੀ ਲਈ ਸੋਲਜ਼ਰ ਜਨਰਲ ਡਿਊਟੀ, ਸੋਲਜ਼ਰ ਟੈਕਨੀਕਲ, ਕਲਰਕ/ਸਟੋਰ ਕੀਪਰ ਟੈਕਨੀਕਲ, ਨਰਸਿੰਗ ਅਸਿਸਟੈਂਟ ਅਤੇ ਟਰੇਡਸਮੈਨਾਂ ਆਦਿ ਸ਼੍ਰੇਣੀਆਂ ਦੇ ਉਮੀਦਵਾਰਾਂ ਦੀ ਚੋਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX