ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵਲੋਂ ਪੰਜਾਬੀ ਭਾਸ਼ਾ ਐਕਟ 1967 ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਅੱਜ ਪੂਰੇ ਪੰਜਾਬ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਡਿਪਟੀ ਕਮਿਸ਼ਨਰਾਂ, ਜ਼ਿਲਾ ਅਤੇ ਬਲਾਕ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ. ਸੀ. ਮੋਗਾ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮੋਗਾ ਵਲੋਂ ਵਿਸ਼ਾਲ ਧਰਨਾ ਦਿੱਤਾ ਗਿਆ | ਡੀ. ਸੀ. ਮੋਗਾ ਨੂੰ ਇਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ਦਿੱਤਾ ਗਿਆ | ਧਰਨੇ ਨੂੰ ...
ਅਜੀਤਵਾਲ/ਮੋਗਾ, 10 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ/ਸੁਰਿੰਦਰਪਾਲ ਸਿੰਘ)- ਹਾਕੀ ਓਲੰਪੀਅਨ ਰਜਿੰਦਰ ਸਿੰਘ ਨੇ ਆਨਰੇਰੀ ਲੈਫ਼ਟੀਨੈਂਟ ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਹਾਕੀ ਅਕੈਡਮੀ ਦੇ ਪ੍ਰਬੰਧਕ ਪਰਮਜੀਤ ਸਿੰਘ ਡਾਲਾ ਵਲੋਂ ਕਰਵਾਏ ਤਿੰਨ ਦਿਨਾ 6/ਏ ਹਾਕੀ ...
ਨੱਥੂਵਾਲਾ ਗਰਬੀ, 10 ਜਨਵਰੀ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਪੁਰਾਣਾ ਵਿਖੇ ਉਸ ਸਮੇਂ ਸ਼ਨਾਟਾ ਛਾ ਗਿਆ ਜਦੋਂ ਇਕ ਪਰਿਵਾਰ ਦੇ ਦੋ ਮੈਂਬਰਾਂ ਪਿਓ-ਧੀ ਦੀ ਇਕੋ ਹੀ ਦਿਨ ਦਿਲ ਦੇ ਦੌਰੇ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਦਰਸ਼ਨ ਸਿੰਘ ਪੁੱਤਰ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਟਾਂਕ ਕਸ਼ੱਤਰੀ ਵਿਖੇ 13 ਜਨਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ 13 ਜਨਵਰੀ ਐਤਵਾਰ ਨੂੰ 10 ਵਜੇ ਪਾਏ ਜਾਣਗੇ | ਉਪਰੰਤ ਕੀਰਤਨ ਸਮਾਗਮ ਹੋਵੇਗਾ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮੰਗਲ ਸਿੰਘ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ | ਗੁਰਦੁਆਰਾ ਟਾਂਕ ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਦੇ ਮੁੱਖ ਸੇਵਾਦਾਰ ਪਿ੍ੰਸੀਪਲ ਜੋਗਿੰਦਰ ਸਿੰਘ ਲੋਹਾਮ ਨੇ ਦੱਸਿਆ ਕਿ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਨਰਿੰਦਰਪਾਲ ਸਿੰਘ ਪੁਰਬਾ, ਵਰਿੰਦਰ ਸਿੰਘ ਸੇਖਾ, ਬਲਜਿੰਦਰ ਸਿੰਘ ਧਾਮੀ, ਸੁਖਮੰਦਰ ਸਿੰਘ ਜੱਸਲ, ਕੈਪਟਨ ਰਜਿੰਦਰ ਸਿੰਘ, ਜਤਿੰਦਰ ਸਿੰਘ ਜਿੱਤ, ਮੱਖਣ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਸਰੰਦਾ ਅਤੇ ਦਵਿੰਦਰ ਸਿੰਘ ਫ਼ਿਰੋਜ਼ਪੁਰੀ ਆਦਿ ਹਾਜ਼ਰ ਸਨ |
ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਅੱਜ ਸਮੁੱਚੇ ਪੰਜਾਬ ਅੰਦਰ ਬਣਾਏ ਗਏ ਜ਼ਿਲ੍ਹਾ ਪ੍ਰਧਾਨਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਮੋਗਾ ਜ਼ਿਲ੍ਹੇ ਦਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ...
ਮੋਗਾ, 10 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਾਜ ਸਿੰਘ ਐਕਸਾਈਜ਼ ਸਟਾਫ਼ ਮੋਗਾ ਅਤੇ ਉਸ ਨਾਲ ਗਸ਼ਤ ਕਰ ਰਹੀ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਜੋਗਿੰਦਰ ਸਿੰਘ ਚੌਕ ਮੋਗਾ ਤੋਂ ਰਿਸ਼ੀਕੇਸ਼ ਦੂਬੇ ਪੁੱਤਰ ਮਦਨ ਦੂਬੇ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ 11 ਜਨਵਰੀ ਸ਼ੁੱਕਰਵਾਰ ਦਾ ਮੋਗਾ ਦੌਰਾ ਉਨ੍ਹਾਂ ਦੇ ਅਤਿ ਰੁਝੇਵਿਆਂ ਕਾਰਨ ਮੁਲਤਵੀ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...
ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਟਰੱਕ ਵਲੋਂ ਕੁਚਲੇ ਜਾਣ 'ਤੇ ਇਕ ਵਿਅਕਤੀ ਦੀ ਹੋਈ ਮੌਤ ਨੂੰ ਲੈ ਕੇ ਬਾਘਾ ਪੁਰਾਣਾ ਪੁਲਿਸ ਵਲੋਂ ਨਾ ਮਾਲੂਮ ਟਰੱਕ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਸੁਖਵਿੰਦਰ ਸਿੰਘ ਉਰਫ਼ ਟੋਨੀ ਦੇ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੇ ਤਹਿਤ ਧੀਆਂ ਦੀ ਲੋਹੜੀ ਵਿਸ਼ੇਸ਼ ਤੌਰ 'ਤੇ ਮਨਾਈ ਗਈ | ਪੰਜਾਬ ਵਿਭਾਗ ਦੇ ਅਧਿਆਪਕ ਸਤਵੰਤ ਸਿੰਘ ਨੇ ਲੋਹੜੀ ਦੇ ਤਿਉਹਾਰ ਦੇ ...
ਸਮਾਧ ਭਾਈ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸ. ਸਵਰਨ ਸਿੰਘ ਬਰਾੜ ਯਾਦਗਾਰੀ ਲਾਇਬ੍ਰੇਰੀ ਬਿਲਾਸਪੁਰ ਅਤੇ ਦੀ ਬਿਲਾਸਪੁਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਕੂਲੀ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਹਿਤ ਚੇਅਰਮੈਨ ਸੰਪੂਰਨ ਸਿੰਘ ਯਾਦਗਾਰੀ ਪ੍ਰਤਿਭਾ ...
ਨਿਹਾਲ ਸਿੰਘ ਵਾਲਾ, 10 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਕਾਂਗਰਸ ਹਾਈ ਕਮਾਂਡ ਵਲੋਂ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾਏ ਜਾਣ 'ਤੇ ਜ਼ਿਲ੍ਹਾ ਮੋਗਾ ...
ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ. ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਫ਼ਤਰ ਮੋਗਾ ਵਿਖੇ 75 ਵਿਧਵਾ ਅਤੇ ਅੰਗਹੀਣ ਔਰਤਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡਣ ਦੀ ਰਸਮ ਇਕਾਈ ਪ੍ਰਧਾਨ ...
ਅਜੀਤਵਾਲ, 10 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਅਜੀਤਵਾਲ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵਿਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਪਾਈ ਗਈ ਜਦੋਂ ਇੱਥੋਂ ਦੇ ਚਾਰ ਮੁਲਾਜ਼ਮਾਂ ਬਲਜੀਤ ਸਿੰਘ, ਉਮੇਸ਼ ਕਾਲੜਾ, ਸੁਸ਼ੀਲ ਨੂੰ ਤਰੱਕੀ ਦੇ ਕੇ ਆਕਸ਼ਨ ਰਿਕਾਰਡਰ ਬਣਾਇਆ ਗਿਆ ਜਦੋਂ ...
ਫਤਹਿਗੜ੍ਹ ਪੰਜਤੂਰ, 10 ਜਨਵਰੀ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ, ਨੇ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਵਲੋਂ ਪਿੰਡ ਮਟਵਾਣੀ ਵਿਚ ਮਾਪਿਆਂ ਨਾਲ ਖ਼ਾਸ ਮਿਲਣੀ ਦਾ ਪ੍ਰਬੰਧ ਕੀਤਾ ਗਿਆ | ਗੁਰੂਕੁਲ ...
ਮੋਗਾ, 10 ਜਨਵਰੀ (ਰਾਜੇਸ਼ ਕੋਛੜ)-ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਡਿਪਟੀ ਮੇਅਰ ਜਰਨੈਲ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਦੇ ਬਤੌਰ ਮੁੱਖ ਮਹਿਮਾਨ ਸਕੂਲ ਪਹੰੁਚਣ 'ਤੇ ਹਾਰਾਂ ਨਾਲ ਮੁੱਖ ਅਧਿਆਪਕ ਜਸਪਾਲ ਸਿੰਘ ਲੋਹਾਮ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਰਜ਼ ਘੱਲ-ਕਲਾਂ ਮੋਗਾ ਵਿਖੇ ਸੱਤ ਰੋਜਾ ਐੱਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦੇ ਉਦਘਾਟਨ ਕਾਲਜ ਦੇ ਚੇਅਰਮੈਨ ਕੇ.ਕੇ. ਕੌੜਾ ਅਤੇ ਕਾਲਜ ਪਿ੍ੰਸੀ. ਡਾ. ਪ੍ਰਨੀਤਾ ਸਿੰਗਲ ਨੇ ...
ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)- ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਚ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮੈਡਮ ਹਰਸਿਮਰਨ ਕੌਰ (ਪਿ੍ੰ: ਗੁਰੂਕੁਲ ਪੰਚਕੂਲਾ) ਨੇ ਅਧਿਆਪਕਾਂ ਨਾਲ ਆਪਣੇ ...
ਬਿਲਾਸਪੁਰ/ਸਮਾਧ ਭਾਈ, 10 ਜਨਵਰੀ (ਸੁਰਜੀਤ ਸਿੰਘ ਗਾਹਲਾ/ਗੁਰਮੀਤ ਸਿੰਘ ਮਾਣੰੂਕੇ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਕੂਲੀ ਸਿੱਖਿਆ ਦੇ ਕੇ ਇਲਾਕੇ 'ਚ ਆਪਣੀ ਵੱਖਰੀ ਪਹਿਚਾਣ ਸਥਾਪਿਤ ਕਰਨ ਵਾਲੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ, ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਇਲਾਕੇ ਵਿਚ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ | ਸਵੇਰ ਦੀ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਨਰਲ ਵਰਗ ਨੂੰ ਰਾਖਵਾਂਕਰਨ ਦੇਣ ਨਾਲ ਲੋੜਵੰਦ ਲੋਕਾਂ ਨੂੰ ਵੀ ਹੁਣ ਸਰਕਾਰੀ ਸਹੂਲਤਾਂ ਪ੍ਰਦਾਨ ਹੋਣਗੀਆਂ ਜੋ ਕਿ ਕੇਂਦਰ ਸਰਕਾਰ ਦਾ ਇਕ ਵੱਡਾ ਕਦਮ ਹੈ | ਇਸ ਨਾਲ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਮੋਗਾ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ਸਾਰੇ ਸਾਥੀ ਹਾਜ਼ਰ ਸਨ | ਮੀਟਿੰਗ ਦੀ ...
ਸਮਾਧ ਭਾਈ/ਨਿਹਾਲ ਸਿੰਘ ਵਾਲਾ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਦੀਨਾ ਸਾਹਿਬ ਤੋਂ ਪੰਜਵੀਂ ਨੈਸ਼ਨਲ ਟਾਰਗੇਟ ਬਾਲ ਚੈਂਪੀਅਨਸ਼ਿਪ (ਆਂਧਰਾ ਪ੍ਰਦੇਸ਼) 'ਚ ਭਾਗ ਲੈਣ ਲਈ ਪਿੰਡ ਦੀਨਾ ਸਾਹਿਬ ਤੋਂ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ...
ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਸੰਸਥਾ ਵਲੋਂ ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਨੇ ਅੱਜ ਇੱਥੇ ਇਕੱਤਰਤਾ ਕੀਤੀ ਜਿਸ ਵਿਚ ਯਸ਼ ਚਟਾਨੀ, ਚਰਨਜੀਤ ਸਮਾਲਸਰ, ਸੁਰਿੰਦਰ ਰਾਮ ਕੁੱਸਾ, ਹਰਨੇਕ ਸਿੰਘ ਨੇਕ, ਅਮਰਜੀਤ ਰਣੀਆਂ, ...
ਕੋਟ ਈਸੇ ਖਾਂ, 10 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਗੁਰਦੁਆਰਾ ਬਾਬਾ ਨੰਦ ਸਿੰਘ ਜੀ ਪਿੰਡ ਲੁਹਾਰਾ ਵਿਖੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਸਮਾਗਮ ਦੌਰਾਨ ਬੀਤੇ ਬੁੱਧਵਾਰ ...
ਸਮਾਲਸਰ, 10 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਨੇੜਲੇ ਪਿੰਡ ਸੇਖਾ ਕਲਾਂ ਦੇ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਕਲੱਬ, ਬਾਬਾ ਬਾਲਮੀਕ ਜੀ ਕਲੱਬ ਅਤੇ ਯੰਗ ਸਪੋਰਟਸ ਕਲੱਬ ਦੇ ਨੌਜਵਾਨਾਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ...
ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)-ਮਜ਼ਦੂਰ ਸਕਤੀ ਪਾਰਟੀ ਭਾਰਤ ਦੀ ਮੀਟਿੰਗ ਕਾਮਰੇਡ ਪ੍ਰੀਤਮ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਨਿਰਮਲ ਸਿੰਘ ਰਾਜੇਆਣਾ ਕੌਮੀ ਇੰਚਾਰਜ ਮਜ਼ਦੂਰ ਸਕਤੀ ਪਾਰਟੀ ਭਾਰਤ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...
ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਰੋਟਰੈਕਟ ਕਲੱਬ ਮੋਗਾ ਦੀ ਮੀਟਿੰਗ ਸਰਪ੍ਰਸਤ ਰੋਟੇਰੀਅਨ ਸਾਹਿਲ ਅਰੋੜਾ ਤੇ ਚੇਅਰਮੈਨ ਰੋਟੇਰੀਅਨ ਵਿਜੇ ਮਦਾਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਲੱਬ ਵਲੋਂ 201 ਰੋਟੀ ਦੇ ਪੈਕਟ ਲੋੜਵੰਦ ਲੋਕਾਂ ...
ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਮੌਕੇ ਤੋਂ ਹੀ ਮੋਗਾ ਜ਼ਿਲ੍ਹੇ ਅੰਦਰ ਕਾਂਗਰਸ ਦਾ ਪ੍ਰਧਾਨ ਬਣਨ ਲਈ ਕਾਫੀ ਕਸ਼ਮਕਸ਼ ਚੱਲ ਰਹੀ ਸੀ | ਅੱਜ ਪ੍ਰਧਾਨਗੀ ਨੂੰ ਲੈ ਕੇ ਅਟਕਲਾਂ ਉਸ ਸਮੇਂ ਬੰਦ ਹੋ ਗਈਆਂ ਜਦੋਂ ਕੁਲ ਹਿੰਦ ਕਾਂਗਰਸ ...
ਧਰਮਕੋਟ, 10 ਜਨਵਰੀ (ਹਰਮਨਦੀਪ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਅਗਵਾਈ ਜਿਸ ਵਿਚ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਰਨਲ ਸਕੱਤਰ ਜਸਵੀਰ ਸਿੰਘ ...
ਸਮਾਧ ਭਾਈ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ 'ਚ ਐਨ.ਆਰ.ਆਈ. ਪਰਿਵਾਰ ਵਲੋਂ ਪਾਰਕ ਸ਼ਹੀਦ ਭਗਤ ਸਿੰਘ ਦਾ ਵਿਸ਼ਾਲ ਬੁੱਤ ਸਥਾਪਤ ਕਰਵਾਇਆ ਗਿਆ | ਇਸ ਸਮੇਂ ਸਾਬਕਾ ਸਰਪੰਚ ਮੋਹਰ ਸਿੰਘ ਕੈਨੇਡੀਅਨ ਨੇ ਦੱਸਿਆ ਕਿ ਉਨ੍ਹਾਂ ਦੇ ਹੋਣਹਾਰ ਸਪੁੱਤਰ ਕਬੱਡੀ ...
ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਜ਼ਿਲ੍ਹੇ ਅੰਦਰ ਦਰਿਆ ਸਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ 'ਤੇ ਆਗਾਮੀ ਬਰਸਾਤਾਂ ਕਾਰਨ ਸੰਭਾਵਿਤ ਹੜ੍ਹ ਪ੍ਰਭਾਵਿਤ ਥਾਵਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐਮ. ...
ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ਼ ਮੋਗਾ ਵਿਖੇ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਅਤੇ ਨੰਨੀ ਕਲੀ ਫਾਊਡੇਂਸ਼ਨ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਖਿਲਾਫ ਸੈਮੀਨਾਰ ਲਗਾਇਆ ਗਿਆ ਅਤੇ ਬੇਟੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...
ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਮੌਕੇ ਤੋਂ ਹੀ ਮੋਗਾ ਜ਼ਿਲ੍ਹੇ ਅੰਦਰ ਕਾਂਗਰਸ ਦਾ ਪ੍ਰਧਾਨ ਬਣਨ ਲਈ ਕਾਫੀ ਕਸ਼ਮਕਸ਼ ਚੱਲ ਰਹੀ ਸੀ | ਅੱਜ ਪ੍ਰਧਾਨਗੀ ਨੂੰ ਲੈ ਕੇ ਅਟਕਲਾਂ ਉਸ ਸਮੇਂ ਬੰਦ ਹੋ ਗਈਆਂ ਜਦੋਂ ਕੁਲ ਹਿੰਦ ਕਾਂਗਰਸ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਮੈਡਮ ਕੁਲਵਿੰਦਰ ਕੌਰ ਅਤੇ ਮਨਦੀਪ ਕੌਰ ਦੀ ਅਗਵਾਈ ਹੇਠ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ, ਜਿਸ ਵਿਚ ਬੀ. ਐੱਡ. ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ...
ਬਿਲਾਸਪੁਰ, 10 ਜਨਵਰੀ (ਸੁਰਜੀਤ ਸਿੰਘ ਗਾਹਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਵਰਨ ਬਰਾੜ ਯਾਦਗਾਰੀ ਲਾਇਬਰੇਰੀ ਟਰੱਸਟ ਤੇ ਦੀ ਬਿਲਾਸਪੁਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਉੱਘੇ ਨਾਵਲਕਾਰ ਮਹਿੰਦਰਪਾਲ ਧਾਲੀਵਾਲ ਦੇ ਸਹਿਯੋਗ ਨਾਲ ...
ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਮੋਗਾ ਵਿਚ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਨੂੰ ਸਸਤੀ ਰਸੋਈ ਗੈਸ ਉਪਲਬਧ ਕਰਾਉਣ ਦੇ ਮਕਸਦ ਨਾਲ ਗੋਬਰ ਗੈਸ ਪਲਾਂਟਾਂ ਦੀ ਸਥਾਪਤੀ 'ਤੇ ਸਭ ...
ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖ਼ਤਿਆਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਵਿਅਕਤੀ ਨੂੰ ਖੁੱਲੇ੍ਹ ਤੌਰ 'ਤੇ ਪੈਟਰੋਲੀਅਮ ਪਦਾਰਥ ਦੀ ਵਿੱਕਰੀ ਕਰਨ ...
ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਪੈਟਰੋਲ ਪੰਪ ਮਾਲਕਾਂ ਨੂੰ ਆਪੋ-ਆਪਣੇ ਪੰਪਾਂ 'ਤੇ ਸਰਕਾਰੀ ...
ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸੀ. ਸ. ਸਕੂਲ ਘੱਲ ਖੁਰਦ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਪ੍ਰਧਾਨ ਸੰਤ ...
ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਦੇਸ਼ ਨੂੰ ਟੀ.ਬੀ ਮੁਕਤ ਬਣਾਉਣ ਅਤੇ ਤੰਦਰੁਸਤ ਪੰਜਾਬੀਆਂ ਦੀ ਕਾਮਨਾ ਕਰਦਿਆਂ ਪੰਜਾਬ ਵਿਚੋਂ ਬਿਮਾਰੀਆਂ ਨੂੰ ਭਜਾਉਣ ਦੇ ਮਨੋਰਥ ਨਾਲ ਅੱਜ ਸਿਹਤ ਵਿਭਾਗ ਪੰਜਾਬ ਤੋਂ ਆਈ ਸੀ.ਬੀ. ਨੈੱਟ ਵੈਨ ਵਲੋਂ ਜਿੱਥੇ ਲੋਕਾਂ ਨੂੰ ...
ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਲੜਕੀਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸਾਂਝ ਕੇਂਦਰ ਜ਼ੀਰਾ ਦੀ ਟੀਮ ਵਲੋਂ ਇੰਸਪੈਕਟਰ ਗੁਰਜੰਟ ਦੀ ਅਗਵਾਈ ਹੇਠ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਟੀਮ ਮੈਂਬਰ ...
ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)-ਬ੍ਰਹਮ ਗਿਆਨੀ ਸੰਤ ਬਾਬਾ ਤਾਰਾ ਸਿੰਘ ਅਤੇ ਬਾਬਾ ਮੂਲਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਲਾਲੂ ਵਾਲਾ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਪਾਵਨ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ...
ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਸੁਲਤਾਨਪੁਰ ਲੋਧੀ ਵਿਖੇ ਵਸਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿੰਡ ਡੇਰਾ ਬਾਬਾ ਨਾਨਕ ਵਿਖੇ ਖ਼ੂਬਸੂਰਤ ਗਲਿਆਰਾ ਉਸਾਰੇ ਜਾਣ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਬਾਲਾ ਜੀ ਚੌਰ ਸਾਹਿਬ ਦੀ ਸੇਵਾ ਕਰਨ ...
ਫ਼ਿਰੋਜ਼ਪੁਰ, 9 ਜਨਵਰੀ (ਤਪਿੰਦਰ ਸਿੰਘ)-ਆਲ ਇੰਡੀਆ ਖੱਤਰੀ ਸਭਾ ਦੀ ਪ੍ਰਧਾਨਗੀ ਵਿਚ ਆਗਰਾ ਵਿਖੇ 12 ਤੇ 13 ਜਨਵਰੀ ਨੂੰ ਖੱਤਰੀ ਮਹਾਂ ਕੰੁਭ ਮੇਲਾ ਲੱਗ ਰਿਹਾ ਹੈ, ਜਿੱਥੇ ਪੰਜਾਬ, ਹਰਿਆਣਾ, ਹਿਮਾਚਲ, ਜੇ ਐਾਡ ਕੇ, ਚੰਡੀਗੜ੍ਹ, ਦਿੱਲੀ, ਯੂ.ਪੀ., ਉਤਰਾਂਚਲ, ਆਂਧਰਾ, ...
ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜਥੇਬੰਦੀ ਦਾ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਨਰਿੰਦਰ ਕੁਮਾਰ, ਰਮਨ ਅੱਤਰੀ, ਪੁਨੀਤ ਮਹਿਤਾ, ਰਵਿੰਦਰ ਕੁਮਾਰ, ਕੇਵਲ ਸਿੰਘ, ਮਹਿੰਦਰਪਾਲ ਸਿੰਘ ਆਦਿ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX