ਤਾਜਾ ਖ਼ਬਰਾਂ


ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  29 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਕਰਾਚੀ ਸ਼ਹਿਰ ਦਾ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  13 minutes ago
ਅੰਮ੍ਰਿਤਸਰ, 11 ਦਸੰਬਰ (ਹਰਮਿੰਦਰ ਸਿੰਘ)- ਬ੍ਰਿਟਿਸ਼ ਆਰਮੀ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਸਾਰਾਗੜ੍ਹੀ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 2 hours ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  about 3 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 3 hours ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਮੋਗਾ

ਪੰਜਾਬੀ ਭਾਸ਼ਾ ਐਕਟ ਨੂੰ ਪੂਰਨ ਰੂਪ ਵਿਚ ਲਾਗੂ ਕਰਵਾਉਣ ਲਈ ਦਿੱਤੇ ਮੰਗ-ਪੱਤਰ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵਲੋਂ ਪੰਜਾਬੀ ਭਾਸ਼ਾ ਐਕਟ 1967 ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਅੱਜ ਪੂਰੇ ਪੰਜਾਬ ਵਿਚ ਜ਼ਿਲ੍ਹ•ਾ ਅਤੇ ਤਹਿਸੀਲ ਪੱਧਰ 'ਤੇ ਡਿਪਟੀ ਕਮਿਸ਼ਨਰਾਂ, ਜ਼ਿਲ•ਾ ਅਤੇ ਬਲਾਕ ਸਿੱਖਿਆ ਅਫ਼ਸਰਾਂ, ਉਪ ਮੰਡਲ ਅਫ਼ਸਰਾਂ ਅਤੇ ਭਾਸ਼ਾ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ | ਇਸ ਸਬੰਧੀ ਅੱਜ ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਦੀ ਮੋਗਾ ਇਕਾਈ ਵਲੋਂ ਉੱਘੇ ਪੰਜਾਬੀ ਕਵੀ ਅਮਰ ਸੂਫ਼ੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮੋਗਾ ਅਤੇ ਜ਼ਿਲ•ਾ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਸੌਾਪੇ ਗਏ | ਇਸ ਸਬੰਧੀ ਅਮਰ ਸੂਫ਼ੀ ਅਤੇ ਮਹਿੰਦਰਪਾਲ ਲੰੂਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਲ 1967 ਵਿਚ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ ਅਤੇ ਸਾਲ 2008 ਵਿਚ ਇਸ ਵਿਚ ਸੋਧ ਕਰਕੇ ਧਾਰਾ 3 ਅ ਜੋੜ ਕੇ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਵਿਚ ਸਾਰਾ ਕੰਮਕਾਜ ਪੰਜਾਬੀ ਭਾਸ਼ਾ ਵਿਚ ਕਰਨਾ ਜ਼ਰੂਰੀ ਕੀਤਾ ਗਿਆ ਸੀ | ਭਾਈਚਾਰੇ ਵਲੋਂ ਨਵੰਬਰ 2017 ਵਿਚ ਵੀ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਰਕਾਰ ਨੇ 26 ਮਾਰਚ 2018 ਨੂੰ ਇਕ ਨਵਾਂ ਹੁਕਮ ਜਾਰੀ ਕਰਕੇ ਪੰਜਾਬ ਦੇ ਸਾਰੇ ਜ਼ਿਲ•ਾ ਸਿੱਖਿਆ ਅਫ਼ਸਰਾਂ ਨੂੰ ਕਾਨੰੂਨ ਦੀਆਂ ਇਨ•ਾਂ ਵਿਵਸਥਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ ਪਰ ਬੜੇ ਦੁੱਖ ਦੀ ਗੱਲ ਹੈ ਕਿ ਹਾਲੇ ਵੀ ਬਹੁਤ ਸਾਰੇ ਅੰਗਰੇਜ਼ੀ ਸਕੂਲਾਂ ਵਿਚ ਪੰਜਾਬੀ ਬੋਲਣ ਅਤੇ ਸਜਾ ਜਾਂ ਜੁਰਮਾਨਾ ਲਗਾਇਆ ਜਾਂਦਾ ਹੈ, ਬੱਚਿਆਂ ਦੇ ਨਤੀਜਾ ਕਾਰਡ, ਡਾਇਰੀ ਨੋਟ ਅਤੇ ਰਸੀਦਾਂ ਅੰਗਰੇਜ਼ੀ ਵਿਚ ਜਾਰੀ ਕੀਤੀਆਂ ਜਾ ਰਹੀਆਂ ਹਨ, ਸਿਹਤ ਵਿਭਾਗ ਅਤੇ ਹੈਲਥ ਕਾਰਪੋਰੇਸ਼ਨ ਵਿਚ ਓ.ਪੀ.ਡੀ. ਪਰਚੀਆਂ, ਰਸੀਦਾਂ, ਲੜਾਈ ਝਗੜੇ ਦੇ ਕੇਸ ਅਤੇ ਪੋਸਟਮਾਰਟਮ ਰਿਪੋਰਟਾਂ ਅੰਗਰੇਜ਼ੀ ਵਿਚ ਤਿਆਰ ਕੀਤੀਆਂ ਜਾ ਰਹੀਆਂ ਹਨ, ਅਧਿਕਾਰੀਆਂ ਦੀਆਂ ਨਾਮ ਤਖ਼ਤੀਆਂ, ਸੜਕਾਂ ਦੀਆਂ ਦਿਸ਼ਾ ਤਖ਼ਤੀਆਂ, ਸਰਕਾਰੀ ਦਫ਼ਤਰਾਂ ਦੇ ਨਾਂਅ ਆਦਿ ਅੰਗਰੇਜ਼ੀ ਵਿਚ ਲਿਖੇ ਜਾ ਰਹੇ ਹਨ, ਬਿਜਲੀ ਵਿਭਾਗ ਵਲੋਂ ਬਿੱਲ ਅਤੇ ਰਸੀਦਾਂ ਅੰਗਰੇਜ਼ੀ ਵਿਚ ਜਾਰੀ ਕੀਤੀਆਂ ਜਾ ਰਹੀਆਂ ਹਨ, ਸੁਵਿਧਾ ਕੇਂਦਰਾਂ ਦੇ ਜ਼ਿਆਦਾਤਰ ਫਾਰਮ ਅੰਗਰੇਜ਼ੀ ਵਿਚ ਹਨ | ਜਿਸ ਕਾਰਨ ਲੋਕ ਆਪਣੇ ਹੀ ਰਾਜ ਵਿਚ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ | ਉਨ•ਾਂ ਦੱਸਿਆ ਕਿ ਡੀ. ਸੀ. ਮੋਗਾ ਵਲੋਂ ਜੀ.ਏ. ਟੂ ਡੀ. ਸੀ. ਲਾਲ ਵਿਸ਼ਵਾਸ ਅਤੇ ਜ਼ਿਲ•ਾ ਸਿੱਖਿਆ ਅਫ਼ਸਰ ਪ੍ਰਦੀਪ ਸ਼ਰਮਾ ਨੇ ਮੰਗ ਪੱਤਰ ਲਿਆ ਤੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਾਰੇ ਤੱਥਾਂ ਦੀ ਪੜਤਾਲ ਕਰਨਗੇ ਅਤੇ ਜਲਦ ਹੀ ਇਸ ਸਬੰਧੀ ਸਾਰੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਨਗੇ | ਇਸ ਵਫ਼ਦ ਵਿਚ ਉੱਘੇ ਪੰਜਾਬੀ ਕਵੀ ਅਮਰ ਸੂਫ਼ੀ, ਮਹਿੰਦਰਪਾਲ ਲੰੂਬਾ, ਗੁਰਸੇਵਕ ਸਿੰਘ ਸੰਨਿਆਸੀ, ਰਾਜਵਿੰਦਰ ਸਿੰਘ ਰੌਾਤਾ, ਰਣਜੀਤ ਸਿੰਘ ਧਾਲੀਵਾਲ, ਗੁਰਚਰਨ ਸਿੰਘ ਰਾਜੂ, ਹਰਭਜਨ ਸਿੰਘ ਬਹੋਨਾ, ਹਰਜਿੰਦਰ ਸਿੰਘ ਚੁਗਾਵਾਂ, ਅਜੀਤ ਵਰਮਾ, ਆਸ਼ੀਸ਼ ਗਰੋਵਰ, ਜਸਵੰਤ ਸਿੰਘ, ਹੰਸ ਰਾਜ ਸੀਵਾਨ, ਜੁਗਰਾਜ ਸਿੰਘ, ਕੇਵਲ ਕਿ©ਸ਼ਨ, ਦਰਸ਼ਨ ਸਿੰਘ ਰਾਜੂ, ਸੁਖਦੇਵ ਸਿੰਘ ਬਰਾੜ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡੀ. ਸੀ. ਮੋਗਾ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮੋਗਾ ਵਲੋਂ ਵਿਸ਼ਾਲ ਧਰਨਾ ਦਿੱਤਾ ਗਿਆ | ਡੀ. ਸੀ. ਮੋਗਾ ਨੂੰ ਇਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਡਾਲਾ ਦਾ ਹਾਕੀ 6/ਏ ਟੂਰਨਾਮੈਂਟ ਸਖ਼ਤ ਮੁਕਾਬਲੇ 'ਚ ਬੱਧਨੀ ਨੂੰ ਹਰਾ ਕੇ ਘੋਲੀਆ ਜੇਤੂ ਬਣਿਆ

ਅਜੀਤਵਾਲ/ਮੋਗਾ, 10 ਜਨਵਰੀ (ਸ਼ਮਸ਼ੇਰ ਸਿੰਘ ਗ਼ਾਲਿਬ/ਸੁਰਿੰਦਰਪਾਲ ਸਿੰਘ)- ਹਾਕੀ ਓਲੰਪੀਅਨ ਰਜਿੰਦਰ ਸਿੰਘ ਨੇ ਆਨਰੇਰੀ ਲੈਫ਼ਟੀਨੈਂਟ ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਹਾਕੀ ਅਕੈਡਮੀ ਦੇ ਪ੍ਰਬੰਧਕ ਪਰਮਜੀਤ ਸਿੰਘ ਡਾਲਾ ਵਲੋਂ ਕਰਵਾਏ ਤਿੰਨ ਦਿਨਾ 6/ਏ ਹਾਕੀ ...

ਪੂਰੀ ਖ਼ਬਰ »

ਧੀ ਦੀ ਮੌਤ ਦੇ ਗਮ 'ਚ ਪਿਓ ਨੇ ਵੀ ਤਿਆਗੇ ਪ੍ਰਾਣ

ਨੱਥੂਵਾਲਾ ਗਰਬੀ, 10 ਜਨਵਰੀ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਪੁਰਾਣਾ ਵਿਖੇ ਉਸ ਸਮੇਂ ਸ਼ਨਾਟਾ ਛਾ ਗਿਆ ਜਦੋਂ ਇਕ ਪਰਿਵਾਰ ਦੇ ਦੋ ਮੈਂਬਰਾਂ ਪਿਓ-ਧੀ ਦੀ ਇਕੋ ਹੀ ਦਿਨ ਦਿਲ ਦੇ ਦੌਰੇ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਦਰਸ਼ਨ ਸਿੰਘ ਪੁੱਤਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 13 ਨੂੰ ਮਨਾਇਆ ਜਾਵੇਗਾ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਟਾਂਕ ਕਸ਼ੱਤਰੀ ਵਿਖੇ 13 ਜਨਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਪਾਰਟੀ ਮਜ਼ਬੂਤ ਹੋਵੇਗੀ-ਵਿਧਾਇਕ ਲੋਹਗੜ੍ਹ

ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਅੱਜ ਸਮੁੱਚੇ ਪੰਜਾਬ ਅੰਦਰ ਬਣਾਏ ਗਏ ਜ਼ਿਲ੍ਹਾ ਪ੍ਰਧਾਨਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਮੋਗਾ ਜ਼ਿਲ੍ਹੇ ਦਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ...

ਪੂਰੀ ਖ਼ਬਰ »

19 ਪੇਟੀਆਂ ਸ਼ਰਾਬ ਤੇ ਫੋਰਡ ਕਾਰ ਬਰਾਮਦ

ਮੋਗਾ, 10 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਾਜ ਸਿੰਘ ਐਕਸਾਈਜ਼ ਸਟਾਫ਼ ਮੋਗਾ ਅਤੇ ਉਸ ਨਾਲ ਗਸ਼ਤ ਕਰ ਰਹੀ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਜੋਗਿੰਦਰ ਸਿੰਘ ਚੌਕ ਮੋਗਾ ਤੋਂ ਰਿਸ਼ੀਕੇਸ਼ ਦੂਬੇ ਪੁੱਤਰ ਮਦਨ ਦੂਬੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਦੌਰਾ ਮੁਲਤਵੀ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ 11 ਜਨਵਰੀ ਸ਼ੁੱਕਰਵਾਰ ਦਾ ਮੋਗਾ ਦੌਰਾ ਉਨ੍ਹਾਂ ਦੇ ਅਤਿ ਰੁਝੇਵਿਆਂ ਕਾਰਨ ਮੁਲਤਵੀ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਟਰੱਕ ਵਲੋਂ ਕੁਚਲੇ ਜਾਣ ਨਾਲ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਟਰੱਕ ਵਲੋਂ ਕੁਚਲੇ ਜਾਣ 'ਤੇ ਇਕ ਵਿਅਕਤੀ ਦੀ ਹੋਈ ਮੌਤ ਨੂੰ ਲੈ ਕੇ ਬਾਘਾ ਪੁਰਾਣਾ ਪੁਲਿਸ ਵਲੋਂ ਨਾ ਮਾਲੂਮ ਟਰੱਕ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਸੁਖਵਿੰਦਰ ਸਿੰਘ ਉਰਫ਼ ਟੋਨੀ ਦੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਮਨਾਈ ਧੀਆਂ ਦੀ ਲੋਹੜੀ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਲੋਹੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੇ ਤਹਿਤ ਧੀਆਂ ਦੀ ਲੋਹੜੀ ਵਿਸ਼ੇਸ਼ ਤੌਰ 'ਤੇ ਮਨਾਈ ਗਈ | ਪੰਜਾਬ ਵਿਭਾਗ ਦੇ ਅਧਿਆਪਕ ਸਤਵੰਤ ਸਿੰਘ ਨੇ ਲੋਹੜੀ ਦੇ ਤਿਉਹਾਰ ਦੇ ...

ਪੂਰੀ ਖ਼ਬਰ »

ਸੰਪੂਰਨ ਸਿੰਘ ਯਾਦਗਾਰੀ ਪ੍ਰਤਿਭਾ ਮੁਕਾਬਲੇ 'ਚ ਅੱਵਲ

ਸਮਾਧ ਭਾਈ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸ. ਸਵਰਨ ਸਿੰਘ ਬਰਾੜ ਯਾਦਗਾਰੀ ਲਾਇਬ੍ਰੇਰੀ ਬਿਲਾਸਪੁਰ ਅਤੇ ਦੀ ਬਿਲਾਸਪੁਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸਕੂਲੀ ਬੱਚਿਆਂ ਦੀ ਪ੍ਰਤਿਭਾ ਨਿਖਾਰਨ ਹਿਤ ਚੇਅਰਮੈਨ ਸੰਪੂਰਨ ਸਿੰਘ ਯਾਦਗਾਰੀ ਪ੍ਰਤਿਭਾ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਬਣਨ ਦਾ ਸਵਾਗਤ

ਨਿਹਾਲ ਸਿੰਘ ਵਾਲਾ, 10 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਕਾਂਗਰਸ ਹਾਈ ਕਮਾਂਡ ਵਲੋਂ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾਏ ਜਾਣ 'ਤੇ ਜ਼ਿਲ੍ਹਾ ਮੋਗਾ ...

ਪੂਰੀ ਖ਼ਬਰ »

ਵਿਧਵਾਵਾਂ ਅਤੇ ਅੰਗਹੀਣ ਔਰਤਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਵੰਡੇ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ. ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਫ਼ਤਰ ਮੋਗਾ ਵਿਖੇ 75 ਵਿਧਵਾ ਅਤੇ ਅੰਗਹੀਣ ਔਰਤਾਂ ਨੂੰ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡਣ ਦੀ ਰਸਮ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਅਜੀਤਵਾਲ ਮਾਰਕੀਟ ਕਮੇਟੀ ਦੇ 4 ਮੁਲਾਜ਼ਮਾਂ ਨੂੰ ਮਿਲੀ ਤਰੱਕੀ

ਅਜੀਤਵਾਲ, 10 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਅਜੀਤਵਾਲ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵਿਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਪਾਈ ਗਈ ਜਦੋਂ ਇੱਥੋਂ ਦੇ ਚਾਰ ਮੁਲਾਜ਼ਮਾਂ ਬਲਜੀਤ ਸਿੰਘ, ਉਮੇਸ਼ ਕਾਲੜਾ, ਸੁਸ਼ੀਲ ਨੂੰ ਤਰੱਕੀ ਦੇ ਕੇ ਆਕਸ਼ਨ ਰਿਕਾਰਡਰ ਬਣਾਇਆ ਗਿਆ ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ

ਫਤਹਿਗੜ੍ਹ ਪੰਜਤੂਰ, 10 ਜਨਵਰੀ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ. ਆਰ. ਵੀਜ਼ਾ, ਬਿਜ਼ਨਸ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣੀ ਜਾਂਦੀ ਹੈ, ਨੇ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਗੁਰੂਕੁਲ ਮਹਿਣਾ ਵਲੋਂ ਲਗਾਇਆ ਗਿਆ ਸੈਮੀਨਾਰ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਜੋ ਕਿ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਵਲੋਂ ਪਿੰਡ ਮਟਵਾਣੀ ਵਿਚ ਮਾਪਿਆਂ ਨਾਲ ਖ਼ਾਸ ਮਿਲਣੀ ਦਾ ਪ੍ਰਬੰਧ ਕੀਤਾ ਗਿਆ | ਗੁਰੂਕੁਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੁੱਨੇਕੇ 'ਚ ਸਾਲਾਨਾ ਸਮਾਗਮ

ਮੋਗਾ, 10 ਜਨਵਰੀ (ਰਾਜੇਸ਼ ਕੋਛੜ)-ਸਰਕਾਰੀ ਹਾਈ ਸਕੂਲ ਦੁੱਨੇਕੇ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਡਿਪਟੀ ਮੇਅਰ ਜਰਨੈਲ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਦੇ ਬਤੌਰ ਮੁੱਖ ਮਹਿਮਾਨ ਸਕੂਲ ਪਹੰੁਚਣ 'ਤੇ ਹਾਰਾਂ ਨਾਲ ਮੁੱਖ ਅਧਿਆਪਕ ਜਸਪਾਲ ਸਿੰਘ ਲੋਹਾਮ ...

ਪੂਰੀ ਖ਼ਬਰ »

ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਸ਼ੁਰੂ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਰਜ਼ ਘੱਲ-ਕਲਾਂ ਮੋਗਾ ਵਿਖੇ ਸੱਤ ਰੋਜਾ ਐੱਨ. ਐੱਸ. ਐੱਸ. ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦੇ ਉਦਘਾਟਨ ਕਾਲਜ ਦੇ ਚੇਅਰਮੈਨ ਕੇ.ਕੇ. ਕੌੜਾ ਅਤੇ ਕਾਲਜ ਪਿ੍ੰਸੀ. ਡਾ. ਪ੍ਰਨੀਤਾ ਸਿੰਗਲ ਨੇ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ 'ਚ ਬੱਚਿਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਵਰਕਸ਼ਾਪ

ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)- ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਚ ਵਰਕਸ਼ਾਪ ਲਗਾਈ ਗਈ, ਜਿਸ ਵਿਚ ਮੈਡਮ ਹਰਸਿਮਰਨ ਕੌਰ (ਪਿ੍ੰ: ਗੁਰੂਕੁਲ ਪੰਚਕੂਲਾ) ਨੇ ਅਧਿਆਪਕਾਂ ਨਾਲ ਆਪਣੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਬਿਲਾਸਪੁਰ/ਸਮਾਧ ਭਾਈ, 10 ਜਨਵਰੀ (ਸੁਰਜੀਤ ਸਿੰਘ ਗਾਹਲਾ/ਗੁਰਮੀਤ ਸਿੰਘ ਮਾਣੰੂਕੇ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਲੋਹੜੀ ਮੌਕੇ ਵੱਡਾ ਤੋਹਫ਼ਾ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਨਾਲ ਸਕੂਲੀ ਸਿੱਖਿਆ ਦੇ ਕੇ ਇਲਾਕੇ 'ਚ ਆਪਣੀ ਵੱਖਰੀ ਪਹਿਚਾਣ ਸਥਾਪਿਤ ਕਰਨ ਵਾਲੀ ਨਾਮਵਰ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਜੋ ਕਿ ਸਥਾਨਕ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਹੈ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਦਿੱਤਾ ਸੰਦੇਸ਼

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਇਲਾਕੇ ਵਿਚ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ | ਸਵੇਰ ਦੀ ...

ਪੂਰੀ ਖ਼ਬਰ »

ਜਨਰਲ ਵਰਗ ਨੂੰ ਰਾਖਵਾਂਕਰਨ ਦੇਣ ਨਾਲ ਲੋੜਵੰਦਾਂ ਨੂੰ ਮਿਲੇਗੀ ਵੱਡੀ ਰਾਹਤ-ਵਿਨੇ ਸ਼ਰਮਾ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਨਰਲ ਵਰਗ ਨੂੰ ਰਾਖਵਾਂਕਰਨ ਦੇਣ ਨਾਲ ਲੋੜਵੰਦ ਲੋਕਾਂ ਨੂੰ ਵੀ ਹੁਣ ਸਰਕਾਰੀ ਸਹੂਲਤਾਂ ਪ੍ਰਦਾਨ ਹੋਣਗੀਆਂ ਜੋ ਕਿ ਕੇਂਦਰ ਸਰਕਾਰ ਦਾ ਇਕ ਵੱਡਾ ਕਦਮ ਹੈ | ਇਸ ਨਾਲ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਮੋਗਾ ਦੀ ਹੋਈ ਮਹੀਨਾਵਾਰ ਮੀਟਿੰਗ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਮੋਗਾ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਯੂਨੀਅਨ ਦੇ ਸਾਰੇ ਸਾਥੀ ਹਾਜ਼ਰ ਸਨ | ਮੀਟਿੰਗ ਦੀ ...

ਪੂਰੀ ਖ਼ਬਰ »

ਦੀਨਾ ਸਾਹਿਬ ਦੇ ਵਿਦਿਆਰਥੀ ਚੈਂਪੀਅਨਸ਼ਿਪ ਲਈ ਆਂਧਰਾ ਪ੍ਰਦੇਸ਼ ਲਈ ਹੋਏ ਰਵਾਨਾ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਦੀਨਾ ਸਾਹਿਬ ਤੋਂ ਪੰਜਵੀਂ ਨੈਸ਼ਨਲ ਟਾਰਗੇਟ ਬਾਲ ਚੈਂਪੀਅਨਸ਼ਿਪ (ਆਂਧਰਾ ਪ੍ਰਦੇਸ਼) 'ਚ ਭਾਗ ਲੈਣ ਲਈ ਪਿੰਡ ਦੀਨਾ ਸਾਹਿਬ ਤੋਂ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਨੇ ਸਰਕਾਰ ਦੇ ਨਾਂਅ ਦਿੱਤਾ ਮੰਗ-ਪੱਤਰ

ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਸੰਸਥਾ ਵਲੋਂ ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਨੇ ਅੱਜ ਇੱਥੇ ਇਕੱਤਰਤਾ ਕੀਤੀ ਜਿਸ ਵਿਚ ਯਸ਼ ਚਟਾਨੀ, ਚਰਨਜੀਤ ਸਮਾਲਸਰ, ਸੁਰਿੰਦਰ ਰਾਮ ਕੁੱਸਾ, ਹਰਨੇਕ ਸਿੰਘ ਨੇਕ, ਅਮਰਜੀਤ ਰਣੀਆਂ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

ਕੋਟ ਈਸੇ ਖਾਂ, 10 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਗੁਰਦੁਆਰਾ ਬਾਬਾ ਨੰਦ ਸਿੰਘ ਜੀ ਪਿੰਡ ਲੁਹਾਰਾ ਵਿਖੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਸਮਾਗਮ ਦੌਰਾਨ ਬੀਤੇ ਬੁੱਧਵਾਰ ...

ਪੂਰੀ ਖ਼ਬਰ »

ਨਗਰ ਕੀਰਤਨ ਤੋਂ ਪਹਿਲਾਂ ਨੌਜਵਾਨਾਂ ਨੇ ਪਿੰਡ ਦੀ ਕੀਤੀ ਸਫਾਈ

ਸਮਾਲਸਰ, 10 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਨੇੜਲੇ ਪਿੰਡ ਸੇਖਾ ਕਲਾਂ ਦੇ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਕਲੱਬ, ਬਾਬਾ ਬਾਲਮੀਕ ਜੀ ਕਲੱਬ ਅਤੇ ਯੰਗ ਸਪੋਰਟਸ ਕਲੱਬ ਦੇ ਨੌਜਵਾਨਾਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਮੀਟਿੰਗ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)-ਮਜ਼ਦੂਰ ਸਕਤੀ ਪਾਰਟੀ ਭਾਰਤ ਦੀ ਮੀਟਿੰਗ ਕਾਮਰੇਡ ਪ੍ਰੀਤਮ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਨਿਰਮਲ ਸਿੰਘ ਰਾਜੇਆਣਾ ਕੌਮੀ ਇੰਚਾਰਜ ਮਜ਼ਦੂਰ ਸਕਤੀ ਪਾਰਟੀ ਭਾਰਤ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਰੋਟਰੈਕਟ ਕਲੱਬ ਮੋਗਾ ਦੀ ਮੀਟਿੰਗ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)-ਮੋਗਾ ਵਿਖੇ ਰੋਟਰੈਕਟ ਕਲੱਬ ਮੋਗਾ ਦੀ ਮੀਟਿੰਗ ਸਰਪ੍ਰਸਤ ਰੋਟੇਰੀਅਨ ਸਾਹਿਲ ਅਰੋੜਾ ਤੇ ਚੇਅਰਮੈਨ ਰੋਟੇਰੀਅਨ ਵਿਜੇ ਮਦਾਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਲੱਬ ਵਲੋਂ 201 ਰੋਟੀ ਦੇ ਪੈਕਟ ਲੋੜਵੰਦ ਲੋਕਾਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਬਣੇ ਕਾਂਗਰਸ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ

ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਮੌਕੇ ਤੋਂ ਹੀ ਮੋਗਾ ਜ਼ਿਲ੍ਹੇ ਅੰਦਰ ਕਾਂਗਰਸ ਦਾ ਪ੍ਰਧਾਨ ਬਣਨ ਲਈ ਕਾਫੀ ਕਸ਼ਮਕਸ਼ ਚੱਲ ਰਹੀ ਸੀ | ਅੱਜ ਪ੍ਰਧਾਨਗੀ ਨੂੰ ਲੈ ਕੇ ਅਟਕਲਾਂ ਉਸ ਸਮੇਂ ਬੰਦ ਹੋ ਗਈਆਂ ਜਦੋਂ ਕੁਲ ਹਿੰਦ ਕਾਂਗਰਸ ...

ਪੂਰੀ ਖ਼ਬਰ »

ਪੀੜਤ ਅਧਿਆਪਕ ਨੂੰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ-ਅਧਿਆਪਕ ਆਗੂ

ਧਰਮਕੋਟ, 10 ਜਨਵਰੀ (ਹਰਮਨਦੀਪ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਅਗਵਾਈ ਜਿਸ ਵਿਚ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਰਨਲ ਸਕੱਤਰ ਜਸਵੀਰ ਸਿੰਘ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਨੇ ਪਾਰਕ 'ਚ ਲਵਾਇਆ ਸ਼ਹੀਦ ਭਗਤ ਸਿੰਘ ਦਾ ਬੁੱਤ

ਸਮਾਧ ਭਾਈ, 10 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ 'ਚ ਐਨ.ਆਰ.ਆਈ. ਪਰਿਵਾਰ ਵਲੋਂ ਪਾਰਕ ਸ਼ਹੀਦ ਭਗਤ ਸਿੰਘ ਦਾ ਵਿਸ਼ਾਲ ਬੁੱਤ ਸਥਾਪਤ ਕਰਵਾਇਆ ਗਿਆ | ਇਸ ਸਮੇਂ ਸਾਬਕਾ ਸਰਪੰਚ ਮੋਹਰ ਸਿੰਘ ਕੈਨੇਡੀਅਨ ਨੇ ਦੱਸਿਆ ਕਿ ਉਨ੍ਹਾਂ ਦੇ ਹੋਣਹਾਰ ਸਪੁੱਤਰ ਕਬੱਡੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਧੁੱਸੀ ਬੰਨ੍ਹ ਦਾ ਦੌਰਾ

ਧਰਮਕੋਟ, 10 ਜਨਵਰੀ (ਪਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵਲੋਂ ਜ਼ਿਲ੍ਹੇ ਅੰਦਰ ਦਰਿਆ ਸਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ 'ਤੇ ਆਗਾਮੀ ਬਰਸਾਤਾਂ ਕਾਰਨ ਸੰਭਾਵਿਤ ਹੜ੍ਹ ਪ੍ਰਭਾਵਿਤ ਥਾਵਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐਮ. ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਤੇ ਨੰਨੀ ਕਲੀ ਫਾਊਾਡੇਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਮੋਗਾ, 10 ਜਨਵਰੀ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ਼ ਮੋਗਾ ਵਿਖੇ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਅਤੇ ਨੰਨੀ ਕਲੀ ਫਾਊਡੇਂਸ਼ਨ ਵਲੋਂ ਸਾਂਝੇ ਤੌਰ 'ਤੇ ਨਸ਼ਿਆਂ ਖਿਲਾਫ ਸੈਮੀਨਾਰ ਲਗਾਇਆ ਗਿਆ ਅਤੇ ਬੇਟੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਬਣੇ ਕਾਂਗਰਸ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ

ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਮੌਕੇ ਤੋਂ ਹੀ ਮੋਗਾ ਜ਼ਿਲ੍ਹੇ ਅੰਦਰ ਕਾਂਗਰਸ ਦਾ ਪ੍ਰਧਾਨ ਬਣਨ ਲਈ ਕਾਫੀ ਕਸ਼ਮਕਸ਼ ਚੱਲ ਰਹੀ ਸੀ | ਅੱਜ ਪ੍ਰਧਾਨਗੀ ਨੂੰ ਲੈ ਕੇ ਅਟਕਲਾਂ ਉਸ ਸਮੇਂ ਬੰਦ ਹੋ ਗਈਆਂ ਜਦੋਂ ਕੁਲ ਹਿੰਦ ਕਾਂਗਰਸ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਸਮਾਪਤ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਮੈਡਮ ਕੁਲਵਿੰਦਰ ਕੌਰ ਅਤੇ ਮਨਦੀਪ ਕੌਰ ਦੀ ਅਗਵਾਈ ਹੇਠ ਸੱਤ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ, ਜਿਸ ਵਿਚ ਬੀ. ਐੱਡ. ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਬਿਲਾਸਪੁਰ 'ਚ ਸੰਪੂਰਨ ਸਿੰਘ ਯਾਦਗਾਰੀ ਹੁਨਰ ਮੁਕਾਬਲੇ ਕਰਵਾਏ

ਬਿਲਾਸਪੁਰ, 10 ਜਨਵਰੀ (ਸੁਰਜੀਤ ਸਿੰਘ ਗਾਹਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸਵਰਨ ਬਰਾੜ ਯਾਦਗਾਰੀ ਲਾਇਬਰੇਰੀ ਟਰੱਸਟ ਤੇ ਦੀ ਬਿਲਾਸਪੁਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਉੱਘੇ ਨਾਵਲਕਾਰ ਮਹਿੰਦਰਪਾਲ ਧਾਲੀਵਾਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੇਡਾ ਵਲੋਂ ਜ਼ਿਲ੍ਹੇ 'ਚ 200 ਬਾਇਓ ਗੈਸ ਪਲਾਂਟ ਸਥਾਪਤ ਕੀਤੇ ਜਾਣਗੇ-ਡੀ.ਸੀ.

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਮੋਗਾ ਵਿਚ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਨੂੰ ਸਸਤੀ ਰਸੋਈ ਗੈਸ ਉਪਲਬਧ ਕਰਾਉਣ ਦੇ ਮਕਸਦ ਨਾਲ ਗੋਬਰ ਗੈਸ ਪਲਾਂਟਾਂ ਦੀ ਸਥਾਪਤੀ 'ਤੇ ਸਭ ...

ਪੂਰੀ ਖ਼ਬਰ »

ਖੁੱਲੇ੍ਹ ਤੌਰ 'ਤੇ ਪੈਟਰੋਲੀਅਮ ਪਦਾਰਥ ਦੀ ਵਿੱਕਰੀ ਕਰਨ 'ਤੇ ਰੋਕ ਲਗਾਉਣ ਦੇ ਹੁਕਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖ਼ਤਿਆਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਵਿਅਕਤੀ ਨੂੰ ਖੁੱਲੇ੍ਹ ਤੌਰ 'ਤੇ ਪੈਟਰੋਲੀਅਮ ਪਦਾਰਥ ਦੀ ਵਿੱਕਰੀ ਕਰਨ ...

ਪੂਰੀ ਖ਼ਬਰ »

ਪੰਪ ਮਾਲਕਾਂ ਨੂੰ ਪੈਟਰੋਲੀਅਮ ਪਦਾਰਥ ਰਿਜ਼ਰਵ ਰੱਖਣ ਦੇ ਹੁਕਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਪੈਟਰੋਲ ਪੰਪ ਮਾਲਕਾਂ ਨੂੰ ਆਪੋ-ਆਪਣੇ ਪੰਪਾਂ 'ਤੇ ਸਰਕਾਰੀ ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸੀ. ਸ. ਸਕੂਲ ਘੱਲ ਖੁਰਦ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਪ੍ਰਧਾਨ ਸੰਤ ...

ਪੂਰੀ ਖ਼ਬਰ »

ਟੀ.ਬੀ. ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਟੀ.ਬੀ. ਦੇ ਕਾਰਨਾਂ ਤੇ ਲੱਛਣਾਂ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਦੇਸ਼ ਨੂੰ ਟੀ.ਬੀ ਮੁਕਤ ਬਣਾਉਣ ਅਤੇ ਤੰਦਰੁਸਤ ਪੰਜਾਬੀਆਂ ਦੀ ਕਾਮਨਾ ਕਰਦਿਆਂ ਪੰਜਾਬ ਵਿਚੋਂ ਬਿਮਾਰੀਆਂ ਨੂੰ ਭਜਾਉਣ ਦੇ ਮਨੋਰਥ ਨਾਲ ਅੱਜ ਸਿਹਤ ਵਿਭਾਗ ਪੰਜਾਬ ਤੋਂ ਆਈ ਸੀ.ਬੀ. ਨੈੱਟ ਵੈਨ ਵਲੋਂ ਜਿੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਲੜਕੀਆਂ ਦੀ ਸੁਰੱਖਿਆ ਸਬੰਧੀ ਪੈਰਾਡਾਈਜ਼ ਸਕੂਲ 'ਚ ਜਾਗਰੂਕਤਾ ਸੈਮੀਨਾਰ

ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਲੜਕੀਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸਾਂਝ ਕੇਂਦਰ ਜ਼ੀਰਾ ਦੀ ਟੀਮ ਵਲੋਂ ਇੰਸਪੈਕਟਰ ਗੁਰਜੰਟ ਦੀ ਅਗਵਾਈ ਹੇਠ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਟੀਮ ਮੈਂਬਰ ...

ਪੂਰੀ ਖ਼ਬਰ »

ਬਾਬਾ ਤਾਰਾ ਸਿੰਘ ਅਤੇ ਬਾਬਾ ਮੂਲਾ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਮਾਪਤ

ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)-ਬ੍ਰਹਮ ਗਿਆਨੀ ਸੰਤ ਬਾਬਾ ਤਾਰਾ ਸਿੰਘ ਅਤੇ ਬਾਬਾ ਮੂਲਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਲਾਲੂ ਵਾਲਾ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਪਾਵਨ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਸਾਏ ਜਾ ਰਹੇ ਪਿੰਡ 'ਚ ਭਾਈ ਬਲੇਲ ਦੀ ਯਾਦਗਾਰ ਬਣਾਈ ਜਾਵੇ-ਭੱਦਰੂ, ਸਿੱਧੂ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਸੁਲਤਾਨਪੁਰ ਲੋਧੀ ਵਿਖੇ ਵਸਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿੰਡ ਡੇਰਾ ਬਾਬਾ ਨਾਨਕ ਵਿਖੇ ਖ਼ੂਬਸੂਰਤ ਗਲਿਆਰਾ ਉਸਾਰੇ ਜਾਣ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਬਾਲਾ ਜੀ ਚੌਰ ਸਾਹਿਬ ਦੀ ਸੇਵਾ ਕਰਨ ...

ਪੂਰੀ ਖ਼ਬਰ »

ਖੱਤਰੀ ਮਹਾਂ ਕੰੁਭ ਮੇਲਾ ਆਗਰਾ 'ਚ ਭਲਕੇ ਤੋਂ ਸ਼ੁਰੂ

ਫ਼ਿਰੋਜ਼ਪੁਰ, 9 ਜਨਵਰੀ (ਤਪਿੰਦਰ ਸਿੰਘ)-ਆਲ ਇੰਡੀਆ ਖੱਤਰੀ ਸਭਾ ਦੀ ਪ੍ਰਧਾਨਗੀ ਵਿਚ ਆਗਰਾ ਵਿਖੇ 12 ਤੇ 13 ਜਨਵਰੀ ਨੂੰ ਖੱਤਰੀ ਮਹਾਂ ਕੰੁਭ ਮੇਲਾ ਲੱਗ ਰਿਹਾ ਹੈ, ਜਿੱਥੇ ਪੰਜਾਬ, ਹਰਿਆਣਾ, ਹਿਮਾਚਲ, ਜੇ ਐਾਡ ਕੇ, ਚੰਡੀਗੜ੍ਹ, ਦਿੱਲੀ, ਯੂ.ਪੀ., ਉਤਰਾਂਚਲ, ਆਂਧਰਾ, ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਵਲੋਂ ਕਲੰਡਰ ਜਾਰੀ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜਥੇਬੰਦੀ ਦਾ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਨਰਿੰਦਰ ਕੁਮਾਰ, ਰਮਨ ਅੱਤਰੀ, ਪੁਨੀਤ ਮਹਿਤਾ, ਰਵਿੰਦਰ ਕੁਮਾਰ, ਕੇਵਲ ਸਿੰਘ, ਮਹਿੰਦਰਪਾਲ ਸਿੰਘ ਆਦਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX