ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਸੰਗਰੂਰ

ਗਊਸ਼ਾਲਾ 'ਚ ਸਹੀ ਪ੍ਰਬੰਧ ਨਾ ਹੋਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਮੁੱਖ ਮਾਰਗ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 10 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਿੰਡ ਝਨੇੜੀ ਦੀ ਗਊਸ਼ਾਲਾ 'ਚ ਬੇਸਹਾਰਾ ਪਸ਼ੂਆਂ ਦੀਆਂ ਡੇਢ ਦਰਜਨ ਦੇ ਕਰੀਬ ਟਰਾਲੀਆਂ ਭਰ ਕੇ ਲਿਆਏ ਕਿਸਾਨਾਂ ਵਲੋਂ ਪਿੰਡ ਰੋਸ਼ਨਵਾਲਾ ਵਿਖੇ ਮੁੱਖ ਮਾਰਗ 'ਤੇ ਸੜਕ ...

ਪੂਰੀ ਖ਼ਬਰ »

ਡੇਰਾ ਸਿਰਸਾ ਮੁਖੀ ਦੀ ਅੱਜ ਅਦਾਲਤੀ ਸੁਣਵਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਸੰਗਰੂਰ ਪੱਬਾਂ ਭਾਰ

ਸੰਗਰੂਰ, 10 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਡੇਰਾ ਸਿਰਸਾ ਮੁਖੀ ਦੀ 11 ਜਨਵਰੀ ਨੰੂ ਛਤਰਪਤੀ ਰਾਮ ਚੰਦਰ ਪੱਤਰਕਾਰ ਦੇ ਕਤਲ ਕੇਸ ਵਿਚ ਅੰਬਾਲਾ ਵਿਖੇ ਹੋਣ ਵਾਲੀ ਸੁਣਵਾਈ ਨੰੂ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਸੰਗਰੂਰ 'ਚ ਪੁਲਿਸ ਪੁਰੀ ਤਰ੍ਹਾਂ ਚੌਕਸ ਹੈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਲਗਾਇਆ ਧਰਨਾ

ਲਹਿਰਾਗਾਗਾ, 10 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਲਹਿਰਾਗਾਗਾ-ਜਾਖਲ ਮੁੱਖ ਮਾਰਗ 'ਤੇ ਪਾਤੜਾਂ ਰੋਡ ਤਿਕੋਣੀ ਵਿਖੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਥਾਣਾ ਧਰਮਗੜ੍ਹ ਅੱਗੇ 14 ਨੂੰ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਇਸ ਸਮੇਂ ਬੋਲਦਿਆਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਦਰਬਾਰਾ ਸਿੰਘ ...

ਪੂਰੀ ਖ਼ਬਰ »

ਹੈਰੋਇਨ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਨਵਲ ਕੁਮਾਰ ਦੀ ਅਦਾਲਤ ਨੇ ਹੈਰੋਇਨ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪਲਟੀ ਮਾਰਨ ਨਾਲ ਸਰਦੀ ਦੀਆਂ ਵਰਦੀਆਂ ਮਿਲਣਗੀਆਂ ਗਰਮੀਆਂ 'ਚ

ਸੰਗਰੂਰ, 10 ਜਨਵਰੀ (ਧੀਰਜ਼ ਪਸ਼ੌਰੀਆ)-ਪਿਛਲੇ ਢਾਈ ਮਹੀਨਿਆਂ ਤੋਂ ਕੜਾਕੇ ਦੀ ਠੰਢ ਕਾਰਨ ਠੁਰ-ਠੁਰ ਕਰ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੰੂ ਹਫ਼ਤਾ ਕੁ ਪਹਿਲਾਂ ਆਸ ਜਾਗੀ ਸੀ ਕਿ ਹੁਣ ਉਹ ਸਰਦੀ ਦੀ ਰੁੱਤ ਦੇ ਆਖ਼ਰੀ ਮਹੀਨਿਆਂ ਵਿਚ ਸਰਕਾਰ ਵਲੋਂ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ 'ਚ 50 ਸਾਲਾ ਵਿਅਕਤੀ ਨੂੰ ਚਾਰ ਸਾਲ ਕੈਦ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਇਕ ਚਾਰ ਸਾਲਾ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਵਿਚ ਇਕ 50 ਸਾਲਾ ਵਿਅਕਤੀ ਨੂੰ ਚਾਰ ਸਾਲ ਦੀ ਕੈਦ ਅਤੇ 22 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੂੰ ਡਰਾ ਧਮਕਾ ਕੇ ਜਬਰ ਜਨਾਹ ਕਰਨ 'ਤੇ ਹੋਇਆ ਮਾਮਲਾ ਦਰਜ

ਅਮਰਗੜ੍ਹ, 10 ਜਨਵਰੀ (ਸੁਖਜਿੰਦਰ ਸਿੰਘ ਝੱਲ)-ਥਾਣਾ ਅਮਰਗੜ੍ਹ ਪੁਲਿਸ ਨੇ ਪਿੰਡ ਬਾਗੜੀਆਂ ਦੀ ਵਸਨੀਕ 31 ਸਾਲਾ ਵਿਆਹੁਤਾ ਔਰਤ ਦੇ ਬਿਆਨਾਂ 'ਤੇ ਘਰ ਦਾਖ਼ਲ ਹੋ ਕੇ ਡਰਾ ਧਮਕਾ ਕੇ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਔਰਤ ਨੇ ਪੁਲਿਸ ਨੰੂ ਦੱਸਿਆ ਕਿ ਉਹ ਤੇ ਉਸ ਦਾ ...

ਪੂਰੀ ਖ਼ਬਰ »

ਪੰਚਾਇਤਾਂ ਦੇ ਕੱਲ੍ਹ ਸਹੰੁ ਚੁੱਕ ਸਮਾਗਮ ਲਈ ਤਿਆਰੀਆਂ ਮੁਕੰਮਲ-ਸ਼ੇਰਗਿੱਲ

ਸੰਗਰੂਰ, 10 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ 12 ਜਨਵਰੀ ਨੂੰ ਜ਼ਿਲ੍ਹਾ ਸੰਗਰੂਰ 'ਚ ਨਵੇਂ ਚੁਣੇ ਪੰਚਾਂ, ਸਰਪੰਚਾਂ, ਪੰਚਾਇਤ ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ, ਜਿਸ ...

ਪੂਰੀ ਖ਼ਬਰ »

ਠੱਗੀ ਮਾਰ ਕੇ ਫ਼ੌਜੀ ਬਣਾਉਣ ਦੀ ਥਾਂ ਬਣਾਇਆ ਦਿਹਾੜੀਦਾਰ ਮਜ਼ਦੂਰ, ਇਕ ਨਾਮਜ਼ਦ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਪੁਲਿਸ ਸੰਗਰੂਰ ਵਲੋਂ ਫ਼ੌਜ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਤਾ ਿਖ਼ਲਾਫ਼ ਮੁਕੱਦਮਾ ਦਰਜ

ਨਦਾਮਪੁਰ/ਚੰਨੋਂ, 10 ਜਨਵਰੀ (ਹਰਜੀਤ ਸਿੰਘ ਨਿਰਮਾਣ)-ਨੇੜਲੇ ਪਿੰਡ ਹਰਦਿਤਪੁਰਾ ਵਿਖੇ ਇਕ ਪਿਓ ਵਲੋਂ ਆਪਣੀ ਧੀ ਨੂੰ ਹੀ ਆਪਣੀ ਹਵਸ ਦਾ ਸ਼ਿਕਾਰ ਬਣਾ ਕੇ ਪਿਓ-ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਣਧੀਰ ਸਿੰਘ ਭੰਗੂ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ਵਿਖੇ 5 ਦਸੰਬਰ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਮੰਗਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਫੀਲਡ ਐਾਡ ਵਰਕਸ਼ਾਪ ਯੂਨੀਅਨ ਦੀ ਮੀਟਿੰਗ ਚਮਕੌਰ ਸਿੰਘ ਮਹਿਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਜਗਜੀਵਨ ਸਿੰਘ ਮਾਨਸਾ, ਸਵਰਨ ਸਿੰਘ ਅਕਬਰਪੁਰਾ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਨੇ ਸ਼ਹਿਰ 'ਚ ਛੇੜਿਆ ਸਫ਼ਾਈ ਅਭਿਆਨ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਮਾਜ ਸੇਵੀ ਅਤੇ ਸਿਵਿਕ ਸੈਂਸ ਮੋਟੀਵੇਟਰਜ਼ ਗਰੁੱਪ ਦੇ ਆਗੂ ਡਾ: ਏ. ਐਸ. ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀ ਰਹਿਨੁਮਾਈ ਹੇਠ ਸੰਸਥਾ ਨੇ ਸੁਨਾਮੀ ਗੇਟ ਦੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਮੋਦੀ ਨੇ ਭਾਰਤ ਨੂੰ ਬਣਾਇਆ ਵਿਸ਼ਵ ਦੀ ਤਾਕਤ-ਕਾਲੜਾ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਸ੍ਰੀ ਜਤਿੰਦਰ ਕਾਲੜਾ ਨੇ ਕੇਂਦਰ ਸਰਕਾਰ ਵਲੋਂ ਆਮ ਵਰਗ ਨੂੰ 10 ਫ਼ੀਸਦੀ ਰਿਜ਼ਰਵੇਸ਼ਨ ਦੇਣਾ ਇਕ ਇਤਿਹਾਸਕ ਅਤੇ ...

ਪੂਰੀ ਖ਼ਬਰ »

ਡੌਲਫ਼ਿਨ ਕੈਂਪਸ ਸਿਨੇਮਾ ਚੌਕ ਸੁਨਾਮ ਦੇ ਵਿਦਿਆਰਥੀ ਨੇ 7 ਬੈਂਡ ਲਏ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਰੁਪਿੰਦਰ ਸਿੰਘ ਸੱਗੂ)-ਇਲਾਕੇ ਦੀ ਨਾਮਵਰ ਸੰਸਥਾ ਬੈਟਰ ਥਿੰਕ , ਡੋਲਫਿਨ ਕੈਂਪਸ ਸਿਨੇਮਾ ਚੌਕ ਸੁਨਾਮ ਪੀ.ਟੀ.ਈ. ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਰੀਡਿੰਗ ਅਤੇ ਸਪੀਕਿੰਗ 'ਚੋਂ 7 ਬੈਂਡ ਅਤੇ ਓਵਰ ਆਲ 6.5 ਬੈਂਡ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਆਈਲਟਸ ਦੇ ਨਾਲ-ਨਾਲ ਤਹਿਦਿਲ ਨੇ ਪੀ.ਟੀ. ਦੀਆਂ ਕਲਾਸਾਂ ਦੀ ਵੀ ਕੀਤੀ ਸ਼ੁਰੂਆਤ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਅਕੈਡਮੀ ਵਿਚ ਆਈਲਟਸ ਦੇ ਨਾਲ-ਨਾਲ ਮੁੱਖ ਸ਼ਾਖਾ ਸੰਗਰੂਰ ਵਿਚ ਪੀ.ਟੀ. ਦੇ ਤਿੰਨ ਨਵੇਂ ਬੈਚ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਦੇ ਚੰਗੇ ਨਤੀਜੇ ...

ਪੂਰੀ ਖ਼ਬਰ »

ਸੀਬਾ ਦੇ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਮਨਾਈ ਲੋਹੜੀ

ਲਹਿਰਾਗਾਗਾ, 10 ਜਨਵਰੀ (ਅਸ਼ੋਕ ਗਰਗ)-ਲੋਹੜੀ ਦੇ ਤਿਉਹਾਰ ਨੂੰ ਬਜ਼ੁਰਗ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਸੀਬਾ ਸਕੂਲ ਦੇ ਵਿਦਿਆਰਥੀਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਦੀਆਂ ਖੇਡਾਂ ਕਰਵਾਈਆਂ ਗਈਆਂ | ਸਮਾਗਮ ਦੀ ਸ਼ੁਰੂਆਤ 'ਸਾਸ ਸਾਸ ਸਿਮਰੋ ਗੋਬਿੰਦ' ਸ਼ਬਦ ਗਾਇਨ ...

ਪੂਰੀ ਖ਼ਬਰ »

ਸਰਪੰਚ ਬਣਨ ਦੀ ਖੁਸ਼ੀ ਵਿਚ ਲੋੜਵੰਦਾਂ ਨੂੰ ਰਾਸ਼ਨ 'ਤੇ ਗਰਮ ਕੱਪੜੇ ਵੰਡੇ

ਅਮਰਗੜ੍ਹ, 10 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਰਪੰਚ ਰਾਜਿੰਦਰ ਸਿੰਘ ਟੀਨਾ ਜੋ ਸਾਲ 2013 ਵਿਚ ਪਿੰਡ ਨੰਗਲ ਦੇ ਸਰਪੰਚ ਬਣੇ ਸਨ ਅਤੇ ਹੁਣ ਪੰਚਾਇਤੀ ਚੋਣਾਂ ਵਿਚ ਉਨ੍ਹਾਂ ਦੀ ਪਤਨੀ ਮਨਦੀਪ ਕੌਰ ਨੇ ਸਰਪੰਚੀ ਦੀ ਚੋਣ ਜਿੱਤੀ ਹੈ | ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ ਵਲੋਂ ...

ਪੂਰੀ ਖ਼ਬਰ »

15 ਧੀਆਂ ਦੀ ਬਿਰਧ ਆਸ਼ਰਮ ਵਿਚ ਮਨਾਈ ਪਹਿਲੀ ਲੋਹੜੀ

ਸੰਗਰੂਰ, 10 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-2018 ਦੌਰਾਨ ਜਨਮੀਆਂ 15 ਬੱਚੀਆਂ ਦੀ ਪਹਿਲੀ ਲੋਹੜੀ ਬਿਰਧ ਆਸ਼ਰਮ ਬਡਰੱੁਖਾਂ ਵਿਖੇ ਬਿਰਧ ਆਸ਼ਰਮ ਦੇ ਪ੍ਰਧਾਨ ਸ. ਬਲਦੇਵ ਸਿੰਘ ਗੋਸਲ, ਸਾਇੰਟੇਫਿਕ ਅਵੇਅਰਨੈੱਸ ਐਾਡ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਏ. ਐਸ. ਮਾਨ, ਡਾ. ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਪੋਸਟਰ ਜਾਰੀ

ਸੰਦੌੜ, 10 ਜਨਵਰੀ (ਜਗਪਾਲ ਸਿੰਘ ਸੰਧੂ)-ਕਲਗ਼ੀਧਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਮਲੇਰਕੋਟਲਾ ਵਲੋਂ ਜ਼ਾਕਿਰ ਹੁਸੈਨ ਸਟੇਡੀਅਮ ਵਿਚ ਕਰਵਾਏ ਜਾ ਰਹੇ ਪਹਿਲੇ ਯੂ.ਐਸ.ਏ. ਕਬੱਡੀ ਕੱਪ ਦਾ ਪੋਸਟਰ ਉੱਘੇ ਪੰਜਾਬੀ ਗਾਇਕ ਹੈਪੀ ਰਾਏਕੋਟੀ ਨੇ ਜਾਰੀ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਪੈਨਸ਼ਨਰ ਮਨਾਉਣਗੇ ਧੀਆਂ ਦੀ ਲੋਹੜੀ ਅੱਜ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਟੇਟ ਮਨਿਸਟਰੀਅਲ ਐਾਡ ਅਲਾਇਡ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਸੀਨੀਅਰ ਸਿਟੀਜਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਹਰ ਸਾਲ ਵਾਂਗ ਸਰਬੱਤ ਦੇ ਭਲੇ, ਅਮਨ ਸ਼ਾਂਤੀ ਲਈ ਕਰਵਾਏ ਜਾਂਦੇ ...

ਪੂਰੀ ਖ਼ਬਰ »

ਮੁੰਡਾ ਬਰਾਦਰੀ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ੍ਰੀ ਰਾਮ ਲੀਲ੍ਹਾ ਮੰਦਰ ਕਮੇਟੀ ਅਤੇ ਮੁੰਡਾ ਬਰਾਦਰੀ ਭਲਾਈ ਸਭਾ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁੰਦਰਕਾਡ ਪਾਠ ਦੇ ਭੋਗ ਬੜੀ ਸ਼ਰਧਾ ਅਤੇ ਉਲਾਸ ਨਾਲ ਪਾਏ ਗਏ | ਸਭਾ ਦੇ ਚੇਅਰਮੈਨ ਸ੍ਰੀ ਰਾਜ ਕੁਮਾਰ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਸ਼ਾਹਪੁਰ ਕਲਾਂ ਦੀ ਪ੍ਰਬੰਧਕ ਕਮੇਟੀ 'ਚ ਹੋਈ ਸਰਬਸੰਮਤੀ

ਚੀਮਾਂ ਮੰਡੀ, 10 ਜਨਵਰੀ (ਦਲਜੀਤ ਸਿੰਘ ਮੱਕੜ) - ਸ਼ਾਹਪੁਰ ਕਲਾਂ ਵਿਖੇ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਚ ਮੋਹਤਬਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਅਤੇ ਇਕਾਈ ਪ੍ਰਧਾਨ ਗੁਰਮੇਲ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤੇਜ਼ ਕਰਨ ਲਈ ਹੰਭਲਾ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਭੁੱਲਰ, ਧਾਲੀਵਾਲ)-ਪੰਜਾਬ ਸਰਕਾਰ ਵਲੋਂ ਡੈਪੋ ਅਤੇ ਬਡੀ ਮਿਸ਼ਨ ਤਹਿਤ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਨੂੰ ਤੇਜ਼ ਕਰਨ ਦੇ ਮੰਤਵ ਨਾਲ ਐਸ.ਡੀ.ਐਮ. ਸੁਨਾਮ ਮੈਡਮ ਮਨਜੀਤ ਕੌਰ ਵਲੋਂ ਮਾਸਟਰ ਟ੍ਰੇਨਰਜ ਅਤੇ ਕਲੱਸਟਰ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਚੋਣ ਵਾਅਦੇ ਪੂਰੇ ਕਰਨ ਦੀ ਮੰਗ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਸ. ਲਾਭ ਸਿੰਘ ਕੜੈਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਗਵਾਨ ਸਿੰਘ ਮਾਣਕੀ ਸੂਬਾ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਪੰਚਾਇਤ ਨੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ

ਅਮਰਗੜ੍ਹ, 10 ਜਨਵਰੀ (ਸੁਖਜਿੰਦਰ ਸਿੰਘ ਝੱਲ)-ਪਿੰਡ ਨਆਮਤਪੁਰ ਵਿਖੇ ਸਰਪੰਚ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਨਵੀਂ ਪੰਚਾਇਤ ਚੁਣੀ ਗਈ | ਇਸ ਪੰਚਾਇਤ ਦੀ ਜਿੱਤ ਵਿਸ਼ੇਸ਼ ਤੌਰ 'ਤੇ ਇਸ ਕਾਰਨ ਚਰਚਾ ਵਿਚ ਰਹੀ ਕਿਉਂਕਿ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਸਿੱਖ ਧਰਮ ਵਿਚ ...

ਪੂਰੀ ਖ਼ਬਰ »

ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ

ਲਹਿਰਾਗਾਗਾ, 10 ਜਨਵਰੀ (ਸੂਰਜ ਭਾਨ ਗੋਇਲ) - ਨੇੜਲੇ ਪਿੰਡ ਰਾਮਗੜ੍ਹ ਸੰਧੂਆਂ ਦੇ ਗੁਰਦੁਆਰਾ ਭਗਤ ਧੰਨਾਂ ਜੀ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਸਕੂਲੀ ਬੱਚਿਆਂ ਅਤੇ ਉੱਥੇ ਕੰਮ ...

ਪੂਰੀ ਖ਼ਬਰ »

ਤੇਜ਼ੀ ਨਾਲ ਵਧ ਰਿਹੈ ਲੌ ਾਗੋਵਾਲ ਖੇਤਰ 'ਚ ਪਾਖੰਡੀ ਬਾਬਿਆਂ ਦਾ ਕਾਰੋਬਾਰ

ਲੌਾਗੋਵਾਲ, 10 ਦਸੰਬਰ (ਵਿਨੋਦ) - ਲੌਾਗੋਵਾਲ ਖੇਤਰ ਅੱਜ ਕੱਲ੍ਹ ਅਖੌਤੀ ਸਿਆਣਿਆ ਅਤੇ ਤਾਂਤਰਿਕਾਂ ਦੇ ਮੱਕੜ-ਜਾਲ ਵਿਚ ਪੂਰੀ ਤਰ੍ਹਾਂ ਨਾਲ ਜਕੜਿਆ ਗਿਆ ਹੈ | ਇਸ ਤੋਂ ਇਲਾਵਾ ਨੇੜਲੇ ਲਗਭਗ ਹਰੇਕ ਪਿੰਡ ਵਿਚ ਇਨ੍ਹਾਂ ਦੀ ਗਿਣਤੀ ਅੱਧੀ ਦਰਜਨ ਤੋਂ ਲੈ ਕੇ ਦੋ ਦਰਜਨ ਤੱਕ ਹੈ ...

ਪੂਰੀ ਖ਼ਬਰ »

ਪੈਰਾਮਾਉਂਟ ਪਬਲਿਕ ਸਕੂਲ 'ਚ ਕੁਇਜ਼ ਪ੍ਰਤੀਯੋਗਤਾ ਕਰਵਾਈ

ਚੀਮਾ ਮੰਡੀ, 10 ਜਨਵਰੀ (ਜਗਰਾਜ ਮਾਨ)-ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਪ੍ਰੋਗਰਾਮ, ਯੋਗਤਾ ਟੈੱਸਟ ਵੀ ਜ਼ਰੂਰੀ ਹਨ¢ ਇਸ ਨੂੰ ਮੁੱਖ ਰੱਖਦੇ ਹੋਏ ਪੈਰਾਮਾਊਾਟ ਪਬਲਿਕ ਸਕੂਲ, ਚੀਮਾਂ ਵਿਚ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪਹਿਲੀ ਜਮਾਤ ਦੇ ਚਾਰ ਸੈਕਸ਼ਨ ਦੇ ...

ਪੂਰੀ ਖ਼ਬਰ »

ਪੰਜਾਬੀ ਹਿਤੈਸ਼ੀਆਂ ਨੇ ਪੰਜਾਬੀ ਲਾਗੂ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਮੰਗ-ਪੱਤਰ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਸੰਸਥਾ ਵਲੋਂ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਏ ਜਾਣ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਤਹਿਤ ਅੱਜ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸਭਾ ਨੇ ਮਨਾਈ ਲੋਹੜੀ

ਧੂਰੀ, 10 ਜਨਵਰੀ (ਸੰਜੇ ਲਹਿਰੀ) - ਅਗਰਵਾਲ ਵੁਮੈਨ ਸਭਾ ਧੂਰੀ ਵਲੋਂ ਲੋਹੜੀ ਦਾ ਤਿਉਹਾਰ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ 'ਚ ਸਥਾਨਕ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਵਿਖੇ ਮਨਾਇਆ ਗਿਆ | ਇਸ ਸਮਾਗਮ ਵਿੱਚ ਅਗਰੋਹਾ ਵਿਕਾਸ ਟਰੱਸਟ ਮਹਿਲਾ ਸੰਮਤੀ ਪੰਜਾਬ ਦੇ ...

ਪੂਰੀ ਖ਼ਬਰ »

ਮਾਤਾ ਚੌ ਾਕੀ 'ਚ ਕੀਤਾ ਗਿਆ ਗੁਣਗਾਨ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਵਲੋਂ ਪ੍ਰਧਾਨ ਸੰਦੀਪ ਬਾਂਸਲ ਮੋਨੰੂ ਦੀ ਅਗਵਾਈ 'ਚ ਮਾਤਾ ਦੀ ਚੌਕੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ. ਏ.ਆਰ. ਸ਼ਰਮਾ, ਘਨਸ਼ਿਆਮ ਕਾਂਸਲ, ਸੰਦੀਪ ਬਾਂਸਲ, ਬਲਵਿੰਦਰ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ-ਜਿੰਦਲ, ਸ਼ਰਮਾ

ਧਰਮਗੜ੍ਹ, 10 ਜਨਵਰੀ (ਗੁਰਜੀਤ ਸਿੰਘ ਚਹਿਲ)-ਪੰਜਾਬ 'ਚ ਜਦੋਂ ਤੋਂ ਕਾਂਗਰਸ ਸਰਕਾਰ ਹੋਂਦ 'ਚ ਆਈ ਹੈ, ਉਦੋਂ ਤੋ ਨਸ਼ਿਆਂ ਨੂੰ ਭਾਰੀ ਠੱਲ੍ਹ ਪਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਵਲੋਂ ਨਸ਼ਿਆਂ ਨੂੰ ਸੂਬੇ ਭਰ 'ਚੋ ਖ਼ਤਮ ਕਰਨ ਲਈ ਸਥਾਪਤ ਕੀਤੇ ਐਟੀ ਨਾਰਕੋਟਿਕ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਦੀਆਂ ਖਿਡਾਰਨਾਂ ਨੇ ਕੀਤਾ ਸਟੇਟ ਪੱਧਰੀ ਚੈਂਪੀਅਨਸ਼ਿਪ 'ਤੇ ਕਬਜ਼ਾ

ਜਖੇਪਲ, 10 ਜਨਵਰੀ (ਮੇਜਰ ਸਿੰਘ ਸਿੱਧੂ)-ਬੀਤੇ ਦਿਨ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਖੇਲੋ ਇੰਡੀਆ ਪ੍ਰਤੀਯੋਗਤਾ 'ਚ ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਦੀਆਂ ਖਿਡਾਰਨਾਂ ਨੇ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਰੁਪਿੰਦਰ ਸਿੰਘ ਸੱਗੂ ਬਣੇ ਨਵਾਂ ਬਾਜ਼ਾਰ ਐਸੋਸੀਏਸ਼ਨ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਅਜੀਤ ਬਿਊਰੋ)-ਨਵਾਂ ਬਾਜ਼ਾਰ ਐਸੋਸੀਏਸ਼ਨ ਸੁਨਾਮ ਦੀ ਇਕ ਵਿਸ਼ੇਸ਼ ਮੀਟਿੰਗ ਬਾਜ਼ਾਰ ਦੇ ਸੀਨੀਅਰ ਆਗੂਆਂ ਸ੍ਰੀ ਕਿ੍ਸ਼ਨ ਲਾਲ ਗੋਗੀਆ, ਸੁਭਾਸ਼ ਮੋਦੀ, ਜੈ ਦੇਵ ਕਾਂਤ ਅਤੇ ਨਰੇਸ਼ ਬਾਗੜੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਰਬ-ਸੰਮਤੀ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮਿੱਠੂ ਬਣੇ ਟਰੱਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ

ਲਹਿਰਾਗਾਗਾ, 10 ਜਨਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਆਸ਼ੀਰਵਾਦ ਲੈ ਕੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਮਿੱਠੂ ਜਵਾਹਰਵਾਲਾ ਨੇ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦਾ ਭਰਵਾਂ ਸਵਾਗਤ

ਚੀਮਾ ਮੰਡੀ, 10 ਜਨਵਰੀ (ਦਲਜੀਤ ਸਿੰਘ ਮੱਕੜ) - ਆਮ ਆਦਮੀ ਪਾਰਟੀ ਤੋਂ ਵੱਖ-ਵੱਖ ਹੋਏ ਵਿਧਾਇਕ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਬਣਾਈ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਇਲਾਕੇ ਦੇ ਸੀਨੀਅਰ ਆਗੂ ਸ਼ੇਰ ਸਿੰਘ ਤੋਲਾਵਾਲ ਅਤੇ ਸਾਥੀਆਂ ਨੇ ਭਰਵਾਂ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਅਲੱਗ-ਅਲੱਗ ਵਿਸ਼ਿਆਂ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ

ਲਹਿਰਾਗਾਗਾ, 10 ਜਨਵਰੀ (ਅਸ਼ੋਕ ਗਰਗ) - ਡਾ. ਦੇਵ ਰਾਜ ਡੀ.ਏ.ਵੀ ਪਬਲਿਕ ਸਕੂਲ ਲਹਿਰਾਗਾਗਾ ਵਿਚ ਪ੍ਰਸਿੱਧ ਵਿਗਿਆਨੀ ਕਲਪਨਾ ਚਾਵਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਡਾ. ਦਰਸ਼ਨ ਮੈਮੋਰੀਅਲ ਸਾਇੰਸ ਕਲੱਬ ਲਹਿਰਾਗਾਗਾ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਇਸ ਵਿਗਿਆਨ ...

ਪੂਰੀ ਖ਼ਬਰ »

ਬਰਾਈਟ ਸਟਾਰ ਸਕੂਲ ਵਲੋਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ

ਦਿੜ੍ਹਬਾ ਮੰਡੀ, 10 ਜਨਵਰੀ (ਪਰਵਿੰਦਰ ਸੋਨੂੰ) - ਬਰਾਈਟ ਸਟਾਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਮੂੰਰਾ ਰੋਡ ਦਿੜ੍ਹਬਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਾ ਦੀਆਂ ਕਲਾਤਮਕ ਰੁਚੀਆਂ ਨੂੰ ਵਧਾਉਣ ਲਈ ਸਕੂਲ ਵਿਚ ਸਾਲਾਨਾ ਸਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ¢ਜਿਸ ਵਿਚ ਬੱਚਿਆਂ ਨੇ ਕੋਰੀਓਗ੍ਰਾਫੀ, ਨਾਟਕ, ਸਕਿੱਟਾਂ, ਗੀਤ, ਕਵਿਤਾ, ਗਿੱਧਾ, ਭੰਗੜਾ ਆਦਿ ਪੇਸ਼ ਕੀਤਾ ¢ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਅਜੋਕੇ ਸਮੇਂ ਵਿਚ ਅੰਨਦਾਤੇ ਦੀ ਹਾਲਤ ਨੂੰ ਬਿਆਨ ਕਰਦੀ ਕੋਰੀਓਗ੍ਰਾਫੀ Tਓਹ ਜੱਟ ਕਿਹੜੇ ਪਿੰਡ ਰਹਿੰਦਾ ਏ' ਪੇਸ਼ ਕੀਤੀ ਗਈ ਅਤੇ ਨੌਵੀਂ ਜਮਾਤ ਦੀਆਾ ਵਿਦਿਆਰਥਣਾਂ ਵਲੋਂ ਡੇਰਾਵਾਦ, ਰਾਜਨੀਤਿਕ ਲੁੱਟ ਦੇ ਪਾਜ ਨੂੰ ਉਧੇੜਦੀ ਕੋਰੀਓਗ੍ਰਾਫੀ 'ਸੂਰਜਾ ਸੂਰਜਾ ਫੱਟੀ ਸੁਕਾ' ਪੇਸ਼ ਕਰਕੇ ਪ੍ਰੋਗਰਾਮ ਨੂੰ ਸਿਖਰ ਤੇ ਪਹੁੰਚਾ ਦਿੱਤਾ¢ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਲੱਚਰ ਗੀਤਾਂ ਤੇ ਖੇਡਿਆ ਨਾਟਕ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਅਤੇ ਇਸ ਰਾਹੀ ਪੇਸ਼ ਕੀਤੀ ਕਾਮੇਡੀ ਦਾ ਖ਼ੂਬ ਅਨੰਦ ਮਾਣਿਆ | ਇਸ ਤੋਂ ਇਲਾਵਾ ਛੋਟੇ ਬੱਚਿਆਂ ਵਲੋਂ ਜੁੱਤੀ ਕਸੂਰੀ ਪੈਰੀਂ ਨਾ ਪੂਰੀ ਗੀਤ ਤੇ ਡਾਂਸ ਪੇਸ਼ ਕੀਤਾ ਗਿਆ ¢ਇਸ ਪ੍ਰੋਗਰਾਮ ਵਿਚ ਸਵਰਗ-ਨਰਕ, ਅਨਪੜ੍ਹਤਾ, ਅਜੋਕੇ ਸਮਾਜ ਦੀ ਦਿਸ਼ਾ ਤੇ ਦਸ਼ਾ ਦੇ ਸਨਮੁੱਖ ਸਮਾਜਿਕ ਵਿਸੰਗਤੀਆਂ ਤੇ ਕਟਾਖਸ਼ ਕਰਦੀਆਂ ਪੇਸ਼ਕਾਰੀਆਂ ਸਰੋਤਿਆਂ ਦੇ ਮਨਮੁਖ ਪੇਸ਼ ਕੀਤੀਆਂ ਗਈਆਂ¢ਹਾਜ਼ਰੀਨ ਸਰੋਤਿਆਂ ਅਤੇ ਮਾਪਿਆਂ ਵਲੋਂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਗਈ¢ ਮੰਚ ਸੰਚਾਲਨ ਦੀ ਭੂਮਿਕਾ ਕੁਲਵੰਤ ਸਿੰਘ ਵਲੋਂ ਨਿਭਾਈ ਗਈ¢ ਇਸ ਮੌਕੇ ਤੇ ਏ.ਪੀ.ਓ.ਰਮਨਪ੍ਰੀਤ ਕੌਰ, ਜੇ.ਈ. ਬਲਜੀਤ ਸਿੰਘ, ਜੀ.ਆਰ. ਐਸ ਰਣਧੀਰ ਸਿੰਘ, ਪਿ੍ੰਸੀਪਲ ਰਣਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ¢ ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਐਮ. ਡੀ. ਬਲਵਿੰਦਰ ਸਿੰਘ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ¢ ਇਸ ਮੌਕੇ ਤੇ ਸਕੂਲ ਦੇ ਪਿ੍ੰਸੀਪਲ ਪਰਮਜੀਤ ਸਿੰਘ, ਗੁਰਿੰਦਰ ਕੌਰ, ਮਨਿੰਦਰ ਸਿੰਘ ਘੁਮਾਣ, ਗਗਨਦੀਪ ਕੌਰ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਸੁਖਵੀਰ ਘੁਮਾਣ ਅਤੇ ਸਮੂਹ ਸਟਾਫ਼ ਹਾਜ਼ਰ ਸੀ ¢


ਖ਼ਬਰ ਸ਼ੇਅਰ ਕਰੋ

ਸੰਤ ਲੌ ਾਗੋਵਾਲ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਵਲੋਂ ਸਮਾਗਮ

ਸੂਲਰ ਘਰਾਟ, 10 ਜਨਵਰੀ (ਹਰਪਾਲ ਸਿੰਘ ਘੁਮਾਣ)-ਸੰਤ ਲੌਾਗੋਵਾਲ ਸੋਸ਼ਲ ਵੈੱਲਫੇਅਰ ਸੁਸਾਇਟੀ (ਰਜਿ.) ਸੰਗਰੂਰ ਵਲੋਂ ਸੰਤ ਲੌਾਗੋਵਾਲ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਕੁਮਾਰ ਲੌਾਗੋਵਾਲ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦਾ ਮੰਗ

ਅਹਿਮਦਗੜ੍ਹ, 10 ਜਨਵਰੀ (ਰਣਧੀਰ ਸਿੰਘ ਮਹੋਲੀ)- ਸਬ-ਡਵੀਜ਼ਨ ਅਹਿਮਦਗੜ੍ਹ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਚ ਕੀਤੀ ਗਈ ਜਿਸ ਵਿਚ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਅਗਰਵਾਲ ਵੁਮੈਨ ਸਭਾ ਨੇ ਮਨਾਇਆ ਲੋਹੜੀ ਦਾ ਤਿਉਹਾਰ

ਧੂਰੀ, 10 ਜਨਵਰੀ (ਸੰਜੇ ਲਹਿਰੀ)-ਅਗਰਵਾਲ ਵੁਮੈਨ ਸਭਾ ਧੂਰੀ ਵਲੋਂ ਲੋਹੜੀ ਦਾ ਤਿਉਹਾਰ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ ਵਿੱਚ ਸਥਾਨਕ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਵਿਖੇ ਮਨਾਇਆ ਗਿਆ | ਇਸ ਸਮਾਗਮ ਵਿੱਚ ਅਗਰੋਹਾ ਵਿਕਾਸ ਟਰੱਸਟ ਮਹਿਲਾ ਸੰਮਤੀ ਪੰਜਾਬ ...

ਪੂਰੀ ਖ਼ਬਰ »

ਸਵਾਈਨ ਫਲੂ ਅਤੇ ਮੌਸਮੀ ਬਿਮਾਰੀਆਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਦੌੜ, 10 ਜਨਵਰੀ (ਜਗਪਾਲ ਸਿੰਘ ਸੰਧੂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਐਪੀਡਾਇਮੈਲੋਜਿਸਟ ਡਾ. ਉਪਾਸਨਾ ਬਿੰਦਰਾ ਤੇ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ...

ਪੂਰੀ ਖ਼ਬਰ »

ਕੌਮੀ ਪੱਧਰ 'ਤੇ ਸੋਨ ਤੇ ਚਾਂਦੀ ਦੇ ਤਗਮੇ ਪ੍ਰਾਪਤ ਕਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਰੁਪਿੰਦਰ ਸਿੰਘ ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸੁਨਾਮ ਵਿਖੇ ਨੈਸ਼ਨਲ ਓਪਨ ਅਸਤੇ-ਡੂ-ਅਖਾੜਾ ਖੇਡਾਂ ਵਿਚੋਂ ਕੌਮੀ ਪੱਧਰ 'ਤੇ ਸੋਨ ਤੇ ਚਾਂਦੀ ਦੇ ਤਗਮੇ ਪ੍ਰਾਪਤ ਕਰਨ ਵਾਲੀਆਂ ਖਿਡਾਰਨਾਂ ਦਾ ...

ਪੂਰੀ ਖ਼ਬਰ »

ਲੜਕੀਆਂ ਨੂੰ ਮੋਬਾਈਲ ਐਪ ਬਾਰੇ ਜਾਣੰੂ ਕਰਵਾਇਆ

ਧੂਰੀ, 10 ਜਨਵਰੀ (ਨਰਿੰਦਰ ਸੇਠ)-ਜ਼ਿਲ੍ਹਾ ਪੁਲਿਸ ਕਮਿਊਨਿਟੀ ਅਫ਼ਸਰ ਸ. ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈ.ਟੀ.ਆਈ. ਲੜਕੀਆਂ ਧੂਰੀ ਵਿਖੇ ਸਬ-ਡਵੀਜ਼ਨ ਸਾਂਝ ਕੇਂਦਰ ਧੂਰੀ ਵਲੋਂ ਲੜਕੀਆਂ ਪ੍ਰਤੀ ਸਮਾਜ ਵਿਚ ਪਨਪ ਰਹੀਆਂ ਕੁਰੀਤੀਆਂ ਨੂੰ ...

ਪੂਰੀ ਖ਼ਬਰ »

ਬਲਾਕ ਸੁਨਾਮ ਦੇ ਇਕ ਚੌਥਾਈ ਤੋਂ ਵੱਧ ਅਨਪੜ੍ਹ ਸਰਪੰਚ ਘੁਮਾਉਣਗੇ ਵਿਕਾਸ ਦਾ ਪਹੀਆ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਭੁੱਲਰ, ਧਾਲੀਵਾਲ)-ਗਰਾਮ ਪੰਚਾਇਤਾਂ ਭਾਰਤੀ ਲੋਕਤੰਤਰ ਪ੍ਰਣਾਲੀ ਦੀ ਮੁੱਢਲੀ ਇਕਾਈ ਵਜੋਂ ਜਾਣੀਆਂ ਜਾਂਦੀਆਂ ਹਨ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਵਿਚ ਉਸ ਪਿੰਡ ਦੀ ਪੰਚਾਇਤ ਦੀ ਇੱਛਾ ਸ਼ਕਤੀ ਅਤੇ ਕਾਰਜ ਕੁਸ਼ਲਤਾ ਦਾ ਬਹੁਤ ਵੱਡਾ ...

ਪੂਰੀ ਖ਼ਬਰ »

ਖੇਡਾਂ ਵਿਚ ਮਾਰੀਆਂ ਮੱਲਾਂ

ਖਨੌਰੀ, 10 ਜਨਵਰੀ (ਰਾਜੇਸ਼ ਕੁਮਾਰ) - ਪਿਛਲੇ ਦਿਨੀਂ ਸਮਾਪਤ ਹੋਈਆਂ ਸਟੇਟ ਪੱਧਰੀ ਖੇਡ ਪ੍ਰਤੀਯੋਗਤਾਵਾਂ ਵਿਚ ਅਕਾਲਜੋਤ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਚੇਅਰਮੈਨ ਸ. ਸਤਬੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਧੂਰੀ, 10 ਜਨਵਰੀ (ਸੰਜੇ ਲਹਿਰੀ)-ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਇਸ ਮੌਕੇ ਚੱਲੇ ਰਚਨਾਵਾਂ ਦੇ ਦੌਰ ਵਿੱਚ ਰਚਨਾਵਾਂ ਦੇ ਦੌਰ ਵਿਚ ਲਖਵਿੰਦਰ ...

ਪੂਰੀ ਖ਼ਬਰ »

ਪ੍ਰਾਇਮ ਇੰਟਰਨੈਸ਼ਨਲ ਨੇ 5.5 ਬੈਂਡ 'ਤੇ ਆਸਟੇ੍ਰਲੀਆ ਸਟੱਡੀ ਵੀਜ਼ਾ ਲਗਵਾਇਆ

ਧੂਰੀ, 10 ਜਨਵਰੀ (ਨਰਿੰਦਰ ਸੇਠ)-ਪ੍ਰਾਇਮ ਇੰਟਰਨੈਸ਼ਨਲ ਕੰਸਲਟੈਂਸੀ ਬਰਾਂਚ ਧੂਰੀ ਦੇ ਐਮ.ਡੀ.ਸ: ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਸਥਾਨਕ ਐਮ. ਜੀ. ਐਮ. ਦਫ਼ਤਰ ਵਿਖੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵੱਲੋਂ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਜਥੇਦਾਰ ਜਨਕ ਸਿੰਘ ਖ਼ਾਲਸਾ ਨਹੀਂ ਰਹੇ

ਲੌਾਗੋਵਾਲ, 10 ਜਨਵਰੀ (ਵਿਨੋਦ)-ਪਿੰਡ ਬੁੱਗਰਾਂ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬੁੱਗਰਾਂ ਦੇ ਦਾਦਾ ਅਤੇ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਜਨਕ ਸਿੰਘ ਖ਼ਾਲਸਾ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ | ਸ. ਜਨਕ ਸਿੰਘ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ 4 ਨੂੰ ਚੱਕਾ ਜਾਮ ਦਾ ਦਿੱਤਾ ਸੱਦਾ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਬਲਵਿੰਦਰ ਝਲੂਰ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਨਜੂਲ ਜ਼ਮੀਨਾਂ ਦੇ ਮਾਲਕਾਨ ਹੱਕ, ਪੰਚਾਇਤੀ ਜ਼ਮੀਨ ਦੀ ਤੀਸਰਾ ...

ਪੂਰੀ ਖ਼ਬਰ »

ਭਾਜਪਾ ਮਹਿਲਾ ਕਿਸਾਨ ਸਮਿਤੀ ਭਲਕੇ ਆਰੰਭ ਕਰੇਗੀ ਨੁੱਕੜ ਮੀਟਿੰਗਾਂ ਦਾ ਸਿਲਸਿਲਾ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਜਪਾ ਮਹਿਲਾ ਕਿਸਾਨ ਸਮਿਤੀ ਦੀ ਸੂਬਾ ਮੀਤ ਪ੍ਰਧਾਨ ਬੀਬੀ ਮੰਜੁਲਾ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਮ ਵਰਗ ਨੂੰ ਦਸ ਫ਼ੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ ਦੇਸ਼ ਦੇ ਇਤਿਹਾਸ ਵਿਚ ਮੀਲ ਪੱਥਰ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ 'ਚ ਸੁਨਾਮ ਦੇ ਮੁੰਡਿਆਂ ਨੇ ਫੁੰਡੇ ਤਗਮੇ

ਸੁਨਾਮ ਊਧਮ ਸਿੰਘ ਵਾਲਾ, 10 ਜਨਵਰੀ (ਧਾਲੀਵਾਲ, ਭੁੱਲਰ) - ਬੀਤੇ ਦਿਨੀਂ ਰੂਪ ਨਗਰ ਵਿਖੇ ਹੋਈਆਂ ਤਿੰਨ ਰੋਜ਼ਾ ਪੰਜਾਬ ਰਾਜ ਖੇਡਾਂ ਵਿਚ ਹੋਏ ਬਾਕਸਿੰਗ ਮੁਕਾਬਲਿਆਂ ਵਿਚ ਆਪਣੇ ਕੋਚ ਨਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਭਾਗ ਲੈ ਕੇ ਹਿੰਦੂ ਸਭਾ ਹਾਈ ਸਕੂਲ ਸੁਨਾਮ ਦੇ ...

ਪੂਰੀ ਖ਼ਬਰ »

ਸਿਟੀਜ਼ਨ ਕਲੱਬ ਸੰਗਰੂਰ ਵਲੋਂ ਸਕੂਲਾਂ ਦੀਆਂ ਕੰਟੀਨਾਂ ਦੀ ਚੈਕਿੰਗ ਲਈ ਸ਼ੁਰੂ ਕੀਤੀ ਮੁਹਿੰਮ ਦਾ ਸਵਾਗਤ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ)-ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੀਆਂ ਟੀਮਾਂ ਵਲੋਂ ਸਕੂਲਾਂ ਦੀਆਂ ਕੰਟੀਨਾਂ ਦੀ ਚੈਕਿੰਗ ਲਈ ਸ਼ੁਰੂ ਕੀਤੀ ਮੁਹਿੰਮ ਦਾ ਸਵਾਗਤ ਕਰਦਿਆਂ ਸਿਟੀਜ਼ਨ ਕਲੱਬ ਸੰਗਰੂਰ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ...

ਪੂਰੀ ਖ਼ਬਰ »

ਪੈੱ੍ਰਸ ਸ਼ਬਦ ਦੀ ਦੁਰਵਰਤੋਂ ਕਰਨ ਵਾਲੇ ਅਨਸਰਾਂ ਿਖ਼ਲਾਫ਼ ਟਰੈਫ਼ਿਕ ਪੁਲਿਸ ਨੇ ਕੱਸਿਆ ਸ਼ਿਕੰਜਾ

ਸੰਗਰੂਰ, 10 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਟਰੈਫ਼ਿਕ ਪੁਲਿਸ ਸੰਗਰੂਰ ਵਲੋਂ ਅਣਅਧਿਕਾਰਤ ਲੋਕਾਂ ਵਲੋਂ ਪੈੱ੍ਰਸ ਦੇ ਸਟਿੱਕਰਾਂ ਦੀ ਦੁਰਵਰਤੋਂ ਅਤੇ ਦੋ ਪਹੀਆਂ ਵਾਹਨਾਂ ਉੱਪਰ ਲਿਖਾਏ ਜਾਣ ਵਾਲੇ ਹਿੰਸਾਤਮਕ ਸ਼ਬਦਾਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਕਿਸੇ ਵੀ ਕੀਮਤ 'ਤੇ ਬਾਦਲ ਪਰਿਵਾਰ ਨਾਲ ਸੁਲਾਹ ਅਤੇ ਕਾਂਗਰਸ ਨਾਲ ਗੱਠਜੋੜ ਨਹੀਂ ਹੋਵੇਗਾ-ਸੇਖਵਾਂ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਐਮ.ਪੀ. ਡਾ: ਰਤਨ ਸਿੰਘ ਅਜਨਾਲਾ ਅਤੇ ਹੋਰ ਆਗੂ ਅੱਜ ਸਾਬਕਾ ਐਮ.ਪੀ. ਤੇ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਅਮਰਗੜ੍ਹ ਨੇ ਕਰਵਾਇਆ ਧਾਰਮਿਕ ਸਮਾਗਮ

ਅਮਰਗੜ੍ਹ, 10 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਟੈਕਸੀ ਯੂਨੀਅਨ ਅਮਰਗੜ੍ਹ ਵਲੋਂ ਸਰਬੱਤ ਦੇ ਭਲੇ ਹਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਰਾਗੀ ਜਥੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ ਹੋਈ

ਭਵਾਨੀਗੜ੍ਹ, 10 ਜਨਵਰੀ (ਜਰਨੈਲ ਸਿੰਘ ਮਾਝੀ)-ਅੱਜ ਭਵਾਨੀਗੜ੍ਹ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX