ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਇੱਕੋ ਰਾਤ 'ਚ 3 ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਵਿਚ ਬੀਤੀ ਰਾਤ ਚੋਰਾਂ ਨੇ ਵੱਖ-ਵੱਖ ਥਾਂਈਾ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀਆਂ ਨੂੰ ਅੰਜਾਮ ਦਿੱਤਾ ਹੈ, ਚੋਰਾਂ ਦੇ ਬੁਲੰਦ ਹੌਸਲੇ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ...

ਪੂਰੀ ਖ਼ਬਰ »

ਅਸਲਾ ਡੀਲਰਾਂ ਨੂੰ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਫ਼ਾਜ਼ਿਲਕਾ, 10 ਜਨਵਰੀ(ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਅਸਲਾ ਡੀਲਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ...

ਪੂਰੀ ਖ਼ਬਰ »

ਰੰਜਮ ਕਾਮਰਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਪ੍ਰਧਾਨ ਰੰਜਮ ਕਾਮਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਹਿਮਤੀ ਨਾਲ ਆਲ ਇੰਡੀਆ ...

ਪੂਰੀ ਖ਼ਬਰ »

ਲੱਖਾ ਸਿੰਘ ਵਾਲਾ ਹਿਠਾੜ ਦੇ ਪ੍ਰਾਇਮਰੀ ਸਕੂਲ ਵਿਚੋਂ 2 ਸਿਲੰਡਰ ਚੋਰੀ

ਮਮਦੋਟ, 10 ਜਨਵਰੀ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਅਧੀਨ ਆਉਂਦੇ ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੀ ਰਸੋਈ ਵਿਚੋਂ 2 ਸਿਲੰਡਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਚੋਰੀ ਸਬੰਧੀ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਮੁਜ਼ਾਹਰਾ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਭੱਠਾ ਮਜ਼ਦੂਰ ਯੂਨੀਅਨ ਨਾਲ ਸਬੰਧਿਤ ਇੰਟਕ ਵਲੋਂ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਆਰਿਫ਼ ਕੇ ਦਾਣਾ ਮੰਡੀ ਵਿਖੇ ਸੁਖਦੇਵ ਸਿੰਘ ਕਟੋਰਾ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਨੇ ਦੋਸ਼ ਲਾਇਆ ਕਿ ਭੱਠਾ ਮਜ਼ਦੂਰਾਂ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦਾ ਝੋਨਾ ਵੇਚ ਰਹੇ 2 ਵਿਅਕਤੀ ਕੀਤੇ ਗਿ੍ਫ਼ਤਾਰ

ਜਲਾਲਾਬਾਦ, 10 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਝੋਨਾ ਚੋਰੀ ਕਰਕੇ ਵੇਚਣ ਦੇ ਦੋਸ਼ ਵਿਚ 2 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਐਚ.ਸੀ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »

ਪਿੰਡ ਚੱਕ ਜਾਨੀਸਰ ਵਿਖੇ ਹੋਈ ਲੜਾਈ 'ਚ ਦੋ ਜ਼ਖ਼ਮੀ

ਜਲਾਲਾਬਾਦ, 10 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਜਾਨੀਸਰ ਵਿਖੇ ਹੋਈ ਲੜਾਈ ਵਿਚ ਦੋਨਾਂ ਧਿਰਾਂ ਦੇ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਲੜਾਈ ਵਿਚ ਪਹਿਲੀ ਧਿਰ ਦੇ ਦੋ ਵਿਅਕਤੀ ਜ਼ਖਮੀ ਹੋਏ ਹਨ ਅਤੇ ਸਿਵਲ ਹਸਪਤਾਲ ਵਿਖੇ ਜੇਰੇ ...

ਪੂਰੀ ਖ਼ਬਰ »

-ਮਾਮਲਾ ਭੀਮ ਟਾਂਕ ਦੇ ਗਵਾਹ ਨੂੰ ਧਮਕਾਉਣ ਦਾ- ਅਕਾਲੀ ਦਲ ਦੇ ਪ੍ਰਧਾਨ ਸੁਰੇਸ਼ ਸਤੀਜਾ ਨੇ ਕਿਹਾ ਸਿਆਸੀ ਰੰਜਸ਼ ਕਾਰਨ ਉਸ ਨੂੰ ਫਸਾ ਰਹੀ ਹੈ ਪੁਲਿਸ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਭੀਮ ਟਾਂਕ ਕਤਲ ਕਾਂਡ ਦੇ ਮੁੱਖ ਗਵਾਹ ਗੁਰਜੰਟ ਸਿੰਘ ਜੰਟੇ ਨੂੰ ਧਮਕਾਉਣ ਦੇ ਮੁਕੱਦਮੇ ਵਿਚ ਨਾਮਜ਼ਦ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਹਿਰੀ ਸੁਰੇਸ਼ ਸਤੀਜਾ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਸ ਨੂੰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ 'ਤੇ ਲਗਾਇਆ ਘੰਟਿਆਬੱਧੀ ਜਾਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਉਦੈ ਸਿੰਘ ਘੁੜਿਆਣਾ ਦੀ ਅਗਵਾਈ ਹੇਠ ਅਬੋਹਰ ਫ਼ਾਜ਼ਿਲਕਾ ਮੁੱਖ ਮਾਰਗ ਨੂੰ ਘੰਟਿਆਂ ਬੱਧੀ ਜਾਮ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

48 ਗੱਟੂ ਚਾਈਨਾਂ ਡੋਰ ਬਰਾਮਦ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਕਿਰਾਏ ਦੇ ਮਕਾਨ ਵਿਚੋਂ 48 ਗੱਟੂ ਚਾਈਨਾਂ ਡੋਰ ਬਰਾਮਦ ਕੀਤੀ ਹੈ | ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਿਤਿਨ ਕੁਮਾਰ ਨਾਂਅ ਦਾ ਵਿਅਕਤੀ ...

ਪੂਰੀ ਖ਼ਬਰ »

ਵਿਆਹੁਤਾ ਦੇ ਬਿਆਨਾਂ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਅਤੇ ਹੋਰ ਦਾਜ ਦੀ ਮੰਗ ਕਰਨ ਵਾਲੇ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਿਖ਼ਲਾਫ਼ ਵੋਮੈਨ ਥਾਣਾ ਫ਼ਿਰੋਜ਼ਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਥਾਣਾ ਇੰਚਾਰਜ ਬਲਵਿੰਦਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਮੁਟਿਆਰ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 10 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਬੀਤੀ 17 ਅਪ੍ਰੈਲ ਨੂੰ ਸਥਾਨਕ ਵਾਰਡ ਨੰਬਰ 6 ਦੀ ਇਕ ਮੁਟਿਆਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੇ ਮਾਮਲੇ ਵਿਚ ਪੁਲਿਸ ਵਲੋਂ ਇਕ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੱਸਣਯੋਗ ਹੈ ਕਿ 17 ਅਪ੍ਰੈਲ ...

ਪੂਰੀ ਖ਼ਬਰ »

ਇਲੈਕਟ੍ਰੋਨਿਕਸ ਗੋਦਾਮ 'ਚ ਹੋਇਆ ਜ਼ਬਰਦਸਤ ਧਮਾਕਾ

ਅਬੋਹਰ, 10 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਪਿ੍ਆ ਐਨਕਲੇਵ ਦੇ ਨਜ਼ਦੀਕ ਬੁਰਜ ਮੁਹਾਰ ਰੋਡ 'ਤੇ ਇਕ ਇਲੈਕਟ੍ਰੋਨਿਕਸ ਗੋਦਾਮ ਵਿਚ ਅੱਜ ਅਚਾਨਕ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਜਿੱਥੇ ਲੱਖਾਂ ਰੁਪਏ ਦੇ ਸਾਮਾਨ ਸੜਨ ਦੇ ਨਾਲ-ਨਾਲ ਪੂਰੀ ...

ਪੂਰੀ ਖ਼ਬਰ »

19 ਪੇਟੀਆਂ ਸ਼ਰਾਬ ਤੇ ਫੋਰਡ ਕਾਰ ਬਰਾਮਦ

ਮੋਗਾ, 10 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਾਜ ਸਿੰਘ ਐਕਸਾਈਜ਼ ਸਟਾਫ਼ ਮੋਗਾ ਅਤੇ ਉਸ ਨਾਲ ਗਸ਼ਤ ਕਰ ਰਹੀ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਜੋਗਿੰਦਰ ਸਿੰਘ ਚੌਕ ਮੋਗਾ ਤੋਂ ਰਿਸ਼ੀਕੇਸ਼ ਦੂਬੇ ਪੁੱਤਰ ਮਦਨ ਦੂਬੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਦੌਰਾ ਮੁਲਤਵੀ

ਮੋਗਾ, 10 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ 11 ਜਨਵਰੀ ਸ਼ੁੱਕਰਵਾਰ ਦਾ ਮੋਗਾ ਦੌਰਾ ਉਨ੍ਹਾਂ ਦੇ ਅਤਿ ਰੁਝੇਵਿਆਂ ਕਾਰਨ ਮੁਲਤਵੀ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਟਰੱਕ ਵਲੋਂ ਕੁਚਲੇ ਜਾਣ ਨਾਲ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 10 ਜਨਵਰੀ (ਬਲਰਾਜ ਸਿੰਗਲਾ)-ਟਰੱਕ ਵਲੋਂ ਕੁਚਲੇ ਜਾਣ 'ਤੇ ਇਕ ਵਿਅਕਤੀ ਦੀ ਹੋਈ ਮੌਤ ਨੂੰ ਲੈ ਕੇ ਬਾਘਾ ਪੁਰਾਣਾ ਪੁਲਿਸ ਵਲੋਂ ਨਾ ਮਾਲੂਮ ਟਰੱਕ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਸੁਖਵਿੰਦਰ ਸਿੰਘ ਉਰਫ਼ ਟੋਨੀ ਦੇ ...

ਪੂਰੀ ਖ਼ਬਰ »

ਬਾਕਸਰ ਯੁਵਰਾਜ ਸਿੰਘ ਨੇ ਰਾਸ਼ਟਰੀ ਪੱਧਰ 'ਤੇ ਤਗਮਾ ਜਿੱਤਿਆ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਭੰਗਾਲਾ ਦੇ ਵਸਨੀਕ ਅਤੇ ਗ੍ਰੀਨ ਵਿਊ ਪਬਲਿਕ ਸਕੂਲ ਚੰਨਣ ਖੇੜਾ ਦੇ ਵਿਦਿਆਰਥੀ ਯੁਵਰਾਜ ਸਿੰਘ ਜਿੰਮੀ ਗਿੱਲ ਪੁੱਤਰ ਸੁਖਜਿੰਦਰ ਸਿੰਘ ਗਿੱਲ ਨੇ ਰਾਸ਼ਟਰੀ ਪੱਧਰ 'ਤੇ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਗੁਰਚਰਨ ਸਿੰਘ ਨਾਹਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਤਲਵੰਡੀ ਭਾਈ, 10 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਦੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਕੀਤੇ ਗਏ ਪੁਨਰ ਗਠਨ ਦੌਰਾਨ ਗੁਰਚਰਨ ਸਿੰਘ ਨਾਹਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ 12 ਜਨਵਰੀ ਨੂੰ ਸਹੁੰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਦਿਹਾਤੀ ਪ੍ਰਧਾਨ ਹਵਾ ਸਿੰਘ ਪੂਨੀਆ ਦਾ ਬੱਲੂਆਣਾ ਹਲਕੇ 'ਚ ਨਿੱਘਾ ਸਵਾਗਤ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਫ਼ਾਜ਼ਿਲਕਾ ਦੇ ਜ਼ਿਲ੍ਹਾ ਦੇਹਾਤੀ ਪ੍ਰਧਾਨ ਬਣੇ ਹਵਾ ਸਿੰਘ ਪੂਨੀਆ ਦਾ ਅੱਜ ਬੱਲੂਆਣਾ ਹਲਕੇ ਵਿਚ ਪੁੱਜਣ 'ਤੇ ਨਿੱਘਾ ਸਵਾਗਤ ਹੋਇਆ | ਇਸ ਤਹਿਤ ਉਨ੍ਹਾਂ ਨੂੰ ਵਰਕਰਾਂ ਨੇ ਵਧਾਈ ਦਿੱਤੀ ਤੇ ਪਾਰਟੀ ...

ਪੂਰੀ ਖ਼ਬਰ »

ਨਵੀਂ ਆਬਾਦੀ ਵਿਖੇ ਮੁੱਢਲੇ ਇਲਾਜ ਕੇਂਦਰ ਦਾ ਚੌਧਰੀ ਜਾਖੜ ਨੇ ਰੱਖਿਆ ਨੀਂਹ ਪੱਥਰ

ਅਬੋਹਰ, 10 ਜਨਵਰੀ (ਕੁਲਦੀਪ ਸਿੰਘ ਸੰਧੂ)-ਲਾਈਨਪਾਰ ਖੇਤਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਅੱਜ ਚੌਧਰੀ ਸੰਦੀਪ ਜਾਖੜ ਨੇ ਇੱਥੇ ਮੁੱਢਲਾ ਇਲਾਜ ਕੇਂਦਰ ਬਣਾਉਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਇਹ ਇਮਾਰਤ ਦੋ ...

ਪੂਰੀ ਖ਼ਬਰ »

ਪੰਜਾਬ ਤੋਂ ਇਲਾਵਾ ਰਾਜਸਥਾਨ ਦੀਆਂ ਤਿੰਨ ਸੀਟਾਂ 'ਤੇ ਵੀ ਲੜਾਂਗੇ ਲੋਕ ਸਭਾ ਚੋਣਾਂ-ਕਾਹਨ ਸਿੰਘ ਵਾਲਾ

ਅਬੋਹਰ, 10 ਜਨਵਰੀ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਇੱਥੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੋਂ ਇਲਾਵਾ ਰਾਜਸਥਾਨ ਦੀਆਂ ਤਿੰਨ ਲੋਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਅਬੋਹਰ, 10 ਜਨਵਰੀ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਵਿਚੋਂ ਇਕ ਜਣੇ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਦਾ ਸਨਮਾਨ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਦੀ ਨਿਯੁਕਤੀ ਨੂੰ ਲੈ ਕੇ ਯੂਥ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਅੱਜ ਯੂਥ ਵਰਕਰਾਂ ਵਲੋਂ ਮਾਲਵਾ ਯੂਥ ਵਿੰਗ ਉਪ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੀ ਟੱਕਰ ਕਾਰਨ ਕਾਰ ਚਾਲਕ ਜ਼ਖ਼ਮੀ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਬੀਤੀ ਸ਼ਾਮ ਤਲਵੰਡੀ ਨੇਪਾਲਾਂ ਬੰਗਾਲੀ ਵਾਲਾ ਪੁਲ ਨੇੜੇ ਇਕ ਤੇਜ਼ ਰਫ਼ਤਾਰ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਦੌਰਾਨ ਕਾਰ ਦਾ ਡਰਾਈਵਰ ਕਰਨਦੀਪ ਸਿੰਘ ਵਾਸੀ ਤਰਨਤਾਰਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਖਿਓਵਾਲਾ ਬੋਦਲਾ 'ਚ ਕੱਢੀ ਜਾਗਰੂਕਤਾ ਰੈਲੀ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਪਿੰਡ ਚਿਮਨੇ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਓਵਾਲਾ ਬੋਦਲਾ ਵਿਖੇ ਰੈਲੀ ਕੱਢੀ ਗਈ | ਜਿਸ ਦੀ ਅਗਵਾਈ ਪਿ੍ੰਸੀਪਲ ਰੇਣੂ ਬਾਲਾ ਵਲੋਂ ਕੀਤੀ ਗਈ | ਸਕੂਲ ਦੇ ਕੈਰੀਅਰ ਅਤੇ ਗਾਈਡੈਂਸ ਅਧਿਆਪਕ ਕ੍ਰਿਸ਼ਨ ਕੁਮਾਰ ...

ਪੂਰੀ ਖ਼ਬਰ »

ਪਿੰਡ ਕੋਟੂ ਵਾਲਾ ਦੀ ਪੰਚਾਇਤ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਜਲਾਲਾਬਾਦ, 10 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸ਼ਹਿਰ ਦੇ ਨਜ਼ਦੀਕੀ ਪਿੰਡ ਕੋਟੂ ਵਾਲਾ ਦੀ ਨਵੀਂ ਬਣੀ ਪੰਚਾਇਤ ਵਲੋਂ ਅੱਜ ਸਵੇਰੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ...

ਪੂਰੀ ਖ਼ਬਰ »

ਖੁਲ੍ਹੇਆਮ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖ਼ਤਿਆਰਾਂ ਦੀ ਵਰਤੋਂ ਕਰਦੇ ਹੋਏ ਖੁਲੇਆਮ ਅਸਲਾ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਹਵਾ ਸਿੰਘ ਪੂਨੀਆ ਦਾ ਸੀਤੋ ਗੁੰਨੋ ਇਲਾਕੇ 'ਚ ਭਰਵਾਂ ਸਵਾਗਤ

ਸੀਤੋ ਗੁੰਨੋ, 10 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੁੰਨੋ ਖੇਤਰ ਦੇ ਲੋਕਾਂ 'ਚ ਹਰਮਨ-ਪਿਆਰੇ ਰਹੇ ਪੂਨੀਆ ਪਰਿਵਾਰ ਬਜੀਦਪੁਰ ਭੋਮਾ ਦੇ ਹਵਾ ਸਿੰਘ ਪੂਨੀਆ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਜ਼ਿਲ੍ਹਾ ਦਿਹਾਤੀ ਫ਼ਾਜ਼ਿਲਕਾ ਦਾ ਪ੍ਰਧਾਨ ਬਣਾਏ ਜਾਣ 'ਤੇ ...

ਪੂਰੀ ਖ਼ਬਰ »

ਸਵਨਾ ਨੇ ਪਿੰਡ ਰਾਣਾ ਵਿਖੇ ਕਿ੍ਕਟ ਟੂਰਨਾਮੈਂਟ ਦੀਆਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਵੰਡੇ ਇਨਾਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਦੇ ਪਿੰਡ ਰਾਣਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਪਿੰਡ ਦੇ ਫੋਕਲ ਪੁਆਇੰਟ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਫਾਈਨਲ ਮੁਕਾਬਲਾ ਖੇਡਿਆ ਗਿਆ ਮੁਕਾਬਲੇ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਲਗਾਇਆ ਕਾਨੂੰਨੀ ਸਾਖ਼ਰਤਾ ਸੈਮੀਨਾਰ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਮੋਹਾਲੀ, ਸ੍ਰੀ ਤਰਸੇਮ ਮੰਗਲਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਦਿਸ਼ਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਐਸ.ਡੀ.ਐਮ. ਨੇ ਵੰਡੇ ਗਰਮ ਕੱਪੜੇ

ਜਲਾਲਾਬਾਦ, 10 ਜਨਵਰੀ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਲੋਕ ਸੇਵਾ ਸੰਘ ਵਲੋਂ ਸਥਾਨਕ ਮਾਰਕੀਟ ਕਮੇਟੀ ਵਿੱਚ ਸਾਦੇ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ ਕੇਸ਼ਵ ਗੋਇਲ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਤੋਂ ਇਲਾਵਾ ਐਸ.ਐਚ.ਓ ਲਵਮੀਤ ਕੌਰ, ਸੰਸਥਾ ਦੇ ...

ਪੂਰੀ ਖ਼ਬਰ »

ਐਸ.ਐਚ.ਓ ਲਵਮੀਤ ਕੌਰ ਨੇ ਕੀਤਾ ਬੱਚੀਆਂ ਨੂੰ ਸਨਮਾਨਿਤ

ਜਲਾਲਾਬਾਦ, 10 ਜਨਵਰੀ (ਕਰਨ ਚੁਚਰਾ)-ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬਲਾਕ ਪੱਧਰੀ ਸੁਖਮਨੀ ਸਾਹਿਬ ਜੀ ਦਾ ਪਾਠ ਗੁਰਦੁਆਰਾ ਟਾਹਲੀ ਪੀਰ ਸਾਹਿਬ ਜੀ ਵਿਖੇ ਸੀ.ਡੀ.ਪੀ.ੳ ਬਲਾਕ ਗੁਰੂਹਰਸਹਾਏ ਵਲੋਂ ਕਰਵਾਇਆ ਗਿਆ | ਇਸ ਵਿਚ ਬੇਟੀਆਂ ਦੀ ਸਲਾਮਤੀ ਲਈ ਅਰਦਾਸ ਕੀਤੀ ...

ਪੂਰੀ ਖ਼ਬਰ »

ਅਨਾਜ ਮੰਡੀ ਵਿਖੇ ਹੋਵੇਗਾ ਨਵੀਆਂ ਪੰਚਾਇਤਾਂ ਦਾ ਸਹੰੁ ਚੁੱਕ ਸਮਾਗਮ-ਮਨਪ੍ਰੀਤ ਸਿੰਘ ਛਤਵਾਲ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੂੰ ਊਰਜਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ 12 ਜਨਵਰੀ ਨੂੰ ਸਹੰੁ ਚੁਕਾਉਣਗੇ | ਸਥਾਨਕ ਨਵੀਂ ਅਨਾਜ ਮੰਡੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਕੈਣ ਵਾਲਾ ਦੇ ਵਿਦਿਆਰਥੀਆਂ ਨੂੰ ਬੱਡੀਜ਼ ਗਰੁੱਪ ਬਾਰੇ ਕਰਵਾਇਆ ਜਾਣੂੰ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਲੋਕ ਸੇਵਾ ਸੰਘ ਵਲੋਂ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਲਾਲਾਬਾਦ, 10 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਮਾਜ ਸੇਵੀ ਸੰਸਥਾ ਲੋਕ ਸੇਵਾ ਸੰਘ ਵਲੋਂ ਸਥਾਨਕ ਅਨਾਜ ਮੰਡੀ ਦੇ ਮਾਰਕੀਟ ਦੇ ਦਫਤਰ ਵਿਚ ਟਰੈਫ਼ਿਕ ਨਿਯਮਾਂ ਦੇ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਘਾਂਗਾ ਖ਼ੁਰਦ ਵਿਖੇ ਸਾਲਾਨਾ ਦਿਵਸ ਮਨਾਇਆ

ਜਲਾਲਾਬਾਦ, 10 ਜਨਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਘਾਂਗਾ ਖ਼ੁਰਦ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲਾਨਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੈਰੀ ਸੰਧੂ ਦਾ ਅਬੋਹਰ ਪੁੱਜਣ 'ਤੇ ਹੋਇਆ ਨਿੱਘਾ ਸਵਾਗਤ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸ਼ਹਿਰੀ ਪ੍ਰਧਾਨ ਬਣੇ ਹਰਬਿੰਦਰ ਸਿੰਘ ਹੈਰੀ ਸੰਧੂ ਦਾ ਅੱਜ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ ਹੋਇਆ | ਉਨ੍ਹਾਂ ਦੀ ਆਮਦ ਮੌਕੇ ਵਰਕਰਾਂ ਨੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਖੇਡਾਂ 'ਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਕੀਤੀ ਪੰਜਾਬ ਦੀ ਤਰਜਮਾਨੀ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਈਆਂ 64ਵੀਆਂ ਪੰਜਾਬ ਰਾਜ ਖੇਡ ਮੁਕਾਬਲਿਆਂ ਵਿਚ ਪੰਜਾਬ ਦੀ ਟੀਮ ਨੇ ਰੱਸਾਕਸ਼ੀ ਵਿਚ ਮੱਲ੍ਹਾਂ ਮਾਰਦਿਆਂ ਦੋ ਸੋਨ, 4 ਚਾਂਦੀ ਦੇ ਮੈਡਲ ਜਿੱਤੇ ਹਨ | ਟੀਮ ਦੇ ਫ਼ਾਜ਼ਿਲਕਾ ਪੁੱਜਣ 'ਤੇ ...

ਪੂਰੀ ਖ਼ਬਰ »

ਬੱਚਿਆਂ ਦੇ ਸਰਕਾਰੀ ਸਕੂਲਾਂ 'ਚ ਦਾਖ਼ਲੇ ਦੀ ਮੁਹਿੰਮ ਨੂੰ ਅਧਿਆਪਕਾਂ ਵਲੋਂ ਭਰਵਾਂ ਹੁੰਗਾਰਾ

ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਹਰਿੰਦਰ ਸਿੰਘ ਵਲੋਂ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੇ ਕਿਸਾਨਾਂ ਵਲੋਂ ਤਹਿਸੀਲਦਾਰ ਿਖ਼ਲਾਫ਼ ਰੋਸ ਧਰਨਾ ਦੇਣ ਦੀ ਚਿਤਾਵਨੀ

ਗੋਲੂ ਕਾ ਮੋੜ, 10 ਜਨਵਰੀ (ਸੁਰਿੰਦਰ ਸਿੰਘ ਲਾਡੀ)-ਕੁੱਲ੍ਹ ਹਿੰਦ ਕਿਸਾਨ ਸਭਾ ਦੇ ਇਕ ਵਫ਼ਦ ਨੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਹਰੀ ਚੰਦ ਬਹਾਦਰ ਕੇ ਅਤੇ ਪੰਜਾਬ ਬਾਰਡਰ ਏਰੀਆ ਕਿਸਾਨ ਵੈੱਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਢੋਲਾ ਮਾਹੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਫਰੀਦੇਵਾਲਾ ਪਰਿਵਾਰ ਨਾਲ ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਕੈਬਨਿਟ ਮੰਤਰੀ ਵਲੋਂ ਦੁੱਖ ਸਾਂਝਾ

ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਫਰੀਦੇਵਾਲਾ, ਗੁਰਚਰਨ ਸਿੰਘ, ਜਗਤਾਰ ਸਿੰਘ, ਪੇ੍ਰਮ ਸਿੰਘ, ਗੁਰਨਾਮ ਸਿੰਘ ਦੇ ਪੂਜਨੀਕ ਮਾਤਾ ਅਤੇ ਹਰਪ੍ਰੀਤ ਸਿੰਘ ਲਾਟੀਆ ਦੇ ਦਾਦੀ ਮਾਂ ਸੁਖਚੈਨ ਕੌਰ ਪਤਨੀ ਅਮਰ ਸਿੰਘ ਲਾਟੀਆ ਦੀ ਮੌਤ ਹੋਣ ਨਾਲ ਲੱਗੇ ਫਰੀਦੇ ਵਾਲਾ ਪਰਿਵਾਰ ਨੂੰ ਲੱਗੇ ਗਹਿਰੇ ਸਦਮੇ ਕਾਰਨ ਸੀਨੀਅਰ ਅਕਾਲੀ ਆਗੂ ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਕੈਬਨਿਟ ਮੰਤਰੀ, ਜੁਗਰਾਜ ਸਿੰਘ ਕਟੋਰਾ, ਬਲਦੇਵ ਸਿੰਘ ਚੰਦੜ੍ਹ ਸਰਕਲ ਪ੍ਰਧਾਨ, ਮਹਿੰਦਰ ਸਿੰਘ ਲਹਿਰਾ, ਜਸਵੀਰ ਸਿੰਘ ਸਰਪੰਚ ਹਾਮਦ ਵਾਲਾ ਉਤਾੜ, ਜਸਵਿੰਦਰ ਸਿੰਘ ਨੰਬਰਦਾਰ ਹਾਮਦ ਵਾਲਾ, ਗੁਰਪ੍ਰੀਤ ਸਿੰਘ ਝੋਕ, ਬਖ਼ਸ਼ੀਸ਼ ਸਿੰਘ ਸਾਬਕਾ ਚੇਅਰਮੈਨ, ਜਸ਼ਨਪ੍ਰੀਤ ਸਿੰਘ ਝੋਕ, ਬਲਕਾਰ ਸਿੰਘ ਮੰਦਰ, ਜਰਮਲ ਸਿੰਘ ਸਾਬਕਾ ਸਰਪੰਚ ਰੱਖੜੀ, ਛਤਰਪਾਲ ਸਿੰਘ ਮੱਲਾਂਵਾਲਾ, ਰਣਜੀਤ ਸਿੰਘ ਸਤੀਏ ਵਾਲਾ, ਗੁਰਜੰਟ ਸਿੰਘ ਸੁਰ ਸਿੰਘ ਵਾਲਾ, ਕੁਲਵੰਤ ਸਿੰਘ ਰਾਮਗੜ੍ਹ, ਹਰਪ੍ਰੀਤ ਸਿੰਘ ਭੱਗੂਪੁਰ, ਬਲਜੀਤ ਸਿੰਘ ਸਬ ਇੰਸਪੈਕਟਰ, ਦਵਿੰਦਰ ਬਜਾਜ ਜ਼ਿਲ੍ਹਾ ਪ੍ਰਧਾਨ, ਅਸ਼ਵਨੀ ਗਰੋਵਰ ਸਾਬਕਾ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਸਰਪੰਚ ਮੈਰੇਵਾਲ, ਹਰਜਿੰਦਰ ਸਿੰਘ ਗਿੱਲ ਹਾਮਦ ਵਾਲਾ, ਬਲਵੀਰ ਸਿੰਘ ਸਾਬਕਾ ਸਰਪੰਚ ਅਨਾਰ ਕਲੀ, ਰੇਸ਼ਮ ਸਿੰਘ ਸਾਬਕਾ ਸਰਪੰਚ ਚੰਗਾਲੀ, ਪ੍ਰਗਟ ਸਿੰਘ ਬਲਾਕ ਸੰਮਤੀ ਮੈਂਬਰ, ਪ੍ਰਧਾਨ ਰਘਬੀਰ ਸਿੰਘ ਆਸਿਫ਼ ਵਾਲਾ, ਕੁਲਦੀਪ ਸਿੰਘ ਸਾਬਕਾ ਚੇਅਰਮੈਨ, ਲਖਵਿੰਦਰ ਸਿੰਘ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਖੇਵਾਲਾ, ਸੁਖਦੇਵ ਸਿੰਘ ਲੌਹਕਾ ਸਾਬਕਾ ਚੇਅਰਮੈਨ ਆਦਿ ਆਗੂਆਂ ਨੇ ਪਹੁੰਚ ਕੇ ਫਰੀਦੇਵਾਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਨੂੰ ਪ੍ਰੈਕਟੀਕਲ ਜਾਣਕਾਰੀ ਮੁਹੱਈਆ ਕਰਵਾਈ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਧਰਮਪੁਰਾ ਦੇ ਸਰਕਾਰੀ ਸਕੂਲ ਵਿਚ ਅੱਜ ਵਿਸ਼ੇਸ਼ ਸਕੀਮ ਤਹਿਤ ਚੱਲ ਰਹੇ ਬਿਊਟੀ ਐਾਡ ਵੈ ੱਲਨੈਸ ਕੋਰਸ ਦੇ ਵਿਦਿਆਰਥੀਆਂ ਨੂੰ ਫ਼ੀਲਡ ਵਿਚ ਲਿਜਾਇਆ ਗਿਆ | ਇਸ ਦੌਰਾਨ ਭਾਰਤੀ ਤੇ ਸੰਗੀਤਾ ਰਾਣੀ ਨੇ ਵਿਦਿਆਰਥਣਾਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਬਾਰੇ ਦਿੱਤੀ ਜਾਣਕਾਰੀ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਸਕੂਲ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਸੈਮੀਨਾਰ ਲਾਇਆ ਗਿਆ | ਜਿਸ ਵਿਚ ਡਾ: ਨਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਠੰਡ ਦੇ ਮੌਸਮ ਵਿਚ ਸਿਹਤ ਦੀ ...

ਪੂਰੀ ਖ਼ਬਰ »

ਅਧਿਆਪਕਾ ਸ੍ਰੀਮਤੀ ਅਮਨਦੀਪ ਨੇ ਨੈੱਟ ਦੀ ਪ੍ਰੀਖਿਆ ਕੀਤੀ ਪਾਸ

ਅਬੋਹਰ, 10 ਜਨਵਰੀ (ਕੁਲਦੀਪ ਸਿੰਘ ਸੰਧੂ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੀ ਇਕ ਅਧਿਆਪਕਾ ਨੇ ਨੈੱਟ ਦੀ ਪ੍ਰੀਖਿਆ ਪਾਸ ਕਰਕੇ ਸਫ਼ਲਤਾ ਪ੍ਰਾਪਤ ਕੀਤੀ ਹੈ | ਪਿ੍ੰਸੀਪਲ ਡਾ: (ਸ੍ਰੀਮਤੀ) ਉਰਮਿਲ ਸੇਠੀ ਨੇ ਦੱਸਿਆ ਕਿ ਅਧਿਆਪਕਾ ਸ੍ਰੀਮਤੀ ਅਮਨਦੀਪ ਨੇ ਸਿੱਖਿਆ ਵਿਸ਼ੇ ਵਿਚ ...

ਪੂਰੀ ਖ਼ਬਰ »

ਸਵਾਈਨ ਫਲੂ ਬਾਰੇ ਕੈਂਪ ਲਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

ਅਬੋਹਰ, 10 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਸਵਾਈਨ ਫਲੂ ਬਾਰੇ ਕੈਂਪ ਲਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸੁਰਿੰਦਰਜੀਤ ਨੇ ਸਵਾਈਨ ਫਲੂ ਦੇ ਕਾਰਨਾਂ, ਲੱਛਣਾਂ ਤੇ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਗੁਰੂਹਰਸਹਾਏ, 10 ਜਨਵਰੀ (ਅਮਰਜੀਤ ਸਿੰਘ ਬਹਿਲ)-'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੀ.ਡੀ.ਪੀ.ਓ. ਦਫ਼ਤਰ ਗੁਰੂਹਰਸਹਾਏ ਵਲੋਂ ਸਥਾਨਕ ਬਲਾਕ ਦੇ ਪਿੰਡ ਤੱਲੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਬੇਟੀਆਂ ਦੀ ਸਲਾਮਤੀ ...

ਪੂਰੀ ਖ਼ਬਰ »

ਪਿੰਡ ਰੁਕਨੇ ਵਾਲਾ ਕਲਾਂ ਦੇ ਸਕੂਲ 'ਚ ਚੋਰੀ

ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)-ਮਖੂ ਬਲਾਕ ਦੇ ਪਿੰਡ ਰੁਕਨੇ ਵਾਲਾ ਕਲਾਂ ਵਿਖੇ ਹੋਈ ਚੋਰੀ | ਮਿਲੀ ਜਾਣਕਾਰੀ ਅਨੁਸਾਰ ਚੋਰਾਂ ਨੇ ਰਾਤ ਵੇਲੇ ਸਕੂਲ ਦੇ ਜਿਸ ਕਮਰੇ ਵਿਚ ਬੱਚਿਆਂ ਦਾ ਖਾਣਾ ਬਣਾਉਣ ਦਾ ਸਾਮਾਨ ਹੈ, ਉਸ ਦਾ ਜਿੰਦਰਾ ਤੋੜਿਆ ਅਤੇ ਇਕ ਗੈਸ ਸਿਲੰਡਰ, ਕਣਕ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ

ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ਪ੍ਰਗਟ ਸਿੰਘ ਤਲਵੰਡੀ ...

ਪੂਰੀ ਖ਼ਬਰ »

ਬਾਬਾ ਤਾਰਾ ਸਿੰਘ ਅਤੇ ਬਾਬਾ ਮੂਲਾ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਮਾਪਤ

ਮਖੂ, 10 ਜਨਵਰੀ (ਮੇਜਰ ਸਿੰਘ ਥਿੰਦ)-ਬ੍ਰਹਮ ਗਿਆਨੀ ਸੰਤ ਬਾਬਾ ਤਾਰਾ ਸਿੰਘ ਅਤੇ ਬਾਬਾ ਮੂਲਾ ਸਿੰਘ ਦੀ ਸਾਲਾਨਾ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਲਾਲੂ ਵਾਲਾ ਵਿਖੇ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਪਾਵਨ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨਵੀਂ ਬਣੀ ਪੰਚਾਇਤ ਨੇ ਵਿਕਾਸ ਕੰਮਾਂ ਨੂੰ ਲੈ ਕੇ ਕੀਤੀ ਪਲੇਠੀ ਮੀਟਿੰਗ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਪਿੰਡ ਚੱਕ ਕੰਧੇ ਸ਼ਾਹ ਤੋਂ ਨਵੀਂ ਚੁਣੀ ਗਈ ਪੰਚਾਇਤ ਦੀ ਪਲੇਠੀ ਮੀਟਿੰਗ ਸਰਪੰਚ ਸ੍ਰੀਮਤੀ ਸ਼ੀਲੋ ਬੀਬੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੂਹ ਪੰਚਾਂ ਸਮੇਤ ਪਿੰਡ ਦੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਨਵੇਂ ਪੰਚਾਂ-ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਫ਼ਿਰੋਜ਼ਪੁਰ ਵਿਖੇ

ਗੁਰੂਹਰਸਹਾਏ, 10 ਜਨਵਰੀ (ਹਰਚਰਨ ਸਿੰਘ ਸੰਧੂ)-ਹਾਲ 'ਚ ਹੀ ਹੋਈਆਂ ਪੰਚਾਇਤੀ ਚੋਣਾਂ 'ਚ ਜੇਤੂ ਰਹੇ ਪੰਚਾਂ-ਸਰਪੰਚਾਂ ਅਤੇ ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਭਲਕੇ 12 ਜਨਵਰੀ ਨੂੰ ਚੁਕਾਈ ਜਾਵੇਗੀ | ਇਸ ਸਬੰਧੀ ਸਥਾਨਕ ਬਲਾਕ ...

ਪੂਰੀ ਖ਼ਬਰ »

ਲੜਕੀਆਂ ਦੀ ਸੁਰੱਖਿਆ ਸਬੰਧੀ ਪੈਰਾਡਾਈਜ਼ ਸਕੂਲ 'ਚ ਜਾਗਰੂਕਤਾ ਸੈਮੀਨਾਰ

ਜ਼ੀਰਾ, 10 ਜਨਵਰੀ (ਮਨਜੀਤ ਸਿੰਘ ਢਿੱਲੋਂ)-ਲੜਕੀਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸਾਂਝ ਕੇਂਦਰ ਜ਼ੀਰਾ ਦੀ ਟੀਮ ਵਲੋਂ ਇੰਸਪੈਕਟਰ ਗੁਰਜੰਟ ਦੀ ਅਗਵਾਈ ਹੇਠ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਟੀਮ ਮੈਂਬਰ ...

ਪੂਰੀ ਖ਼ਬਰ »

ਟੀ.ਬੀ. ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਟੀ.ਬੀ. ਦੇ ਕਾਰਨਾਂ ਤੇ ਲੱਛਣਾਂ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਦੇਸ਼ ਨੂੰ ਟੀ.ਬੀ ਮੁਕਤ ਬਣਾਉਣ ਅਤੇ ਤੰਦਰੁਸਤ ਪੰਜਾਬੀਆਂ ਦੀ ਕਾਮਨਾ ਕਰਦਿਆਂ ਪੰਜਾਬ ਵਿਚੋਂ ਬਿਮਾਰੀਆਂ ਨੂੰ ਭਜਾਉਣ ਦੇ ਮਨੋਰਥ ਨਾਲ ਅੱਜ ਸਿਹਤ ਵਿਭਾਗ ਪੰਜਾਬ ਤੋਂ ਆਈ ਸੀ.ਬੀ. ਨੈੱਟ ਵੈਨ ਵਲੋਂ ਜਿੱਥੇ ਲੋਕਾਂ ਨੂੰ ...

ਪੂਰੀ ਖ਼ਬਰ »

ਔਰਤਾਂ ਦਾ ਸਿਹਤ ਜਾਂਚ ਕੈਂਪ ਲਗਾਇਆ

ਤਲਵੰਡੀ ਭਾਈ, 10 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਮਿੰਨੀ ਪ੍ਰਾਇਮਰੀ ਹੈੱਲਥ ਸੈਂਟਰ ਤਲਵੰਡੀ ਭਾਈ ਵਿਖੇ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਮਾਤਰਤਾ ਸੁਰੱਖਿਆ ਅਭਿਆਨ ਤਹਿਤ ਮੈਡੀਕਲ ਅਫ਼ਸਰ ਡਾ: ਜੋਧਬੀਰ ਸਿੰਘ ਦੀ ਦੇਖ-ਰੇਖ ਹੇਠ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਮਲਟੀਪਰਪਜ਼ ਹੈੱਲਥ ਇੰਪਲਾਈਜ਼ ਵਲੋਂ ਕਲੰਡਰ ਜਾਰੀ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜਥੇਬੰਦੀ ਦਾ ਕਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਨਰਿੰਦਰ ਕੁਮਾਰ, ਰਮਨ ਅੱਤਰੀ, ਪੁਨੀਤ ਮਹਿਤਾ, ਰਵਿੰਦਰ ਕੁਮਾਰ, ਕੇਵਲ ਸਿੰਘ, ਮਹਿੰਦਰਪਾਲ ਸਿੰਘ ਆਦਿ ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸਕੂਲ 'ਚ ਸਾਲਾਨਾ ਸਮਾਰੋਹ ਕਰਵਾਇਆ

ਫ਼ਿਰੋਜ਼ਪੁਰ, 10 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਸ਼ਾਹ ਐਾਗਲੋ ਸਿੱਖ ਵਾਰ ਮੈਮੋਰੀਅਲ ਪਬਲਿਕ ਸੀ. ਸ. ਸਕੂਲ ਘੱਲ ਖੁਰਦ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਪ੍ਰਧਾਨ ਸੰਤ ...

ਪੂਰੀ ਖ਼ਬਰ »

ਖੁੱਲੇ੍ਹ ਤੌਰ 'ਤੇ ਪੈਟਰੋਲੀਅਮ ਪਦਾਰਥ ਦੀ ਵਿੱਕਰੀ ਕਰਨ 'ਤੇ ਰੋਕ ਲਗਾਉਣ ਦੇ ਹੁਕਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖ਼ਤਿਆਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਵਿਅਕਤੀ ਨੂੰ ਖੁੱਲੇ੍ਹ ਤੌਰ 'ਤੇ ਪੈਟਰੋਲੀਅਮ ਪਦਾਰਥ ਦੀ ਵਿੱਕਰੀ ਕਰਨ ...

ਪੂਰੀ ਖ਼ਬਰ »

ਪੰਪ ਮਾਲਕਾਂ ਨੂੰ ਪੈਟਰੋਲੀਅਮ ਪਦਾਰਥ ਰਿਜ਼ਰਵ ਰੱਖਣ ਦੇ ਹੁਕਮ

ਫ਼ਾਜ਼ਿਲਕਾ, 10 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਪੈਟਰੋਲ ਪੰਪ ਮਾਲਕਾਂ ਨੂੰ ਆਪੋ-ਆਪਣੇ ਪੰਪਾਂ 'ਤੇ ਸਰਕਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX