ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਬਰਨਾਲਾ

ਪੰਜਾਬੀ ਨੂੰ ਸਰਕਾਰੀ ਦਫ਼ਤਰਾਂ ਅਤੇ ਸਾਰੇ ਪ੍ਰਾਈਵੇਟ ਸਕੂਲਾਂ 'ਚ ਲਾਗੂ ਕਰਵਾਉਣ ਲਈ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵਲੋਂ ਕਹਾਣੀਕਾਰ ਜਗਤਾਰ ਬੈਂਸ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਨੂੰ ਮੰਗ-ਪੱਤਰ ਦਿੱਤੇ ਗਏ | ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਦੱਸਿਆ ਕਿ ਇਨ੍ਹਾਂ ਮੰਗ-ਪੱਤਰਾਂ ਦਾ ਮਨੋਰਥ ਸਰਕਾਰੀ ਦਫ਼ਤਰਾਂ ਅਤੇ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਵਾਉਣਾ ਅਤੇ ਜਿਹੜੇ ਸਕੂਲ ਪੰਜਾਬੀ ਬੋਲਣ 'ਤੇ ਜੁਰਮਾਨਾ ਲਾਉਂਦੇ ਹਨ ਵਿਰੁੱਧ ਕਾਰਵਾਈ ਕਰਵਾਉਣਾ ਹੈ¢ ਉਨ੍ਹਾਂ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਨੇ ਸਾਲ 1967 ਵਿਚ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਦਾ ਦਰਜਾ ਦੇ ਦਿੱਤਾ ਸੀ ਪਰ ਪੰਜਾਬੀ ਦੇ ਵਿਕਾਸ ਅਤੇ ਪ੍ਰਸਾਰ ਨੂੰ ਯਕੀਨੀ ਬਣਾਉਣ ਲਈ ਸਾਲ 2008 ਵਿਚ ਪੰਜਾਬ ਸਰਕਾਰ ਵਲੋਂ ਪੰਜਾਬ, ਪੰਜਾਬੀ ਅਤੇ ਹੋਰ ਭਾਸ਼ਾਵਾਂ ਜਾਣਕਾਰੀ ਐਕਟ-2008 ਕਾਨੂੰਨ ਬਣਾਇਆ | ਇਸ ਕਾਨੂੰਨ ਰਾਹੀਂ ਪ੍ਰਾਈਵੇਟ ਸਕੂਲਾਂ ਵਿਚ ਦਸਵੀਂ ਜਮਾਤ ਤੱਕ ਦੀ ਪੰਜਾਬੀ ਵਿਸ਼ੇ ਦੀ ਪੜ੍ਹਾਈ ਨੂੰ ਲਾਜ਼ਮੀ ਕਰਨ ਦੀ ਵਿਵਸਥਾ ਕੀਤੀ ਗਈ ਪਰ ਇਹ ਕਾਨੂੰਨ ਅਜੇ ਕਾਗ਼ਜ਼ਾਂ ਤੱਕ ਹੀ ਸੀਮਤ ਹਨ | ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵਲੋਂ ਇਹ ਉੱਦਮ ਕੀਤਾ ਗਿਆ ਹੈ | ਇਸ ਮੌਕੇ ਮਾਲਵਾ ਸਾਹਿਤ ਸਭਾ ਦੇ ਪ੍ਰਧਾਨ ਡਾ: ਸੰਪੂਰਨ ਸਿੰਘ ਟੱਲੇਵਾਲੀਆ, ਜਨਰਲ ਸਕੱਤਰ ਦਰਸ਼ਨ ਸਿੰਘ ਗੁਰੂ, ਡਾ: ਤੇਜਾ ਸਿੰਘ ਤਿਲਕ, ਹਾਕਮ ਸਿੰਘ ਰੂੜੇਕੇ, ਡਾ: ਅਮਨਦੀਪ ਸਿੰਘ ਟੱਲੇਵਾਲੀਆ, ਮੇਜਰ ਸਿੰਘ ਸਹੌਰ, ਰਾਮ ਸਿੰਘ ਬੀਹਲਾ, ਤੇਜਿੰਦਰ ਸਿੰਘ ਚੰਡਿਹੋਕ, ਅਸ਼ੋਕ ਭਾਰਤੀ, ਜੰਗੀਰ ਸਿੰਘ ਦਿਲਬਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਹਿਲ ਖ਼ੁਰਦ ਦੇ ਨੌਜਵਾਨ ਦੀ ਕੈਨੇਡਾ 'ਚ ਭੇਦਭਰੀ ਹਾਲਤ 'ਚ ਮੌਤ

ਮਹਿਲ ਕਲਾਂ, 10 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ (ਬਰਨਾਲਾ) ਦੇ ਕਿਸਾਨ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਦੀ ਐਬਸਫ਼ੋਡ, ਕੈਨੇਡਾ 'ਚ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਫਰਬਜੀਤ ਸਿੰਘ ਬੱਬੂ ਹੈਰੀ (26) ਪੁੱਤਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ 'ਚ 50 ਸਾਲਾ ਵਿਅਕਤੀ ਨੂੰ ਚਾਰ ਸਾਲ ਕੈਦ

ਸੰਗਰੂਰ, 10 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਇਕ ਚਾਰ ਸਾਲਾ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਵਿਚ ਇਕ 50 ਸਾਲਾ ਵਿਅਕਤੀ ਨੂੰ ਚਾਰ ਸਾਲ ਦੀ ਕੈਦ ਅਤੇ 22 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਯਾਦਗਾਰੀ ਐਵਾਰਡ ਗੁਰਦੇਵ ਸਿੰਘ ਰੁਪਾਣਾ ਨੂੰ ਦੇਣ ਦਾ ਫ਼ੈਸਲਾ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਸਾਲ 2018 ਦਾ 'ਮਾਤਾ ਤੇਜ ਕੌਰ ਯਾਦਗਾਰੀ ਐਵਾਰਡ' ਗਲਪਕਾਰ ਗੁਰਦੇਵ ਸਿੰਘ ਰੁਪਾਣਾ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਸ਼੍ਰੋਮਣੀ ਸਾਹਿਤਕਾਰ ਗੁਰਦੇਵ ਸਿੰਘ ਰੁਪਾਣਾ ਨੇ ਛੇ ਕਹਾਣੀ ਸੰਗ੍ਰਹਿ ਅਤੇ ਚਾਰ ਨਾਵਲ ਪੰਜਾਬੀ ਸਾਹਿਤ ਦੀ ...

ਪੂਰੀ ਖ਼ਬਰ »

ਸ਼ੱਕ ਦੇ ਆਧਾਰ 'ਤੇ ਠੇਕੇਦਾਰ ਦੇ ਕਰਿੰਦਿਆਂ ਤੇ ਪੁਲਿਸ ਵਲੋਂ ਛਾਪੇਮਾਰੀ

ਤਪਾ ਮੰਡੀ, 10 ਜਨਵਰੀ (ਪ੍ਰਵੀਨ ਗਰਗ)- ਸਥਾਨਕ ਤਪਾ-ਢਿਲਵਾਂ ਰੋਡ 'ਤੇ ਚੁੰਗੀ ਨਜ਼ਦੀਕ ਬਸਤੀ 'ਚ ਸ਼ੱਕ ਦੇ ਆਧਾਰ 'ਤੇ ਠੇਕੇਦਾਰ ਦੇ ਕਰਿੰਦਿਆਂ ਤੇ ਪੁਲਿਸ ਵਲੋਂ ਇਕ ਘਰ 'ਚ ਵੜ ਕੇ ਛਾਪੇਮਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਰ ਵਿਚ ਫਰੋਲਾ ਫਰਾਲੀ ਕਰਨ ਤੋਂ ...

ਪੂਰੀ ਖ਼ਬਰ »

ਪਿੰਡਾਂ 'ਚ ਇਕ ਹਫ਼ਤੇ ਦੌਰਾਨ ਸੈਂਕੜੇ ਕਬੂਤਰ ਚੋਰੀ ਹੋਣ 'ਤੇ ਕਬੂਤਰਬਾਜ਼ਾਂ 'ਚ ਦਹਿਸ਼ਤ

ਟੱਲੇਵਾਲ, 10 ਜਨਵਰੀ (ਸੋਨੀ ਚੀਮਾ)-ਪਿਛਲੇ ਸਮੇਂ ਦੌਰਾਨ ਜਿੱਥੇ ਪਸ਼ੂਆਂ ਦੀ ਚੋਰੀ ਦੀਆਂ ਘਟਨਾਵਾਂ ਵਾਪਰ ਚੱੁਕੀਆਂ ਹਨ ਅਤੇ ਹੁਣ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿਚ ਇਕ ਹਫ਼ਤੇ ਦੇ ਦੌਰਾਨ ਸੈਂਕੜੇ ਕਬੂਤਰ ਚੋਰੀ ਹੋਣ ਨਾਲ ਕਬੂਤਰਬਾਜ਼ਾਂ ਵਿਚ ਦਹਿਸ਼ਤ ਦਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਭੂੰਗ ਵਾਲੀ ਟਰੈਕਟਰ-ਟਰਾਲੀ ਪਲਟੀ, ਦੋ ਜ਼ਖ਼ਮੀ

ਹੰਡਿਆਇਆ, 10 ਜਨਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਓਵਰਬਿ੍ਜ ਦੇ ਨੇੜੇ ਬੀਤੀ ਰਾਤ ਤੂੜੀ ਦੀ ਭਰੀ ਟਰਾਲੀ ਪਲਟ ਗਈ | ਜਿਸ ਨਾਲ ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਨੰ: 7 ਦਾ ਇਕ ਪਾਸਾ ਬੰਦ ਹੋ ਗਿਆ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਤਪਾ ਤੋਂ ਟਰਾਈਡੈਂਟ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਦੇ ਕੰਮਾਂ 'ਚ ਕੁਝ ਦੁਕਾਨਦਾਰਾਂ ਨੇ ਪਾਇਆ ਵਿਘਨ

ਬਰਨਾਲਾ, 10 ਜਨਵਰੀ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਮੇਨ ਸਦਰ ਬਾਜ਼ਾਰ ਵਿਚ ਟਰੈਫ਼ਿਕ ਸਮੱਸਿਆ ਹੱਲ ਕਰ ਰਹੇ ਟਰੈਫ਼ਿਕ ਮੁਲਾਜ਼ਮਾਂ ਦੀ ਡਿਊਟੀ 'ਚ ਕੁਝ ਦੁਕਾਨਦਾਰਾਂ ਵਲੋਂ ਵਿਘਨ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫ਼ਿਕ ...

ਪੂਰੀ ਖ਼ਬਰ »

ਲਾਪਰਵਾਹ ਵਾਹਨ ਚਾਲਕਾਂ ਵਿਰੱੁਧ ਸ਼ਿਕੰਜਾ ਕੱਸਣ ਦੀ ਮੰਗ

ਧਨੌਲਾ, 10 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪੀ.ਆਰ.ਟੀ.ਸੀ. ਦੀਆਂ ਬੱਸਾਂ ਦੇ ਡਰਾਈਵਰ ਟਾਈਮ ਚੱੁਕਣ ਦੇ ਲਾਲਚ ਵਿਚ ਟਰੈਫ਼ਿਕ ਨਿਯਮਾਂ ਦੀਆਂ ਕਿਸ ਕਦਰ ਧੱਜੀਆਂ ਉਡਾ ਰਹੇ ਹਨ | ਇਹ ਅੰਦਾਜ਼ਾ ਇਸ ਫ਼ੋਟੋ ਤੋਂ ਲਗਾਇਆ ਜਾ ਸਕਦਾ ਹੈ | ਬਰਨਾਲਾ ਤੋਂ ਧਨੌਲਾ ਆ ਰਹੀ ਉਪਰੋਕਤ ਬੱਸ ...

ਪੂਰੀ ਖ਼ਬਰ »

ਦੋ ਮੱਝਾਂ ਚੋਰੀ ਕਰ ਕੇ ਚੋਰ ਹੋਏ ਫ਼ਰਾਰ

ਬਰਨਾਲਾ, 10 ਜਨਵਰੀ (ਰਾਜ ਪਨੇਸਰ)- ਥਾਣਾ ਸਿਟੀ-2 ਦੇ ਨਜ਼ਦੀਕ ਰਾਤ ਦੇ ਹਨੇਰੇ ਦਾ ਫ਼ਾਇਦਾ ਚੁਕਦਿਆਂ ਪੁਲਿਸ ਦੇ ਡਰ ਨੂੰ ਛਿੱਕੇ ਟੰਗਦਿਆਂ ਚੋਰ ਮੱਝਾਂ ਚੋਰੀ ਕਰ ਕੇ ਲੈ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਨੈਲ ਸਿੰਘ ਉਰਫ਼ ਜੈਲਾ ਵਾਸੀ ਰਾਏਕੋਟ ਰੋਡ ਨੇੜੇ ਰੂੰਅ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਤਪਾ ਮੰਡੀ, 10 ਜਨਵਰੀ (ਪ੍ਰਵੀਨ ਗਰਗ)-ਬੀਤੀ ਰਾਤ ਤਪਾ-ਆਲੀਕੇ ਲਿੰਕ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਦੇ ਰੇਹੜੀ ਵਿਚ ਵੱਜਣ ਕਾਰਨ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਮੱਖਣ ਸਿੰਘ ਨੇ ਦੱਸਿਆ ਕਿ ਉਹ ਇੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਭਦੌੜ, 10 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਭਦੌੜ ਵਿਖੇ ਨਗਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਘੁੰਨਸ) ਦੀ ਸਾਇੰਸ ਲੈਬ ਦਾ ਕੀਤਾ ਉਦਘਾਟਨ

ਤਪਾ ਮੰਡੀ, 10 ਜਨਵਰੀ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਰਜਾ, ਸਕੂਲ ਕਮੇਟੀ, ਸਮੁੱਚੇ ਸਟਾਫ਼ ਅਤੇ ਪੰਚਾਇਤ ਦੇ ਸਹਿਯੋਗ ਨਾਲ ਬੱਚਿਆਂ ਦੇ ਉੱਜਵਲ ਭਵਿੱਖ ਲਈ ਇਕ ਸਾਇੰਸ ਲੈਬ ਅਤੇ ਕੰਪਿਊਟਰ ਲੈਬ ਦਾ ਨਿਰਮਾਣ ...

ਪੂਰੀ ਖ਼ਬਰ »

ਜ਼ੈਲਦਾਰ ਬੀਰਇੰਦਰ ਸਿੰਘ ਵਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਸ਼ਹਿਣਾ, 10 ਜਨਵਰੀ (ਸੁਰੇਸ਼ ਗੋਗੀ)-ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਜ਼ੈਲਦਾਰ ਬੀਰਇੰਦਰ ਸਿੰਘ ਬਰਾੜ ਦੀ ਧਰਮ ਪਤਨੀ ਜ਼ੈਲਦਾਰਨੀ ਰਵਨੀਤ ਕੌਰ ਬਰਾੜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੂੰ ਪਿੰਡ ਈਸ਼ਰ ਸਿੰਘ ਵਾਲਾ ਵਲੋਂ ਪਰਿਵਾਰ ਨੂੰ ਸਰਪੰਚੀ ਦਾ ਮਾਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌ ਾਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਵਲੋਂ ਕਲੱਬ ਨੂੰ ਵਾਲੀਬਾਲ ਦੀਆਂ ਕਿੱਟਾਂ ਭੇਟ

ਸ਼ਹਿਣਾ, 10 ਜਨਵਰੀ (ਸੁਰੇਸ਼ ਗੋਗੀ)-ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸਰਗਰਮ ਆਗੂ ਗੁਰਵਿੰਦਰ ਸਿੰਘ ਨਾਮਧਾਰੀ ਵਲੋਂ ਸ਼ਹਿਣਾ ਦੇ ਸ਼ਹੀਦ ਬਾਬਾ ਨੰਦ ਸਿੰਘ ਕਲੱਬ ਨੂੰ ਵਾਲੀਬਾਲ ਕਿੱਟਾਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਉਹ ਆਪਣੇ ਖ਼ਰਚੇ 'ਤੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਸੁਖਪੁਰ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

ਸ਼ਹਿਣਾ, 10 ਜਨਵਰੀ (ਸੁਰੇਸ਼ ਗੋਗੀ)-ਸੀਨੀਅਰ ਸੈਕੰਡਰੀ ਸਕੂਲ ਸੁਖਪੁਰ ਵਲੋਂ ਪਿ੍ੰਸੀਪਲ ਮੈਡਮ ਰਾਜਵੰਤ ਕੌਰ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮੇਂ ਮੈਡਮ ਰਾਜਵੰਤ ਕੌਰ ਨੇ ਸਕੂਲ ਦੀ ਸ਼ਲਾਘਾ ਕਾਰਗੁਜ਼ਾਰੀ ਬਾਰੇ ਰਿਪੋਰਟ ਪੇਸ਼ ...

ਪੂਰੀ ਖ਼ਬਰ »

ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨੇ ਲੜਕੀਆਂ ਦੀ ਲੋਹੜੀ ਮਨਾਈ

ਧਨੌਲਾ, 10 ਜਨਵਰੀ (ਚੰਗਾਲ)-ਪਿੰਡ ਉੱਪਲੀ ਵਿਖੇ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਵਲੋਂ ਬੇਟੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਲੋੜ ਅਨੁਸਾਰ ਤੋਹਫ਼ੇ ਦੇ ਕੇ ਲੋਹੜੀ ਮਨਾਉਣ ਦਾ ਬਹੁਤ ਵਧੀਆ ਉਪਰਾਲਾ ਕੀਤਾ ਗਿਆ | ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਪਿਛਲੇ ਕਈ ਸਾਲਾਂ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ 'ਚ ਸਾਇੰਸ ਮੇਲਾ ਲਗਾਇਆ

ਭਦੌੜ, 10 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਲੋਂ ਸਕੂਲ ਕੈਂਪਸ ਅੰਦਰ ਇਕ ਸ਼ਾਨਦਾਰ ਸਾਇੰਸ ਮੇਲਾ ਕਰਾਇਆ ਗਿਆ¢ ਜਿਸ ਵਿਚ ਬੱਚਿਆ ਵਲੋਂ ਵਰਕਿੰਗ ਪ੍ਰੋਜੈਕਟ ਜਿਵੇਂ ਬਾਇਉ ਗੈਸ ਪਲਾਂਟ, ਸੀਵਰੇਜ ਟਰੀਟਮੈਂਟ ਪਲਾਂਟ, ਸੋਲਰ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ

ਬਰਨਾਲਾ, 10 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬੱਚਿਆਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਤਪਾ ਮੰਡੀ, 10 ਜਨਵਰੀ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪਿ੍ੰਸੀਪਲ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬੱਚਿਆਂ ਨੂੰ ...

ਪੂਰੀ ਖ਼ਬਰ »

ਬੀਬੀ ਰੂਪੀ ਕੌਰ ਹੰਡਿਆਇਆ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਹੰਡਿਆਇਆ, 10 ਜਨਵਰੀ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਅਨੁਸਾਰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬੀਬੀ ਰੂਪੀ ਕੌਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸਰਕਾਰ 'ਚ ਭਿ੍ਸ਼ਟਾਚਾਰ ਨੇ ਅਮਰ ਵੇਲ ਵਾਂਗ ਪੈਰ ਪਸਾਰੇ-ਪਰਮਿੰਦਰ ਸਿੰਘ ਢੀਂਡਸਾ

ਧਨੌਲਾ, 10 ਜਨਵਰੀ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਦੀ ਸਰਕਾਰ ਨੇ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ | ਅੱਜ ਲੋਕ ਚੰਗੀ ਤਰ੍ਹਾਂ ਜਾਣ ਚੱੁਕੇ ਹਨ ਤੇ ਮੁੜ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੀ ਬੇਸਬਰੀ ਨਾਲ ...

ਪੂਰੀ ਖ਼ਬਰ »

1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ ਕੀਤੀ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਦਿੱਲੀ, ਕਾਨਪੁਰ, ਬੇਕਾਰੋ ਅਤੇ ਭਾਰਤ ਦੇ ਹੋਰ ਸ਼ਹਿਰਾਂ ਵਿਚ ਨਵੰਬਰ 1984 ਵਿਚ ਹੋਈ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਸੇਖਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਮਦ ਦਿਵਸ ਨੂੰ ਸਮਰਪਿਤ ਤਿੰਨ ਦਿਨਾ 67ਵਾਂ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਲਈ ਬਣਿਆ ਸਹਾਰਾ ਸ਼ਹਿਣੇ ਦਾ ਕਲੱਬ

ਸ਼ਹਿਣਾ, 10 ਜਨਵਰੀ (ਸੁਰੇਸ਼ ਗੋਗੀ)-ਅਜੋਕੇ ਸਮੇਂ ਦੌਰਾਨ ਜਿੱਥੇ ਕਈ ਕਲੱਬਾਂ ਫੋਕੀ ਸ਼ੁਹਰਤ ਲਈ ਹੋਂਦ ਵਿਚ ਆ ਜਾਂਦੀਆਂ ਹਨ, ਪਰ ਕੰਮਕਾਰ ਦੇ ਨਾਂਅ 'ਤੇ ਕੋਈ ਸਮਾਜਿਕ ਗਤੀਵਿਧੀ ਨਾ ਹੋਣ ਦੇ ਬਾਵਜੂਦ ਵੀ ਕਈ ਸਮਾਗਮਾਂ ਵਿਚ ਸਿਰਫ਼ ਨਾਂਅ ਬੁਲਾ ਕੇ ਹੀ ਖ਼ੁਸ਼ੀ ਮਹਿਸੂਸ ...

ਪੂਰੀ ਖ਼ਬਰ »

ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਅੱਜ ਚੁਕਾਉਣਗੇ ਸਹੁੰ

ਬਰਨਾਲਾ, 10 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹੇ ਵਿਚ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਨੂੰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ, ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ 11 ਜਨਵਰੀ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਸਹੁੰ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਹਰਦਾਸਪੁਰਾ ਨਮਿਤ ਸ਼ਰਧਾਂਜਲੀ ਸਮਾਗਮ

ਮਹਿਲ ਕਲਾਂ, 10 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸੁਖਮੰਦਰ ਸਿੰਘ ਰਿਟਾ: ਮੈਨੇਜਰ ਕੋਆਪਰੇਟਿਵ ਬੈਂਕ ਦੇ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵੱਡਾ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਡੀ.ਸੀ. ਦਫ਼ਤਰ ਬਰਨਾਲਾ ਦਾ ਕਰਾਂਗੇ ਘਿਰਾਉ-ਪੰਜਾਬ ਨੰਬਰਦਾਰ ਯੂਨੀਅਨ

ਮਹਿਲ ਕਲਾਂ, 10 ਜਨਵਰੀ (ਅਵਤਾਰ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ ਸਬ-ਤਹਿਸੀਲ ਮਹਿਲ ਕਲਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਦੀਆਂ ਭਖਦੀਆਂ ...

ਪੂਰੀ ਖ਼ਬਰ »

ਕਸਬਾ ਹੰਡਿਆਇਆ ਨੂੰ ਸਵੱਛ ਭਾਰਤ ਮੁਹਿੰਮ ਸਰਵੇਖਣ ਲਈ ਚੁਣਿਆ-ਸਿੱਧੂ, ਆਸੂ

ਹੰਡਿਆਇਆ, 10 ਜਨਵਰੀ (ਗੁਰਜੀਤ ਸਿੰਘ ਖੱੁਡੀ)-ਕੇਂਦਰ ਸਰਕਾਰ ਵਲੋਂ ਸਾਰੇ ਹੀ ਦੇਸ਼ ਵਿਚ 4 ਤੋਂ 31 ਜਨਵਰੀ ਤੱਕ ਸਾਰੇ ਸ਼ਹਿਰਾਂ ਦੇ ਸਾਫ਼ ਸਫ਼ਾਈ ਸਬੰਧੀ ਸਵੱਛ ਭਾਰਤ ਮਿਸ਼ਨ-2019 ਦੇ ਹੋ ਰਹੇ ਸਰਵੇਖਣ ਵਿਚ ਕਸਬਾ ਹੰਡਿਆਇਆ ਦੀ ਨਗਰ ਪੰਚਾਇਤ ਨੂੰ ਚੁਣਿਆ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਨੇ ਕੱਢਿਆ ਫਲੈਗ ਮਾਰਚ

ਤਪਾ ਮੰਡੀ, 10 ਜਨਵਰੀ (ਵਿਜੇ ਸ਼ਰਮਾ)- ਸਬ-ਡਵੀਜ਼ਨ ਦੇ ਡੀ.ਐਸ.ਪੀ. ਤੇਜਿੰਦਰ ਸਿੰਘ ਧਾਲੀਵਾਲ ਅਤੇ ਥਾਣਾ ਇੰਚਾਰਜ ਗੁਰਪ੍ਰਤਾਪ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਖੇਤਰ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦਿਆਂ ਹੋਇਆ ਖੇਤਰ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਥਾਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX