ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ...

ਪੂਰੀ ਖ਼ਬਰ »

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਇਹ ਜਾਣਕਾਰੀ ਸਪੋਰਟਸ ਅਥਾਰਿਟੀ ਆਫ ਇੰਡੀਆ ਨਵੀਂ ਦਿੱਲੀ ਦੇ ਡਿਪਟੀ ਡਾਇਰੈਕਟਰ ਕੋਚਿੰਗ ਵਲੋਂ ਦਿੱਤੀ ਗਈ | ਇਹ ਬੀ.ਐਸ.ਸੀ. ਸਪੋਰਟਸ ਕੋਚਿੰਗ ਅਥਲੈਟਿਕਸ, ਬਾਕਸਿੰਗ, ਜਿਮਨਾਸਟਿਕ ਤੇ ਹਾਕੀ ਖੇਡ 'ਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਕੋਰਸ 'ਚ ਪੜ੍ਹਾਈ ਕਰਵਾਉਣ ਲਈ ਸਾਈ 'ਚ ਕੰਮ ਕਰਦੇ ਕੋਚ ਜੋ ਪੀ.ਐਚ.ਡੀ. ਤੇ ਨੈੱਟ ਕੁਆਲੀਫਾਈ ਹਨ ਤੇ ਐਨ.ਆਈ.ਐਸ ਵਿਖੇ ਪੜ੍ਹਾਈ ਕਰਵਾਉਣ ਦੇ ਇਛੁਕ ਹਨ, ਤੋਂ 31 ਜਨਵਰੀ 2019 ਤੱਕ ਅਰਜ਼ੀਆਂ ਮੰਗੀਆਂ ਹਨ, ਤੋਂ ਜੋ ਉਨ੍ਹਾਂ ਨੂੰ ਬਣਦੇ ਗਰੇਡ ਦੇ ਅਨੁਸਾਰ ਸਹਾਇਕ ਪ੍ਰੋਫੈਸਰ ਦਾ ਗਰੇਡ ਦੇ ਕੇ ਇਸ ਕੋਰਸ ਦੇ ਲਈ ਭਰਤੀ ਕੀਤਾ ਜਾ ਸਕੇ |


ਖ਼ਬਰ ਸ਼ੇਅਰ ਕਰੋ

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX