ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  7 minutes ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  25 minutes ago
ਪਟਨਾ, 26 ਜੂਨ- ਬਿਹਾਰ ਦੀ ਰਾਜਧਾਨੀ ਪਟਨਾ ਦੇ ਕੁੰਮਹਾਰ ਇਲਾਕੇ 'ਚ ਅੱਜ ਤੜਕੇ ਇੱਕ ਵਲੋਂ ਕੁਚਲੇ ਜਾਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਗ਼ੁੱਸੇ 'ਚ ਆਏ ਲੋਕਾਂ ਨੇ ਕਾਰ ਚਾਲਕ ਨੂੰ ਕੁੱਟ-ਕੁੱਟ ਕੇ...
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  42 minutes ago
ਬਠਿੰਡਾ, 26 ਜੂਨ (ਨਾਇਬ ਸਿੱਧੂ)- ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਤੇਲ ਵਾਲੀ ਇੱਕ ਟਰੇਨ 'ਚੋਂ ਤੇਲ ਚੋਰੀ ਕਰਨ ਸਮੇਂ ਇੱਕ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਟਰੇਨ 'ਤੇ ਚੜ੍ਹ ਕੇ ਤੇਲ...
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  51 minutes ago
ਲਖਨਊ, 26 ਜੂਨ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਵਾਪਰੇ ਇੱਕ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਅਰਵਿੰਦ ਪਾਂਡੇ ਦੇ ਪੁੱਤਰ ਅੰਕੁਰ ਪਾਂਡੇ ਦੀ ਮੌਤ ਹੋ ਗਈ। ਇਸ ਹਾਦਸੇ 'ਚ ਅੰਕੁਰ ਦੇ ਇੱਕ ਸਾਥੀ ਦੀ ਵੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋਇਆ...
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 1 hour ago
ਸੰਗਰੂਰ, 26 ਜੂਨ (ਧੀਰਜ ਪਸ਼ੋਰੀਆ)- ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਸੰਬੰਧੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮਾਮਲੇ 'ਚ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ...
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 1 hour ago
ਅਜਨਾਲਾ, 26 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੂਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਸ਼ਹਿਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ...
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 26 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੋਂਪੀਓ 25 ਤੋਂ 27 ਜੂਨ ਤੱਕ...
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 2 hours ago
ਰਾਜਾਸਾਂਸੀ, 26 ਜੂਨ (ਹਰਦੀਪ ਸਿੰਘ ਖੀਵਾ)- ਜਾਪਾਨ ਦੇ ਹੀਰੋਸ਼ੀਮਾ ਸ਼ਹਿਰ 'ਚ ਹਾਲ ਹੀ 'ਚ ਹੋਈ ਐੱਫ. ਆਈ. ਐੱਚ. ਵੁਮੈਨ ਸੀਰੀਜ਼ 'ਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਵਾਲੀ ਖਿਡਾਰਨ ਗੁਰਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 2 hours ago
ਪਟਨਾ, 26 ਜੂਨ- ਬਿਹਾਰ 'ਚ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਇਸ ਬੁਖ਼ਾਰ ਨਾਲ ਪੀੜਤ ਇੱਕ ਹੋਰ ਬੱਚੇ ਦੀ ਮੌਤ ਹੋ ਗਈ ਅਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 132 ਬੱਚਿਆਂ ਨੇ...
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਪਟਨਾ, 26 ਜੂਨ- ਬਿਹਾਰ ਦੇ ਨਵਾਦਾ ਜ਼ਿਲ੍ਹੇ 'ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਕਾਵਾਕੋਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ 'ਚ 3 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋਏ ਹਨ। ਹਾਦਸੇ...
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਇਸ ਦੌਰਾਨ ਉਹ ਸੂਬੇ 'ਚ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਚਰਚਾ...
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 3 hours ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  about 4 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ...

ਪੂਰੀ ਖ਼ਬਰ »

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਤੇ ਸਵਿੰਦਰ ਸਿੰਘ ਸੰਧਵਾਂ ਨੇ ਦੱਸਿਆ ਕਿ 15 ਜਨਵਰੀ ਨੂੰ ਖੇਡ ਮੇਲੇ ਦੀ ਸ਼ੁਰੂਆਤ 65 ਕਿੱਲੋ (ਕਲੱਬ) ਕਬੱਡੀ ਤੋਂ ਹੋਵੇਗੀ | ਜੇਤੂ ਟੀਮਾਂ ਨੂੰ 15 ਹਜ਼ਾਰ ਤੇ 11 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ | ਵਾਲੀਵਾਲ ਪਿੰਡ ਪੱਧਰ 2 ਖਿਡਾਰੀ ਬਾਹਰੋਂ ਦੇ ਮੈਚ ਸ਼ੁਰੂ ਹੋਣਗੇ | ਫੁੱਟਬਾਲ ਓਪਨ ਕਲੱਬ ਦੇ ਮੈਚ ਸ਼ੁਰੂ ਹੋਣਗੇ | ਇਸ 'ਚ ਜੇਤੂਆਂ ਨੂੰ 20 ਹਜ਼ਾਰ ਤੇ 15 ਹਜ਼ਾਰ ਰੁਪਏ ਨਕਦ ਇਨਾਮ ਦਿੱਤੇ ਜਾਣਗੇ | 16 ਜਨਵਰੀ ਨੂੰ ਕਬੱਡੀ 75 ਕਿੱਲੋ (ਕਲੱਬ) ਇਨਾਮ 20 ਹਜ਼ਾਰ ਤੇ 15 ਹਜ਼ਾਰ | ਵਾਲੀਵਾਲ ਤੇ ਫੁੱਟਬਾਲ ਦੇ ਮੈਚ ਚਲਦੇ ਰਹਿਣਗੇ | 17 ਜਨਵਰੀ ਨੂੰ 6 ਅੰਤਰਰਾਸ਼ਟਰੀ ਟੀਮਾਂ ਦਾ ਕਬੱਡੀ ਕੱਪ (ਮਹਾਂਕੁੰਭ) ਹੋਵੇਗਾ | ਜੇਤੂਆਂ ਨੂੰ 81 ਹਜ਼ਾਰ ਤੇ 71 ਹਜ਼ਾਰ ਇਨਾਮ ਦਿੱਤੇ ਜਾਣਗੇ | ਲੜਕੀਆਂ ਦੀ ਕਬੱਡੀ ਦਾ ਸ਼ੋ ਮੈਚ ਮਾਝਾ ਤੇ ਦੁਆਬਾ ਟੀਮਾਂ ਵਿਚਕਾਰ ਹੋਵੇਗਾ | ਖੇਡ ਮੇਲੇ ਦੇ ਪਹਿਲੇ ਦਿਨ 15 ਜਨਵਰੀ ਨੂੰ ਬਾਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ ਐਥਲੈਟਿਕਸ ਮੁਕਾਬਲੇ ਜਿਨ੍ਹਾਂ 'ਚ 100, 200, 400, 800 ਤੇ 1500 ਮੀਟਰ ਦੌੜਾਂ, ਲੰਬੀ ਛਾਲ ਤੇ ਉੱਚੀ ਛਾਲ ਦੇ ਮੁਕਾਬਲੇ ਕਰਵਾਏ ਜਾਣਗੇ | ਖਿਡਾਰੀ ਆਪਣੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਨਾਲ ਲੈ ਕੇ ਆਉਣ |


ਖ਼ਬਰ ਸ਼ੇਅਰ ਕਰੋ

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX