ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  about 1 hour ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 3 hours ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 4 hours ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 5 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 5 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 5 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 6 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 7 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 7 hours ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 7 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 8 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 8 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ...

ਪੂਰੀ ਖ਼ਬਰ »

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ਟੀਮ ਇਲੀਟ ਗਰੁੱਪ 'ਚੋਂ 9ਵੇਂ ਸਥਾਨ 'ਤੇ ਰਹੀ | ਕੋਲਕਾਤਾ ਵਿਖੇ ਖੇਡੇ ਗਏ ਆਖ਼ਰੀ ਪੂਲ ਮੈਚ 'ਚ ਪੰਜਾਬ ਦੀ ਟੀਮ ਨੂੰ ਸਪਸ਼ਟ ਜਿੱਤ ਦੀ ਜ਼ਰੂਰਤ ਸੀ ਪਰ ਪੱਛਮੀ ਬੰਗਾਲ ਦੀ ਟੀਮ ਨੇ ਦੂਸਰੀ ਪਾਰੀ 'ਚ ਸ਼ਾਨਦਾਰ ਬੱਲੇਬਾਜ਼ੀ ਨਾਲ ਪੰਜਾਬ ਦੀ ਟੀਮ ਨੂੰ ਰਣਜੀ ਟਰਾਫ਼ੀ ਦੀ ਦੌੜ 'ਚੋਂ ਬਾਹਰ ਕਰ ਦਿੱਤਾ | ਇਸ ਚਾਰ ਦਿਨਾਂ ਲੀਗ ਮੈਚ 'ਚ ਪੱਛਮੀ ਬੰਗਾਲ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 69.1 ਓਵਰਾਂ 'ਚ 187 ਦੌੜਾਂ ਹੀ ਬਣਾਈਆਂ | ਇਸ ਦੇ ਜੁਆਬ 'ਚ ਪੰਜਾਬ ਦੀ ਟੀਮ ਨੇ ਪਹਿਲੀ ਪਾਰੀ 'ਚ 447 ਦੌੜਾਂ ਬਣਾਈਆਂ ਅਤੇ ਜਿਨ੍ਹਾਂ ਸਦਕਾ ਪੰਜਾਬ ਦੀ ਟੀਮ ਨੇ 260 ਦੌੜਾਂ ਦੀ ਮਜ਼ਬੂਤ ਬੜ੍ਹਤ ਹਾਸਲ ਕੀਤੀ | ਪੱਛਮੀ ਬੰਗਾਲ ਦੀ ਟੀਮ ਨੇ ਦੂਸਰੀ ਪਾਰੀ 'ਚ 130 ਓਵਰਾਂ 'ਚ 6 ਵਿਕਟਾਂ 'ਤੇ 432 ਦੌੜਾਂ ਬਣਾ ਕੇ ਪੰਜਾਬ ਨੂੰ ਆਖ਼ਰੀ ਦਿਨ 15 ਓਵਰਾਂ 'ਚ 173 ਦੌੜਾਂ ਬਣਾਉਣ ਦਾ ਟੀਚਾ ਦਿੱਤਾ | ਦੂਸਰੀ ਪਾਰੀ 'ਚ ਪੱਛਮੀ ਬੰਗਾਲ ਲਈ ਅਭਿੰਨਯੂ ਏਸ਼ਵਰਨ ਨੇ 201 ਦੌੜਾਂ ਅਤੇ ਮਨੋਜ ਤਿਵਾੜੀ ਨੇ 105 ਦੌੜਾਂ ਦੀਆਂ ਵੱਡੀਆਂ ਪਾਰੀਆਂ ਖੇਡ ਕੇ ਪੰਜਾਬ ਨੂੰ ਚੁਣੌਤੀ ਦਿੱਤੀ | ਪੰਜਾਬ ਵਲੋਂ ਮਿਯੰਕ ਮਾਰਕੰਡੇ ਨੇ 3, ਮਨਪ੍ਰੀਤ ਗੋਨੀ, ਵਿਨੈ ਚੌਧਰੀ ਤੇ ਸਿਧਾਰਥ ਕੌਲ ਨੇ 1-1 ਵਿਕਟ ਹਾਸਲ ਕੀਤੀ | ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਦੀ ਟੀਮ 15 ਓਵਰਾਂ 'ਚ 5 ਵਿਕਟਾਂ ਗੁਆ ਕੇ 132 ਦੌੜਾਂ ਹੀ ਬਣਾ ਸਕੀ ਅਤੇ ਮੈਚ ਬਰਾਬਰੀ 'ਤੇ ਸਮਾਪਤ ਹੋ ਗਿਆ | ਪੰਜਾਬ ਨੂੰ ਪਹਿਲੀ ਪਾਰੀ ਦੀ ਬੜ੍ਹਤ ਦੇ ਆਧਾਰ 'ਤੇ 3 ਅਤੇ ਪੱਛਮੀ ਬੰਗਾਲ ਨੂੰ 1 ਅੰਕ ਮਿਲਿਆ | ਪੰਜਾਬ ਵਲੋਂ ਦੂਸਰੀ ਪਾਰੀ 'ਚ ਮਨਪ੍ਰੀਤ ਗੋਨੀ ਨੇ 58 ਅਤੇ ਮਨਦੀਪ ਸਿੰਘ ਨੇ 35 ਦੌੜਾਂ ਬਣਾਈਆਂ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX