ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 4 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 5 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ...

ਪੂਰੀ ਖ਼ਬਰ »

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ | ਬੀ.ਸੀ.ਸੀ.ਆਈ. 'ਚ ਨਿਯੁਕਤ ਪ੍ਰਸ਼ਾਸਨਿਕ ਕਮੇਟੀ ਦੇ ਮੁਖੀ ਵਿਨੋਦ ਰਾਏ ਨੇ ਦੋਵਾਂ ਿਖ਼ਡਾਰੀਆਂ 'ਤੇ ਦੋ-ਦੋ ਇਕ ਦਿਨਾ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼ ਕੀਤੀ ਹੈ | ਪ੍ਰਸ਼ਾਸਨਿਕ ਕਮੇਟੀ ਦੀ ਦੂਸਰੀ ਮੈਂਬਰ ਡਾਇਨਾ ਇਡੁਲਜੀ ਨੇ ਇਸ ਮਾਮਲੇ ਨੂੰ ਬੀ.ਸੀ.ਸੀ.ਆਈ. ਦੇ ਕਾਨੂੰਨੀ ਸੈੱਲ ਕੋਲ ਭੇਜ ਦਿੱਤਾ ਹੈ | ਪਾਂਡਿਆ ਦੀ ਟਿੱਪਣੀ ਦੇ ਬਾਅਦ ਸ਼ੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਖੂਬ ਆਲੋਚਨਾ ਹੋਈ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਬੁੱਧਵਾਰ ਨੂੰ ਟਵਿੱਟਰ 'ਤੇ ਮੁਆਫ਼ੀ ਵੀ ਮੰਗੀ ਸੀ | ਬੀ. ਸੀ. ਸੀ. ਆਈ. ਨੇ ਵੀ ਦੋਵਾਂ ਿਖ਼ਡਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ | ਦੋਵਾਂ ਿਖ਼ਡਾਰੀਆਂ ਨੂੰ ਜਵਾਬ ਦੇਣ ਲਈ 24 ਘੰਟੇ ਦਾ ਸਮਾਂ ਦਿੱਤਾ ਗਿਆ ਸੀ | ਦੋਵਾਂ ਿਖ਼ਡਾਰੀਆਂ ਨੇ ਆਪਣੇ ਜਵਾਬ 'ਚ ਬੋਰਡ ਅਤੇ ਪ੍ਰਸ਼ਾਸਨਿਕ ਕਮੇਟੀ ਤੋਂ ਮੁਆਫ਼ੀ ਮੰਗੀ ਸੀ | ਿਖ਼ਡਾਰੀਆਂ ਦੇ ਜਵਾਬ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਨੋਦ ਰਾਏ ਨੇ ਕਿਹਾ ਕਿ ਮੈਂ ਹਾਰਦਿਕ ਦੇ ਸਪੱਸ਼ਟੀਕਰਣ ਤੋਂ ਸੰਤੁਸ਼ਟ ਨਹੀਂ ਅਤੇ ਮੈਂ ਦੋਵਾਂ ਿਖ਼ਡਾਰੀਆਂ 'ਤੇ ਦੋ ਮੈਚਾਂ 'ਤੇ ਪਾਬੰਦੀ ਸਿਫ਼ਾਰਿਸ਼ ਕੀਤੀ ਹੈ | ਹਾਲਾਂਕਿ ਜਦ ਡਾਇਨਾ ਇਸ ਮਾਮਲੇ 'ਤੇ ਹਰੀ ਝੰਡੀ ਦੇਵੇਗੀ, ਤਾਂ ਹੀ ਇਸ 'ਤੇ ਅੰਤਿਮ ਨਿਰਣਾ ਲਿਆ ਜਾ ਸਕੇਗਾ |


ਖ਼ਬਰ ਸ਼ੇਅਰ ਕਰੋ

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX