ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ...

ਪੂਰੀ ਖ਼ਬਰ »

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ਮੁੱਕੇਬਾਜ਼ ਨੇ ਪਿਛਲੇ ਸਾਲ ਨਵੰਬਰ 'ਚ ਦਿੱਲੀ 'ਚ ਹੋਈ ਵਰਲਡ ਚੈਂਪੀਅਨਸ਼ਿਪ 'ਚ ਇਤਿਹਾਸ ਰਚਦੇ ਹੋਏ 48 ਕਿਲੋਗ੍ਰਾਮ ਵਰਗ ਦਾ ਿਖ਼ਤਾਬ ਆਪਣੀ ਝੋਲੀ 'ਚ ਪਵਾਇਆ ਸੀ, ਜਿਸ ਨਾਲ ਉਹ ਟੂਰਨਾਮੈਂਟ ਦੀ ਸਭ ਤੋਂ ਸਫ਼ਲ ਮੁੱਕੇਬਾਜ਼ ਬਣ ਗਈ | ਏ.ਆਈ.ਬੀ.ਏ. ਦੀ ਨਵੀਂ ਰੈਂਕਿੰਗ 'ਚ ਮੈਰੀ ਕਾਮ ਆਪਣੇ ਵਜ਼ਨ ਵਰਗ 'ਚ 1700 ਅੰਕ ਲੈ ਕੇ ਸਿਖਰ ਸਥਾਨ 'ਤੇ ਕਾਬਜ਼ ਹੈ | ਮੈਰੀਕਾਮ ਨੂੰ 2020 ਉਲੰਪਿਕ ਦਾ ਸੁਪਨਾ ਪੂਰਾ ਕਰਨ ਲਈ 51 ਕਿਲੋਗ੍ਰਾਮ 'ਚ ਖੇਡਣਾ ਹੋਵੇਗਾ, ਕਿਉਂਕਿ 48 ਕਿਲੋਗ੍ਰਾਮ ਨੂੰ ਹੁਣ ਤੱਕ ਖੇਡਾਂ ਦੇ ਵਜ਼ਨ ਵਰਗ 'ਚ ਸ਼ਾਮਿਲ ਨਹੀਂ ਕੀਤਾ ਗਿਆ | ਤਿੰਨ ਬੱਚਿਆਂ ਦੀ ਇਸ 36 ਸਾਲਾ ਮੁੱਕੇਬਾਜ਼ ਮਾਂ ਨੇ 2018 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ | ਉਨ੍ਹਾਂ ਵਰਲਡ ਚੈਂਪੀਅਨਸ਼ਿਪ ਦੇ ਇਲਾਵਾ ਰਾਸ਼ਟਰਮੰਡਲ ਖੇਡਾਂ ਅਤੇ ਪੋਲੈਂਡ 'ਚ ਇਕ ਟੂਰਨਾਮੈਂਟ 'ਚ ਪਹਿਲਾ ਸਥਾਨ ਹਾਸਲ ਕੀਤਾ ਸੀ |


ਖ਼ਬਰ ਸ਼ੇਅਰ ਕਰੋ

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX