ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  11 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  15 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  17 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  21 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  34 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  42 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  44 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  55 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  51 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  59 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕਰਕੇ ਸੋਨ ਤਗਮੇ 'ਤੇ ਕਬਜ਼ਾ ਕੀਤਾ ਤੇ ਪੰਜਾਬ ਦੇ ਰੋਬਿਨ ਦੀਪ ਸਿੰਘ ਨੇ ਹਾਈ ਜੰਪ ਦੇ ਮੁਕਾਬਲੇ 'ਚ 1.98 ਮੀਟਰ ਨਾਲ ਸੋਨ ਤਗਮਾ ਹਾਸਲ ਕੀਤਾ | ਇਹ ਜਾਣਕਾਰੀ ਪੰਜਾਬ ਸਟੇਟ ਦੇ ਸਪੋਰਟਸ ਮੈਨੇਜ਼ਰ ਗੁਰਲਾਲ ਸਿੰਘ ਰਿਆੜ ਦੇ ਦਿੰਦੇ ਹੋਏ ਦੱਸਿਆ ਕਿ ਪੰਜਾਬ ਖੇਡ ਵਿਭਾਗ ਦੀ ਡਾਇਰੈਕਟਰ ਅੰਮਿ੍ਤ ਕੌਰ ਗਿੱਲ ਉਚੇਚੇ ਤੌਰ 'ਤੇ ਖਿਡਾਰੀਆਂ ਦੀ ਹੌਾਸਲਾਂ ਅਫਜਾਈ ਲਈ ਪੁੁੱਜੇ ਹਨ | ਜੂਡੋ ਦੇ ਅੰਡਰ 17 ਸਾਲ ਵਰਗ 'ਚੋਂ ਵੀ ਪੰਜਾਬ ਦੇ ਮਨੀ ਸ਼ਰਮਾ ਨੇ 60 ਕਿੱਲੋ ਭਾਰ ਵਰਗ 'ਚੋਂ ਚਾਂਦੀ ਤੇ ਅਭਿਸ਼ੇਕ ਨੇ 55 ਕਿੱਲੋ ਭਾਰ ਵਰਗ 'ਚੋਂ ਚਾਂਦੀ ਦਾ ਤਗਮਾ ਹਾਸਲ ਕੀਤਾ | ਅੰਡਰ 17 ਸਾਲ ਲੜਕੀਆਂ ਦੇ 40 ਕਿੱਲੋ ਭਾਰ ਵਰਗ 'ਚੋਂ ਪੰਜਾਬ ਦੀ ਬਿੰਦੂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ | ਕੁਸ਼ਤੀ 'ਚ ਅਨੂੰ ਨੇ ਚਾਂਦੀ ਤੇ ਸੁਖਪ੍ਰੀਤ ਕੌਰ ਨੇ 61 ਕਿੱਲੋ ਭਾਰ ਵਰਗ 'ਚ ਕਾਂਸੀ ਤਗਮਾ ਹਾਸਲ ਕੀਤਾ | ਹਾਕੀ ਦੇ ਅੰਡਰ 21 ਸਾਲ ਵਰਗ 'ਚ ਦਿੱਲੀ ਨੂੰ 4-1 ਨਾਲ ਤੇ ਅੰਡਰ 17 ਸਾਲ ਵਰਗ 'ਚ ਪੰਜਾਬ ਨੇ ਝਾਰਖੰਡ ਨੂੰ 9-4 ਨਾਲ ਹਰਾ ਕੇ ਸੈਮੀਫਾਈਨਲ ਲਈ ਕੁਆਲੀਫਾਈ ਕੀਤਾ |


ਖ਼ਬਰ ਸ਼ੇਅਰ ਕਰੋ

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ...

ਪੂਰੀ ਖ਼ਬਰ »

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX