ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੇਡ ਸੰਸਾਰ

ਖੇਲੋ ਇੰਡੀਆ ਯੂਥ ਗੇਮਜ਼

ਪੰਜਾਬ ਨੂੰ ਅਥਲੈਟਿਕਸ 'ਚ ਦੋ ਸੋਨ ਸਮੇਤ ਵੱਖ-ਵੱਖ ਮੁਕਾਬਲਿਆਂ 'ਚ 7 ਤਗਮੇ

• ਕੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ 'ਚ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ • ਹਾਕੀ ਦੇ ਦੋਵਾਂ ਵਰਗਾਂ 'ਚ ਪੰਜਾਬ ਸੈਮੀਫਾਈਨਲ 'ਚ ਦਾਖ਼ਲ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- 'ਖੇਲੋ ਇੰਡੀਆ' ਯੂਥ ਗੇਮਜ 'ਚ ਅੱਜ ਪੰਜਾਬ ਦੇ ਖਿਡਾਰੀਆਂ ਨੇ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਡਰ 21 ਸਾਲ ਵਰਗ 'ਚ ਪੰਜਾਬ ਦੇ ਅਥਲੀਟ ਕੁੰਵਰ ਅਜੇ ਰਾਜ ਸਿੰਘ ਨੇ ਜੈਵਲਿਨ ਥਰੋਅ ਦੇ ਮੁਕਾਬਲੇ 'ਚ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

- ਏਸ਼ੀਅਨ ਫੁੱਟਬਾਲ ਕੱਪ -

ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਹਰਾਇਆ

ਅਬੂ ਧਾਬੀ, 10 ਜਨਵਰੀ (ਏਜੰਸੀ)- ਏ.ਐਫ਼.ਸੀ. ਏਸ਼ੀਅਨ ਕੱਪ 'ਚ ਵੀਰਵਾਰ ਨੂੰ ਭਾਰਤ ਨੂੰ ਯੁੂ.ਏ.ਈ. ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਅਬੂ ਧਾਬੀ ਦੇ ਜੈਡ.ਐਸ.ਸੀ. ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਮੇਜ਼ਬਾਨ ਟੀਮ ਯੂ.ਏ.ਈ. ਨੇ ਭਾਰਤ ਨੂੰ 2-0 ਨਾਲ ਮਾਤ ਦਿੱਤੀ। ਭਾਰਤੀ ਟੀਮ ਦੀ ਬਹੁਤ ਬਦਕਿਸਮਤੀ ਰਹੀ ਅਤੇ ਗੋਲ ਕਰਨ ਦੇ ਲਗਪਗ 4 ਮੌਕੇ ਬੜੇ ਕਰੀਬੀ ਅੰਤਰ ਨਾਲ ਗਵਾ ਦਿੱਤੇ। ਉੱਥੇ ਹੀ ਯੂ.ਏ.ਈ. ਦੇ ਲਈ ਲਫ਼ਾਨ ਮੁਬਾਰਕ ਅਤੇ ਅਲੀ ਮੁਖਾਓਤ ਨੇ ਗੋਲ ਦਾਗੇ। ਭਾਰਤ ਲਈ ਗੋਲ ਕਰਨ ਲਈ ਕਪਤਨ ਸੁਨੀਲ ਛੇਤਰੀ ਗੋਲ ਕਰਨ ਦੇ ਦੋ ਮੌਕਿਆਂ ਤੋਂ ਖੁੰਝ ਗਏ। ਯੂ.ਏ.ਈ. ਵਲੋਂ ਪਹਿਲਾ ਗੋਲ ਖਲਫ਼ਾਨ ਮੁਬਾਰਕ ਨੇ (41ਵੇਂ ਮਿੰਟ) ਅਤੇ ਦੂਸਰਾ ਗੋਲ ਅਲੀ ਮੁਹੰਮਦ ਮੁਖਾਓਤ ਨੇ 88ਵੇਂ ਮਿੰਟ 'ਚ ਕੀਤਾ। ਇਸ ਤੋਂ ਪਹਿਲੇ ਮੁਕਾਬਲੇ 'ਚ ਸੁਨੀਲ ਛੇਤਰੀ ਦੀ ਅਗਵਾਈ 'ਚ ਭਾਰਤੀ ਟੀਮ ਨੇ ਥਾਈਲੈਂਡ ਨੂੰ 4-1 ਨਾਲ ਹਰਾ ਕੇ ਏਸ਼ੀਅਨ ਫੁੱਟਬਾਲ ਕੱਪ 2019 ਦਾ ਸ਼ਾਨਦਾਰ ਆਗਾਜ਼ ਕੀਤਾ ਸੀ। ਇਸ ਜਿੱਤ ਦੇ ਨਾਲ ਵਿਸ਼ਵ ਰੈਂਕਿੰਗ 'ਚ 79ਵੇਂ ਨੰਬਰ ਦੀ ਟੀਮ ਯੂ.ਏ.ਈ. ਗਰੁੱਪ ਏ. 'ਚ ਹੁਣ ਸਿਖਰ 'ਤੇ ਆ ਜਾਵੇਗੀ ਅਤੇ 97ਵੇਂ ਨੰਬਰ ਦੀ ਟੀਮ ਭਾਰਤ ਇਸ ਹਾਰ ਨਾਲ ਗਰੁੱਪ 'ਚ ਦੂਸਰੇ ਨੰਬਰ 'ਤੇ ਆ ਗਈ ਹੈ। ਹੁਣ ਭਾਰਤ ਨੂੰ ਆਪਣੇ ਤੀਸਰੇ ਤੇ ਆਖਰੀ ਲੀਗ ਮੈਚ 'ਚ ਵਧੀਆ ਪ੍ਰਦਰਸ਼ਨ ਕਰਨਾ ਹੋਵੇਗਾ।


ਖ਼ਬਰ ਸ਼ੇਅਰ ਕਰੋ

ਔਰਤਾਂ 'ਤੇ ਟਿੱਪਣੀ ਦਾ ਮਾਮਲਾ:

ਪਾਂਡਿਆ ਤੇ ਰਾਹੁਲ 'ਤੇ ਦੋ ਮੈਚਾਂ ਦੀ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਹਾਲ ਹੀ 'ਚ ਇਕ ਟੀ.ਵੀ. ਸ਼ੋਅ 'ਚ ਔਰਤਾਂ ਦੇ ਿਖ਼ਲਾਫ਼ ਕੀਤੀ ਗਈ ਨਿਰਾਸ਼ਾਜਨਕ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਟੀਮ ਇੰਡੀਆ ਦੇ ਆਲਰਾਊਾਡਰ ਿਖ਼ਡਾਰੀ ਹਾਰਦਿਕ ਪਾਂਡਿਆ ਅਤੇ ਓਪਨਰ ਬੱਲੇਬਾਜ਼ ਕੇ.ਐਲ. ਰਾਹੁਲ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਏ.ਆਈ.ਬੀ.ਏ. ਰੈਂਕਿੰਗ 'ਚ ਨੰਬਰ-1 'ਤੇ ਪਹੁੰਚੀ ਮੈਰੀ ਕਾਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਭਾਰਤੀ ਮਹਿਲਾ ਮੁੱਕੇਬਾਜ਼ ਐਮ.ਸੀ. ਮੈਰੀਕਾਮ ਪਿਛਲੇ ਸਾਲ 6ਵੇਂ ਵਰਲਡ ਚੈਂਪੀਅਨਸ਼ਿਪ ਿਖ਼ਤਾਬ ਦੀ ਬਦੌਲਤ ਏ. ਆਈ. ਬੀ.ਏ. (ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ) ਦੀ ਵਰਲਡ ਰੈਂਕਿੰਗ 'ਚ ਨੰਬਰ-1 ਸਥਾਨ 'ਤੇ ਪਹੁੰਚ ਗਈ ਹੈ | ਮਣੀਪੁਰ ਦੀ ਇਸ ...

ਪੂਰੀ ਖ਼ਬਰ »

ਐਨ.ਆਈ.ਐਸ. ਪਟਿਆਲਾ ਵਿਖੇ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਕਰਨ ਦਾ ਫ਼ੈਸਲਾ

ਜਲੰਧਰ, 10 ਜਨਵਰੀ (ਜਤਿੰਦਰ ਸਾਬੀ)- ਕੇਂਦਰੀ ਖੇਡ ਮੰਤਰਾਲੇ ਵਲੋਂ ਦੇਸ਼ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਅਥਾਰਿਟੀ ਆਫ ਇੰਡੀਆ ਵਲੋਂ ਹੁਣ ਅਗਲੇ ਸੈਸ਼ਨ 2019-2020 ਲਈ ਬੀ.ਐਸ.ਸੀ. ਸਪੋਰਟਸ ਕੋਚਿੰਗ ਕੋਰਸ ਚਾਰ ਖੇਡਾਂ 'ਚ ...

ਪੂਰੀ ਖ਼ਬਰ »

ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੌਰੇ 'ਤੇ ਆਏਗੀ ਆਸਟ੍ਰੇਲੀਆ ਟੀਮ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਆਸਟ੍ਰੇਲੀਆ ਦੌਰੇ ਦੇ ਬਾਅਦ ਭਾਰਤੀ ਟੀਮ ਨਿਊਜ਼ੀਲੈਂਡ 'ਚ ਇਕ ਦਿਨਾ ਅਤੇ ਟੀ-20 ਲੜੀ ਲਈ ਰਵਾਨਾ ਹੋਵੇਗੀ | ਨਿਊਜ਼ੀਲੈਂਡ 'ਚ 5 ਇਕ ਦਿਨਾ ਅਤੇ 3 ਟੀ-20 ਮੈਚਾਂ ਦੇ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਦੇ ਿਖ਼ਲਾਫ਼ ਘਰੇਲੂ ਲੜੀ ਖੇਡੇਗੀ | ਇਸ ਲੜੀ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਦੀ ਅੰਤਰਿਕ ਸ਼ਿਕਾਇਤ ਕਮੇਟੀ ਦੀ ਨਵੀਂ ਮੁਖੀ ਬਣੀ ਰਾਜ ਲਕਸ਼ਮੀ ਅਰੋੜਾ

ਨਵੀਂ ਦਿੱਲੀ, 10 ਜਨਵਰੀ (ਏਜੰਸੀ)- ਰਾਜਲਕਸ਼ਮੀ ਅਰੋੜਾ ਨੂੰ ਬੀ.ਸੀ.ਸੀ.ਆਈ. ਦੀ ਚਾਰ ਮੈਂਬਰੀ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਿਪਟੇਗੀ | ਸਬਾ ਕਰੀਮ, ਰੂਪਾਵਤੀ ਰਾਓ ਅਤੇ ਵੀਨਾ ਗੌੜਾ ਕਮੇਟੀ ਦੇ ਬਾਹਰੀ ਮੈਂਬਰ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ 15 ਤੋਂ

ਘੁਮਾਣ, 10 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਵਲੋਂ ਤਿੰਨ ਰੋਜ਼ਾ 41ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਵਿਖੇ 15, 16 ਤੇ 17 ਜਨਵਰੀ ਨੂੰ ਹੋਵੇਗਾ | ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਅਨ ਓਪਨ ਦੇ ਮੁੱਖ ਡਰਾਅ ਦੇ ਕਰੀਬ ਅੰਕਿਤਾ ਤੇ ਰਾਮਕੁਮਾਰ ਹਾਰ ਕੇ ਬਾਹਰ

ਮੈਲਬੌਰਨ, 10 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਪ੍ਰਜਨੇਸ਼ ਗੁਣੇਸ਼ਵਰਨ ਇਕ ਹੋਰ ਸਿੱਧੇ ਸੈੱਟ 'ਚ ਮਿਲੀ ਜਿੱਤ ਦੇ ਬਾਅਦ ਆਪਣੇ ਪਹਿਲੇ ਗ੍ਰੈਂਡ ਸਲੈਮ 'ਚ ਭਾਗ ਲੈਣ ਦੇ ਕਰੀਬ ਪਹੁੰਚ ਗਏ ਹਨ, ਪਰ ਅੰਕਿਤਾ ਰੈਣਾ ਤੇ ਰਾਜਕੁਮਾਰ ਰਾਮਨਾਥਨ ਇੱਥੇ ਆਪਣੇ ਕਰੀਬੀ ਤੋਂ ਹਾਰ ਕੇ ...

ਪੂਰੀ ਖ਼ਬਰ »

ਪੰਜਾਬ ਇਸ ਵਾਰ ਵੀ ਰਣਜੀ ਟਰਾਫ਼ੀ ਜਿੱਤਣ ਦੀ ਦੌੜ 'ਚੋਂ ਬਾਹਰ

ਪਟਿਆਲਾ, 10 ਜਨਵਰੀ (ਚਹਿਲ)-ਪੰਜਾਬ ਇਸ ਵਾਰ ਫਿਰ ਰਣਜੀ ਟਰਾਫ਼ੀ ਦੇ ਨਾਕ-ਆਊਟ ਦੌਰ 'ਚ ਸ਼ਾਮਿਲ ਹੋਣ ਤੋਂ ਵਾਂਝਾ ਰਹਿ ਗਿਆ ਹੈ | ਇਸ ਸੀਜ਼ਨ 'ਚ ਪੰਜਾਬ ਦੀ ਟੀਮ 8 ਮੈਚਾਂ 'ਚੋਂ ਸਿਰਫ਼ 4 ਜਿੱਤੇ, ਇਕ ਹਾਰਿਆ ਅਤੇ 5 ਬਰਾਬਰੀ 'ਤੇ ਰੱਖੇ | ਜਿਨ੍ਹਾਂ ਸਦਕਾ 23 ਅੰਕਾਂ ਨਾਲ ਪੰਜਾਬ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX